ਤਾਜਾ ਖ਼ਬਰਾਂ


ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  53 minutes ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  54 minutes ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  about 2 hours ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  about 3 hours ago
ਕਾਬੁਲ, 15 ਅਕਤੂਬਰ - ਅਫ਼ਗ਼ਾਨਿਸਤਾਨ ਦੇ ਦੱਖਣ-ਪੂਰਬੀ ਗਜਨੀ ਸੂਬੇ 'ਚ ਸੋਮਵਾਰ ਨੂੰ ਗੱਠਜੋੜ ਸੈਨਾ ਦੇ ਹਵਾਈ ਹਮਲਿਆਂ 'ਚ ਘੱਟ ਤੋਂ ਘੱਟ 13 ਅੱਤਵਾਦੀ ਮਾਰੇ ਗਏ । ਇਹ ਜਾਣਕਾਰੀ ਅਫ਼ਗਾਨੀ ਰੱਖਿਆ ਮੰਤਰਾਲੇ ਦੇ ਸੂਤਰਾਂ ਵੱਲੋਂ ਦਿੱਤੀ ਗਈ....
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  about 4 hours ago
ਰਾਏਕੋਟ, 15 ਅਕਤੂਬਰ (ਨਾਮਪ੍ਰੀਤ ਸਿੰਘ ਗੋਗੀ, ਸੁਸ਼ੀਲ) - ਪੁਲਿਸ ਜ਼ਿਲ੍ਹਾ ਲੁਧਿਆਣਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਾਏਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਨਾ ਸਦਰ ਰਾਏਕੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 10 ਕਿੱਲੋ ....
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 4 hours ago
ਮਾਸਕੋ, 15 ਅਕਤੂਬਰ - ਰੂਸ ਦੇ ਪੂਰਬੀ ਤਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 4 hours ago
ਬੈਂਗਲੁਰੂ, 15 ਅਕਤੂਬਰ - ਕੋਲਕਾਤਾ ਦੇ ਟਾਂਗਰਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ । ਮੌਕੇ 'ਤੋ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਜਾਨੀ ....
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  about 5 hours ago
ਦੇਹਰਾਦੂਨ, 15 ਅਕਤੂਬਰ - ਉਤਰਾਖੰਡ 'ਚ ਨਗਰ ਨਿਗਮ ਦੀਆਂ ਚੋਣਾਂ ਦੀ ਤਾਰੀਕ ਦਾ ਐਲਾਨ ਹੋ ਚੁੱਕਾ ਹੈ। 18 ਨਵੰਬਰ ਨੂੰ ਇਨ੍ਹਾਂ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 20 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਜਾਣਕਾਰੀ ਲਈ ਦੱਸ ਦੇਈਏ ਕਿ 92 'ਚੋਂ 84 ਨਗਰ ...
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਰਾਏਕੋਟ, 15 ਅਕਤੂਬਰ (ਨਾਮ ਪ੍ਰੀਤ ਸਿੰਘ ਗੋਗੀ, ਸੁਸ਼ੀਲ) - ਹਲਕਾ ਰਾਏਕੋਟ ਦੀਆਂ ਦੋ ਮਹੱਤਵਪੂਰਨ ਸੜਕਾਂ ਰਾਏਕੋਟ ਤੋਂ ਜਗਰਾਉਂ ਅਤੇ ਹਲਵਾਰਾ ਤੋਂ ਪੱਖੋਵਾਲ ਤੱਕ ਦਾ ਨਿਰਮਾਣ ਕਾਰਜ ਅੱਜ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰਾ ਸਿੰਗਲਾ....
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  about 6 hours ago
ਭੋਪਾਲ, 15 ਅਕਤੂਬਰ- ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਤੇ ਨਿਕਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਰਾਹੁਲ ਨੇ ਕਿਹਾ ਕਿ ਮੋਦੀ ਦੇ ਦਿਲ 'ਚ ਦੱਬੇ-ਕੁਚਲੇ ਲੋਕਾਂ ਲਈ ਥਾਂ ਨਹੀਂ ਹੈ। ਉਹ...
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  about 6 hours ago
ਨਵੀਂ ਦਿੱਲੀ, 15 ਅਕਤੂਬਰ - ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਹਾਈਕੋਰਟ ਨੇ ਤਿਹਾੜ ਜੇਲ੍ਹ ਦੇ ਡੀ.ਜੀ. ਅਤੇ ਪੀ.ਡਬਲਯੂ.ਡੀ. ਦੇ ਸਕੱਤਰ ਨੂੰ ਕੈਮਰਿਆਂ ਨੂੰ ਲਗਾਉਣ ਸੰਬੰਧੀ ਇਕ ਬੈਠਕ ਕਰਨ....
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  about 6 hours ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸ਼ੱਕੀ ਅੱਤਵਾਦੀ ਇੱਕ ਸੇਵਾ ਮੁਕਤ ਪੁਲਿਸ ਕਰਮਚਾਰੀ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਤੋਂ ਦੋ ਬੰਦੂਕਾਂ ਖੋਹ ਕੇ ਫ਼ਰਾਰ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ....
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  about 6 hours ago
ਚੰਡੀਗੜ੍ਹ, 15 ਅਕਤੂਬਰ- ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਲਈ ਉਹ ਕਾਨੂੰਨੀ ਤੌਰ 'ਤੇ ਬੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੜਨ ਕਾਰਨ ਪੈਦਾ ਹੋਣ ਵਾਲੀ...
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 7 hours ago
ਦਸੂਹਾ, 15 ਅਕਤੂਬਰ (ਚੰਦਨ ਕੌਸ਼ਲ)- ਏ. ਬੀ. ਸ਼ੂਗਰ ਮਿੱਲ ਦਸੂਹਾ ਵਿਖੇ ਅੱਜ ਸ਼ਰਾਬ ਦੀ ਇੱਕ ਫੈਕਟਰੀ ਦੇ ਬਾਇਲਰ 'ਚ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਧਮਾਕਾ ਕਿਸ ਤਰ੍ਹਾਂ ਦਾ ਹੋਇਆ...
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  about 7 hours ago
ਲਖਨਊ, 15 ਅਕਤੂਬਰ- ਉੱਤਰ ਪ੍ਰਦੇਸ਼ 'ਚ ਆਗਰਾ-ਲਖਨਊ ਐਕਸਪ੍ਰੈੱਸਵੇਅ 'ਤੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ....
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  about 6 hours ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  about 7 hours ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  about 8 hours ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  about 8 hours ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550
ਵਿਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਮਾਨਸਾ

ਕੈਪਟਨ ਅਮਰਿੰਦਰ ਸਿੰਘ ਕਿਸਾਨੀ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕਰਵਾਉਣ ਲਈ ਗੰਭੀਰ- ਭੱਟੀ

ਬੁਢਲਾਡਾ, 19 ਜੂਨ (ਸਵਰਨ ਸਿੰਘ ਰਾਹੀ)-ਪੈਟਰੋਲ, ਡੀਜ਼ਲ ਅਤੇ ਹੋਰ ਵਸਤਾਂ 'ਚ ਦਿਨੋਂ-ਦਿਨ ਹੋ ਰਹੀ ਮਹਿੰਗਾਈ ਦੇ ਵਿਰੋਧ 'ਚ ਕਾਂਗਰਸ ਦੇ ਕੇਂਦਰ ਸਰਕਾਰ ਿਖ਼ਲਾਫ਼ ਜਾਰੀ ਪਿੰਡ ਪੱਧਰੀ ਅਰਥੀ ਫ਼ੂਕ ਮੁਜ਼ਾਹਰਿਆਂ ਦੌਰਾਨ ਵਰਕਰਾਂ ਤੇ ਆਗੂਆਂ ਵਲੋਂ ਹਲਕਾ ਇੰਚਾਰਜ ਰਣਜੀਤ ...

ਪੂਰੀ ਖ਼ਬਰ »

ਬਿਨਾਂ ਢਕੀਆਂ ਖਾਣ-ਪੀਣ ਦੀਆਂ ਵਸਤਾਂ ਨੂੰ ਵੇਚਣ ਦੀ ਮਨਾਹੀ

ਮਾਨਸਾ, 19 ਜੂਨ (ਸ. ਰਿ.)-ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਹੈਜ਼ੇ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਬਿਨਾਂ ਢਕੀਆਂ ਖਾਣ-ਪੀਣ ਦੀਆਂ ਵਸਤਾਂ ਨੂੰ ਵੇਚਣ ਦੀ ਮਨਾਹੀ ਕੀਤੀ ਹੈ | ਹੁਕਮ ਜਾਰੀ ਕਰਦਿਆਂ ਕਿਹਾ ਕਿ ਤਾਰਾਂ ਦੀ ਜਾਲੀ ਜਾਂ ਸ਼ੀਸ਼ੇ ਨਾਲ ਢਕੇ ਤੋਂ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਸਵੱਛ ਭਾਰਤ ਅਧੀਨ ਪਖਾਨੇ ਬਣਾਉਣ ਸਬੰਧੀ ਮੰਗ ਪੱਤਰ ਦਿੱਤਾ

ਮਾਨਸਾ, 19 ਜੂਨ (ਸਟਾਫ਼ ਰਿਪੋਰਟਰ)-ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾ: ਕਿ੍ਸ਼ਨ ਚੌਹਾਨ ਦੀ ਅਗਵਾਈ 'ਚ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਸਵੱਛ ਭਾਰਤ ਅਧੀਨ ਨਿਰਪੱਖ ਤਰੀਕੇ ਨਾਲ ਪਖਾਨੇ ਬਣਾਉਣ ਸਬੰਧੀ ਸਹਾਇਕ ਕਮਿਸ਼ਨਰ (ਜ) ਨੂੰ ਮੰਗ ਪੱਤਰ ਦਿੱਤਾ | ਉਨ੍ਹਾਂ ਮੰਗ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 4 ਨੂੰ ਸਜ਼ਾ

ਮਾਨਸਾ, 19 ਜੂਨ (ਵਿ. ਪ੍ਰਤੀ.)-ਵਧੀਕ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਦੀ ਅਦਾਲਤ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਦੇ ਮਾਮਲੇ 'ਚ 4 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਮਈ 2015 ਵਿਚ ਪਿੰਡ ਕੋਟੜਾ ਦੇ ਵਸਨੀਕ ਚਮਕੌਰ ਸਿੰਘ ਦੀ ਕੁਝ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਹਾਈਬਿ੍ਡ ਝੋਨਾ 126 ਤੇ ਬਾਸਮਤੀ 1121 ਦੀ ਖ਼ਰੀਦ ਯਕੀਨੀ ਬਣਾਉਣ ਦੀ ਮੰਗ

ਝੁਨੀਰ, 19 ਜੂਨ (ਪ. ਪ.)-ਭਾਰਤੀ ਸਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ, ਜ਼ਿਲ੍ਹਾ ਵਿੱਤ ਸਕੱਤਰ ਗੁਰਤੇਜ ਸਿੰਘ ਨੰਦਗੜ੍ਹ ਅਤੇ ਬਲਾਕ ਜਨਰਲ ਸਕੱਤਰ ਪਰਮਪ੍ਰੀਤ ਸਿੰਘ ਮਾਖਾ ਨੇ ਕਿਹਾ ਕਿ ਭਾਵੇਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਝੂਠੇ ਲਾਰੇ ਲਾ ਕੇ ਬਣੀ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਤੋਂ ਲੋਕ ਦੁਖੀ- ਕੁਲਦੀਪ ਸਿੰਘ

ਸਰਦੂਲਗੜ੍ਹ, 19 ਜੂਨ (ਜੀ.ਐਮ.ਅਰੋੜਾ)-ਦੇਸ਼ ਦੇ ਲੋਕਾਂ ਨਾਲ ਝੂਠੇ ਲਾਰੇ ਤੇ ਅਨੇਕਾਂ ਸਕੀਮਾਂ ਦੇਣ ਦੇ ਸਾਜ ਬਾਜ ਦਿਖਾ ਕੇ ਕੇਂਦਰ ਵਿਚ ਬਣੀ ਭਾਜਪਾ ਦੀ ਮੋਦੀ ਸਰਕਾਰ ਅਤੇ ਪੰਜਾਬ ਅੰਦਰ ਬਣੀ ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਤੇ ਲੋਕ ਬੇਸਬਰੀ ...

ਪੂਰੀ ਖ਼ਬਰ »

ਪੁਲਿਸ 'ਚ ਥਾਣੇਦਾਰ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਠੱਗੇ, ਮੁਕੱਦਮਾ ਦਰਜ

ਮਾਨਸਾ, 19 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਬਰੇਟਾ ਦੀ ਪੁਲਿਸ ਨੇ 3 ਵਿਅਕਤੀਆਂ ਦੇ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਜੁਗਲਾਣ ਦੇ ਵਸਨੀਕ ਦਲੀਪ ਸਿੰਘ ਨੂੰ ਕੁਝ ਵਿਅਕਤੀਆਂ ਨੇ ਭਰੋਸਾ ਦਿਵਾਇਆ ਕਿ ਜੇਕਰ ਉਹ 5 ਲੱਖ ...

ਪੂਰੀ ਖ਼ਬਰ »

ਸਮਾਉਂ 'ਚ ਮਨੋਜ ਬਾਲਾ ਦਾ ਪੁਤਲਾ ਸਾੜਿਆ

ਭੀਖੀ, 19 ਜੂਨ (ਗੁਰਿੰਦਰ ਸਿੰਘ ਔਲਖ)-ਅੱਜ ਜਦੋਂ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਮੋਦੀ ਸਰਕਾਰ ਵਿਰੁੱਧ ਪਿੰਡ ਸਮਾਉਂ ਵਿਖੇ ਕਾਂਗਰਸ ਵਲੋਂ ਰੋਸ ਧਰਨਾ ਦਿੱਤਾ ਜਾ ਰਿਹਾ ਸੀ ਤਾਂ ਦੂਜੇ ਪਾਸੇ ਪਿੰਡ ਸਮਾਉਂ ਦੀਆਂ ਹੈਵਤੀਆਂ ਪੱਤੀ, ਮੁਪਾਲ ਪੱਤੀ ਤੇ ਭਾਲ ...

ਪੂਰੀ ਖ਼ਬਰ »

ਕਿਸਾਨਾਂ ਨੂੰ ਬਿਜਲੀ ਅਤੇ ਪਾਣੀ ਦੀ ਸਪਲਾਈ ਨਿਰਵਿਘਨ ਦਿੱਤੇ ਜਾਣ ਦੀ ਮੰਗ

ਝੁਨੀਰ, 19 ਜੂਨ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ, ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ ਅਤੇ ਜ਼ਿਲ੍ਹਾ ਵਿੱਤ ਸਕੱਤਰ ਗੁਰਤੇਜ ਸਿੰਘ ਨੰਦਗੜ੍ਹ ਨੇ ਪ੍ਰੈੱਸ ਬਿਆਨ ਵਿਚ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਿਖ਼ਲਾਫ਼ ਪਿੰਡਾਂ 'ਚ ਮੋਦੀ ਸਰਕਾਰ ਦੇ ਪੁਤਲੇ ਸਾੜੇ

ਬੋਹਾ, 19 ਜੂਨ (ਸਲੋਚਨਾ ਤਾਂਗੜੀ)-ਤੇਲ ਕੀਮਤਾਂ 'ਚ ਅਥਾਹ ਵਾਧੇ ਿਖ਼ਲਾਫ਼ ਕਾਂਗਰਸ ਪਾਰਟੀ ਵਲੋਂ ਸੀਨੀਅਰ ਕਾਂਗਰਸ ਆਗੂ ਸੁਖਦੇਵ ਸਿੰਘ ਭੱਟੀ ਦੀ ਅਗਵਾਈ 'ਚ ਕਾਂਗਰਸ ਵਲੋਂ ਪਿੰਡ ਮੰਘਾਣੀਆਂ, ਆਂਡਿਆਂਵਾਲੀ, ਸੈਦੇਵਾਲਾ, ਸ਼ੇਰਖਾਂਵਾਲਾ, ਹਾਕਮਵਾਲਾ, ਮਲਕੋਂ, ਸੰਦਲੀ, ਫਰੀਦਕੇ ਆਦਿ ਵਿਖੇ ਮਹਿੰਗਾਈ ਿਖ਼ਲਾਫ਼ ਰੈਲੀ ਕਰਨ ਉਪਰੰਤ ਮੋਦੀ ਸਰਕਾਰ ਦੇ ਪੁਤਲੇ ਸਾੜੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਵਿਚ ਚੰਗੇ ਦਿਨ ਆਉਣ ਦਾ ਲੁਭਾਉਣਾ ਨਾਅਰਾ ਦੇ ਕੇ ਲੋਕਾਂ ਨੂੰ ਇਸ ਕਦਰ ਗੁਮਰਾਹ ਕੀਤਾ ਕਿ ਉਸ ਦੇ ਤੇਜ਼ ਤਰਾਰ ਭਾਸ਼ਣਾਂ ਤੇ ਦਾਅਵਿਆਂ ਨਾਲ ਲੋਕਾਂ ਨੇ ਵੱਡੀ ਗਿਣਤੀ 'ਚ ਵੋਟਾਂ ਪਾ ਕੇ ਭਾਜਪਾ ਦੀ ਸਰਕਾਰ ਬਣਾ ਦਿੱਤੀ | ਭੱਟੀ ਨੇ ਕਿਹਾ ਕਿ ਚੰਗੇ ਦਿਨ ਭਾਜਪਾ ਲਈ ਆਏ ਅਤੇ ਆਮ ਲੋਕਾਂ ਦੀ ਆਰਥਿਕ ਹਾਲਤ ਬੁਰੀ ਤਰ੍ਹਾਂ ਬਿਗੜ ਗਈ | ਨੋਟ ਬੰਦੀ ਨੇ ਕਿਧਰੇ ਕਾਲਾ ਧਨ ਨਹੀਂ ਕਢਵਾਇਆ, ਸਗੋਂ ਆਮ ਆਦਮੀ ਜੀ.ਐਸ.ਟੀ. ਸਮੇਤ ਹੋਰ ਅਨੇਕਾਂ ਟੈਕਸਾਂ ਵਿਚ ਘਿਰ ਗਿਆ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦਾ ਪੈਸਾ ਸਰਕਾਰ ਨੇ ਬੈਂਕਾਂ ਵਿਚ ਇਕੱਤਰ ਕਰ ਲਿਆ ਅਤੇ ਸਰਮਾਏਦਾਰ, ਰਜਵਾੜੇ ਤੇ ਕਾਰਖ਼ਾਨੇਦਾਰ ਲੋਕਾਂ ਨੂੰ ਬੈਂਕਾਂ ਤੋਂ ਸਿੱਧੇ ਰੂਪ ਵਿਚ ਕਰਜ਼ੇ ਦਿੱਤੇ ਜਾਣ ਲੱਗੇ ਹਨ ਪਰ ਆਮ ਲੋਕਾਂ ਲਈ ਕਰਜ਼ੇ ਬੰਦ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਪ੍ਰੈੱਸ ਸਕੱਤਰ ਪ੍ਰਕਾਸ਼ ਚੰਦ ਸ਼ਰਮਾ, ਹਰਪ੍ਰੀਤ ਸਿੰਘ ਪਿਆਰੀ, ਨਵੀਨ ਕੁਮਾਰ ਕਾਲਾ ਬੋਹਾ, ਬਲਵਿੰਦਰ ਸਿੰਘ ਸੈਦੇਵਾਲਾ, ਭਾਨ ਸਿੰਘ ਸ਼ੇਰਖਾਂ, ਮਨਦੀਪ ਸਿੰਘ, ਕਮਲੇਸ਼ ਰਾਣੀ ਸ਼ੇਰਖਾਂਵਾਲਾ, ਗੁਰਬਾਜ਼ ਸ਼ੇਰਖਾਂ, ਡਾ: ਰੇਸ਼ਮ ਸਿੰਘ, ਬਸੰਤ ਸਿੰਘ ਸੈਦੇਵਾਲਾ, ਕੁਲਦੀਪ ਸਿੰਘ ਸੈਦੇਵਾਲਾ, ਜੱਗਾ ਸਿੰਘ ਆਂਡਿਆਂਵਾਲੀ, ਗੁਰਮੀਤ ਸਿੰਘ, ਪ੍ਰਦੀਪ ਬਿੱਟੂ ਬੋਹਾ, ਐਡਵੋਕੇਟ ਸਤਨਾਮ ਸਿੰਘ ਸ਼ੇਰਖਾਂਵਾਲਾ ਆਦਿ ਆਗੂਆਂ ਨੇ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਅਤੇ ਸਰਕਾਰ ਦਾ ਪੁਤਲਾ ਵੀ ਸਾੜਿਆ ਗਿਆ |


ਖ਼ਬਰ ਸ਼ੇਅਰ ਕਰੋ

ਕਾਂਗਰਸੀਆਂ ਨੇ ਜੋਗਾ ਤੇ ਰੱਲਾ 'ਚ ਕੇਂਦਰ ਸਰਕਾਰ ਿਖ਼ਲਾਫ਼ ਧਰਨੇ ਲਗਾ ਕੇ ਪੁਤਲੇ ਫੂਕੇ

ਜੋਗਾ, 19 ਜੂਨ (ਬਲਜੀਤ ਸਿੰਘ ਅਕਲੀਆ)-ਕਾਂਗਰਸੀ ਵਰਕਰਾਂ ਨੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਿਖ਼ਲਾਫ਼ ਜੋਗਾ ਤੇ ਰੱਲਾ ਵਿਖੇ ਧਰਨਾ ਲਗਾ ਕੇ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਬਨਾਵਟੀ ਅੰਗਾਂ ਦੀ ਵੰਡ ਕੀਤੀ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਲੋੜਵੰਦਾਂ ਨੂੰ ਬਨਾਵਟੀ ਅੰਗਾਂ ਦੀ ਵੰਡ ਕਰਨ ਲਈ ਸਥਾਨਕ ਗਊਸ਼ਾਲਾ ਭਵਨ ਵਿਖੇ ਕੈਂਪ ਲਗਾਇਆ ਗਿਆ, ਜਿਸ ਵਿਚ ਅਲੀਮਕੋ ਕੰਪਨੀ ਵਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਅਤੇ ਰੈੱਡ ਕਰਾਸ ਮਾਨਸਾ ਦੇ ਸਹਿਯੋਗ ਨਾਲ 126 ...

ਪੂਰੀ ਖ਼ਬਰ »

ਸੀ. ਪੀ. ਆਈ. ਨੇ ਟੈਕਸਾਂ ਦੇ ਬੋਝ ਿਖ਼ਲਾਫ਼ ਕੇਂਦਰ ਸਰਕਾਰ ਦੀ ਅਰਥੀ ਫੂਕੀ

ਬੋਹਾ, 19 ਜੂਨ (ਸਲੋਚਨਾ ਤਾਂਗੜੀ)-ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ. ਆਈ.) ਵਲੋਂ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਸਰਕਾਰ ਦੀਆਂ ਅਰਥੀਆਂ ਸਾੜ ਕੇ ਸੰਘਰਸ਼ ਦਾ ਮੋਰਚਾ ਖੋਲਿ੍ਹਆ ਹੈ | ਕਾਮਰੇਡਾਂ ਵਲੋਂ ਇਸ ਖੇਤਰ ਦੇ ਪਿੰਡ ਗਾਮੀਵਾਲਾ ਤੇ ਗੰਢੂ ਕਲਾਂ ਵਿਖੇ ਵਧਦੀ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦਾ 9 ਰੋਜ਼ਾ ਅੰਦੋਲਨ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਨਾਲ ਸਮਾਪਤ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਝੋਨੇ ਦੀ ਲਵਾਈ ਲਈ ਬਿਜਲੀ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 9 ਦਿਨਾਂ ਤੋਂ ਸ਼ੁਰੂ ਕੀਤਾ ਅੰਦੋਲਨ ਅੱਜ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਅੱਗੇ ਧਰਨੇ ਦੇ ਨਾਲ ਸਮਾਪਤ ਕਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਰੀ ਕੀਤੇ ਪਲਾਸਟਿਕ ਮੁਕਤ ਲਿਫ਼ਾਫ਼ੇ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਅਭੀਜੀਤ ਕਪਲਿਸ਼ ਐਸ.ਡੀ.ਐਮ. ਮਾਨਸਾ ਨੇ ਪਲਾਸਟਿਕ ਮੁਕਤ ਲਿਫ਼ਾਫ਼ਿਆਂ ਦੇ ਥੋਕ ਵਿਕੇ੍ਰਤਾਵਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਪਲਾਸਟਿਕ ਮੁਕਤ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ | ਇਸ ਮੌਕੇ ਅਜਿਹੇ ...

ਪੂਰੀ ਖ਼ਬਰ »

ਨੌਜਵਾਨਾਂ ਨੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਰੋਸ ਮਾਰਚ ਕੱਢਿਆ

ਬਰੇਟਾ, 19 ਜੂਨ (ਜੀਵਨ ਸ਼ਰਮਾ)-ਸਥਾਨਕ ਸ਼ਹਿਰ ਅਤੇ ਪਿੰਡ ਦੀਆਂ ਸਮੱਸਿਆਵਾਂ ਨੂੰ ਲੈ ਕੇ ਨੌਜਵਾਨਾਂ ਵਲੋਂ ਬੱਸ ਅੱਡੇ ਤੋਂ ਲੈ ਕੇ ਰੇਲਵੇ ਸਟੇਸ਼ਨ ਤੱਕ ਰੋਸ ਮਾਰਚ ਕੱਢਿਆ ਗਿਆ | ਰਾਮਜੀਤ ਸਿੰਘ, ਜਗਮੇਲ ਸਿੰਘ ਨੇ ਦੱਸਿਆ ਕਿ ਸ਼ਹਿਰ 'ਚ ਥਾਂ-ਥਾਂ ਸੜਕਾਂ ਟੁੱਟੀਆਂ ਪਈਆਂ ...

ਪੂਰੀ ਖ਼ਬਰ »

30 ਬੋਤਲਾਂ ਹਰਿਆਣਾ ਸ਼ਰਾਬ ਸਮੇਤ 1 ਕਾਬੂ

ਬਰੇਟਾ, 19 ਜੂਨ (ਵਿ. ਪ੍ਰਤੀ.)-ਕੁੱਲਰੀਆਂ ਪੁਲਿਸ ਵਲੋਂ 30 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਚੌਕੀ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਹੌਲਦਾਰ ਵੀਰਾ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਵੀਰ ਨਗਰ ਮੁਹੱਲੇ ਨੇੜਿਓਾ ਕੂੜਾ ਚੁੱਕ ਕੇ ਪਾਰਕ ਬਣਾਇਆ ਜਾਵੇਗਾ-ਡੀ.ਸੀ.

ਮਾਨਸਾ, 19 ਜੂਨ (ਸਟਾਫ਼ ਰਿਪੋਰਟਰ)-ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਸਥਾਨਕ ਵੀਰ ਨਗਰ ਮੁਹੱਲੇ ਨੇੜੇ ਕੂੜਾ ਸੁੱਟਣ ਵਾਲੀ ਥਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਕੂੜੇ ਦੇ ਬਦਲਵੇਂ ਪ੍ਰਬੰਧ ਕਰਕੇ ਇਸ ਥਾਂ 'ਤੇ ਤੰਦਰੁਸਤ ਪੰਜਾਬ ...

ਪੂਰੀ ਖ਼ਬਰ »

ਗਰੀਬ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਲਾਭ ਪਹਿਲਾਂ ਵਾਂਗ ਦੇਣ ਲਈ ਮੰਗ ਪੱਤਰ

ਬੁਢਲਾਡਾ, 19 ਜੂਨ (ਸਵਰਨ ਸਿੰਘ ਰਾਹੀ)-ਸਰਕਾਰ ਵਲੋਂ ਵਿਦਿਆਰਥੀਆਂ ਦੀ ਪੋਸਟ ਸਕਾਲਰਸ਼ਿਪ 'ਚ ਕੀਤੀਆਂ ਤਬਦੀਲੀਆਂ ਦੇ ਰੋਸ ਵਜੋਂ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ ਦੇ ਕਾਰਕੁਨਾਂ ਨੇ ਸਥਾਨਕ ਆਈ. ਟੀ. ਆਈ. ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਰੋਹ ਭਰਭੂਰ ਪ੍ਰਦਰਸ਼ਨ ਕਰਨ ...

ਪੂਰੀ ਖ਼ਬਰ »

ਬਾਣੀ ਤੋਂ ਪ੍ਰਾਪਤ ਗਿਆਨ ਦਿਮਾਗ਼ ਦੇ ਕਪਾਟ ਖੋਲ੍ਹ ਦਿੰਦਾ ਹੈ- ਬੱਪੀਆਣਾ

ਬੋਹਾ, 19 ਜੂਨ (ਸਲੋਚਨਾ ਤਾਂਗੜੀ)-ਸ਼ੁੱਧ ਗੁਰਬਾਣੀ ਪੜ੍ਹਨ, ਗੁਰ ਮਰਿਆਦਾ ਵਿਚ ਰਹਿਣ ਅਤੇ ਸਿੱਖ ਇਤਿਹਾਸ ਪੜ੍ਹ ਕੇ ਪ੍ਰਾਪਤ ਹੋਇਆ ਗਿਆਨ ਮਨੁੱਖੀ ਦਿਮਾਗ਼ ਦੇ ਕਪਾਟ ਖੋਲ੍ਹ ਦਿੰਦਾ ਹੈ ਅਤੇ ਗਿਆਨ ਪ੍ਰਾਪਤੀ ਦੀ ਆਖਰੀ ਸੀਮਾ ਤੱਕ ਮਨੁੱਖ ਚਰਨ ਸੀਮਾ 'ਤੇ ਪਹੁੰਚ ਜਾਦਾ ਹੈ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਨੂੰ ਯੂਰੀਆ ਦਾ ਥੈਲਾ ਪੂਰੇ ਵਜ਼ਨ ਵਿਚ ਹੀ ਦਿੱਤਾ ਜਾਵੇ-ਝੰਡੂਕਾ

ਝੁਨੀਰ, 19 ਜੂਨ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਮਲ ਸਿੰਘ ਝੰਡੂਕਾ, ਪੈੱ੍ਰਸ ਸਕੱਤਰ ਦਰਸ਼ਨ ਸਿੰਘ ਸਰਪੰਚ ਜਟਾਣਾ ਕੋਠੇ ਅਤੇ ਬਲਾਕ ਪ੍ਰਧਾਨ ਮਾਸਟਰ ਗੁਰਜੰਟ ਸਿੰਘ ਝੁਨੀਰ ਨੇ ਸਹਿਕਾਰਤਾ ਵਿਭਾਗ, ਕੇਂਦਰ ਅਤੇ ਰਾਜ ਸਰਕਾਰ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਤਲਵੰਡੀ ਸਾਬੋ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਖ਼ੁਸ਼ਹਾਲੀ ਦੇ ਰਾਖਿਆਂ ਨਾਲ ਮੀਟਿੰਗ

ਤਲਵੰਡੀ ਸਾਬੋ, 19 ਜੂਨ (ਰਵਜੋਤ ਸਿੰਘ ਰਾਹੀ)-ਅੱਜ ਐੱਸ.ਡੀ.ਐੱਮ ਤਲਵੰਡੀ ਸਾਬੋ ਵਰਿੰਦਰ ਸਿੰਘ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਖ਼ੁਸ਼ਹਾਲੀ ਦੇ ਰਾਖਿਆਂ ਨਾਲ ਇਕ ਮੀਟਿੰਗ ਕੀਤੀ | ਜਿਸ ਵਿਚ ਐੱਸ.ਡੀ.ਐੱਮ ਤਲਵੰਡੀ ਸਾਬੋ ਦੇ ਡੈਪੋ ਦੇ ਨਿਯਮਾਂ ਵਿਚ ਜੋ ਤਬਦੀਲੀਆਂ ...

ਪੂਰੀ ਖ਼ਬਰ »

ਗਲੀ 'ਚ ਲਟਕਦੀਆਂ ਬਿਜਲੀ ਦੀਆਂ ਨੰਗੀਆਂ ਤਾਰਾਂ ਨਾਲ ਕਿਸੇ ਵੇਲੇ ਵੀ ਹੋ ਸਕਦਾ ਹੈ ਵੱਡਾ ਹਾਦਸਾ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਗਲੀ ਡਾ. ਨੰਦਨਪੁਰੀ ਵਾਲੀ ਵਿਚ ਗਲੀ 'ਚ ਬਿਜਲੀ ਦੀਆਂ ਨੰਗੀਆਂ ਤਾਰਾਂ ਬਹੁਤ ਨੀਵੀਆਂ ਲਟਕ ਰਹੀਆਂ ਹਨ ਜੋ ਕਿਸੇ ਵੇਲੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ | ਇਸ ਸੰਬੰਧ 'ਚ ਗਲੀ ਵਾਸੀਆਂ ਵਲੋਂ ਬਿਜਲੀ ਨਿਗਮ ...

ਪੂਰੀ ਖ਼ਬਰ »

ਵਫ਼ਦ ਅੱਜ ਡੀ.ਸੀ. ਨੂੰ ਮਿਲੇਗਾ

ਮਾਨਸਾ, 19 ਜੂਨ (ਸ.ਰਿ.)- ਕੁੱਝ ਦਿਨ ਪਹਿਲਾਂ ਟ੍ਰੈਫ਼ਿਕ ਪੁਲਿਸ ਮਾਨਸਾ ਵਲੋਂ ਮੋਟਰਸਾਈਕਲ ਵਾਲੀਆਂ ਰੇਹੜੀਆਂ ਨੂੰ ਗੈਰ ਕਾਨੰੂਨੀ ਕਹਿ ਕੇ ਕੰਮ ਕਰਨ ਤੋਂ ਰੋਕਣ ਅਤੇ ਕੱਟੇ ਜਾ ਰਹੇ ਚਲਾਨਾਂ ਿਖ਼ਲਾਫ਼ ਡਾ: ਅੰਬੇਡਕਰ ਰਿਕਸ਼ਾ ਰੇਹੜੀ ਯੂਨੀਅਨ ਵਲੋਂ ਲੜੇ ਗਏ ਸੰਘਰਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX