ਤਾਜਾ ਖ਼ਬਰਾਂ


ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  7 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  8 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  19 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  35 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 1 hour ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 2 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 2 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 3 hours ago
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਅਦਾਲਤ ਨੇ ਅਸਲਾ ਬਰਾਮਦਗੀ ਦੇ ਇੱਕ ਮਾਮਲੇ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ ਭਾਈ ਹਵਾਰਾ ਅੱਜ ਕੱਲ੍ਹ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਹਨ ਦਸੰਬਰ 1995 ਵਿਚ ਪੁਲਿਸ...
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 3 hours ago
ਬਰਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਤੇ ਸਿਪਾਹੀ ਵੱਲੋਂ ਇਕ ਔਰਤ ਨਾਲ ਕੀਤੇ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਨੇ ਸਖ਼ਤ ਕਾਰਵਾਈ ਕਰਦਿਆਂ...
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 4 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 minute ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਜਲੰਧਰ

ਜਲੰਧਰ 'ਚ ਜਾਇਦਾਦ ਦੀ ਆਨਲਾਈਨ ਰਜਿਸਟ੍ਰੇਸ਼ਨ ਦੇ ਪ੍ਰਾਜੈਕਟ ਦੀ ਸ਼ੁਰੂਆਤ

ਜਲੰਧਰ, 19 ਜੂਨ (ਚੰਦੀਪ ਭੱਲਾ)-ਆਦਮਪੁਰ ਵਿਖੇ ਜਾਇਦਾਦ ਦੀ ਆਨ-ਲਾਈਨ ਰਜਿਸਟ੍ਰੇਸ਼ਨ ਪ੍ਰਾਜੈਕਟ ਦੀ ਵੱਡੀ ਸਫ਼ਲਤਾ ਤੋਂ ਬਾਅਦ ਅੱਜ ਸਿੱਖਿਆ ਤੇ ਵਾਤਾਵਰਨ ਮੰਤਰੀ ਸ੍ਰੀ ਓ. ਪੀ. ਸੋਨੀ ਵਲੋਂ ਜਲੰਧਰ ਸ਼ਹਿਰ 'ਚ ਵੀ ਇਸ ਪ੍ਰੋਜੈਕਟ ਰਾਹੀਂ ਜਾਇਦਾਦ ਦੀ ਆਨ ਲਾਈਨ ਰਜਿਸਟ੍ਰੇਸ਼ਨ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਇਸ ਪ੍ਰਾਜੈਕਟ ਤਹਿਤ ਜਲੰਧਰ-1 ਤੇ 2 ਤਹਿਸੀਲਾਂ 'ਚ ਹੋਣ ਵਾਲੀਆਂ ਰਜਿਸਟਰੀਆਂ ਆਨਲਾਈਨ ਹੋਣਗੀਆਂ | ਇਸ ਤਹਿਤ ਬਿਨੈਕਾਰ ਨੂੰ ਐਸ. ਐਮ. ਐਸ. ਰਾਹੀਂ ਡਾਟਾ ਸਬਮਿਟ (ਦਸਤਾਵੇਜ਼ ਜਮ੍ਹਾਂ) ਕਰਨ, ਮਿਲਣ ਦਾ ਸਮਾਂ ਲੈਣ ਤੇ ਰਜਿਸਟ੍ਰੇਸ਼ਨ ਦੇ ਮੁਕੰਮਲ ਹੋਣ ਸਬੰਧੀ ਜਾਣਕਾਰੀ ਐਸ. ਐਮ. ਐਸ. ਰਾਹੀਂ ਮੁਹੱਈਆ ਕਰਵਾਈ ਜਾਵੇਗੀ ਜਿਸ ਨਾਲ ਧੋਖਾਧੜੀ ਹੋਣ ਦੀ ਸੰਭਾਵਨਾ ਵੀ ਖ਼ਤਮ ਹੋ ਜਾਵੇਗੀ | ਇਹ ਸਾਰਾ ਕੰਮ ਪਾਸਪੋਰਟ ਸੇਵਾ ਵਾਂਗ ਹੀ ਹੋਵੇਗਾ | ਪ੍ਰਾਜੈਕਟ ਦੀ ਸ਼ੁਰੂਆਤ ਪਿੱਛੋਂ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨਵੰਬਰ 2017 'ਚ ਪਹਿਲ ਦੇ ਆਧਾਰ 'ਤੇ ਇਹ ਪ੍ਰੋਜੈਕਟ ਆਦਮਪੁਰ ਤੇ ਮੋਗਾ ਵਿਖੇ ਸ਼ੁਰੂ ਕੀਤਾ ਗਿਆ ਸੀ ਤੇ ਇਸ ਤੋਂ ਬਾਅਦ ਹੁਣ ਇਹ ਪ੍ਰੋਜੈਕਟ 13 ਜ਼ਿਲਿ੍ਹਆਂ 'ਚ ਚੱਲ ਰਿਹਾ ਹੈ ਤੇ ਜਲਦੀ ਹੀ ਬਾਕੀ ਜ਼ਿਲਿ੍ਹਆਂ 'ਚ ਵੀ ਸ਼ੁਰੂ ਕਰ ਦਿੱਤਾ ਜਾਵੇਗਾ | ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਆਦਮਪੁਰ ਵਿਖੇ ਇਸ ਪ੍ਰੋਜੈਕਟ ਰਾਹੀਂ ਹੁਣ ਤੱਕ 1232 ਜਾਇਦਾਦਾਂ ਦੀ ਆਨ ਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਚੱੁਕੀ ਹੈ ਜਿਹੜੀ ਕਿ ਦਸਤੀ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਤੋਂ ਬਹੁਤ ਸੁਖਾਲੀ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਨਾਗਰਿਕਾਂ ਨੂੰ ਆਨ ਲਾਈਨ ਰਜਿਸਟ੍ਰੇਸ਼ਨ ਲਈ ਜਾਇਦਾਦ ਦੇ ਦਸਤਾਵੇਜ਼ 24 ਘੰਟੇ ਅਪਲੋਡ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਸ ਪਿੱਛੋਂ ਸਾਫਟਵੇਅਰ ਵਲੋਂ ਹੀ ਕੁਲੈਕਟਰ ਰੇਟਾਂ ਅਨੁਸਾਰ ਸਟੈਂਪ ਡਿਊਟੀ ਲਗਾਉਣ, ਰਜਿਸਟ੍ਰੇਸ਼ਨ ਫੀਸ ਤੇ ਹੋਰ ਤਰ੍ਹਾਂ ਦੀਆਂ ਫੀਸਾਂ ਦੀ ਅਦਾਇਗੀ ਦੀ ਸਹੂਲਤ ਮਿਲਦੀ ਹੈ | ਜ਼ਿਕਰਯੋਗ ਹੈ ਕਿ ਇਸ ਪ੍ਰਾਜੈਕਟ ਦੇ ਲਾਗੂ ਹੋਣ ਪਿੱਛੋਂ ਜਾਇਦਾਦ ਖਰੀਦਣ ਤੇ ਵੇਚਣ ਵਾਲੇ ਨੂੰ ਕੇਵਲ ਇਕ ਵਾਰ ਸਬੰਧਿਤ ਸਬ ਰਜਿਸਟ੍ਰੇਸ਼ਨ ਦਫ਼ਤਰ ਵਿਖੇ ਜਾਣਾ ਪੈਂਦਾ ਹੈ ਤਾਂ ਜੋ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ, ਫੋਟੋਗ੍ਰਾਫ਼ੀ ਤੇ ਫਿੰਗਰ ਪਿ੍ੰਟ ਨੂੰ ਆਧਾਰ ਨਾਲ ਮੇਲ ਕੀਤਾ ਜਾ ਸਕੇ | ਇਸ ਤੋਂ ਇਲਾਵਾ ਬਿਨੈਕਾਰਾਂ ਨੂੰ ਰਜਿਸਟਰੀ ਲਈ ਆਨਲਾਈਨ ਸਮਾਂ ਪ੍ਰਾਪਤ ਕਰਨ ਦੀ ਸਹੂਲਤ ਵੀ ਦਿੱਤੀ ਗਈ ਹੈ | ਇਸ ਮੌਕੇ ਵਿਧਾਇਕ ਰਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ, ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆ ਤੇ ਐਸ. ਡੀ. ਐਮ. ਜਲੰਧਰ-1 ਸ੍ਰੀ ਰਾਜੀਵ ਵਰਮਾ ਤੇ ਹੋਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪਹਿਲੇ ਦਿਨ ਹੀ ਠੁੱਸ ਹੋ ਗਿਆ ਆਨਲਾਈਨ ਰਜਿਸਟ੍ਰੇਸ਼ਨ ਸੇਵਾ ਦਾ ਕੰਮ

ਜਲੰਧਰ, 19 ਜੂਨ (ਚੰਦੀਪ ਭੱਲਾ)-ਪੰਜਾਬ ਸਰਕਾਰ ਵਲੋਂ ਜਲੰਧਰ 'ਚ ਸ਼ੁਰੂ ਕੀਤੀ ਗਈ ਆਨਲਾਈਨ ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਸੇਵਾ ਦੀ ਪਹਿਲੇ ਹੀ ਦਿਨ ਫੂਕ ਨਿਕਲ ਗਈ | ਸ਼ਾਮ ਸਵਾ ਪੰਜ ਵਜੇ ਤੱਕ ਗਿਣਤੀ ਦੀਆਂ ਹੀ ਸਿਰਫ਼ ਚਾਰ ਰਜਿਸਟਰੀਆਂ ਹੋ ਸਕੀਆਂ ਸਨ | ਲੋਕਾਂ ਤੇ ...

ਪੂਰੀ ਖ਼ਬਰ »

ਲੱਗ ਸਕਦੇ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਨੂੰ ਤਾਲੇ

ਜਲੰਧਰ, 19 ਜੂਨ (ਸ਼ਿਵ) -ਬੁਰੀ ਤਰ੍ਹਾਂ ਨਾਲ ਵਿੱਤੀ ਸੰਕਟ ਦਾ ਸ਼ਿਕਾਰ ਇੰਪਰੂਵਮੈਂਟ ਟਰੱਸਟ 'ਤੇ ਇਕ ਵਾਰ ਫਿਰ ਕਰਜ਼ਾ ਨਾ ਉਤਾਰਨ ਦਾ ਸੰਕਟ ਆ ਖੜ੍ਹਾ ਹੋਇਆ ਹੈ ਕਿਉਂਕਿ 110 ਕਰੋੜ ਦੇ ਕਰੀਬ ਟਰੱਸਟ ਤੋਂ ਕਰਜ਼ਾ ਲੈਣ ਵਾਲੇ ਬੈਂਕ ਨੇ ਇਕ ਵਾਰ ਫਿਰ ਟਰੱਸਟ ਨੂੰ ਇਸ ਰਕਮ ਦੀ ...

ਪੂਰੀ ਖ਼ਬਰ »

ਜੀਜੇ ਤੇ ਸਾਲੇ ਿਖ਼ਲਾਫ਼ ਮਾਮਲਾ ਦਰਜ

ਮਕਸੂਦਾਂ, 19 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਗੁਰੂ ਨਾਨਕ ਨਗਰ 'ਚ ਜੀਜੇ-ਸਾਲੇ ਦੇ ਹੋਏ ਆਪਸੀ ਝਗੜੇ 'ਚ ਪੁਲਿਸ ਨੇ ਦੋਹਾਂ ਧਿਰਾਂ ਿਖ਼ਲਾਫ਼ 506, 23, 24, 34 ਦੇ ਅਧੀਨ ਕੇਸ ਦਰਜ ਕਰ ਲਏ ਹਨ | ਜਾਣਕਾਰੀ ਦਿੰਦੇ ਹੋਏ ਥਾਣਾ 1 ਦੇ ਏ. ਐਸ. ਆਈ. ਜਗੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫ਼ੌਜ ਤੇ ਪੁਲਿਸ ਵਲੋਂ ਅਭਿਆਸ

ਐੱਮ.ਐੱਸ. ਲੋਹੀਆ ਜਲੰਧਰ, 19 ਜੂਨ-ਬੀ. ਐੱਮ. ਸੀ. ਚੌਕ ਨੇੜੇ ਚੱਲ ਰਹੇ ਇਕ ਮਾਲ 'ਚ ਅੱਜ ਫੌਜੀ ਜਵਾਨਾਂ ਤੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨਾਲ ਮਿਲ ਕੇ ਅੱਜ ਦੇਰ ਰਾਤ ਇਕ ਅਭਿਆਸ ਕੀਤਾ | ਕਰੀਬ 2 ਘੰਟੇ ਚੱਲੇ ਇਸ ਅਭਿਆਸ ਨਾਲ ਸ਼ਹਿਰ 'ਚ ਸਨਸਨੀ ਫੈਲ ਗਈ | ਰਾਤ ਕਰੀਬ 2.15 ...

ਪੂਰੀ ਖ਼ਬਰ »

-ਮਾਮਲਾ ਕੜਾਹੀਆਂ 'ਚ ਨਸ਼ੀਲੇ ਪਦਾਰਥ ਕੈਨੇਡਾ ਭੇਜਣ ਦਾ- ਕੋਰੀਅਰ ਕੰਪਨੀ ਦੇ ਮਾਲਕ ਤੋਂ ਹੋਵੇਗੀ ਪੁੱਛਗਿੱਛ

ਜਲੰਧਰ, 19 ਜੂਨ (ਐੱਮ.ਐੱਸ. ਲੋਹੀਆ)-ਕਾਉਂਟਰ ਇੰਟੈਲੀਜੈਂਸ ਤੇ ਸੀ. ਆਈ. ਏ. ਜਲੰਧਰ ਦਿਹਾਤੀ ਦੀ ਟੀਮ ਵਲੋਂ 4 ਕਿਲੋ 750 ਗ੍ਰਾਮ ਕੇਟਾਮਾਈਨ (ਮਹਿੰਗਾ ਰਸਾਇਣ) ਤੇ 6 ਕਿੱਲੋ ਅਫ਼ੀਮ ਬਰਾਮਦ ਕਰਕੇ ਕੈਨੇਡਾ ਤੇ ਭਾਰਤ ਦੇ ਹੋਰ ਸੂਬਿਆਂ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ...

ਪੂਰੀ ਖ਼ਬਰ »

ਵਿਧਾਇਕ ਸੁਸ਼ੀਲ ਰਿੰਕੂ ਨੇ ਕੀਤੀ ਸੁਖਪਾਲ ਸਿੰਘ ਖਹਿਰਾ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਜਲੰਧਰ, 19 ਜੂਨ (ਹਰਵਿੰਦਰ ਸਿੰਘ ਫੁੱਲ)-ਜਲੰਧਰ ਪੱਛਮੀ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵਿਰੁੱਧ ਦੇਸ਼ ਧਰੋਹ ਦੇ ਮਾਮਲੇ 'ਚ ਐਫ. ਆਈ. ਆਰ. ਦਰਜ ਕਰਨ ਤੇ 2020 ਦੀ ਰਾਇਸ਼ੁਮਾਰੀ ...

ਪੂਰੀ ਖ਼ਬਰ »

ਲੁੱਟ ਦੀ ਸ਼ਿਕਾਇਤ ਕਰਨ ਵਾਲਾ ਹੁਣ ਪੁਲਿਸ ਦਾ ਫ਼ੋਨ ਨਹੀਂ ਚੁੱਕ ਰਿਹਾ

ਮਕਸੂਦਾਂ, 19 ਜੂਨ (ਲਖਵਿੰਦਰ ਪਾਠਕ)-ਬੀਤੀ ਰਾਤ ਪੁਲਿਸ ਕੰਟਰੋਲ ਰੂਮ 'ਤੇ ਇਕ ਸ਼ਖ਼ਸ ਵਲੋਂ ਪੁਲਿਸ ਨੂੰ ਇਹ ਕਹਿ ਕੇ ਹਿਲਾ ਦਿੱਤਾ ਗਿਆ ਕਿ ਕੇ. ਐਮ. ਵੀ. ਰੋਡ 'ਤੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਨਾਲ ਕੁੱਟਮਾਰ ਕਰਦੇ ਹੋਏ 10, 000 ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ | ...

ਪੂਰੀ ਖ਼ਬਰ »

ਸਪਾਰਕਲਿੰਗ ਦਿਵਸ ਨੇ ਕਰਵਾਇਆ ਫਨ ਡੇ ਮੇਲਾ

ਜਲੰਧਰ, 19 ਜੂਨ (ਹਰਵਿੰਦਰ ਸਿੰਘ ਫੁੱਲ)-ਸਮਾਜ ਸੇਵੀ ਸੰਸਥਾ ਸਪਾਰਕਲਿੰਗ ਦਿਵਸ ਵਲੋਂ ਅਮਨਦੀਪ ਤੇ ਸਿਮ ਰੋਨੀ ਦੀ ਅਗਵਾਈ 'ਚ ਔਰਤਾਂ ਤੇ ਬੱਚਿਆਂ ਲਈ ਸਥਾਨਕ ਹੋਟਲ ਵਿਖੇ ਫਨ ਡੇ ਮੇਲਾ ਕਰਵਾਇਆ | ਜਿਸ 'ਚ ਤੰਬੋਲਾ, ਫਨ ਗੇਮਜ਼ ਤੋਂ ਇਲਾਵਾ ਮਾਡਲਿੰਗ ਅਤੇ ਬੱਚਿਆ ਦੇ ...

ਪੂਰੀ ਖ਼ਬਰ »

ਪਿੰਡ ਕੋਹਾਲਾ ਮੰਡੀ 'ਚ ਮੱਕੀ ਦੀ ਫ਼ਸਲ ਦੀ ਆਮਦ ਜ਼ੋਰਾਂ 'ਤੇ

ਲਾਂਬੜਾ 19 ਜੂਨ (ਕੁਲਜੀਤ ਸਿੰਘ ਸੰਧੂ)-ਇਲਾਕੇ ਦੀ ਅਨਾਜ ਮੰਡੀ ਕੋਹਾਲਾ 'ਚ ਮੱਕੀ ਦੀ ਫ਼ਸਲ ਦੀ ਆਮਦ ਜ਼ੋਰਾਂ 'ਤੇ ਹੈ ਪਰ ਸਰਕਾਰੀ ਖ਼ਰੀਦ ਨਾ ਹੋਣ ਤੇ ਮੌਸਮ ਦੇ ਬਦਲਦੇ ਮਿਜਾਜ਼ ਨੇ ਕਿਸਾਨਾਂ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਹੋਰ ਡੂੰਘੀਆਂ ਕਰ ਦਿੱਤੀਆਂ ਹਨ | ਤਿਆਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮਿਲ ਕੇ ਕਿਸ਼ਨਪੁਰਾ ਦਾ ਦੌਰਾ

ਚੁਗਿੱਟੀ/ਜੰਡੂਸਿੰਘਾ, 19 ਜੂਨ (ਨਰਿੰਦਰ ਲਾਗੂ)-ਸਿਹਤ ਵਿਭਾਗ ਦੀ ਟੀਮ ਵਲੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮਿਲ ਕੇ ਕਿਸ਼ਨਪੁਰਾ ਮੁਹੱਲਾ, ਸੰਤ ਨਗਰ ਤੇ ਇਸ ਦੇ ਨਾਲ ਲਗਦੇ ਕਈ ਹੋਰ ਮੁਹੱਲਿਆਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਕਤ ਮਹਿਕਮੇ ਦੇ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੀ ਸੁਖਮਨ ਯੂਨੀਵਰਸਿਟੀ 'ਚੋਂ ਰਹੀ ਅੱਵਲ

ਜਲੰਧਰ, 19 ਜੂਨ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਕਾਲਜ ਜਲੰਧਰ ਦੀ ਵਿਦਿਆਰਥਣ ਸੁਖਮਨ ਕੌਰ ਨੇ ਐਮ. ਏ. ਅੰਗਰੇਜ਼ੀ ਸਮੈਸਟਰ-3 'ਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਸੁਖਮਨ ਨੇ 400 'ਚੋਂ 244 ਅੰਕ ਪ੍ਰਾਪਤ ਕਰਕੇ ਆਪਣਾ ਤੇ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਦੀ ਵਿਦਿਆਰਥਣ ਸਿਕਸ਼ਾ ਦੀ ਸਪਾਈਸ ਜੈੱਟ ਏਅਰਲਾਈਨਜ਼ 'ਚ ਚੋਣ

ਜਲੰਧਰ, 19 ਜੂਨ (ਰਣਜੀਤ ਸਿੰਘ ਸੋਢੀ)-ਸੀ. ਟੀ. ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਦੀ ਵਿਦਿਆਰਥਣ ਸਿਕਸ਼ਾ ਪਾਂਡੇ ਦੀ ਸਪਾਈਸ ਜੈੱਟ ਏਅਰਲਾਈਨਜ਼ 'ਚ ਕੈਬਿਨ ਕਰਿਓ ਦੇ ਅਹੁਦੇ ਲਈ 6.6 ਲੱਖ ਰੁਪਏ ਦੇ ਸਾਲਾਨਾ ਪੈਕੇਜ 'ਤੇ ਚੋਣ ਹੋਈ | ਏਅਰਲਾਈਨਜ਼ ਟੂਰਿਜ਼ਮ ਤੇ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 14 ਏਕੜ ਅਗੇਤਾ ਝੋਨਾ ਵਾਹਿਆ-ਡਾ: ਛੀਨਾ

ਜਲੰਧਰ, 19 ਜੂਨ (ਜਸਪਾਲ ਸਿੰਘ)-ਪੰਜਾਬ ਸਰਕਾਰ ਦੇ ਸਬ ਸੁਆਇਲ ਵਾਟਰ ਪ੍ਰੀਜ਼ਰਵੇਸ਼ਨ ਐਕਟ 2009 ਅਧੀਨ ਜਾਰੀ ਹਦਾਇਤਾਂ ਅਨੁਸਾਰ ਝੋਨੇ ਦੀ ਲਵਾਈ 20 ਜੂਨ ਤੋਂ ਸ਼ੁਰੂ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਕੀਤੀ ਅਪੀਲ ਨੂੰ ਜ਼ਿਲ੍ਹਾ ਜਲੰਧਰ ਦੇ ਕਿਸਾਨਾਂ ਨੇ ਭਰਵਾਂ ਹੁੰਗਾਰਾ ...

ਪੂਰੀ ਖ਼ਬਰ »

ਦਿਹਾਤੀ ਪੁਲਿਸ ਵਲੋਂ ਲੁਟੇਰਾ ਗਰੋਹ ਦੇ 3 ਮੈਂਬਰ ਕਾਬੂ, ਇਕ ਫ਼ਰਾਰ

ਮਕਸੂਦਾਂ, 19 ਜੂਨ (ਲਖਵਿੰਦਰ ਪਾਠਕ)-ਦਿਹਾਤੀ ਪੁਲਿਸ ਦੇ ਅਧੀਨ ਮਕਸੂਦਾਂ ਥਾਣਾ ਦੀ ਮੰਡ ਚੌਕੀ ਵਲੋਂ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ ਜਦ ਕਿ ਇਕ ਪੁਲਿਸ ਦੇ ਸ਼ਿਕੰਜੇ 'ਚੋਂ ਫ਼ਰਾਰ ਚੱਲ ਰਿਹਾ ਹੈ | ਕਾਬੂ ਕੀਤੇ ਲੁਟਰਿਆਂ ਦੀ ਪਛਾਣ ਕਿਰਨਦੀਪ ...

ਪੂਰੀ ਖ਼ਬਰ »

ਮਾਰੂਤੀ ਕਾਰਾਂ ਪਹਿਲੀ ਜੁਲਾਈ ਤੋਂ ਹੋਣਗੀਆਂ 50 ਹਜ਼ਾਰ ਤੱਕ ਮਹਿੰਗੀਆਂ-ਲਵਲੀ ਆਟੋਜ਼

ਜਲੰਧਰ, 19 ਜੂਨ (ਅ. ਬ.)-ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਲਿਮ: ਦੀਆਂ ਸਾਰੀਆਂ ਕਾਰਾਂ ਜੁਲਾਈ 20118 ਤੋਂ ਹੋਰ ਮਹਿੰਗੀਆਂ ਹੋ ਜਾਣਗੀਆਂ | ਮਾਰੂਤੀ ਇਹ ਵਾਧਾ ਕਾਰ ਨਿਰਮਾਣ 'ਚ ਵਧ ਰਹੀ ਲਾਗਤ ਦੇ ਮੱਦੇਨਜ਼ਰ ਕਰ ਰਹੀ ਹੈ | ਗਾਹਕ ਕੀਮਤਾਂ ਵਧਣ ਤੋਂ ...

ਪੂਰੀ ਖ਼ਬਰ »

ਕੱਲ੍ਹ ਮਨਾਇਆ ਜਾਵੇਗਾ ਗਤਕਾ ਦਿਵਸ

ਜਲੰਧਰ, 19 ਜੂਨ (ਹਰਵਿੰਦਰ ਸਿੰਘ ਫੁੱਲ)-ਭਾਈ ਸੁਰਿੰਦਰ ਸਿੰਘ ਰਮਤਾ ਤੇ ਮਨਜੀਤ ਸਿੰਘ ਰੇਰੂ ਜ਼ਿਲ੍ਹਾ ਪ੍ਰਧਾਨ (ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ) ਨੇ ਪ੍ਰੈੱਸ ਨੂੰ ਜਾਰੀ ਇਕ ਬਿਆਨ 'ਚ ਕਿਹਾ ਕਿ 21 ਜੂਨ ਨੂੰ ਯੋਗ ਦਿਵਸ ਦੀ ਥਾਂ ਗਤਕਾ ਦਿਵਸ ਵਜੋਂ ਮਨਾਇਆ ਜਾਵੇਗਾ | ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਕਾਰਨ ਦੋ ਵਿਅਕਤੀਆਂ ਦੀ ਮੌਤ

ਮਕਸੂਦਾਂ, 19 ਜੂਨ (ਲਖਵਿੰਦਰ ਪਾਠਕ)-ਰਾਮ ਨਗਰ ਫਾਟਕ ਨੇੜੇ ਰੇਲਵੇ ਲਾਈਨਾਂ 'ਤੇ ਅੱਜ ਦੋ ਵਿਅਕਤੀਆਂ ਦੀ ਗੱਡੀ ਥੱਲੇ ਆਉਣ ਕਾਰਨ ਮੌਤ ਹੋ ਗਈ | ਪਹਿਲਾ ਹਾਦਸਾ ਜੋਕਿ ਸਵੇਰੇ ਵਾਪਰਿਆ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਲਾਸ਼ ...

ਪੂਰੀ ਖ਼ਬਰ »

ਡਿਵਾਈਨ ਯੋਗਾ ਕੇਂਦਰ 'ਚ ਕੌਮਾਂਤਰੀ ਯੋਗਾ ਦਿਵਸ ਮਨਾਇਆ ਜਾਵੇਗਾ

ਜਲੰਧਰ, 19 ਜੂਨ (ਜਤਿੰਦਰ ਸਾਬੀ)-ਜਲੰਧਰ 'ਚ ਯੋਗਾ ਦੀ ਸ਼ੁਰੂਆਤ ਕਰਨ ਵਾਲੇ ਯੋਗਾ ਗੁਰੂ ਗੁਰਬਚਨ ਸਿੰਘ ਦੇ ਡਿਵਾਈਨ ਯੋਗਾ ਕੇਂਦਰ, ਕੈਲਾਸ਼ ਨਗਰ, ਸੋਢਲ ਰੋਡ ਵਿਖੇ ਕੌਮਾਂਤਰੀ ਯੋਗਾ ਦਿਵਸ 21 ਜੂਨ ਨੂੰ ਮਨਾਇਆ ਜਾਵੇਗਾ | ਵਰਨਣਯੋਗ ਹੈ ਕਿ ਗੁਰਬਚਨ ਸਿੰਘ ਹੁਰੀਂ ਕਲੀਨੀਕਲ ...

ਪੂਰੀ ਖ਼ਬਰ »

ਲੀਰ ਗੋਤ ਦੇ ਜਠੇਰਿਆਂ ਦਾ ਮੇਲਾ 22 ਨੂੰ

ਜਲੰਧਰ, 19 ਜੂਨ (ਹਰਵਿੰਦਰ ਸਿੰਘ ਫੁੱਲ)-ਲੀਰ ਗੋਤ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਜੈ ਬਾਬਾ ਪੰਜ ਪੀਰ ਦਰਬਾਰ ਪਿੰਡ ਮਲਕ ਪੁਰ ਵਿਖੇ 21 ਤੇ 22 ਜੂਨ ਨੂੰ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ, ਪਿੰਡ ਮਲਕਪੁਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਦੋ ਮਹੀਨੇ 'ਚ ਟਰੀਟਮੈਂਟ ਪਲਾਂਟ ਚਾਲੂ ਨਾ ਹੋਏ ਤਾਂ ਸਨਅਤੀ ਇਕਾਈਆਂ ਿਖ਼ਲਾਫ਼ ਹੋਵੇਗੀ ਕਾਰਵਾਈ-ਸੋਨੀ

ਜਲੰਧਰ, 19 ਜੂਨ (ਸ਼ਿਵ ਸ਼ਰਮਾ)-ਵਾਤਾਵਰਨ ਤੇ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਪ੍ਰਦੂਸ਼ਿਤ ਹੋ ਰਹੇ ਦਰਿਆਵਾਂ ਤੇ ਵਾਤਾਵਰਨ ਦੇ ਮਾਮਲੇ 'ਚ ਚਿੰਤਾ ਜਾਹਰ ਕਰਦਿਆਂ ਅੱਜ ਸਨਅਤੀ ਇਕਾਈਆਂ ਨੂੰ ਵੀ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਆਪਣੀਆਂ ਸਨਅਤੀ ਇਕਾਈਆਂ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲਾ ਇਕ ਗਿ੍ਫ਼ਤਾਰ, 2 ਮੋਬਾਈਲ ਬਰਾਮਦ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-ਲੁੱਟਾਂ-ਖੋਹਾਂ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਲੁੱਟੇ ਗਏ 2 ਮੋਬਾਈਲ ਫੋਨ ਬਰਾਮਦ ਕੀਤੇ ਹਨ | ਗਿ੍ਫ਼ਤਾਰ ਕੀਤੇ ਨੌਜਵਾਨ ਦੀ ਪਹਿਚਾਣ ਮੁਕੇਸ਼ ਕੁਮਾਰ ਪੁੱਤਰ ਸੁਰਿੰਦਰ ਕੇਵਟ ਵਾਸੀ ...

ਪੂਰੀ ਖ਼ਬਰ »

ਬੱਸ ਅੱਡੇ ਤੇ ਸਕੂਲ ਦੀ ਨਿਲਾਮੀ ਮਾਮਲੇ 'ਚ ਅਦਾਲਤ ਵਲੋਂ ਰਾਹਤ

ਜਲੰਧਰ, 19 ਜੂਨ (ਚੰਦੀਪ ਭੱਲਾ)-ਡੀ. ਸੀ. ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਰਿਹਾਇਸ਼ ਦੀ ਨਿਲਾਮੀ 'ਚ ਅਦਾਲਤ ਵਲੋਂ ਮਿਲੀ ਰਾਹਤ ਦੇ ਮਾਮਲੇ ਤੋਂ ਬਾਅਦ ਬੱਸ ਅੱਡੇ ਤੇ ਲਾਡੋਵਾਲੀ ਰੋਡ ਸਕੂਲ ਦੀ ਨਿਲਾਮੀ ਦੇ ਮਾਮਲੇ 'ਚ ਵੀ ਦੋਵਾਂ ਨੂੰ ਅਦਾਲਤ ਵਲੋਂ ਵੱਡੀ ਰਾਹਤ ਮਿਲੀ ਹੈ | ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਜਲੰਧਰ ਛਾਉਣੀ, 19 ਜੂਨ (ਪਵਨ ਖਰਬੰਦਾ)-ਥਾਣਾ ਪਤਾਰਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸਰਨਾਣਾਂ ਪਿੰਡ ਨੇੜੇ ਨਾਕਾਬੰਦੀ ਕਰਦੇ ਹੋਏ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ, ਜਿਸ ਿਖ਼ਲਾਫ਼ ਬੀਤੇ ਸਾਲ ਵੀ ਐਨ. ਡੀ. ਪੀ. ਐਸ. ਐਕਟ ਦੇ ਤਹਿਤ ਮਾਮਲਾ ...

ਪੂਰੀ ਖ਼ਬਰ »

ਜਲੰਧਰ 'ਚ ਲੱਗਣਗੇ 1200 ਸੀ. ਸੀ. ਟੀ. ਵੀ. ਕੈਮਰੇ

ਸ਼ਿਵ ਸ਼ਰਮਾ ਜਲੰਧਰ, 19 ਜੂਨ-ਸਮਾਰਟ ਸਿਟੀ ਦੇ ਤਹਿਤ ਪ੍ਰਾਜੈਕਟਾਂ ਨੂੰ ਹੁਣ ਬੂਰ ਪੈਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਚੰਡੀਗੜ੍ਹ 'ਚ ਹੋਈ ਉੱਚ ਪੱਧਰੀ ਮੀਟਿੰਗ 'ਚ 113 ਕਰੋੜ ਦੀ ਲਾਗਤ ਨਾਲ 1200 ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਮਨਜ਼ੂਰੀ ਮਿਲ ਗਈ ਹੈ | ਇਨ੍ਹਾਂ ਕੈਮਰਿਆਂ ...

ਪੂਰੀ ਖ਼ਬਰ »

240 ਨਸ਼ੀਲੇ ਟੀਕਿਆਂ ਸਣੇ 2 ਗਿ੍ਫ਼ਤਾਰ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਤੋਂ ਨਸ਼ੇ ਲਈ ਲਗਾਏ ਜਾਣ ਵਾਲੇ 240 ਟੀਕੇ ਬਰਾਮਦ ਕਰਕੇ, ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਰਾਕੇਸ਼ ਕੁਮਾਰ ਉਰਫ਼ ਕਾਕਾ ...

ਪੂਰੀ ਖ਼ਬਰ »

-ਮਾਮਲਾ ਸਲੇਮਪੁਰ ਮਸੰਦਾਂ 'ਚ ਹੋਏ ਝਗੜੇ ਦਾ- ਪੁਲਿਸ ਵਲੋਂ ਹਮਲਾਵਰ ਿਖ਼ਲਾਫ਼ ਮਾਮਲਾ ਦਰਜ

ਜਲੰਧਰ ਛਾਉਣੀ, 19 ਜੂਨ (ਪਵਨ ਖਰਬੰਦਾ)-ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਪਿੰਡ ਸਲੇਮਪੁਰ ਮਸੰਦਾਂ ਵਿਖੇ ਬੀਤੀ 9 ਜੂਨ ਨੂੰ ਪਿੰਡ 'ਚ ਹੀ ਰਹਿਣ ਵਾਲੇ ਇਕ ਵਿਅਕਤੀ ਵਲੋਂ ਖੇਤਾਂ 'ਚ ਪਾਣੀ ਲਾ ਰਹੇ ਕਿਸਾਨ 'ਤੇ ਕਹੀ ਤੇ ਦਸਤੇ ਨਾਲ ਹਮਲਾ ਕਰਦੇ ਹੋਏ ਉਸ ਨੂੰ ਗੰਭੀਰ ...

ਪੂਰੀ ਖ਼ਬਰ »

-ਪਹਿਲੀ ਨਾਰਥ ਜ਼ੋਨ ਰਿੰਗ ਫਾਈਟ ਚੈਂਪੀਅਨਸ਼ਿਪ 2018- ਸੀਮਾ ਥਾਪਰ ਨੂੰ ਚੈਂਪੀਅਨ ਆਫ ਚੈਂਪੀਅਨ ਦਾ ਖਿਤਾਬ

ਜਲੰਧਰ, 19 ਜੂਨ (ਜਤਿੰਦਰ ਸਾਬੀ)-ਪਹਿਲੀ ਨਾਰਥ ਜ਼ੋਨ ਰਿੰਗ ਫਾਈਟ ਚੈਂਪੀਅਨਸ਼ਿਪ ਜੋਂ 14 ਤੋਂ 18 ਜੂਨ ਤੱਕ ਹਰਿਆਣਾ ਵਿਖੇ ਕਰਵਾਈ ਗਈ | ਚੈਂਪੀਅਨਸ਼ਿਪ 'ਚ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ ਤੇ ਸਬ ਵਰਗ 'ਚ ਜੂਨੀਅਰ ਵਿਕਰਾਂਤ ਚੌਹਾਨ, ਇੰਦਰਪ੍ਰੀਤ ਸਿੰਘ, ਸ਼ਮਸ਼ੇਰ ...

ਪੂਰੀ ਖ਼ਬਰ »

ਅੱਜ ਖੁੱਲ੍ਹੇਗਾ ਸਿਵਲ ਹਸਪਤਾਲ ਦੀ ਪਾਰਕਿੰਗ ਦੇ ਠੇਕੇ ਦਾ ਟੈਂਡਰ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-ਸਿਵਲ ਹਸਪਤਾਲ ਦੀ ਪਾਰਕਿੰਗ ਦੇ ਠੇਕੇ ਦਾ ਟੈਂਡਰ 20 ਜੂਨ ਨੂੰ ਖੁੱਲ੍ਹ ਰਿਹਾ ਹੈ | ਇਸ ਤੋਂ ਪਹਿਲਾਂ ਚੱਲ ਰਿਹਾ ਪਾਰਕਿੰਗ ਦਾ ਠੇਕਾ 18 ਜੂਨ ਨੂੰ ਖ਼ਤਮ ਹੋ ਗਿਆ ਹੈ | ਇਸ ਸਬੰਧੀ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਕੇ. ਐੱਸ. ਬਾਵਾ ਨੇ ...

ਪੂਰੀ ਖ਼ਬਰ »

20 ਨਾਜਾਇਜ਼ ਕਾਲੋਨੀਆਂ ਿਖ਼ਲਾਫ਼ ਨਿਗਮ ਨੂੰ ਸ਼ਿਕਾਇਤ

ਜਲੰਧਰ, 19 ਜੂਨ (ਸ਼ਿਵ)-ਭਾਜਪਾ ਐਸ. ਸੀ. ਮੋਰਚਾ ਦੇ ਸੀਨੀਅਰ ਆਗੂ ਸ਼ੀਤਲ ਅੰਗੂਰਾਲ ਦੀ ਅਗਵਾਈ 'ਚ ਭਾਜਪਾ ਆਗੂਆਂ ਦੇ ਇਕ ਵਫ਼ਦ ਨੇ ਸੰਯੁਕਤ ਕਮਿਸ਼ਨਰ ਸ਼ਿਖਾ ਭਗਤ ਨੂੰ ਇਕ ਮੰਗ-ਪੱਤਰ ਦੇ ਕੇ ਪੱਛਮੀ ਹਲਕੇ 'ਚ ਨਾਜਾਇਜ਼ ਬਣ ਰਹੀਆਂ 20 ਕਾਲੋਨੀਆਂ ਦੀ ਸ਼ਿਕਾਇਤ ਕਰਕੇ ...

ਪੂਰੀ ਖ਼ਬਰ »

ਸੀਨੀਅਰ ਪੱਤਰਕਾਰ ਸ਼ੁਜਾਤ ਬੁਖਾਰੀ ਦੀ ਹੱਤਿਆ ਦੀ ਨਿਖੇਧੀ

ਜਲੰਧਰ, 19 ਜੂਨ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਅੱਜ ਹੋਈ ਇਕ ਵਿਸ਼ਾਲ ਇਕੱਤਰਤਾ 'ਚ ਪਿਛਲੇ ਦਿਨੀਂ ਸ੍ਰੀਨਗਰ ਵਿਖੇ ਨਾਮਵਰ ਪੱਤਰਕਾਰ ਸ਼ੁਜਾਤ ਬੁਖਾਰੀ ਦੀ ਹੱਤਿਆ ਦੀ ਨਿਖੇਧੀ ਕੀਤੀ ਗਈ | ਕਲੱਬ ਦੇ ਜਨਰਲ ਸਕੱਤਰ ਮੇਜਰ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਜੂਡੋ ਸਮਰ ਕੋਚਿੰਗ ਕੈਂਪ ਸ਼ੁਰੂ

ਜਲੰਧਰ, 19 ਜੂਨ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਜੂਡੋ ਐਸੋਸੀਏਸ਼ਨ ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ ਜੂਡੋ ਸਮਰ ਕੋਚਿੰਗ ਕੈਂਪ ਸ਼ੁਰੂ ਕੀਤਾ ਗਿਆ ਜੋ 1 ਜੁਲਾਈ ਤੱਕ ਜਾਰੀ ਰਹੇਗਾ | ਕੈਂਪ ਦਾ ਉਦਘਾਟਨ ਵਿਧਾਇਕ ਰਜਿੰਦਰ ...

ਪੂਰੀ ਖ਼ਬਰ »

11ਵੀਂ ਵਾਲੀ ਸਰਕਾਰ ਦੇ ਮੇਲੇ 'ਤੇ ਸਜਾਈ ਮਹਿਫਿਲੇ ਕੱਵਾਲੀ

ਜਲੰਧਰ, 19 ਜੂਨ (ਹਰਵਿੰਦਰ ਸਿੰਘ ਫੁੱਲ)-ਬਾਬਾ 11ਵੀਂ ਵਾਲੀ ਸਰਕਾਰ ਵੈਲਫੇਅਰ ਸੁਸਾਇਟੀ ਦੁਆਰਾ ਸਾਂਈ ਨੀਰਜ ਸ਼ਾਹ ਦੀ ਅਗਵਾਈ ਹੇਠ ਭਾਰਗੋ ਨਗਰ ਵਿਖੇ 6ਵੇਂ ਗਿਆਰਵੀਂ ਵਾਲੀ ਸਰਕਾਰ ਦੇ ਮੇਲੇ 'ਤੇ ਮਹਿਫਿਲੇ ਕਵਾਲੀ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਵਿਨੇ ਸਵਰਾਜ, ਰਮਨ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 19 ਜੂਨ (ਨਰਿੰਦਰ ਲਾਗੂ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ: ਸ੍ਰੀ ਗੁਰੂ ਸਿੰਘ ਸਭਾ ਯੂਨੀਵਰਸਿਟੀ ਇਨਕਲੇਵ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ...

ਪੂਰੀ ਖ਼ਬਰ »

ਪਟੇਲ ਹਸਪਤਾਲ ਨੇ ਹੱਡੀਆਂ ਦੀ ਜਾਂਚ ਦਾ ਕੈਂਪ ਲਗਾਇਆ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-ਬਹੁ-ਮੁਹਾਰਤਾਂ ਵਾਲੇ ਪਟੇਲ ਹਸਪਤਾਲ ਵਲੋਂ ਕਪੂਰਥਲਾ ਚੌਕ ਨੇੜੇ ਬ੍ਰਹਮ ਕੁਮਾਰੀ ਆਸ਼ਰਮ ਦੇ ਸਹਿਯੋਗ ਨਾਲ ਹੱਡੀਆਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ, ਜਿਸ 'ਚ 120 ਤੋਂ ਵੱਧ ਵਿਅਕਤੀਆਂ ਨੇ ਆਪਣੀ ਜਾਂਚ ਕਰਵਾਈ | ਇਸ ਮੌਕੇ ...

ਪੂਰੀ ਖ਼ਬਰ »

ਜੱਸਲ ਦਾ ਮੇਅਰ ਨੂੰ ਇਕ ਹਫ਼ਤੇ ਦਾ ਅਲਟੀਮੇਟਮ- ਕੰਮ ਨਾ ਸ਼ੁਰੂ ਹੋਏ ਤਾਂ ਘਿਰਾਓ ਕਰਾਂਗੇ

ਜਲੰਧਰ, 19 ਜੂਨ (ਸ਼ਿਵ)-ਵਾਰਡ ਨੰਬਰ 80 ਦੇ ਕਾਂਗਰਸੀ ਕੌਾਸਲਰ ਦੇਸ ਰਾਜ ਜੱਸਲ ਆਪਣੇ ਵਾਰਡ ਦੇ ਵਿਕਾਸ ਕੰਮਾਂ ਨੂੰ ਪੈਂਡਿੰਗ ਕਰਨ ਤੋਂ ਭੜਕ ਗਏ ਹਨ ਤੇ ਉਨ੍ਹਾਂ ਨੇ ਮੇਅਰ ਜਗਦੀਸ਼ ਰਾਜਾ ਨੂੰ ਅਲੀਟਮੇਟਮ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਉਨ੍ਹਾਂ ਨੇ ਇਕ ਹਫ਼ਤੇ 'ਚ ਵਿਕਾਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੈਂਪ ਕੱਲ੍ਹ ਨੂੰ ਰੁੜਕਾ ਕਲਾਂ 'ਚ

ਜਮਸ਼ੇਰ ਖਾਸ, 19 ਜੂਨ (ਜਸਬੀਰ ਸਿੰਘ ਸੰਧੂ)-ਨਹਿਰੂ ਯੁਵਾ ਕੇਂਦਰ (ਭਾਰਤ ਸਰਕਾਰ), ਜਲੰਧਰ ਦੇ ਜ਼ਿਲ੍ਹਾ ਯੂਥ ਕੁਆਰਡੀਨੇਟਰ ਸ੍ਰੀ ਸੈਮਸਨ ਮਸੀਹ ਅਤੇ ਲੇਖਾਕਾਰ ਸੁਰਿੰਦਰ ਸਿੰਘ ਨੇ ਜਮਸ਼ੇਰ 'ਚ ਦਸਮੇਸ਼ ਯੂਥ ਕਲੱਬ, ਜਮਸ਼ੇਰ ਦੀਆਂ ਲੜਕੀਆਂ ਵਲੋਂ ਸਮਰ ਇੰਟਰਨਰਸ਼ਿਪ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਵਲੋਂ ਜ਼ਿਲ੍ਹਾ ਖੇਡ ਅਫ਼ਸਰਾਂ ਦੇ ਤਬਾਦਲੇ

ਜਲੰਧਰ, 19 ਜੂਨ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਨੇ ਪੰਜਾਬ ਦੇ ਜ਼ਿਲ੍ਹਾ ਖੇਡ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ | ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੱਖ ਸਕੱਤਰ ਸੰਜੇ ਕੁਮਾਰ ਆਈ. ਏ. ਐਸ. ਵਲੋਂ ਇਹ ਤਬਾਦਲੇ ਕੀਤੇ ਹਨ | ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਖੇਡ ...

ਪੂਰੀ ਖ਼ਬਰ »

16 ਲੱਖ ਦੀ ਲਾਗਤ ਨਾਲ ਬਣੇਗਾ ਸਿਵਲ ਹਸਪਤਾਲ 'ਚ ਮੁਰਦਾਘਰ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-ਸਿਵਲ ਹਸਪਤਾਲ 'ਚ ਜਲਦ ਹੀ ਆਧੁਨਿਕ ਢੰਗ ਨਾਲ ਨਵਾਂ ਮੁਰਦਾਘਰ ਬਣਾਇਆ ਜਾਵੇਗਾ | ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਇਸ ਮੁਰਦਾ ਘਰ ਸਬੰਧੀ ਪੰਜਾਬ ਹੈੱਲਥ ਸਿਸਟਮ ਕਾਰਪੋਰੇਸ਼ਨ (ਪੀ. ਐੱਚ. ਐੱਸ. ਸੀ.) ਨੇ ਬਕਾਇਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX