ਕਪੂਰਥਲਾ, 19 ਜੂਨ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਜੂਨ ਤੋਂ ਬਾਅਦ ਝੋਨਾ ਲਗਾਉਣ ਦੀਆਂ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਕਿਸਾਨਾਂ ਨੇ ਝੋਨੇ ਦੀ ਲਵਾਈ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਬੀਤੇ ਦਿਨ ਹੋਈ ਬਾਰਿਸ਼ ਕਿਸਾਨਾਂ ...
ਫਗਵਾੜਾ, 19 ਜੂਨ (ਵਿਸ਼ੇਸ਼ ਪ੍ਰਤੀਨਿਧ)-ਚਹੇੜੂ ਇਲਾਕੇ ਦੇ ਵਿਚ ਇਕ ਟਰੱਕ ਦੀ ਚਪੇਟ ਵਿਚ ਆਉਣ ਦੇ ਨਾਲ ਇਕ ਲੜਕੀ ਦੀ ਮੌਤ ਹੋ ਗਈ | ਮਿ੍ਤਕ ਲੜਕੀ ਦੀ ਪਛਾਣ ਆਰਤੀ ਪੁੱਤਰੀ ਅਮਰ ਵਾਸੀ ਕਪੂਰਥਲਾ ਦੇ ਰੂਪ ਵਿਚ ਹੋਈ ਹੈ | ਥਾਣਾ ਸਦਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ...
ਫਗਵਾੜਾ, 19 ਜੂਨ (ਹਰੀਪਾਲ ਸਿੰਘ)-ਸਥਾਨਕ ਸਿਵਲ ਹਸਪਤਾਲ ਦੇ ਵਿਚ ਅੱਜ ਉਸ ਵੇਲੇ ਹੰਗਾਮਾ ਹੋਇਆ ਜਦੋਂ ਇਕ ਮਰੀਜ਼ ਨੇ ਡਾਕਟਰ 'ਤੇ ਠੀਕ ਢੰਗ ਦੇ ਨਾਲ ਇਲਾਜ ਨਾ ਕਰਨ ਦਾ ਦੋਸ਼ ਲਗਾਇਆ | ਇਸੇ ਮਾਮਲੇ ਨੂੰ ਲੈ ਕਿ ਡਾਕਟਰ ਨੇ ਵੀ ਉਕਤ ਮਰੀਜ਼ ਦੇ ਿਖ਼ਲਾਫ਼ ਪੁਲਿਸ ਨੂੰ ...
ਫਗਵਾੜਾ, 19 ਜੂਨ (ਅਸ਼ੋਕ ਕੁਮਾਰ ਵਾਲੀਆ)-ਪੈਟਰੋਲ, ਡੀਜ਼ਲ, ਰਸੋਈ ਗੈਸ ਆਦਿ ਦੀਆਂ ਬੇਕਾਬੂ ਕੀਮਤਾਂ ਦੇ ਵਿਰੋਧ ਵਿਚ ਕੇਂਦਰ ਦੀ ਮੋਦੀ ਸਰਕਾਰ ਦੇ ਿਖ਼ਲਾਫ਼ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਵਲੋਂ ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਦੇਖਰੇਖ ...
ਢਿਲਵਾਂ, 19 ਜੂਨ (ਪ੍ਰਵੀਨ ਕੁਮਾਰ)-ਜੀ.ਟੀ.ਰੋਡ ਬੱਸ ਅੱਡਾ ਢਿਲਵਾਂ ਤੋਂ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਚੱਲਦੇ ਰੇਤ/ਬਜਰੀ ਦੇ ਭਰੇ ਤੇਜ਼ ਰਫ਼ਤਾਰ ਟਿੱਪਰਾਂ ਦੇ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਸਥਾਨਕ ...
ਹੁਸੈਨਪੁਰ, 19 ਜੂਨ (ਸੋਢੀ)-ਕਪੂਰਥਲਾ ਸੁਲਤਾਨਪੁਰ ਲੋਧੀ ਜੀ.ਟੀ. ਰੋਡ ਉੱਪਰ ਐਕਟਿਵਾ ਅਤੇ ਟਰੱਕ ਵਿਚਕਾਰ ਟੱਕਰ ਹੋਣ ਨਾਲ ਐਕਟਿਵਾ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਾਕੀ ਭੁਲਾਣਾ ਦੇ ਇੰਚਾਰਜ ਲਖਵੀਰ ਸਿੰਘ ਗੋਸਲ ਨੇ ...
ਤਲਵੰਡੀ ਚੌਧਰੀਆਂ, 19 ਜੂਨ (ਪਰਸਨ ਲਾਲ ਭੋਲਾ)-ਸਥਾਨਕ ਥਾਣਾ ਦੇ ਐਸ.ਐਚ.ਓ. ਜਰਨੈਲ ਸਿੰਘ ਦੀ ਯੋਗ ਅਗਵਾਈ ਵਿਚ ਅੱਜ ਤਲਵੰਡੀ ਚੌਧਰੀਆਂ ਪੁਲਿਸ ਨੇ ਦੋ ਵੱਖ-ਵੱਖ ਨਾਕੇ ਗਸ਼ਤ ਦੌਰਾਨ ਦੋ ਦੋਸ਼ੀਆਂ ਸਮੇਤ 37 ਹਜ਼ਾਰ ਐਮ.ਐਲ. ਨਜਾਇਜ਼ ਸ਼ਰਾਬ ਫੜਣ ਵਿਚ ਵੱਡੀ ਸਫਲਤਾ ਹਾਸਲ ਕੀਤੀ ...
ਫਗਵਾੜਾ, 19 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਦੀ ਅਚਾਨਕ ਮੌਤ ਹੋ ਗਈ | ਮਿ੍ਤਕ ਦੀ ਪਛਾਣ ਨਹੀਂ ਹੋ ਸਕੀ | ਜ਼ੀ.ਆਰ.ਪੀ ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ ਕਰੀਬ 55 ਕੁ ਸਾਲ ਹੈ ਅਤੇ ਇਸਦੀ ਕੁਦਰਤੀ ਮੌਤ ਹੋਈ ...
ਕਪੂਰਥਲਾ, 19 ਜੂਨ (ਵਿ.ਪ੍ਰ.)-ਥਾਣਾ ਸਿਟੀ ਪੁਲਿਸ ਵਲੋਂ ਜੰਮੂ ਪੈਲੇਸ ਨੇੜੇ ਇਕ ਵਿਅਕਤੀ ਨੂੰ 45 ਗੋਲੀਆਂ ਸਮੇਤ ਕਾਬੂ ਕੀਤਾ ਹੈ, ਜਦਕਿ ਉਸਦਾ ਇਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਅਮਰੀਕ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ...
ਫਗਵਾੜਾ, 19 ਜੂਨ (ਅਸ਼ੋਕ ਕੁਮਾਰ ਵਾਲੀਆ)-ਖੁਰਾਕ ਤੇ ਸਪਲਾਈ ਦਫ਼ਤਰ ਫਗਵਾੜਾ ਦੇ ਏ. ਐਫ. ਐਸ. ਓ. ਜਗਮੋਹਨ ਸਿੰਘ, ਇੰਸਪੈਕਟਰ ਦਮਨਪ੍ਰੀਤ ਸਿੰਘ, ਇੰਸਪੈਕਟਰ ਸ਼ਿਵਜੀਤ ਸਮੇਤ ਪੁਲਿਸ ਪਾਰਟੀ ਫਗਵਾੜਾ ਨਾਲ ਸਬ ਡਵੀਜ਼ਨ ਫਗਵਾੜਾ ਦੇ ਵੱਖ ਵੱਖ ਇਲਾਕਿਆਂ ਵਿਚ ਹੋਟਲਾਂ, ...
ਨਡਾਲਾ, 19 ਜੂਨ (ਮਾਨ)-ਭਾਰਤ ਸਰਕਾਰ ਦੀ ਸਵੱਛ ਭਾਰਤ ਮਿਸ਼ਨ ਅਧੀਨ ਨਗਰ ਪੰਚਾਇਤ ਨਡਾਲਾ ਨੂੰ ਓ.ਡੀ.ਐਫ. ਮੁਕਤ ਕਰਨ ਵਿਚ ਸਫ਼ਾਈ ਪ੍ਰਬੰਧਾਂ ਵਿਚ ਪੂਰਨ ਸਹਿਯੋਗ ਦੇਣ ਬਦਲੇ ਨਗਰ ਪੰਚਾਇਤ ਨਡਾਲਾ ਦੇ ਪ੍ਰਧਾਨ ਡਾ: ਨਰਿੰਦਰਪਾਲ ਬਾਵਾ ਨੇ ਸਾਰੇ ਸਫ਼ਾਈ ਕਰਮਚਾਰੀਆਂ ਨੂੰ ...
ਭੁਲੱਥ, 19 ਜੂਨ (ਮੁਲਤਾਨੀ)-ਸੀਨੀਅਰ ਮੈਡੀਕਲ ਅਫ਼ਸਰ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਐਸ.ਡੀ.ਐੱਚ ਭੁਲੱਥ ਵਿਖੇ ਤੰਦਰੁਸਤ ਪੰਜਾਬ ਦੇ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਿਵਲ ਹਸਪਤਾਲ ਕਪੂਰਥਲਾ ਤੋਂ ਆਏ ਡਾ. ਸਾਰਿਕਾ ਦੁੱਗਲ ਡੀ.ਐਮ.ਸੀ ਦਾ ਵਿਸ਼ੇਸ਼ ਤੌਰ 'ਤੇ ...
ਫਗਵਾੜਾ, 19 ਜੂਨ (ਟੀ.ਡੀ. ਚਾਵਲਾ)-ਬੀਤੇ ਦਿਨ ਗੁਰੂ ਹਰਿਗੋਬਿੰਦ ਨਗਰ ਸਥਿਤ ਬਲੱਡ ਬੈਂਕ ਵਿਚ ਸਿਟੀਜ਼ਨ ਰਾਈਟਸ ਫੋਰਮ ਦੀ ਮੀਟਿੰਗ ਇਸ ਦੇ ਪ੍ਰਧਾਨ ਡਾ: ਜੇ.ਐਸ. ਵਿਰਕ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਸ਼ਹਿਰ ਦੇ ...
ਤਲਵੰਡੀ/ਸੁਲਤਾਨਪੁਰ ਲੋਧੀ, 19 ਜੂਨ (ਪਰਸਨ ਲਾਲ ਭੋਲਾ, ਨਰਿੰਦਰ ਸਿੰਘ ਸੋਨੀਆ)-ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਬੇਚਿਰਾਗ਼ ਪਿੰਡ ਮਿਆਣੀ ਮੁਲਾਂਹਾ ਵਿਚ ਜੰਗਲਾਤ ਵਿਭਾਗ ਦੀ ਜ਼ਮੀਨ ਦਾ ਮਾਲ ਵਿਭਾਗ ਵਲੋਂ ਦਖ਼ਲ ਦੇ ਕੇ ਕਬਜ਼ਾ ਕਰਵਾਉਣ ਦੀ ਕਿਰਤੀ ਕਿਸਾਨ ਯੂਨੀਅਨ ...
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 19 ਜੂਨ (ਨਰਿੰਦਰ ਸਿੰਘ ਸੋਨੀਆ, ਪਰਸਨ ਲਾਲ ਭੋਲਾ, ਨਰੇਸ਼ ਹੈਪੀ)-ਸੁਖਵਿੰਦਰ ਸਿੰਘ ਮਾਹਲ ਪ੍ਰਧਾਨ ਪਟਵਾਰ ਯੂਨੀਅਨ ਸੁਲਤਾਨਪੁਰ ਲੋਧੀ, ਤਜਿੰਦਰ ਸਿੰਘ, ਬਲਜਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਦੇ ਮਾਤਾ ਸੁਰਿੰਦਰ ਕੌਰ (85), ਦਾ ...
ਖਲਵਾੜਾ, 19 ਜੂਨ (ਮਨਦੀਪ ਸਿੰਘ ਸੰਧੂ)-ਦੂਰਦਰਸ਼ਨ ਕੇਂਦਰ ਜਲੰਧਰ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਦੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿਮ ਤਹਿਤ ਇਕ ਜਾਗਰੂਕਤਾ ਰੈਲੀ ਬੀ.ਸੀ.ਐਸ. ਇੰਟਰਨੈਸ਼ਨਲ ਸਕੂਲ ਖਲਵਾੜਾ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ...
ਫਗਵਾੜਾ, 19 ਜੂਨ (ਅਸ਼ੋਕ ਕੁਮਾਰ ਵਾਲੀਆ)-ਦਰਬਾਰ ਪੀਰ ਬਾਬਾ ਬਾਵਾ ਖ਼ਾਨ ਦਾ ਸਾਲਾਨਾ ਮੇਲਾ 20 ਅਤੇ 21 ਜੂਨ ਨੂੰ ਪਿੰਡ ਰਾਣੀਪੁਰ ਤਹਿਸੀਲ ਫਗਵਾੜਾ ਵਿਖੇ ਮੁੱਖ ਸੇਵਾਦਾਰ ਨਰਿੰਦਰ ਪਾਲ ਦੀ ਅਗਵਾਈ ਹੇਠ ਦਰਬਾਰ ਬਾਬਾ ਬਾਵਾ ਖ਼ਾਨ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ...
ਨਡਾਲਾ, 19 ਜੂਨ (ਮਾਨ)-ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੇ ਮਹਿੰਗਾਈ ਦੇ ਚਲਦੇ ਪਿੰਡ ਡਾਲਾ, ਰਾਏਪੁਰਅਰਾਈਆਂ ਤੇ ਦਮਲੂੀਆਂ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਤੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਮੋਹਨ ਸਿੰਘ ਡਾਲਾ, ਜਤਿੰਦਰ ਸਿੰਘ ਡਾਲਾ, ਨਿਰਮਲ ਸਿੰਘ ਬਾਜਵਾ, ਬਲਾਕ ਪ੍ਰਧਾਨ ਸਟੀਫਨ ਕਾਲਾ ਤੇ ਮੀਤ ਪ੍ਰਧਾਨ ਪ੍ਰੀਤਮ ਸਿੰਘ ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਭੁੱਲ ਗਈ ਹੈ | ਇਸ ਮੌਕੇ ਕੁਲਵੰਤ ਸਿੰਘ ਬਾਜਵਾ, ਤਰਲੋਕ ਸਿੰਘ, ਸੁਰਜੀਤ ਸਿੰਘ, ਪਲਵਿੰਦਰ ਸਿੰਘ, ਰਾਏਪੁਰਅਰਾਈਆਂ ਵਿਖੇ ਦਲਬੀਰ ਸਿੰਘ ਚੀਮਾ, ਤਾਲਿਬ ਹੰਸ, ਸੰਤੋਖ , ਸੁਖਦੇਵ, ਫ਼ਕੀਰ ਸਿੰਘ ਤੇ ਦਮੂਲੀਆਂ ਵਿਖੇ ਤੇਜਾ ਸਿੰਘ ਵੰਝਰਾਵਤ, ਸਰਪੰਚ ਮਨੋਹਰ ਲਾਲ, ਦਰਸ਼ਨ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ, ਅਨੋਖ ਸਿੰਘ ਸਾਹੀ, ਜਗੀਰ ਸਿੰਘ, ਮਨੋਹਰ ਸਿੰਘ, ਬਲਵਿੰਦਰ ਸਿੰਘ ਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ |
ਫਗਵਾੜਾ, 19 ਜੂਨ (ਵਾਲੀਆ)-ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 32ਵਾਂ ਮਹੀਨੇਵਾਰ ਮੁਫ਼ਤ ਰਾਸ਼ਨ ਵੰਡ ਸਮਾਗਮ ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ (ਰਜਿ:) ਫਗਵਾੜਾ ਵਲੋਂ ਆਪਣੇ ਦਫ਼ਤਰ ਵਿਖੇ ਕਰਵਾਇਆ ਗਿਆ, ਜਿਸ ਵਿਚ ਲੋੜਵੰਦ ...
ਬੇਗੋਵਾਲ, 19 ਜੂਨ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਰਜੇਸ਼ ਖਿੰਦੜੀਆ ਦੀ ਅਗਵਾਈ ਹੇਠ ਟਾਊਨ ਹਾਰਟ ਬੇਗੋਵਾਲ ਵਿਚ ਹੋਈ | ਜਿਸ ਵਿਚ ਕਲੱਬ ਦੇ ਸਾਲ 2018-19 ਲਈ ਚੁਣੇ ਗਏ ਪ੍ਰਧਾਨ ਮੈਨੇਜਰ ਗੁਰਦੀਪ ਸਿੰਘ ਨੇ ਰਸਮੀ ਤੌਰ 'ਤੇ ...
ਫਗਵਾੜਾ, 19 ਜੂਨ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਸ਼ਹਿਰ ਦੀ ਸੀਵਰੇਜ ਸਮੱਸਿਆ ਦਾ ਹੱਲ ਕਰਨ ਲਈ 25 ਕਰੋੜ ਰੁਪਏ ਦੀ ਗਰਾਂਟ ਦੇਣ ਲਈ ਅੱਜ ਫਗਵਾੜਾ ਕਾਂਗਰਸ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਨਵਜੋਤ ...
ਕਪੂਰਥਲਾ, 19 ਜੂਨ (ਵਿ.ਪ੍ਰ.)-ਬਾਬਾ ਬੇਰੀ ਵਾਲਾ ਸਰਕਾਰ ਮੁਹੰਮਦ ਸਰੀਫ਼ ਸਾਹਿਬ ਦਾ ਸਾਲਾਨਾ ਮੇਲਾ 21 ਜੂਨ ਦਿਨ ਵੀਰਵਾਰ ਨੂੰ ਰੋਜ਼ ਐਵੀਨਿਊ ਕਲੋਨੀ ਨੇੜੇ ਮਾਰਕਫੈੱਡ ਕਪੂਰਥਲਾ ਵਿਖੇ ਮਨਾਇਆ ਜਾ ਰਿਹਾ ਹੈ | ਮੇਲੇ ਦੇ ਮੁੱਖ ਪ੍ਰਬੰਧਕ ਸੁਖਬੀਰ ਬਾਜਵਾ ਨੇ ਦੱਸਿਆ ਕਿ 21 ...
ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...
ਸੁਲਤਾਨਪੁਰ ਲੋਧੀ, 19 ਜੂਨ (ਥਿੰਦ, ਹੈਪੀ, ਸੋਨੀਆ)-ਸ੍ਰੀ ਨਗਰ ਵਿਚ ਸੀਨੀਅਰ ਪੱਤਰਕਾਰ ਸੁਜਾਤ ਬੁਖ਼ਾਰੀ ਦੀ ਹੱਤਿਆ ਕੀਤੇ ਜਾਣ 'ਤੇ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਨੇ ਡੂੰਘੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਆਗੂਆਂ ਨੇ ਕਿਹਾ ਕਿ ਆਪਣੀ ਕਲਮ ਰਾਹੀਂ ਅਸਮਾਜਿਕ ...
ਕਪੂਰਥਲਾ, 19 ਜੂਨ (ਅਮਰਜੀਤ ਕੋਮਲ)-ਵਿਸ਼ਵ ਜਨਸੰਖਿਆ ਦਿਵਸ 'ਤੇ 11 ਜੁਲਾਈ ਨੂੰ ਲੋਕਾਂ ਨੂੰ ਪਰਿਵਾਰ ਨਿਯੋਜਨ ਬਾਰੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਸਮਾਗਮ ਕਰਵਾਇਆ ਜਾਵੇਗਾ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ: ਬਲਵੰਤ ਸਿੰਘ ਸਿਵਲ ਸਰਜਨ ...
ਢਿਲਵਾਂ, 19 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-'ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ / ਸ਼ਹਿਰਾਂ ਵਿਚ ਵਿਕਾਸ ਕੰਮ ਜ਼ੋਰਾਂ-ਸ਼ੋਰਾਂ ਨਾਲ ਕਰਵਾਏ ਜਾ ਰਹੇ ਹਨ | ਸਮੂਹ ਪੰਜਾਬ ਵਾਸੀ ਕੈਪਟਨ ਸਰਕਾਰ ਵੱਲੋਂ ਕਰਵਾਏ ...
ਜਲੰਧਰ, 19 ਜੂਨ (ਅ. ਬ.)-ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਲਿਮ: ਦੀਆਂ ਸਾਰੀਆਂ ਕਾਰਾਂ ਜੁਲਾਈ 20118 ਤੋਂ ਹੋਰ ਮਹਿੰਗੀਆਂ ਹੋ ਜਾਣਗੀਆਂ | ਮਾਰੂਤੀ ਇਹ ਵਾਧਾ ਕਾਰ ਨਿਰਮਾਣ 'ਚ ਵਧ ਰਹੀ ਲਾਗਤ ਦੇ ਮੱਦੇਨਜ਼ਰ ਕਰ ਰਹੀ ਹੈ | ਗਾਹਕ ਕੀਮਤਾਂ ਵਧਣ ਤੋਂ ...
ਕਪੂਰਥਲਾ, 19 ਜੂਨ (ਅ.ਬ.)-ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਅੰਤਰਰਾਸ਼ਟਰੀ ਸੰਸਥਾ 'ਆਰਟ ਆਫ ਲਿਵਿੰਗ' ਵੱਲੋਂ ਸਥਾਨਕ ਸ਼ਾਲੀਮਾਰ ਵਿਖੇ ਕਰਵਾਏ ਜਾ ਰਹੇ ਪੰਜ ਰੋਜ਼ਾ ਯੋਗਾ ਕੈਂਪ ਦੇ ਦੂਸਰੇ ਦਿਨ ...
ਢਿਲਵਾਂ, 19 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ)-ਬਗਲਾ ਮੁਖੀ ਲੰਗਰ ਕਮੇਟੀ ਢਿਲਵਾਂ ਦੇ ਪ੍ਰਧਾਨ ਰਾਜਕੁਮਾਰ ਰਾਜੂ ਅਤੇ ਸੈਕਟਰੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਬਗਲਾ ਮੁਖੀ ਲੰਗਰ ਕਮੇਟੀ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ...
ਭੁਲੱਥ, 19 ਜੂਨ (ਮਨਜੀਤ ਸਿੰਘ ਰਤਨ)-ਭੁਲੱਥ ਵਿਖੇ ਪੀਰ ਬਾਬਾ ਨੌਬਤ ਸ਼ਾਹ ਵਲੀ (ਥਾਣੇ ਵਾਲਾ ਪੀਰ) ਦੀ ਦਰਗਾਹ 'ਤੇ ਸਾਲਾਨਾ ਮੇਲਾ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੇਲੇ ਵਿਚ ਜਸਕਿਰਨਜੀਤ ਸਿੰਘ ਤੇਜਾ ਐਸ.ਪੀ. ਹੈੱਡਕੁਆਟਰ ਕਪੂਰਥਲਾ ਮੁੱਖ ਮਹਿਮਾਨ ਦੇ ...
ਭੁਲੱਥ, 19 ਜੂਨ (ਮਨਜੀਤ ਸਿੰਘ ਰਤਨ)-ਭੁਲੱਥ ਦੇ ਵੱਖ-ਵੱਖ ਗੁਰਦਵਾਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦਵਾਰਾ ਸਿੰਘ ਸਭਾ ਮੇਨ ਬਾਜ਼ਾਰ ਭੁਲੱਥ ਵਿਖੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਗਈ ...
ਸੁਲਤਾਨਪੁਰ ਲੋਧੀ, 19 ਜੂਨ (ਨਰੇਸ਼ ਹੈਪੀ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਸਥਾਨਾਂ ...
ਸੁਲਤਾਨਪੁਰ ਲੋਧੀ, 19 ਜੂਨ (ਨਰੇਸ਼ ਹੈਪੀ, ਥਿੰਦ)-ਲਾਇਨਜ਼ ਕਲੱਬ 321ਡੀ ਵਿਚ ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਨਰਿੰਦਰ ਸਿੰਘ ਢਿੱਲੋਂ ਨੇ ਸਾਲ 2017-18 ਦੇ ਆਪਣੇ ਕਾਰਜਕਾਲ ਵਿਚ ਵੱਡੀਆਂ ਮੱਲ੍ਹਾਂ ਮਾਰ ਕੇ ਮੀਲ ਪੱਥਰ ਸਥਾਪਿਤ ਕੀਤੇ ਹਨ, ਜੋ ਕਿ ਬਹੁਤ ਹੀ ...
ਡਡਵਿੰਡੀ, 19 ਜੂਨ (ਬਲਬੀਰ ਸੰਧਾ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿਮ ਤਹਿਤ ਇਕ ਨਸ਼ਾ ਤਸਕਰ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐਸ.ਐਚ.ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ...
ਕਪੂਰਥਲਾ, 19 ਜੂਨ (ਵਿ.ਪ੍ਰ.)-ਅੱਜ ਸ਼ਾਮ ਮਾਡਰਨ ਜੇਲ੍ਹ ਕਪੂਰਥਲਾ ਦੇ ਇਕ ਕੈਦੀ ਵਲੋਂ ਆਪਣੇ ਆਪ ਨੂੰ ਫਾਹਾ ਲੈ ਕੇ ਕਥਿਤ ਤੌਰ 'ਤੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ | ਉਕਤ ਕੈਦੀ ਨੂੰ ਜੇਲ੍ਹ ਪ੍ਰਸ਼ਾਸਨ ਨੇ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਦਾਖਲ ...
ਕਾਲਾ ਸੰਘਿਆਂ, 19 ਜੂਨ (ਬਲਜੀਤ ਸਿੰਘ ਸੰਘਾ)-ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਅਤੇ ਸਰਕਾਰ ਦੇ ਅਦਾਰੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿਚ ਬੁਰੀ ਤਰਾਂ ਅਸਮਰਥ ਨਜ਼ਰ ਆ ਰਹੇ ਹਨ | ਵੋਟਰਾਂ ਨੂੰ ...
ਕਪੂਰਥਲਾ, 19 ਜੂਨ (ਅਮਰਜੀਤ ਕੋਮਲ)-ਨਗਰ ਕੌਾਸਲ ਦੇ ਅੱਜ ਬਾਜ਼ਾਰੀ ਵਿਭਾਗ ਦੀ ਟੀਮ ਵਲੋਂ ਕੌਾਸਲ ਦੇ ਕਾਰਜਸਾਧਕ ਅਫ਼ਸਰ ਕੁਲਭੂਸ਼ਨ ਗੋਇਲ ਦੀ ਅਗਵਾਈ ਵਿਚ ਸਦਰ ਬਾਜ਼ਾਰ, ਸਬਜ਼ੀ ਮੰਡੀ, ਸੁਲਤਾਨਪੁਰ ਲੋਧੀ ਰੋਡ 'ਤੇ ਕੁੱਝ ਦੁਕਾਨਦਾਰਾਂ ਵਲੋਂ ਕੀਤੇ ਗਏ ਨਜਾਇਜ਼ ਕਬਜ਼ੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX