ਤਾਜਾ ਖ਼ਬਰਾਂ


ਈ-ਸਾਈਕਲ 'ਤੇ ਪੁਲਿਸ ਕਰੇਗੀ ਮੁਜਰਮਾਂ ਦਾ ਪਿੱਛਾ
. . .  46 minutes ago
ਲੁਧਿਆਣਾ, 19 ਦਸੰਬਰ [ਰੁਪੇਸ਼ ਕੁਮਾਰ ]- ਪੁਲਿਸ ਹੁਣ ਈ-ਸਾਈਕਲ 'ਤੇ ਮੁਜਰਮਾਂ ਦਾ ਪਿੱਛਾ ਕਰੇਗੀ ।ਇਹ ਪਹਿਲ ਲੁਧਿਆਣਾ ਤੋਂ ਕੀਤੀ ਗਈ ਹੈ ।ਹੀਰੋ ਸਾਈਕਲ ਨੇ ਇਹ ਸਾਈਕਲਾਂ ਭੇਟ ਕੀਤੀਆਂ ਹਨ। ਅਪਰਾਧੀਆਂ ਦਾ ...
ਕਾਂਗਰਸੀ ਆਗੂ ਦੀ ਗੱਡੀ 'ਚੋਂ ਸ਼ਰਾਬ ਬਰਾਮਦ
. . .  about 2 hours ago
ਫ਼ਿਰੋਜ਼ਪੁਰ, 19 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੰਚਾਇਤੀ ਚੋਣਾਂ ਦੇ ਚੱਲਦਿਆਂ ਪੁਲਿਸ ਵਲੋਂ ਫ਼ਿਰੋਜ਼ਪੁਰ ਛਾਉਣੀ ਵਿਖੇ ਕਾਂਗਰਸ ਭਵਨ ਲਾਗੇ ਇਕ ਇਨੋਵਾ ਗੱਡੀ ਨੰਬਰ ਪੀ.ਬੀ.10ਸੀ.ਸੀ.7770 ਵਿਚੋਂ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ...
ਬਰਗਾੜੀ ਇਨਸਾਫ਼ ਮੋਰਚੇ ਦੀ 20 ਦਸੰਬਰ ਵਾਲੀ ਮੀਟਿੰਗ ਰੱਦ
. . .  about 3 hours ago
ਫ਼ਿਰੋਜ਼ਪੁਰ 19 ਦਸੰਬਰ ( ਜਸਵਿੰਦਰ ਸਿੰਘ ਸੰਧੂ ) - ਬਰਗਾੜੀ ਇਨਸਾਫ਼ ਮੋਰਚੇ ਦੀ 20 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਕੁੱਝ ਕਾਰਨਾ ਕਰਕੇ ਰੱਦ ਕਰ ਦਿੱਤੇ ਜਾਣ ਦੀ ਜਾਣਕਾਰੀ ਦਿੰਦਿਆਂ ਸਰਬੱਤ ਖ਼ਾਲਸਾ ਵਲੋਂ ਐਲਾਨੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਨੂੰ ਪੀ.ਜੀ.ਆਈ. ਤੋਂ ਮਿਲੀ ਛੁੱਟੀ
. . .  1 minute ago
ਚੰਡੀਗੜ੍ਹ, 19 ਦਸੰਬਰ (ਮਨਜੋਤ ਸਿੰਘ ਜੋਤ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਦਾ ਲੰਘੇ ਸੋਮਵਾਰ ਪੀ.ਜੀ.ਆਈ. ਵਿਖੇ ਗੁਰਦੇ ਵਿਚੋਂ ਪਥਰੀ ਹਟਾਉਣ ਲਈ ਅਪਰੇਸ਼ਨ ਕੀਤਾ ਗਿਆ ਸੀ, ਨੂੰ ਅੱਜ ਛੁੱਟੀ ਮਿਲ ਗਈ ਹੈ। ਸਿਹਤ 'ਚ ਸੁਧਾਰ ਤੋਂ ਬਾਅਦ ਉਨ੍ਹਾਂ ਨੂੰ ਅੱਜ...
ਜੰਮੂ ਕਸ਼ਮੀਰ 'ਚ ਰਾਸ਼ਟਰਪਤੀ ਰਾਜ ਲਾਗੂ
. . .  about 3 hours ago
ਨਵੀਂ ਦਿੱਲੀ, 19 ਦਸੰਬਰ - ਜੰਮੂ ਕਸ਼ਮੀਰ 'ਚ ਗਵਰਨਰ ਰਾਜ ਦੀ 6 ਮਹੀਨਿਆਂ ਦੀ ਮਿਆਦ ਖਤਮ ਹੋਣ ਮਗਰੋਂ ਸੂਬੇ 'ਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਗਿਆ...
ਵਿਜੀਲੈਂਸ ਵਿਭਾਗ ਵਲੋਂ ਦਿਆਲ ਸਿੰਘ ਕੋਲਿਆਂਵਾਲੀ ਦੀ ਕੋਠੀ ਦੀ ਜਾਂਚ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਜੀਲੈਂਸ ਵਿਭਾਗ ਦੀ ਟੀਮ ਅਤੇ ਟੈਕਨੀਕਲ ਟੀਮ ਵਲੋਂ ਅੱਜ ਪਿੰਡ ਕੋਲਿਆਂਵਾਲੀ ਵਿਖੇ ਪਹੁੰਚ ਕੇ ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਕੋਠੀ ਦੀ ਜਾਂਚ ਕੀਤੀ ਗਈ। 4 ਘੰਟਿਆਂ ਦੀ ਜਾਂਚ...
ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 9 ਮੈਂਬਰ ਕਾਬੂ
. . .  about 3 hours ago
ਪਠਾਨਕੋਟ, 19 ਦਸੰਬਰ (ਚੌਹਾਨ/ਅਸ਼ੀਸ਼ ਸ਼ਰਮਾ)- ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ 'ਤੇ ਹੋਈਆਂ ਲੁੱਟਾਂ ਖੋਹਾਂ 'ਤੇ ਡਕੈਤੀ 'ਚ ਸ਼ਾਮਲ ਗਿਰੋਹ ਦੇ 9 ਮੈਂਬਰਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਇਨ੍ਹਾਂ ਕੋਲੋਂ...
ਬੱਸ ਮੈਨੇਜਰ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਾਂਝੀ ਐਕਸ਼ਨ ਕਮੇਟੀ ਵਲੋਂ ਮੁਜ਼ਾਹਰਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)- ਚੰਡੀਗੜ੍ਹ ਨੂੰ ਜਾਂਦੀ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਡੀਪੂ ਦੀ ਵਾਲਵੋ ਬੱਸ ਨੂੰ ਰੋਕਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਰੋਡਵੇਜ਼ ਕਾਮਿਆਂ ਅਤੇ ਆਰਬਿਟ ਬੱਸ ਦੇ ਮੈਨੇਜਰ ਵਿਚਕਾਰ ਤਖ਼ਲਕਲਾਮੀ ਹੋਈ। ....
ਪੰਚਾਇਤੀ ਚੋਣਾਂ 'ਚ ਵਰਤੀ ਜਾਣ ਵਾਲੀ 200 ਪੇਟੀ ਨਜਾਇਜ਼ ਸ਼ਰਾਬ ਬਰਾਮਦ
. . .  about 4 hours ago
ਟਾਂਡਾ ਉੜਮੁੜ, 19 ਦਸੰਬਰ (ਦੀਪਕ ਬਹਿਲ)- ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਵੋਟਰਾਂ ਨੂੰ ਕਥਿਤ ਤੌਰ 'ਤੇ ਜਾਅਲੀ ਸ਼ਰਾਬ ਤਿਆਰ ਕਰ ਕੇ ਠੇਕਿਆਂ 'ਚ ਸਪਲਾਈ ਕਰਨ ਦੇ ਮੰਤਵ ਨਾਲ ਵਰਤੀ ਜਾਣ ਵਾਲੀ ਸ਼ਰਾਬ ਦੀ ਇਕ ਵੱਡੀ ਖੇਪ ਜਿਸ 'ਚ .....
ਬਰਗਾੜੀ ਮੋਰਚੇ ਦੀ ਸਮਾਪਤੀ ਦੇ ਐਲਾਨ 'ਤੇ ਭਾਈ ਹਵਾਰਾ ਨੇ ਲਿਖਿਆ ਪੱਤਰ
. . .  about 4 hours ago
ਚੰਡੀਗੜ੍ਹ, 19 ਦਸੰਬਰ (ਅਜਾਇਬ ਸਿੰਘ ਔਜਲਾ)- ਤਿਹਾੜ ਜੇਲ੍ਹ ਦਿੱਲੀ 'ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦਾ ਇੱਕ ਪੱਤਰ ਅੱਜ ਚੰਡੀਗੜ੍ਹ 'ਚ ਐਡਵੋਕੇਟ ਅਮਰ ਸਿੰਘ ਚਾਹਲ ਵੱਲੋਂ ਪੱਤਰਕਾਰਾਂ ਨੂੰ ਸੌਂਪਿਆ ਗਿਆ। ਇਸ 'ਚ ਭਾਈ ਜਗਤਾਰ ਸਿੰਘ ਹਵਾਰਾ ਨੇ ਲਿਖਿਆ .....
'84 ਸਿੱਖ ਕਤਲੇਆਮ : ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਾਲਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਜਾਵੇਗਾ ਸਨਮਾਨਿਤ- ਲੌਂਗੋਵਾਲ
. . .  about 4 hours ago
ਚੰਡੀਗੜ੍ਹ, 19 ਦਸੰਬਰ (ਵਿਕਰਮਜੀਤ ਸਿੰਘ ਮਾਨ)- 1984 ਦੇ ਸਿੱਖ ਕਤਲੇਆਮ ਮਾਮਲੇ 'ਚ 34 ਸਾਲ ਗਵਾਹ ਬਣੇ ਰਹੇ ਗਵਾਹਾਂ, ਵਕੀਲਾਂ ਅਤੇ ਇਸ ਕੇਸ 'ਚ ਮੌਜੂਦ ਲੋਕਾਂ ਅਤੇ ਐਚ.ਐਸ. ਫੂਲਕਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ 26 ਦਸੰਬਰ ਨੂੰ ਅਕਾਲ ਤਖਤ 'ਚ ਸਨਮਾਨਿਤ .....
ਐਮਾਜ਼ੋਨ ਨੇ ਸ਼੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਦੀ ਕੀਤੀ ਬੇਅਦਬੀ, ਐਸ.ਜੀ.ਪੀ.ਸੀ. ਨੇ ਭੇਜਿਆ ਨੋਟਿਸ
. . .  about 5 hours ago
ਜਲੰਧਰ, 19 ਦਸੰਬਰ -ਸ਼੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਨ ਲਾਈਨ ਚੀਜ਼ਾਂ-ਵਸਤਾਂ ਵੇਚਣ ਵਾਲੀ ਕੰਪਨੀ ਐਮਾਜ਼ੋਨ ਡਾਟ ਕਾਮ ਨੂੰ ਨੋਟਿਸ ਭੇਜਿਆ ਗਿਆ.....
ਇਸਰੋ ਨੇ ਸ੍ਰੀਹਰੀਕੋਟਾ ਤੋਂ ਜੀ.ਸੈਟ-7ਏ ਨੂੰ ਕੀਤਾ ਲਾਂਚ
. . .  about 5 hours ago
ਨਵੀਂ ਦਿੱਲੀ, 19 ਦਸੰਬਰ- ਸ੍ਰੀਹਰੀਕੋਟਾ ਦੇ ਸਤੀਸ਼ ਧਵਨ ਸਪੇਸ ਸੈਂਟਰ 'ਚ ਇਸਰੋ (ਭਾਰਤੀ ਪੁਲਾੜ ਖੋਜ ਸੰਸਥਾ) ਨੇ ਜੀ.ਸੈਟ-7ਏ ਨੂੰ ਲਾਂਚ ਕਰ ਦਿੱਤਾ ਹੈ। ਜੀ.ਸੈਟ-7ਏ ਇਕ ਭੂਗੋਲਿਕ ਉਪਗ੍ਰਹਿ ਹੈ ਜੋ ਭਾਰਤ ਦੀ ਸੰਚਾਰ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੰਮ ਕਰੇਗਾ.....
ਲੋਕ ਸਭਾ 'ਚ ਪਾਸ ਹੋਇਆ ਸਰੋਗੇਸੀ ਬਿਲ
. . .  about 5 hours ago
ਬਠਿੰਡਾ ਫ਼ੈਕਟਰੀ ਧਮਾਕਾ: ਸੂਬਾ ਸਰਕਾਰ ਵੱਲੋਂ ਮ੍ਰਿਤਕ ਦੇ ਪਰਿਵਾਰ ਅਤੇ ਜ਼ਖਮੀ ਵਿਅਕਤੀ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 5 hours ago
ਬਠਿੰਡਾ, 19 ਦਸੰਬਰ (ਵਿਕਰਮ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਹੋਏ ਧਮਾਕੇ 'ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 3 ਲੱਖ ਅਤੇ ਗੰਭੀਰ ਜ਼ਖਮੀ ਹੋਏ ਵਿਅਕਤੀ ਨੂੰ 50 ....
ਪੰਜਾਬ ਸਰਕਾਰ ਵੱਲੋਂ ਨਵੇਂ ਵਰ੍ਹੇ ਦੇ ਸਬੰਧ 'ਚ ਸਰਕਾਰੀ ਛੁੱਟੀਆਂ ਦਾ ਐਲਾਨ
. . .  about 5 hours ago
ਰਾਫੇਲ 'ਤੇ ਮੁਆਫ਼ੀ ਦੀ ਮੰਗ ਨੂੰ ਲੈ ਕੇ ਰਾਹੁਲ ਗਾਂਧੀ ਖ਼ਿਲਾਫ਼ ਭਾਜਪਾ ਦਾ ਪ੍ਰਦਰਸ਼ਨ
. . .  about 6 hours ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਮਿਸ਼ੇਲ ਨੂੰ 28 ਦਸੰਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  about 6 hours ago
ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਦੇ ਜੇ.ਈ. ਨੂੰ ਰੰਗੇ ਹੱਥੀਂ ਕੀਤਾ ਕਾਬੂ
. . .  about 6 hours ago
ਟੁਆਇਲਟ ਸੀਟ 'ਤੇ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ, ਸੰਗਤਾਂ 'ਚ ਭਾਰੀ ਰੋਸ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550
ਵਿਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਮਾਨਸਾ

ਕੈਪਟਨ ਅਮਰਿੰਦਰ ਸਿੰਘ ਕਿਸਾਨੀ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕਰਵਾਉਣ ਲਈ ਗੰਭੀਰ- ਭੱਟੀ

ਬੁਢਲਾਡਾ, 19 ਜੂਨ (ਸਵਰਨ ਸਿੰਘ ਰਾਹੀ)-ਪੈਟਰੋਲ, ਡੀਜ਼ਲ ਅਤੇ ਹੋਰ ਵਸਤਾਂ 'ਚ ਦਿਨੋਂ-ਦਿਨ ਹੋ ਰਹੀ ਮਹਿੰਗਾਈ ਦੇ ਵਿਰੋਧ 'ਚ ਕਾਂਗਰਸ ਦੇ ਕੇਂਦਰ ਸਰਕਾਰ ਿਖ਼ਲਾਫ਼ ਜਾਰੀ ਪਿੰਡ ਪੱਧਰੀ ਅਰਥੀ ਫ਼ੂਕ ਮੁਜ਼ਾਹਰਿਆਂ ਦੌਰਾਨ ਵਰਕਰਾਂ ਤੇ ਆਗੂਆਂ ਵਲੋਂ ਹਲਕਾ ਇੰਚਾਰਜ ਰਣਜੀਤ ...

ਪੂਰੀ ਖ਼ਬਰ »

ਬਿਨਾਂ ਢਕੀਆਂ ਖਾਣ-ਪੀਣ ਦੀਆਂ ਵਸਤਾਂ ਨੂੰ ਵੇਚਣ ਦੀ ਮਨਾਹੀ

ਮਾਨਸਾ, 19 ਜੂਨ (ਸ. ਰਿ.)-ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਹੈਜ਼ੇ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਬਿਨਾਂ ਢਕੀਆਂ ਖਾਣ-ਪੀਣ ਦੀਆਂ ਵਸਤਾਂ ਨੂੰ ਵੇਚਣ ਦੀ ਮਨਾਹੀ ਕੀਤੀ ਹੈ | ਹੁਕਮ ਜਾਰੀ ਕਰਦਿਆਂ ਕਿਹਾ ਕਿ ਤਾਰਾਂ ਦੀ ਜਾਲੀ ਜਾਂ ਸ਼ੀਸ਼ੇ ਨਾਲ ਢਕੇ ਤੋਂ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਸਵੱਛ ਭਾਰਤ ਅਧੀਨ ਪਖਾਨੇ ਬਣਾਉਣ ਸਬੰਧੀ ਮੰਗ ਪੱਤਰ ਦਿੱਤਾ

ਮਾਨਸਾ, 19 ਜੂਨ (ਸਟਾਫ਼ ਰਿਪੋਰਟਰ)-ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾ: ਕਿ੍ਸ਼ਨ ਚੌਹਾਨ ਦੀ ਅਗਵਾਈ 'ਚ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਸਵੱਛ ਭਾਰਤ ਅਧੀਨ ਨਿਰਪੱਖ ਤਰੀਕੇ ਨਾਲ ਪਖਾਨੇ ਬਣਾਉਣ ਸਬੰਧੀ ਸਹਾਇਕ ਕਮਿਸ਼ਨਰ (ਜ) ਨੂੰ ਮੰਗ ਪੱਤਰ ਦਿੱਤਾ | ਉਨ੍ਹਾਂ ਮੰਗ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 4 ਨੂੰ ਸਜ਼ਾ

ਮਾਨਸਾ, 19 ਜੂਨ (ਵਿ. ਪ੍ਰਤੀ.)-ਵਧੀਕ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਦੀ ਅਦਾਲਤ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਦੇ ਮਾਮਲੇ 'ਚ 4 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਮਈ 2015 ਵਿਚ ਪਿੰਡ ਕੋਟੜਾ ਦੇ ਵਸਨੀਕ ਚਮਕੌਰ ਸਿੰਘ ਦੀ ਕੁਝ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਹਾਈਬਿ੍ਡ ਝੋਨਾ 126 ਤੇ ਬਾਸਮਤੀ 1121 ਦੀ ਖ਼ਰੀਦ ਯਕੀਨੀ ਬਣਾਉਣ ਦੀ ਮੰਗ

ਝੁਨੀਰ, 19 ਜੂਨ (ਪ. ਪ.)-ਭਾਰਤੀ ਸਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ, ਜ਼ਿਲ੍ਹਾ ਵਿੱਤ ਸਕੱਤਰ ਗੁਰਤੇਜ ਸਿੰਘ ਨੰਦਗੜ੍ਹ ਅਤੇ ਬਲਾਕ ਜਨਰਲ ਸਕੱਤਰ ਪਰਮਪ੍ਰੀਤ ਸਿੰਘ ਮਾਖਾ ਨੇ ਕਿਹਾ ਕਿ ਭਾਵੇਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਝੂਠੇ ਲਾਰੇ ਲਾ ਕੇ ਬਣੀ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਤੋਂ ਲੋਕ ਦੁਖੀ- ਕੁਲਦੀਪ ਸਿੰਘ

ਸਰਦੂਲਗੜ੍ਹ, 19 ਜੂਨ (ਜੀ.ਐਮ.ਅਰੋੜਾ)-ਦੇਸ਼ ਦੇ ਲੋਕਾਂ ਨਾਲ ਝੂਠੇ ਲਾਰੇ ਤੇ ਅਨੇਕਾਂ ਸਕੀਮਾਂ ਦੇਣ ਦੇ ਸਾਜ ਬਾਜ ਦਿਖਾ ਕੇ ਕੇਂਦਰ ਵਿਚ ਬਣੀ ਭਾਜਪਾ ਦੀ ਮੋਦੀ ਸਰਕਾਰ ਅਤੇ ਪੰਜਾਬ ਅੰਦਰ ਬਣੀ ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਤੇ ਲੋਕ ਬੇਸਬਰੀ ...

ਪੂਰੀ ਖ਼ਬਰ »

ਪੁਲਿਸ 'ਚ ਥਾਣੇਦਾਰ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਠੱਗੇ, ਮੁਕੱਦਮਾ ਦਰਜ

ਮਾਨਸਾ, 19 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਬਰੇਟਾ ਦੀ ਪੁਲਿਸ ਨੇ 3 ਵਿਅਕਤੀਆਂ ਦੇ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਜੁਗਲਾਣ ਦੇ ਵਸਨੀਕ ਦਲੀਪ ਸਿੰਘ ਨੂੰ ਕੁਝ ਵਿਅਕਤੀਆਂ ਨੇ ਭਰੋਸਾ ਦਿਵਾਇਆ ਕਿ ਜੇਕਰ ਉਹ 5 ਲੱਖ ...

ਪੂਰੀ ਖ਼ਬਰ »

ਸਮਾਉਂ 'ਚ ਮਨੋਜ ਬਾਲਾ ਦਾ ਪੁਤਲਾ ਸਾੜਿਆ

ਭੀਖੀ, 19 ਜੂਨ (ਗੁਰਿੰਦਰ ਸਿੰਘ ਔਲਖ)-ਅੱਜ ਜਦੋਂ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਮੋਦੀ ਸਰਕਾਰ ਵਿਰੁੱਧ ਪਿੰਡ ਸਮਾਉਂ ਵਿਖੇ ਕਾਂਗਰਸ ਵਲੋਂ ਰੋਸ ਧਰਨਾ ਦਿੱਤਾ ਜਾ ਰਿਹਾ ਸੀ ਤਾਂ ਦੂਜੇ ਪਾਸੇ ਪਿੰਡ ਸਮਾਉਂ ਦੀਆਂ ਹੈਵਤੀਆਂ ਪੱਤੀ, ਮੁਪਾਲ ਪੱਤੀ ਤੇ ਭਾਲ ...

ਪੂਰੀ ਖ਼ਬਰ »

ਕਿਸਾਨਾਂ ਨੂੰ ਬਿਜਲੀ ਅਤੇ ਪਾਣੀ ਦੀ ਸਪਲਾਈ ਨਿਰਵਿਘਨ ਦਿੱਤੇ ਜਾਣ ਦੀ ਮੰਗ

ਝੁਨੀਰ, 19 ਜੂਨ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ, ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ ਅਤੇ ਜ਼ਿਲ੍ਹਾ ਵਿੱਤ ਸਕੱਤਰ ਗੁਰਤੇਜ ਸਿੰਘ ਨੰਦਗੜ੍ਹ ਨੇ ਪ੍ਰੈੱਸ ਬਿਆਨ ਵਿਚ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਿਖ਼ਲਾਫ਼ ਪਿੰਡਾਂ 'ਚ ਮੋਦੀ ਸਰਕਾਰ ਦੇ ਪੁਤਲੇ ਸਾੜੇ

ਬੋਹਾ, 19 ਜੂਨ (ਸਲੋਚਨਾ ਤਾਂਗੜੀ)-ਤੇਲ ਕੀਮਤਾਂ 'ਚ ਅਥਾਹ ਵਾਧੇ ਿਖ਼ਲਾਫ਼ ਕਾਂਗਰਸ ਪਾਰਟੀ ਵਲੋਂ ਸੀਨੀਅਰ ਕਾਂਗਰਸ ਆਗੂ ਸੁਖਦੇਵ ਸਿੰਘ ਭੱਟੀ ਦੀ ਅਗਵਾਈ 'ਚ ਕਾਂਗਰਸ ਵਲੋਂ ਪਿੰਡ ਮੰਘਾਣੀਆਂ, ਆਂਡਿਆਂਵਾਲੀ, ਸੈਦੇਵਾਲਾ, ਸ਼ੇਰਖਾਂਵਾਲਾ, ਹਾਕਮਵਾਲਾ, ਮਲਕੋਂ, ਸੰਦਲੀ, ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਜੋਗਾ ਤੇ ਰੱਲਾ 'ਚ ਕੇਂਦਰ ਸਰਕਾਰ ਿਖ਼ਲਾਫ਼ ਧਰਨੇ ਲਗਾ ਕੇ ਪੁਤਲੇ ਫੂਕੇ

ਜੋਗਾ, 19 ਜੂਨ (ਬਲਜੀਤ ਸਿੰਘ ਅਕਲੀਆ)-ਕਾਂਗਰਸੀ ਵਰਕਰਾਂ ਨੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਿਖ਼ਲਾਫ਼ ਜੋਗਾ ਤੇ ਰੱਲਾ ਵਿਖੇ ਧਰਨਾ ਲਗਾ ਕੇ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਬਨਾਵਟੀ ਅੰਗਾਂ ਦੀ ਵੰਡ ਕੀਤੀ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਲੋੜਵੰਦਾਂ ਨੂੰ ਬਨਾਵਟੀ ਅੰਗਾਂ ਦੀ ਵੰਡ ਕਰਨ ਲਈ ਸਥਾਨਕ ਗਊਸ਼ਾਲਾ ਭਵਨ ਵਿਖੇ ਕੈਂਪ ਲਗਾਇਆ ਗਿਆ, ਜਿਸ ਵਿਚ ਅਲੀਮਕੋ ਕੰਪਨੀ ਵਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਅਤੇ ਰੈੱਡ ਕਰਾਸ ਮਾਨਸਾ ਦੇ ਸਹਿਯੋਗ ਨਾਲ 126 ...

ਪੂਰੀ ਖ਼ਬਰ »

ਸੀ. ਪੀ. ਆਈ. ਨੇ ਟੈਕਸਾਂ ਦੇ ਬੋਝ ਿਖ਼ਲਾਫ਼ ਕੇਂਦਰ ਸਰਕਾਰ ਦੀ ਅਰਥੀ ਫੂਕੀ

ਬੋਹਾ, 19 ਜੂਨ (ਸਲੋਚਨਾ ਤਾਂਗੜੀ)-ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ. ਆਈ.) ਵਲੋਂ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਸਰਕਾਰ ਦੀਆਂ ਅਰਥੀਆਂ ਸਾੜ ਕੇ ਸੰਘਰਸ਼ ਦਾ ਮੋਰਚਾ ਖੋਲਿ੍ਹਆ ਹੈ | ਕਾਮਰੇਡਾਂ ਵਲੋਂ ਇਸ ਖੇਤਰ ਦੇ ਪਿੰਡ ਗਾਮੀਵਾਲਾ ਤੇ ਗੰਢੂ ਕਲਾਂ ਵਿਖੇ ਵਧਦੀ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦਾ 9 ਰੋਜ਼ਾ ਅੰਦੋਲਨ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਨਾਲ ਸਮਾਪਤ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਝੋਨੇ ਦੀ ਲਵਾਈ ਲਈ ਬਿਜਲੀ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 9 ਦਿਨਾਂ ਤੋਂ ਸ਼ੁਰੂ ਕੀਤਾ ਅੰਦੋਲਨ ਅੱਜ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਅੱਗੇ ਧਰਨੇ ਦੇ ਨਾਲ ਸਮਾਪਤ ਕਰ ਦਿੱਤਾ ਗਿਆ | ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਸਿਰ ਪਾਬੰਦੀਆਂ ਮੜ੍ਹਨ ਦੀ ਬਜਾਏ ਕਿਸਾਨ ਪੱਖੀ ਠੋਸ ਫ਼ੈਸਲੇ ਲਵੇ¢ 20 ਜੂਨ ਤੋਂ ਪਹਿਲਾਂ ਝੋਨਾ ਲਗਾਉਣਾ ਕਿਸਾਨਾਂ ਦਾ ਕੋਈ ਸ਼ੌਕ ਨਹੀਂ ਸਗੋਂ ਅਣਸਰਦੀ ਲੋੜ ਸੀ ਕਿਉਂਕਿ ਪਿਛੇਤੇ ਲਾਏ ਝੋਨੇ ਦੀ ਵਿੱਕਰੀ ਸਮੇਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ¢ ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ ਦੇ ਮਸਲੇ 'ਤੇ ਜਥੇਬੰਦੀ ਦਾ ਅੰਦੋਲਨ ਸਫਲ ਰਿਹਾ ਹੈ ¢ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਦਿਨਾੋ ਦਿਨ ਗੰਭੀਰ ਹੁੰਦੀ ਜਾ ਰਹੀ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਦਾ ਦੋਸ਼ ਕਿਸਾਨਾਂ ਸਿਰ ਮੜ੍ਹਨਾ ਸਰਾਸਰ ਗ਼ਲਤ ਹੈ ਕਿਉਂਕਿ ਇਸ ਦੀ ਬੱਚਤ/ਭਰਪਾਈ ਲਈ ਪੂਰਾ ਦਰਿਆਈ ਪਾਣੀ ਖੇਤਾਂ ਤੱਕ ਪੁੱਜਦਾ ਕਰਨ, ਭਾਰੀ ਮੀਹਾਂ/ਹੜ੍ਹਾਂ ਦਾ ਪਾਣੀ ਧਰਤੀ 'ਚ ਰੀਚਾਰਜ ਕਰਨ ਅਤੇ ਫ਼ੈਕਟਰੀਆਂ/ਸ਼ਹਿਰੀ ਸੀਵਰੇਜ ਦੁਆਰਾ ਵੱਡੀ ਪੱਧਰ 'ਤੇ ਪਾਣੀ ਬਰਬਾਦ/ ਪ੍ਰਦੂਸ਼ਣ ਕਰਨ ਤੋਂ ਰੋਕਣ ਦੇ ਪੁਖ਼ਤਾ ਪ੍ਰਬੰਧ ਕਰਨ ਦੀਆਂ ਜ਼ਿੰਮੇਵਾਰੀਆਂ ਸਰਕਾਰ ਖ਼ੁਦ ਨਹੀਂ ਨਿਭਾ ਰਹੀ ¢ ਸਮੇਂ ਸਿਰ 10 ਜੂਨ ਤੋਂ ਝੋਨਾ ਲਾਉਣ ਲਈ 16 ਘੰਟੇ ਬਿਜਲੀ ਲੈਣ ਖ਼ਾਤਰ ਕਿਸਾਨਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ ਪ੍ਰੰਤੂ ਇਹ ਜਾਇਜ਼ ਮੰਗਾਂ ਮੰਨਣ ਦੀ ਥਾਂ ਕਿਸਾਨਾਂ 'ਤੇ ਕੇਸ ਦਰਜ ਕੀਤੇ ਜਾ ਰਹੇ ਹਨ | ਕਿਸਾਨ ਆਗੂ ਨੇ ਮੰਗ ਕੀਤੀ ਕਿ 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਅਤੇ ਇਸ ਨੂੰ ਵਾਹੁਣ ਆਏ ਅਧਿਕਾਰੀਆਂ ਦਾ ਸ਼ਾਂਤਮਈ ਜਨਤਕ ਵਿਰੋਧ ਕਰਨ ਵਾਲੇ ਕਿਸਾਨਾਂ ਵਿਰੁੱਧ ਦਰਜ ਫ਼ੌਜਦਾਰੀ ਕੇਸ ਰੱਦ ਕੀਤੇ ਜਾਣ, ਸਿੰਚਾਈ ਲਈ ਪਾਣੀ ਵਰਤਣ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ, ਭਾਰੀ ਮੀਹਾਂ ਅਤੇ ਹੜ੍ਹਾਂ ਦਾ ਪਾਣੀ ਧਰਤੀ ਵਿਚ ਰੀਚਾਰਜ ਕਰਨ ਦੇ ਪ੍ਰਬੰਧ ਕੀਤੇ ਜਾਣ, ਫ਼ੈਕਟਰੀਆਂ ਦੁਆਰਾ ਵੱਡੀ ਮਾਤਰਾ ਵਿਚ ਪਾਣੀ ਬਰਬਾਦ ਅਤੇ ਪ੍ਰਦੂਸ਼ਣ ਕਰਨ ਵਿਰੁੱਧ ਰੋਕ ਲਾਉਂਦਾ ਫ਼ੈਕਟਰੀ ਐਕਟ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਸ਼ਹਿਰੀ ਸੀਵਰੇਜ ਟਰੀਟਮੈਂਟ ਪਲਾਂਟ ਲਾਏ ਜਾਣ, ਘੱਟ ਪਾਣੀ ਵਾਲੀਆ ਫ਼ਸਲਾਂ ਮੱਕੀ, ਬਾਸਮਤੀ, ਦਾਲਾਂ ਵਗ਼ੈਰਾ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਦੇ ਲਾਹੇਵੰਦ ਭਾਅ ਅਤੇ ਪੂਰੀ ਖ਼ਰੀਦ ਦੀ ਗਾਰੰਟੀ ਵਾਸਤੇ ਲੋੜੀਂਦੇ ਬੀਜਾਂ ਦਾ ਪ੍ਰਬੰਧ ਕੀਤਾ ਜਾਵੇ | ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਮਹਿੰਦਰ ਸਿੰਘ ਰੋਮਾਣਾ, ਉੱਤਮ ਸਿੰਘ ਰਾਮਾਂਨੰਦੀ, ਜੋਗਿੰਦਰ ਸਿੰਘ ਦਿਆਲਪੁਰਾ, ਜਗਦੇਵ ਸਿੰਘ ਭੈਣੀਬਾਘਾ, ਭੋਲਾ ਸਿੰਘ ਮਾਖਾ ਨੇ ਸੰਬੋਧਨ ਕੀਤਾ ¢


ਖ਼ਬਰ ਸ਼ੇਅਰ ਕਰੋ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਰੀ ਕੀਤੇ ਪਲਾਸਟਿਕ ਮੁਕਤ ਲਿਫ਼ਾਫ਼ੇ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਅਭੀਜੀਤ ਕਪਲਿਸ਼ ਐਸ.ਡੀ.ਐਮ. ਮਾਨਸਾ ਨੇ ਪਲਾਸਟਿਕ ਮੁਕਤ ਲਿਫ਼ਾਫ਼ਿਆਂ ਦੇ ਥੋਕ ਵਿਕੇ੍ਰਤਾਵਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਪਲਾਸਟਿਕ ਮੁਕਤ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ | ਇਸ ਮੌਕੇ ਅਜਿਹੇ ...

ਪੂਰੀ ਖ਼ਬਰ »

ਨੌਜਵਾਨਾਂ ਨੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਰੋਸ ਮਾਰਚ ਕੱਢਿਆ

ਬਰੇਟਾ, 19 ਜੂਨ (ਜੀਵਨ ਸ਼ਰਮਾ)-ਸਥਾਨਕ ਸ਼ਹਿਰ ਅਤੇ ਪਿੰਡ ਦੀਆਂ ਸਮੱਸਿਆਵਾਂ ਨੂੰ ਲੈ ਕੇ ਨੌਜਵਾਨਾਂ ਵਲੋਂ ਬੱਸ ਅੱਡੇ ਤੋਂ ਲੈ ਕੇ ਰੇਲਵੇ ਸਟੇਸ਼ਨ ਤੱਕ ਰੋਸ ਮਾਰਚ ਕੱਢਿਆ ਗਿਆ | ਰਾਮਜੀਤ ਸਿੰਘ, ਜਗਮੇਲ ਸਿੰਘ ਨੇ ਦੱਸਿਆ ਕਿ ਸ਼ਹਿਰ 'ਚ ਥਾਂ-ਥਾਂ ਸੜਕਾਂ ਟੁੱਟੀਆਂ ਪਈਆਂ ...

ਪੂਰੀ ਖ਼ਬਰ »

30 ਬੋਤਲਾਂ ਹਰਿਆਣਾ ਸ਼ਰਾਬ ਸਮੇਤ 1 ਕਾਬੂ

ਬਰੇਟਾ, 19 ਜੂਨ (ਵਿ. ਪ੍ਰਤੀ.)-ਕੁੱਲਰੀਆਂ ਪੁਲਿਸ ਵਲੋਂ 30 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਚੌਕੀ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਹੌਲਦਾਰ ਵੀਰਾ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਵੀਰ ਨਗਰ ਮੁਹੱਲੇ ਨੇੜਿਓਾ ਕੂੜਾ ਚੁੱਕ ਕੇ ਪਾਰਕ ਬਣਾਇਆ ਜਾਵੇਗਾ-ਡੀ.ਸੀ.

ਮਾਨਸਾ, 19 ਜੂਨ (ਸਟਾਫ਼ ਰਿਪੋਰਟਰ)-ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਸਥਾਨਕ ਵੀਰ ਨਗਰ ਮੁਹੱਲੇ ਨੇੜੇ ਕੂੜਾ ਸੁੱਟਣ ਵਾਲੀ ਥਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਕੂੜੇ ਦੇ ਬਦਲਵੇਂ ਪ੍ਰਬੰਧ ਕਰਕੇ ਇਸ ਥਾਂ 'ਤੇ ਤੰਦਰੁਸਤ ਪੰਜਾਬ ...

ਪੂਰੀ ਖ਼ਬਰ »

ਗਰੀਬ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਲਾਭ ਪਹਿਲਾਂ ਵਾਂਗ ਦੇਣ ਲਈ ਮੰਗ ਪੱਤਰ

ਬੁਢਲਾਡਾ, 19 ਜੂਨ (ਸਵਰਨ ਸਿੰਘ ਰਾਹੀ)-ਸਰਕਾਰ ਵਲੋਂ ਵਿਦਿਆਰਥੀਆਂ ਦੀ ਪੋਸਟ ਸਕਾਲਰਸ਼ਿਪ 'ਚ ਕੀਤੀਆਂ ਤਬਦੀਲੀਆਂ ਦੇ ਰੋਸ ਵਜੋਂ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ ਦੇ ਕਾਰਕੁਨਾਂ ਨੇ ਸਥਾਨਕ ਆਈ. ਟੀ. ਆਈ. ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਰੋਹ ਭਰਭੂਰ ਪ੍ਰਦਰਸ਼ਨ ਕਰਨ ...

ਪੂਰੀ ਖ਼ਬਰ »

ਬਾਣੀ ਤੋਂ ਪ੍ਰਾਪਤ ਗਿਆਨ ਦਿਮਾਗ਼ ਦੇ ਕਪਾਟ ਖੋਲ੍ਹ ਦਿੰਦਾ ਹੈ- ਬੱਪੀਆਣਾ

ਬੋਹਾ, 19 ਜੂਨ (ਸਲੋਚਨਾ ਤਾਂਗੜੀ)-ਸ਼ੁੱਧ ਗੁਰਬਾਣੀ ਪੜ੍ਹਨ, ਗੁਰ ਮਰਿਆਦਾ ਵਿਚ ਰਹਿਣ ਅਤੇ ਸਿੱਖ ਇਤਿਹਾਸ ਪੜ੍ਹ ਕੇ ਪ੍ਰਾਪਤ ਹੋਇਆ ਗਿਆਨ ਮਨੁੱਖੀ ਦਿਮਾਗ਼ ਦੇ ਕਪਾਟ ਖੋਲ੍ਹ ਦਿੰਦਾ ਹੈ ਅਤੇ ਗਿਆਨ ਪ੍ਰਾਪਤੀ ਦੀ ਆਖਰੀ ਸੀਮਾ ਤੱਕ ਮਨੁੱਖ ਚਰਨ ਸੀਮਾ 'ਤੇ ਪਹੁੰਚ ਜਾਦਾ ਹੈ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਨੂੰ ਯੂਰੀਆ ਦਾ ਥੈਲਾ ਪੂਰੇ ਵਜ਼ਨ ਵਿਚ ਹੀ ਦਿੱਤਾ ਜਾਵੇ-ਝੰਡੂਕਾ

ਝੁਨੀਰ, 19 ਜੂਨ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਮਲ ਸਿੰਘ ਝੰਡੂਕਾ, ਪੈੱ੍ਰਸ ਸਕੱਤਰ ਦਰਸ਼ਨ ਸਿੰਘ ਸਰਪੰਚ ਜਟਾਣਾ ਕੋਠੇ ਅਤੇ ਬਲਾਕ ਪ੍ਰਧਾਨ ਮਾਸਟਰ ਗੁਰਜੰਟ ਸਿੰਘ ਝੁਨੀਰ ਨੇ ਸਹਿਕਾਰਤਾ ਵਿਭਾਗ, ਕੇਂਦਰ ਅਤੇ ਰਾਜ ਸਰਕਾਰ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਤਲਵੰਡੀ ਸਾਬੋ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਖ਼ੁਸ਼ਹਾਲੀ ਦੇ ਰਾਖਿਆਂ ਨਾਲ ਮੀਟਿੰਗ

ਤਲਵੰਡੀ ਸਾਬੋ, 19 ਜੂਨ (ਰਵਜੋਤ ਸਿੰਘ ਰਾਹੀ)-ਅੱਜ ਐੱਸ.ਡੀ.ਐੱਮ ਤਲਵੰਡੀ ਸਾਬੋ ਵਰਿੰਦਰ ਸਿੰਘ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਖ਼ੁਸ਼ਹਾਲੀ ਦੇ ਰਾਖਿਆਂ ਨਾਲ ਇਕ ਮੀਟਿੰਗ ਕੀਤੀ | ਜਿਸ ਵਿਚ ਐੱਸ.ਡੀ.ਐੱਮ ਤਲਵੰਡੀ ਸਾਬੋ ਦੇ ਡੈਪੋ ਦੇ ਨਿਯਮਾਂ ਵਿਚ ਜੋ ਤਬਦੀਲੀਆਂ ...

ਪੂਰੀ ਖ਼ਬਰ »

ਗਲੀ 'ਚ ਲਟਕਦੀਆਂ ਬਿਜਲੀ ਦੀਆਂ ਨੰਗੀਆਂ ਤਾਰਾਂ ਨਾਲ ਕਿਸੇ ਵੇਲੇ ਵੀ ਹੋ ਸਕਦਾ ਹੈ ਵੱਡਾ ਹਾਦਸਾ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਗਲੀ ਡਾ. ਨੰਦਨਪੁਰੀ ਵਾਲੀ ਵਿਚ ਗਲੀ 'ਚ ਬਿਜਲੀ ਦੀਆਂ ਨੰਗੀਆਂ ਤਾਰਾਂ ਬਹੁਤ ਨੀਵੀਆਂ ਲਟਕ ਰਹੀਆਂ ਹਨ ਜੋ ਕਿਸੇ ਵੇਲੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ | ਇਸ ਸੰਬੰਧ 'ਚ ਗਲੀ ਵਾਸੀਆਂ ਵਲੋਂ ਬਿਜਲੀ ਨਿਗਮ ...

ਪੂਰੀ ਖ਼ਬਰ »

ਵਫ਼ਦ ਅੱਜ ਡੀ.ਸੀ. ਨੂੰ ਮਿਲੇਗਾ

ਮਾਨਸਾ, 19 ਜੂਨ (ਸ.ਰਿ.)- ਕੁੱਝ ਦਿਨ ਪਹਿਲਾਂ ਟ੍ਰੈਫ਼ਿਕ ਪੁਲਿਸ ਮਾਨਸਾ ਵਲੋਂ ਮੋਟਰਸਾਈਕਲ ਵਾਲੀਆਂ ਰੇਹੜੀਆਂ ਨੂੰ ਗੈਰ ਕਾਨੰੂਨੀ ਕਹਿ ਕੇ ਕੰਮ ਕਰਨ ਤੋਂ ਰੋਕਣ ਅਤੇ ਕੱਟੇ ਜਾ ਰਹੇ ਚਲਾਨਾਂ ਿਖ਼ਲਾਫ਼ ਡਾ: ਅੰਬੇਡਕਰ ਰਿਕਸ਼ਾ ਰੇਹੜੀ ਯੂਨੀਅਨ ਵਲੋਂ ਲੜੇ ਗਏ ਸੰਘਰਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX