ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮੰਗਾਂ ਲਈ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ਵਿਚ ਰੋਹ ਭਰਪੂਰ ਧਰਨਾ ਦਿੱਤਾ ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਅੱਜ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਚ ਰਾਜਪਾਲ ਸਿੰਘ, ਉਪ ਮੰਡਲ ਮੈਜਿਸਟੇ੍ਰਟ ਦੀ ਅਗਵਾਈ ਵਿਚ ਕੀੜੇਮਾਰ ਦਵਾਈਆਂ ਅਤੇ ਖਾਦਾਂ ...
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨੇੜਲੇ ਪਿੰਡ ਬੁਰਜ ਸਿੱਧਵਾਂ ਵਿਖੇ ਖਾਲ ਦੇ ਪਾਣੀ 'ਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਚੌਕੀਦਾਰ ਨੇ ਥਾਣਾ ਕਬਰਵਾਲਾ ਦੇ ਮੁਖੀ ਕੁਲਦੀਪ ਚੰਦ ਸ਼ਰਮਾ, ਏ.ਐਸ.ਆਈ. ...
ਇਹ ਸੂਚਨਾ ਕੈਨੇਡੀਅਨ ਅਕੈਡਮੀ, ਕੋਟਕਪੂਰਾ (ਮੋਗਾ ਰੋਡ, ਕੋਟਕਪੂਰਾ) ਵਲੋਂ ਹੈ | ਕੁਝ ਸਮਾਂ ਪਹਿਲਾਂ ਅਕੈਡਮੀ ਨਾਲ ਸਬੰਧਿਤ ਇਕ ਬੈਗ (ਲਾਲ ਰੰਗ ਦਾ ਬੈਗਪੈਕ) ਗੁਆਚ ਗਿਆ ਹੈ | ਇਸ ਬੈਗ ਵਿਚ ਇਕ ਲੈਪਟੋਪ (4ell), ਜ਼ਰੂਰੀ ਕਾਗਜ਼ਾਤ ਅਤੇ 3200/- ਦੇ ਕਰੀਬ ਨਕਦੀ ਸੀ | ਸਾਨੂੰ ਖਦਸ਼ਾ ...
ਗਿੱਦੜਬਾਹਾ, 19 ਜੂਨ (ਬਲਦੇਵ ਸਿੰਘ ਘੱਟੋਂ)-ਵਣ ਵਿਭਾਗ ਦੇ ਕਾਮਿਆਂ 'ਚ ਗਿੱਦੜਬਾਹਾ ਦੇ ਗਾਰਡ ਦੇ ਮਾੜੇ ਰਵੱਈਏ ਕਾਰਨ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕ੍ਰਿਸ਼ਨ ...
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਪਿੰਡ ਮਲੋਟ ਵਾਸੀ ਇੱਕ ਵਿਅਕਤੀ ਪਿਛਲੇ ਕਈ ਦਿਨਾਂ ਤੋਂ ਲਾਪਤਾ ਹੈ ਪ੍ਰੰਤੂ ਅਜੇ ਤੱਕ ਉਸ ਦਾ ਕੋਈ ਥਹੁ ਪਤਾ ਨਹੀਂ ਲੱਗ ਸਕਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਸਦੀ ਪਤਨੀ ਗੁਰਮੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਜੀਤ ਸਿੰਘ (48) ...
ਗਿੱਦੜਬਾਹਾ, 19 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅੱਜ ਗਿੱਦੜਬਾਹਾ ਹਲਕੇ ਦੇ ਪਿੰਡ ਕੋਟਭਾਈ ਦੇ ਰੁਪਿੰਦਰ ਸਿੰਘ ਬੰਟੀ ਢਿੱਲੋਂ ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਇੱਥੇ ਪ੍ਰਧਾਨ ਕਰਤਾਰ ਸਿੰਘ ਪੁਰਬਾ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਦੌਰਾਨ ਸਭਾ ਦੇ ਅਹੁਦੇਦਾਰਾਂ ਵਲੋਂ ਆਪਣੇ ਭਾਈਚਾਰੇ ਦੇ ਦਸਵੀਂ ਅਤੇ ਬਾਰ੍ਹਵੀਂ ...
ਦੋਦਾ, 19 ਜੂਨ (ਰਵੀਪਾਲ)-ਆਜ਼ਾਦੀ ਦੇ 70 ਸਾਲ ਬੀਤ ਜਾਣ ਦੇ ਬਾਵਜੂਦ ਗਰੀਬ ਅਜੇ ਵੀ ਕੁੱਲੀ, ਗੁੱਲੀ ਤੇ ਜੁੱਲੀ ਨੂੰ ਤਰਸ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਮਜ਼ਦੂਰ ਅਮਰਜੀਤ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੇ ਪੰਜਾਬ ਸਰਕਾਰ ਤੋਂ ਮਕਾਨ ...
ਗਿੱਦੜਬਾਹਾ, 19 ਜੂਨ (ਬਲਦੇਵ ਸਿੰਘ ਘੱਟੋਂ)-ਬੀਤੇ ਕੱਲ੍ਹ ਗਿੱਦੜਬਾਹਾ ਵਿਖੇ ਦਿਨ ਦਿਹਾੜੇ ਸ਼ਰੇ੍ਹਆਮ ਗੋਲੀਆਂ ਚਲਾ ਕੇ ਦੋ ਵਿਅਕਤੀਆਂ ਨੂੰ ਗੰਭੀਰ ਰੂਪ 'ਚ ਜ਼ਖਮੀ ਕਰਨ ਵਾਲੇ 'ਤੇ ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਰਾਮ ਲਾਲ ਪੁੱਤਰ ਮਾਨਾ ਰਾਮ ਵਾਸੀ ਨਹਿਰੀ ਕਾਲੋਨੀ ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਖੇਤੀਬਾੜੀ ਵਿਭਾਗ ਵਲੋਂ ਨਰਮੇ ਵਿਚ ਘੱਟ ਤੋਂ ਘੱਟ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਦਿਆਂ ਅਤੇ ਕੁਦਰਤੀ ਕੀਟ ਪ੍ਰਬੰਧਨ ਰਾਹੀਂ ਕੀਟ ਨਿਯੰਤਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਗਰੈਜੂਏਟ ਕਿਸਾਨਾਂ ਦੇ ਮਿੱਤਰ ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਕੰਟਰੈਕਟਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਪੰਜਾਬ ਮੰਡੀ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਉਪ ਮੰਡਲ ਅਫ਼ਸਰ ਇੰਜ: ਸੁਦਾਗਰ ਸਿੰਘ ਨੰੂ ਵਿਦਾਇਗੀ ਪਾਰਟੀ ਦਿੱਤੀ ਗਈ, ਜਿਨ੍ਹਾਂ ਦੀ ਬਦਲੀ ਸ੍ਰੀ ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਡਿਮਾਂਡ ਫ਼ਿਲਮ ਪ੍ਰੋਡਕਸ਼ਨ ਵਲੋਂ ਟੈਲੀ ਫ਼ਿਲਮ ਸੱਜਣਾਂ ਬਾਝ ਹਨੇਰਾ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਇਸ ਫ਼ਿਲਮ ਦੀ ਸ਼ੂਟਿੰਗ ਇੱਥੇ ਸ਼ੁਰੂ ਹੋਈ | ਫ਼ਿਲਮ ਦੇ ਡਾਇਰੈਕਟਰ ਪਵਨ ਕੁਮਾਰ ਰਵੀ ਨੇ ਦੱਸਿਆ ਕਿ ਇਸ ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ...
ਰੁਪਾਣਾ, 19 ਜੂਨ (ਜਗਜੀਤ ਸਿੰਘ)-ਬਿਜਲੀ ਬੋਰਡ ਦਾ ਮਹਿਕਮਾ ਪਾਵਰਕਾਮ ਦੇ ਅਧੀਨ ਆ ਜਾਣ ਤੇ ਪਾਵਰਕਾਮ ਨੇ ਆਪਣੀ ਨੀਤੀ ਮੁਤਾਬਿਕ ਹੋ ਰਹੀ ਬਿਜਲੀ ਦੀ ਚੋਰੀ ਰੋਕਣ ਲਈ ਅਤੇ ਆਪਣੀ ਕਮਾਈ 'ਚ ਵਾਧਾ ਕਰਨ ਲਈ ਘਰਾਂ 'ਚ ਮੀਟਰਾਂ ਬਾਹਰ ਕੱਢ ਕੇ ਗਲੀਆਂ 'ਚ ਬਕਸਿਆਂ 'ਚ ਲਗਾ ਦਿੱਤੇ | ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਛਾਪੇਮਾਰੀ ਦੌਰਾਨ ਇਕ ਮੈਡੀਕਲ ਸਟੋਰ ਤੋਂ ਨਸ਼ੇ ਦੇ ਤੌਰ 'ਤੇ ਇਸਤੇਮਾਲ ਹੋਣ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ, ਜਿਥੋਂ ਦੋ ਲੋਕਾਂ ਨੰੂ ਹਿਰਾਸਤ 'ਚ ਵੀ ਲਿਆ ਹੈ, ਜਿਨ੍ਹਾਂ ਕੋਲੋਂ 2500 ਗੋਲੀਆਂ ...
ਲੰਬੀ, 19 ਜੂਨ (ਸ਼ਿਵਰਾਜ ਸਿੰਘ ਬਰਾੜ)-ਤੰਦਰੁਸਤ ਮਿਸ਼ਨ ਪੰਜਾਬ ਤਹਿਤ ਖੇਤੀਬਾੜੀ ਵਿਭਾਗ ਲੰਬੀ ਦੇ ਬਲਾਕ ਅਫ਼ਸਰ ਡਾ: ਜਲੌਰ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਕੀੜੇਮਾਰ ਦਵਾਈਆਂ ਅਤੇ ਖਾਦ ਵਿਕੇ੍ਰਤਾਵਾਂ ਦੀਆ ਦੁਕਾਨਾਂ ਤੋਂ ਕੀੜੇਮਾਰ ਦਵਾਈਆਂ ਤੇ ਖਾਦਾਂ ਦੇ ਸੈਂਪਲ ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਖੇਡ ਸਹੂਲਤਾਂ ਵਿਚ ਇਕ ਹੋਰ ਅਧਿਆਏ ਜੋੜਨ ਜਾ ਰਹੀ ਹੈ | ਐਸੋਸੀਏਸ਼ਨ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੈਡਮਿੰਟਨ ਦੀ ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ)-ਸਿਹਤ ਵਿਭਾਗ ਅਤੇ ਮੁਕਤੀਸਰ ਵੈੱਲਫੇਅਰ ਕਲੱਬ ਸ੍ਰੀ ਮੁਕਤਸਰ ਸਾਹਿਬ ਵਲੋਂ ਡਿਸਪੈਂਸਰੀ ਇੰਚਾਰਜ ਮੈਡਮ ਸੀਮਾ ਗੋਇਲ ਦੇ ਦਿਸ਼ਾ ਨਿਰਦੇਸ਼ ਤੇ ਮੈਡਮ ਪਰਮਜੀਤ ਕੌਰ ਦੀ ਅਗਵਾਈ ਹੇਠ ਗਾਰਡਨ ਕਾਲੋਨੀ ਕੋਟਲੀ ਰੋਡ ਵਿਖੇ ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ ਪਾਲ)-ਮੁਕਤਸਰ ਵਿਕਾਸ ਮਿਸ਼ਨ ਵਲੋਂ ਜ਼ਿਲ੍ਹੇ ਦੇ ਹੁਸ਼ਿਆਰ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਨ ਲਈ ਵਿਦਿਆਰਥੀ ਸਨਮਾਨ ਸਮਾਗਮ 8 ਜੁਲਾਈ ਐਤਵਾਰ ਨੂੰ ਸਵੇਰ ਦੇ 11 ਵਜੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ | ਇਹ ਜਾਣਕਾਰੀ ...
ਮੰਡੀ ਬਰੀਵਾਲਾ, 19 ਜੂਨ (ਨਿਰਭੋਲ ਸਿੰਘ)-ਮਿਸ਼ਨ ਤੰਦਰੁਸਤ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਸ.ਡੀ.ਐਮ. ਰਾਜਪਾਲ ਸਿੰਘ, ਸਿਵਲ ਸਰਜਨ ਸੁਖਪਾਲ ਸਿੰਘ ਦੀ ਅਗਵਾਈ ਵਿਚ ਵਿਪਨ ਕੁਮਾਰ ਨਾਇਬ ਤਹਿਸੀਲਦਾਰ ...
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਐਨ.ਐੱਸ.ਯੂ.ਆਈ ਦੇ ਕਾਰਕੁਨਾਂ ਨੇ ਅੱਜ ਇੱਥੋਂ ਦੇ ਬੱਤੀਆਂ ਵਾਲੇ ਚੌਾਕ 'ਚ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਦੀ ਅਗਵਾਈ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ...
ਮਲੋਟ, 19 ਜੂਨ (ਪਾਟਿਲ)-ਐਸ.ਐਸ.ਪੀ ਸ੍ਰੀ ਸੁਸ਼ੀਲ ਕੁਮਾਰ ਦੇ ਨਿਰਦੇਸ਼ਾਂ ਅਤੇ ਐਸ.ਪੀ.ਐਚ ਸ: ਜਸਪਾਲ ਸਿੰਘ ਦੀ ਨਿਗਰਾਨੀ ਹੇਠ ਸਬ ਡਵੀਜ਼ਨ ਸਾਂਝ ਕੇਂਦਰ ਮਲੋਟ ਵਲੋਂ ਐਨ.ਸੀ.ਸੀ ਅਕੈਡਮੀ (ਲੜਕੀਆਂ) ਦਾਨੇਵਾਲਾ-ਮਲੋਟ ਵਿਖੇ ਪੰਜਾਬ ਪੁਲਿਸ ਵੱਲੋਂ ਜਾਰੀ ਮੋਬਾਈਲ ਐਪ ...
ਫ਼ਰੀਦਕੋਟ, 19 ਜੂਨ (ਪੁਰਬਾ)-ਸਿੱਖਿਆ ਵਿਭਾਗ ਵਲੋਂ ਦਸਵੀਂ ਜਮਾਤ 'ਚੋਂ ਚੰਗੇ ਨੰਬਰ ਪ੍ਰਾਪਤ ਕਰਨ ਉਪਰੰਤ ਦਿੱਤੀ ਗਈ ਪ੍ਰਤੀਯੋਗੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਉੱਚ ਕੋਟੀ ਦੇ ਮੈਡੀਕਲ, ਇੰਜੀਨੀਅਰਿੰਗ, ਕਾਮਰਸ ਕਾਲਜਾਂ 'ਚ ...
ਕੋਟਕਪੂਰਾ, 19 ਜੂਨ (ਮੇਘਰਾਜ, ਮੋਹਰ ਗਿੱਲ)-ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਅੱਜ ਪਸ਼ੂ ਹਸਪਤਾਲ ਕੋਟਕਪੂਰਾ ਦਾ ਅਚਾਨਕ ਦੌਰਾ ਕੀਤਾ | ਇਸ ਸਮੇਂ ਉਨ੍ਹਾਂ ਦੇ ਨਾਲ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ...
ਬਰਗਾੜੀ, 19 ਜੂਨ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਬਰਗਾੜੀ ਵਿਖੇ ਸ਼ੁਰੂ ਕੀਤਾ ਗਿਆ, ਇਨਸਾਫ਼ ਮੋਰਚਾ ਅੱਜ 19ਵੇਂ ਦਿਨ ਵੀ ਜਾਰੀ ਰਿਹਾ | ਅੱਜ ਸਾਰਾ ਦਿਨ ਵੱਖ-ਵੱਖ ਜਥੇਬੰਦੀਆਂ ਵਲੋਂ ਵੱਡੇ ਕਾਫ਼ਲੇ ਇਨਸਾਫ਼ ਮੋਰਚੇ ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਿੰਡਾਂ ਵਿਚ ਖ਼ਾਸ ਕਰਕੇ ਭੱਠਿਆਂ ਅਤੇ ਮਾਈਗ੍ਰੇਟਰੀ ਆਬਾਦੀ ਦਾ ਸਰਵੇ ਕਰਕੇ ਮਲੇਰੀਆ ਦੇ ਸ਼ੱਕੀ ਮਰੀਜ਼ਾਂ ਦੀਆਂ ਸਲਾਈਡਾਂ ਬਣਾਈਆਂ ਜਾ ਰਹੀਆਂ ਹਨ | ਇਹ ਜਾਣਕਾਰੀ ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਢਿੱਲੋਂ)-ਸ਼ਹਿਰ ਵਿਚ ਦਿਨੋਂ ਦਿਨ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀਆਂ ਹੋਈਆਂ ਹਨ | ਇਸ ਸਬੰਧੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪੰਜਾਬ ਰੋਡਵੇਜ਼ ਵਿਖੇ ਕਲਰਕ ਵਜੋਂ ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਢਿੱਲੋਂ)-ਸਥਾਨਕ ਅਬੋਹਰ ਰੋਡ ਬਾਈਪਾਸ ਵਿਖੇ ਰਿਕਸ਼ਾ ਯੂਨੀਅਨ ਦੀ ਚੋਣ ਪ੍ਰਧਾਨ ਸੁਰਜੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਾਮਰੇਡ ਮਹਿੰਦਰ ਸਿੰਘ ਨੂੰ ਪ੍ਰਧਾਨ, ਮੈਂਗਲ ਸਿੰਘ ਵਾਇਸ ਪ੍ਰਧਾਨ, ਵਾਇਸ ਪ੍ਰਧਾਨ ਕਿਰਪਾਲ ਸਿੰਘ ...
ਮੰਡੀ ਲੱਖੇਵਾਲੀ, 19 ਜੂਨ (ਮਿਲਖ ਰਾਜ)-ਹਲਕਾ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਅਤੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਕਮੇਟੀ ਵਲੋਂ ਕੇਂਦਰ ਸਰਕਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਘਰ-ਘਰ ਤੱਕ ਪਹੰੁਚਾਉਣ ...
ਫ਼ਰੀਦਕੋਟ, 19 ਜੂਨ (ਪੁਰਬਾ)-ਸਿੱਖਿਆ ਵਿਭਾਗ ਵਲੋਂ ਦਸਵੀਂ ਜਮਾਤ 'ਚੋਂ ਚੰਗੇ ਨੰਬਰ ਪ੍ਰਾਪਤ ਕਰਨ ਉਪਰੰਤ ਦਿੱਤੀ ਗਈ ਪ੍ਰਤੀਯੋਗੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਉੱਚ ਕੋਟੀ ਦੇ ਮੈਡੀਕਲ, ਇੰਜੀਨੀਅਰਿੰਗ, ਕਾਮਰਸ ਕਾਲਜਾਂ 'ਚ ...
ਕੋਟਕਪੂਰਾ, 19 ਜੂਨ (ਮੇਘਰਾਜ, ਮੋਹਰ ਗਿੱਲ)-ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਅੱਜ ਪਸ਼ੂ ਹਸਪਤਾਲ ਕੋਟਕਪੂਰਾ ਦਾ ਅਚਾਨਕ ਦੌਰਾ ਕੀਤਾ | ਇਸ ਸਮੇਂ ਉਨ੍ਹਾਂ ਦੇ ਨਾਲ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ...
ਬਰਗਾੜੀ, 19 ਜੂਨ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਬਰਗਾੜੀ ਵਿਖੇ ਸ਼ੁਰੂ ਕੀਤਾ ਗਿਆ, ਇਨਸਾਫ਼ ਮੋਰਚਾ ਅੱਜ 19ਵੇਂ ਦਿਨ ਵੀ ਜਾਰੀ ਰਿਹਾ | ਅੱਜ ਸਾਰਾ ਦਿਨ ਵੱਖ-ਵੱਖ ਜਥੇਬੰਦੀਆਂ ਵਲੋਂ ਵੱਡੇ ਕਾਫ਼ਲੇ ਇਨਸਾਫ਼ ਮੋਰਚੇ ...
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਐਨ.ਐੱਸ.ਯੂ.ਆਈ ਦੇ ਕਾਰਕੁਨਾਂ ਨੇ ਅੱਜ ਇੱਥੋਂ ਦੇ ਬੱਤੀਆਂ ਵਾਲੇ ਚੌਾਕ 'ਚ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਦੀ ਅਗਵਾਈ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ...
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਐਨ.ਐੱਸ.ਯੂ.ਆਈ ਦੇ ਕਾਰਕੁਨਾਂ ਨੇ ਅੱਜ ਇੱਥੋਂ ਦੇ ਬੱਤੀਆਂ ਵਾਲੇ ਚੌਾਕ 'ਚ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਦੀ ਅਗਵਾਈ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸੂਬਾਈ ਪ੍ਰਧਾਨ ਨੇ ਕਿਹਾ ਕਿ ਕੇਂਦਰ 'ਚ ਵੀ ਕਾਂਗਰਸ ਪਾਰਟੀ ਦੀ ਸਰਕਾਰ ਦੀ ਲੋੜ ਹੈ | ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨਾਲ ਕੀਤੇ ਹੋਏ ਸਾਰੇ ਵਾਅਦੇ ਪੂਰੇ ਕਰਨ 'ਚ ਅਸਫਲ ਸਿੱਧ ਹੋਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਪਿਛਲੇ 4 ਸਾਲਾਂ ਦੀ ਕਾਰਗੁਜ਼ਾਰੀ ਲੋਕ-ਪੱਖੀ ਨਹੀਂ ਰਹੀ ਅਤੇ ਲੋਕਾਂ ਨੂੰ ਦਿੱਤੇ ਗਏ ਲੁਭਾਉਣੇ ਵਾਅਦਿਆਂ 'ਚੋਂ ਇਕ ਵੀ ਪੂਰਾ ਨਾ ਹੋਣ ਕਾਰਨ ਦੇਸ਼ ਦੀ ਜਨਤਾ ਅਸੰਤੁਸ਼ਟ ਮਹਿਸੂਸ ਕਰ ਰਹੀ ਹੈ | ਤੇਲਾਂ ਦੀਆਂ ਕੀਮਤਾਂ, ਮਹਿੰਗਾਈ, ਬੇਰੁਜ਼ਗਾਰੀ ਨੂੰ ਕੰਟਰੋਲ ਕਰਨ 'ਚ ਕੇਂਦਰ ਸਰਕਾਰ ਬੁਰੀ ਤਰ੍ਹਾਂ ਨਾਕਾਮ ਰਹੀ ਹੈ | ਵਿਦਿਆਰਥੀਆਂ ਦਾ ਸਕਾਲਰਸ਼ਿਪ ਫ਼ੰਡ 8 ਕਰੋੜ ਤੋਂ ਘਟਾ ਕੇ ਮਹਿਜ਼ 3 ਕਰੋੜ ਰੁਪਏ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਹੀਰਾ ਸਿੰਘ ਜਵੰਦਾ, ਮਨਜਿੰਦਰ ਸਿੰਘ ਹੈਪੀ ਅਤੇ ਬਲਾਕ ਪ੍ਰਧਾਨ ਨਵਦੀਪ ਸਿੰਘ ਗਿੱਲ ਨੇ ਕਿਹਾ ਕਿ ਦੇਸ਼ ਦੀ ਜਨਤਾ ਦੇ ਅੱਛੇ ਦਿਨ ਨਹੀਂ ਆਏ ਅਤੇ ਨੋਟ ਬੰਦੀ ਨੇ ਦੇਸ਼ ਭਰ ਦੇ ਲੋਕਾਂ ਨੂੰ ਵੱਡੇ ਆਰਥਿਕ ਸੰਕਟ 'ਚ ਪਾ ਦਿੱਤਾ ਹੈ ਜਿਸ ਕਾਰਨ ਵਪਾਰੀਆਂ, ਛੋਟੇ ਕਾਰੋਬਾਰੀਆਂ ਅਤੇ ਸਾਧਾਰਨ ਤਬਕੇ ਦੇ ਲੋਕ ਪ੍ਰੇਸ਼ਾਨ ਹਨ ਤੇ ਦੇਸ਼ ਦੇ ਲੋਕ ਹੁਣ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ | ਇਸ ਮੌਕੇ ਬਲਾਕ ਚੇਅਰਮੈਨ ਨਵਦੀਪ ਸਿੰਘ ਸਿਰਸੜੀ, ਸਤਨਾਮ ਸਿੰਘ ਸਰਾਂ, ਚਮਕੌਰ ਰਾਮੇਆਣਾ, ਬਲਰਾਜ ਮਾਨ, ਹੈਪੀ ਮੱਤਾ, ਗੁਰਵਿੰਦਰ ਚਹਿਲ, ਕਰਮਵੀਰ ਗਰੇਵਾਲ ਪ੍ਰਧਾਨ ਮਾਲਵਾ ਜ਼ੋਨ, ਸੈਨਿਕ ਜੋਸ਼ੀ ਇੰਚਾਰਜ ਮਾਲਵਾ ਜ਼ੋਨ, ਪ੍ਰਭਜਿੰਦਰ ਸਿੰਘ, ਖ਼ੁਸ਼ਨਸੀਬ ਸਿੰਘ ਬਠਿੰਡਾ ਅਤੇ ਹੋਰ ਵਰਕਰ ਹਾਜ਼ਰ ਸਨ |
ਫ਼ਰੀਦਕੋਟ, 19 ਜੂਨ (ਹਰਮਿੰਦਰ ਸਿੰਘ ਮਿੰਦਾ)-ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਵਲੋਂ ਸਥਾਨਕ ਫ਼ਰੀਦਕੋਟ ਕਲੱਬ ਵਿਖੇ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਫ਼-ਸੁਥਰੇ ਵਾਤਾਵਰਨ ਦੇ ਮੁੱਦੇ ਨੂੰ ...
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ)-ਲਾਇਨਜ਼ ਆਈ ਕੇਅਰ ਸੈਂਟਰ (ਪੰਚਾਇਤੀ ਗਊਸ਼ਾਲਾ ਰੋਡ) ਜੈਤੋ ਵਲੋਂ ਲਾਇਨਜ਼ ਫਿਜੀਓਥਰੈਪੀ ਸੈਂਟਰ ਖੋਲਿ੍ਹਆ ਗਿਆ ਜਿਸ ਵਿਚ ਡਾ: ਸਿਕੰਦਰ ਸੇਠੀ (ਬੀ.ਪੀ.ਟੀ.ਐਮ.ਆਈ.ਏ.ਪੀ) ਦੀ ਟੀਮ ਵਲੋਂ ਮਰੀਜ਼ਾਂ ਦਾ ਇਲਾਜ ਆਰੰਭ ਕਰ ਦਿੱਤਾ ਹੈ | ...
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ)-ਲਾਇਨਜ਼ ਆਈ ਕੇਅਰ ਸੈਂਟਰ (ਪੰਚਾਇਤੀ ਗਊਸ਼ਾਲਾ ਰੋਡ) ਜੈਤੋ ਵਲੋਂ ਲਾਇਨਜ਼ ਫਿਜੀਓਥਰੈਪੀ ਸੈਂਟਰ ਖੋਲਿ੍ਹਆ ਗਿਆ ਜਿਸ ਵਿਚ ਡਾ: ਸਿਕੰਦਰ ਸੇਠੀ (ਬੀ.ਪੀ.ਟੀ.ਐਮ.ਆਈ.ਏ.ਪੀ) ਦੀ ਟੀਮ ਵਲੋਂ ਮਰੀਜ਼ਾਂ ਦਾ ਇਲਾਜ ਆਰੰਭ ਕਰ ਦਿੱਤਾ ਹੈ | ...
ਬਰਗਾੜੀ, 19 ਜੂਨ (ਸੁਖਰਾਜ ਸਿੰਘ ਗੋਂਦਾਰਾ)-ਸ਼ਹੀਦ ਊਧਮ ਸਿੰਘ ਵੈੱਲਫੇਅਰ ਕਲੱਬ ਵਾਂਦਰ ਵਲੋਂ ਪਿੰਡ ਦੀ ਵੱਡੀ ਧਰਮਸ਼ਾਲਾ ਵਿਖੇ ਵੱਖ-ਵੱਖ ਬਿਮਾਰੀਆਂ ਦੀ ਜਾਣਕਾਰੀ ਸਬੰਧੀ ਸੈਮੀਨਾਰ ਲਾਇਆ ਗਿਆ | ਇਸ ਸੈਮੀਨਾਰ ਦਾ ਉਦਘਾਟਨ ਸਮੂਹ ਨਗਰ ਪੰਚਾਇਤ, ਪਿੰਡ ਦੇ ਪਤਵੰਤੇ ...
ਪੰਜਗਰਾਈਾ ਕਲਾਂ, 19 ਜੂਨ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪਿੰਡ ਦੀ ਧਰਮਸ਼ਾਲਾ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਮੁਹੰਮਦ ਸਦੀਕ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰ ਵਰਗ ਦੁਖੀ ਹੈ | ...
ਜੈਤੋ, 19 ਜੂਨ (ਗਾਬੜੀਆ)-ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਜਨਰਲ ਸਕੱਤਰ ਸੰਦੀਪ ਕੁਮਾਰ ਰੋਮਾਣਾ ਤੇ ਗੁਰਵਿੰਦਰ ਸਿੰਘ ਰੋਮਾਣਾ ਦੀ ਅਗਵਾਈ ਵਿਚ ਇਕੱਤਰਤਾ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜੈਤੋ ਵਿਖੇ ਹੋਈ ਜਿੱਥੇ ਆਲ ਇੰਡੀਆ ਕਾਂਗਰਸ ...
ਫ਼ਰੀਦਕੋਟ, 19 ਜੂਨ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਯੂਥ ਵੈੱਲਫੇਅਰ ਕਲੱਬ ਦੀ ਇਕ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਥਾਨਕ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ 29 ਜੂਨ 2018 ਨੂੰ ਸ਼ਾਮ 7:30 ਵਜੇ ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਜਿੱਥੇ ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਵਾਤਾਵਰਨ ਬਚਾਉਣ ਦੀ ਦੁਹਾਈ ਪਾਈ ਜਾ ਰਹੀ ਹੈ ਉੱਥੇ ਹੀ ਕੁਝ ਲੋਕ ਇਸ ਮੁਹਿੰਮ ਦੇ ਵਿਰੋਧ ਵਿਚ ਜਾ ...
ਮਲੋਟ, 19 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ ਸਥਿਤ ਰਾਸ਼ਟਰੀ ਰਾਜਮਾਰਗ 'ਤੇ ਬਣੇ ਰੇਲਵੇ ਓਵਰ ਬਿ੍ਜ ਨੇੜੇ ਕਾਰ ਸਵਾਰਾਂ ਨੂੰ ਬਚਾਉਣ ਦੇ ਚੱਕਰ ਵਿਚ ਇਕ ਟਰੱਕ ਡਰਾਈਵਰ ਨੇ ਆਪਣੀ ਜਾਨ ਖਤਰੇ ਵਿਚ ਪਾ ਕੇ ਟਰੱਕ ਨੂੰ ਸੜਕ ਤੇ ਬਣੇ ਡਿਵਾਇਡਰ 'ਤੇ ਚੜ੍ਹਾ ਦਿੱਤਾ¢ ਇਸ ਦੌਰਾਨ ...
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਦਾਣਾ ਮੰਡੀ ਵਿਖੇ ਦਫ਼ਤਰ ਮਾਰਕੀਟ ਕਮੇਟੀ ਵਿਖੇ ਤੰਦਰੁਸਤ ਪੰਜਾਬ ਸਕੀਮ ਅਧੀਨ ਇਕ ਜਾਗਰੂਕਤਾ ਕੈਂਪ ਸਹਾਇਕ ਡਾਇਰੈਕਟਰ ਬਾਗ਼ਬਾਨੀ ਵਿਭਾਗ ਵਲੋਂ ਲਗਾਇਆ ਗਿਆ | ਇਸ ਕੈਂਪ ਵਿਚ ਬਾਗ਼ਬਾਨੀ ਵਿਕਾਸ ਅਫ਼ਸਰ ਵਲੋਂ ਤੰਦਰੁਸਤ ...
ਗਿੱਦੜਬਾਹਾ, 19 ਜੂਨ (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਕੋਟਭਾਈ ਦੇ ਕਿਸਾਨਾਂ ਨੇ ਪਿੰਡ ਬੁੱਟਰ ਬਖੂਹਾ ਦੇ ਕਿਸਾਨਾਂ 'ਤੇ ਹੁਸਨਰ ਮਾਈਨਰ ਦੀ ਟੇਲਾਂ ਜਾਣ ਬੁੱਝ ਕੇ ਬੰਦ ਕਰਨ ਤੇ ਮਾਈਨਰ ਨੰੂ ਤੋੜਨ ਸਬੰਧੀ ਕਾਰਵਾਈ ਕਰਨ ਲਈ ਨਹਿਰੀ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਥਾਣਾ ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਡਾ: ਬਿਕਰਮ ਬਾਂਸਲ ਉੱਪ ਮੰਡਲ ਅਫ਼ਸਰ (ਸ) ਪੰਜਾਬ ਮੰਡੀ ਬੋਰਡ ਦਾ ਸਥਾਨਕ ਦਫ਼ਤਰ ਵਿਖੇ ਪਹੰੁਚਣ ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਦੌਰਾਨ ਸਮੂਹ ਕਰਮਚਾਰੀ ਜੂਨੀਅਰ ਇੰਜੀ: ਬਲਜੀਤ ਸਿੰਘ, ਜੂਨੀਅਰ ਇੰਜੀ: ਦਵਿੰਦਰ ...
ਮਲੋਟ, 19 ਜੂਨ (ਰਣਜੀਤ ਸਿੰਘ ਪਾਟਿਲ)-ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ ਨੂੰ ਜਿੱਥੇ ਵੱਖ-ਵੱਖ ਥਾਵਾਂ 'ਤੇ ਮਨਾਇਆ ਜਾ ਰਿਹਾ ਹੈ, ਉਥੇ ਹੀ ਮਲੋਟ ਸ਼ਹਿਰ ਵਿਖੇ ਵੀ ਪਤੰਜਲੀ ਯੋਗ ਸਮਿਤੀ ਦੀ ਮਲੋਟ ਇਕਾਈ ਤੇ ਵੱਖ-ਵੱਖ ਸੰਸਥਾਵਾਂ ਵੱਲੋਂ ਹਰ ਸਾਲ ਵਾਂਗ ਸਾਂਝੇ ਤੌਰ 'ਤੇ ...
ਮਲੋਟ, 19 ਜੂਨ (ਪ. ਪ.)-ਸ੍ਰੀ ਗੁਰੂ ਤੇਗ ਬਹਾਦਰ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਮਲੋਟ ਵਿਖੇ 15 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ, ਜਿਸ ਦੌਰਾਨ ਬੱਚੇ-ਬੱਚੀਆਂ ਨੇ ਵੱਧ-ਚੜ੍ਹ ਕੇ ਬੜੇ ਉਤਸ਼ਾਹ ਨਾਲ ਭਾਗ ਲਿਆ | ਕੈਂਪ ...
ਫਰੀਦਕੋਟ, 19 ਜੂਨ (ਅ. ਬ.)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਨ ਵਾਲਿਆਂ ਲਈ ਫ੍ਰੀ ਹਿਅਰਿੰਗ ਚੈੱਕਅਪ ਕੈਂਪ 21 ਜੂਨ, ਦਿਨ ਵੀਰਵਾਰ ਨੂੰ ਹੋਟਲ ਟਰੰਪ ਪਲਾਜ਼ਾ, ਕੋਟਕਪੂਰਾ ਰੋਡ, ਨੇੜੇ ਸਦਰ ਥਾਣਾ ਫਰੀਦਕੋਟ, 22 ਜੂਨ ਦਿਨ ਸ਼ੁੱਕਰਵਾਰ ਨੂੰ ਰੋਇਲ ਹੋਟਲ ਐਾਡ ...
ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...
ਮੰਡੀ ਕਿੱਲਿਆਂਵਾਲੀ, 19 ਜੂਨ (ਇਕਬਾਲ ਸਿੰਘ ਸ਼ਾਂਤ)-ਪੰਜਾਬ ਸਰਕਾਰ ਵੱਲੋਂ ਕਾਗਜ਼ੀਂ ਪੱਤਰੀਂ ਟਰੱਕ ਯੂਨੀਅਨਾਂ 'ਤੇ ਨਕੇਲ ਕੱਸਣ ਦੇ ਬਾਅਦ ਵੀ ਹਾਲਾਤ ਪਹਿਲਾਂ ਵਾਂਗ ਵਪਾਰੀਆਂ ਲਈ ਖੱਜਲ-ਖੁਆਰੀ ਵਾਲੇ ਬਣੇ ਹੋਏ ਹਨ | ਮੰਡੀ ਕਿੱਲਿਆਂਵਾਲੀ ਅਤੇ ਡੱਬਵਾਲੀ ਦੇ ਰੇਤਾ, ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-3582 ਮਾਸਟਰ ਕਾਡਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਨਾਂਅ ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਕਾਂਗਰਸੀ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੂੰ ਮੰਗ ਪੱਤਰ ...
ਲੰਬੀ, 19 ਜੂਨ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਤੰਦਰੁਸਤ ਰੱਖਣ ਅਤੇ ਬਿਮਾਰੀਆਂ ਫੈਲਾਉਣ ਵਾਲੇ ਹਵਾ ਵਿਚ ਫੈਲੇ ਜ਼ਹਿਰੀਲੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਚਲਾਈ ਗਈ ਘਰ-ਘਰ ਹਰਿਆਲੀ ਲਹਿਰ ਤਹਿਤ ਸਟੇਟ ਇੰਸਟੀਚਿਊਟ ਆਫ ਆਟੋਮੋਟਿਵ ਐਾਡ ...
ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ ਪਾਲ)-ਬਠਿੰਡਾ ਰੋਡ 'ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਣੇ ਸ਼ਾਂਤੀ ਭਵਨ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦ ਇਕ ਭੋਗ ਸਮਾਗਮ ਦੌਰਾਨ ਇਕ ਔਰਤ ਬੇਹੋਸ਼ ਹੋ ਗਈ | ਪਰ ਜਦ ਉਸ ਔਰਤ ਨੂੰ ਪਾਣੀ ਪਿਆਉਣ ਲਈ ਜਾ ਰਹੇ ਵਿਅਕਤੀ ਨੂੰ ...
ਗਿੱਦੜਬਾਹਾ, 19 ਜੂਨ (ਥੇੜ੍ਹੀ)-ਪਿੰਡ ਨਾਨਕਸਰ ਘੱਗਾ ਢਾਣੀ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਉਰਫ਼ ਕਾਲਾ, ਕਿੱਕਰ ਸਿੰਘ ਤੇ ਸੁਰਜੀਤ ਸਿੰਘ ਦੀ ਭੂਆ ਜੀਤ ਕੌਰ ਪੁੱਤਰੀ ਇੰਦਰ ਸਿੰਘ ਪਿੰਡ ਨਾਨਕਸਰ ਘੱਗਾ ਢਾਣੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਨਮਿਤ ਪਾਠ ਦਾ ...
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਖ਼ੁਰਾਕ ਅਤੇ ਫ਼ੂਡ ਸਪਲਾਈ ਮਹਿਕਮੇ ਵਿਚ ਕੰਮ ਕਰਦੇ ਇੰਸਪੈਕਟਰ ਯੂਨੀਅਨ ਦੇ ਮੈਂਬਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਖ਼ੁਰਾਕ ਅਤੇ ਫ਼ੂਡ ਸਪਲਾਈ ਅਧਿਕਾਰੀ ਨੂੰ ਡਾਇਰੈਕਟਰ ਖ਼ੁਰਾਕ ਸਿਵਲ ਸਪਲਾਈ ਖਪਤਕਾਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX