ਤਾਜਾ ਖ਼ਬਰਾਂ


ਵਿੱਤ ਮੰਤਰੀ ਮਨਪ੍ਰੀਤ ਬਾਦਲ ਪੇਸ਼ ਕਰ ਰਹੇ ਪੰਜਾਬ ਦਾ ਬਜਟ
. . .  5 minutes ago
ਬਜਟ ਇਜਲਾਸ : ਵਿਧਾਨ ਸਭਾ ਦੀ ਕਾਰਵਾਈ ਮੁੜ ਮੁਲਤਵੀ
. . .  6 minutes ago
ਬਜਟ ਪੇਸ਼ ਕਰਨ ਤੋਂ ਬਾਅਦ ਪੰਜਾਬ ਭਵਨ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ ਵਿੱਤ ਮੰਤਰੀ ਬਾਦਲ
. . .  42 minutes ago
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਪੀੜਤਾਂ ਦੇ ਨਾਲ ਹੀ ਪੁਲਿਸ ਨੇ ਮਜੀਠੀਆ ਸਣੇ ਅਕਾਲੀ-ਵਿਧਾਇਕਾਂ ਨੂੰ ਜ਼ਬਰਦਸਤੀ ਹਟਾਇਆ
. . .  45 minutes ago
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਪੀੜਤਾਂ ਦੇ ਨਾਲ ਹੀ ਪੁਲਿਸ ਨੇ ਮਜੀਠੀਆ ਸਣੇ ਅਕਾਲੀ-ਵਿਧਾਇਕਾਂ ਨੂੰ ਜ਼ਬਰਦਸਤੀ ਹਟਾਇਆ...
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕਿਆ
. . .  47 minutes ago
ਬਜਟ ਇਜਲਾਸ : ਅੰਮ੍ਰਿਤਸਰ ਵਿਖੇ 4-ਐੱਸ. ਚੌਕ 'ਤੇ ਫਲਾਈ ਓਵਰ ਦੀ ਉਸਾਰੀ ਨੂੰ ਲੈ ਕੇ ਬ੍ਰਹਮ ਮਹਿੰਦਰਾ ਨੇ ਦਿੱਤਾ ਇਹ ਜਵਾਬ
. . .  48 minutes ago
ਡੀਗੜ੍ਹ, 28 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਅੱਜ ਦੀ ਕਾਰਵਾਈ ਦੌਰਾਨ ਪ੍ਰਸ਼ਨ ਕਾਲ 'ਚ ਵਿਧਾਇਕ ਸੁਨੀਲ ਦੱਤ ਨੇ ਅੰਮ੍ਰਿਤਸਰ ਵਿਖੇ 4-ਐੱਸ. ਚੌਕ 'ਤੇ ਫਲਾਈ...
ਬਜਟ ਇਜਲਾਸ : 31 ਮਾਰਚ ਤੋਂ 15 ਅਪ੍ਰੈਲ ਤੱਕ ਪੰਜਾਬ ਦੇ ਸਕੂਲਾਂ 'ਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਕੀਤੇ ਜਾਣਗੇ ਉਪਰਾਲੇ- ਸਿੰਗਲਾ
. . .  about 1 hour ago
ਬਜਟ ਇਜਲਾਸ : ਪਠਾਨਕੋਟ 'ਚ ਆਰ.ਟੀ.ਏ. ਦਫ਼ਤਰ ਖੋਲ੍ਹਣ ਸੰਬੰਧੀ ਵਿਧਾਇਕ ਅਮਿਤ ਵਲੋਂ ਪੁੱਛੇ ਸਵਾਲ 'ਤੇ ਰਜ਼ੀਆ ਸੁਲਤਾਨਾ ਨੇ ਨਾਂਹ 'ਚ ਦਿੱਤਾ ਜਵਾਬ
. . .  about 1 hour ago
ਅਕਾਲੀ ਦਲ ਵਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਮਹਿਲ ਕਲਾਂ ਦੇ ਪਿੰਡ ਕੁਤਬਾ ਬਾਹਮਣੀਆਂ ਨੂੰ ਯਾਦਗਾਰ ਸਥਾਨ ਬਣਾਉਣ ਸੰਬੰਧੀ ਵਿਧਾਇਕ ਕੁਲਵੰਤ ਪੰਡੋਰੀ ਵਲੋਂ ਸਵਾਲ ਦਾ ਚੰਨੀ ਨੇ ਨਾਂਹ 'ਚ ਦਿੱਤਾ ਜਵਾਬ
. . .  about 1 hour ago
ਬਜਟ ਇਜਲਾਸ ਸ਼ੁਰੂ ਹੁੰਦਿਆਂ ਹੀ 'ਆਪ' ਵਲੋਂ ਪੰਜਾਬ ਸਰਕਾਰ ਵਿਰੁੱਧ ਵਿਧਾਨ ਸਭਾ ਮੂਹਰੇ ਪ੍ਰਦਰਸ਼ਨ
. . .  about 1 hour ago
ਬਜਟ ਇਜਲਾਸ : ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਸ਼ੁਰੂ
. . .  about 1 hour ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ
. . .  about 1 hour ago
ਸੁਖਬੀਰ-ਹਰਸਿਮਰਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 28 ਫਰਵਰੀ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਬਾਅਦ...
2.45 ਕਰੋੜ ਦੀ ਭੰਗ ਸਮੇਤ 4 ਗ੍ਰਿਫ਼ਤਾਰ
. . .  about 1 hour ago
ਵਿਸ਼ਾਖਾਪਟਨਮ, 28 ਫਰਵਰੀ - ਡੀ.ਆਰ.ਆਈ ਨੇ 1638 ਕਿੱਲੋ ਭੰਗ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਭੰਗ ਵਿਸ਼ਾਖਾਪਟਨਮ ਤੋਂ ਖਰੀਦੀ ਗਈ ਸੀ ਜਿਸ ਨੂੰ ਕਿ ਕੇਲਿਆਂ ਦੀਆਂ ਪਰਚੀਆਂ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ ਮਰੀਜ਼ਾਂ ਦੀ ਗਿਣਤੀ 2000 ਤੋਂ ਪਾਰ
. . .  about 2 hours ago
ਮਕਾਨ ਦੀ ਕੰਧ ਡਿੱਗਣ ਕਾਰਨ 3 ਬੱਚਿਆ ਦੀ ਮੌਤ
. . .  about 1 hour ago
ਕਾਰ ਤੇ ਟਰਾਲੇ ਦੀ ਟੱਕਰ 'ਚ 4 ਮੌਤਾਂ
. . .  about 2 hours ago
ਮਨਪ੍ਰੀਤ ਬਾਦਲ ਅੱਜ ਪੇਸ਼ ਕਰਨਗੇ ਪੰਜਾਬ ਦਾ ਬਜਟ
. . .  about 3 hours ago
ਫਗਵਾੜਾ 'ਚ ਅੱਧੀ ਰਾਤ ਨੂੰ ਹੋਈ ਫਾਇਰਿੰਗ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਕਪੂਰਥਲਾ / ਫਗਵਾੜਾ

ਜ਼ਿਲ੍ਹੇ ਵਿਚ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਅੱਜ ਤੋਂ

ਕਪੂਰਥਲਾ, 19 ਜੂਨ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਜੂਨ ਤੋਂ ਬਾਅਦ ਝੋਨਾ ਲਗਾਉਣ ਦੀਆਂ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਕਿਸਾਨਾਂ ਨੇ ਝੋਨੇ ਦੀ ਲਵਾਈ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਬੀਤੇ ਦਿਨ ਹੋਈ ਬਾਰਿਸ਼ ਕਿਸਾਨਾਂ ...

ਪੂਰੀ ਖ਼ਬਰ »

ਟਰੱਕ ਦੀ ਲਪੇਟ ਵਿਚ ਆਉਣ ਕਰਕੇ ਲੜਕੀ ਦੀ ਮੌਤ

ਫਗਵਾੜਾ, 19 ਜੂਨ (ਵਿਸ਼ੇਸ਼ ਪ੍ਰਤੀਨਿਧ)-ਚਹੇੜੂ ਇਲਾਕੇ ਦੇ ਵਿਚ ਇਕ ਟਰੱਕ ਦੀ ਚਪੇਟ ਵਿਚ ਆਉਣ ਦੇ ਨਾਲ ਇਕ ਲੜਕੀ ਦੀ ਮੌਤ ਹੋ ਗਈ | ਮਿ੍ਤਕ ਲੜਕੀ ਦੀ ਪਛਾਣ ਆਰਤੀ ਪੁੱਤਰੀ ਅਮਰ ਵਾਸੀ ਕਪੂਰਥਲਾ ਦੇ ਰੂਪ ਵਿਚ ਹੋਈ ਹੈ | ਥਾਣਾ ਸਦਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਚ ਮਰੀਜ਼ ਅਤੇ ਡਾਕਟਰ ਵਿਚਾਲੇ ਹੋਈ ਬਹਿਸ

ਫਗਵਾੜਾ, 19 ਜੂਨ (ਹਰੀਪਾਲ ਸਿੰਘ)-ਸਥਾਨਕ ਸਿਵਲ ਹਸਪਤਾਲ ਦੇ ਵਿਚ ਅੱਜ ਉਸ ਵੇਲੇ ਹੰਗਾਮਾ ਹੋਇਆ ਜਦੋਂ ਇਕ ਮਰੀਜ਼ ਨੇ ਡਾਕਟਰ 'ਤੇ ਠੀਕ ਢੰਗ ਦੇ ਨਾਲ ਇਲਾਜ ਨਾ ਕਰਨ ਦਾ ਦੋਸ਼ ਲਗਾਇਆ | ਇਸੇ ਮਾਮਲੇ ਨੂੰ ਲੈ ਕਿ ਡਾਕਟਰ ਨੇ ਵੀ ਉਕਤ ਮਰੀਜ਼ ਦੇ ਿਖ਼ਲਾਫ਼ ਪੁਲਿਸ ਨੂੰ ...

ਪੂਰੀ ਖ਼ਬਰ »

ਮਹਿੰਗਾਈ ਤੋਂ ਬਚਣ ਲਈ ਮੋਦੀ ਸਰਕਾਰ ਨੂੰ ਚੱਲਦਾ ਕਰਨਾ ਜ਼ਰੂਰੀ-ਮਾਨ, ਦਰਵੇਸ਼

ਫਗਵਾੜਾ, 19 ਜੂਨ (ਅਸ਼ੋਕ ਕੁਮਾਰ ਵਾਲੀਆ)-ਪੈਟਰੋਲ, ਡੀਜ਼ਲ, ਰਸੋਈ ਗੈਸ ਆਦਿ ਦੀਆਂ ਬੇਕਾਬੂ ਕੀਮਤਾਂ ਦੇ ਵਿਰੋਧ ਵਿਚ ਕੇਂਦਰ ਦੀ ਮੋਦੀ ਸਰਕਾਰ ਦੇ ਿਖ਼ਲਾਫ਼ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਵਲੋਂ ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਦੇਖਰੇਖ ...

ਪੂਰੀ ਖ਼ਬਰ »

ਸੰਪਰਕ ਸੜਕ 'ਤੇ ਚੱਲਦੇ ਤੇਜ਼ ਰਫ਼ਤਾਰ ਟਿੱਪਰਾਂ ਤੋਂ ਲੋਕ ਪ੍ਰੇਸ਼ਾਨ

ਢਿਲਵਾਂ, 19 ਜੂਨ (ਪ੍ਰਵੀਨ ਕੁਮਾਰ)-ਜੀ.ਟੀ.ਰੋਡ ਬੱਸ ਅੱਡਾ ਢਿਲਵਾਂ ਤੋਂ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਚੱਲਦੇ ਰੇਤ/ਬਜਰੀ ਦੇ ਭਰੇ ਤੇਜ਼ ਰਫ਼ਤਾਰ ਟਿੱਪਰਾਂ ਦੇ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਸਥਾਨਕ ...

ਪੂਰੀ ਖ਼ਬਰ »

ਐਕਟਿਵਾ ਤੇ ਟਰੱਕ ਦੀ ਟੱਕਰ, ਐਕਟਿਵਾ ਸਵਾਰ ਦੀ ਮੌਤ

ਹੁਸੈਨਪੁਰ, 19 ਜੂਨ (ਸੋਢੀ)-ਕਪੂਰਥਲਾ ਸੁਲਤਾਨਪੁਰ ਲੋਧੀ ਜੀ.ਟੀ. ਰੋਡ ਉੱਪਰ ਐਕਟਿਵਾ ਅਤੇ ਟਰੱਕ ਵਿਚਕਾਰ ਟੱਕਰ ਹੋਣ ਨਾਲ ਐਕਟਿਵਾ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਾਕੀ ਭੁਲਾਣਾ ਦੇ ਇੰਚਾਰਜ ਲਖਵੀਰ ਸਿੰਘ ਗੋਸਲ ਨੇ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਨਾਜਾਇਜ਼ ਸ਼ਰਾਬ ਸਮੇਤ ਦੋ ਨੌਜਵਾਨ ਕਾਬੂ

ਤਲਵੰਡੀ ਚੌਧਰੀਆਂ, 19 ਜੂਨ (ਪਰਸਨ ਲਾਲ ਭੋਲਾ)-ਸਥਾਨਕ ਥਾਣਾ ਦੇ ਐਸ.ਐਚ.ਓ. ਜਰਨੈਲ ਸਿੰਘ ਦੀ ਯੋਗ ਅਗਵਾਈ ਵਿਚ ਅੱਜ ਤਲਵੰਡੀ ਚੌਧਰੀਆਂ ਪੁਲਿਸ ਨੇ ਦੋ ਵੱਖ-ਵੱਖ ਨਾਕੇ ਗਸ਼ਤ ਦੌਰਾਨ ਦੋ ਦੋਸ਼ੀਆਂ ਸਮੇਤ 37 ਹਜ਼ਾਰ ਐਮ.ਐਲ. ਨਜਾਇਜ਼ ਸ਼ਰਾਬ ਫੜਣ ਵਿਚ ਵੱਡੀ ਸਫਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਸਟੇਸ਼ਨ 'ਤੇ ਅਣਪਛਾਤੇ ਵਿਅਕਤੀ ਦੀ ਮੌਤ

ਫਗਵਾੜਾ, 19 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਦੀ ਅਚਾਨਕ ਮੌਤ ਹੋ ਗਈ | ਮਿ੍ਤਕ ਦੀ ਪਛਾਣ ਨਹੀਂ ਹੋ ਸਕੀ | ਜ਼ੀ.ਆਰ.ਪੀ ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ ਕਰੀਬ 55 ਕੁ ਸਾਲ ਹੈ ਅਤੇ ਇਸਦੀ ਕੁਦਰਤੀ ਮੌਤ ਹੋਈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ-ਇਕ ਫ਼ਰਾਰ

ਕਪੂਰਥਲਾ, 19 ਜੂਨ (ਵਿ.ਪ੍ਰ.)-ਥਾਣਾ ਸਿਟੀ ਪੁਲਿਸ ਵਲੋਂ ਜੰਮੂ ਪੈਲੇਸ ਨੇੜੇ ਇਕ ਵਿਅਕਤੀ ਨੂੰ 45 ਗੋਲੀਆਂ ਸਮੇਤ ਕਾਬੂ ਕੀਤਾ ਹੈ, ਜਦਕਿ ਉਸਦਾ ਇਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਅਮਰੀਕ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਖ਼ੁਰਾਕ ਤੇ ਸਪਲਾਈ ਵਿਭਾਗ ਵਲੋਂ ਕੀਤੀ ਚੈਕਿੰਗ ਦੌਰਾਨ ਘਰੇਲੂ 8 ਸਿਲੰਡਰ ਜ਼ਬਤ

ਫਗਵਾੜਾ, 19 ਜੂਨ (ਅਸ਼ੋਕ ਕੁਮਾਰ ਵਾਲੀਆ)-ਖੁਰਾਕ ਤੇ ਸਪਲਾਈ ਦਫ਼ਤਰ ਫਗਵਾੜਾ ਦੇ ਏ. ਐਫ. ਐਸ. ਓ. ਜਗਮੋਹਨ ਸਿੰਘ, ਇੰਸਪੈਕਟਰ ਦਮਨਪ੍ਰੀਤ ਸਿੰਘ, ਇੰਸਪੈਕਟਰ ਸ਼ਿਵਜੀਤ ਸਮੇਤ ਪੁਲਿਸ ਪਾਰਟੀ ਫਗਵਾੜਾ ਨਾਲ ਸਬ ਡਵੀਜ਼ਨ ਫਗਵਾੜਾ ਦੇ ਵੱਖ ਵੱਖ ਇਲਾਕਿਆਂ ਵਿਚ ਹੋਟਲਾਂ, ...

ਪੂਰੀ ਖ਼ਬਰ »

ਨਗਰ ਪੰਚਾਇਤ ਨਡਾਲਾ ਦੇ ਪ੍ਰਧਾਨ ਵਲੋਂ ਸਫ਼ਾਈ ਕਰਮਚਾਰੀਆਂ ਨੂੰ ਟੀ-ਸ਼ਰਟਾਂ ਵੰਡੀਆਂ

ਨਡਾਲਾ, 19 ਜੂਨ (ਮਾਨ)-ਭਾਰਤ ਸਰਕਾਰ ਦੀ ਸਵੱਛ ਭਾਰਤ ਮਿਸ਼ਨ ਅਧੀਨ ਨਗਰ ਪੰਚਾਇਤ ਨਡਾਲਾ ਨੂੰ ਓ.ਡੀ.ਐਫ. ਮੁਕਤ ਕਰਨ ਵਿਚ ਸਫ਼ਾਈ ਪ੍ਰਬੰਧਾਂ ਵਿਚ ਪੂਰਨ ਸਹਿਯੋਗ ਦੇਣ ਬਦਲੇ ਨਗਰ ਪੰਚਾਇਤ ਨਡਾਲਾ ਦੇ ਪ੍ਰਧਾਨ ਡਾ: ਨਰਿੰਦਰਪਾਲ ਬਾਵਾ ਨੇ ਸਾਰੇ ਸਫ਼ਾਈ ਕਰਮਚਾਰੀਆਂ ਨੂੰ ਆਪਣੇ ਵਲੋਂ ਟੀ-ਸ਼ਰਟਾਂ ਦਿੱਤੀਆਂ | ਇਸ ਮੌਕੇ ਪ੍ਰਧਾਨ ਡਾ: ਨਰਿੰਦਰਪਾਲ ਬਾਵਾ ਤੇ ਕਾਰਜਸਾਧਕ ਅਫ਼ਸਰ ਰਜੇਸ਼ ਕੁਮਾਰ ਨੇ ਦੱਸਿਆ ਕਿ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਸਫ਼ਾਈ ਕਰਮਚਾਰੀਆਂ ਨੇ ਬਹੁਤ ਸਹਿਯੋਗ ਦਿੱਤਾ ਤੇ ਨਗਰ ਵਿਚ ਸਫ਼ਾਈ ਪ੍ਰਬੰਧ ਵਧੀਆ ਬਣਾਏ | ਉਨ੍ਹਾਂ ਕਿਹਾ ਕਿ ਕੁੱਝ ਦਿਨਾਂ ਵਿਚ ਸਾਰੇ ਸਫ਼ਾਈ ਕਰਮਚਾਰੀਆਂ ਨੂੰ ਸਨਮਾਨ ਪੱਤਰ ਵੀ ਦਿੱਤੇ ਜਾਣਗੇ | ਇਸ ਮੌਕੇ ਅਵਤਾਰ ਸਿੰਘ ਮੁਲਤਾਨੀ ਮੀਤ ਪ੍ਰਧਾਨ, ਨਗਰ ਪੰਚਾਇਤ ਨਡਾਲਾ, ਕੁਲਦੀਪ ਸਿੰਘ ਕਲਰਕ, ਹਰਪ੍ਰੀਤ ਸਿੰਘ, ਵਿਕਾਸ ਸ਼ਰਮਾ ਤੇ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਘਰ ਦਾ ਬਣਿਆ ਖਾਣਾ ਹੀ ਸਿਹਤਮੰਦ ਖ਼ੁਰਾਕ-ਡਾ. ਸਾਰਿਕਾ

ਭੁਲੱਥ, 19 ਜੂਨ (ਮੁਲਤਾਨੀ)-ਸੀਨੀਅਰ ਮੈਡੀਕਲ ਅਫ਼ਸਰ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਐਸ.ਡੀ.ਐੱਚ ਭੁਲੱਥ ਵਿਖੇ ਤੰਦਰੁਸਤ ਪੰਜਾਬ ਦੇ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਿਵਲ ਹਸਪਤਾਲ ਕਪੂਰਥਲਾ ਤੋਂ ਆਏ ਡਾ. ਸਾਰਿਕਾ ਦੁੱਗਲ ਡੀ.ਐਮ.ਸੀ ਦਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਿਟੀਜ਼ਨ ਰਾਈਟਸ ਫੋਰਮ ਦੀ ਮੀਟਿੰਗ

ਫਗਵਾੜਾ, 19 ਜੂਨ (ਟੀ.ਡੀ. ਚਾਵਲਾ)-ਬੀਤੇ ਦਿਨ ਗੁਰੂ ਹਰਿਗੋਬਿੰਦ ਨਗਰ ਸਥਿਤ ਬਲੱਡ ਬੈਂਕ ਵਿਚ ਸਿਟੀਜ਼ਨ ਰਾਈਟਸ ਫੋਰਮ ਦੀ ਮੀਟਿੰਗ ਇਸ ਦੇ ਪ੍ਰਧਾਨ ਡਾ: ਜੇ.ਐਸ. ਵਿਰਕ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਜ਼ਮੀਨ ਦਾ ਮਾਲ ਵਿਭਾਗ ਵਲੋਂ ਕਬਜ਼ਾ ਕਰਵਾਉਣ ਦੀ ਕਿਸਾਨ ਯੂਨੀਅਨ ਵਲੋਂ ਨਿਖੇਧੀ

ਤਲਵੰਡੀ/ਸੁਲਤਾਨਪੁਰ ਲੋਧੀ, 19 ਜੂਨ (ਪਰਸਨ ਲਾਲ ਭੋਲਾ, ਨਰਿੰਦਰ ਸਿੰਘ ਸੋਨੀਆ)-ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਬੇਚਿਰਾਗ਼ ਪਿੰਡ ਮਿਆਣੀ ਮੁਲਾਂਹਾ ਵਿਚ ਜੰਗਲਾਤ ਵਿਭਾਗ ਦੀ ਜ਼ਮੀਨ ਦਾ ਮਾਲ ਵਿਭਾਗ ਵਲੋਂ ਦਖ਼ਲ ਦੇ ਕੇ ਕਬਜ਼ਾ ਕਰਵਾਉਣ ਦੀ ਕਿਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਮਾਹਲ ਨੂੰ ਸਦਮਾ-ਮਾਤਾ ਦਾ ਦਿਹਾਂਤ

ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 19 ਜੂਨ (ਨਰਿੰਦਰ ਸਿੰਘ ਸੋਨੀਆ, ਪਰਸਨ ਲਾਲ ਭੋਲਾ, ਨਰੇਸ਼ ਹੈਪੀ)-ਸੁਖਵਿੰਦਰ ਸਿੰਘ ਮਾਹਲ ਪ੍ਰਧਾਨ ਪਟਵਾਰ ਯੂਨੀਅਨ ਸੁਲਤਾਨਪੁਰ ਲੋਧੀ, ਤਜਿੰਦਰ ਸਿੰਘ, ਬਲਜਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਦੇ ਮਾਤਾ ਸੁਰਿੰਦਰ ਕੌਰ (85), ਦਾ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ

ਖਲਵਾੜਾ, 19 ਜੂਨ (ਮਨਦੀਪ ਸਿੰਘ ਸੰਧੂ)-ਦੂਰਦਰਸ਼ਨ ਕੇਂਦਰ ਜਲੰਧਰ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਦੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿਮ ਤਹਿਤ ਇਕ ਜਾਗਰੂਕਤਾ ਰੈਲੀ ਬੀ.ਸੀ.ਐਸ. ਇੰਟਰਨੈਸ਼ਨਲ ਸਕੂਲ ਖਲਵਾੜਾ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਰਾਣੀਪੁਰ ਵਿਖੇ ਦਰਬਾਰ ਪੀਰ ਬਾਬਾ ਬਾਵਾ ਖ਼ਾਨ ਦਾ ਦੋ ਦਿਨਾ ਸਾਲਾਨਾ ਮੇਲਾ ਅੱਜ

ਫਗਵਾੜਾ, 19 ਜੂਨ (ਅਸ਼ੋਕ ਕੁਮਾਰ ਵਾਲੀਆ)-ਦਰਬਾਰ ਪੀਰ ਬਾਬਾ ਬਾਵਾ ਖ਼ਾਨ ਦਾ ਸਾਲਾਨਾ ਮੇਲਾ 20 ਅਤੇ 21 ਜੂਨ ਨੂੰ ਪਿੰਡ ਰਾਣੀਪੁਰ ਤਹਿਸੀਲ ਫਗਵਾੜਾ ਵਿਖੇ ਮੁੱਖ ਸੇਵਾਦਾਰ ਨਰਿੰਦਰ ਪਾਲ ਦੀ ਅਗਵਾਈ ਹੇਠ ਦਰਬਾਰ ਬਾਬਾ ਬਾਵਾ ਖ਼ਾਨ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਨਡਾਲਾ, 19 ਜੂਨ (ਮਾਨ)-ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੇ ਮਹਿੰਗਾਈ ਦੇ ਚਲਦੇ ਪਿੰਡ ਡਾਲਾ, ਰਾਏਪੁਰਅਰਾਈਆਂ ਤੇ ਦਮਲੂੀਆਂ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਤੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਮੋਹਨ ਸਿੰਘ ਡਾਲਾ, ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ ਵਲੋਂ ਲੋੜਵੰਦਾਂ ਨੂੰ ਰਾਸ਼ਨ ਦੀ ਵੰਡ

ਫਗਵਾੜਾ, 19 ਜੂਨ (ਵਾਲੀਆ)-ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 32ਵਾਂ ਮਹੀਨੇਵਾਰ ਮੁਫ਼ਤ ਰਾਸ਼ਨ ਵੰਡ ਸਮਾਗਮ ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ (ਰਜਿ:) ਫਗਵਾੜਾ ਵਲੋਂ ਆਪਣੇ ਦਫ਼ਤਰ ਵਿਖੇ ਕਰਵਾਇਆ ਗਿਆ, ਜਿਸ ਵਿਚ ਲੋੜਵੰਦ ...

ਪੂਰੀ ਖ਼ਬਰ »

ਮੈਨੇਜਰ ਲਾਇਨ ਗੁਰਦੀਪ ਤੇ ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਬੇਗੋਵਾਲ, 19 ਜੂਨ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਰਜੇਸ਼ ਖਿੰਦੜੀਆ ਦੀ ਅਗਵਾਈ ਹੇਠ ਟਾਊਨ ਹਾਰਟ ਬੇਗੋਵਾਲ ਵਿਚ ਹੋਈ | ਜਿਸ ਵਿਚ ਕਲੱਬ ਦੇ ਸਾਲ 2018-19 ਲਈ ਚੁਣੇ ਗਏ ਪ੍ਰਧਾਨ ਮੈਨੇਜਰ ਗੁਰਦੀਪ ਸਿੰਘ ਨੇ ਰਸਮੀ ਤੌਰ 'ਤੇ ...

ਪੂਰੀ ਖ਼ਬਰ »

25 ਕਰੋੜ ਦੀ ਗ੍ਰਾਂਟ ਦੇਣ ਲਈ ਕਾਂਗਰਸ ਵਲੋਂ ਕੈਪਟਨ ਅਮਰਿੰਦਰ ਤੇ ਨਵਜੋਤ ਸਿੱਧੂ ਦਾ ਧੰਨਵਾਦ

ਫਗਵਾੜਾ, 19 ਜੂਨ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਸ਼ਹਿਰ ਦੀ ਸੀਵਰੇਜ ਸਮੱਸਿਆ ਦਾ ਹੱਲ ਕਰਨ ਲਈ 25 ਕਰੋੜ ਰੁਪਏ ਦੀ ਗਰਾਂਟ ਦੇਣ ਲਈ ਅੱਜ ਫਗਵਾੜਾ ਕਾਂਗਰਸ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਨਵਜੋਤ ...

ਪੂਰੀ ਖ਼ਬਰ »

ਬਾਬਾ ਬੇਰੀ ਵਾਲਾ ਸਰਕਾਰ ਮੁਹੰਮਦ ਸ਼ਰੀਫ਼ ਦਾ ਸਾਲਾਨਾ ਮੇਲਾ ਭਲਕੇ

ਕਪੂਰਥਲਾ, 19 ਜੂਨ (ਵਿ.ਪ੍ਰ.)-ਬਾਬਾ ਬੇਰੀ ਵਾਲਾ ਸਰਕਾਰ ਮੁਹੰਮਦ ਸਰੀਫ਼ ਸਾਹਿਬ ਦਾ ਸਾਲਾਨਾ ਮੇਲਾ 21 ਜੂਨ ਦਿਨ ਵੀਰਵਾਰ ਨੂੰ ਰੋਜ਼ ਐਵੀਨਿਊ ਕਲੋਨੀ ਨੇੜੇ ਮਾਰਕਫੈੱਡ ਕਪੂਰਥਲਾ ਵਿਖੇ ਮਨਾਇਆ ਜਾ ਰਿਹਾ ਹੈ | ਮੇਲੇ ਦੇ ਮੁੱਖ ਪ੍ਰਬੰਧਕ ਸੁਖਬੀਰ ਬਾਜਵਾ ਨੇ ਦੱਸਿਆ ਕਿ 21 ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਪੱਤਰਕਾਰ ਸ਼ੁਜਾਤ ਬੁਖ਼ਾਰੀ ਦੀ ਹੱਤਿਆ ਦੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਲੋਂ ਨਿੰਦਾ

ਸੁਲਤਾਨਪੁਰ ਲੋਧੀ, 19 ਜੂਨ (ਥਿੰਦ, ਹੈਪੀ, ਸੋਨੀਆ)-ਸ੍ਰੀ ਨਗਰ ਵਿਚ ਸੀਨੀਅਰ ਪੱਤਰਕਾਰ ਸੁਜਾਤ ਬੁਖ਼ਾਰੀ ਦੀ ਹੱਤਿਆ ਕੀਤੇ ਜਾਣ 'ਤੇ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਨੇ ਡੂੰਘੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਆਗੂਆਂ ਨੇ ਕਿਹਾ ਕਿ ਆਪਣੀ ਕਲਮ ਰਾਹੀਂ ਅਸਮਾਜਿਕ ...

ਪੂਰੀ ਖ਼ਬਰ »

27 ਜੂਨ ਤੋਂ 10 ਜੁਲਾਈ ਤੱਕ ਮਨਾਇਆ ਜਾਵੇਗਾ ਦੰਪਤੀ ਸੰਪਰਕ ਪੰਦਰਵਾੜਾ-ਡਾ: ਬਲਵੰਤ ਸਿੰਘ

ਕਪੂਰਥਲਾ, 19 ਜੂਨ (ਅਮਰਜੀਤ ਕੋਮਲ)-ਵਿਸ਼ਵ ਜਨਸੰਖਿਆ ਦਿਵਸ 'ਤੇ 11 ਜੁਲਾਈ ਨੂੰ ਲੋਕਾਂ ਨੂੰ ਪਰਿਵਾਰ ਨਿਯੋਜਨ ਬਾਰੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਸਮਾਗਮ ਕਰਵਾਇਆ ਜਾਵੇਗਾ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ: ਬਲਵੰਤ ਸਿੰਘ ਸਿਵਲ ਸਰਜਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪੰਜਾਬ ਵਾਸੀ ਖੁਸ਼-ਹਰਭਜਨ ਸਿੰਘ

ਢਿਲਵਾਂ, 19 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-'ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ / ਸ਼ਹਿਰਾਂ ਵਿਚ ਵਿਕਾਸ ਕੰਮ ਜ਼ੋਰਾਂ-ਸ਼ੋਰਾਂ ਨਾਲ ਕਰਵਾਏ ਜਾ ਰਹੇ ਹਨ | ਸਮੂਹ ਪੰਜਾਬ ਵਾਸੀ ਕੈਪਟਨ ਸਰਕਾਰ ਵੱਲੋਂ ਕਰਵਾਏ ...

ਪੂਰੀ ਖ਼ਬਰ »

ਮਾਰੂਤੀ ਕਾਰਾਂ ਪਹਿਲੀ ਜੁਲਾਈ ਤੋਂ ਹੋਣਗੀਆਂ 50 ਹਜ਼ਾਰ ਤੱਕ ਮਹਿੰਗੀਆਂ-ਲਵਲੀ ਆਟੋਜ਼

ਜਲੰਧਰ, 19 ਜੂਨ (ਅ. ਬ.)-ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਲਿਮ: ਦੀਆਂ ਸਾਰੀਆਂ ਕਾਰਾਂ ਜੁਲਾਈ 20118 ਤੋਂ ਹੋਰ ਮਹਿੰਗੀਆਂ ਹੋ ਜਾਣਗੀਆਂ | ਮਾਰੂਤੀ ਇਹ ਵਾਧਾ ਕਾਰ ਨਿਰਮਾਣ 'ਚ ਵਧ ਰਹੀ ਲਾਗਤ ਦੇ ਮੱਦੇਨਜ਼ਰ ਕਰ ਰਹੀ ਹੈ | ਗਾਹਕ ਕੀਮਤਾਂ ਵਧਣ ਤੋਂ ...

ਪੂਰੀ ਖ਼ਬਰ »

ਮਾਨਸਿਕ ਤੇ ਸਰੀਰਕ ਤੰਦਰੁਸਤੀ ਲਈ ਯੋਗਾ ਅਪਣਾਉਣਾ ਜ਼ਰੂਰੀ-ਅਵਤਾਰ ਸਿੰਘ ਭੁੱਲਰ

ਕਪੂਰਥਲਾ, 19 ਜੂਨ (ਅ.ਬ.)-ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਅੰਤਰਰਾਸ਼ਟਰੀ ਸੰਸਥਾ 'ਆਰਟ ਆਫ ਲਿਵਿੰਗ' ਵੱਲੋਂ ਸਥਾਨਕ ਸ਼ਾਲੀਮਾਰ ਵਿਖੇ ਕਰਵਾਏ ਜਾ ਰਹੇ ਪੰਜ ਰੋਜ਼ਾ ਯੋਗਾ ਕੈਂਪ ਦੇ ਦੂਸਰੇ ਦਿਨ ...

ਪੂਰੀ ਖ਼ਬਰ »

ਜਾਗਰਣ ਦਾ ਸਟਿੱਕਰ, ਕਲੰਡਰ ਕੀਤਾ ਰਿਲੀਜ਼
ਢਿਲਵਾਂ ਵਿਚ ਸਾਲਾਨਾ ਜਾਗਰਣ ਭਲਕੇ

ਢਿਲਵਾਂ, 19 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ)-ਬਗਲਾ ਮੁਖੀ ਲੰਗਰ ਕਮੇਟੀ ਢਿਲਵਾਂ ਦੇ ਪ੍ਰਧਾਨ ਰਾਜਕੁਮਾਰ ਰਾਜੂ ਅਤੇ ਸੈਕਟਰੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਬਗਲਾ ਮੁਖੀ ਲੰਗਰ ਕਮੇਟੀ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਪੀਰ ਬਾਬਾ ਨੌਬਤ ਸ਼ਾਹ ਵਲੀ ਦੀ ਦਰਗਾਹ 'ਤੇ ਕਰਵਾਇਆ ਗਿਆ ਸਾਲਾਨਾ ਮੇਲਾ

ਭੁਲੱਥ, 19 ਜੂਨ (ਮਨਜੀਤ ਸਿੰਘ ਰਤਨ)-ਭੁਲੱਥ ਵਿਖੇ ਪੀਰ ਬਾਬਾ ਨੌਬਤ ਸ਼ਾਹ ਵਲੀ (ਥਾਣੇ ਵਾਲਾ ਪੀਰ) ਦੀ ਦਰਗਾਹ 'ਤੇ ਸਾਲਾਨਾ ਮੇਲਾ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੇਲੇ ਵਿਚ ਜਸਕਿਰਨਜੀਤ ਸਿੰਘ ਤੇਜਾ ਐਸ.ਪੀ. ਹੈੱਡਕੁਆਟਰ ਕਪੂਰਥਲਾ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਭੁਲੱਥ ਦੇ ਵੱਖ-ਵੱਖ ਗੁਰਦੁਵਾਰਾ ਸਾਹਿਬ ਵਿਖੇ ਮਨਾਇਆ ਗਿਆ ਸ਼ਹੀਦੀ ਦਿਵਸ

ਭੁਲੱਥ, 19 ਜੂਨ (ਮਨਜੀਤ ਸਿੰਘ ਰਤਨ)-ਭੁਲੱਥ ਦੇ ਵੱਖ-ਵੱਖ ਗੁਰਦਵਾਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦਵਾਰਾ ਸਿੰਘ ਸਭਾ ਮੇਨ ਬਾਜ਼ਾਰ ਭੁਲੱਥ ਵਿਖੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਗਈ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਾਰ ਪਾਰਕਿੰਗ ਤੇ ਪ੍ਰਬੰਧਕੀ ਕੰਪਲੈਕਸ 'ਤੇ ਲੈਂਟਰ ਪਾਇਆ

ਸੁਲਤਾਨਪੁਰ ਲੋਧੀ, 19 ਜੂਨ (ਨਰੇਸ਼ ਹੈਪੀ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਸਥਾਨਾਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੇ ਪ੍ਰਧਾਨ ਨਰਿੰਦਰ ਸਿੰਘ ਢਿੱਲੋਂ ਬੈੱਸਟ ਐਪਰੀਸੀਏਸ਼ਨ ਐਵਾਰਡ ਨਾਲ ਸਨਮਾਨਿਤ

ਸੁਲਤਾਨਪੁਰ ਲੋਧੀ, 19 ਜੂਨ (ਨਰੇਸ਼ ਹੈਪੀ, ਥਿੰਦ)-ਲਾਇਨਜ਼ ਕਲੱਬ 321ਡੀ ਵਿਚ ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਨਰਿੰਦਰ ਸਿੰਘ ਢਿੱਲੋਂ ਨੇ ਸਾਲ 2017-18 ਦੇ ਆਪਣੇ ਕਾਰਜਕਾਲ ਵਿਚ ਵੱਡੀਆਂ ਮੱਲ੍ਹਾਂ ਮਾਰ ਕੇ ਮੀਲ ਪੱਥਰ ਸਥਾਪਿਤ ਕੀਤੇ ਹਨ, ਜੋ ਕਿ ਬਹੁਤ ਹੀ ...

ਪੂਰੀ ਖ਼ਬਰ »

100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਡਡਵਿੰਡੀ, 19 ਜੂਨ (ਬਲਬੀਰ ਸੰਧਾ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿਮ ਤਹਿਤ ਇਕ ਨਸ਼ਾ ਤਸਕਰ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐਸ.ਐਚ.ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚ ਕੈਦੀ ਵਲੋਂ ਆਤਮ ਹੱਤਿਆ ਦੀ ਕੋਸ਼ਿਸ਼

ਕਪੂਰਥਲਾ, 19 ਜੂਨ (ਵਿ.ਪ੍ਰ.)-ਅੱਜ ਸ਼ਾਮ ਮਾਡਰਨ ਜੇਲ੍ਹ ਕਪੂਰਥਲਾ ਦੇ ਇਕ ਕੈਦੀ ਵਲੋਂ ਆਪਣੇ ਆਪ ਨੂੰ ਫਾਹਾ ਲੈ ਕੇ ਕਥਿਤ ਤੌਰ 'ਤੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ | ਉਕਤ ਕੈਦੀ ਨੂੰ ਜੇਲ੍ਹ ਪ੍ਰਸ਼ਾਸਨ ਨੇ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਦਾਖਲ ...

ਪੂਰੀ ਖ਼ਬਰ »

ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਤੋਂ ਬੁਰੀ ਤਰਾਂ ਅਸਮਰਥ ਹਨ ਬਹੁਤੇ ਸਰਕਾਰੀ ਅਦਾਰੇ

ਕਾਲਾ ਸੰਘਿਆਂ, 19 ਜੂਨ (ਬਲਜੀਤ ਸਿੰਘ ਸੰਘਾ)-ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਅਤੇ ਸਰਕਾਰ ਦੇ ਅਦਾਰੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿਚ ਬੁਰੀ ਤਰਾਂ ਅਸਮਰਥ ਨਜ਼ਰ ਆ ਰਹੇ ਹਨ | ਵੋਟਰਾਂ ਨੂੰ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਟੀਮ ਨੇ ਨਾਜਾਇਜ਼ ਕਬਜ਼ੇ ਹਟਾਏ

ਕਪੂਰਥਲਾ, 19 ਜੂਨ (ਅਮਰਜੀਤ ਕੋਮਲ)-ਨਗਰ ਕੌਾਸਲ ਦੇ ਅੱਜ ਬਾਜ਼ਾਰੀ ਵਿਭਾਗ ਦੀ ਟੀਮ ਵਲੋਂ ਕੌਾਸਲ ਦੇ ਕਾਰਜਸਾਧਕ ਅਫ਼ਸਰ ਕੁਲਭੂਸ਼ਨ ਗੋਇਲ ਦੀ ਅਗਵਾਈ ਵਿਚ ਸਦਰ ਬਾਜ਼ਾਰ, ਸਬਜ਼ੀ ਮੰਡੀ, ਸੁਲਤਾਨਪੁਰ ਲੋਧੀ ਰੋਡ 'ਤੇ ਕੁੱਝ ਦੁਕਾਨਦਾਰਾਂ ਵਲੋਂ ਕੀਤੇ ਗਏ ਨਜਾਇਜ਼ ਕਬਜ਼ੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX