ਤਾਜਾ ਖ਼ਬਰਾਂ


ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਰਾਜਸਥਾਨ 'ਚ ਅੱਜ ਕਾਂਗਰਸ ਦੇ ਮੁੱਖ ਮੰਤਰੀ ਚੁੱਕਣਗੇ ਸਹੁੰ
. . .  11 minutes ago
ਨਵੀਂ ਦਿੱਲੀ, 17 ਦਸੰਬਰ- ਕਾਂਗਰਸ ਪਾਰਟੀ ਲਈ ਅੱਜ ਦਾ ਦਿਨ ਕਾਫ਼ੀ ਮਹੱਤਵਪੂਰਨ ਹੈ, ਕਿਉਂਕਿ ਅੱਜ 3 ਸੂਬਿਆਂ 'ਚ ਉਸ ਦੀ ਸਰਕਾਰ ਬਣ ਰਹੀ ਹੈ। ਰਾਜਸਥਾਨ 'ਚ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ 'ਚ ਕਮਲਨਾਥ ਅਤੇ ਛੱਤੀਸਗੜ੍ਹ 'ਚ ਭੁਪੇਸ਼ ਬਘੇਲ ਮੁੱਖ ਮੰਤਰੀ ਦੇ...
ਜ਼ਿੰਬਾਬਵੇ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 11 ਲੋਕਾਂ ਦੀ ਮੌਤ
. . .  30 minutes ago
ਹਰਾਰੇ, 17 ਦਸੰਬਰ- ਅਫ਼ਰੀਕੀ ਦੇਸ਼ ਜ਼ਿੰਬਾਬਵੇ 'ਚ ਲੰਘੇ ਦਿਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਰਾਜਧਾਨੀ ਹਰਾਰੇ ਤੋਂ 49 ਕਿਲੋਮੀਟਰ ਦੂਰ ਹਾਈਵੇਅ 'ਤੇ ਦੋ ਮਿੰਨੀ ਬੱਸਾਂ ਇੱਕ-ਦੂਜੇ ਨਾਲ ਟਕਰਾਅ ਗਈਆਂ...
ਬੈਂਕ 'ਚ ਲੱਗੀ ਭਿਆਨਕ ਅੱਗ, ਪੂਰਾ ਸਮਾਨ ਸੜ ਕੇ ਸੁਆਹ
. . .  58 minutes ago
ਤਪਾ ਮੰਡੀ,17 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਥਾਨਕ ਓਰੀਐਂਟਲ ਬੈਂਕ ਆਫ਼ ਕਾਮਰਸ 'ਚ ਅੱਜ ਸਵੇਰੇ ਚਾਰ ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਬੈਂਕ ਅੰਦਰ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਬਾਰੇ ਜਾਣਕਾਰੀ ਮਿਲਣ ਤੋਂ...
ਅੱਜ ਦਾ ਵਿਚਾਰ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਪੀ.ਜੀ.ਆਈ. ਦਾਖਲ
. . .  1 day ago
ਚੰਡੀਗੜ੍ਹ, 16 ਦਸੰਬਰ (ਮਨਜੋਤ ਸਿੰਘ ਜੋਤ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸ਼ਾਮ ਪੀ.ਜੀ.ਆਈ. ਵਿਖੇ ਦਾਖਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ...
ਬੈਲਜੀਅਮ ਨੇ ਹਾਲੈਂਡ ਨੂੰ ਹਰਾ ਕੇ ਪਹਿਲੀ ਵਾਰ ਜਿੱਤਿਆ ਹਾਕੀ ਵਿਸ਼ਵ ਕੱਪ
. . .  1 day ago
ਭੁਵਨੇਸ਼ਵਰ 16 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਖੇਡੇ ਗਏ ਵਿਸ਼ਵ ਕੱਪ ਹਾਕੀ ਦੇ ਫਾਈਨਲ ਮੁਕਾਬਲੇ 'ਚ ਬੈਲਜੀਅਮ ਨੇ ਤਿੰਨ ਵਾਰ ਦੇ ਚੈਂਪੀਅਨ ਹਾਲੈਂਡ ਨੂੰ ਸਡਨ...
ਵਿਸ਼ਵ ਹਾਕੀ ਕੱਪ ਦਾ ਗੋਲ ਰਹਿਤ ਫਾਈਨਲ ਪੈਨਲਟੀ ਸ਼ੂਟ ਆਊਟ 'ਚ ਦਾਖਲ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪੂਰਾ ਸਮਾਂ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਫਾਈਨਲ 'ਚ ਹਾਲੈਂਡ ਤੇ ਬੈਲਜ਼ੀਅਮ ਤੀਸਰੇ ਕੁਆਰਟਰ ਤੱਕ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਭੁਵਨੇਸ਼ਵਰ 16 ਦਸੰਬਰ (ਚਹਿਲ) - ਇੱਥੇ ਖੇਡੇ ਜਾ ਰਹੇ ਵਿਸ਼ਵ ਕੱਪ ਹਾਕੀ ਦੇ ਆਖ਼ਰੀ ਦਿਨ ਤੀਸਰੇ ਸਥਾਨ ਲਈ ਹੋਏ ਮੈਚ 'ਚ ਆਸਟ੍ਰੇਲੀਆ ਦੀ ਟੀਮ ਨੇ ਇੰਗਲੈਂਡ ਨੂੰ 8-1 ਨਾਲ...
ਵਿਸ਼ਵ ਹਾਕੀ ਕੱਪ ਫਾਈਨਲ : ਦੂਸਰਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪਹਿਲਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਸੰਗਰੂਰ 'ਚ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਵੱਲੋਂ ਗ੍ਰਿਫ਼ਤਾਰ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ
. . .  1 day ago
ਸੰਗਰੂਰ, 16 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਅਗਵਾਈ 'ਚ ਪੰਜਾਬ ਭਰ ਤੋਂ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਨੇ ਇਕ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨੁੱਖੀ ਹੱਕਾਂ ਲਈ ਲੜਨ ਵਾਲੇ ਜਮਹੂਰੀ....
ਵਰਲਡ ਟੂਰ ਫਾਈਨਲਸ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣੀ ਸਿੰਧੂ
. . .  1 day ago
ਨਵੀਂ ਦਿੱਲੀ, 16 ਦਸੰਬਰ- ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਨੋਜੋਮੀ ਓਕੁਹਾਰਾ ਨੂੰ ਹਰਾ ਕੇ ਬੈਡਮਿੰਟਨ ਵਰਲਡ ਟੂਰ ਫਾਈਨਲਸ 2018 ਦਾ ਖ਼ਿਤਾਬ ਆਪਣੇ ਨਾਂਅ ਕਰ ਇਤਿਹਾਸ ਰਚ ਦਿੱਤਾ ਹੈ। ਇਹ ਖ਼ਿਤਾਬ ਜਿੱਤਣ ਨਾਲ ਸਿੰਧੂ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ....
ਸੋਨੀਆ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕਰੁਣਾਨਿਧੀ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਚੇਨਈ, 16 ਦਸੰਬਰ- ਯੂ.ਪੀ.ਏ.ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਤਾਮਿਲਨਾਡੂ ਦੇ ਸਾਬਕਾ ਮੁੱਖਮੰਤਰੀ ਐਮ. ਕਰੁਣਾਨਿਧੀ ਦੀ ਮੂਰਤੀ ਦਾ ਚੇਨਈ 'ਚ ਉਦਘਾਟਨ ਕੀਤਾ। ਇਸ ਸਮਾਰੋਹ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ......
ਐਕਸਾਈਜ਼ ਵਿਭਾਗ ਵੱਲੋਂ 512 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ
. . .  1 day ago
ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਬੱਚਿਆਂ ਸਮੇਤ 3 ਜ਼ਖ਼ਮੀ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਰੂਸ ਦੇ ਵੱਖ-ਵੱਖ ਸ਼ਹਿਰਾਂ 'ਚ ਲੱਗੀ ਅੱਗ, ਛੇ ਬੱਚਿਆ ਸਮੇਤ 10 ਦੀ ਮੌਤ
. . .  1 day ago
ਪਿੰਡ ਰੋਹਟੀ ਬਸਤਾ ਸਿੰਘ ਵਾਸੀਆਂ ਨੇ ਸਰਬ ਸਹਿਮਤੀ ਨਾਲ ਚੁਣਿਆ ਸਰਪੰਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550
ਵਿਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਮਾਨਸਾ

ਕੈਪਟਨ ਅਮਰਿੰਦਰ ਸਿੰਘ ਕਿਸਾਨੀ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕਰਵਾਉਣ ਲਈ ਗੰਭੀਰ- ਭੱਟੀ

ਬੁਢਲਾਡਾ, 19 ਜੂਨ (ਸਵਰਨ ਸਿੰਘ ਰਾਹੀ)-ਪੈਟਰੋਲ, ਡੀਜ਼ਲ ਅਤੇ ਹੋਰ ਵਸਤਾਂ 'ਚ ਦਿਨੋਂ-ਦਿਨ ਹੋ ਰਹੀ ਮਹਿੰਗਾਈ ਦੇ ਵਿਰੋਧ 'ਚ ਕਾਂਗਰਸ ਦੇ ਕੇਂਦਰ ਸਰਕਾਰ ਿਖ਼ਲਾਫ਼ ਜਾਰੀ ਪਿੰਡ ਪੱਧਰੀ ਅਰਥੀ ਫ਼ੂਕ ਮੁਜ਼ਾਹਰਿਆਂ ਦੌਰਾਨ ਵਰਕਰਾਂ ਤੇ ਆਗੂਆਂ ਵਲੋਂ ਹਲਕਾ ਇੰਚਾਰਜ ਰਣਜੀਤ ...

ਪੂਰੀ ਖ਼ਬਰ »

ਬਿਨਾਂ ਢਕੀਆਂ ਖਾਣ-ਪੀਣ ਦੀਆਂ ਵਸਤਾਂ ਨੂੰ ਵੇਚਣ ਦੀ ਮਨਾਹੀ

ਮਾਨਸਾ, 19 ਜੂਨ (ਸ. ਰਿ.)-ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਹੈਜ਼ੇ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਬਿਨਾਂ ਢਕੀਆਂ ਖਾਣ-ਪੀਣ ਦੀਆਂ ਵਸਤਾਂ ਨੂੰ ਵੇਚਣ ਦੀ ਮਨਾਹੀ ਕੀਤੀ ਹੈ | ਹੁਕਮ ਜਾਰੀ ਕਰਦਿਆਂ ਕਿਹਾ ਕਿ ਤਾਰਾਂ ਦੀ ਜਾਲੀ ਜਾਂ ਸ਼ੀਸ਼ੇ ਨਾਲ ਢਕੇ ਤੋਂ ਬਿਨਾਂ ਜ਼ਿਆਦਾ ਪੱਕੇ ਕੱਚੇ ਜਾਂ ਸਾਰੇ ਤਰ੍ਹਾਂ ਦੇ ਕੱਟੇ ਹੋਏ ਫਲ, ਮਿਠਾਈਆਂ, ਮਾਸ, ਕੇਕ, ਬਿਸਕੁਟ, ਬੈੱ੍ਰਡ, ਭੁੰਨਿਆ ਅਨਾਜ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ ਵੇਚਣ ਜਾਂ ਪ੍ਰਦਰਸ਼ਨ ਤੇ ਰੋਕ ਲਗਾਈ ਜਾਂਦੀ ਹੈ |
ਅਯੋਗ ਕਰਾਰ ਦਿੱਤੇ ਪਾਣੀ ਤੋਂ ਬਣੀ ਬਰਫ਼ 'ਤੇ ਪਾਬੰਦੀ
ਇਕ ਵੱਖਰੇ ਹੁਕਮ ਵਿਚ ਅਯੋਗ ਕਰਾਰ ਦਿੱਤੇ ਪਾਣੀ ਤੋਂ ਬਣੀ ਬਰਫ਼ 'ਤੇ ਪਾਬੰਦੀ ਲਗਾਈ ਗਈ ਹੈ | ਪੰਜਾਬ ਸਰਕਾਰ ਦੇ ਜੀਵਾਣੂ ਵਿਗਿਆਨੀ ਦੁਆਰਾ ਮਨੁੱਖੀ ਖਪਤ ਲਈ ਅਯੋਗ ਕਰਾਰ ਦਿੱਤੇ ਪਾਣੀ ਤੋਂ ਬਣੀਆਂ ਵਸਤਾਂ ਬਰਫ਼, ਬਰਫ਼ ਦਾ ਗੋਲਾ, ਬਰਫ਼ ਦੀ ਮਿਠਾਈ, ਖਣਿਜ ਯੁਕਤ ਪੀਣ ਵਾਲਾ ਪਾਣੀ, ਬੋਤਲ ਵਾਲਾ ਪਾਣੀ ਆਦਿ ਦੇ ਬਣਾਉਣ, ਆਯਾਤ-ਨਿਰਯਾਤ, ਵੇਚਣ ਅਤੇ ਵੇਚਣ ਲਈ ਪ੍ਰਦਰਸ਼ਨੀ ਤੇ ਰੋਕ ਲਗਾਈ ਹੈ |


ਖ਼ਬਰ ਸ਼ੇਅਰ ਕਰੋ

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਸਵੱਛ ਭਾਰਤ ਅਧੀਨ ਪਖਾਨੇ ਬਣਾਉਣ ਸਬੰਧੀ ਮੰਗ ਪੱਤਰ ਦਿੱਤਾ

ਮਾਨਸਾ, 19 ਜੂਨ (ਸਟਾਫ਼ ਰਿਪੋਰਟਰ)-ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾ: ਕਿ੍ਸ਼ਨ ਚੌਹਾਨ ਦੀ ਅਗਵਾਈ 'ਚ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਸਵੱਛ ਭਾਰਤ ਅਧੀਨ ਨਿਰਪੱਖ ਤਰੀਕੇ ਨਾਲ ਪਖਾਨੇ ਬਣਾਉਣ ਸਬੰਧੀ ਸਹਾਇਕ ਕਮਿਸ਼ਨਰ (ਜ) ਨੂੰ ਮੰਗ ਪੱਤਰ ਦਿੱਤਾ | ਉਨ੍ਹਾਂ ਮੰਗ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 4 ਨੂੰ ਸਜ਼ਾ

ਮਾਨਸਾ, 19 ਜੂਨ (ਵਿ. ਪ੍ਰਤੀ.)-ਵਧੀਕ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਦੀ ਅਦਾਲਤ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਦੇ ਮਾਮਲੇ 'ਚ 4 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਮਈ 2015 ਵਿਚ ਪਿੰਡ ਕੋਟੜਾ ਦੇ ਵਸਨੀਕ ਚਮਕੌਰ ਸਿੰਘ ਦੀ ਕੁਝ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਹਾਈਬਿ੍ਡ ਝੋਨਾ 126 ਤੇ ਬਾਸਮਤੀ 1121 ਦੀ ਖ਼ਰੀਦ ਯਕੀਨੀ ਬਣਾਉਣ ਦੀ ਮੰਗ

ਝੁਨੀਰ, 19 ਜੂਨ (ਪ. ਪ.)-ਭਾਰਤੀ ਸਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ, ਜ਼ਿਲ੍ਹਾ ਵਿੱਤ ਸਕੱਤਰ ਗੁਰਤੇਜ ਸਿੰਘ ਨੰਦਗੜ੍ਹ ਅਤੇ ਬਲਾਕ ਜਨਰਲ ਸਕੱਤਰ ਪਰਮਪ੍ਰੀਤ ਸਿੰਘ ਮਾਖਾ ਨੇ ਕਿਹਾ ਕਿ ਭਾਵੇਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਝੂਠੇ ਲਾਰੇ ਲਾ ਕੇ ਬਣੀ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਤੋਂ ਲੋਕ ਦੁਖੀ- ਕੁਲਦੀਪ ਸਿੰਘ

ਸਰਦੂਲਗੜ੍ਹ, 19 ਜੂਨ (ਜੀ.ਐਮ.ਅਰੋੜਾ)-ਦੇਸ਼ ਦੇ ਲੋਕਾਂ ਨਾਲ ਝੂਠੇ ਲਾਰੇ ਤੇ ਅਨੇਕਾਂ ਸਕੀਮਾਂ ਦੇਣ ਦੇ ਸਾਜ ਬਾਜ ਦਿਖਾ ਕੇ ਕੇਂਦਰ ਵਿਚ ਬਣੀ ਭਾਜਪਾ ਦੀ ਮੋਦੀ ਸਰਕਾਰ ਅਤੇ ਪੰਜਾਬ ਅੰਦਰ ਬਣੀ ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਤੇ ਲੋਕ ਬੇਸਬਰੀ ...

ਪੂਰੀ ਖ਼ਬਰ »

ਪੁਲਿਸ 'ਚ ਥਾਣੇਦਾਰ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਠੱਗੇ, ਮੁਕੱਦਮਾ ਦਰਜ

ਮਾਨਸਾ, 19 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਬਰੇਟਾ ਦੀ ਪੁਲਿਸ ਨੇ 3 ਵਿਅਕਤੀਆਂ ਦੇ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਜੁਗਲਾਣ ਦੇ ਵਸਨੀਕ ਦਲੀਪ ਸਿੰਘ ਨੂੰ ਕੁਝ ਵਿਅਕਤੀਆਂ ਨੇ ਭਰੋਸਾ ਦਿਵਾਇਆ ਕਿ ਜੇਕਰ ਉਹ 5 ਲੱਖ ...

ਪੂਰੀ ਖ਼ਬਰ »

ਸਮਾਉਂ 'ਚ ਮਨੋਜ ਬਾਲਾ ਦਾ ਪੁਤਲਾ ਸਾੜਿਆ

ਭੀਖੀ, 19 ਜੂਨ (ਗੁਰਿੰਦਰ ਸਿੰਘ ਔਲਖ)-ਅੱਜ ਜਦੋਂ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਮੋਦੀ ਸਰਕਾਰ ਵਿਰੁੱਧ ਪਿੰਡ ਸਮਾਉਂ ਵਿਖੇ ਕਾਂਗਰਸ ਵਲੋਂ ਰੋਸ ਧਰਨਾ ਦਿੱਤਾ ਜਾ ਰਿਹਾ ਸੀ ਤਾਂ ਦੂਜੇ ਪਾਸੇ ਪਿੰਡ ਸਮਾਉਂ ਦੀਆਂ ਹੈਵਤੀਆਂ ਪੱਤੀ, ਮੁਪਾਲ ਪੱਤੀ ਤੇ ਭਾਲ ...

ਪੂਰੀ ਖ਼ਬਰ »

ਕਿਸਾਨਾਂ ਨੂੰ ਬਿਜਲੀ ਅਤੇ ਪਾਣੀ ਦੀ ਸਪਲਾਈ ਨਿਰਵਿਘਨ ਦਿੱਤੇ ਜਾਣ ਦੀ ਮੰਗ

ਝੁਨੀਰ, 19 ਜੂਨ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ, ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ ਅਤੇ ਜ਼ਿਲ੍ਹਾ ਵਿੱਤ ਸਕੱਤਰ ਗੁਰਤੇਜ ਸਿੰਘ ਨੰਦਗੜ੍ਹ ਨੇ ਪ੍ਰੈੱਸ ਬਿਆਨ ਵਿਚ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਿਖ਼ਲਾਫ਼ ਪਿੰਡਾਂ 'ਚ ਮੋਦੀ ਸਰਕਾਰ ਦੇ ਪੁਤਲੇ ਸਾੜੇ

ਬੋਹਾ, 19 ਜੂਨ (ਸਲੋਚਨਾ ਤਾਂਗੜੀ)-ਤੇਲ ਕੀਮਤਾਂ 'ਚ ਅਥਾਹ ਵਾਧੇ ਿਖ਼ਲਾਫ਼ ਕਾਂਗਰਸ ਪਾਰਟੀ ਵਲੋਂ ਸੀਨੀਅਰ ਕਾਂਗਰਸ ਆਗੂ ਸੁਖਦੇਵ ਸਿੰਘ ਭੱਟੀ ਦੀ ਅਗਵਾਈ 'ਚ ਕਾਂਗਰਸ ਵਲੋਂ ਪਿੰਡ ਮੰਘਾਣੀਆਂ, ਆਂਡਿਆਂਵਾਲੀ, ਸੈਦੇਵਾਲਾ, ਸ਼ੇਰਖਾਂਵਾਲਾ, ਹਾਕਮਵਾਲਾ, ਮਲਕੋਂ, ਸੰਦਲੀ, ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਜੋਗਾ ਤੇ ਰੱਲਾ 'ਚ ਕੇਂਦਰ ਸਰਕਾਰ ਿਖ਼ਲਾਫ਼ ਧਰਨੇ ਲਗਾ ਕੇ ਪੁਤਲੇ ਫੂਕੇ

ਜੋਗਾ, 19 ਜੂਨ (ਬਲਜੀਤ ਸਿੰਘ ਅਕਲੀਆ)-ਕਾਂਗਰਸੀ ਵਰਕਰਾਂ ਨੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਿਖ਼ਲਾਫ਼ ਜੋਗਾ ਤੇ ਰੱਲਾ ਵਿਖੇ ਧਰਨਾ ਲਗਾ ਕੇ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਬਨਾਵਟੀ ਅੰਗਾਂ ਦੀ ਵੰਡ ਕੀਤੀ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਲੋੜਵੰਦਾਂ ਨੂੰ ਬਨਾਵਟੀ ਅੰਗਾਂ ਦੀ ਵੰਡ ਕਰਨ ਲਈ ਸਥਾਨਕ ਗਊਸ਼ਾਲਾ ਭਵਨ ਵਿਖੇ ਕੈਂਪ ਲਗਾਇਆ ਗਿਆ, ਜਿਸ ਵਿਚ ਅਲੀਮਕੋ ਕੰਪਨੀ ਵਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਅਤੇ ਰੈੱਡ ਕਰਾਸ ਮਾਨਸਾ ਦੇ ਸਹਿਯੋਗ ਨਾਲ 126 ...

ਪੂਰੀ ਖ਼ਬਰ »

ਸੀ. ਪੀ. ਆਈ. ਨੇ ਟੈਕਸਾਂ ਦੇ ਬੋਝ ਿਖ਼ਲਾਫ਼ ਕੇਂਦਰ ਸਰਕਾਰ ਦੀ ਅਰਥੀ ਫੂਕੀ

ਬੋਹਾ, 19 ਜੂਨ (ਸਲੋਚਨਾ ਤਾਂਗੜੀ)-ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ. ਆਈ.) ਵਲੋਂ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਸਰਕਾਰ ਦੀਆਂ ਅਰਥੀਆਂ ਸਾੜ ਕੇ ਸੰਘਰਸ਼ ਦਾ ਮੋਰਚਾ ਖੋਲਿ੍ਹਆ ਹੈ | ਕਾਮਰੇਡਾਂ ਵਲੋਂ ਇਸ ਖੇਤਰ ਦੇ ਪਿੰਡ ਗਾਮੀਵਾਲਾ ਤੇ ਗੰਢੂ ਕਲਾਂ ਵਿਖੇ ਵਧਦੀ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦਾ 9 ਰੋਜ਼ਾ ਅੰਦੋਲਨ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਨਾਲ ਸਮਾਪਤ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਝੋਨੇ ਦੀ ਲਵਾਈ ਲਈ ਬਿਜਲੀ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 9 ਦਿਨਾਂ ਤੋਂ ਸ਼ੁਰੂ ਕੀਤਾ ਅੰਦੋਲਨ ਅੱਜ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਅੱਗੇ ਧਰਨੇ ਦੇ ਨਾਲ ਸਮਾਪਤ ਕਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਰੀ ਕੀਤੇ ਪਲਾਸਟਿਕ ਮੁਕਤ ਲਿਫ਼ਾਫ਼ੇ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਅਭੀਜੀਤ ਕਪਲਿਸ਼ ਐਸ.ਡੀ.ਐਮ. ਮਾਨਸਾ ਨੇ ਪਲਾਸਟਿਕ ਮੁਕਤ ਲਿਫ਼ਾਫ਼ਿਆਂ ਦੇ ਥੋਕ ਵਿਕੇ੍ਰਤਾਵਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਪਲਾਸਟਿਕ ਮੁਕਤ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ | ਇਸ ਮੌਕੇ ਅਜਿਹੇ ...

ਪੂਰੀ ਖ਼ਬਰ »

ਨੌਜਵਾਨਾਂ ਨੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਰੋਸ ਮਾਰਚ ਕੱਢਿਆ

ਬਰੇਟਾ, 19 ਜੂਨ (ਜੀਵਨ ਸ਼ਰਮਾ)-ਸਥਾਨਕ ਸ਼ਹਿਰ ਅਤੇ ਪਿੰਡ ਦੀਆਂ ਸਮੱਸਿਆਵਾਂ ਨੂੰ ਲੈ ਕੇ ਨੌਜਵਾਨਾਂ ਵਲੋਂ ਬੱਸ ਅੱਡੇ ਤੋਂ ਲੈ ਕੇ ਰੇਲਵੇ ਸਟੇਸ਼ਨ ਤੱਕ ਰੋਸ ਮਾਰਚ ਕੱਢਿਆ ਗਿਆ | ਰਾਮਜੀਤ ਸਿੰਘ, ਜਗਮੇਲ ਸਿੰਘ ਨੇ ਦੱਸਿਆ ਕਿ ਸ਼ਹਿਰ 'ਚ ਥਾਂ-ਥਾਂ ਸੜਕਾਂ ਟੁੱਟੀਆਂ ਪਈਆਂ ...

ਪੂਰੀ ਖ਼ਬਰ »

30 ਬੋਤਲਾਂ ਹਰਿਆਣਾ ਸ਼ਰਾਬ ਸਮੇਤ 1 ਕਾਬੂ

ਬਰੇਟਾ, 19 ਜੂਨ (ਵਿ. ਪ੍ਰਤੀ.)-ਕੁੱਲਰੀਆਂ ਪੁਲਿਸ ਵਲੋਂ 30 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਚੌਕੀ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਹੌਲਦਾਰ ਵੀਰਾ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਵੀਰ ਨਗਰ ਮੁਹੱਲੇ ਨੇੜਿਓਾ ਕੂੜਾ ਚੁੱਕ ਕੇ ਪਾਰਕ ਬਣਾਇਆ ਜਾਵੇਗਾ-ਡੀ.ਸੀ.

ਮਾਨਸਾ, 19 ਜੂਨ (ਸਟਾਫ਼ ਰਿਪੋਰਟਰ)-ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਸਥਾਨਕ ਵੀਰ ਨਗਰ ਮੁਹੱਲੇ ਨੇੜੇ ਕੂੜਾ ਸੁੱਟਣ ਵਾਲੀ ਥਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਕੂੜੇ ਦੇ ਬਦਲਵੇਂ ਪ੍ਰਬੰਧ ਕਰਕੇ ਇਸ ਥਾਂ 'ਤੇ ਤੰਦਰੁਸਤ ਪੰਜਾਬ ...

ਪੂਰੀ ਖ਼ਬਰ »

ਗਰੀਬ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਲਾਭ ਪਹਿਲਾਂ ਵਾਂਗ ਦੇਣ ਲਈ ਮੰਗ ਪੱਤਰ

ਬੁਢਲਾਡਾ, 19 ਜੂਨ (ਸਵਰਨ ਸਿੰਘ ਰਾਹੀ)-ਸਰਕਾਰ ਵਲੋਂ ਵਿਦਿਆਰਥੀਆਂ ਦੀ ਪੋਸਟ ਸਕਾਲਰਸ਼ਿਪ 'ਚ ਕੀਤੀਆਂ ਤਬਦੀਲੀਆਂ ਦੇ ਰੋਸ ਵਜੋਂ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ ਦੇ ਕਾਰਕੁਨਾਂ ਨੇ ਸਥਾਨਕ ਆਈ. ਟੀ. ਆਈ. ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਰੋਹ ਭਰਭੂਰ ਪ੍ਰਦਰਸ਼ਨ ਕਰਨ ...

ਪੂਰੀ ਖ਼ਬਰ »

ਬਾਣੀ ਤੋਂ ਪ੍ਰਾਪਤ ਗਿਆਨ ਦਿਮਾਗ਼ ਦੇ ਕਪਾਟ ਖੋਲ੍ਹ ਦਿੰਦਾ ਹੈ- ਬੱਪੀਆਣਾ

ਬੋਹਾ, 19 ਜੂਨ (ਸਲੋਚਨਾ ਤਾਂਗੜੀ)-ਸ਼ੁੱਧ ਗੁਰਬਾਣੀ ਪੜ੍ਹਨ, ਗੁਰ ਮਰਿਆਦਾ ਵਿਚ ਰਹਿਣ ਅਤੇ ਸਿੱਖ ਇਤਿਹਾਸ ਪੜ੍ਹ ਕੇ ਪ੍ਰਾਪਤ ਹੋਇਆ ਗਿਆਨ ਮਨੁੱਖੀ ਦਿਮਾਗ਼ ਦੇ ਕਪਾਟ ਖੋਲ੍ਹ ਦਿੰਦਾ ਹੈ ਅਤੇ ਗਿਆਨ ਪ੍ਰਾਪਤੀ ਦੀ ਆਖਰੀ ਸੀਮਾ ਤੱਕ ਮਨੁੱਖ ਚਰਨ ਸੀਮਾ 'ਤੇ ਪਹੁੰਚ ਜਾਦਾ ਹੈ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਨੂੰ ਯੂਰੀਆ ਦਾ ਥੈਲਾ ਪੂਰੇ ਵਜ਼ਨ ਵਿਚ ਹੀ ਦਿੱਤਾ ਜਾਵੇ-ਝੰਡੂਕਾ

ਝੁਨੀਰ, 19 ਜੂਨ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਮਲ ਸਿੰਘ ਝੰਡੂਕਾ, ਪੈੱ੍ਰਸ ਸਕੱਤਰ ਦਰਸ਼ਨ ਸਿੰਘ ਸਰਪੰਚ ਜਟਾਣਾ ਕੋਠੇ ਅਤੇ ਬਲਾਕ ਪ੍ਰਧਾਨ ਮਾਸਟਰ ਗੁਰਜੰਟ ਸਿੰਘ ਝੁਨੀਰ ਨੇ ਸਹਿਕਾਰਤਾ ਵਿਭਾਗ, ਕੇਂਦਰ ਅਤੇ ਰਾਜ ਸਰਕਾਰ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਤਲਵੰਡੀ ਸਾਬੋ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਖ਼ੁਸ਼ਹਾਲੀ ਦੇ ਰਾਖਿਆਂ ਨਾਲ ਮੀਟਿੰਗ

ਤਲਵੰਡੀ ਸਾਬੋ, 19 ਜੂਨ (ਰਵਜੋਤ ਸਿੰਘ ਰਾਹੀ)-ਅੱਜ ਐੱਸ.ਡੀ.ਐੱਮ ਤਲਵੰਡੀ ਸਾਬੋ ਵਰਿੰਦਰ ਸਿੰਘ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਖ਼ੁਸ਼ਹਾਲੀ ਦੇ ਰਾਖਿਆਂ ਨਾਲ ਇਕ ਮੀਟਿੰਗ ਕੀਤੀ | ਜਿਸ ਵਿਚ ਐੱਸ.ਡੀ.ਐੱਮ ਤਲਵੰਡੀ ਸਾਬੋ ਦੇ ਡੈਪੋ ਦੇ ਨਿਯਮਾਂ ਵਿਚ ਜੋ ਤਬਦੀਲੀਆਂ ...

ਪੂਰੀ ਖ਼ਬਰ »

ਗਲੀ 'ਚ ਲਟਕਦੀਆਂ ਬਿਜਲੀ ਦੀਆਂ ਨੰਗੀਆਂ ਤਾਰਾਂ ਨਾਲ ਕਿਸੇ ਵੇਲੇ ਵੀ ਹੋ ਸਕਦਾ ਹੈ ਵੱਡਾ ਹਾਦਸਾ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਗਲੀ ਡਾ. ਨੰਦਨਪੁਰੀ ਵਾਲੀ ਵਿਚ ਗਲੀ 'ਚ ਬਿਜਲੀ ਦੀਆਂ ਨੰਗੀਆਂ ਤਾਰਾਂ ਬਹੁਤ ਨੀਵੀਆਂ ਲਟਕ ਰਹੀਆਂ ਹਨ ਜੋ ਕਿਸੇ ਵੇਲੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ | ਇਸ ਸੰਬੰਧ 'ਚ ਗਲੀ ਵਾਸੀਆਂ ਵਲੋਂ ਬਿਜਲੀ ਨਿਗਮ ...

ਪੂਰੀ ਖ਼ਬਰ »

ਵਫ਼ਦ ਅੱਜ ਡੀ.ਸੀ. ਨੂੰ ਮਿਲੇਗਾ

ਮਾਨਸਾ, 19 ਜੂਨ (ਸ.ਰਿ.)- ਕੁੱਝ ਦਿਨ ਪਹਿਲਾਂ ਟ੍ਰੈਫ਼ਿਕ ਪੁਲਿਸ ਮਾਨਸਾ ਵਲੋਂ ਮੋਟਰਸਾਈਕਲ ਵਾਲੀਆਂ ਰੇਹੜੀਆਂ ਨੂੰ ਗੈਰ ਕਾਨੰੂਨੀ ਕਹਿ ਕੇ ਕੰਮ ਕਰਨ ਤੋਂ ਰੋਕਣ ਅਤੇ ਕੱਟੇ ਜਾ ਰਹੇ ਚਲਾਨਾਂ ਿਖ਼ਲਾਫ਼ ਡਾ: ਅੰਬੇਡਕਰ ਰਿਕਸ਼ਾ ਰੇਹੜੀ ਯੂਨੀਅਨ ਵਲੋਂ ਲੜੇ ਗਏ ਸੰਘਰਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX