ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਜਲੰਧਰ

ਜਲੰਧਰ 'ਚ ਜਾਇਦਾਦ ਦੀ ਆਨਲਾਈਨ ਰਜਿਸਟ੍ਰੇਸ਼ਨ ਦੇ ਪ੍ਰਾਜੈਕਟ ਦੀ ਸ਼ੁਰੂਆਤ

ਜਲੰਧਰ, 19 ਜੂਨ (ਚੰਦੀਪ ਭੱਲਾ)-ਆਦਮਪੁਰ ਵਿਖੇ ਜਾਇਦਾਦ ਦੀ ਆਨ-ਲਾਈਨ ਰਜਿਸਟ੍ਰੇਸ਼ਨ ਪ੍ਰਾਜੈਕਟ ਦੀ ਵੱਡੀ ਸਫ਼ਲਤਾ ਤੋਂ ਬਾਅਦ ਅੱਜ ਸਿੱਖਿਆ ਤੇ ਵਾਤਾਵਰਨ ਮੰਤਰੀ ਸ੍ਰੀ ਓ. ਪੀ. ਸੋਨੀ ਵਲੋਂ ਜਲੰਧਰ ਸ਼ਹਿਰ 'ਚ ਵੀ ਇਸ ਪ੍ਰੋਜੈਕਟ ਰਾਹੀਂ ਜਾਇਦਾਦ ਦੀ ਆਨ ਲਾਈਨ ...

ਪੂਰੀ ਖ਼ਬਰ »

ਪਹਿਲੇ ਦਿਨ ਹੀ ਠੁੱਸ ਹੋ ਗਿਆ ਆਨਲਾਈਨ ਰਜਿਸਟ੍ਰੇਸ਼ਨ ਸੇਵਾ ਦਾ ਕੰਮ

ਜਲੰਧਰ, 19 ਜੂਨ (ਚੰਦੀਪ ਭੱਲਾ)-ਪੰਜਾਬ ਸਰਕਾਰ ਵਲੋਂ ਜਲੰਧਰ 'ਚ ਸ਼ੁਰੂ ਕੀਤੀ ਗਈ ਆਨਲਾਈਨ ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਸੇਵਾ ਦੀ ਪਹਿਲੇ ਹੀ ਦਿਨ ਫੂਕ ਨਿਕਲ ਗਈ | ਸ਼ਾਮ ਸਵਾ ਪੰਜ ਵਜੇ ਤੱਕ ਗਿਣਤੀ ਦੀਆਂ ਹੀ ਸਿਰਫ਼ ਚਾਰ ਰਜਿਸਟਰੀਆਂ ਹੋ ਸਕੀਆਂ ਸਨ | ਲੋਕਾਂ ਤੇ ...

ਪੂਰੀ ਖ਼ਬਰ »

ਲੱਗ ਸਕਦੇ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਨੂੰ ਤਾਲੇ

ਜਲੰਧਰ, 19 ਜੂਨ (ਸ਼ਿਵ) -ਬੁਰੀ ਤਰ੍ਹਾਂ ਨਾਲ ਵਿੱਤੀ ਸੰਕਟ ਦਾ ਸ਼ਿਕਾਰ ਇੰਪਰੂਵਮੈਂਟ ਟਰੱਸਟ 'ਤੇ ਇਕ ਵਾਰ ਫਿਰ ਕਰਜ਼ਾ ਨਾ ਉਤਾਰਨ ਦਾ ਸੰਕਟ ਆ ਖੜ੍ਹਾ ਹੋਇਆ ਹੈ ਕਿਉਂਕਿ 110 ਕਰੋੜ ਦੇ ਕਰੀਬ ਟਰੱਸਟ ਤੋਂ ਕਰਜ਼ਾ ਲੈਣ ਵਾਲੇ ਬੈਂਕ ਨੇ ਇਕ ਵਾਰ ਫਿਰ ਟਰੱਸਟ ਨੂੰ ਇਸ ਰਕਮ ਦੀ ...

ਪੂਰੀ ਖ਼ਬਰ »

ਜੀਜੇ ਤੇ ਸਾਲੇ ਿਖ਼ਲਾਫ਼ ਮਾਮਲਾ ਦਰਜ


ਮਕਸੂਦਾਂ, 19 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਗੁਰੂ ਨਾਨਕ ਨਗਰ 'ਚ ਜੀਜੇ-ਸਾਲੇ ਦੇ ਹੋਏ ਆਪਸੀ ਝਗੜੇ 'ਚ ਪੁਲਿਸ ਨੇ ਦੋਹਾਂ ਧਿਰਾਂ ਿਖ਼ਲਾਫ਼ 506, 23, 24, 34 ਦੇ ਅਧੀਨ ਕੇਸ ਦਰਜ ਕਰ ਲਏ ਹਨ | ਜਾਣਕਾਰੀ ਦਿੰਦੇ ਹੋਏ ਥਾਣਾ 1 ਦੇ ਏ. ਐਸ. ਆਈ. ਜਗੀਰ ਸਿੰਘ ਨੇ ਦੱਸਿਆ ਕਿ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਸਾਹਿਬ ਸਿੰਘ ਿਖ਼ਲਾਫ਼ ਤੇ ਸਾਹਿਬ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕੁਲਵੰਤ ਸਿੰਘ ਿਖ਼ਲਾਫ਼ ਇਕੋ ਜਿਹੀਆਂ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ | ਦੋਹਾਂ ਧਿਰਾਂ ਝਗੜੇ ਉਪਰੰਤ ਸਿਵਲ ਹਸਪਤਾਲ ਦਾਖਲ ਸਨ |ੇ


ਖ਼ਬਰ ਸ਼ੇਅਰ ਕਰੋ

ਫ਼ੌਜ ਤੇ ਪੁਲਿਸ ਵਲੋਂ ਅਭਿਆਸ

ਐੱਮ.ਐੱਸ. ਲੋਹੀਆ ਜਲੰਧਰ, 19 ਜੂਨ-ਬੀ. ਐੱਮ. ਸੀ. ਚੌਕ ਨੇੜੇ ਚੱਲ ਰਹੇ ਇਕ ਮਾਲ 'ਚ ਅੱਜ ਫੌਜੀ ਜਵਾਨਾਂ ਤੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨਾਲ ਮਿਲ ਕੇ ਅੱਜ ਦੇਰ ਰਾਤ ਇਕ ਅਭਿਆਸ ਕੀਤਾ | ਕਰੀਬ 2 ਘੰਟੇ ਚੱਲੇ ਇਸ ਅਭਿਆਸ ਨਾਲ ਸ਼ਹਿਰ 'ਚ ਸਨਸਨੀ ਫੈਲ ਗਈ | ਰਾਤ ਕਰੀਬ 2.15 ...

ਪੂਰੀ ਖ਼ਬਰ »

-ਮਾਮਲਾ ਕੜਾਹੀਆਂ 'ਚ ਨਸ਼ੀਲੇ ਪਦਾਰਥ ਕੈਨੇਡਾ ਭੇਜਣ ਦਾ- ਕੋਰੀਅਰ ਕੰਪਨੀ ਦੇ ਮਾਲਕ ਤੋਂ ਹੋਵੇਗੀ ਪੁੱਛਗਿੱਛ

ਜਲੰਧਰ, 19 ਜੂਨ (ਐੱਮ.ਐੱਸ. ਲੋਹੀਆ)-ਕਾਉਂਟਰ ਇੰਟੈਲੀਜੈਂਸ ਤੇ ਸੀ. ਆਈ. ਏ. ਜਲੰਧਰ ਦਿਹਾਤੀ ਦੀ ਟੀਮ ਵਲੋਂ 4 ਕਿਲੋ 750 ਗ੍ਰਾਮ ਕੇਟਾਮਾਈਨ (ਮਹਿੰਗਾ ਰਸਾਇਣ) ਤੇ 6 ਕਿੱਲੋ ਅਫ਼ੀਮ ਬਰਾਮਦ ਕਰਕੇ ਕੈਨੇਡਾ ਤੇ ਭਾਰਤ ਦੇ ਹੋਰ ਸੂਬਿਆਂ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ...

ਪੂਰੀ ਖ਼ਬਰ »

ਵਿਧਾਇਕ ਸੁਸ਼ੀਲ ਰਿੰਕੂ ਨੇ ਕੀਤੀ ਸੁਖਪਾਲ ਸਿੰਘ ਖਹਿਰਾ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਜਲੰਧਰ, 19 ਜੂਨ (ਹਰਵਿੰਦਰ ਸਿੰਘ ਫੁੱਲ)-ਜਲੰਧਰ ਪੱਛਮੀ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵਿਰੁੱਧ ਦੇਸ਼ ਧਰੋਹ ਦੇ ਮਾਮਲੇ 'ਚ ਐਫ. ਆਈ. ਆਰ. ਦਰਜ ਕਰਨ ਤੇ 2020 ਦੀ ਰਾਇਸ਼ੁਮਾਰੀ ...

ਪੂਰੀ ਖ਼ਬਰ »

ਲੁੱਟ ਦੀ ਸ਼ਿਕਾਇਤ ਕਰਨ ਵਾਲਾ ਹੁਣ ਪੁਲਿਸ ਦਾ ਫ਼ੋਨ ਨਹੀਂ ਚੁੱਕ ਰਿਹਾ

ਮਕਸੂਦਾਂ, 19 ਜੂਨ (ਲਖਵਿੰਦਰ ਪਾਠਕ)-ਬੀਤੀ ਰਾਤ ਪੁਲਿਸ ਕੰਟਰੋਲ ਰੂਮ 'ਤੇ ਇਕ ਸ਼ਖ਼ਸ ਵਲੋਂ ਪੁਲਿਸ ਨੂੰ ਇਹ ਕਹਿ ਕੇ ਹਿਲਾ ਦਿੱਤਾ ਗਿਆ ਕਿ ਕੇ. ਐਮ. ਵੀ. ਰੋਡ 'ਤੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਨਾਲ ਕੁੱਟਮਾਰ ਕਰਦੇ ਹੋਏ 10, 000 ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ | ...

ਪੂਰੀ ਖ਼ਬਰ »

ਸਪਾਰਕਲਿੰਗ ਦਿਵਸ ਨੇ ਕਰਵਾਇਆ ਫਨ ਡੇ ਮੇਲਾ

ਜਲੰਧਰ, 19 ਜੂਨ (ਹਰਵਿੰਦਰ ਸਿੰਘ ਫੁੱਲ)-ਸਮਾਜ ਸੇਵੀ ਸੰਸਥਾ ਸਪਾਰਕਲਿੰਗ ਦਿਵਸ ਵਲੋਂ ਅਮਨਦੀਪ ਤੇ ਸਿਮ ਰੋਨੀ ਦੀ ਅਗਵਾਈ 'ਚ ਔਰਤਾਂ ਤੇ ਬੱਚਿਆਂ ਲਈ ਸਥਾਨਕ ਹੋਟਲ ਵਿਖੇ ਫਨ ਡੇ ਮੇਲਾ ਕਰਵਾਇਆ | ਜਿਸ 'ਚ ਤੰਬੋਲਾ, ਫਨ ਗੇਮਜ਼ ਤੋਂ ਇਲਾਵਾ ਮਾਡਲਿੰਗ ਅਤੇ ਬੱਚਿਆ ਦੇ ...

ਪੂਰੀ ਖ਼ਬਰ »

ਪਿੰਡ ਕੋਹਾਲਾ ਮੰਡੀ 'ਚ ਮੱਕੀ ਦੀ ਫ਼ਸਲ ਦੀ ਆਮਦ ਜ਼ੋਰਾਂ 'ਤੇ

ਲਾਂਬੜਾ 19 ਜੂਨ (ਕੁਲਜੀਤ ਸਿੰਘ ਸੰਧੂ)-ਇਲਾਕੇ ਦੀ ਅਨਾਜ ਮੰਡੀ ਕੋਹਾਲਾ 'ਚ ਮੱਕੀ ਦੀ ਫ਼ਸਲ ਦੀ ਆਮਦ ਜ਼ੋਰਾਂ 'ਤੇ ਹੈ ਪਰ ਸਰਕਾਰੀ ਖ਼ਰੀਦ ਨਾ ਹੋਣ ਤੇ ਮੌਸਮ ਦੇ ਬਦਲਦੇ ਮਿਜਾਜ਼ ਨੇ ਕਿਸਾਨਾਂ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਹੋਰ ਡੂੰਘੀਆਂ ਕਰ ਦਿੱਤੀਆਂ ਹਨ | ਤਿਆਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮਿਲ ਕੇ ਕਿਸ਼ਨਪੁਰਾ ਦਾ ਦੌਰਾ

ਚੁਗਿੱਟੀ/ਜੰਡੂਸਿੰਘਾ, 19 ਜੂਨ (ਨਰਿੰਦਰ ਲਾਗੂ)-ਸਿਹਤ ਵਿਭਾਗ ਦੀ ਟੀਮ ਵਲੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮਿਲ ਕੇ ਕਿਸ਼ਨਪੁਰਾ ਮੁਹੱਲਾ, ਸੰਤ ਨਗਰ ਤੇ ਇਸ ਦੇ ਨਾਲ ਲਗਦੇ ਕਈ ਹੋਰ ਮੁਹੱਲਿਆਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਕਤ ਮਹਿਕਮੇ ਦੇ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੀ ਸੁਖਮਨ ਯੂਨੀਵਰਸਿਟੀ 'ਚੋਂ ਰਹੀ ਅੱਵਲ

ਜਲੰਧਰ, 19 ਜੂਨ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਕਾਲਜ ਜਲੰਧਰ ਦੀ ਵਿਦਿਆਰਥਣ ਸੁਖਮਨ ਕੌਰ ਨੇ ਐਮ. ਏ. ਅੰਗਰੇਜ਼ੀ ਸਮੈਸਟਰ-3 'ਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਸੁਖਮਨ ਨੇ 400 'ਚੋਂ 244 ਅੰਕ ਪ੍ਰਾਪਤ ਕਰਕੇ ਆਪਣਾ ਤੇ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਦੀ ਵਿਦਿਆਰਥਣ ਸਿਕਸ਼ਾ ਦੀ ਸਪਾਈਸ ਜੈੱਟ ਏਅਰਲਾਈਨਜ਼ 'ਚ ਚੋਣ

ਜਲੰਧਰ, 19 ਜੂਨ (ਰਣਜੀਤ ਸਿੰਘ ਸੋਢੀ)-ਸੀ. ਟੀ. ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਦੀ ਵਿਦਿਆਰਥਣ ਸਿਕਸ਼ਾ ਪਾਂਡੇ ਦੀ ਸਪਾਈਸ ਜੈੱਟ ਏਅਰਲਾਈਨਜ਼ 'ਚ ਕੈਬਿਨ ਕਰਿਓ ਦੇ ਅਹੁਦੇ ਲਈ 6.6 ਲੱਖ ਰੁਪਏ ਦੇ ਸਾਲਾਨਾ ਪੈਕੇਜ 'ਤੇ ਚੋਣ ਹੋਈ | ਏਅਰਲਾਈਨਜ਼ ਟੂਰਿਜ਼ਮ ਤੇ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 14 ਏਕੜ ਅਗੇਤਾ ਝੋਨਾ ਵਾਹਿਆ-ਡਾ: ਛੀਨਾ

ਜਲੰਧਰ, 19 ਜੂਨ (ਜਸਪਾਲ ਸਿੰਘ)-ਪੰਜਾਬ ਸਰਕਾਰ ਦੇ ਸਬ ਸੁਆਇਲ ਵਾਟਰ ਪ੍ਰੀਜ਼ਰਵੇਸ਼ਨ ਐਕਟ 2009 ਅਧੀਨ ਜਾਰੀ ਹਦਾਇਤਾਂ ਅਨੁਸਾਰ ਝੋਨੇ ਦੀ ਲਵਾਈ 20 ਜੂਨ ਤੋਂ ਸ਼ੁਰੂ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਕੀਤੀ ਅਪੀਲ ਨੂੰ ਜ਼ਿਲ੍ਹਾ ਜਲੰਧਰ ਦੇ ਕਿਸਾਨਾਂ ਨੇ ਭਰਵਾਂ ਹੁੰਗਾਰਾ ...

ਪੂਰੀ ਖ਼ਬਰ »

ਦਿਹਾਤੀ ਪੁਲਿਸ ਵਲੋਂ ਲੁਟੇਰਾ ਗਰੋਹ ਦੇ 3 ਮੈਂਬਰ ਕਾਬੂ, ਇਕ ਫ਼ਰਾਰ

ਮਕਸੂਦਾਂ, 19 ਜੂਨ (ਲਖਵਿੰਦਰ ਪਾਠਕ)-ਦਿਹਾਤੀ ਪੁਲਿਸ ਦੇ ਅਧੀਨ ਮਕਸੂਦਾਂ ਥਾਣਾ ਦੀ ਮੰਡ ਚੌਕੀ ਵਲੋਂ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ ਜਦ ਕਿ ਇਕ ਪੁਲਿਸ ਦੇ ਸ਼ਿਕੰਜੇ 'ਚੋਂ ਫ਼ਰਾਰ ਚੱਲ ਰਿਹਾ ਹੈ | ਕਾਬੂ ਕੀਤੇ ਲੁਟਰਿਆਂ ਦੀ ਪਛਾਣ ਕਿਰਨਦੀਪ ...

ਪੂਰੀ ਖ਼ਬਰ »

ਮਾਰੂਤੀ ਕਾਰਾਂ ਪਹਿਲੀ ਜੁਲਾਈ ਤੋਂ ਹੋਣਗੀਆਂ 50 ਹਜ਼ਾਰ ਤੱਕ ਮਹਿੰਗੀਆਂ-ਲਵਲੀ ਆਟੋਜ਼

ਜਲੰਧਰ, 19 ਜੂਨ (ਅ. ਬ.)-ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਲਿਮ: ਦੀਆਂ ਸਾਰੀਆਂ ਕਾਰਾਂ ਜੁਲਾਈ 20118 ਤੋਂ ਹੋਰ ਮਹਿੰਗੀਆਂ ਹੋ ਜਾਣਗੀਆਂ | ਮਾਰੂਤੀ ਇਹ ਵਾਧਾ ਕਾਰ ਨਿਰਮਾਣ 'ਚ ਵਧ ਰਹੀ ਲਾਗਤ ਦੇ ਮੱਦੇਨਜ਼ਰ ਕਰ ਰਹੀ ਹੈ | ਗਾਹਕ ਕੀਮਤਾਂ ਵਧਣ ਤੋਂ ...

ਪੂਰੀ ਖ਼ਬਰ »

ਕੱਲ੍ਹ ਮਨਾਇਆ ਜਾਵੇਗਾ ਗਤਕਾ ਦਿਵਸ

ਜਲੰਧਰ, 19 ਜੂਨ (ਹਰਵਿੰਦਰ ਸਿੰਘ ਫੁੱਲ)-ਭਾਈ ਸੁਰਿੰਦਰ ਸਿੰਘ ਰਮਤਾ ਤੇ ਮਨਜੀਤ ਸਿੰਘ ਰੇਰੂ ਜ਼ਿਲ੍ਹਾ ਪ੍ਰਧਾਨ (ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ) ਨੇ ਪ੍ਰੈੱਸ ਨੂੰ ਜਾਰੀ ਇਕ ਬਿਆਨ 'ਚ ਕਿਹਾ ਕਿ 21 ਜੂਨ ਨੂੰ ਯੋਗ ਦਿਵਸ ਦੀ ਥਾਂ ਗਤਕਾ ਦਿਵਸ ਵਜੋਂ ਮਨਾਇਆ ਜਾਵੇਗਾ | ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਕਾਰਨ ਦੋ ਵਿਅਕਤੀਆਂ ਦੀ ਮੌਤ

ਮਕਸੂਦਾਂ, 19 ਜੂਨ (ਲਖਵਿੰਦਰ ਪਾਠਕ)-ਰਾਮ ਨਗਰ ਫਾਟਕ ਨੇੜੇ ਰੇਲਵੇ ਲਾਈਨਾਂ 'ਤੇ ਅੱਜ ਦੋ ਵਿਅਕਤੀਆਂ ਦੀ ਗੱਡੀ ਥੱਲੇ ਆਉਣ ਕਾਰਨ ਮੌਤ ਹੋ ਗਈ | ਪਹਿਲਾ ਹਾਦਸਾ ਜੋਕਿ ਸਵੇਰੇ ਵਾਪਰਿਆ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਲਾਸ਼ ...

ਪੂਰੀ ਖ਼ਬਰ »

ਡਿਵਾਈਨ ਯੋਗਾ ਕੇਂਦਰ 'ਚ ਕੌਮਾਂਤਰੀ ਯੋਗਾ ਦਿਵਸ ਮਨਾਇਆ ਜਾਵੇਗਾ

ਜਲੰਧਰ, 19 ਜੂਨ (ਜਤਿੰਦਰ ਸਾਬੀ)-ਜਲੰਧਰ 'ਚ ਯੋਗਾ ਦੀ ਸ਼ੁਰੂਆਤ ਕਰਨ ਵਾਲੇ ਯੋਗਾ ਗੁਰੂ ਗੁਰਬਚਨ ਸਿੰਘ ਦੇ ਡਿਵਾਈਨ ਯੋਗਾ ਕੇਂਦਰ, ਕੈਲਾਸ਼ ਨਗਰ, ਸੋਢਲ ਰੋਡ ਵਿਖੇ ਕੌਮਾਂਤਰੀ ਯੋਗਾ ਦਿਵਸ 21 ਜੂਨ ਨੂੰ ਮਨਾਇਆ ਜਾਵੇਗਾ | ਵਰਨਣਯੋਗ ਹੈ ਕਿ ਗੁਰਬਚਨ ਸਿੰਘ ਹੁਰੀਂ ਕਲੀਨੀਕਲ ...

ਪੂਰੀ ਖ਼ਬਰ »

ਲੀਰ ਗੋਤ ਦੇ ਜਠੇਰਿਆਂ ਦਾ ਮੇਲਾ 22 ਨੂੰ

ਜਲੰਧਰ, 19 ਜੂਨ (ਹਰਵਿੰਦਰ ਸਿੰਘ ਫੁੱਲ)-ਲੀਰ ਗੋਤ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਜੈ ਬਾਬਾ ਪੰਜ ਪੀਰ ਦਰਬਾਰ ਪਿੰਡ ਮਲਕ ਪੁਰ ਵਿਖੇ 21 ਤੇ 22 ਜੂਨ ਨੂੰ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ, ਪਿੰਡ ਮਲਕਪੁਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਦੋ ਮਹੀਨੇ 'ਚ ਟਰੀਟਮੈਂਟ ਪਲਾਂਟ ਚਾਲੂ ਨਾ ਹੋਏ ਤਾਂ ਸਨਅਤੀ ਇਕਾਈਆਂ ਿਖ਼ਲਾਫ਼ ਹੋਵੇਗੀ ਕਾਰਵਾਈ-ਸੋਨੀ

ਜਲੰਧਰ, 19 ਜੂਨ (ਸ਼ਿਵ ਸ਼ਰਮਾ)-ਵਾਤਾਵਰਨ ਤੇ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਪ੍ਰਦੂਸ਼ਿਤ ਹੋ ਰਹੇ ਦਰਿਆਵਾਂ ਤੇ ਵਾਤਾਵਰਨ ਦੇ ਮਾਮਲੇ 'ਚ ਚਿੰਤਾ ਜਾਹਰ ਕਰਦਿਆਂ ਅੱਜ ਸਨਅਤੀ ਇਕਾਈਆਂ ਨੂੰ ਵੀ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਆਪਣੀਆਂ ਸਨਅਤੀ ਇਕਾਈਆਂ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲਾ ਇਕ ਗਿ੍ਫ਼ਤਾਰ, 2 ਮੋਬਾਈਲ ਬਰਾਮਦ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-ਲੁੱਟਾਂ-ਖੋਹਾਂ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਲੁੱਟੇ ਗਏ 2 ਮੋਬਾਈਲ ਫੋਨ ਬਰਾਮਦ ਕੀਤੇ ਹਨ | ਗਿ੍ਫ਼ਤਾਰ ਕੀਤੇ ਨੌਜਵਾਨ ਦੀ ਪਹਿਚਾਣ ਮੁਕੇਸ਼ ਕੁਮਾਰ ਪੁੱਤਰ ਸੁਰਿੰਦਰ ਕੇਵਟ ਵਾਸੀ ...

ਪੂਰੀ ਖ਼ਬਰ »

ਬੱਸ ਅੱਡੇ ਤੇ ਸਕੂਲ ਦੀ ਨਿਲਾਮੀ ਮਾਮਲੇ 'ਚ ਅਦਾਲਤ ਵਲੋਂ ਰਾਹਤ

ਜਲੰਧਰ, 19 ਜੂਨ (ਚੰਦੀਪ ਭੱਲਾ)-ਡੀ. ਸੀ. ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਰਿਹਾਇਸ਼ ਦੀ ਨਿਲਾਮੀ 'ਚ ਅਦਾਲਤ ਵਲੋਂ ਮਿਲੀ ਰਾਹਤ ਦੇ ਮਾਮਲੇ ਤੋਂ ਬਾਅਦ ਬੱਸ ਅੱਡੇ ਤੇ ਲਾਡੋਵਾਲੀ ਰੋਡ ਸਕੂਲ ਦੀ ਨਿਲਾਮੀ ਦੇ ਮਾਮਲੇ 'ਚ ਵੀ ਦੋਵਾਂ ਨੂੰ ਅਦਾਲਤ ਵਲੋਂ ਵੱਡੀ ਰਾਹਤ ਮਿਲੀ ਹੈ | ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਜਲੰਧਰ ਛਾਉਣੀ, 19 ਜੂਨ (ਪਵਨ ਖਰਬੰਦਾ)-ਥਾਣਾ ਪਤਾਰਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸਰਨਾਣਾਂ ਪਿੰਡ ਨੇੜੇ ਨਾਕਾਬੰਦੀ ਕਰਦੇ ਹੋਏ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ, ਜਿਸ ਿਖ਼ਲਾਫ਼ ਬੀਤੇ ਸਾਲ ਵੀ ਐਨ. ਡੀ. ਪੀ. ਐਸ. ਐਕਟ ਦੇ ਤਹਿਤ ਮਾਮਲਾ ...

ਪੂਰੀ ਖ਼ਬਰ »

ਜਲੰਧਰ 'ਚ ਲੱਗਣਗੇ 1200 ਸੀ. ਸੀ. ਟੀ. ਵੀ. ਕੈਮਰੇ

ਸ਼ਿਵ ਸ਼ਰਮਾ ਜਲੰਧਰ, 19 ਜੂਨ-ਸਮਾਰਟ ਸਿਟੀ ਦੇ ਤਹਿਤ ਪ੍ਰਾਜੈਕਟਾਂ ਨੂੰ ਹੁਣ ਬੂਰ ਪੈਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਚੰਡੀਗੜ੍ਹ 'ਚ ਹੋਈ ਉੱਚ ਪੱਧਰੀ ਮੀਟਿੰਗ 'ਚ 113 ਕਰੋੜ ਦੀ ਲਾਗਤ ਨਾਲ 1200 ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਮਨਜ਼ੂਰੀ ਮਿਲ ਗਈ ਹੈ | ਇਨ੍ਹਾਂ ਕੈਮਰਿਆਂ ...

ਪੂਰੀ ਖ਼ਬਰ »

240 ਨਸ਼ੀਲੇ ਟੀਕਿਆਂ ਸਣੇ 2 ਗਿ੍ਫ਼ਤਾਰ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਤੋਂ ਨਸ਼ੇ ਲਈ ਲਗਾਏ ਜਾਣ ਵਾਲੇ 240 ਟੀਕੇ ਬਰਾਮਦ ਕਰਕੇ, ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਰਾਕੇਸ਼ ਕੁਮਾਰ ਉਰਫ਼ ਕਾਕਾ ...

ਪੂਰੀ ਖ਼ਬਰ »

-ਮਾਮਲਾ ਸਲੇਮਪੁਰ ਮਸੰਦਾਂ 'ਚ ਹੋਏ ਝਗੜੇ ਦਾ- ਪੁਲਿਸ ਵਲੋਂ ਹਮਲਾਵਰ ਿਖ਼ਲਾਫ਼ ਮਾਮਲਾ ਦਰਜ

ਜਲੰਧਰ ਛਾਉਣੀ, 19 ਜੂਨ (ਪਵਨ ਖਰਬੰਦਾ)-ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਪਿੰਡ ਸਲੇਮਪੁਰ ਮਸੰਦਾਂ ਵਿਖੇ ਬੀਤੀ 9 ਜੂਨ ਨੂੰ ਪਿੰਡ 'ਚ ਹੀ ਰਹਿਣ ਵਾਲੇ ਇਕ ਵਿਅਕਤੀ ਵਲੋਂ ਖੇਤਾਂ 'ਚ ਪਾਣੀ ਲਾ ਰਹੇ ਕਿਸਾਨ 'ਤੇ ਕਹੀ ਤੇ ਦਸਤੇ ਨਾਲ ਹਮਲਾ ਕਰਦੇ ਹੋਏ ਉਸ ਨੂੰ ਗੰਭੀਰ ...

ਪੂਰੀ ਖ਼ਬਰ »

-ਪਹਿਲੀ ਨਾਰਥ ਜ਼ੋਨ ਰਿੰਗ ਫਾਈਟ ਚੈਂਪੀਅਨਸ਼ਿਪ 2018- ਸੀਮਾ ਥਾਪਰ ਨੂੰ ਚੈਂਪੀਅਨ ਆਫ ਚੈਂਪੀਅਨ ਦਾ ਖਿਤਾਬ

ਜਲੰਧਰ, 19 ਜੂਨ (ਜਤਿੰਦਰ ਸਾਬੀ)-ਪਹਿਲੀ ਨਾਰਥ ਜ਼ੋਨ ਰਿੰਗ ਫਾਈਟ ਚੈਂਪੀਅਨਸ਼ਿਪ ਜੋਂ 14 ਤੋਂ 18 ਜੂਨ ਤੱਕ ਹਰਿਆਣਾ ਵਿਖੇ ਕਰਵਾਈ ਗਈ | ਚੈਂਪੀਅਨਸ਼ਿਪ 'ਚ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ ਤੇ ਸਬ ਵਰਗ 'ਚ ਜੂਨੀਅਰ ਵਿਕਰਾਂਤ ਚੌਹਾਨ, ਇੰਦਰਪ੍ਰੀਤ ਸਿੰਘ, ਸ਼ਮਸ਼ੇਰ ...

ਪੂਰੀ ਖ਼ਬਰ »

ਅੱਜ ਖੁੱਲ੍ਹੇਗਾ ਸਿਵਲ ਹਸਪਤਾਲ ਦੀ ਪਾਰਕਿੰਗ ਦੇ ਠੇਕੇ ਦਾ ਟੈਂਡਰ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-ਸਿਵਲ ਹਸਪਤਾਲ ਦੀ ਪਾਰਕਿੰਗ ਦੇ ਠੇਕੇ ਦਾ ਟੈਂਡਰ 20 ਜੂਨ ਨੂੰ ਖੁੱਲ੍ਹ ਰਿਹਾ ਹੈ | ਇਸ ਤੋਂ ਪਹਿਲਾਂ ਚੱਲ ਰਿਹਾ ਪਾਰਕਿੰਗ ਦਾ ਠੇਕਾ 18 ਜੂਨ ਨੂੰ ਖ਼ਤਮ ਹੋ ਗਿਆ ਹੈ | ਇਸ ਸਬੰਧੀ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਕੇ. ਐੱਸ. ਬਾਵਾ ਨੇ ...

ਪੂਰੀ ਖ਼ਬਰ »

20 ਨਾਜਾਇਜ਼ ਕਾਲੋਨੀਆਂ ਿਖ਼ਲਾਫ਼ ਨਿਗਮ ਨੂੰ ਸ਼ਿਕਾਇਤ

ਜਲੰਧਰ, 19 ਜੂਨ (ਸ਼ਿਵ)-ਭਾਜਪਾ ਐਸ. ਸੀ. ਮੋਰਚਾ ਦੇ ਸੀਨੀਅਰ ਆਗੂ ਸ਼ੀਤਲ ਅੰਗੂਰਾਲ ਦੀ ਅਗਵਾਈ 'ਚ ਭਾਜਪਾ ਆਗੂਆਂ ਦੇ ਇਕ ਵਫ਼ਦ ਨੇ ਸੰਯੁਕਤ ਕਮਿਸ਼ਨਰ ਸ਼ਿਖਾ ਭਗਤ ਨੂੰ ਇਕ ਮੰਗ-ਪੱਤਰ ਦੇ ਕੇ ਪੱਛਮੀ ਹਲਕੇ 'ਚ ਨਾਜਾਇਜ਼ ਬਣ ਰਹੀਆਂ 20 ਕਾਲੋਨੀਆਂ ਦੀ ਸ਼ਿਕਾਇਤ ਕਰਕੇ ...

ਪੂਰੀ ਖ਼ਬਰ »

ਸੀਨੀਅਰ ਪੱਤਰਕਾਰ ਸ਼ੁਜਾਤ ਬੁਖਾਰੀ ਦੀ ਹੱਤਿਆ ਦੀ ਨਿਖੇਧੀ

ਜਲੰਧਰ, 19 ਜੂਨ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਅੱਜ ਹੋਈ ਇਕ ਵਿਸ਼ਾਲ ਇਕੱਤਰਤਾ 'ਚ ਪਿਛਲੇ ਦਿਨੀਂ ਸ੍ਰੀਨਗਰ ਵਿਖੇ ਨਾਮਵਰ ਪੱਤਰਕਾਰ ਸ਼ੁਜਾਤ ਬੁਖਾਰੀ ਦੀ ਹੱਤਿਆ ਦੀ ਨਿਖੇਧੀ ਕੀਤੀ ਗਈ | ਕਲੱਬ ਦੇ ਜਨਰਲ ਸਕੱਤਰ ਮੇਜਰ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਜੂਡੋ ਸਮਰ ਕੋਚਿੰਗ ਕੈਂਪ ਸ਼ੁਰੂ

ਜਲੰਧਰ, 19 ਜੂਨ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਜੂਡੋ ਐਸੋਸੀਏਸ਼ਨ ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ ਜੂਡੋ ਸਮਰ ਕੋਚਿੰਗ ਕੈਂਪ ਸ਼ੁਰੂ ਕੀਤਾ ਗਿਆ ਜੋ 1 ਜੁਲਾਈ ਤੱਕ ਜਾਰੀ ਰਹੇਗਾ | ਕੈਂਪ ਦਾ ਉਦਘਾਟਨ ਵਿਧਾਇਕ ਰਜਿੰਦਰ ...

ਪੂਰੀ ਖ਼ਬਰ »

11ਵੀਂ ਵਾਲੀ ਸਰਕਾਰ ਦੇ ਮੇਲੇ 'ਤੇ ਸਜਾਈ ਮਹਿਫਿਲੇ ਕੱਵਾਲੀ

ਜਲੰਧਰ, 19 ਜੂਨ (ਹਰਵਿੰਦਰ ਸਿੰਘ ਫੁੱਲ)-ਬਾਬਾ 11ਵੀਂ ਵਾਲੀ ਸਰਕਾਰ ਵੈਲਫੇਅਰ ਸੁਸਾਇਟੀ ਦੁਆਰਾ ਸਾਂਈ ਨੀਰਜ ਸ਼ਾਹ ਦੀ ਅਗਵਾਈ ਹੇਠ ਭਾਰਗੋ ਨਗਰ ਵਿਖੇ 6ਵੇਂ ਗਿਆਰਵੀਂ ਵਾਲੀ ਸਰਕਾਰ ਦੇ ਮੇਲੇ 'ਤੇ ਮਹਿਫਿਲੇ ਕਵਾਲੀ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਵਿਨੇ ਸਵਰਾਜ, ਰਮਨ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 19 ਜੂਨ (ਨਰਿੰਦਰ ਲਾਗੂ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ: ਸ੍ਰੀ ਗੁਰੂ ਸਿੰਘ ਸਭਾ ਯੂਨੀਵਰਸਿਟੀ ਇਨਕਲੇਵ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ...

ਪੂਰੀ ਖ਼ਬਰ »

ਪਟੇਲ ਹਸਪਤਾਲ ਨੇ ਹੱਡੀਆਂ ਦੀ ਜਾਂਚ ਦਾ ਕੈਂਪ ਲਗਾਇਆ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-ਬਹੁ-ਮੁਹਾਰਤਾਂ ਵਾਲੇ ਪਟੇਲ ਹਸਪਤਾਲ ਵਲੋਂ ਕਪੂਰਥਲਾ ਚੌਕ ਨੇੜੇ ਬ੍ਰਹਮ ਕੁਮਾਰੀ ਆਸ਼ਰਮ ਦੇ ਸਹਿਯੋਗ ਨਾਲ ਹੱਡੀਆਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ, ਜਿਸ 'ਚ 120 ਤੋਂ ਵੱਧ ਵਿਅਕਤੀਆਂ ਨੇ ਆਪਣੀ ਜਾਂਚ ਕਰਵਾਈ | ਇਸ ਮੌਕੇ ...

ਪੂਰੀ ਖ਼ਬਰ »

ਜੱਸਲ ਦਾ ਮੇਅਰ ਨੂੰ ਇਕ ਹਫ਼ਤੇ ਦਾ ਅਲਟੀਮੇਟਮ- ਕੰਮ ਨਾ ਸ਼ੁਰੂ ਹੋਏ ਤਾਂ ਘਿਰਾਓ ਕਰਾਂਗੇ

ਜਲੰਧਰ, 19 ਜੂਨ (ਸ਼ਿਵ)-ਵਾਰਡ ਨੰਬਰ 80 ਦੇ ਕਾਂਗਰਸੀ ਕੌਾਸਲਰ ਦੇਸ ਰਾਜ ਜੱਸਲ ਆਪਣੇ ਵਾਰਡ ਦੇ ਵਿਕਾਸ ਕੰਮਾਂ ਨੂੰ ਪੈਂਡਿੰਗ ਕਰਨ ਤੋਂ ਭੜਕ ਗਏ ਹਨ ਤੇ ਉਨ੍ਹਾਂ ਨੇ ਮੇਅਰ ਜਗਦੀਸ਼ ਰਾਜਾ ਨੂੰ ਅਲੀਟਮੇਟਮ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਉਨ੍ਹਾਂ ਨੇ ਇਕ ਹਫ਼ਤੇ 'ਚ ਵਿਕਾਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੈਂਪ ਕੱਲ੍ਹ ਨੂੰ ਰੁੜਕਾ ਕਲਾਂ 'ਚ

ਜਮਸ਼ੇਰ ਖਾਸ, 19 ਜੂਨ (ਜਸਬੀਰ ਸਿੰਘ ਸੰਧੂ)-ਨਹਿਰੂ ਯੁਵਾ ਕੇਂਦਰ (ਭਾਰਤ ਸਰਕਾਰ), ਜਲੰਧਰ ਦੇ ਜ਼ਿਲ੍ਹਾ ਯੂਥ ਕੁਆਰਡੀਨੇਟਰ ਸ੍ਰੀ ਸੈਮਸਨ ਮਸੀਹ ਅਤੇ ਲੇਖਾਕਾਰ ਸੁਰਿੰਦਰ ਸਿੰਘ ਨੇ ਜਮਸ਼ੇਰ 'ਚ ਦਸਮੇਸ਼ ਯੂਥ ਕਲੱਬ, ਜਮਸ਼ੇਰ ਦੀਆਂ ਲੜਕੀਆਂ ਵਲੋਂ ਸਮਰ ਇੰਟਰਨਰਸ਼ਿਪ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਵਲੋਂ ਜ਼ਿਲ੍ਹਾ ਖੇਡ ਅਫ਼ਸਰਾਂ ਦੇ ਤਬਾਦਲੇ

ਜਲੰਧਰ, 19 ਜੂਨ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਨੇ ਪੰਜਾਬ ਦੇ ਜ਼ਿਲ੍ਹਾ ਖੇਡ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ | ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੱਖ ਸਕੱਤਰ ਸੰਜੇ ਕੁਮਾਰ ਆਈ. ਏ. ਐਸ. ਵਲੋਂ ਇਹ ਤਬਾਦਲੇ ਕੀਤੇ ਹਨ | ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਖੇਡ ...

ਪੂਰੀ ਖ਼ਬਰ »

16 ਲੱਖ ਦੀ ਲਾਗਤ ਨਾਲ ਬਣੇਗਾ ਸਿਵਲ ਹਸਪਤਾਲ 'ਚ ਮੁਰਦਾਘਰ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-ਸਿਵਲ ਹਸਪਤਾਲ 'ਚ ਜਲਦ ਹੀ ਆਧੁਨਿਕ ਢੰਗ ਨਾਲ ਨਵਾਂ ਮੁਰਦਾਘਰ ਬਣਾਇਆ ਜਾਵੇਗਾ | ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਇਸ ਮੁਰਦਾ ਘਰ ਸਬੰਧੀ ਪੰਜਾਬ ਹੈੱਲਥ ਸਿਸਟਮ ਕਾਰਪੋਰੇਸ਼ਨ (ਪੀ. ਐੱਚ. ਐੱਸ. ਸੀ.) ਨੇ ਬਕਾਇਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX