ਤਾਜਾ ਖ਼ਬਰਾਂ


ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  25 minutes ago
ਨਵੀਂ ਦਿੱਲੀ, 22 ਮਈ - ਸੀਰੀਆ 'ਚ ਬਾਗ਼ੀਆਂ ਵੱਲੋਂ ਕੀਤੇ ਗਏ ਜਵਾਬੀ ਹਮਲੇ 'ਚ ਦਰਜਨਾਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  27 minutes ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  57 minutes ago
ਨਵੀਂ ਦਿੱਲੀ, 22 ਮਈ - ਨਿਕੋਬਾਰ ਟਾਪੂ 'ਚ ਬੀਤੀ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  59 minutes ago
ਸ੍ਰੀਹਰੀਕੋਟਾ, 22 ਮਈ - ਇਸਰੋ ਵੱਲੋਂ ਅੱਜ ਸਤੀਸ਼ ਧਵਨ ਸਪੇਸ ਸੈਂਟਰ ਸ੍ਰੀਹਰੀਕੋਟਾ ਤੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਆਰ.ਆਈ ਸੈੱਟ 2-ਬੀ ਸਫਲਤਾਪੂਰਵਕ ਲਾਂਚ ਕੀਤਾ...
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 1 hour ago
ਬੱਚੀਵਿੰਡ, 22 ਮਈ (ਬਲਦੇਵ ਸਿੰਘ ਕੰਬੋ) - ਪਿੰਡ ਸ਼ਹੂਰਾ ਵਿਖੇ 19 ਮਈ ਨੂੰ ਲੋਕ ਸਭਾ ਚੋਣ ਰੱਦ ਹੋਣ ਤੋਂ ਬਾਅਦ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ...
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 1 hour ago
ਮੁੰਬਈ, 22 ਮਈ - ਗੋਰੇਗਾਂਵ-ਜੋਗੇਸ਼ਵਰੀ ਸਟੇਸ਼ਨ ਵਿਚਕਾਰ ਸਿਗਨਲ ਫ਼ੇਲ੍ਹ ਹੋਣ ਕਾਰਨ ਲੋਕਲ ਟਰੇਨ ਕਾਫੀ ਦੇਰ ਰੁਕੀ ਰਹੀ, ਜਿਸ ਕਾਰਨ ਟਰੇਨਾਂ ਦੀ ਆਵਾਜਾਈ ਬੁਰੀ ਤਰਾਂ...
ਅੱਜ ਦਾ ਵਿਚਾਰ
. . .  about 1 hour ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਮਾਨਸਾ

ਕੈਪਟਨ ਅਮਰਿੰਦਰ ਸਿੰਘ ਕਿਸਾਨੀ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕਰਵਾਉਣ ਲਈ ਗੰਭੀਰ- ਭੱਟੀ

ਬੁਢਲਾਡਾ, 19 ਜੂਨ (ਸਵਰਨ ਸਿੰਘ ਰਾਹੀ)-ਪੈਟਰੋਲ, ਡੀਜ਼ਲ ਅਤੇ ਹੋਰ ਵਸਤਾਂ 'ਚ ਦਿਨੋਂ-ਦਿਨ ਹੋ ਰਹੀ ਮਹਿੰਗਾਈ ਦੇ ਵਿਰੋਧ 'ਚ ਕਾਂਗਰਸ ਦੇ ਕੇਂਦਰ ਸਰਕਾਰ ਿਖ਼ਲਾਫ਼ ਜਾਰੀ ਪਿੰਡ ਪੱਧਰੀ ਅਰਥੀ ਫ਼ੂਕ ਮੁਜ਼ਾਹਰਿਆਂ ਦੌਰਾਨ ਵਰਕਰਾਂ ਤੇ ਆਗੂਆਂ ਵਲੋਂ ਹਲਕਾ ਇੰਚਾਰਜ ਰਣਜੀਤ ...

ਪੂਰੀ ਖ਼ਬਰ »

ਬਿਨਾਂ ਢਕੀਆਂ ਖਾਣ-ਪੀਣ ਦੀਆਂ ਵਸਤਾਂ ਨੂੰ ਵੇਚਣ ਦੀ ਮਨਾਹੀ

ਮਾਨਸਾ, 19 ਜੂਨ (ਸ. ਰਿ.)-ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਹੈਜ਼ੇ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਬਿਨਾਂ ਢਕੀਆਂ ਖਾਣ-ਪੀਣ ਦੀਆਂ ਵਸਤਾਂ ਨੂੰ ਵੇਚਣ ਦੀ ਮਨਾਹੀ ਕੀਤੀ ਹੈ | ਹੁਕਮ ਜਾਰੀ ਕਰਦਿਆਂ ਕਿਹਾ ਕਿ ਤਾਰਾਂ ਦੀ ਜਾਲੀ ਜਾਂ ਸ਼ੀਸ਼ੇ ਨਾਲ ਢਕੇ ਤੋਂ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਸਵੱਛ ਭਾਰਤ ਅਧੀਨ ਪਖਾਨੇ ਬਣਾਉਣ ਸਬੰਧੀ ਮੰਗ ਪੱਤਰ ਦਿੱਤਾ

ਮਾਨਸਾ, 19 ਜੂਨ (ਸਟਾਫ਼ ਰਿਪੋਰਟਰ)-ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾ: ਕਿ੍ਸ਼ਨ ਚੌਹਾਨ ਦੀ ਅਗਵਾਈ 'ਚ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਸਵੱਛ ਭਾਰਤ ਅਧੀਨ ਨਿਰਪੱਖ ਤਰੀਕੇ ਨਾਲ ਪਖਾਨੇ ਬਣਾਉਣ ਸਬੰਧੀ ਸਹਾਇਕ ਕਮਿਸ਼ਨਰ (ਜ) ਨੂੰ ਮੰਗ ਪੱਤਰ ਦਿੱਤਾ | ਉਨ੍ਹਾਂ ਮੰਗ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 4 ਨੂੰ ਸਜ਼ਾ

ਮਾਨਸਾ, 19 ਜੂਨ (ਵਿ. ਪ੍ਰਤੀ.)-ਵਧੀਕ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਦੀ ਅਦਾਲਤ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਦੇ ਮਾਮਲੇ 'ਚ 4 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਮਈ 2015 ਵਿਚ ਪਿੰਡ ਕੋਟੜਾ ਦੇ ਵਸਨੀਕ ਚਮਕੌਰ ਸਿੰਘ ਦੀ ਕੁਝ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਹਾਈਬਿ੍ਡ ਝੋਨਾ 126 ਤੇ ਬਾਸਮਤੀ 1121 ਦੀ ਖ਼ਰੀਦ ਯਕੀਨੀ ਬਣਾਉਣ ਦੀ ਮੰਗ

ਝੁਨੀਰ, 19 ਜੂਨ (ਪ. ਪ.)-ਭਾਰਤੀ ਸਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ, ਜ਼ਿਲ੍ਹਾ ਵਿੱਤ ਸਕੱਤਰ ਗੁਰਤੇਜ ਸਿੰਘ ਨੰਦਗੜ੍ਹ ਅਤੇ ਬਲਾਕ ਜਨਰਲ ਸਕੱਤਰ ਪਰਮਪ੍ਰੀਤ ਸਿੰਘ ਮਾਖਾ ਨੇ ਕਿਹਾ ਕਿ ਭਾਵੇਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਝੂਠੇ ਲਾਰੇ ਲਾ ਕੇ ਬਣੀ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਤੋਂ ਲੋਕ ਦੁਖੀ- ਕੁਲਦੀਪ ਸਿੰਘ

ਸਰਦੂਲਗੜ੍ਹ, 19 ਜੂਨ (ਜੀ.ਐਮ.ਅਰੋੜਾ)-ਦੇਸ਼ ਦੇ ਲੋਕਾਂ ਨਾਲ ਝੂਠੇ ਲਾਰੇ ਤੇ ਅਨੇਕਾਂ ਸਕੀਮਾਂ ਦੇਣ ਦੇ ਸਾਜ ਬਾਜ ਦਿਖਾ ਕੇ ਕੇਂਦਰ ਵਿਚ ਬਣੀ ਭਾਜਪਾ ਦੀ ਮੋਦੀ ਸਰਕਾਰ ਅਤੇ ਪੰਜਾਬ ਅੰਦਰ ਬਣੀ ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਤੇ ਲੋਕ ਬੇਸਬਰੀ ...

ਪੂਰੀ ਖ਼ਬਰ »

ਪੁਲਿਸ 'ਚ ਥਾਣੇਦਾਰ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਠੱਗੇ, ਮੁਕੱਦਮਾ ਦਰਜ

ਮਾਨਸਾ, 19 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਬਰੇਟਾ ਦੀ ਪੁਲਿਸ ਨੇ 3 ਵਿਅਕਤੀਆਂ ਦੇ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਜੁਗਲਾਣ ਦੇ ਵਸਨੀਕ ਦਲੀਪ ਸਿੰਘ ਨੂੰ ਕੁਝ ਵਿਅਕਤੀਆਂ ਨੇ ਭਰੋਸਾ ਦਿਵਾਇਆ ਕਿ ਜੇਕਰ ਉਹ 5 ਲੱਖ ...

ਪੂਰੀ ਖ਼ਬਰ »

ਸਮਾਉਂ 'ਚ ਮਨੋਜ ਬਾਲਾ ਦਾ ਪੁਤਲਾ ਸਾੜਿਆ

ਭੀਖੀ, 19 ਜੂਨ (ਗੁਰਿੰਦਰ ਸਿੰਘ ਔਲਖ)-ਅੱਜ ਜਦੋਂ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਮੋਦੀ ਸਰਕਾਰ ਵਿਰੁੱਧ ਪਿੰਡ ਸਮਾਉਂ ਵਿਖੇ ਕਾਂਗਰਸ ਵਲੋਂ ਰੋਸ ਧਰਨਾ ਦਿੱਤਾ ਜਾ ਰਿਹਾ ਸੀ ਤਾਂ ਦੂਜੇ ਪਾਸੇ ਪਿੰਡ ਸਮਾਉਂ ਦੀਆਂ ਹੈਵਤੀਆਂ ਪੱਤੀ, ਮੁਪਾਲ ਪੱਤੀ ਤੇ ਭਾਲ ...

ਪੂਰੀ ਖ਼ਬਰ »

ਕਿਸਾਨਾਂ ਨੂੰ ਬਿਜਲੀ ਅਤੇ ਪਾਣੀ ਦੀ ਸਪਲਾਈ ਨਿਰਵਿਘਨ ਦਿੱਤੇ ਜਾਣ ਦੀ ਮੰਗ

ਝੁਨੀਰ, 19 ਜੂਨ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ, ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ ਅਤੇ ਜ਼ਿਲ੍ਹਾ ਵਿੱਤ ਸਕੱਤਰ ਗੁਰਤੇਜ ਸਿੰਘ ਨੰਦਗੜ੍ਹ ਨੇ ਪ੍ਰੈੱਸ ਬਿਆਨ ਵਿਚ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਿਖ਼ਲਾਫ਼ ਪਿੰਡਾਂ 'ਚ ਮੋਦੀ ਸਰਕਾਰ ਦੇ ਪੁਤਲੇ ਸਾੜੇ

ਬੋਹਾ, 19 ਜੂਨ (ਸਲੋਚਨਾ ਤਾਂਗੜੀ)-ਤੇਲ ਕੀਮਤਾਂ 'ਚ ਅਥਾਹ ਵਾਧੇ ਿਖ਼ਲਾਫ਼ ਕਾਂਗਰਸ ਪਾਰਟੀ ਵਲੋਂ ਸੀਨੀਅਰ ਕਾਂਗਰਸ ਆਗੂ ਸੁਖਦੇਵ ਸਿੰਘ ਭੱਟੀ ਦੀ ਅਗਵਾਈ 'ਚ ਕਾਂਗਰਸ ਵਲੋਂ ਪਿੰਡ ਮੰਘਾਣੀਆਂ, ਆਂਡਿਆਂਵਾਲੀ, ਸੈਦੇਵਾਲਾ, ਸ਼ੇਰਖਾਂਵਾਲਾ, ਹਾਕਮਵਾਲਾ, ਮਲਕੋਂ, ਸੰਦਲੀ, ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਜੋਗਾ ਤੇ ਰੱਲਾ 'ਚ ਕੇਂਦਰ ਸਰਕਾਰ ਿਖ਼ਲਾਫ਼ ਧਰਨੇ ਲਗਾ ਕੇ ਪੁਤਲੇ ਫੂਕੇ

ਜੋਗਾ, 19 ਜੂਨ (ਬਲਜੀਤ ਸਿੰਘ ਅਕਲੀਆ)-ਕਾਂਗਰਸੀ ਵਰਕਰਾਂ ਨੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਿਖ਼ਲਾਫ਼ ਜੋਗਾ ਤੇ ਰੱਲਾ ਵਿਖੇ ਧਰਨਾ ਲਗਾ ਕੇ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਬਨਾਵਟੀ ਅੰਗਾਂ ਦੀ ਵੰਡ ਕੀਤੀ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਲੋੜਵੰਦਾਂ ਨੂੰ ਬਨਾਵਟੀ ਅੰਗਾਂ ਦੀ ਵੰਡ ਕਰਨ ਲਈ ਸਥਾਨਕ ਗਊਸ਼ਾਲਾ ਭਵਨ ਵਿਖੇ ਕੈਂਪ ਲਗਾਇਆ ਗਿਆ, ਜਿਸ ਵਿਚ ਅਲੀਮਕੋ ਕੰਪਨੀ ਵਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਅਤੇ ਰੈੱਡ ਕਰਾਸ ਮਾਨਸਾ ਦੇ ਸਹਿਯੋਗ ਨਾਲ 126 ...

ਪੂਰੀ ਖ਼ਬਰ »

ਸੀ. ਪੀ. ਆਈ. ਨੇ ਟੈਕਸਾਂ ਦੇ ਬੋਝ ਿਖ਼ਲਾਫ਼ ਕੇਂਦਰ ਸਰਕਾਰ ਦੀ ਅਰਥੀ ਫੂਕੀ

ਬੋਹਾ, 19 ਜੂਨ (ਸਲੋਚਨਾ ਤਾਂਗੜੀ)-ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ. ਆਈ.) ਵਲੋਂ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਸਰਕਾਰ ਦੀਆਂ ਅਰਥੀਆਂ ਸਾੜ ਕੇ ਸੰਘਰਸ਼ ਦਾ ਮੋਰਚਾ ਖੋਲਿ੍ਹਆ ਹੈ | ਕਾਮਰੇਡਾਂ ਵਲੋਂ ਇਸ ਖੇਤਰ ਦੇ ਪਿੰਡ ਗਾਮੀਵਾਲਾ ਤੇ ਗੰਢੂ ਕਲਾਂ ਵਿਖੇ ਵਧਦੀ ਮਹਿੰਗਾਈ, ਤੇਲ ਕੀਮਤਾਂ 'ਚ ਵਾਧੇ ਅਤੇ ਮਗਨਰੇਗਾ ਕੰਮਾਂ 'ਚ ਕੱਟ ਲਗਾਉਣ ਅਤੇ ਮਜ਼ਦੂਰਾਂ ਦੀਆਂ ਸਹੂਲਤਾਂ ਬੰਦ ਕਰਨ ਦੇ ਿਖ਼ਲਾਫ਼ ਰੋਸ ਰੈਲੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਹਾਇਕ ਸਕੱਤਰ ਕਾ: ਸੀਤਾ ਰਾਮ ਗੋਬਿੰਦਪੁਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 2014 ਦੀਆਂ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਉਲਟ ਟੈਕਸਾਂ ਦਾ ਬੋਝ ਪਾ ਕੇ ਅਤੇ ਹੋਰ ਅਨੇਕਾਂ ਲੋਕ ਵਿਰੋਧੀ ਫ਼ੈਸਲੇ ਲੈ ਕੇ ਆਮ ਜਨਤਾ ਦਾ ਜਿਊਣਾ ਦੁੱਭਰ ਕੀਤਾ ਹੈ | ਉਨ੍ਹਾਂ ਕਿਹਾ ਕਿ ਹਿੰਦੂ, ਮੁਸਲਮਾਨ ਤੇ ਸਿੱਖਾਂ ਦੀਆਂ ਔਰਤਾਂ ਕਦੇ ਬੈਂਕਾਂ ਵਿਚੋਂ ਪੈਸੇ ਲੈਣ ਖ਼ਾਤਰ ਘਰੋਂ ਨਹੀਂ ਨਿਕਲੀਆਂ ਸਨ ਪਰ ਮੋਦੀ ਸਰਕਾਰ ਦੀ ਨੋਟਬੰਦੀ ਤੇ ਰਜਵਾੜਾ ਸ਼ਾਹੀ ਪੱਖ ਕਾਰਨ ਉਕਤ ਵਰਮਾ ਦੀਆਂ ਔਰਤਾਂ ਨੂੰ ਬੈਂਕਾਂ ਅੱਗੇ ਵੱਡੀਆਂ ਵੱਡੀਆਂ ਲਾਈਨਾਂ ਵਿਚ ਲੱਗਣਾ ਪਿਆ ਹੈ | ਬਲਾਕ ਸਕੱਤਰ ਕਾ: ਵੇਦ ਪ੍ਰਕਾਸ਼ ਨੇ ਕਿਹਾ ਕਿ ਜੀ. ਐਸ. ਟੀ. ਵਰਗੇ ਟੈਕਸਾਂ ਦੀ ਪ੍ਰਕਿਰਿਆ ਇੰਨੀ ਗੁੰਝਲਦਾਰ ਹੈ ਕਿ ਆਮ ਲੋਕਾਂ ਨੂੰ ਤਾਂ ਪਤਾ ਹੀ ਨਹੀਂ ਚੱਲ ਰਿਹਾ ਕਿ ਉਨ੍ਹਾਂ ਦੀ ਆਮਦਨ ਵਿਚੋਂ ਕਿੰਨਾ ਟੈਕਸ ਕਿਵੇਂ ਕੱਟਿਆ ਜਾ ਰਿਹਾ ਹੈ | ਦੇਸ਼ ਵਿਚ ਨੋਟ ਮਾਫੀਆ ਦਾ ਇਹ ਗਿਰੋਹ ਪੈਦਾ ਹੋ ਗਿਆ ਹੈ, ਜੋ ਆਮ ਲੋਕਾਂ ਦੇ ਕੁਝ ਵੀ ਪਲੋ ਨਹੀਂ ਪਾਉਂਦਾ | ਬੈਂਕਾਂ ਵਾਲੇ ਵੀ ਕੁਝ ਨਹੀਂ ਦੱਸ ਰਹੇ | ਇਸ ਤਰ੍ਹਾਂ ਵੱਡੀ ਪੱਧਰ 'ਤੇ ਟੈਕਸਾਂ ਦੀ ਕੱਟ ਕਟੌਤੀ ਨਾਲ ਆਮ ਵਰਗ ਦਾ ਘਾਣ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਵਧੀਕੀਆਂ ਤੇ ਫ਼ਿਰਕਾਪ੍ਰਸਤੀ ਿਖ਼ਲਾਫ਼ ਲੋਕਾਂ ਦਾ ਇਕਜੁੱਟ ਹੋਣਾ ਜ਼ਰੂਰੀ ਹੈ | ਇਸ ਮੌਕੇ ਮਾ: ਗੁਰਬਚਨ ਸਿੰਘ ਮੰਦਰਾਂ, ਜੇਠੁ ਸਿੰਘ, ਨਛੱਤਰ ਸਿੰਘ ਰਿਉਂਦ, ਬਾਵਾ ਸਿੰਘ, ਲਾਲ ਸਿੰਘ ਗੰਢੂਆਂ, ਜਗਮੇਲ ਕੌਰ, ਰਾਣੀ ਕੌਰ ਨੇ ਵੀ ਸੰਬੋਧਨ ਕੀਤਾ ਤੇ ਬਾਅਦ ਵਿਚ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ |


ਖ਼ਬਰ ਸ਼ੇਅਰ ਕਰੋ

ਭਾਕਿਯੂ ਉਗਰਾਹਾਂ ਦਾ 9 ਰੋਜ਼ਾ ਅੰਦੋਲਨ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਨਾਲ ਸਮਾਪਤ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਝੋਨੇ ਦੀ ਲਵਾਈ ਲਈ ਬਿਜਲੀ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 9 ਦਿਨਾਂ ਤੋਂ ਸ਼ੁਰੂ ਕੀਤਾ ਅੰਦੋਲਨ ਅੱਜ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਅੱਗੇ ਧਰਨੇ ਦੇ ਨਾਲ ਸਮਾਪਤ ਕਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਰੀ ਕੀਤੇ ਪਲਾਸਟਿਕ ਮੁਕਤ ਲਿਫ਼ਾਫ਼ੇ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਅਭੀਜੀਤ ਕਪਲਿਸ਼ ਐਸ.ਡੀ.ਐਮ. ਮਾਨਸਾ ਨੇ ਪਲਾਸਟਿਕ ਮੁਕਤ ਲਿਫ਼ਾਫ਼ਿਆਂ ਦੇ ਥੋਕ ਵਿਕੇ੍ਰਤਾਵਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਪਲਾਸਟਿਕ ਮੁਕਤ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ | ਇਸ ਮੌਕੇ ਅਜਿਹੇ ...

ਪੂਰੀ ਖ਼ਬਰ »

ਨੌਜਵਾਨਾਂ ਨੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਰੋਸ ਮਾਰਚ ਕੱਢਿਆ

ਬਰੇਟਾ, 19 ਜੂਨ (ਜੀਵਨ ਸ਼ਰਮਾ)-ਸਥਾਨਕ ਸ਼ਹਿਰ ਅਤੇ ਪਿੰਡ ਦੀਆਂ ਸਮੱਸਿਆਵਾਂ ਨੂੰ ਲੈ ਕੇ ਨੌਜਵਾਨਾਂ ਵਲੋਂ ਬੱਸ ਅੱਡੇ ਤੋਂ ਲੈ ਕੇ ਰੇਲਵੇ ਸਟੇਸ਼ਨ ਤੱਕ ਰੋਸ ਮਾਰਚ ਕੱਢਿਆ ਗਿਆ | ਰਾਮਜੀਤ ਸਿੰਘ, ਜਗਮੇਲ ਸਿੰਘ ਨੇ ਦੱਸਿਆ ਕਿ ਸ਼ਹਿਰ 'ਚ ਥਾਂ-ਥਾਂ ਸੜਕਾਂ ਟੁੱਟੀਆਂ ਪਈਆਂ ...

ਪੂਰੀ ਖ਼ਬਰ »

30 ਬੋਤਲਾਂ ਹਰਿਆਣਾ ਸ਼ਰਾਬ ਸਮੇਤ 1 ਕਾਬੂ

ਬਰੇਟਾ, 19 ਜੂਨ (ਵਿ. ਪ੍ਰਤੀ.)-ਕੁੱਲਰੀਆਂ ਪੁਲਿਸ ਵਲੋਂ 30 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਚੌਕੀ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਹੌਲਦਾਰ ਵੀਰਾ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਵੀਰ ਨਗਰ ਮੁਹੱਲੇ ਨੇੜਿਓਾ ਕੂੜਾ ਚੁੱਕ ਕੇ ਪਾਰਕ ਬਣਾਇਆ ਜਾਵੇਗਾ-ਡੀ.ਸੀ.

ਮਾਨਸਾ, 19 ਜੂਨ (ਸਟਾਫ਼ ਰਿਪੋਰਟਰ)-ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਸਥਾਨਕ ਵੀਰ ਨਗਰ ਮੁਹੱਲੇ ਨੇੜੇ ਕੂੜਾ ਸੁੱਟਣ ਵਾਲੀ ਥਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਕੂੜੇ ਦੇ ਬਦਲਵੇਂ ਪ੍ਰਬੰਧ ਕਰਕੇ ਇਸ ਥਾਂ 'ਤੇ ਤੰਦਰੁਸਤ ਪੰਜਾਬ ...

ਪੂਰੀ ਖ਼ਬਰ »

ਗਰੀਬ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਲਾਭ ਪਹਿਲਾਂ ਵਾਂਗ ਦੇਣ ਲਈ ਮੰਗ ਪੱਤਰ

ਬੁਢਲਾਡਾ, 19 ਜੂਨ (ਸਵਰਨ ਸਿੰਘ ਰਾਹੀ)-ਸਰਕਾਰ ਵਲੋਂ ਵਿਦਿਆਰਥੀਆਂ ਦੀ ਪੋਸਟ ਸਕਾਲਰਸ਼ਿਪ 'ਚ ਕੀਤੀਆਂ ਤਬਦੀਲੀਆਂ ਦੇ ਰੋਸ ਵਜੋਂ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ ਦੇ ਕਾਰਕੁਨਾਂ ਨੇ ਸਥਾਨਕ ਆਈ. ਟੀ. ਆਈ. ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਰੋਹ ਭਰਭੂਰ ਪ੍ਰਦਰਸ਼ਨ ਕਰਨ ...

ਪੂਰੀ ਖ਼ਬਰ »

ਬਾਣੀ ਤੋਂ ਪ੍ਰਾਪਤ ਗਿਆਨ ਦਿਮਾਗ਼ ਦੇ ਕਪਾਟ ਖੋਲ੍ਹ ਦਿੰਦਾ ਹੈ- ਬੱਪੀਆਣਾ

ਬੋਹਾ, 19 ਜੂਨ (ਸਲੋਚਨਾ ਤਾਂਗੜੀ)-ਸ਼ੁੱਧ ਗੁਰਬਾਣੀ ਪੜ੍ਹਨ, ਗੁਰ ਮਰਿਆਦਾ ਵਿਚ ਰਹਿਣ ਅਤੇ ਸਿੱਖ ਇਤਿਹਾਸ ਪੜ੍ਹ ਕੇ ਪ੍ਰਾਪਤ ਹੋਇਆ ਗਿਆਨ ਮਨੁੱਖੀ ਦਿਮਾਗ਼ ਦੇ ਕਪਾਟ ਖੋਲ੍ਹ ਦਿੰਦਾ ਹੈ ਅਤੇ ਗਿਆਨ ਪ੍ਰਾਪਤੀ ਦੀ ਆਖਰੀ ਸੀਮਾ ਤੱਕ ਮਨੁੱਖ ਚਰਨ ਸੀਮਾ 'ਤੇ ਪਹੁੰਚ ਜਾਦਾ ਹੈ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਨੂੰ ਯੂਰੀਆ ਦਾ ਥੈਲਾ ਪੂਰੇ ਵਜ਼ਨ ਵਿਚ ਹੀ ਦਿੱਤਾ ਜਾਵੇ-ਝੰਡੂਕਾ

ਝੁਨੀਰ, 19 ਜੂਨ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਮਲ ਸਿੰਘ ਝੰਡੂਕਾ, ਪੈੱ੍ਰਸ ਸਕੱਤਰ ਦਰਸ਼ਨ ਸਿੰਘ ਸਰਪੰਚ ਜਟਾਣਾ ਕੋਠੇ ਅਤੇ ਬਲਾਕ ਪ੍ਰਧਾਨ ਮਾਸਟਰ ਗੁਰਜੰਟ ਸਿੰਘ ਝੁਨੀਰ ਨੇ ਸਹਿਕਾਰਤਾ ਵਿਭਾਗ, ਕੇਂਦਰ ਅਤੇ ਰਾਜ ਸਰਕਾਰ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਤਲਵੰਡੀ ਸਾਬੋ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਖ਼ੁਸ਼ਹਾਲੀ ਦੇ ਰਾਖਿਆਂ ਨਾਲ ਮੀਟਿੰਗ

ਤਲਵੰਡੀ ਸਾਬੋ, 19 ਜੂਨ (ਰਵਜੋਤ ਸਿੰਘ ਰਾਹੀ)-ਅੱਜ ਐੱਸ.ਡੀ.ਐੱਮ ਤਲਵੰਡੀ ਸਾਬੋ ਵਰਿੰਦਰ ਸਿੰਘ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਖ਼ੁਸ਼ਹਾਲੀ ਦੇ ਰਾਖਿਆਂ ਨਾਲ ਇਕ ਮੀਟਿੰਗ ਕੀਤੀ | ਜਿਸ ਵਿਚ ਐੱਸ.ਡੀ.ਐੱਮ ਤਲਵੰਡੀ ਸਾਬੋ ਦੇ ਡੈਪੋ ਦੇ ਨਿਯਮਾਂ ਵਿਚ ਜੋ ਤਬਦੀਲੀਆਂ ...

ਪੂਰੀ ਖ਼ਬਰ »

ਗਲੀ 'ਚ ਲਟਕਦੀਆਂ ਬਿਜਲੀ ਦੀਆਂ ਨੰਗੀਆਂ ਤਾਰਾਂ ਨਾਲ ਕਿਸੇ ਵੇਲੇ ਵੀ ਹੋ ਸਕਦਾ ਹੈ ਵੱਡਾ ਹਾਦਸਾ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਗਲੀ ਡਾ. ਨੰਦਨਪੁਰੀ ਵਾਲੀ ਵਿਚ ਗਲੀ 'ਚ ਬਿਜਲੀ ਦੀਆਂ ਨੰਗੀਆਂ ਤਾਰਾਂ ਬਹੁਤ ਨੀਵੀਆਂ ਲਟਕ ਰਹੀਆਂ ਹਨ ਜੋ ਕਿਸੇ ਵੇਲੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ | ਇਸ ਸੰਬੰਧ 'ਚ ਗਲੀ ਵਾਸੀਆਂ ਵਲੋਂ ਬਿਜਲੀ ਨਿਗਮ ...

ਪੂਰੀ ਖ਼ਬਰ »

ਵਫ਼ਦ ਅੱਜ ਡੀ.ਸੀ. ਨੂੰ ਮਿਲੇਗਾ

ਮਾਨਸਾ, 19 ਜੂਨ (ਸ.ਰਿ.)- ਕੁੱਝ ਦਿਨ ਪਹਿਲਾਂ ਟ੍ਰੈਫ਼ਿਕ ਪੁਲਿਸ ਮਾਨਸਾ ਵਲੋਂ ਮੋਟਰਸਾਈਕਲ ਵਾਲੀਆਂ ਰੇਹੜੀਆਂ ਨੂੰ ਗੈਰ ਕਾਨੰੂਨੀ ਕਹਿ ਕੇ ਕੰਮ ਕਰਨ ਤੋਂ ਰੋਕਣ ਅਤੇ ਕੱਟੇ ਜਾ ਰਹੇ ਚਲਾਨਾਂ ਿਖ਼ਲਾਫ਼ ਡਾ: ਅੰਬੇਡਕਰ ਰਿਕਸ਼ਾ ਰੇਹੜੀ ਯੂਨੀਅਨ ਵਲੋਂ ਲੜੇ ਗਏ ਸੰਘਰਸ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX