ਤਾਜਾ ਖ਼ਬਰਾਂ


ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  3 minutes ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  5 minutes ago
ਫ਼ਰੀਦਕੋਟ, 15 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਪੁਲਿਸ ਵੱਲੋਂ ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵੱਲੋਂ ਇਹਨਾਂ ਤੋਂ ਦੋ ਖੋਹੀਆਂ ਹੋਈਆਂ ਕਾਰਾਂ ਤੋਂ.....
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  9 minutes ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  16 minutes ago
ਅੰਮ੍ਰਿਤਸਰ, 15 ਦਸੰਬਰ (ਸੁੱਖ ਵਡਾਲੀ)- ਬੀਤੇ ਦਿਨ ਕੋਟ ਖ਼ਾਲਸਾ ਦੇ ਸੁੰਦਰ ਮਗਰ 'ਚ ਵਾਪਰੇ ਗੋਲੀਕਾਂਡ 'ਚ ਜ਼ਖਮੀ ਹੋਏ ਬਲਵਿੰਦਰ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਜਿਸ ਦੀ ਅੱਜ ਮੌਤ ਹੋ ਗਈ....
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  36 minutes ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ ਰੋਜ਼ਮੇਰੀ ਪੈਟਰੀਜ਼ੀ ਦਿੱਲੀ ਦੇ ਪਟਿਆਲਾ ਹਾਊਸ 'ਚ ਪਹੁੰਚੀ ਹੈ। ਦੱਸ ਦੇਈਏ ਕਿ ਮਿਸ਼ੇਲ ਨੂੰ 5 ਦੀ ਸੀ.ਬੀ.ਆਈ. ਹਿਰਾਸਤ 'ਚ ਭੇਜਿਆ ਗਿਆ ਸੀ ਜੋ ਕਿ ....
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  57 minutes ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਕਪਿਲ ਸਿੱਬਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਸੁਪਰੀਮ ਕੋਰਟ ਵੱਲੋਂ ਰਾਫੇਲ ਡੀਲ 'ਤੇ ਆਏ ਫ਼ੈਸਲੇ 'ਚ ਸਰਕਾਰ 'ਤੇ ਅਦਾਲਤ ਨੂੰ ਗੁੰਮਰਾਹ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਨਵੀਂ ਦਿੱਲੀ 'ਚ ਆਯੋਜਿਤ ਇਕ ਪ੍ਰੈੱਸ ਕਾਨਫ਼ਰੰਸ 'ਚ .....
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਜੀਨ ਯਵੇਸ ਲੀ ਡਰੀਅਨ ਨਾਲ ਮੁਲਾਕਾਤ ਕੀਤੀ....
ਪਾਕਿਸਤਾਨ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪਾਕਿਸਤਾਨ ਤੋਂ 23 ਭਾਰਤੀ ਤੀਰਥ ਯਾਤਰੀਆਂ ਦੇ ਪਾਸਪੋਰਟ ਲਾਪਤਾ ਹੋਣ ਨਾਲ ਸਨਸਨੀ ਫੈਲ ਗਈ ਹੈ। ਇਸ ਸੰਬੰਧੀ ਜਾਣਕਾਰੀ ਮਿਲਣ 'ਤੇ ਭਾਰਤੀ ਵਿਦੇਸ਼ ਮੰਤਰਾਲੇ ਵੀ ਇਸ ਮਾਮਲੇ 'ਤੇ ਗੰਭੀਰ ਨਜ਼ਰ ਆ ਰਿਹਾ ਹੈ। ਜਾਣਕਾਰੀ ਲਈ ਦੱਸ .....
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਡੀਲ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਅੱਜ ਦਿੱਲੀ 'ਚ ਭਾਜਪਾ ਵਰਕਰਾਂ ਵਲੋਂ ਕੇਂਦਰੀ ਮੰਤਰੀ ਵਿਜੇ ਗੋਇਲ ਦੀ ਅਗਵਾਈ 'ਚ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਭਾਜਪਾ ਵਰਕਰ ਇਹ ਮੰਗ....
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  about 1 hour ago
ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ)- ਜਥੇਦਾਰ ਮੰਡ ਦੇ ਬਰਗਾੜੀ ਇਨਸਾਫ਼ ਮੋਰਚੇ ਨੂੰ ਸਮਾਪਤ ਕਰਨ ਸਬੰਧੀ ਕਿਸੇ ਵੀ ਆਗੂ ਨਾਲ ਗੱਲਬਾਤ ਨਹੀਂ ਕੀਤੀ ਜੋ ਇਸ ਮੋਰਚੇ ਨਾਲ਼ ਜੁੜੇ ਹੋਏ ਸਨ। ਇਹ ਗੱਲ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ....
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਕੋਲੰਬੋ, 15 ਦਸੰਬਰ- ਸ੍ਰੀਲੰਕਾ 'ਚ ਜਾਰੀ ਸਿਆਸੀ ਘਮਸਾਣ ਦੇ ਚੱਲਦਿਆਂ ਮਹਿੰਦਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਜਪਕਸ਼ੇ ਵੱਲੋਂ ਚੁੱਕੇ ਗਏ ਇਸ ਕਦਮ ਦੇ ਨਾਲ ਹੀ ਸ੍ਰੀਲੰਕਾ 'ਚ ਕਰੀਬ ਦੋ ਮਹੀਨਿਆਂ ਤੋਂ ਜਾਰੀ ਸਿਆਸੀ ਘਮਸਾਣ ....
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  about 2 hours ago
ਆਈਜ਼ੋਲ, 15 ਦਸੰਬਰ- ਮਿਜ਼ੋ ਨੈਸ਼ਨਲ ਫ਼ਰੰਟ (ਐਮ.ਐਨ.ਐਫ) ਦੇ ਪ੍ਰਧਾਨ ਜੋਰਮਥਾਂਗਾ ਨੇ ਸ਼ਨੀਵਾਰ ਨੂੰ ਮਿਜ਼ੋਰਮ ਦੇ ਮੁੱਖ ਮੰਤਰੀ ਵਜੋ ਸਹੁੰ ਚੁੱਕੀ। ਜਾਣਕਾਰੀ ਲਈ ਦੱਸ ਦੇਈਏ ਕਿ 40 ਮੈਂਬਰੀ ਵਿਧਾਨ ਸਭਾ 'ਚ ਮਿਜੋ ਨੈਸ਼ਨਲ ਫ਼ਰੰਟ ਨੂੰ 26 ਸੀਟਾਂ ਮਿਲੀਆਂ ਹਨ......
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  about 2 hours ago
ਤਰਨਤਾਰਨ, 15 ਦਸੰਬਰ (ਹਰਿੰਦਰ ਸਿੰਘ)- ਤਰਨਤਾਰਨ ਦੇ ਨਜ਼ਦੀਕ ਪੈਂਦੇ ਇਕ ਪੈਲੇਸ 'ਚ ਕੰਮ ਕਰਦੰ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ। ਮਾਰੇ ਗਏ ਇਨ੍ਹਾਂ ਚਾਰੇ ਨੌਜਵਾਨਾਂ ਦੀਆਂ ਲਾਸ਼ਾਂ ਪੈਲੇਸ ਦੇ ਇਖ ਕਮਰੇ 'ਚੋਂ ਮਿਲੀਆਂ ਹਨ, ਜਿੱਥੇ ਉਹ ਸੁੱਤੇ ਪਏ.....
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  about 3 hours ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ 'ਚ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ ਹੋ ਗਿਆ ਹੈ। ਓਪਰੇਸ਼ਨ ਜਾਰੀ.....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  about 3 hours ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਝੜਪਾਂ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ.....
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  about 3 hours ago
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  about 4 hours ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  about 4 hours ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550
ਵਿਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਮਾਨਸਾ

ਕੈਪਟਨ ਅਮਰਿੰਦਰ ਸਿੰਘ ਕਿਸਾਨੀ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕਰਵਾਉਣ ਲਈ ਗੰਭੀਰ- ਭੱਟੀ

ਬੁਢਲਾਡਾ, 19 ਜੂਨ (ਸਵਰਨ ਸਿੰਘ ਰਾਹੀ)-ਪੈਟਰੋਲ, ਡੀਜ਼ਲ ਅਤੇ ਹੋਰ ਵਸਤਾਂ 'ਚ ਦਿਨੋਂ-ਦਿਨ ਹੋ ਰਹੀ ਮਹਿੰਗਾਈ ਦੇ ਵਿਰੋਧ 'ਚ ਕਾਂਗਰਸ ਦੇ ਕੇਂਦਰ ਸਰਕਾਰ ਿਖ਼ਲਾਫ਼ ਜਾਰੀ ਪਿੰਡ ਪੱਧਰੀ ਅਰਥੀ ਫ਼ੂਕ ਮੁਜ਼ਾਹਰਿਆਂ ਦੌਰਾਨ ਵਰਕਰਾਂ ਤੇ ਆਗੂਆਂ ਵਲੋਂ ਹਲਕਾ ਇੰਚਾਰਜ ਰਣਜੀਤ ...

ਪੂਰੀ ਖ਼ਬਰ »

ਬਿਨਾਂ ਢਕੀਆਂ ਖਾਣ-ਪੀਣ ਦੀਆਂ ਵਸਤਾਂ ਨੂੰ ਵੇਚਣ ਦੀ ਮਨਾਹੀ

ਮਾਨਸਾ, 19 ਜੂਨ (ਸ. ਰਿ.)-ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਹੈਜ਼ੇ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਬਿਨਾਂ ਢਕੀਆਂ ਖਾਣ-ਪੀਣ ਦੀਆਂ ਵਸਤਾਂ ਨੂੰ ਵੇਚਣ ਦੀ ਮਨਾਹੀ ਕੀਤੀ ਹੈ | ਹੁਕਮ ਜਾਰੀ ਕਰਦਿਆਂ ਕਿਹਾ ਕਿ ਤਾਰਾਂ ਦੀ ਜਾਲੀ ਜਾਂ ਸ਼ੀਸ਼ੇ ਨਾਲ ਢਕੇ ਤੋਂ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਸਵੱਛ ਭਾਰਤ ਅਧੀਨ ਪਖਾਨੇ ਬਣਾਉਣ ਸਬੰਧੀ ਮੰਗ ਪੱਤਰ ਦਿੱਤਾ

ਮਾਨਸਾ, 19 ਜੂਨ (ਸਟਾਫ਼ ਰਿਪੋਰਟਰ)-ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾ: ਕਿ੍ਸ਼ਨ ਚੌਹਾਨ ਦੀ ਅਗਵਾਈ 'ਚ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਸਵੱਛ ਭਾਰਤ ਅਧੀਨ ਨਿਰਪੱਖ ਤਰੀਕੇ ਨਾਲ ਪਖਾਨੇ ਬਣਾਉਣ ਸਬੰਧੀ ਸਹਾਇਕ ਕਮਿਸ਼ਨਰ (ਜ) ਨੂੰ ਮੰਗ ਪੱਤਰ ਦਿੱਤਾ | ਉਨ੍ਹਾਂ ਮੰਗ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 4 ਨੂੰ ਸਜ਼ਾ

ਮਾਨਸਾ, 19 ਜੂਨ (ਵਿ. ਪ੍ਰਤੀ.)-ਵਧੀਕ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਦੀ ਅਦਾਲਤ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਦੇ ਮਾਮਲੇ 'ਚ 4 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਮਈ 2015 ਵਿਚ ਪਿੰਡ ਕੋਟੜਾ ਦੇ ਵਸਨੀਕ ਚਮਕੌਰ ਸਿੰਘ ਦੀ ਕੁਝ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਹਾਈਬਿ੍ਡ ਝੋਨਾ 126 ਤੇ ਬਾਸਮਤੀ 1121 ਦੀ ਖ਼ਰੀਦ ਯਕੀਨੀ ਬਣਾਉਣ ਦੀ ਮੰਗ

ਝੁਨੀਰ, 19 ਜੂਨ (ਪ. ਪ.)-ਭਾਰਤੀ ਸਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ, ਜ਼ਿਲ੍ਹਾ ਵਿੱਤ ਸਕੱਤਰ ਗੁਰਤੇਜ ਸਿੰਘ ਨੰਦਗੜ੍ਹ ਅਤੇ ਬਲਾਕ ਜਨਰਲ ਸਕੱਤਰ ਪਰਮਪ੍ਰੀਤ ਸਿੰਘ ਮਾਖਾ ਨੇ ਕਿਹਾ ਕਿ ਭਾਵੇਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਝੂਠੇ ਲਾਰੇ ਲਾ ਕੇ ਬਣੀ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਤੋਂ ਲੋਕ ਦੁਖੀ- ਕੁਲਦੀਪ ਸਿੰਘ

ਸਰਦੂਲਗੜ੍ਹ, 19 ਜੂਨ (ਜੀ.ਐਮ.ਅਰੋੜਾ)-ਦੇਸ਼ ਦੇ ਲੋਕਾਂ ਨਾਲ ਝੂਠੇ ਲਾਰੇ ਤੇ ਅਨੇਕਾਂ ਸਕੀਮਾਂ ਦੇਣ ਦੇ ਸਾਜ ਬਾਜ ਦਿਖਾ ਕੇ ਕੇਂਦਰ ਵਿਚ ਬਣੀ ਭਾਜਪਾ ਦੀ ਮੋਦੀ ਸਰਕਾਰ ਅਤੇ ਪੰਜਾਬ ਅੰਦਰ ਬਣੀ ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਤੇ ਲੋਕ ਬੇਸਬਰੀ ...

ਪੂਰੀ ਖ਼ਬਰ »

ਪੁਲਿਸ 'ਚ ਥਾਣੇਦਾਰ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਠੱਗੇ, ਮੁਕੱਦਮਾ ਦਰਜ

ਮਾਨਸਾ, 19 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਬਰੇਟਾ ਦੀ ਪੁਲਿਸ ਨੇ 3 ਵਿਅਕਤੀਆਂ ਦੇ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਜੁਗਲਾਣ ਦੇ ਵਸਨੀਕ ਦਲੀਪ ਸਿੰਘ ਨੂੰ ਕੁਝ ਵਿਅਕਤੀਆਂ ਨੇ ਭਰੋਸਾ ਦਿਵਾਇਆ ਕਿ ਜੇਕਰ ਉਹ 5 ਲੱਖ ...

ਪੂਰੀ ਖ਼ਬਰ »

ਸਮਾਉਂ 'ਚ ਮਨੋਜ ਬਾਲਾ ਦਾ ਪੁਤਲਾ ਸਾੜਿਆ

ਭੀਖੀ, 19 ਜੂਨ (ਗੁਰਿੰਦਰ ਸਿੰਘ ਔਲਖ)-ਅੱਜ ਜਦੋਂ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਮੋਦੀ ਸਰਕਾਰ ਵਿਰੁੱਧ ਪਿੰਡ ਸਮਾਉਂ ਵਿਖੇ ਕਾਂਗਰਸ ਵਲੋਂ ਰੋਸ ਧਰਨਾ ਦਿੱਤਾ ਜਾ ਰਿਹਾ ਸੀ ਤਾਂ ਦੂਜੇ ਪਾਸੇ ਪਿੰਡ ਸਮਾਉਂ ਦੀਆਂ ਹੈਵਤੀਆਂ ਪੱਤੀ, ਮੁਪਾਲ ਪੱਤੀ ਤੇ ਭਾਲ ...

ਪੂਰੀ ਖ਼ਬਰ »

ਕਿਸਾਨਾਂ ਨੂੰ ਬਿਜਲੀ ਅਤੇ ਪਾਣੀ ਦੀ ਸਪਲਾਈ ਨਿਰਵਿਘਨ ਦਿੱਤੇ ਜਾਣ ਦੀ ਮੰਗ

ਝੁਨੀਰ, 19 ਜੂਨ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ, ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ ਅਤੇ ਜ਼ਿਲ੍ਹਾ ਵਿੱਤ ਸਕੱਤਰ ਗੁਰਤੇਜ ਸਿੰਘ ਨੰਦਗੜ੍ਹ ਨੇ ਪ੍ਰੈੱਸ ਬਿਆਨ ਵਿਚ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਿਖ਼ਲਾਫ਼ ਪਿੰਡਾਂ 'ਚ ਮੋਦੀ ਸਰਕਾਰ ਦੇ ਪੁਤਲੇ ਸਾੜੇ

ਬੋਹਾ, 19 ਜੂਨ (ਸਲੋਚਨਾ ਤਾਂਗੜੀ)-ਤੇਲ ਕੀਮਤਾਂ 'ਚ ਅਥਾਹ ਵਾਧੇ ਿਖ਼ਲਾਫ਼ ਕਾਂਗਰਸ ਪਾਰਟੀ ਵਲੋਂ ਸੀਨੀਅਰ ਕਾਂਗਰਸ ਆਗੂ ਸੁਖਦੇਵ ਸਿੰਘ ਭੱਟੀ ਦੀ ਅਗਵਾਈ 'ਚ ਕਾਂਗਰਸ ਵਲੋਂ ਪਿੰਡ ਮੰਘਾਣੀਆਂ, ਆਂਡਿਆਂਵਾਲੀ, ਸੈਦੇਵਾਲਾ, ਸ਼ੇਰਖਾਂਵਾਲਾ, ਹਾਕਮਵਾਲਾ, ਮਲਕੋਂ, ਸੰਦਲੀ, ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਜੋਗਾ ਤੇ ਰੱਲਾ 'ਚ ਕੇਂਦਰ ਸਰਕਾਰ ਿਖ਼ਲਾਫ਼ ਧਰਨੇ ਲਗਾ ਕੇ ਪੁਤਲੇ ਫੂਕੇ

ਜੋਗਾ, 19 ਜੂਨ (ਬਲਜੀਤ ਸਿੰਘ ਅਕਲੀਆ)-ਕਾਂਗਰਸੀ ਵਰਕਰਾਂ ਨੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਿਖ਼ਲਾਫ਼ ਜੋਗਾ ਤੇ ਰੱਲਾ ਵਿਖੇ ਧਰਨਾ ਲਗਾ ਕੇ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਬਨਾਵਟੀ ਅੰਗਾਂ ਦੀ ਵੰਡ ਕੀਤੀ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਲੋੜਵੰਦਾਂ ਨੂੰ ਬਨਾਵਟੀ ਅੰਗਾਂ ਦੀ ਵੰਡ ਕਰਨ ਲਈ ਸਥਾਨਕ ਗਊਸ਼ਾਲਾ ਭਵਨ ਵਿਖੇ ਕੈਂਪ ਲਗਾਇਆ ਗਿਆ, ਜਿਸ ਵਿਚ ਅਲੀਮਕੋ ਕੰਪਨੀ ਵਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਅਤੇ ਰੈੱਡ ਕਰਾਸ ਮਾਨਸਾ ਦੇ ਸਹਿਯੋਗ ਨਾਲ 126 ...

ਪੂਰੀ ਖ਼ਬਰ »

ਸੀ. ਪੀ. ਆਈ. ਨੇ ਟੈਕਸਾਂ ਦੇ ਬੋਝ ਿਖ਼ਲਾਫ਼ ਕੇਂਦਰ ਸਰਕਾਰ ਦੀ ਅਰਥੀ ਫੂਕੀ

ਬੋਹਾ, 19 ਜੂਨ (ਸਲੋਚਨਾ ਤਾਂਗੜੀ)-ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ. ਆਈ.) ਵਲੋਂ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਸਰਕਾਰ ਦੀਆਂ ਅਰਥੀਆਂ ਸਾੜ ਕੇ ਸੰਘਰਸ਼ ਦਾ ਮੋਰਚਾ ਖੋਲਿ੍ਹਆ ਹੈ | ਕਾਮਰੇਡਾਂ ਵਲੋਂ ਇਸ ਖੇਤਰ ਦੇ ਪਿੰਡ ਗਾਮੀਵਾਲਾ ਤੇ ਗੰਢੂ ਕਲਾਂ ਵਿਖੇ ਵਧਦੀ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦਾ 9 ਰੋਜ਼ਾ ਅੰਦੋਲਨ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਨਾਲ ਸਮਾਪਤ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਝੋਨੇ ਦੀ ਲਵਾਈ ਲਈ ਬਿਜਲੀ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 9 ਦਿਨਾਂ ਤੋਂ ਸ਼ੁਰੂ ਕੀਤਾ ਅੰਦੋਲਨ ਅੱਜ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਅੱਗੇ ਧਰਨੇ ਦੇ ਨਾਲ ਸਮਾਪਤ ਕਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਰੀ ਕੀਤੇ ਪਲਾਸਟਿਕ ਮੁਕਤ ਲਿਫ਼ਾਫ਼ੇ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਅਭੀਜੀਤ ਕਪਲਿਸ਼ ਐਸ.ਡੀ.ਐਮ. ਮਾਨਸਾ ਨੇ ਪਲਾਸਟਿਕ ਮੁਕਤ ਲਿਫ਼ਾਫ਼ਿਆਂ ਦੇ ਥੋਕ ਵਿਕੇ੍ਰਤਾਵਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਪਲਾਸਟਿਕ ਮੁਕਤ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ | ਇਸ ਮੌਕੇ ਅਜਿਹੇ ਲਿਫ਼ਾਫ਼ੇ ਵੀ ਜਾਰੀ ਕੀਤੇ ਗਏ | ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫ਼ਾਫ਼ੇ ਵਰਤਣ ਨਾਲ ਜਿੱਥੇ ਗੰਦਗੀ ਦਾ ਮਾਹੌਲ ਪੈਦਾ ਹੁੰਦਾ ਹੈ ਉੱਥੇ ਹੀ ਵਾਤਾਵਰਨ ਖ਼ਰਾਬ ਹੋਣ ਕਾਰਨ ਲੋਕਾਂ ਦੀ ਸਿਹਤ ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ | ਉਨ੍ਹਾਂ ਕਿਹਾ ਕਿ ਜੋ ਲੋਕ ਘਰਾਂ ਜਾਂ ਦੁਕਾਨਾਂ ਆਦਿ ਵਿਚ ਅਣਅਧਿਕਾਰਤ ਤੌਰ ­'ਤੇ ਲਿਫ਼ਾਫ਼ੇ ਵੇਚ ਰਹੇ ਹਨ ਉਨ੍ਹਾਂ 'ਤੇ ਜਲਦ ਹੀ ਨੱਥ ਪਾਈ ਜਾਵੇਗੀ ਤਾਂ ਜੋ ਤੰਦਰੁਸਤ ਪੰਜਾਬ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ | ਇਸ ਦੌਰਾਨ ਵਿਕੇ੍ਰਤਾਵਾਂ ਨੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵਲੋਂ ਅਣਅਧਿਕਾਰਤ ਲਿਫ਼ਾਫ਼ੇ ਨਹੀਂ ਵੇਚੇ ਜਾਣਗੇ |
ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ
ਉਕਤ ਮੁਹਿੰਮ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਟ੍ਰੈਫ਼ਿਕ ਪੁਲਿਸ ਦੁਆਰਾ ਸਾਂਝਾ ਆਪ੍ਰੇਸ਼ਨ ਚਲਾ ਕੇ ਵਾਹਨਾਂ ਦੇ ਪ੍ਰਦੂਸ਼ਣ ਅਤੇ ਪ੍ਰੈਸ਼ਰ ਹਾਰਨ ਆਦਿ ਸਬੰਧੀ ਚੈਕਿੰਗ ਕੀਤੀ ਗਈ | ਜਾਣਕਾਰੀ ਦਿੰਦਿਆਂ ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫ਼ਤਰ ਬਠਿੰਡਾ ਸ੍ਰੀ ਰਵੀ ਪਾਲ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਅਧੀਨ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਲੋਕਾਂ ਦੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸੜਕਾਂ ਉੱਪਰ ਵਾਹਨ ਮਾਲਕਾਂ ਵਲੋਂ ਵਾਹਨ ਵਿਚ ਪੈ੍ਰਸ਼ਰ ਹਾਰਨ ਅਤੇ ਉੱਚੀ ਆਵਾਜ਼ ਵਿਚ ਮਿਊਜ਼ਿਕ ਸਿਸਟਮ ਲਗਵਾਏ ਜਾਂਦੇ ਹਨ, ਜਿਸ ਨਾਲ ਆਵਾਜ਼ ਪ੍ਰਦੂਸ਼ਣ ਹੁੰਦਾ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰਤੀ ਸਖ਼ਤੀ ਵਰਤਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਟ੍ਰੈਫਿਕ ਪੁਲਿਸ ਨੇ ਚੈਕਿੰਗ ਕਰ ਕੇ ਪ੍ਰਦੂਸ਼ਣ ਤੇ ਪੈ੍ਰਸ਼ਰ ਹਾਰਨ ਸਬੰਧੀ ਅਤੇ ਹੋਰ ਉਲੰਘਣਾ ਕਰਨੇ ਵਾਲੇ ਵਾਹਨਾਂ ਦੇ ਕੁੱਲ 110 ਚਲਾਨ ਕੱਟੇ | ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਲਈ ਅੱਗੇ ਤੋਂ ਵੀ ਅਜਿਹੀਆਂ ਚੈਕਿੰਗਾਂ ਯਕੀਨੀ ਬਣਾਈਆਂ ਜਾਣਗੀਆਂ |


ਖ਼ਬਰ ਸ਼ੇਅਰ ਕਰੋ

ਨੌਜਵਾਨਾਂ ਨੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਰੋਸ ਮਾਰਚ ਕੱਢਿਆ

ਬਰੇਟਾ, 19 ਜੂਨ (ਜੀਵਨ ਸ਼ਰਮਾ)-ਸਥਾਨਕ ਸ਼ਹਿਰ ਅਤੇ ਪਿੰਡ ਦੀਆਂ ਸਮੱਸਿਆਵਾਂ ਨੂੰ ਲੈ ਕੇ ਨੌਜਵਾਨਾਂ ਵਲੋਂ ਬੱਸ ਅੱਡੇ ਤੋਂ ਲੈ ਕੇ ਰੇਲਵੇ ਸਟੇਸ਼ਨ ਤੱਕ ਰੋਸ ਮਾਰਚ ਕੱਢਿਆ ਗਿਆ | ਰਾਮਜੀਤ ਸਿੰਘ, ਜਗਮੇਲ ਸਿੰਘ ਨੇ ਦੱਸਿਆ ਕਿ ਸ਼ਹਿਰ 'ਚ ਥਾਂ-ਥਾਂ ਸੜਕਾਂ ਟੁੱਟੀਆਂ ਪਈਆਂ ...

ਪੂਰੀ ਖ਼ਬਰ »

30 ਬੋਤਲਾਂ ਹਰਿਆਣਾ ਸ਼ਰਾਬ ਸਮੇਤ 1 ਕਾਬੂ

ਬਰੇਟਾ, 19 ਜੂਨ (ਵਿ. ਪ੍ਰਤੀ.)-ਕੁੱਲਰੀਆਂ ਪੁਲਿਸ ਵਲੋਂ 30 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਚੌਕੀ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਹੌਲਦਾਰ ਵੀਰਾ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਵੀਰ ਨਗਰ ਮੁਹੱਲੇ ਨੇੜਿਓਾ ਕੂੜਾ ਚੁੱਕ ਕੇ ਪਾਰਕ ਬਣਾਇਆ ਜਾਵੇਗਾ-ਡੀ.ਸੀ.

ਮਾਨਸਾ, 19 ਜੂਨ (ਸਟਾਫ਼ ਰਿਪੋਰਟਰ)-ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਸਥਾਨਕ ਵੀਰ ਨਗਰ ਮੁਹੱਲੇ ਨੇੜੇ ਕੂੜਾ ਸੁੱਟਣ ਵਾਲੀ ਥਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਕੂੜੇ ਦੇ ਬਦਲਵੇਂ ਪ੍ਰਬੰਧ ਕਰਕੇ ਇਸ ਥਾਂ 'ਤੇ ਤੰਦਰੁਸਤ ਪੰਜਾਬ ...

ਪੂਰੀ ਖ਼ਬਰ »

ਗਰੀਬ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਲਾਭ ਪਹਿਲਾਂ ਵਾਂਗ ਦੇਣ ਲਈ ਮੰਗ ਪੱਤਰ

ਬੁਢਲਾਡਾ, 19 ਜੂਨ (ਸਵਰਨ ਸਿੰਘ ਰਾਹੀ)-ਸਰਕਾਰ ਵਲੋਂ ਵਿਦਿਆਰਥੀਆਂ ਦੀ ਪੋਸਟ ਸਕਾਲਰਸ਼ਿਪ 'ਚ ਕੀਤੀਆਂ ਤਬਦੀਲੀਆਂ ਦੇ ਰੋਸ ਵਜੋਂ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ ਦੇ ਕਾਰਕੁਨਾਂ ਨੇ ਸਥਾਨਕ ਆਈ. ਟੀ. ਆਈ. ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਰੋਹ ਭਰਭੂਰ ਪ੍ਰਦਰਸ਼ਨ ਕਰਨ ...

ਪੂਰੀ ਖ਼ਬਰ »

ਬਾਣੀ ਤੋਂ ਪ੍ਰਾਪਤ ਗਿਆਨ ਦਿਮਾਗ਼ ਦੇ ਕਪਾਟ ਖੋਲ੍ਹ ਦਿੰਦਾ ਹੈ- ਬੱਪੀਆਣਾ

ਬੋਹਾ, 19 ਜੂਨ (ਸਲੋਚਨਾ ਤਾਂਗੜੀ)-ਸ਼ੁੱਧ ਗੁਰਬਾਣੀ ਪੜ੍ਹਨ, ਗੁਰ ਮਰਿਆਦਾ ਵਿਚ ਰਹਿਣ ਅਤੇ ਸਿੱਖ ਇਤਿਹਾਸ ਪੜ੍ਹ ਕੇ ਪ੍ਰਾਪਤ ਹੋਇਆ ਗਿਆਨ ਮਨੁੱਖੀ ਦਿਮਾਗ਼ ਦੇ ਕਪਾਟ ਖੋਲ੍ਹ ਦਿੰਦਾ ਹੈ ਅਤੇ ਗਿਆਨ ਪ੍ਰਾਪਤੀ ਦੀ ਆਖਰੀ ਸੀਮਾ ਤੱਕ ਮਨੁੱਖ ਚਰਨ ਸੀਮਾ 'ਤੇ ਪਹੁੰਚ ਜਾਦਾ ਹੈ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਨੂੰ ਯੂਰੀਆ ਦਾ ਥੈਲਾ ਪੂਰੇ ਵਜ਼ਨ ਵਿਚ ਹੀ ਦਿੱਤਾ ਜਾਵੇ-ਝੰਡੂਕਾ

ਝੁਨੀਰ, 19 ਜੂਨ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਮਲ ਸਿੰਘ ਝੰਡੂਕਾ, ਪੈੱ੍ਰਸ ਸਕੱਤਰ ਦਰਸ਼ਨ ਸਿੰਘ ਸਰਪੰਚ ਜਟਾਣਾ ਕੋਠੇ ਅਤੇ ਬਲਾਕ ਪ੍ਰਧਾਨ ਮਾਸਟਰ ਗੁਰਜੰਟ ਸਿੰਘ ਝੁਨੀਰ ਨੇ ਸਹਿਕਾਰਤਾ ਵਿਭਾਗ, ਕੇਂਦਰ ਅਤੇ ਰਾਜ ਸਰਕਾਰ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਤਲਵੰਡੀ ਸਾਬੋ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਖ਼ੁਸ਼ਹਾਲੀ ਦੇ ਰਾਖਿਆਂ ਨਾਲ ਮੀਟਿੰਗ

ਤਲਵੰਡੀ ਸਾਬੋ, 19 ਜੂਨ (ਰਵਜੋਤ ਸਿੰਘ ਰਾਹੀ)-ਅੱਜ ਐੱਸ.ਡੀ.ਐੱਮ ਤਲਵੰਡੀ ਸਾਬੋ ਵਰਿੰਦਰ ਸਿੰਘ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਖ਼ੁਸ਼ਹਾਲੀ ਦੇ ਰਾਖਿਆਂ ਨਾਲ ਇਕ ਮੀਟਿੰਗ ਕੀਤੀ | ਜਿਸ ਵਿਚ ਐੱਸ.ਡੀ.ਐੱਮ ਤਲਵੰਡੀ ਸਾਬੋ ਦੇ ਡੈਪੋ ਦੇ ਨਿਯਮਾਂ ਵਿਚ ਜੋ ਤਬਦੀਲੀਆਂ ...

ਪੂਰੀ ਖ਼ਬਰ »

ਗਲੀ 'ਚ ਲਟਕਦੀਆਂ ਬਿਜਲੀ ਦੀਆਂ ਨੰਗੀਆਂ ਤਾਰਾਂ ਨਾਲ ਕਿਸੇ ਵੇਲੇ ਵੀ ਹੋ ਸਕਦਾ ਹੈ ਵੱਡਾ ਹਾਦਸਾ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਗਲੀ ਡਾ. ਨੰਦਨਪੁਰੀ ਵਾਲੀ ਵਿਚ ਗਲੀ 'ਚ ਬਿਜਲੀ ਦੀਆਂ ਨੰਗੀਆਂ ਤਾਰਾਂ ਬਹੁਤ ਨੀਵੀਆਂ ਲਟਕ ਰਹੀਆਂ ਹਨ ਜੋ ਕਿਸੇ ਵੇਲੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ | ਇਸ ਸੰਬੰਧ 'ਚ ਗਲੀ ਵਾਸੀਆਂ ਵਲੋਂ ਬਿਜਲੀ ਨਿਗਮ ...

ਪੂਰੀ ਖ਼ਬਰ »

ਵਫ਼ਦ ਅੱਜ ਡੀ.ਸੀ. ਨੂੰ ਮਿਲੇਗਾ

ਮਾਨਸਾ, 19 ਜੂਨ (ਸ.ਰਿ.)- ਕੁੱਝ ਦਿਨ ਪਹਿਲਾਂ ਟ੍ਰੈਫ਼ਿਕ ਪੁਲਿਸ ਮਾਨਸਾ ਵਲੋਂ ਮੋਟਰਸਾਈਕਲ ਵਾਲੀਆਂ ਰੇਹੜੀਆਂ ਨੂੰ ਗੈਰ ਕਾਨੰੂਨੀ ਕਹਿ ਕੇ ਕੰਮ ਕਰਨ ਤੋਂ ਰੋਕਣ ਅਤੇ ਕੱਟੇ ਜਾ ਰਹੇ ਚਲਾਨਾਂ ਿਖ਼ਲਾਫ਼ ਡਾ: ਅੰਬੇਡਕਰ ਰਿਕਸ਼ਾ ਰੇਹੜੀ ਯੂਨੀਅਨ ਵਲੋਂ ਲੜੇ ਗਏ ਸੰਘਰਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX