ਤਾਜਾ ਖ਼ਬਰਾਂ


ਮਸ਼ਹੂਰ ਅਦਾਕਾਰ ਅਸ਼ੀਸ਼ ਵਿਦਿਆਰਥੀ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  13 minutes ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਅਸ਼ੀਸ਼ ਵਿਦਿਆਰਥੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਕੁਫ਼ਰੀ 'ਚ ਹੋਈ ਬਰਫ਼ਬਾਰੀ
. . .  42 minutes ago
ਸ਼ਿਮਲਾ, 29 ਫਰਵਰੀ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਤਾਜ਼ਾ ਬਰਫ਼ਬਾਰੀ...
ਦਿੱਲੀ ਦੇ ਇਕ ਸਕੂਲ ਖਿਲਾਫ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ ਫ਼ੌਜਦਾਰੀ ਸ਼ਿਕਾਇਤ
. . .  36 minutes ago
ਨਵੀਂ ਦਿੱਲੀ, 29 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸੈਂਟ ਗਰੇਗੋਰੀਅਸ ਸਕੂਲ ਦਵਾਰਕਾ ਦੇ ਖਿਲਾਫ ਫ਼ੌਜਦਾਰੀ ਸ਼ਿਕਾਇਤ ਦਰਜ ਕਰਵਾਈ। ਜਿਸ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਇਕ ਅੱਤਵਾਦੀ ਦੱਸਿਆ ਤੇ...
ਢੱਡਰੀਆਂ ਵਾਲੇ ਨਾਲ ਬਹਿਸ ਲਈ ਤਿਆਰ - ਦਾਦੂਵਾਲ
. . .  about 1 hour ago
ਅਮਰਕੋਟ, 29 ਫਰਵਰੀ (ਗੁਰਚਰਨ ਸਿੰਘ ਭੱਟੀ) - ਮੁਤਵਾਜ਼ੀ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਉਹ ਕਿਸੇ ਚੈਨਲ ਉੱਪਰ ਸਿੱਖ ਇਤਿਹਾਸ...
ਦਿੱਲੀ ਦੇ ਸਕੂਲ ਵੱਲੋਂ ਸਿੱਖਾਂ ਨੂੰ ਅੱਤਵਾਦੀ ਦੱਸਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿੰਦਾ
. . .  about 1 hour ago
ਤਲਵੰਡੀ ਸਾਬੋ, 29 ਫਰਵਰੀ (ਰਣਜੀਤ ਸਿੰਘ ਰਾਜੂ)- ਦਿੱਲੀ ਦੇ ਇੱਕ ਨਿੱਜੀ ਸਕੂਲ ਵਿਚ ਪੇਪਰਾਂ ਦੌਰਾਨ ਪ੍ਰਸ਼ਨ ਪੱਤਰ ਵਿਚ ਪੁੱਛੇ ਇੱਕ ਪ੍ਰਸ਼ਨ ਦੌਰਾਨ ਸਿੱਖਾਂ ਨੂੰ ਅੱਤਵਾਦੀ ਵਜੋਂ ਦਰਸਾਉਣ ਦੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ...
ਜੰਡਿਆਲਾ ਗੁਰੂ ਪੁਲਿਸ ਵੱਲੋਂ ਤਿੰਨ ਵਿਅਕਤੀ ਚਾਰ ਗੱਡੀਆਂ ਸਮੇਤ ਗ੍ਰਿਫ਼ਤਾਰ
. . .  about 1 hour ago
ਜੰਡਿਆਲਾ ਗੁਰੂ, 29 ਫਰਵਰੀ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਪੁਲਿਸ ਵੱਲੋਂ ਗੱਡੀਆਂ ਵੇਚਣ ਖ਼ਰੀਦਣ ਵਾਲੇ ਵਿਅਕਤੀਆਂ ਵੱਲੋਂ ਧੋਖੇਬਾਜ਼ੀ ਕਰਕੇ ਲੋਕਾਂ ਨਾਲ ਠੱਗੀ ਕਰਨ ਸੰਬੰਧੀ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ...
ਫਾਂਸੀ ਤੋਂ 3 ਦਿਨ ਪਹਿਲਾ ਨਿਰਭੈਆ ਦੇ ਦੋਸ਼ੀ ਅਕਸ਼ੇ ਦਾ ਨਵਾਂ ਪੈਂਤਰਾ
. . .  about 1 hour ago
ਨਵੀਂ ਦਿੱਲੀ, 29 ਫਰਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਅਕਸ਼ੇ ਨੇ ਫਾਂਸੀ ਤੋਂ ਠੀਕ 3 ਦਿਨ ਪਹਿਲਾ ਇਕ ਵਾਰ ਫਿਰ ਤੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਗੁਹਾਰ ਲਗਾਈ ਹੈ। ਦੋਸ਼ੀ ਅਕਸ਼ੇ ਨੇ ਰਾਸ਼ਟਰਪਤੀ ਕੋਲ ਰਹਿਮ ਦੀ ਪਟੀਸ਼ਨ ਲਗਾਈ ਹੈ। ਇਸ...
ਪੰਜਾਬ ਅੰਦਰ ਆਉਣ ਵਾਲਾ ਸਮਾਂ ਤੀਸਰੇ ਮੋਰਚੇ ਦਾ, ਪਹਿਲਾ ਸ਼੍ਰੋਮਣੀ ਕਮੇਟੀ ਚੋਣਾਂ ਨੂੰ - ਢੀਂਡਸਾ
. . .  about 1 hour ago
ਖੇਮਕਰਨ, 29 ਫਰਵਰੀ (ਰਾਕੇਸ਼ ਕੁਮਾਰ ਬਿੱਲਾ) - ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਕਿ ਪੰਜਾਬ ਅੰਦਰ ਆਉਣ ਵਾਲਾ ਸਮਾਂ ਤੀਸਰੇ ਮੋਰਚੇ ਦਾ ਹੋਵੇਗਾ। ਪਹਿਲਾ ਪੰਜਾਬ ਦੀ ਜਨਤਾ ਵਿਚ ਵਿਸ਼ਵਾਸ ਬਹਾਲ ਕਰਨਾ ਹੋਵੇਗਾ। ਇਸ ਮੌਕੇ ਕਈ ਹੋਰ...
ਦੋ ਮਾਰਚ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਬੈਠਕ
. . .  about 1 hour ago
ਚੰਡੀਗੜ੍ਹ, 29 ਫਰਵਰੀ (ਵਿਕਰਮਜੀਤ ਸਿੰਘ ਮਾਨ) - ਪੰਜਾਬ ਮੰਤਰੀ ਮੰਡਲ ਦੀ ਬੈਠਕ ਦੋ ਮਾਰਚ ਨੂੰ ਹੋਣ ਜਾ ਰਹੀ...
ਜਥੇ ਸਿੰਬਲ ਮਾਜਰਾ ਨਹੀਂ ਰਹੇ
. . .  about 2 hours ago
ਬਲਾਚੌਰ, 29 ਫਰਵਰੀ (ਦੀਦਾਰ ਸਿੰਘ ਬਲਾਚੌਰੀਆ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਚਾਰ ਸਕੱਤਰ ਜਥੇਦਾਰ ਤਰਸੇਮ ਸਿੰਘ ਸਿੰਬਲ ਮਾਜਰਾ ਅਕਾਲ ਚਲਾਣਾ ਕਰ ਗਏ। ਉਹ 76 ਸਾਲਾਂ ਦੇ ਸਨ। ਜਥੇਦਾਰ ਸਿੰਬਲ ਮਾਜਰਾ ਪਾਰਟੀ...
ਕਾਂਗਰਸ ਨੇਤਾ ਇਸ਼ਰਤ ਜਹਾਂ ਗ੍ਰਿਫ਼ਤਾਰ, ਦੰਗਾ ਭੜਕਾਉਣ ਦਾ ਲਗਾਇਆ ਗਿਆ ਦੋਸ਼
. . .  about 2 hours ago
ਨਵੀਂ ਦਿੱਲੀ, 29 ਫਰਵਰੀ - ਕਾਂਗਰਸ ਦੀ ਸਾਬਕਾ ਨਿਗਮ ਕੌਂਸਲਰ ਇਸ਼ਰਤ ਜਹਾਂ ਨੂੰ ਦਿੱਲੀ ਪੁਲਿਸ ਨੇ ਦੰਗਾ ਭੜਕਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ਼ਰਤ ਜਹਾਂ ਨੂੰ 14 ਦਿਨ ਲਈ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਹੈ। ਇਸ਼ਰਤ ਜਹਾਂ ਪਿਛਲੇ ਕਰੀਬ 50...
ਦਿੱਲੀ ਮੈਟਰੋ ਸਟੇਸ਼ਨ 'ਤੇ ਲੱਗੇ ''ਗੋਲੀ ਮਾਰੋ'' ਵਾਲੇ ਨਾਅਰੇ, ਮੋਦੀ ਦੇ ਮੰਤਰੀ ਨੇ ਕੀਤੀ ਸੀ ਇਨ੍ਹਾਂ ਨਾਅਰਿਆਂ ਦੀ ਸ਼ੁਰੂਆਤ
. . .  about 3 hours ago
ਨਵੀਂ ਦਿੱਲੀ, 29 ਫਰਵਰੀ - ਅੱਜ ਦੁਪਹਿਰ 12.30 ਵਜੇ ਦਿੱਲੀ ਦੇ ਰਾਜੀਵ ਚੌਕ ਮੈਟਰੋ ਸਟੇਸ਼ਨ 'ਤੇ 6 ਨੌਜਵਾਨਾਂ ਵਲੋਂ ਦੇਸ਼ ਦੇ ਗ਼ੱਦਾਰਾਂ ਨੂੰ ਗੋਲੀ ਮਾਰੋ... ਦੇ ਨਾਅਰੇ ਲਗਾਏ ਗਏ। ਦਿੱਲੀ ਮੈਟਰੋ ਦੇ ਸੁਰੱਖਿਆ ਅਧਿਕਾਰੀਆਂ ਨੇ ਇਨ੍ਹਾਂ ਨੂੰ ਤੁਰੰਤ ਹਿਰਾਸਤ ਵਿਚ ਲੈ ਲਿਆ। ਜਿਨ੍ਹਾਂ...
ਕਪਤਾਨ ਵਿਰਾਟ ਕੋਹਲੀ ਨੂੰ ਟਿਮ ਸਾਊਦੀ ਨੇ 10ਵੀਂ ਵਾਰ ਕੀਤਾ ਆਊਟ
. . .  about 3 hours ago
ਨਵੀਂ ਦਿੱਲੀ, 29 ਫਰਵਰੀ - ਨਿਊਜ਼ੀਲੈਂਡ ਖਿਲਾਫ ਕ੍ਰਾਈਸਟ ਚਰਚ ਟੈੱਸਟ ਦੀ ਪਹਿਲੀ ਪਾਰੀ ਵਿਚ ਟੀਮ ਇੰਡੀਆ ਸਿਰਫ਼ 242 ਦੌੜਾਂ 'ਤੇ ਢੇਰ ਹੋ ਗਈ ਹੈ। ਉਮੀਦ ਸੀ ਕਿ ਕਪਤਾਨ ਵਿਰਾਟ ਕੋਹਲੀ ਚੰਗਾ ਪ੍ਰਦਰਸ਼ਨ ਕਰਨਗੇ ਪਰੰਤੂ ਉਹ ਫਿਰ ਇਕ ਵਾਰ ਨਾਕਾਮ ਰਹੇ। ਉਨ੍ਹਾਂ ਨੇ...
ਹਰੇਕ ਧਰਮ ਦੇ ਲੋਕਾਂ ਦੀ ਹੋਵੇ ਸੁਰੱਖਿਆ - ਪਰਮਿੰਦਰ ਸਿੰਘ ਢੀਂਡਸਾ ਨੇ ਦਿੱਲੀ ਹਿੰਸਾ ਦੀ ਕੀਤੀ ਨਿਖੇਧੀ
. . .  about 4 hours ago
ਹੰਡਿਆਇਆ/ਬਰਨਾਲਾ 29 ਫਰਵਰੀ, (ਗੁਰਜੀਤ ਸਿੰਘ ਖੁੱਡੀ)- ਦਿੱਲੀ ਵਿਖੇ ਵਾਪਰੀਆਂ ਘਟਨਾਵਾਂ ਨਿੰਦਣਯੋਗ ਹਨ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ । ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿਚ ਸਰਕਾਰ ਵੀ ਅਸਫਲ ਰਹੀ ਹੈ, ਸਰਕਾਰ ਦੀ ਜ਼ਿੰਮੇਵਾਰੀ ਬਣਦੀ...
ਉਡਾਣ ਵਿਚ ਉੱਡ ਦੇ ਪਾਏ ਗਏ ਦੋ ਕਬੂਤਰ
. . .  about 4 hours ago
ਨਵੀਂ ਦਿੱਲੀ, 29 ਫਰਵਰੀ - ਗੋ ਏਅਰ ਦੀ ਅਹਿਮਦਾਬਾਦ-ਜੈਪੁਰ ਉਡਾਣ ਵਿਚ ਦੋ ਕਬੂਤਰ ਉੱਡਦੇ ਪਾਏ ਗਏ। ਇਹ ਮਾਮਲਾ ਅਹਿਮਦਾਬਾਦ ਏਅਰਪੋਰਟ ਵਿਖੇ ਬੀਤੇ ਕੱਲ੍ਹ ਦਾ ਹੈ, ਉਸ ਵਕਤ ਯਾਤਰੀ ਜਹਾਜ਼ ਵਿਚ ਚੜ੍ਹ ਰਹੇ ਸਨ। ਜਹਾਜ਼ ਦੇ ਅਮਲੇ ਨੇ...
ਡੇਰੇ ਵਿਚ ਪਏ ਡਾਕੇ ਦੇ ਮਾਮਲੇ ਵਿਚ ਦੋ ਲੁਟੇਰੇ ਗ੍ਰਿਫ਼ਤਾਰ, 12 ਲੱਖ ਬਰਾਮਦ
. . .  about 4 hours ago
ਪਰਮਬੀਰ ਸਿੰਘ ਨੂੰ ਮੁੰਬਈ ਦਾ ਬਣਾਇਆ ਗਿਆ ਪੁਲਿਸ ਕਮਿਸ਼ਨਰ
. . .  about 2 hours ago
ਭਾਰਤ ਨਿਊਜ਼ੀਲੈਂਡ ਦੂਸਰਾ ਟੈੱਸਟ ਮੈਚ : ਨਿਊਜ਼ੀਲੈਂਡ ਨੇ ਬਿਨਾਂ ਨੁਕਸਾਨ ਬਣਾਈਆਂ 63 ਦੌੜਾਂ, ਭਾਰਤ 242/10
. . .  about 5 hours ago
ਕੋਰੋਨਾ ਵਾਇਰਸ ਕਾਰਨ ਈਰਾਨ ਵਿਚ 200 ਤੋਂ ਵਧੇਰੇ ਮੌਤਾਂ, ਸਰਕਾਰ ਦੱਸ ਰਹੀ ਹੈ 34
. . .  about 5 hours ago
ਮੁਹਾਲੀ ਦੇ ਇਕ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਭਾਕਿਯੂ ਏਕਤਾ (ਉਗਰਾਹਾਂ) ਨੇ ਦਿੱਤਾ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮੰਗਾਂ ਲਈ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ਵਿਚ ਰੋਹ ਭਰਪੂਰ ਧਰਨਾ ਦਿੱਤਾ ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟੇ੍ਰਟ ਦੀ ਅਗਵਾਈ 'ਚ ਟੀਮ ਵਲੋਂ ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਅੱਜ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਚ ਰਾਜਪਾਲ ਸਿੰਘ, ਉਪ ਮੰਡਲ ਮੈਜਿਸਟੇ੍ਰਟ ਦੀ ਅਗਵਾਈ ਵਿਚ ਕੀੜੇਮਾਰ ਦਵਾਈਆਂ ਅਤੇ ਖਾਦਾਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨੇੜਲੇ ਪਿੰਡ ਬੁਰਜ ਸਿੱਧਵਾਂ ਵਿਖੇ ਖਾਲ ਦੇ ਪਾਣੀ 'ਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਚੌਕੀਦਾਰ ਨੇ ਥਾਣਾ ਕਬਰਵਾਲਾ ਦੇ ਮੁਖੀ ਕੁਲਦੀਪ ਚੰਦ ਸ਼ਰਮਾ, ਏ.ਐਸ.ਆਈ. ...

ਪੂਰੀ ਖ਼ਬਰ »

ਗੁਆਚੇ ਬੈਗ ਦੀ ਤਲਾਸ਼

ਇਹ ਸੂਚਨਾ ਕੈਨੇਡੀਅਨ ਅਕੈਡਮੀ, ਕੋਟਕਪੂਰਾ (ਮੋਗਾ ਰੋਡ, ਕੋਟਕਪੂਰਾ) ਵਲੋਂ ਹੈ | ਕੁਝ ਸਮਾਂ ਪਹਿਲਾਂ ਅਕੈਡਮੀ ਨਾਲ ਸਬੰਧਿਤ ਇਕ ਬੈਗ (ਲਾਲ ਰੰਗ ਦਾ ਬੈਗਪੈਕ) ਗੁਆਚ ਗਿਆ ਹੈ | ਇਸ ਬੈਗ ਵਿਚ ਇਕ ਲੈਪਟੋਪ (4ell), ਜ਼ਰੂਰੀ ਕਾਗਜ਼ਾਤ ਅਤੇ 3200/- ਦੇ ਕਰੀਬ ਨਕਦੀ ਸੀ | ਸਾਨੂੰ ਖਦਸ਼ਾ ...

ਪੂਰੀ ਖ਼ਬਰ »

ਜੰਗਲਾਤ ਵਰਕਰ ਯੂਨੀਅਨ ਵਲੋਂ ਰਹਿੰਦੀਆਂ ਤਨਖਾਹਾਂ ਨਾ ਦਿੱਤੀਆਂ ਜਾਣ 'ਤੇ ਸੰਘਰਸ਼ ਦੀ ਚਿਤਾਵਨੀ

ਗਿੱਦੜਬਾਹਾ, 19 ਜੂਨ (ਬਲਦੇਵ ਸਿੰਘ ਘੱਟੋਂ)-ਵਣ ਵਿਭਾਗ ਦੇ ਕਾਮਿਆਂ 'ਚ ਗਿੱਦੜਬਾਹਾ ਦੇ ਗਾਰਡ ਦੇ ਮਾੜੇ ਰਵੱਈਏ ਕਾਰਨ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕ੍ਰਿਸ਼ਨ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਲਾਪਤਾ

ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਪਿੰਡ ਮਲੋਟ ਵਾਸੀ ਇੱਕ ਵਿਅਕਤੀ ਪਿਛਲੇ ਕਈ ਦਿਨਾਂ ਤੋਂ ਲਾਪਤਾ ਹੈ ਪ੍ਰੰਤੂ ਅਜੇ ਤੱਕ ਉਸ ਦਾ ਕੋਈ ਥਹੁ ਪਤਾ ਨਹੀਂ ਲੱਗ ਸਕਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਸਦੀ ਪਤਨੀ ਗੁਰਮੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਜੀਤ ਸਿੰਘ (48) ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਲੋਕਾਂ ਨਾਲ ਮੇਰਾ ਪਰਿਵਾਰਕ ਰਿਸ਼ਤਾ-ਡਿੰਪੀ ਢਿੱਲੋਂ

ਗਿੱਦੜਬਾਹਾ, 19 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅੱਜ ਗਿੱਦੜਬਾਹਾ ਹਲਕੇ ਦੇ ਪਿੰਡ ਕੋਟਭਾਈ ਦੇ ਰੁਪਿੰਦਰ ਸਿੰਘ ਬੰਟੀ ਢਿੱਲੋਂ ...

ਪੂਰੀ ਖ਼ਬਰ »

ਟਾਂਕ ਕਸ਼ੱਤਰੀ ਸਭਾ ਭਾਈਚਾਰੇ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਕਰੇਗੀ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਇੱਥੇ ਪ੍ਰਧਾਨ ਕਰਤਾਰ ਸਿੰਘ ਪੁਰਬਾ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਦੌਰਾਨ ਸਭਾ ਦੇ ਅਹੁਦੇਦਾਰਾਂ ਵਲੋਂ ਆਪਣੇ ਭਾਈਚਾਰੇ ਦੇ ਦਸਵੀਂ ਅਤੇ ਬਾਰ੍ਹਵੀਂ ...

ਪੂਰੀ ਖ਼ਬਰ »

ਖੁੱਲ੍ਹੇ ਅਸਮਾਨ 'ਚ ਰਹਿ ਰਹੇ ਮਜ਼ਦੂਰ ਨੇ ਮਕਾਨ ਬਣਵਾਉਣ ਦੀ ਲਾਈ ਗੁਹਾਰ

ਦੋਦਾ, 19 ਜੂਨ (ਰਵੀਪਾਲ)-ਆਜ਼ਾਦੀ ਦੇ 70 ਸਾਲ ਬੀਤ ਜਾਣ ਦੇ ਬਾਵਜੂਦ ਗਰੀਬ ਅਜੇ ਵੀ ਕੁੱਲੀ, ਗੁੱਲੀ ਤੇ ਜੁੱਲੀ ਨੂੰ ਤਰਸ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਮਜ਼ਦੂਰ ਅਮਰਜੀਤ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੇ ਪੰਜਾਬ ਸਰਕਾਰ ਤੋਂ ਮਕਾਨ ...

ਪੂਰੀ ਖ਼ਬਰ »

ਦਿਨ ਦਿਹਾੜੇ ਗੋਲੀਆਂ ਚਲਾ ਕੇ ਦੋ ਵਿਅਕਤੀਆਂ ਨੂੰ ਜ਼ਖਮੀ ਕਰਨ ਵਾਲੇ 'ਤੇ ਮਾਮਲਾ ਦਰਜ

ਗਿੱਦੜਬਾਹਾ, 19 ਜੂਨ (ਬਲਦੇਵ ਸਿੰਘ ਘੱਟੋਂ)-ਬੀਤੇ ਕੱਲ੍ਹ ਗਿੱਦੜਬਾਹਾ ਵਿਖੇ ਦਿਨ ਦਿਹਾੜੇ ਸ਼ਰੇ੍ਹਆਮ ਗੋਲੀਆਂ ਚਲਾ ਕੇ ਦੋ ਵਿਅਕਤੀਆਂ ਨੂੰ ਗੰਭੀਰ ਰੂਪ 'ਚ ਜ਼ਖਮੀ ਕਰਨ ਵਾਲੇ 'ਤੇ ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਰਾਮ ਲਾਲ ਪੁੱਤਰ ਮਾਨਾ ਰਾਮ ਵਾਸੀ ਨਹਿਰੀ ਕਾਲੋਨੀ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਿਖੇ ਸਿਖਲਾਈ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਖੇਤੀਬਾੜੀ ਵਿਭਾਗ ਵਲੋਂ ਨਰਮੇ ਵਿਚ ਘੱਟ ਤੋਂ ਘੱਟ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਦਿਆਂ ਅਤੇ ਕੁਦਰਤੀ ਕੀਟ ਪ੍ਰਬੰਧਨ ਰਾਹੀਂ ਕੀਟ ਨਿਯੰਤਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਗਰੈਜੂਏਟ ਕਿਸਾਨਾਂ ਦੇ ਮਿੱਤਰ ...

ਪੂਰੀ ਖ਼ਬਰ »

ਉਪ ਮੰਡਲ ਅਫ਼ਸਰ ਇੰਜ: ਸੁਦਾਗਰ ਸਿੰਘ ਨੰੂ ਵਿਦਾਇਗੀ ਪਾਰਟੀ ਦਿੱਤੀ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਕੰਟਰੈਕਟਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਪੰਜਾਬ ਮੰਡੀ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਉਪ ਮੰਡਲ ਅਫ਼ਸਰ ਇੰਜ: ਸੁਦਾਗਰ ਸਿੰਘ ਨੰੂ ਵਿਦਾਇਗੀ ਪਾਰਟੀ ਦਿੱਤੀ ਗਈ, ਜਿਨ੍ਹਾਂ ਦੀ ਬਦਲੀ ਸ੍ਰੀ ...

ਪੂਰੀ ਖ਼ਬਰ »

ਟੈਲੀ ਫ਼ਿਲਮ 'ਸੱਜਣਾਂ ਬਾਝ ਹਨੇਰਾ' ਦੀ ਸ਼ੂਟਿੰਗ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਡਿਮਾਂਡ ਫ਼ਿਲਮ ਪ੍ਰੋਡਕਸ਼ਨ ਵਲੋਂ ਟੈਲੀ ਫ਼ਿਲਮ ਸੱਜਣਾਂ ਬਾਝ ਹਨੇਰਾ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਇਸ ਫ਼ਿਲਮ ਦੀ ਸ਼ੂਟਿੰਗ ਇੱਥੇ ਸ਼ੁਰੂ ਹੋਈ | ਫ਼ਿਲਮ ਦੇ ਡਾਇਰੈਕਟਰ ਪਵਨ ਕੁਮਾਰ ਰਵੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸ਼ੋਰ ਪ੍ਰਦੂਸ਼ਣ ਕਰਨ ਵਾਲੇ 38 ਵਾਹਨਾਂ ਦੇ ਚਲਾਨ ਕੱਟੇ- ਚਾਰ ਵਹੀਕਲ ਕੀਤੇ ਜ਼ਬਤ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ...

ਪੂਰੀ ਖ਼ਬਰ »

ਘਰਾਂ ਅੱਗੇ ਲੱਗੇ ਮੀਟਰਾਂ ਦੇ ਬਕਸੇ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਰੁਪਾਣਾ, 19 ਜੂਨ (ਜਗਜੀਤ ਸਿੰਘ)-ਬਿਜਲੀ ਬੋਰਡ ਦਾ ਮਹਿਕਮਾ ਪਾਵਰਕਾਮ ਦੇ ਅਧੀਨ ਆ ਜਾਣ ਤੇ ਪਾਵਰਕਾਮ ਨੇ ਆਪਣੀ ਨੀਤੀ ਮੁਤਾਬਿਕ ਹੋ ਰਹੀ ਬਿਜਲੀ ਦੀ ਚੋਰੀ ਰੋਕਣ ਲਈ ਅਤੇ ਆਪਣੀ ਕਮਾਈ 'ਚ ਵਾਧਾ ਕਰਨ ਲਈ ਘਰਾਂ 'ਚ ਮੀਟਰਾਂ ਬਾਹਰ ਕੱਢ ਕੇ ਗਲੀਆਂ 'ਚ ਬਕਸਿਆਂ 'ਚ ਲਗਾ ਦਿੱਤੇ | ...

ਪੂਰੀ ਖ਼ਬਰ »

ਥਾਣਾ ਸਿਟੀ ਪੁਲਿਸ ਨੇ ਬਰਾਮਦ ਕੀਤੇ ਨਸ਼ੀਲੀਆਂ ਗੋਲੀਆਂ ਤੇ ਨਗਦੀ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਛਾਪੇਮਾਰੀ ਦੌਰਾਨ ਇਕ ਮੈਡੀਕਲ ਸਟੋਰ ਤੋਂ ਨਸ਼ੇ ਦੇ ਤੌਰ 'ਤੇ ਇਸਤੇਮਾਲ ਹੋਣ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ, ਜਿਥੋਂ ਦੋ ਲੋਕਾਂ ਨੰੂ ਹਿਰਾਸਤ 'ਚ ਵੀ ਲਿਆ ਹੈ, ਜਿਨ੍ਹਾਂ ਕੋਲੋਂ 2500 ਗੋਲੀਆਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਖਾਦਾਂ ਤੇ ਕੀੜੇਮਾਰ ਦਵਾਈਆਂ ਦੇ ਭਰੇ ਸੈਂਪਲ

ਲੰਬੀ, 19 ਜੂਨ (ਸ਼ਿਵਰਾਜ ਸਿੰਘ ਬਰਾੜ)-ਤੰਦਰੁਸਤ ਮਿਸ਼ਨ ਪੰਜਾਬ ਤਹਿਤ ਖੇਤੀਬਾੜੀ ਵਿਭਾਗ ਲੰਬੀ ਦੇ ਬਲਾਕ ਅਫ਼ਸਰ ਡਾ: ਜਲੌਰ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਕੀੜੇਮਾਰ ਦਵਾਈਆਂ ਅਤੇ ਖਾਦ ਵਿਕੇ੍ਰਤਾਵਾਂ ਦੀਆ ਦੁਕਾਨਾਂ ਤੋਂ ਕੀੜੇਮਾਰ ਦਵਾਈਆਂ ਤੇ ਖਾਦਾਂ ਦੇ ਸੈਂਪਲ ਲਏ ਗਏ | ਡਾ: ਜਲੌਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਉਣੀ ਦੀ ਫ਼ਸਲ ਲਈ ਵਰਤੀਆਂ ਜਾਣ ਵਾਲੀਆਂ ਕੀੜੇਮਾਰ ਦਵਾਈਆਂ ਅਤੇ ਖਾਦਾਂ ਦੀ ਗੁਣਵਤਾ ਨੰੂ ਯਕੀਨੀ ਬਣਾਉਣ ਲਈ ਵਿਭਾਗ ਵਲੋਂ ਵੱਖ-ਵੱਖ ਦੁਕਾਨਾਂ ਤੋਂ ਸੱਤ ਖਾਦਾਂ ਅਤੇ ਤਿੰਨ ਕੀੜੇਮਾਰ ਦਵਾਈਆਂ ਦੇ ਸੈਂਪਲ ਲੈ ਕੇ ਲੈਬਾਰਟਰੀ ਵਿਚ ਟੈੱਸਟ ਲਈ ਭੇਜ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸਾਉਣੀ ਦੀਆਂ ਫ਼ਸਲਾਂ ਤੋਂ ਵੱਧ ਝਾੜ ਲੈਣ ਲਈ ਕਿਸਾਨਾਂ ਨੰੂ ਆਉਣ ਵਾਲੇ ਸਮੇਂ ਵਿਚ ਮਿਆਰੀ ਕੀੜੇਮਾਰ ਦਵਾਈਆਂ ਅਤੇ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਸੈਂਪਲ ਲਏ ਗਏ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਨੰੂ ਚਾਹੀਦਾ ਹੈ ਕਿ ਉਹ ਜਦੋਂ ਵੀ ਕੀੜੇਮਾਰ ਦਵਾਈ ਜਾਂ ਖਾਦ ਕਿਸੇ ਵੀ ਦੁਕਾਨਦਾਰ ਤੋਂ ਖ਼ਰੀਦਦਾ ਹੈ ਤਾਂ ਉਨ੍ਹਾਂ ਨੰੂ ਦੁਕਾਨਦਾਰ ਤੋਂ ਇਸ ਦਾ ਬਿੱਲ ਜ਼ਰੂਰ ਲੈ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਵਿਚ ਦੇਖਾ-ਦੇਖੀ ਮਿਕਦਾਰ ਤੋਂ ਜ਼ਿਆਦਾ ਅਤੇ ਸਮੇਂ ਤੋਂ ਪਹਿਲਾਂ ਕੋਈ ਵੀ ਦਵਾਈ ਦਾ ਛਿੜਕਾਅ ਅਤੇ ਖਾਦ ਨਾ ਪਾਵੇ | ਉਨ੍ਹਾਂ ਕਿਹਾ ਕਿ ਆਪਣੀ ਫ਼ਸਲ ਦਾ ਵੱਧ ਤੋਂ ਵੱਧ ਝਾੜ ਲੈਣ ਲਈ ਕਿਸਾਨਾਂ ਨੰੂ ਚਾਹੀਦਾ ਹੈ ਕਿ ਉਨ੍ਹਾਂ ਨੰੂ ਖੇਤੀ ਮਾਹਿਰਾਂ ਦੀ ਸਲਾਹ ਜ਼ਰੂਰ ਲੈ ਲੈਣੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਨਾਲ ਡਾ: ਸੁਰਿੰਦਰ ਕੁਮਾਰ ਵੀ ਹਾਜ਼ਰ ਸਨ |
ਮੰਡੀ ਲੱਖੇਵਾਲੀ, (ਮਿਲਖ ਰਾਜ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਾਇਬ ਤਹਿਸੀਲਦਾਰ ਚਰਨਜੀਤ ਸਿੰਘ ਵੜਿੰਗ ਵਲੋਂ ਸਬ ਡਵੀਜ਼ਨ ਮੰਡੀ ਲੱਖੇਵਾਲੀ ਵਿਖੇ ਮੈਡੀਕਲ ਦਵਾਈਆਂ ਵੇਚਣ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਤਾਂ ਜੋ ਦੁਕਾਨਦਾਰ ਦਵਾਈਆਂ ਖ਼ਰੀਦਣ ਵਾਲੇ ਨੂੰ ਮਿਆਦ ਖ਼ਤਮ ਹੋ ਚੁੱਕੀਆਂ ਦਵਾਈਆਂ ਨਾ ਵੇਚ ਸਕਣ | ਇਸ ਮੌਕੇ ਉਨ੍ਹਾਂ ਮੈਡੀਕਲ ਦਵਾਈਆਂ ਵੇਚਣ ਵਾਲਿਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਜੇਕਰ ਕੋਈ ਦੁਕਾਨਦਾਰ ਗਲਤ ਦਵਾਈਆਂ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਦੇਵੇਗੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੈਡਮਿੰਟਨ ਦੀ ਮੁਫ਼ਤ ਕੋਚਿੰਗ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਖੇਡ ਸਹੂਲਤਾਂ ਵਿਚ ਇਕ ਹੋਰ ਅਧਿਆਏ ਜੋੜਨ ਜਾ ਰਹੀ ਹੈ | ਐਸੋਸੀਏਸ਼ਨ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੈਡਮਿੰਟਨ ਦੀ ...

ਪੂਰੀ ਖ਼ਬਰ »

ਬੱਚਿਆਂ ਦੇ ਮੀਜਲ ਰੂਬੇਲਾ ਦੇ ਟੀਕੇ ਲਗਾਏ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ)-ਸਿਹਤ ਵਿਭਾਗ ਅਤੇ ਮੁਕਤੀਸਰ ਵੈੱਲਫੇਅਰ ਕਲੱਬ ਸ੍ਰੀ ਮੁਕਤਸਰ ਸਾਹਿਬ ਵਲੋਂ ਡਿਸਪੈਂਸਰੀ ਇੰਚਾਰਜ ਮੈਡਮ ਸੀਮਾ ਗੋਇਲ ਦੇ ਦਿਸ਼ਾ ਨਿਰਦੇਸ਼ ਤੇ ਮੈਡਮ ਪਰਮਜੀਤ ਕੌਰ ਦੀ ਅਗਵਾਈ ਹੇਠ ਗਾਰਡਨ ਕਾਲੋਨੀ ਕੋਟਲੀ ਰੋਡ ਵਿਖੇ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ ਪਾਲ)-ਮੁਕਤਸਰ ਵਿਕਾਸ ਮਿਸ਼ਨ ਵਲੋਂ ਜ਼ਿਲ੍ਹੇ ਦੇ ਹੁਸ਼ਿਆਰ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਨ ਲਈ ਵਿਦਿਆਰਥੀ ਸਨਮਾਨ ਸਮਾਗਮ 8 ਜੁਲਾਈ ਐਤਵਾਰ ਨੂੰ ਸਵੇਰ ਦੇ 11 ਵਜੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਗਲੇ-ਸੜੇ ਫਲ ਅਤੇ ਸਬਜ਼ੀਆਂ ਸੁਟਵਾਈਆਂ

ਮੰਡੀ ਬਰੀਵਾਲਾ, 19 ਜੂਨ (ਨਿਰਭੋਲ ਸਿੰਘ)-ਮਿਸ਼ਨ ਤੰਦਰੁਸਤ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਸ.ਡੀ.ਐਮ. ਰਾਜਪਾਲ ਸਿੰਘ, ਸਿਵਲ ਸਰਜਨ ਸੁਖਪਾਲ ਸਿੰਘ ਦੀ ਅਗਵਾਈ ਵਿਚ ਵਿਪਨ ਕੁਮਾਰ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਐਨ. ਐੱਸ. ਯੂ. ਆਈ. ਦੇ ਕਾਰਕੁਨਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਐਨ.ਐੱਸ.ਯੂ.ਆਈ ਦੇ ਕਾਰਕੁਨਾਂ ਨੇ ਅੱਜ ਇੱਥੋਂ ਦੇ ਬੱਤੀਆਂ ਵਾਲੇ ਚੌਾਕ 'ਚ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਦੀ ਅਗਵਾਈ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਸਾਂਝ ਕੇਂਦਰ ਮਲੋਟ ਵੱਲੋਂ ਐਨ.ਸੀ.ਸੀ. ਦੀਆਂ ਵਿਦਿਆਰਥਣਾਂ ਨੂੰ 'ਸ਼ਕਤੀ' ਐਪ ਬਾਰੇ ਦੱਸਿਆ

ਮਲੋਟ, 19 ਜੂਨ (ਪਾਟਿਲ)-ਐਸ.ਐਸ.ਪੀ ਸ੍ਰੀ ਸੁਸ਼ੀਲ ਕੁਮਾਰ ਦੇ ਨਿਰਦੇਸ਼ਾਂ ਅਤੇ ਐਸ.ਪੀ.ਐਚ ਸ: ਜਸਪਾਲ ਸਿੰਘ ਦੀ ਨਿਗਰਾਨੀ ਹੇਠ ਸਬ ਡਵੀਜ਼ਨ ਸਾਂਝ ਕੇਂਦਰ ਮਲੋਟ ਵਲੋਂ ਐਨ.ਸੀ.ਸੀ ਅਕੈਡਮੀ (ਲੜਕੀਆਂ) ਦਾਨੇਵਾਲਾ-ਮਲੋਟ ਵਿਖੇ ਪੰਜਾਬ ਪੁਲਿਸ ਵੱਲੋਂ ਜਾਰੀ ਮੋਬਾਈਲ ਐਪ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ ਲਈ ਵਿਦਿਆਰਥੀਆਂ ਦੀ ਆਨਲਾਈਨ ਕਾਊਾਸਲਿੰਗ ਸ਼ੁਰੂ

ਫ਼ਰੀਦਕੋਟ, 19 ਜੂਨ (ਪੁਰਬਾ)-ਸਿੱਖਿਆ ਵਿਭਾਗ ਵਲੋਂ ਦਸਵੀਂ ਜਮਾਤ 'ਚੋਂ ਚੰਗੇ ਨੰਬਰ ਪ੍ਰਾਪਤ ਕਰਨ ਉਪਰੰਤ ਦਿੱਤੀ ਗਈ ਪ੍ਰਤੀਯੋਗੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਉੱਚ ਕੋਟੀ ਦੇ ਮੈਡੀਕਲ, ਇੰਜੀਨੀਅਰਿੰਗ, ਕਾਮਰਸ ਕਾਲਜਾਂ 'ਚ ...

ਪੂਰੀ ਖ਼ਬਰ »

ਪਸ਼ੂ ਪਾਲਣ ਮੰਤਰੀ ਵਲੋਂ ਪਸ਼ੂ ਹਸਪਤਾਲ ਕੋਟਕਪੂਰਾ ਦਾ ਅਚਾਨਕ ਦੌਰਾ

ਕੋਟਕਪੂਰਾ, 19 ਜੂਨ (ਮੇਘਰਾਜ, ਮੋਹਰ ਗਿੱਲ)-ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਅੱਜ ਪਸ਼ੂ ਹਸਪਤਾਲ ਕੋਟਕਪੂਰਾ ਦਾ ਅਚਾਨਕ ਦੌਰਾ ਕੀਤਾ | ਇਸ ਸਮੇਂ ਉਨ੍ਹਾਂ ਦੇ ਨਾਲ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ...

ਪੂਰੀ ਖ਼ਬਰ »

-ਬਰਗਾੜੀ ਇਨਸਾਫ਼ ਮੋਰਚਾ 19ਵੇਂ ਦਿਨ ਵੀ ਜਾਰੀ- ਸਿੱਖ ਪੰਥ ਨੂੰ ਸਰਦਾਰਾਂ, ਗ਼ੱਦਾਰਾਂ ਦੀ ਪਛਾਣ ਕਰਨ ਦੀ ਲੋੜ-ਜੱਥੇ. ਅਜਨਾਲਾ

ਬਰਗਾੜੀ, 19 ਜੂਨ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਬਰਗਾੜੀ ਵਿਖੇ ਸ਼ੁਰੂ ਕੀਤਾ ਗਿਆ, ਇਨਸਾਫ਼ ਮੋਰਚਾ ਅੱਜ 19ਵੇਂ ਦਿਨ ਵੀ ਜਾਰੀ ਰਿਹਾ | ਅੱਜ ਸਾਰਾ ਦਿਨ ਵੱਖ-ਵੱਖ ਜਥੇਬੰਦੀਆਂ ਵਲੋਂ ਵੱਡੇ ਕਾਫ਼ਲੇ ਇਨਸਾਫ਼ ਮੋਰਚੇ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਹੈ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਿੰਡਾਂ ਵਿਚ ਖ਼ਾਸ ਕਰਕੇ ਭੱਠਿਆਂ ਅਤੇ ਮਾਈਗ੍ਰੇਟਰੀ ਆਬਾਦੀ ਦਾ ਸਰਵੇ ਕਰਕੇ ਮਲੇਰੀਆ ਦੇ ਸ਼ੱਕੀ ਮਰੀਜ਼ਾਂ ਦੀਆਂ ਸਲਾਈਡਾਂ ਬਣਾਈਆਂ ਜਾ ਰਹੀਆਂ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਰੋਡਵੇਜ਼ ਦੇ ਕਲਰਕ ਦਾ ਸਾਈਕਲ ਚੋਰੀ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਢਿੱਲੋਂ)-ਸ਼ਹਿਰ ਵਿਚ ਦਿਨੋਂ ਦਿਨ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀਆਂ ਹੋਈਆਂ ਹਨ | ਇਸ ਸਬੰਧੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪੰਜਾਬ ਰੋਡਵੇਜ਼ ਵਿਖੇ ਕਲਰਕ ਵਜੋਂ ...

ਪੂਰੀ ਖ਼ਬਰ »

ਰਿਕਸ਼ਾ ਯੂਨੀਅਨ ਦੀ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਢਿੱਲੋਂ)-ਸਥਾਨਕ ਅਬੋਹਰ ਰੋਡ ਬਾਈਪਾਸ ਵਿਖੇ ਰਿਕਸ਼ਾ ਯੂਨੀਅਨ ਦੀ ਚੋਣ ਪ੍ਰਧਾਨ ਸੁਰਜੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਾਮਰੇਡ ਮਹਿੰਦਰ ਸਿੰਘ ਨੂੰ ਪ੍ਰਧਾਨ, ਮੈਂਗਲ ਸਿੰਘ ਵਾਇਸ ਪ੍ਰਧਾਨ, ਵਾਇਸ ਪ੍ਰਧਾਨ ਕਿਰਪਾਲ ਸਿੰਘ ...

ਪੂਰੀ ਖ਼ਬਰ »

ਕੇਂਦਰ ਸਰਕਾਰ ਿਖ਼ਲਾਫ਼ ਦਿੱਤੇ ਜਾ ਰਹੇ ਧਰਨਿਆਂ 'ਚ ਭਰਪੂਰ ਸਮਰਥਨ ਮਿਲ ਰਿਹੈ-ਹਰਕ੍ਰਿਸ਼ਨ ਸਿੰਘ ਮੱਖਣ

ਮੰਡੀ ਲੱਖੇਵਾਲੀ, 19 ਜੂਨ (ਮਿਲਖ ਰਾਜ)-ਹਲਕਾ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਅਤੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਕਮੇਟੀ ਵਲੋਂ ਕੇਂਦਰ ਸਰਕਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਘਰ-ਘਰ ਤੱਕ ਪਹੰੁਚਾਉਣ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ ਲਈ ਵਿਦਿਆਰਥੀਆਂ ਦੀ ਆਨਲਾਈਨ ਕਾਊਾਸਲਿੰਗ ਸ਼ੁਰੂ

ਫ਼ਰੀਦਕੋਟ, 19 ਜੂਨ (ਪੁਰਬਾ)-ਸਿੱਖਿਆ ਵਿਭਾਗ ਵਲੋਂ ਦਸਵੀਂ ਜਮਾਤ 'ਚੋਂ ਚੰਗੇ ਨੰਬਰ ਪ੍ਰਾਪਤ ਕਰਨ ਉਪਰੰਤ ਦਿੱਤੀ ਗਈ ਪ੍ਰਤੀਯੋਗੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਉੱਚ ਕੋਟੀ ਦੇ ਮੈਡੀਕਲ, ਇੰਜੀਨੀਅਰਿੰਗ, ਕਾਮਰਸ ਕਾਲਜਾਂ 'ਚ ...

ਪੂਰੀ ਖ਼ਬਰ »

ਪਸ਼ੂ ਪਾਲਣ ਮੰਤਰੀ ਵਲੋਂ ਪਸ਼ੂ ਹਸਪਤਾਲ ਕੋਟਕਪੂਰਾ ਦਾ ਅਚਾਨਕ ਦੌਰਾ

ਕੋਟਕਪੂਰਾ, 19 ਜੂਨ (ਮੇਘਰਾਜ, ਮੋਹਰ ਗਿੱਲ)-ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਅੱਜ ਪਸ਼ੂ ਹਸਪਤਾਲ ਕੋਟਕਪੂਰਾ ਦਾ ਅਚਾਨਕ ਦੌਰਾ ਕੀਤਾ | ਇਸ ਸਮੇਂ ਉਨ੍ਹਾਂ ਦੇ ਨਾਲ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ...

ਪੂਰੀ ਖ਼ਬਰ »

-ਬਰਗਾੜੀ ਇਨਸਾਫ਼ ਮੋਰਚਾ 19ਵੇਂ ਦਿਨ ਵੀ ਜਾਰੀ- ਸਿੱਖ ਪੰਥ ਨੂੰ ਸਰਦਾਰਾਂ, ਗ਼ੱਦਾਰਾਂ ਦੀ ਪਛਾਣ ਕਰਨ ਦੀ ਲੋੜ-ਜਥੇ. ਅਜਨਾਲਾ

ਬਰਗਾੜੀ, 19 ਜੂਨ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਬਰਗਾੜੀ ਵਿਖੇ ਸ਼ੁਰੂ ਕੀਤਾ ਗਿਆ, ਇਨਸਾਫ਼ ਮੋਰਚਾ ਅੱਜ 19ਵੇਂ ਦਿਨ ਵੀ ਜਾਰੀ ਰਿਹਾ | ਅੱਜ ਸਾਰਾ ਦਿਨ ਵੱਖ-ਵੱਖ ਜਥੇਬੰਦੀਆਂ ਵਲੋਂ ਵੱਡੇ ਕਾਫ਼ਲੇ ਇਨਸਾਫ਼ ਮੋਰਚੇ ...

ਪੂਰੀ ਖ਼ਬਰ »

ਐਨ. ਐੱਸ. ਯੂ. ਆਈ. ਦੇ ਕਾਰਕੁਨਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਐਨ.ਐੱਸ.ਯੂ.ਆਈ ਦੇ ਕਾਰਕੁਨਾਂ ਨੇ ਅੱਜ ਇੱਥੋਂ ਦੇ ਬੱਤੀਆਂ ਵਾਲੇ ਚੌਾਕ 'ਚ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਦੀ ਅਗਵਾਈ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਐਨ. ਐੱਸ. ਯੂ. ਆਈ. ਦੇ ਕਾਰਕੁਨਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਐਨ.ਐੱਸ.ਯੂ.ਆਈ ਦੇ ਕਾਰਕੁਨਾਂ ਨੇ ਅੱਜ ਇੱਥੋਂ ਦੇ ਬੱਤੀਆਂ ਵਾਲੇ ਚੌਾਕ 'ਚ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਦੀ ਅਗਵਾਈ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਵਾਤਾਵਰਨ ਦੇ ਮੁੱਦੇ ਨੂੰ ਲੋਕ ਲਹਿਰ ਬਣਾਉਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ

ਫ਼ਰੀਦਕੋਟ, 19 ਜੂਨ (ਹਰਮਿੰਦਰ ਸਿੰਘ ਮਿੰਦਾ)-ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਵਲੋਂ ਸਥਾਨਕ ਫ਼ਰੀਦਕੋਟ ਕਲੱਬ ਵਿਖੇ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਫ਼-ਸੁਥਰੇ ਵਾਤਾਵਰਨ ਦੇ ਮੁੱਦੇ ਨੂੰ ...

ਪੂਰੀ ਖ਼ਬਰ »

ਆਈ ਕੇਅਰ ਸੈਂਟਰ ਜੈਤੋ ਵਲੋਂ ਲਾਇਨਜ਼ ਫਿਜ਼ੀਓਥਰੈਪੀ ਸੈਂਟਰ ਖੋਲਿ੍ਹਆ

ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ)-ਲਾਇਨਜ਼ ਆਈ ਕੇਅਰ ਸੈਂਟਰ (ਪੰਚਾਇਤੀ ਗਊਸ਼ਾਲਾ ਰੋਡ) ਜੈਤੋ ਵਲੋਂ ਲਾਇਨਜ਼ ਫਿਜੀਓਥਰੈਪੀ ਸੈਂਟਰ ਖੋਲਿ੍ਹਆ ਗਿਆ ਜਿਸ ਵਿਚ ਡਾ: ਸਿਕੰਦਰ ਸੇਠੀ (ਬੀ.ਪੀ.ਟੀ.ਐਮ.ਆਈ.ਏ.ਪੀ) ਦੀ ਟੀਮ ਵਲੋਂ ਮਰੀਜ਼ਾਂ ਦਾ ਇਲਾਜ ਆਰੰਭ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਆਈ ਕੇਅਰ ਸੈਂਟਰ ਜੈਤੋ ਵਲੋਂ ਲਾਇਨਜ਼ ਫਿਜ਼ੀਓਥਰੈਪੀ ਸੈਂਟਰ ਖੋਲਿ੍ਹਆ

ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ)-ਲਾਇਨਜ਼ ਆਈ ਕੇਅਰ ਸੈਂਟਰ (ਪੰਚਾਇਤੀ ਗਊਸ਼ਾਲਾ ਰੋਡ) ਜੈਤੋ ਵਲੋਂ ਲਾਇਨਜ਼ ਫਿਜੀਓਥਰੈਪੀ ਸੈਂਟਰ ਖੋਲਿ੍ਹਆ ਗਿਆ ਜਿਸ ਵਿਚ ਡਾ: ਸਿਕੰਦਰ ਸੇਠੀ (ਬੀ.ਪੀ.ਟੀ.ਐਮ.ਆਈ.ਏ.ਪੀ) ਦੀ ਟੀਮ ਵਲੋਂ ਮਰੀਜ਼ਾਂ ਦਾ ਇਲਾਜ ਆਰੰਭ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਵੱਖ-ਵੱਖ ਬਿਮਾਰੀਆਂ ਦੀ ਜਾਣਕਾਰੀ ਸਬੰਧੀ ਸੈਮੀਨਾਰ ਲਾਇਆ

ਬਰਗਾੜੀ, 19 ਜੂਨ (ਸੁਖਰਾਜ ਸਿੰਘ ਗੋਂਦਾਰਾ)-ਸ਼ਹੀਦ ਊਧਮ ਸਿੰਘ ਵੈੱਲਫੇਅਰ ਕਲੱਬ ਵਾਂਦਰ ਵਲੋਂ ਪਿੰਡ ਦੀ ਵੱਡੀ ਧਰਮਸ਼ਾਲਾ ਵਿਖੇ ਵੱਖ-ਵੱਖ ਬਿਮਾਰੀਆਂ ਦੀ ਜਾਣਕਾਰੀ ਸਬੰਧੀ ਸੈਮੀਨਾਰ ਲਾਇਆ ਗਿਆ | ਇਸ ਸੈਮੀਨਾਰ ਦਾ ਉਦਘਾਟਨ ਸਮੂਹ ਨਗਰ ਪੰਚਾਇਤ, ਪਿੰਡ ਦੇ ਪਤਵੰਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰ ਵਰਗ ਦੁਖੀ- ਮੁਹੰਮਦ ਸਦੀਕ

ਪੰਜਗਰਾਈਾ ਕਲਾਂ, 19 ਜੂਨ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪਿੰਡ ਦੀ ਧਰਮਸ਼ਾਲਾ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਮੁਹੰਮਦ ਸਦੀਕ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰ ਵਰਗ ਦੁਖੀ ਹੈ | ...

ਪੂਰੀ ਖ਼ਬਰ »

ਯੂਥ ਕਾਂਗਰਸੀ ਵਰਕਰਾਂ ਨੇ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ

ਜੈਤੋ, 19 ਜੂਨ (ਗਾਬੜੀਆ)-ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਜਨਰਲ ਸਕੱਤਰ ਸੰਦੀਪ ਕੁਮਾਰ ਰੋਮਾਣਾ ਤੇ ਗੁਰਵਿੰਦਰ ਸਿੰਘ ਰੋਮਾਣਾ ਦੀ ਅਗਵਾਈ ਵਿਚ ਇਕੱਤਰਤਾ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜੈਤੋ ਵਿਖੇ ਹੋਈ ਜਿੱਥੇ ਆਲ ਇੰਡੀਆ ਕਾਂਗਰਸ ...

ਪੂਰੀ ਖ਼ਬਰ »

ਨੈਸ਼ਨਲ ਯੂਥ ਵੈੱਲਫੇਅਰ ਕਲੱਬ ਦੀ ਮੀਟਿੰਗ ਹੋਈ

ਫ਼ਰੀਦਕੋਟ, 19 ਜੂਨ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਯੂਥ ਵੈੱਲਫੇਅਰ ਕਲੱਬ ਦੀ ਇਕ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਥਾਨਕ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ 29 ਜੂਨ 2018 ਨੂੰ ਸ਼ਾਮ 7:30 ਵਜੇ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੇ ਠੇਕੇਦਾਰਾਂ ਨੇ ਹਰੇ-ਭਰੇ ਰੁੱਖ ਵੱਢੇ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਜਿੱਥੇ ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਵਾਤਾਵਰਨ ਬਚਾਉਣ ਦੀ ਦੁਹਾਈ ਪਾਈ ਜਾ ਰਹੀ ਹੈ ਉੱਥੇ ਹੀ ਕੁਝ ਲੋਕ ਇਸ ਮੁਹਿੰਮ ਦੇ ਵਿਰੋਧ ਵਿਚ ਜਾ ...

ਪੂਰੀ ਖ਼ਬਰ »

ਕਾਰ ਸਵਾਰਾਂ ਨੂੰ ਬਚਾੳਾਦਿਆਂ ਟਰੱਕ ਡਿਵਾਇਡਰ 'ਤੇ ਚੜਿ੍ਹਆ

ਮਲੋਟ, 19 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ ਸਥਿਤ ਰਾਸ਼ਟਰੀ ਰਾਜਮਾਰਗ 'ਤੇ ਬਣੇ ਰੇਲਵੇ ਓਵਰ ਬਿ੍ਜ ਨੇੜੇ ਕਾਰ ਸਵਾਰਾਂ ਨੂੰ ਬਚਾਉਣ ਦੇ ਚੱਕਰ ਵਿਚ ਇਕ ਟਰੱਕ ਡਰਾਈਵਰ ਨੇ ਆਪਣੀ ਜਾਨ ਖਤਰੇ ਵਿਚ ਪਾ ਕੇ ਟਰੱਕ ਨੂੰ ਸੜਕ ਤੇ ਬਣੇ ਡਿਵਾਇਡਰ 'ਤੇ ਚੜ੍ਹਾ ਦਿੱਤਾ¢ ਇਸ ਦੌਰਾਨ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਦਾਣਾ ਮੰਡੀ ਵਿਖੇ ਦਫ਼ਤਰ ਮਾਰਕੀਟ ਕਮੇਟੀ ਵਿਖੇ ਤੰਦਰੁਸਤ ਪੰਜਾਬ ਸਕੀਮ ਅਧੀਨ ਇਕ ਜਾਗਰੂਕਤਾ ਕੈਂਪ ਸਹਾਇਕ ਡਾਇਰੈਕਟਰ ਬਾਗ਼ਬਾਨੀ ਵਿਭਾਗ ਵਲੋਂ ਲਗਾਇਆ ਗਿਆ | ਇਸ ਕੈਂਪ ਵਿਚ ਬਾਗ਼ਬਾਨੀ ਵਿਕਾਸ ਅਫ਼ਸਰ ਵਲੋਂ ਤੰਦਰੁਸਤ ...

ਪੂਰੀ ਖ਼ਬਰ »

ਹੁਸਨਰ ਮਾਈਨਰ ਦੀ ਟੇਲਾਂ ਬੰਦ ਕਰਨ ਤੇ ਮਾਈਨਰ ਨੂੰ ਤੋੜਨ ਸਬੰਧੀ ਕਾਰਵਾਈ ਦੀ ਮੰਗ

ਗਿੱਦੜਬਾਹਾ, 19 ਜੂਨ (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਕੋਟਭਾਈ ਦੇ ਕਿਸਾਨਾਂ ਨੇ ਪਿੰਡ ਬੁੱਟਰ ਬਖੂਹਾ ਦੇ ਕਿਸਾਨਾਂ 'ਤੇ ਹੁਸਨਰ ਮਾਈਨਰ ਦੀ ਟੇਲਾਂ ਜਾਣ ਬੁੱਝ ਕੇ ਬੰਦ ਕਰਨ ਤੇ ਮਾਈਨਰ ਨੰੂ ਤੋੜਨ ਸਬੰਧੀ ਕਾਰਵਾਈ ਕਰਨ ਲਈ ਨਹਿਰੀ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਥਾਣਾ ...

ਪੂਰੀ ਖ਼ਬਰ »

ਡਾ: ਬਿਕਰਮ ਬਾਂਸਲ ਉੱਪ ਮੰਡਲ ਅਫ਼ਸਰ ਪੰਜਾਬ ਮੰਡੀ ਬੋਰਡ ਦਾ ਦਫ਼ਤਰ ਪਹੰੁਚਣ 'ਤੇ ਕੀਤਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਡਾ: ਬਿਕਰਮ ਬਾਂਸਲ ਉੱਪ ਮੰਡਲ ਅਫ਼ਸਰ (ਸ) ਪੰਜਾਬ ਮੰਡੀ ਬੋਰਡ ਦਾ ਸਥਾਨਕ ਦਫ਼ਤਰ ਵਿਖੇ ਪਹੰੁਚਣ ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਦੌਰਾਨ ਸਮੂਹ ਕਰਮਚਾਰੀ ਜੂਨੀਅਰ ਇੰਜੀ: ਬਲਜੀਤ ਸਿੰਘ, ਜੂਨੀਅਰ ਇੰਜੀ: ਦਵਿੰਦਰ ...

ਪੂਰੀ ਖ਼ਬਰ »

ਯੋਗ ਦਿਵਸ ਦੀ ਸਫ਼ਲਤਾ ਲਈ ਵਿਚਾਰਾਂ ਕੀਤੀਆਂ

ਮਲੋਟ, 19 ਜੂਨ (ਰਣਜੀਤ ਸਿੰਘ ਪਾਟਿਲ)-ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ ਨੂੰ ਜਿੱਥੇ ਵੱਖ-ਵੱਖ ਥਾਵਾਂ 'ਤੇ ਮਨਾਇਆ ਜਾ ਰਿਹਾ ਹੈ, ਉਥੇ ਹੀ ਮਲੋਟ ਸ਼ਹਿਰ ਵਿਖੇ ਵੀ ਪਤੰਜਲੀ ਯੋਗ ਸਮਿਤੀ ਦੀ ਮਲੋਟ ਇਕਾਈ ਤੇ ਵੱਖ-ਵੱਖ ਸੰਸਥਾਵਾਂ ਵੱਲੋਂ ਹਰ ਸਾਲ ਵਾਂਗ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਗੁਰਮਤਿ ਕੈਂਪ ਲਗਾਇਆ

ਮਲੋਟ, 19 ਜੂਨ (ਪ. ਪ.)-ਸ੍ਰੀ ਗੁਰੂ ਤੇਗ ਬਹਾਦਰ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਮਲੋਟ ਵਿਖੇ 15 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ, ਜਿਸ ਦੌਰਾਨ ਬੱਚੇ-ਬੱਚੀਆਂ ਨੇ ਵੱਧ-ਚੜ੍ਹ ਕੇ ਬੜੇ ਉਤਸ਼ਾਹ ਨਾਲ ਭਾਗ ਲਿਆ | ਕੈਂਪ ...

ਪੂਰੀ ਖ਼ਬਰ »

ਅੱਧੇ ਮੁੱਲ 'ਤੇ ਮਿਲਣਗੀਆਂ ਕੰਨ ਦੀਆਂ ਮਸ਼ੀਨਾਂ

ਫਰੀਦਕੋਟ, 19 ਜੂਨ (ਅ. ਬ.)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਨ ਵਾਲਿਆਂ ਲਈ ਫ੍ਰੀ ਹਿਅਰਿੰਗ ਚੈੱਕਅਪ ਕੈਂਪ 21 ਜੂਨ, ਦਿਨ ਵੀਰਵਾਰ ਨੂੰ ਹੋਟਲ ਟਰੰਪ ਪਲਾਜ਼ਾ, ਕੋਟਕਪੂਰਾ ਰੋਡ, ਨੇੜੇ ਸਦਰ ਥਾਣਾ ਫਰੀਦਕੋਟ, 22 ਜੂਨ ਦਿਨ ਸ਼ੁੱਕਰਵਾਰ ਨੂੰ ਰੋਇਲ ਹੋਟਲ ਐਾਡ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਰੇਤ ਦੀਆਂ ਕੀਮਤਾਂ ਅਸਮਾਨੀ ਚੜ੍ਹਾਉਣ ਪ੍ਰਤੀ ਵਪਾਰੀਆਂ ਨੇ ਟਰੱਕ ਯੂਨੀਅਨ (ਭੰਗ) ਖਿਲਾਫ਼ ਝੰਡਾ ਚੁੱਕਿਆ

ਮੰਡੀ ਕਿੱਲਿਆਂਵਾਲੀ, 19 ਜੂਨ (ਇਕਬਾਲ ਸਿੰਘ ਸ਼ਾਂਤ)-ਪੰਜਾਬ ਸਰਕਾਰ ਵੱਲੋਂ ਕਾਗਜ਼ੀਂ ਪੱਤਰੀਂ ਟਰੱਕ ਯੂਨੀਅਨਾਂ 'ਤੇ ਨਕੇਲ ਕੱਸਣ ਦੇ ਬਾਅਦ ਵੀ ਹਾਲਾਤ ਪਹਿਲਾਂ ਵਾਂਗ ਵਪਾਰੀਆਂ ਲਈ ਖੱਜਲ-ਖੁਆਰੀ ਵਾਲੇ ਬਣੇ ਹੋਏ ਹਨ | ਮੰਡੀ ਕਿੱਲਿਆਂਵਾਲੀ ਅਤੇ ਡੱਬਵਾਲੀ ਦੇ ਰੇਤਾ, ...

ਪੂਰੀ ਖ਼ਬਰ »

ਮਾਸਟਰ ਕਾਡਰ ਅਧਿਆਪਕਾਂ ਨੇ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੂੰ ਸੌਾਪਿਆ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-3582 ਮਾਸਟਰ ਕਾਡਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਨਾਂਅ ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਕਾਂਗਰਸੀ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਘਰ-ਘਰ ਹਰਿਆਲੀ ਲਹਿਰ ਤਹਿਤ ਬੂਟੇ ਲਗਾਏ

ਲੰਬੀ, 19 ਜੂਨ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਤੰਦਰੁਸਤ ਰੱਖਣ ਅਤੇ ਬਿਮਾਰੀਆਂ ਫੈਲਾਉਣ ਵਾਲੇ ਹਵਾ ਵਿਚ ਫੈਲੇ ਜ਼ਹਿਰੀਲੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਚਲਾਈ ਗਈ ਘਰ-ਘਰ ਹਰਿਆਲੀ ਲਹਿਰ ਤਹਿਤ ਸਟੇਟ ਇੰਸਟੀਚਿਊਟ ਆਫ ਆਟੋਮੋਟਿਵ ਐਾਡ ...

ਪੂਰੀ ਖ਼ਬਰ »

ਸ਼ਾਂਤੀ ਭਵਨ ਦੇ ਮੈਂਬਰਾਂ ਦੇ ਦੁਰਵਿਵਹਾਰ ਕਾਰਨ ਅਮਨਪਸੰਦ ਲੋਕਾਂ 'ਚ ਭਾਰੀ ਰੋਸ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ ਪਾਲ)-ਬਠਿੰਡਾ ਰੋਡ 'ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਣੇ ਸ਼ਾਂਤੀ ਭਵਨ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦ ਇਕ ਭੋਗ ਸਮਾਗਮ ਦੌਰਾਨ ਇਕ ਔਰਤ ਬੇਹੋਸ਼ ਹੋ ਗਈ | ਪਰ ਜਦ ਉਸ ਔਰਤ ਨੂੰ ਪਾਣੀ ਪਿਆਉਣ ਲਈ ਜਾ ਰਹੇ ਵਿਅਕਤੀ ਨੂੰ ...

ਪੂਰੀ ਖ਼ਬਰ »

ਮਾਤਾ ਜੀਤ ਕੌਰ ਨਮਿਤ ਅੰਤਿਮ ਅਰਦਾਸ 24 ਨੂੰ

ਗਿੱਦੜਬਾਹਾ, 19 ਜੂਨ (ਥੇੜ੍ਹੀ)-ਪਿੰਡ ਨਾਨਕਸਰ ਘੱਗਾ ਢਾਣੀ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਉਰਫ਼ ਕਾਲਾ, ਕਿੱਕਰ ਸਿੰਘ ਤੇ ਸੁਰਜੀਤ ਸਿੰਘ ਦੀ ਭੂਆ ਜੀਤ ਕੌਰ ਪੁੱਤਰੀ ਇੰਦਰ ਸਿੰਘ ਪਿੰਡ ਨਾਨਕਸਰ ਘੱਗਾ ਢਾਣੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਨਮਿਤ ਪਾਠ ਦਾ ...

ਪੂਰੀ ਖ਼ਬਰ »

ਇੰਸਪੈਕਟਰ ਯੂਨੀਅਨ ਦੇ ਮੈਂਬਰਾਂ ਨੇ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਅਧਿਕਾਰੀ ਨੂੰ ਮੰਗ-ਪੱਤਰ ਸੌਾਪਿਆ

ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਖ਼ੁਰਾਕ ਅਤੇ ਫ਼ੂਡ ਸਪਲਾਈ ਮਹਿਕਮੇ ਵਿਚ ਕੰਮ ਕਰਦੇ ਇੰਸਪੈਕਟਰ ਯੂਨੀਅਨ ਦੇ ਮੈਂਬਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਖ਼ੁਰਾਕ ਅਤੇ ਫ਼ੂਡ ਸਪਲਾਈ ਅਧਿਕਾਰੀ ਨੂੰ ਡਾਇਰੈਕਟਰ ਖ਼ੁਰਾਕ ਸਿਵਲ ਸਪਲਾਈ ਖਪਤਕਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX