ਤਾਜਾ ਖ਼ਬਰਾਂ


ਗ੍ਰਾਮੀਣ ਡਾਕ ਸੇਵਕਾਂ ਦੇ ਹੜਤਾਲ 'ਤੇ ਚਲੇ ਜਾਣ ਕਾਰਨ ਪਿੰਡਾਂ 'ਚ ਡਾਕ ਸੇਵਾਵਾਂ ਹੋਈਆਂ ਪ੍ਰਭਾਵਿਤ
. . .  21 minutes ago
ਸੰਗਰੂਰ, 19 ਦਸੰਬਰ (ਧੀਰਜ ਪਸ਼ੋਰੀਆ)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਦਿੱਤੀ ਦੇਸ਼ ਵਿਆਪੀ ਕਾਲ ਦੇ ਸੱਦੇ ਦੀ ਹਮਾਇਤ 'ਚ ਪੰਜਾਬ ਦੇ 4000 ਦੇ ਕਰੀਬ ਗ੍ਰਾਮੀਣ ਡਾਕ ਸੇਵਕ ਅਣਮਿਥੇ ਸਮੇਂ ਦੀ ਹੜਤਾਲ 'ਤੇ ਚਲੇ .....
'84 ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਦੀ ਪਟੀਸ਼ਨ 'ਤੇ 29 ਜਨਵਰੀ ਨੂੰ ਹੋਵੇਗੀ ਸੁਣਵਾਈ
. . .  23 minutes ago
ਨਵੀਂ ਦਿੱਲੀ, 19 ਦਸੰਬਰ- 1984 ਦੇ ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਸਿੰਘ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਦਿੱਲੀ ਹਾਈ ਕੋਰਟ 'ਚ ਚੁਨੌਤੀ ਦਿੱਤੀ ਸੀ, ਜਿਸ ਦੀ ਸੁਣਵਾਈ ਨੂੰ ਅਦਾਲਤ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚੋ ਧਮਾਕੇ ਦੌਰਾਨ ਜ਼ਖਮੀ ਹੋਏ ਦੋ ਮਜ਼ਦੂਰਾਂ 'ਚੋਂ ਇਕ ਦੀ ਮੌਤ
. . .  38 minutes ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕੇ ਦੌਰਾਨ ਗੰਭੀਰ ਜ਼ਖਮੀ ਹੋਏ ਦੋ ਮਜ਼ਦੂਰਾ 'ਚੋਂ ਇਕ ਮਜ਼ਦੂਰ ਦੀ ਮੌਤ ਹੋ ਗਈ.....
ਭਾਜਪਾ ਵੱਲੋਂ ਕਾਂਗਰਸ ਦਫ਼ਤਰ ਦੀ ਘੇਰਾਬੰਦੀ
. . .  56 minutes ago
ਲੁਧਿਆਣਾ,19 ਦਸੰਬਰ (ਪੁਨੀਤ ਬਾਵਾ)- ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਅੱਜ ਘੰਟਾ ਘਰ ਵਿਖੇ ਸਥਿਤ ਕਾਂਗਰਸ ਦਫ਼ਤਰ ਦੀ ਘੇਰਾਬੰਦੀ ਕਰ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਵੀ .....
ਮਲੌਦ 'ਚ ਨਾਮਜ਼ਦਗੀ ਪੇਪਰ ਭਰਨ ਵਾਲਿਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ
. . .  about 1 hour ago
ਮਲੌਦ, 19 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲੜਨ ਵਾਲੇ ਬਲਾਕ ਮਲੌਦ ਵਿਖੇ ਪੰਚ-ਸਰਪੰਚ ਬਣਨ ਵਾਲੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੇਪਰ ਭਰੇ ਜਾ ਰਹੇ ਹਨ। ਅੱਜ ਨਾਮਜ਼ਦਗੀ ਪੇਪਰ ......
ਅਗਸਤਾ ਵੈਸਟਲੈਂਡ : ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ 22 ਦਸੰਬਰ ਤੱਕ ਸੁਰੱਖਿਅਤ ਰੱਖ ਲਿਆ.....
ਬਠਿੰਡਾ 'ਚ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਹੋਇਆ ਧਮਾਕਾ, 2 ਮਜ਼ਦੂਰ ਗੰਭੀਰ ਜ਼ਖਮੀ
. . .  50 minutes ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਿਸ ਦੀ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਧਮਾਕੇ ਕਾਰਨ ਫ਼ੈਕਟਰੀ ਦੇ ਇੱਕ ਹਿੱਸੇ ਦੀ ਛੱਤ ਉੱਡ ਗਈ। ਇਸ ਧਮਾਕੇ ਕਾਰਨ ਫ਼ੈਕਟਰੀ 'ਚ ਲੱਗੀ ਅੱਗ ਦੀ ਲਪੇਟ 'ਚ .....
ਪਾਕਿਸਤਾਨ ਜੇਲ੍ਹ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਅੰਸਾਰੀ ਨੇ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਪਾਕਿਸਤਾਨ ਦੀ ਜੇਲ੍ਹ ਤੋਂ ਮੰਗਲਵਾਰ ਨੂੰ ਕੈਦ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਨੇਹਾਲ ਅੰਸਾਰੀ ਨੇ ਬੁੱਧਵਾਰ ਨੂੰ ਆਪਣੇ ਪਰਿਵਾਰ ਦੇ ਨਾਲ ਨਵੀਂ ਦਿੱਲੀ 'ਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ....
ਪ੍ਰਧਾਨ ਮੰਤਰੀ ਮੋਦੀ ਸਮੇਤ ਸਿੱਖ ਕਤਲੇਆਮ ਦੇ ਸਾਰੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਜਾਵੇਗਾ ਸਨਮਾਨਿਤ - ਮਜੀਠੀਆ
. . .  about 2 hours ago
ਅਜਨਾਲਾ, 19 ਦਸੰਬਰ (ਗੁਰਪ੍ਰੀਤ ਸਿੰਘ ਅਜਨਾਲਾ)-1984 ਸਿੱਖ ਕਤਲੇਆਮ ਦੇ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ ਬਿਠਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਸ ਕੇਸ 'ਚ ਗਵਾਹੀ ਦੇਣ ਵਾਲੀ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ ਸਮੇਤ ਸਾਰੇ.....
ਆਈ.ਐਨ.ਐਕਸ ਮੀਡੀਆ ਮਾਮਲਾ : ਈ.ਡੀ. ਦੇ ਦਫ਼ਤਰ ਪਹੁੰਚੇ ਪੀ. ਚਿਦੰਬਰਮ
. . .  about 2 hours ago
ਨਵੀਂ ਦਿੱਲੀ, 19 ਦਸੰਬਰ - ਆਈ.ਐਨ.ਐਕਸ ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸੰਮਨ ਭੇਜੇ ਜਾਣ ਤੋਂ ਬਾਅਦ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨਵੀਂ ਦਿੱਲੀ ਸਥਿਤ ਈ.ਡੀ. ਦੇ ਦਫ਼ਤਰ ਪਹੁੰਚੇ .....
30 ਅਤੇ 50 ਰੁਪਏ 'ਚ ਉਮੀਦਵਾਰਾਂ ਨੂੰ ਦਿਤੇ ਜਾ ਰਹੇ ਹਨ ਨਾਮਜ਼ਦਗੀਆਂ ਭਰਨ ਵਾਲੇ ਦਸਤਾਵੇਜ਼
. . .  about 1 hour ago
ਪਟਿਆਲਾ, 19 ਦਸੰਬਰ (ਅਮਨ)- 30 ਦਸੰਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖਲ ਕਰਨ ਦੀ ਅੰਤਿਮ ਤਰੀਕ ਹੈ ਜਿਸ ਨੂੰ ਲੈ ਕੇ ਨਾਮਜ਼ਦਗੀ ਫਾਰਮ ਭਰਨ ਆਏ ਉਮੀਦਵਾਰਾਂ 'ਚ ਜਿੱਥੇ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ .....
ਏ.ਆਈ.ਏ.ਡੀ.ਐਮ.ਕੇ ਸੰਸਦਾਂ ਵੱਲੋਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਾਮ (ਏ.ਆਈ.ਏ.ਡੀ.ਐਮ.ਕੇ) ਦੇ ਸੰਸਦ ਮੈਂਬਰਾਂ ਨੇ ਕਾਵੇਰੀ ਨਦੀ 'ਤੇ ਡੈਮ ਦੇ ਨਿਰਮਾਣ ਦੇ ਖ਼ਿਲਾਫ਼ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਸਾਹਮਣੇ ਪ੍ਰਦਰਸ਼ਨ ਕੀਤਾ........
ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਨੇ ਪੀ. ਚਿਦੰਬਰਮ ਨੂੰ ਭੇਜਿਆ ਸੰਮਨ
. . .  about 2 hours ago
ਨਵੀਂ ਦਿੱਲੀ, 19 ਦਸੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ .....
ਪਟਿਆਲਾ ਹਾਊਸ ਕੋਰਟ 'ਚ ਸੀ.ਬੀ.ਆਈ. ਵੱਲੋਂ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ
. . .  about 3 hours ago
ਨਵੀਂ ਦਿੱਲੀ, 19 ਦਸੰਬਰ- ਸੀ.ਬੀ.ਆਈ ਵੱਲੋਂ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਪਟਿਆਲਾ ਹਾਊਸ ਕੋਰਟ 'ਚ ਵਿਰੋਧ ਕੀਤਾ ਗਿਆ ਹੈ। ਉੱਥੇ ਹੀ, ਮਿਸ਼ੇਲ ਦੇ ਵਕੀਲ ਅਲਜੋ ਕੇ ਜੋਸਫ ਨੇ ਦਾਅਵਾ ਕੀਤਾ.....
ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਵੱਲੋਂ ਖ਼ੁਦਕੁਸ਼ੀ
. . .  about 3 hours ago
ਜੰਡਿਆਲਾ ਗੁਰੂ, 19 ਦਸੰਬਰ( ਰਣਜੀਤ ਸਿੰਘ ਜੋਸਨ)- ਪੁਲਿਸ ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਸਤਿੰਦਰਪਾਲ ਸਿੰਘ ਵੱਲੋਂ ਅੱਜ ਰਾਤ ਪੁਲਿਸ ਚੌਂਕੀ ਵਿਖੇ ਹੀ ਆਪਣੇ ਆਪ ਨੂੰ ਕਥਿਤ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ......
ਦਿਨ ਚੜ੍ਹਨ ਤੋਂ ਪਹਿਲਾਂ ਹੀ ਉਮੀਦਵਾਰਾਂ ਦੀਆਂ ਬੂਥਾਂ ਤੋਂ ਬਾਹਰ ਲੱਗੀਆਂ ਲੰਮੀਆਂ ਕਤਾਰਾਂ
. . .  about 3 hours ago
ਦੇਸ਼ ਦੇ 8.50 ਲੱਖ ਕੈਮਿਸਟਾਂ ਵਲੋਂ 8 ਜਨਵਰੀ ਤੋਂ ਈ. ਫਾਰਮੇਸੀ ਵਿਰੁੱਧ ਹੱਲਾ ਬੋਲਣ ਦਾ ਐਲਾਨ
. . .  about 3 hours ago
ਦਿੱਲੀ ਦੇ ਕਈ ਹਸਪਤਾਲਾਂ 'ਚ ਅੱਜ ਡਾਕਟਰਾਂ ਦੀ ਹੜਤਾਲ
. . .  about 4 hours ago
ਯੁਗਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 19 ਲੋਕਾਂ ਦੀ ਮੌਤ
. . .  about 4 hours ago
ਈਸਟਰ ਟਾਪੂ 'ਤੇ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550
ਵਿਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਮੁਕਤਸਰ ਸਾਹਿਬ

ਭਾਕਿਯੂ ਏਕਤਾ (ਉਗਰਾਹਾਂ) ਨੇ ਦਿੱਤਾ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮੰਗਾਂ ਲਈ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ਵਿਚ ਰੋਹ ਭਰਪੂਰ ਧਰਨਾ ਦਿੱਤਾ ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟੇ੍ਰਟ ਦੀ ਅਗਵਾਈ 'ਚ ਟੀਮ ਵਲੋਂ ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਅੱਜ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਚ ਰਾਜਪਾਲ ਸਿੰਘ, ਉਪ ਮੰਡਲ ਮੈਜਿਸਟੇ੍ਰਟ ਦੀ ਅਗਵਾਈ ਵਿਚ ਕੀੜੇਮਾਰ ਦਵਾਈਆਂ ਅਤੇ ਖਾਦਾਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨੇੜਲੇ ਪਿੰਡ ਬੁਰਜ ਸਿੱਧਵਾਂ ਵਿਖੇ ਖਾਲ ਦੇ ਪਾਣੀ 'ਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਚੌਕੀਦਾਰ ਨੇ ਥਾਣਾ ਕਬਰਵਾਲਾ ਦੇ ਮੁਖੀ ਕੁਲਦੀਪ ਚੰਦ ਸ਼ਰਮਾ, ਏ.ਐਸ.ਆਈ. ...

ਪੂਰੀ ਖ਼ਬਰ »

ਗੁਆਚੇ ਬੈਗ ਦੀ ਤਲਾਸ਼

ਇਹ ਸੂਚਨਾ ਕੈਨੇਡੀਅਨ ਅਕੈਡਮੀ, ਕੋਟਕਪੂਰਾ (ਮੋਗਾ ਰੋਡ, ਕੋਟਕਪੂਰਾ) ਵਲੋਂ ਹੈ | ਕੁਝ ਸਮਾਂ ਪਹਿਲਾਂ ਅਕੈਡਮੀ ਨਾਲ ਸਬੰਧਿਤ ਇਕ ਬੈਗ (ਲਾਲ ਰੰਗ ਦਾ ਬੈਗਪੈਕ) ਗੁਆਚ ਗਿਆ ਹੈ | ਇਸ ਬੈਗ ਵਿਚ ਇਕ ਲੈਪਟੋਪ (4ell), ਜ਼ਰੂਰੀ ਕਾਗਜ਼ਾਤ ਅਤੇ 3200/- ਦੇ ਕਰੀਬ ਨਕਦੀ ਸੀ | ਸਾਨੂੰ ਖਦਸ਼ਾ ...

ਪੂਰੀ ਖ਼ਬਰ »

ਜੰਗਲਾਤ ਵਰਕਰ ਯੂਨੀਅਨ ਵਲੋਂ ਰਹਿੰਦੀਆਂ ਤਨਖਾਹਾਂ ਨਾ ਦਿੱਤੀਆਂ ਜਾਣ 'ਤੇ ਸੰਘਰਸ਼ ਦੀ ਚਿਤਾਵਨੀ

ਗਿੱਦੜਬਾਹਾ, 19 ਜੂਨ (ਬਲਦੇਵ ਸਿੰਘ ਘੱਟੋਂ)-ਵਣ ਵਿਭਾਗ ਦੇ ਕਾਮਿਆਂ 'ਚ ਗਿੱਦੜਬਾਹਾ ਦੇ ਗਾਰਡ ਦੇ ਮਾੜੇ ਰਵੱਈਏ ਕਾਰਨ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕ੍ਰਿਸ਼ਨ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਲਾਪਤਾ

ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਪਿੰਡ ਮਲੋਟ ਵਾਸੀ ਇੱਕ ਵਿਅਕਤੀ ਪਿਛਲੇ ਕਈ ਦਿਨਾਂ ਤੋਂ ਲਾਪਤਾ ਹੈ ਪ੍ਰੰਤੂ ਅਜੇ ਤੱਕ ਉਸ ਦਾ ਕੋਈ ਥਹੁ ਪਤਾ ਨਹੀਂ ਲੱਗ ਸਕਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਸਦੀ ਪਤਨੀ ਗੁਰਮੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਜੀਤ ਸਿੰਘ (48) ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਲੋਕਾਂ ਨਾਲ ਮੇਰਾ ਪਰਿਵਾਰਕ ਰਿਸ਼ਤਾ-ਡਿੰਪੀ ਢਿੱਲੋਂ

ਗਿੱਦੜਬਾਹਾ, 19 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅੱਜ ਗਿੱਦੜਬਾਹਾ ਹਲਕੇ ਦੇ ਪਿੰਡ ਕੋਟਭਾਈ ਦੇ ਰੁਪਿੰਦਰ ਸਿੰਘ ਬੰਟੀ ਢਿੱਲੋਂ ...

ਪੂਰੀ ਖ਼ਬਰ »

ਟਾਂਕ ਕਸ਼ੱਤਰੀ ਸਭਾ ਭਾਈਚਾਰੇ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਕਰੇਗੀ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਇੱਥੇ ਪ੍ਰਧਾਨ ਕਰਤਾਰ ਸਿੰਘ ਪੁਰਬਾ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਦੌਰਾਨ ਸਭਾ ਦੇ ਅਹੁਦੇਦਾਰਾਂ ਵਲੋਂ ਆਪਣੇ ਭਾਈਚਾਰੇ ਦੇ ਦਸਵੀਂ ਅਤੇ ਬਾਰ੍ਹਵੀਂ ...

ਪੂਰੀ ਖ਼ਬਰ »

ਖੁੱਲ੍ਹੇ ਅਸਮਾਨ 'ਚ ਰਹਿ ਰਹੇ ਮਜ਼ਦੂਰ ਨੇ ਮਕਾਨ ਬਣਵਾਉਣ ਦੀ ਲਾਈ ਗੁਹਾਰ

ਦੋਦਾ, 19 ਜੂਨ (ਰਵੀਪਾਲ)-ਆਜ਼ਾਦੀ ਦੇ 70 ਸਾਲ ਬੀਤ ਜਾਣ ਦੇ ਬਾਵਜੂਦ ਗਰੀਬ ਅਜੇ ਵੀ ਕੁੱਲੀ, ਗੁੱਲੀ ਤੇ ਜੁੱਲੀ ਨੂੰ ਤਰਸ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਮਜ਼ਦੂਰ ਅਮਰਜੀਤ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੇ ਪੰਜਾਬ ਸਰਕਾਰ ਤੋਂ ਮਕਾਨ ...

ਪੂਰੀ ਖ਼ਬਰ »

ਦਿਨ ਦਿਹਾੜੇ ਗੋਲੀਆਂ ਚਲਾ ਕੇ ਦੋ ਵਿਅਕਤੀਆਂ ਨੂੰ ਜ਼ਖਮੀ ਕਰਨ ਵਾਲੇ 'ਤੇ ਮਾਮਲਾ ਦਰਜ

ਗਿੱਦੜਬਾਹਾ, 19 ਜੂਨ (ਬਲਦੇਵ ਸਿੰਘ ਘੱਟੋਂ)-ਬੀਤੇ ਕੱਲ੍ਹ ਗਿੱਦੜਬਾਹਾ ਵਿਖੇ ਦਿਨ ਦਿਹਾੜੇ ਸ਼ਰੇ੍ਹਆਮ ਗੋਲੀਆਂ ਚਲਾ ਕੇ ਦੋ ਵਿਅਕਤੀਆਂ ਨੂੰ ਗੰਭੀਰ ਰੂਪ 'ਚ ਜ਼ਖਮੀ ਕਰਨ ਵਾਲੇ 'ਤੇ ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਰਾਮ ਲਾਲ ਪੁੱਤਰ ਮਾਨਾ ਰਾਮ ਵਾਸੀ ਨਹਿਰੀ ਕਾਲੋਨੀ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਿਖੇ ਸਿਖਲਾਈ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਖੇਤੀਬਾੜੀ ਵਿਭਾਗ ਵਲੋਂ ਨਰਮੇ ਵਿਚ ਘੱਟ ਤੋਂ ਘੱਟ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਦਿਆਂ ਅਤੇ ਕੁਦਰਤੀ ਕੀਟ ਪ੍ਰਬੰਧਨ ਰਾਹੀਂ ਕੀਟ ਨਿਯੰਤਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਗਰੈਜੂਏਟ ਕਿਸਾਨਾਂ ਦੇ ਮਿੱਤਰ ...

ਪੂਰੀ ਖ਼ਬਰ »

ਉਪ ਮੰਡਲ ਅਫ਼ਸਰ ਇੰਜ: ਸੁਦਾਗਰ ਸਿੰਘ ਨੰੂ ਵਿਦਾਇਗੀ ਪਾਰਟੀ ਦਿੱਤੀ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਕੰਟਰੈਕਟਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਪੰਜਾਬ ਮੰਡੀ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਉਪ ਮੰਡਲ ਅਫ਼ਸਰ ਇੰਜ: ਸੁਦਾਗਰ ਸਿੰਘ ਨੰੂ ਵਿਦਾਇਗੀ ਪਾਰਟੀ ਦਿੱਤੀ ਗਈ, ਜਿਨ੍ਹਾਂ ਦੀ ਬਦਲੀ ਸ੍ਰੀ ...

ਪੂਰੀ ਖ਼ਬਰ »

ਟੈਲੀ ਫ਼ਿਲਮ 'ਸੱਜਣਾਂ ਬਾਝ ਹਨੇਰਾ' ਦੀ ਸ਼ੂਟਿੰਗ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਡਿਮਾਂਡ ਫ਼ਿਲਮ ਪ੍ਰੋਡਕਸ਼ਨ ਵਲੋਂ ਟੈਲੀ ਫ਼ਿਲਮ ਸੱਜਣਾਂ ਬਾਝ ਹਨੇਰਾ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਇਸ ਫ਼ਿਲਮ ਦੀ ਸ਼ੂਟਿੰਗ ਇੱਥੇ ਸ਼ੁਰੂ ਹੋਈ | ਫ਼ਿਲਮ ਦੇ ਡਾਇਰੈਕਟਰ ਪਵਨ ਕੁਮਾਰ ਰਵੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸ਼ੋਰ ਪ੍ਰਦੂਸ਼ਣ ਕਰਨ ਵਾਲੇ 38 ਵਾਹਨਾਂ ਦੇ ਚਲਾਨ ਕੱਟੇ- ਚਾਰ ਵਹੀਕਲ ਕੀਤੇ ਜ਼ਬਤ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ...

ਪੂਰੀ ਖ਼ਬਰ »

ਘਰਾਂ ਅੱਗੇ ਲੱਗੇ ਮੀਟਰਾਂ ਦੇ ਬਕਸੇ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਰੁਪਾਣਾ, 19 ਜੂਨ (ਜਗਜੀਤ ਸਿੰਘ)-ਬਿਜਲੀ ਬੋਰਡ ਦਾ ਮਹਿਕਮਾ ਪਾਵਰਕਾਮ ਦੇ ਅਧੀਨ ਆ ਜਾਣ ਤੇ ਪਾਵਰਕਾਮ ਨੇ ਆਪਣੀ ਨੀਤੀ ਮੁਤਾਬਿਕ ਹੋ ਰਹੀ ਬਿਜਲੀ ਦੀ ਚੋਰੀ ਰੋਕਣ ਲਈ ਅਤੇ ਆਪਣੀ ਕਮਾਈ 'ਚ ਵਾਧਾ ਕਰਨ ਲਈ ਘਰਾਂ 'ਚ ਮੀਟਰਾਂ ਬਾਹਰ ਕੱਢ ਕੇ ਗਲੀਆਂ 'ਚ ਬਕਸਿਆਂ 'ਚ ਲਗਾ ਦਿੱਤੇ | ...

ਪੂਰੀ ਖ਼ਬਰ »

ਥਾਣਾ ਸਿਟੀ ਪੁਲਿਸ ਨੇ ਬਰਾਮਦ ਕੀਤੇ ਨਸ਼ੀਲੀਆਂ ਗੋਲੀਆਂ ਤੇ ਨਗਦੀ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਛਾਪੇਮਾਰੀ ਦੌਰਾਨ ਇਕ ਮੈਡੀਕਲ ਸਟੋਰ ਤੋਂ ਨਸ਼ੇ ਦੇ ਤੌਰ 'ਤੇ ਇਸਤੇਮਾਲ ਹੋਣ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ, ਜਿਥੋਂ ਦੋ ਲੋਕਾਂ ਨੰੂ ਹਿਰਾਸਤ 'ਚ ਵੀ ਲਿਆ ਹੈ, ਜਿਨ੍ਹਾਂ ਕੋਲੋਂ 2500 ਗੋਲੀਆਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਖਾਦਾਂ ਤੇ ਕੀੜੇਮਾਰ ਦਵਾਈਆਂ ਦੇ ਭਰੇ ਸੈਂਪਲ

ਲੰਬੀ, 19 ਜੂਨ (ਸ਼ਿਵਰਾਜ ਸਿੰਘ ਬਰਾੜ)-ਤੰਦਰੁਸਤ ਮਿਸ਼ਨ ਪੰਜਾਬ ਤਹਿਤ ਖੇਤੀਬਾੜੀ ਵਿਭਾਗ ਲੰਬੀ ਦੇ ਬਲਾਕ ਅਫ਼ਸਰ ਡਾ: ਜਲੌਰ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਕੀੜੇਮਾਰ ਦਵਾਈਆਂ ਅਤੇ ਖਾਦ ਵਿਕੇ੍ਰਤਾਵਾਂ ਦੀਆ ਦੁਕਾਨਾਂ ਤੋਂ ਕੀੜੇਮਾਰ ਦਵਾਈਆਂ ਤੇ ਖਾਦਾਂ ਦੇ ਸੈਂਪਲ ...

ਪੂਰੀ ਖ਼ਬਰ »

ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਦੇਵੇਗੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੈਡਮਿੰਟਨ ਦੀ ਮੁਫ਼ਤ ਕੋਚਿੰਗ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਖੇਡ ਸਹੂਲਤਾਂ ਵਿਚ ਇਕ ਹੋਰ ਅਧਿਆਏ ਜੋੜਨ ਜਾ ਰਹੀ ਹੈ | ਐਸੋਸੀਏਸ਼ਨ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੈਡਮਿੰਟਨ ਦੀ ...

ਪੂਰੀ ਖ਼ਬਰ »

ਬੱਚਿਆਂ ਦੇ ਮੀਜਲ ਰੂਬੇਲਾ ਦੇ ਟੀਕੇ ਲਗਾਏ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ)-ਸਿਹਤ ਵਿਭਾਗ ਅਤੇ ਮੁਕਤੀਸਰ ਵੈੱਲਫੇਅਰ ਕਲੱਬ ਸ੍ਰੀ ਮੁਕਤਸਰ ਸਾਹਿਬ ਵਲੋਂ ਡਿਸਪੈਂਸਰੀ ਇੰਚਾਰਜ ਮੈਡਮ ਸੀਮਾ ਗੋਇਲ ਦੇ ਦਿਸ਼ਾ ਨਿਰਦੇਸ਼ ਤੇ ਮੈਡਮ ਪਰਮਜੀਤ ਕੌਰ ਦੀ ਅਗਵਾਈ ਹੇਠ ਗਾਰਡਨ ਕਾਲੋਨੀ ਕੋਟਲੀ ਰੋਡ ਵਿਖੇ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ ਪਾਲ)-ਮੁਕਤਸਰ ਵਿਕਾਸ ਮਿਸ਼ਨ ਵਲੋਂ ਜ਼ਿਲ੍ਹੇ ਦੇ ਹੁਸ਼ਿਆਰ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਨ ਲਈ ਵਿਦਿਆਰਥੀ ਸਨਮਾਨ ਸਮਾਗਮ 8 ਜੁਲਾਈ ਐਤਵਾਰ ਨੂੰ ਸਵੇਰ ਦੇ 11 ਵਜੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਗਲੇ-ਸੜੇ ਫਲ ਅਤੇ ਸਬਜ਼ੀਆਂ ਸੁਟਵਾਈਆਂ

ਮੰਡੀ ਬਰੀਵਾਲਾ, 19 ਜੂਨ (ਨਿਰਭੋਲ ਸਿੰਘ)-ਮਿਸ਼ਨ ਤੰਦਰੁਸਤ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਸ.ਡੀ.ਐਮ. ਰਾਜਪਾਲ ਸਿੰਘ, ਸਿਵਲ ਸਰਜਨ ਸੁਖਪਾਲ ਸਿੰਘ ਦੀ ਅਗਵਾਈ ਵਿਚ ਵਿਪਨ ਕੁਮਾਰ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਐਨ. ਐੱਸ. ਯੂ. ਆਈ. ਦੇ ਕਾਰਕੁਨਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਐਨ.ਐੱਸ.ਯੂ.ਆਈ ਦੇ ਕਾਰਕੁਨਾਂ ਨੇ ਅੱਜ ਇੱਥੋਂ ਦੇ ਬੱਤੀਆਂ ਵਾਲੇ ਚੌਾਕ 'ਚ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਦੀ ਅਗਵਾਈ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਸਾਂਝ ਕੇਂਦਰ ਮਲੋਟ ਵੱਲੋਂ ਐਨ.ਸੀ.ਸੀ. ਦੀਆਂ ਵਿਦਿਆਰਥਣਾਂ ਨੂੰ 'ਸ਼ਕਤੀ' ਐਪ ਬਾਰੇ ਦੱਸਿਆ

ਮਲੋਟ, 19 ਜੂਨ (ਪਾਟਿਲ)-ਐਸ.ਐਸ.ਪੀ ਸ੍ਰੀ ਸੁਸ਼ੀਲ ਕੁਮਾਰ ਦੇ ਨਿਰਦੇਸ਼ਾਂ ਅਤੇ ਐਸ.ਪੀ.ਐਚ ਸ: ਜਸਪਾਲ ਸਿੰਘ ਦੀ ਨਿਗਰਾਨੀ ਹੇਠ ਸਬ ਡਵੀਜ਼ਨ ਸਾਂਝ ਕੇਂਦਰ ਮਲੋਟ ਵਲੋਂ ਐਨ.ਸੀ.ਸੀ ਅਕੈਡਮੀ (ਲੜਕੀਆਂ) ਦਾਨੇਵਾਲਾ-ਮਲੋਟ ਵਿਖੇ ਪੰਜਾਬ ਪੁਲਿਸ ਵੱਲੋਂ ਜਾਰੀ ਮੋਬਾਈਲ ਐਪ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ ਲਈ ਵਿਦਿਆਰਥੀਆਂ ਦੀ ਆਨਲਾਈਨ ਕਾਊਾਸਲਿੰਗ ਸ਼ੁਰੂ

ਫ਼ਰੀਦਕੋਟ, 19 ਜੂਨ (ਪੁਰਬਾ)-ਸਿੱਖਿਆ ਵਿਭਾਗ ਵਲੋਂ ਦਸਵੀਂ ਜਮਾਤ 'ਚੋਂ ਚੰਗੇ ਨੰਬਰ ਪ੍ਰਾਪਤ ਕਰਨ ਉਪਰੰਤ ਦਿੱਤੀ ਗਈ ਪ੍ਰਤੀਯੋਗੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਉੱਚ ਕੋਟੀ ਦੇ ਮੈਡੀਕਲ, ਇੰਜੀਨੀਅਰਿੰਗ, ਕਾਮਰਸ ਕਾਲਜਾਂ 'ਚ ...

ਪੂਰੀ ਖ਼ਬਰ »

ਪਸ਼ੂ ਪਾਲਣ ਮੰਤਰੀ ਵਲੋਂ ਪਸ਼ੂ ਹਸਪਤਾਲ ਕੋਟਕਪੂਰਾ ਦਾ ਅਚਾਨਕ ਦੌਰਾ

ਕੋਟਕਪੂਰਾ, 19 ਜੂਨ (ਮੇਘਰਾਜ, ਮੋਹਰ ਗਿੱਲ)-ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਅੱਜ ਪਸ਼ੂ ਹਸਪਤਾਲ ਕੋਟਕਪੂਰਾ ਦਾ ਅਚਾਨਕ ਦੌਰਾ ਕੀਤਾ | ਇਸ ਸਮੇਂ ਉਨ੍ਹਾਂ ਦੇ ਨਾਲ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ...

ਪੂਰੀ ਖ਼ਬਰ »

-ਬਰਗਾੜੀ ਇਨਸਾਫ਼ ਮੋਰਚਾ 19ਵੇਂ ਦਿਨ ਵੀ ਜਾਰੀ- ਸਿੱਖ ਪੰਥ ਨੂੰ ਸਰਦਾਰਾਂ, ਗ਼ੱਦਾਰਾਂ ਦੀ ਪਛਾਣ ਕਰਨ ਦੀ ਲੋੜ-ਜੱਥੇ. ਅਜਨਾਲਾ

ਬਰਗਾੜੀ, 19 ਜੂਨ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਬਰਗਾੜੀ ਵਿਖੇ ਸ਼ੁਰੂ ਕੀਤਾ ਗਿਆ, ਇਨਸਾਫ਼ ਮੋਰਚਾ ਅੱਜ 19ਵੇਂ ਦਿਨ ਵੀ ਜਾਰੀ ਰਿਹਾ | ਅੱਜ ਸਾਰਾ ਦਿਨ ਵੱਖ-ਵੱਖ ਜਥੇਬੰਦੀਆਂ ਵਲੋਂ ਵੱਡੇ ਕਾਫ਼ਲੇ ਇਨਸਾਫ਼ ਮੋਰਚੇ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਹੈ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਿੰਡਾਂ ਵਿਚ ਖ਼ਾਸ ਕਰਕੇ ਭੱਠਿਆਂ ਅਤੇ ਮਾਈਗ੍ਰੇਟਰੀ ਆਬਾਦੀ ਦਾ ਸਰਵੇ ਕਰਕੇ ਮਲੇਰੀਆ ਦੇ ਸ਼ੱਕੀ ਮਰੀਜ਼ਾਂ ਦੀਆਂ ਸਲਾਈਡਾਂ ਬਣਾਈਆਂ ਜਾ ਰਹੀਆਂ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਰੋਡਵੇਜ਼ ਦੇ ਕਲਰਕ ਦਾ ਸਾਈਕਲ ਚੋਰੀ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਢਿੱਲੋਂ)-ਸ਼ਹਿਰ ਵਿਚ ਦਿਨੋਂ ਦਿਨ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀਆਂ ਹੋਈਆਂ ਹਨ | ਇਸ ਸਬੰਧੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪੰਜਾਬ ਰੋਡਵੇਜ਼ ਵਿਖੇ ਕਲਰਕ ਵਜੋਂ ...

ਪੂਰੀ ਖ਼ਬਰ »

ਰਿਕਸ਼ਾ ਯੂਨੀਅਨ ਦੀ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਢਿੱਲੋਂ)-ਸਥਾਨਕ ਅਬੋਹਰ ਰੋਡ ਬਾਈਪਾਸ ਵਿਖੇ ਰਿਕਸ਼ਾ ਯੂਨੀਅਨ ਦੀ ਚੋਣ ਪ੍ਰਧਾਨ ਸੁਰਜੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਾਮਰੇਡ ਮਹਿੰਦਰ ਸਿੰਘ ਨੂੰ ਪ੍ਰਧਾਨ, ਮੈਂਗਲ ਸਿੰਘ ਵਾਇਸ ਪ੍ਰਧਾਨ, ਵਾਇਸ ਪ੍ਰਧਾਨ ਕਿਰਪਾਲ ਸਿੰਘ ...

ਪੂਰੀ ਖ਼ਬਰ »

ਕੇਂਦਰ ਸਰਕਾਰ ਿਖ਼ਲਾਫ਼ ਦਿੱਤੇ ਜਾ ਰਹੇ ਧਰਨਿਆਂ 'ਚ ਭਰਪੂਰ ਸਮਰਥਨ ਮਿਲ ਰਿਹੈ-ਹਰਕ੍ਰਿਸ਼ਨ ਸਿੰਘ ਮੱਖਣ

ਮੰਡੀ ਲੱਖੇਵਾਲੀ, 19 ਜੂਨ (ਮਿਲਖ ਰਾਜ)-ਹਲਕਾ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਅਤੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਕਮੇਟੀ ਵਲੋਂ ਕੇਂਦਰ ਸਰਕਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਘਰ-ਘਰ ਤੱਕ ਪਹੰੁਚਾਉਣ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ ਲਈ ਵਿਦਿਆਰਥੀਆਂ ਦੀ ਆਨਲਾਈਨ ਕਾਊਾਸਲਿੰਗ ਸ਼ੁਰੂ

ਫ਼ਰੀਦਕੋਟ, 19 ਜੂਨ (ਪੁਰਬਾ)-ਸਿੱਖਿਆ ਵਿਭਾਗ ਵਲੋਂ ਦਸਵੀਂ ਜਮਾਤ 'ਚੋਂ ਚੰਗੇ ਨੰਬਰ ਪ੍ਰਾਪਤ ਕਰਨ ਉਪਰੰਤ ਦਿੱਤੀ ਗਈ ਪ੍ਰਤੀਯੋਗੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਉੱਚ ਕੋਟੀ ਦੇ ਮੈਡੀਕਲ, ਇੰਜੀਨੀਅਰਿੰਗ, ਕਾਮਰਸ ਕਾਲਜਾਂ 'ਚ ...

ਪੂਰੀ ਖ਼ਬਰ »

ਪਸ਼ੂ ਪਾਲਣ ਮੰਤਰੀ ਵਲੋਂ ਪਸ਼ੂ ਹਸਪਤਾਲ ਕੋਟਕਪੂਰਾ ਦਾ ਅਚਾਨਕ ਦੌਰਾ

ਕੋਟਕਪੂਰਾ, 19 ਜੂਨ (ਮੇਘਰਾਜ, ਮੋਹਰ ਗਿੱਲ)-ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਅੱਜ ਪਸ਼ੂ ਹਸਪਤਾਲ ਕੋਟਕਪੂਰਾ ਦਾ ਅਚਾਨਕ ਦੌਰਾ ਕੀਤਾ | ਇਸ ਸਮੇਂ ਉਨ੍ਹਾਂ ਦੇ ਨਾਲ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ...

ਪੂਰੀ ਖ਼ਬਰ »

-ਬਰਗਾੜੀ ਇਨਸਾਫ਼ ਮੋਰਚਾ 19ਵੇਂ ਦਿਨ ਵੀ ਜਾਰੀ- ਸਿੱਖ ਪੰਥ ਨੂੰ ਸਰਦਾਰਾਂ, ਗ਼ੱਦਾਰਾਂ ਦੀ ਪਛਾਣ ਕਰਨ ਦੀ ਲੋੜ-ਜਥੇ. ਅਜਨਾਲਾ

ਬਰਗਾੜੀ, 19 ਜੂਨ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਬਰਗਾੜੀ ਵਿਖੇ ਸ਼ੁਰੂ ਕੀਤਾ ਗਿਆ, ਇਨਸਾਫ਼ ਮੋਰਚਾ ਅੱਜ 19ਵੇਂ ਦਿਨ ਵੀ ਜਾਰੀ ਰਿਹਾ | ਅੱਜ ਸਾਰਾ ਦਿਨ ਵੱਖ-ਵੱਖ ਜਥੇਬੰਦੀਆਂ ਵਲੋਂ ਵੱਡੇ ਕਾਫ਼ਲੇ ਇਨਸਾਫ਼ ਮੋਰਚੇ ...

ਪੂਰੀ ਖ਼ਬਰ »

ਐਨ. ਐੱਸ. ਯੂ. ਆਈ. ਦੇ ਕਾਰਕੁਨਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਐਨ.ਐੱਸ.ਯੂ.ਆਈ ਦੇ ਕਾਰਕੁਨਾਂ ਨੇ ਅੱਜ ਇੱਥੋਂ ਦੇ ਬੱਤੀਆਂ ਵਾਲੇ ਚੌਾਕ 'ਚ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਦੀ ਅਗਵਾਈ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਐਨ. ਐੱਸ. ਯੂ. ਆਈ. ਦੇ ਕਾਰਕੁਨਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਐਨ.ਐੱਸ.ਯੂ.ਆਈ ਦੇ ਕਾਰਕੁਨਾਂ ਨੇ ਅੱਜ ਇੱਥੋਂ ਦੇ ਬੱਤੀਆਂ ਵਾਲੇ ਚੌਾਕ 'ਚ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਦੀ ਅਗਵਾਈ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਵਾਤਾਵਰਨ ਦੇ ਮੁੱਦੇ ਨੂੰ ਲੋਕ ਲਹਿਰ ਬਣਾਉਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ

ਫ਼ਰੀਦਕੋਟ, 19 ਜੂਨ (ਹਰਮਿੰਦਰ ਸਿੰਘ ਮਿੰਦਾ)-ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਵਲੋਂ ਸਥਾਨਕ ਫ਼ਰੀਦਕੋਟ ਕਲੱਬ ਵਿਖੇ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਫ਼-ਸੁਥਰੇ ਵਾਤਾਵਰਨ ਦੇ ਮੁੱਦੇ ਨੂੰ ...

ਪੂਰੀ ਖ਼ਬਰ »

ਆਈ ਕੇਅਰ ਸੈਂਟਰ ਜੈਤੋ ਵਲੋਂ ਲਾਇਨਜ਼ ਫਿਜ਼ੀਓਥਰੈਪੀ ਸੈਂਟਰ ਖੋਲਿ੍ਹਆ

ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ)-ਲਾਇਨਜ਼ ਆਈ ਕੇਅਰ ਸੈਂਟਰ (ਪੰਚਾਇਤੀ ਗਊਸ਼ਾਲਾ ਰੋਡ) ਜੈਤੋ ਵਲੋਂ ਲਾਇਨਜ਼ ਫਿਜੀਓਥਰੈਪੀ ਸੈਂਟਰ ਖੋਲਿ੍ਹਆ ਗਿਆ ਜਿਸ ਵਿਚ ਡਾ: ਸਿਕੰਦਰ ਸੇਠੀ (ਬੀ.ਪੀ.ਟੀ.ਐਮ.ਆਈ.ਏ.ਪੀ) ਦੀ ਟੀਮ ਵਲੋਂ ਮਰੀਜ਼ਾਂ ਦਾ ਇਲਾਜ ਆਰੰਭ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਆਈ ਕੇਅਰ ਸੈਂਟਰ ਜੈਤੋ ਵਲੋਂ ਲਾਇਨਜ਼ ਫਿਜ਼ੀਓਥਰੈਪੀ ਸੈਂਟਰ ਖੋਲਿ੍ਹਆ

ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ)-ਲਾਇਨਜ਼ ਆਈ ਕੇਅਰ ਸੈਂਟਰ (ਪੰਚਾਇਤੀ ਗਊਸ਼ਾਲਾ ਰੋਡ) ਜੈਤੋ ਵਲੋਂ ਲਾਇਨਜ਼ ਫਿਜੀਓਥਰੈਪੀ ਸੈਂਟਰ ਖੋਲਿ੍ਹਆ ਗਿਆ ਜਿਸ ਵਿਚ ਡਾ: ਸਿਕੰਦਰ ਸੇਠੀ (ਬੀ.ਪੀ.ਟੀ.ਐਮ.ਆਈ.ਏ.ਪੀ) ਦੀ ਟੀਮ ਵਲੋਂ ਮਰੀਜ਼ਾਂ ਦਾ ਇਲਾਜ ਆਰੰਭ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਵੱਖ-ਵੱਖ ਬਿਮਾਰੀਆਂ ਦੀ ਜਾਣਕਾਰੀ ਸਬੰਧੀ ਸੈਮੀਨਾਰ ਲਾਇਆ

ਬਰਗਾੜੀ, 19 ਜੂਨ (ਸੁਖਰਾਜ ਸਿੰਘ ਗੋਂਦਾਰਾ)-ਸ਼ਹੀਦ ਊਧਮ ਸਿੰਘ ਵੈੱਲਫੇਅਰ ਕਲੱਬ ਵਾਂਦਰ ਵਲੋਂ ਪਿੰਡ ਦੀ ਵੱਡੀ ਧਰਮਸ਼ਾਲਾ ਵਿਖੇ ਵੱਖ-ਵੱਖ ਬਿਮਾਰੀਆਂ ਦੀ ਜਾਣਕਾਰੀ ਸਬੰਧੀ ਸੈਮੀਨਾਰ ਲਾਇਆ ਗਿਆ | ਇਸ ਸੈਮੀਨਾਰ ਦਾ ਉਦਘਾਟਨ ਸਮੂਹ ਨਗਰ ਪੰਚਾਇਤ, ਪਿੰਡ ਦੇ ਪਤਵੰਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰ ਵਰਗ ਦੁਖੀ- ਮੁਹੰਮਦ ਸਦੀਕ

ਪੰਜਗਰਾਈਾ ਕਲਾਂ, 19 ਜੂਨ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪਿੰਡ ਦੀ ਧਰਮਸ਼ਾਲਾ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਮੁਹੰਮਦ ਸਦੀਕ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰ ਵਰਗ ਦੁਖੀ ਹੈ | ...

ਪੂਰੀ ਖ਼ਬਰ »

ਯੂਥ ਕਾਂਗਰਸੀ ਵਰਕਰਾਂ ਨੇ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ

ਜੈਤੋ, 19 ਜੂਨ (ਗਾਬੜੀਆ)-ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਜਨਰਲ ਸਕੱਤਰ ਸੰਦੀਪ ਕੁਮਾਰ ਰੋਮਾਣਾ ਤੇ ਗੁਰਵਿੰਦਰ ਸਿੰਘ ਰੋਮਾਣਾ ਦੀ ਅਗਵਾਈ ਵਿਚ ਇਕੱਤਰਤਾ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜੈਤੋ ਵਿਖੇ ਹੋਈ ਜਿੱਥੇ ਆਲ ਇੰਡੀਆ ਕਾਂਗਰਸ ...

ਪੂਰੀ ਖ਼ਬਰ »

ਨੈਸ਼ਨਲ ਯੂਥ ਵੈੱਲਫੇਅਰ ਕਲੱਬ ਦੀ ਮੀਟਿੰਗ ਹੋਈ

ਫ਼ਰੀਦਕੋਟ, 19 ਜੂਨ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਯੂਥ ਵੈੱਲਫੇਅਰ ਕਲੱਬ ਦੀ ਇਕ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਥਾਨਕ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ 29 ਜੂਨ 2018 ਨੂੰ ਸ਼ਾਮ 7:30 ਵਜੇ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੇ ਠੇਕੇਦਾਰਾਂ ਨੇ ਹਰੇ-ਭਰੇ ਰੁੱਖ ਵੱਢੇ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਜਿੱਥੇ ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਵਾਤਾਵਰਨ ਬਚਾਉਣ ਦੀ ਦੁਹਾਈ ਪਾਈ ਜਾ ਰਹੀ ਹੈ ਉੱਥੇ ਹੀ ਕੁਝ ਲੋਕ ਇਸ ਮੁਹਿੰਮ ਦੇ ਵਿਰੋਧ ਵਿਚ ਜਾ ...

ਪੂਰੀ ਖ਼ਬਰ »

ਕਾਰ ਸਵਾਰਾਂ ਨੂੰ ਬਚਾੳਾਦਿਆਂ ਟਰੱਕ ਡਿਵਾਇਡਰ 'ਤੇ ਚੜਿ੍ਹਆ

ਮਲੋਟ, 19 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ ਸਥਿਤ ਰਾਸ਼ਟਰੀ ਰਾਜਮਾਰਗ 'ਤੇ ਬਣੇ ਰੇਲਵੇ ਓਵਰ ਬਿ੍ਜ ਨੇੜੇ ਕਾਰ ਸਵਾਰਾਂ ਨੂੰ ਬਚਾਉਣ ਦੇ ਚੱਕਰ ਵਿਚ ਇਕ ਟਰੱਕ ਡਰਾਈਵਰ ਨੇ ਆਪਣੀ ਜਾਨ ਖਤਰੇ ਵਿਚ ਪਾ ਕੇ ਟਰੱਕ ਨੂੰ ਸੜਕ ਤੇ ਬਣੇ ਡਿਵਾਇਡਰ 'ਤੇ ਚੜ੍ਹਾ ਦਿੱਤਾ¢ ਇਸ ਦੌਰਾਨ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਦਾਣਾ ਮੰਡੀ ਵਿਖੇ ਦਫ਼ਤਰ ਮਾਰਕੀਟ ਕਮੇਟੀ ਵਿਖੇ ਤੰਦਰੁਸਤ ਪੰਜਾਬ ਸਕੀਮ ਅਧੀਨ ਇਕ ਜਾਗਰੂਕਤਾ ਕੈਂਪ ਸਹਾਇਕ ਡਾਇਰੈਕਟਰ ਬਾਗ਼ਬਾਨੀ ਵਿਭਾਗ ਵਲੋਂ ਲਗਾਇਆ ਗਿਆ | ਇਸ ਕੈਂਪ ਵਿਚ ਬਾਗ਼ਬਾਨੀ ਵਿਕਾਸ ਅਫ਼ਸਰ ਵਲੋਂ ਤੰਦਰੁਸਤ ...

ਪੂਰੀ ਖ਼ਬਰ »

ਹੁਸਨਰ ਮਾਈਨਰ ਦੀ ਟੇਲਾਂ ਬੰਦ ਕਰਨ ਤੇ ਮਾਈਨਰ ਨੂੰ ਤੋੜਨ ਸਬੰਧੀ ਕਾਰਵਾਈ ਦੀ ਮੰਗ

ਗਿੱਦੜਬਾਹਾ, 19 ਜੂਨ (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਕੋਟਭਾਈ ਦੇ ਕਿਸਾਨਾਂ ਨੇ ਪਿੰਡ ਬੁੱਟਰ ਬਖੂਹਾ ਦੇ ਕਿਸਾਨਾਂ 'ਤੇ ਹੁਸਨਰ ਮਾਈਨਰ ਦੀ ਟੇਲਾਂ ਜਾਣ ਬੁੱਝ ਕੇ ਬੰਦ ਕਰਨ ਤੇ ਮਾਈਨਰ ਨੰੂ ਤੋੜਨ ਸਬੰਧੀ ਕਾਰਵਾਈ ਕਰਨ ਲਈ ਨਹਿਰੀ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਥਾਣਾ ...

ਪੂਰੀ ਖ਼ਬਰ »

ਡਾ: ਬਿਕਰਮ ਬਾਂਸਲ ਉੱਪ ਮੰਡਲ ਅਫ਼ਸਰ ਪੰਜਾਬ ਮੰਡੀ ਬੋਰਡ ਦਾ ਦਫ਼ਤਰ ਪਹੰੁਚਣ 'ਤੇ ਕੀਤਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਡਾ: ਬਿਕਰਮ ਬਾਂਸਲ ਉੱਪ ਮੰਡਲ ਅਫ਼ਸਰ (ਸ) ਪੰਜਾਬ ਮੰਡੀ ਬੋਰਡ ਦਾ ਸਥਾਨਕ ਦਫ਼ਤਰ ਵਿਖੇ ਪਹੰੁਚਣ ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਦੌਰਾਨ ਸਮੂਹ ਕਰਮਚਾਰੀ ਜੂਨੀਅਰ ਇੰਜੀ: ਬਲਜੀਤ ਸਿੰਘ, ਜੂਨੀਅਰ ਇੰਜੀ: ਦਵਿੰਦਰ ...

ਪੂਰੀ ਖ਼ਬਰ »

ਯੋਗ ਦਿਵਸ ਦੀ ਸਫ਼ਲਤਾ ਲਈ ਵਿਚਾਰਾਂ ਕੀਤੀਆਂ

ਮਲੋਟ, 19 ਜੂਨ (ਰਣਜੀਤ ਸਿੰਘ ਪਾਟਿਲ)-ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ ਨੂੰ ਜਿੱਥੇ ਵੱਖ-ਵੱਖ ਥਾਵਾਂ 'ਤੇ ਮਨਾਇਆ ਜਾ ਰਿਹਾ ਹੈ, ਉਥੇ ਹੀ ਮਲੋਟ ਸ਼ਹਿਰ ਵਿਖੇ ਵੀ ਪਤੰਜਲੀ ਯੋਗ ਸਮਿਤੀ ਦੀ ਮਲੋਟ ਇਕਾਈ ਤੇ ਵੱਖ-ਵੱਖ ਸੰਸਥਾਵਾਂ ਵੱਲੋਂ ਹਰ ਸਾਲ ਵਾਂਗ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਗੁਰਮਤਿ ਕੈਂਪ ਲਗਾਇਆ

ਮਲੋਟ, 19 ਜੂਨ (ਪ. ਪ.)-ਸ੍ਰੀ ਗੁਰੂ ਤੇਗ ਬਹਾਦਰ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਮਲੋਟ ਵਿਖੇ 15 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ, ਜਿਸ ਦੌਰਾਨ ਬੱਚੇ-ਬੱਚੀਆਂ ਨੇ ਵੱਧ-ਚੜ੍ਹ ਕੇ ਬੜੇ ਉਤਸ਼ਾਹ ਨਾਲ ਭਾਗ ਲਿਆ | ਕੈਂਪ ...

ਪੂਰੀ ਖ਼ਬਰ »

ਅੱਧੇ ਮੁੱਲ 'ਤੇ ਮਿਲਣਗੀਆਂ ਕੰਨ ਦੀਆਂ ਮਸ਼ੀਨਾਂ

ਫਰੀਦਕੋਟ, 19 ਜੂਨ (ਅ. ਬ.)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਨ ਵਾਲਿਆਂ ਲਈ ਫ੍ਰੀ ਹਿਅਰਿੰਗ ਚੈੱਕਅਪ ਕੈਂਪ 21 ਜੂਨ, ਦਿਨ ਵੀਰਵਾਰ ਨੂੰ ਹੋਟਲ ਟਰੰਪ ਪਲਾਜ਼ਾ, ਕੋਟਕਪੂਰਾ ਰੋਡ, ਨੇੜੇ ਸਦਰ ਥਾਣਾ ਫਰੀਦਕੋਟ, 22 ਜੂਨ ਦਿਨ ਸ਼ੁੱਕਰਵਾਰ ਨੂੰ ਰੋਇਲ ਹੋਟਲ ਐਾਡ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਰੇਤ ਦੀਆਂ ਕੀਮਤਾਂ ਅਸਮਾਨੀ ਚੜ੍ਹਾਉਣ ਪ੍ਰਤੀ ਵਪਾਰੀਆਂ ਨੇ ਟਰੱਕ ਯੂਨੀਅਨ (ਭੰਗ) ਖਿਲਾਫ਼ ਝੰਡਾ ਚੁੱਕਿਆ

ਮੰਡੀ ਕਿੱਲਿਆਂਵਾਲੀ, 19 ਜੂਨ (ਇਕਬਾਲ ਸਿੰਘ ਸ਼ਾਂਤ)-ਪੰਜਾਬ ਸਰਕਾਰ ਵੱਲੋਂ ਕਾਗਜ਼ੀਂ ਪੱਤਰੀਂ ਟਰੱਕ ਯੂਨੀਅਨਾਂ 'ਤੇ ਨਕੇਲ ਕੱਸਣ ਦੇ ਬਾਅਦ ਵੀ ਹਾਲਾਤ ਪਹਿਲਾਂ ਵਾਂਗ ਵਪਾਰੀਆਂ ਲਈ ਖੱਜਲ-ਖੁਆਰੀ ਵਾਲੇ ਬਣੇ ਹੋਏ ਹਨ | ਮੰਡੀ ਕਿੱਲਿਆਂਵਾਲੀ ਅਤੇ ਡੱਬਵਾਲੀ ਦੇ ਰੇਤਾ, ਬੱਜਰੀ ਵਪਾਰੀਆਂ ਨੇ ਦੀ ਟਰੱਕ ਆਪ੍ਰੇਟਰ ਵੈਲਫੇਅਰ ਸੁਸਾਇਟੀ ਮੰਡੀ ਕਿੱਲਿਆਂਵਾਲੀ (ਟਰੱਕ ਯੂਨੀਅਨ (ਭੰਗ), ਮੰਡੀ ਕਿੱਲਿਆਂਵਾਲੀ) ਵੱਲੋਂ ਰੇਤਾ, ਬਜਰੀ ਦੀਆਂ ਕੀਮਤਾਂ 'ਚ ਮਨਮਰਜ਼ੀ ਨਾਲ ਅੰਨ੍ਹੇਵਾਹ ਰੇਟ ਵਧਾਉਣ ਖਿਲਾਫ਼ ਯੂਨੀਅਨ ਦੇ ਬਾਈਕਾਟ ਦਾ ਐਲਾਨ ਕੀਤਾ ਹੈ | ਜ਼ਿਕਰਯੋਗ ਹੈ ਕਿ ਪੰਜਾਬ ਦੀ ਟਰੱਕ ਯੂਨੀਅਨ (ਭੰਗ) ਦਾ ਹਰਿਆਣਾ ਖੇਤਰ ਡੱਬਵਾਲੀ ਚ ਵੀ ਮਨਮਾਨਾ ਰਵੱਈਆ ਚੱਲਦਾ ਹੈ | ਸੂਬੇ 'ਚ ਟਰੱਕ ਯੂਨੀਅਨਾਂ ਭੰਗ ਹੋਣ ਉਪਰੰਤ ਸੁਸਾਇਟੀ ਰੂਪੀ ਟਰੱਕ ਯੂਨੀਅਨ ਵੱਲੋਂ ਬਾਹਰਲੀਆਂ ਗੱਡੀਆਂ ਤੋਂ ਜਾਇਜ਼ ਰੇਟਾਂ 'ਤੇ ਰੇਤਾ, ਬਜਰੀ ਖਰੀਦਣ ਨਹੀਂ ਦਿੱਤਾ ਜਾਂਦਾ | ਦੂਜੇ ਪਾਸੇ ਰੇਤਾ, ਬਜਰੀ ਦੇ ਜ਼ਬਰਸਦਤੀ ਰੇਟ 12 ਤੋਂ 18 ਰੁਪਏ ਪ੍ਰਤੀ ਕੁਇੰਟਲ ਵਧਾਏ ਜਾਣ ਕਰਕੇ ਵਪਾਰੀ ਅਤੇ ਗਾਹਕ ਖੱਜਲ-ਖੁਆਰ ਹੋ ਰਹੇ ਹਨ | ਦੂਜੇ ਪਾਸੇ ਟਰੱਕ ਆਪ੍ਰੇਟਰਾਂ ਨੇ ਭਾਅ ਵਧਣ ਦਾ ਕਾਰਨ ਰੇਤਾ ਖੱਡਾਂ 'ਚ 18 ਤੋਂ 22 ਹਜ਼ਾਰ ਰੁਪਏ ਤੱਕ ਰਾਇਲਟੀ ਵੱਧ ਵਸੂਲੇ ਜਾਣ ਨੂੰ ਕਾਰਨ ਦੱਸਿਆ ਹੈ | ਰੇਤਾ ਬਜਰੀ ਦੇ ਰੇਟ ਵਧਣ ਕਰਕੇ ਆਮ ਜਨਤਾ ਦੀ ਲੁੱਟ ਵਧ ਗਈ ਹੈ | ਇਸੇ ਤਰ੍ਹਾਂ ਮੰਡੀ ਕਿੱਲਿਆਂਵਾਲੀ ਵਿਖੇ ਬਜਰੀ, ਕਾਲਾ ਕਰੈਸ਼ਰ ਦੀਆਂ ਕੀਮਤਾਂ ਗੁਆਂਢੀ ਸ਼ਹਿਰਾਂ ਨਾਲੋਂ ਸੱਤ ਤੋਂ ਦਸ ਰੁਪਏ ਪ੍ਰਤੀ ਕੁਇੰਟਲ ਜ਼ਿਆਦਾ ਹਨ | ਜਿਸ ਕਰਕੇ ਗਾਹਕ ਸਿੱਧੇ ਤੌਰ 'ਤੇ ਰੇਤਾ ਬਜਰੀ ਖਰੀਦਣ ਲਈ ਗੁਆਂਢੀ ਸ਼ਹਿਰਾਂ ਵੱਲ ਤੱਕਣ ਲੱਗਿਆ ਹੈ | ਅੱਜ ਟਰੱਕ ਸੁਸਾਇਟੀ ਆਪ੍ਰੇਟਰਾਂ ਨੇ ਦਬਾਅ ਦੀ ਨੀਤੀ ਤਹਿਤ ਰੇਤਾ ਵਪਾਰੀ-ਕਮ-ਟਰੱਕ ਆਪ੍ਰੇਟਰ ਦੀਪੂ ਵੱਲੋਂ ਯੂਨੀਅਨ ਕੰਪਲੈਕਸ 'ਚ ਯੂਨੀਅਨ ਸਿਸਟਮ ਨੂੰ ਅਪਸ਼ਬਦ ਬੋਲਣ 'ਤੇ ਪੁਲਿਸ ਚੌਕੀ 'ਚ ਲਿਖਤੀ ਮਾਫ਼ੀਨਾਮਾ ਲਿਆ | ਇਸੇ ਦੌਰਾਨ ਟਰੱਕ ਆਪੇ੍ਰਟਰਾਂ ਅਤੇ ਰੇਤਾ ਵਪਾਰੀਆਂ 'ਚ ਰੇਤੇ ਦੀਆਂ ਕੀਮਤਾਂ ਨੂੰ ਲੈ ਕੇ ਬਹਿਸ ਵੀ ਹੋਈ | ਰੇਤਾ ਬਜਰੀ ਵਪਾਰੀ ਵਿਪਨ ਬਾਂਸਲ, ਰਮੇਸ਼ ਕੁਮਾਰ, ਸੁਨੀਲ ਜਿੰਦਲ, ਵਿਨੋਦ ਬਾਂਸਲ ਨੇ ਦੱਸਿਆ ਕਿ ਪੰਜਾਬ 'ਚ ਸਰਕਾਰ ਦੇ ਨਵੇਂ ਕਾਨੂੰਨ ਤਹਿਤ ਸੁਸਾਇਟੀ ਦੇ ਰੂਪ ਵਿੱਚ ਕੰਮਕਾਜ਼ ਚਲਾ ਟਰੱਕ ਯੂਨੀਅਨ (ਭੰਗ) ਵੱਲੋਂ ਰੇਤਾ, ਬਜਰੀ ਦੀਆਂ ਮਨਚਾਹੀਆਂ ਉੱਚੀਆਂ ਕੀਮਤਾਂ ਤੈਅ ਕਰਕੇ ਆਮ ਜਨਤਾ ਦੀ ਲੁੱਟ ਅਤੇ ਦੁਕਾਨਦਾਰੀ ਖੱਜਲ-ਖੁਆਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਟਰੱਕ ਯੂਨੀਅਨਾਂ ਦਾ ਸਿਰਫ਼ ਨਾਂਅ ਬਦਲਿਆ ਹੈ, ਪਰ ਜਥੇਬੰਦ ਆਪ੍ਰੇਟਰਾਂ ਦੀ ਧੱਕੇਸ਼ਾਹੀ ਪਹਿਲਾਂ ਵਾਂਗ ਜਾਰੀ ਹੈ | ਵਪਾਰੀਆਂ ਦਾ ਕਹਿਣਾ ਹੈ ਕਿ ਯੂਨੀਅਨ ਵੱਲੋਂ ਜ਼ਬਰਦਸਤੀ ਉਨ੍ਹਾਂ ਉੱਪਰ ਆਪਣੇ ਮਿੱਥੇ ਨਾਜਾਇਜ਼ ਕਾਨੂੰਨ ਥੋਪੇ ਜਾ ਰਹੇ ਹਨ | ਸਰਕਾਰ ਵੱਲੋਂ ਟਰੱਕਾਂ ਦਾ ਕਾਰੋਬਾਰ ਯੂਨੀਅਨ ਤੋਂ ਮੁਕਤ ਕਰਨ ਦੇ ਬਾਵਜੂਦ ਹਰਿਆਣਾ ਦੇ ਸ਼ਹਿਰ ਅਤੇ ਮੰਡੀ ਕਿੱਲਿਆਂਵਾਲੀ ਵਿਖੇ ਬਾਹਰਲੀਆਂ ਗੱਡੀਆਂ ਦਾ ਰੇਤਾ, ਬਜਰੀ ਉੱਤਰਨ ਨਹੀਂ ਦਿੱਤਾ ਜਾਂਦਾ ਜਿਸ ਕਰਕੇ ਸਰਹੱਦੀ ਖੇਤਰ 'ਚ ਸੀਮਿੰਟ ਅਤੇ ਰੇਤੇ ਬਜਰੀ ਦਾ ਕਾਰੋਬਾਰ ਬਰਬਾਦ ਹੋਣ ਕਿਨਾਰੇ ਹੈ | ਵਿਪਨ ਕੁਮਾਰ, ਰਮੇਸ਼ ਕੁਮਾਰ, ਅਭਿਸ਼ੇਕ, ਸੁਨੀਲ ਬਾਂਸਲ, ਖੇਮ ਚੰਦ ਬਾਂਸਲ ਨੇ ਦੱਸਿਆ ਕਿ ਪਹਿਲਾਂ ਯੂਨੀਅਨ ਨੇ ਮਨਮਰਜ਼ੀ ਨਾਲ ਪਹਿਲਾਂ 70 ਰੁਪਏ ਪ੍ਰਤੀ ਕੁਇੰਟਲ ਰੇਟ ਮੁਕੱਰਰ ਕੀਤਾ ਸੀ | ਫਿਰ 80 ਰੁਪਏ ਅਤੇ ਉਨ੍ਹਾਂ ਦੀ ਨਾਰਾਜ਼ਗੀ 'ਤੇ ਪੰਜ ਰੁਪਏ ਘਟਾ ਕੇ 75 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ | ਅੱਜ ਡੱਬਵਾਲੀ ਤੇ ਮੰਡੀ ਕਿੱਲਿਆਂਵਾਲੀ ਦੇ ਵਪਾਰੀਆਂ ਨੇ ਮਾਲਵਾ ਬਾਈਪਾਸ 'ਤੇ ਮੀਟਿੰਗ ਕਰਕੇ ਧੱਕੇਸ਼ਾਹੀ ਰਵੱਈਏ ਖਿਲਾਫ਼ ਟਰੱਕ ਯੂਨੀਅਨ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ | ਵਪਾਰੀਆਂ ਨੇ ਆਖਿਆ ਕਿ ਹੁਣ ਉਹ ਆਰ-ਪਾਰ ਦੀ ਲੜਾਈ ਤਹਿਤ ਇਨਸਾਫ਼ ਨਾ ਮਿਲਣ ਤੱਕ ਯੂਨੀਅਨ ਤੋਂ ਰੇਤਾ-ਬਜਰੀ ਨਹੀਂ ਖਰੀਦਣਗੇ | ਇਸੇ ਦੌਰਾਨ ਪੁਲਿਸ ਚੌਕੀ ਵਿਖੇ ਸੀਨੀਅਰ ਟਰੱਕ ਭਗਵਾਨ ਸਿੰਘ ਗਰਚਾ ਅਤੇ ਹੋਰਨਾਂ ਨੇ ਆਖਿਆ ਕਿ ਟਰੱਕ ਆਪ੍ਰੇਟਰਾਂ ਨੂੰ ਰੇਤ ਖੱਡਾਂ ਤੋਂ ਬਹੁਤ ਮਹਿੰਗੇ ਭਾਅ ਰੇਤਾ ਮਿਲਦਾ ਹੈ | ਉੱਪਰੀ ਖਰਚੇ ਬਹੁਤ ਜ਼ਿਆਦਾ ਪੈਣ ਕਰਕੇ ਕੀਮਤ ਵਧਾਈ ਗਈ ਹੈ | ਫਿਰ ਵੀ ਉਹ ਰੇਤਾ ਵਪਾਰੀਆਂ ਦੇ ਵਿਰੋਧ ਕਰਕੇ 5 ਰੁਪਏ ਪ੍ਰਤੀ ਕੁਇੰਟਲ ਘਟਾਉਣ ਲਈ ਤਿਆਰ ਹਨ |


ਖ਼ਬਰ ਸ਼ੇਅਰ ਕਰੋ

ਮਾਸਟਰ ਕਾਡਰ ਅਧਿਆਪਕਾਂ ਨੇ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੂੰ ਸੌਾਪਿਆ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-3582 ਮਾਸਟਰ ਕਾਡਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਨਾਂਅ ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਕਾਂਗਰਸੀ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਘਰ-ਘਰ ਹਰਿਆਲੀ ਲਹਿਰ ਤਹਿਤ ਬੂਟੇ ਲਗਾਏ

ਲੰਬੀ, 19 ਜੂਨ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਤੰਦਰੁਸਤ ਰੱਖਣ ਅਤੇ ਬਿਮਾਰੀਆਂ ਫੈਲਾਉਣ ਵਾਲੇ ਹਵਾ ਵਿਚ ਫੈਲੇ ਜ਼ਹਿਰੀਲੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਚਲਾਈ ਗਈ ਘਰ-ਘਰ ਹਰਿਆਲੀ ਲਹਿਰ ਤਹਿਤ ਸਟੇਟ ਇੰਸਟੀਚਿਊਟ ਆਫ ਆਟੋਮੋਟਿਵ ਐਾਡ ...

ਪੂਰੀ ਖ਼ਬਰ »

ਸ਼ਾਂਤੀ ਭਵਨ ਦੇ ਮੈਂਬਰਾਂ ਦੇ ਦੁਰਵਿਵਹਾਰ ਕਾਰਨ ਅਮਨਪਸੰਦ ਲੋਕਾਂ 'ਚ ਭਾਰੀ ਰੋਸ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ ਪਾਲ)-ਬਠਿੰਡਾ ਰੋਡ 'ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਣੇ ਸ਼ਾਂਤੀ ਭਵਨ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦ ਇਕ ਭੋਗ ਸਮਾਗਮ ਦੌਰਾਨ ਇਕ ਔਰਤ ਬੇਹੋਸ਼ ਹੋ ਗਈ | ਪਰ ਜਦ ਉਸ ਔਰਤ ਨੂੰ ਪਾਣੀ ਪਿਆਉਣ ਲਈ ਜਾ ਰਹੇ ਵਿਅਕਤੀ ਨੂੰ ...

ਪੂਰੀ ਖ਼ਬਰ »

ਮਾਤਾ ਜੀਤ ਕੌਰ ਨਮਿਤ ਅੰਤਿਮ ਅਰਦਾਸ 24 ਨੂੰ

ਗਿੱਦੜਬਾਹਾ, 19 ਜੂਨ (ਥੇੜ੍ਹੀ)-ਪਿੰਡ ਨਾਨਕਸਰ ਘੱਗਾ ਢਾਣੀ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਉਰਫ਼ ਕਾਲਾ, ਕਿੱਕਰ ਸਿੰਘ ਤੇ ਸੁਰਜੀਤ ਸਿੰਘ ਦੀ ਭੂਆ ਜੀਤ ਕੌਰ ਪੁੱਤਰੀ ਇੰਦਰ ਸਿੰਘ ਪਿੰਡ ਨਾਨਕਸਰ ਘੱਗਾ ਢਾਣੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਨਮਿਤ ਪਾਠ ਦਾ ...

ਪੂਰੀ ਖ਼ਬਰ »

ਇੰਸਪੈਕਟਰ ਯੂਨੀਅਨ ਦੇ ਮੈਂਬਰਾਂ ਨੇ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਅਧਿਕਾਰੀ ਨੂੰ ਮੰਗ-ਪੱਤਰ ਸੌਾਪਿਆ

ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਖ਼ੁਰਾਕ ਅਤੇ ਫ਼ੂਡ ਸਪਲਾਈ ਮਹਿਕਮੇ ਵਿਚ ਕੰਮ ਕਰਦੇ ਇੰਸਪੈਕਟਰ ਯੂਨੀਅਨ ਦੇ ਮੈਂਬਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਖ਼ੁਰਾਕ ਅਤੇ ਫ਼ੂਡ ਸਪਲਾਈ ਅਧਿਕਾਰੀ ਨੂੰ ਡਾਇਰੈਕਟਰ ਖ਼ੁਰਾਕ ਸਿਵਲ ਸਪਲਾਈ ਖਪਤਕਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX