ਤਾਜਾ ਖ਼ਬਰਾਂ


ਨਕਸਲੀਆਂ ਨਾਲ ਮੁੱਠਭੇੜ 'ਚ 1 ਜਵਾਨ ਸ਼ਹੀਦ , 5 ਜ਼ਖ਼ਮੀ
. . .  1 day ago
ਰਾਏਪੁਰ 18 ਮਾਰਚ - ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ 'ਚ ਸੀ ਆਰ ਪੀ ਐਫ ਦਾ ਇਕ ਜਵਾਨ ਹੋ ਸ਼ਹੀਦ ਗਿਆ ਅਤੇ 5 ਜਵਾਨ ਜ਼ਖ਼ਮੀ ਹੋਏ ਹਨ ।
ਅਫ਼ਗ਼ਾਨਿਸਤਾਨ : ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ 45 ਅੱਤਵਾਦੀ ਢੇਰ
. . .  1 day ago
ਮਾਸਕੋ, 18 ਮਾਰਚ- ਅਫ਼ਗ਼ਾਨਿਸਤਾਨ 'ਚ ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ 45 ਤਾਲਿਬਾਨੀ ਅੱਤਵਾਦੀ ਢੇਰ ਹੋ ਗਏ ਹਨ। ਇਸ ਦੌਰਾਨ ਕਾਫੀ ਮਾਤਰਾ 'ਚ ਹਥਿਆਰ ਅਤੇ ਗੋਲਾ ...
ਦਾਂਤੇਵਾੜਾ 'ਚ ਹੋਏ ਆਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ
. . .  1 day ago
ਰਾਏਪੁਰ, 18 ਮਾਰਚ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ ਦੇ ਦੌਰਾਨ ਹੋਏ ਆਈ.ਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ .....
ਕੱਲ੍ਹ ਹੋਵੇਗੀ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ
. . .  1 day ago
ਨਵੀਂ ਦਿੱਲੀ, 18 ਮਾਰਚ- ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਕੱਲ੍ਹ ਸ਼ਾਮ 5.30 ਵਜੇ ਦਿੱਲੀ 'ਚ ਹੋਵੇਗੀ। ਭਾਜਪਾ ਉਮੀਦਵਾਰਾਂ ਦੀ ਪਹਿਲੀ ਲਿਸਟ ਵੀ ਕੱਲ੍ਹ ਹੀ ਜਾਰੀ ਹੋ.....
ਪੰਜ ਤੱਤਾਂ 'ਚ ਵਿਲੀਨ ਹੋਏ ਮਨੋਹਰ ਪਾਰੀਕਰ
. . .  1 day ago
ਪਣਜੀ, 18 ਮਾਰਚ- ਗੋਆ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਰੱਖਿਆ ਮੰਤਰੀ ਰਹਿ ਚੁੱਕੇ ਮਨੋਹਰ ਪਾਰੀਕਰ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਬੇਟੇ .....
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫ਼ਿਕੇਸ਼ਨ ਜਾਰੀ
. . .  1 day ago
ਨਵੀਂ ਦਿੱਲੀ, 18 ਮਾਰਚ- ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ। ਪਹਿਲੇ ਪੜਾਅ 'ਚ 11 ਅਪ੍ਰੈਲ ਨੂੰ 20 ਸੂਬਿਆਂ ਦੀਆਂ 91 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਪਹਿਲੇ ਪੜਾਅ ਦੀਆਂ ਚੋਣਾਂ ਲਈ...
20 ਮਾਰਚ ਨੂੰ ਹੋਵੇਗੀ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਨਵੀਂ ਦਿੱਲੀ, 18 ਮਾਰਚ- ਸਮਝੌਤਾ ਐਕਸਪ੍ਰੈੱਸ 'ਚ ਹੋਏ ਧਮਾਕੇ ਦੇ ਮਾਮਲੇ 'ਚ ਪੰਚਕੂਲਾ ਸਥਿਤ ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ 'ਚ ਅਗਲੀ ਸੁਣਵਾਈ 20 ਮਾਰਚ ਨੂੰ.....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਨਾਭਾ, 18 ਮਾਰਚ (ਕਰਮਜੀਤ ਸਿੰਘ)- ਨਾਭਾ ਦੇ ਨੇੜੇ ਰੋਹਟੀ ਪੁਲ ਨਾਲ ਲੱਗਦੀ ਇੱਕ ਕਾਲੋਨੀ 'ਚ 20 ਸਾਲਾ ਵਿਜੇ ਕੁਮਾਰ ਨਾਮੀ ਇੱਕ ਨੌਜਵਾਨ ਨੇ ਪ੍ਰੇਮ ਸੰਬੰਧਾਂ 'ਚ ਅਸਫਲ ਰਹਿੰਦੀਆਂ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਖ਼ੁਦਕੁਸ਼ੀ ਕਰਨ ਤੋਂ...
ਪਟਿਆਲਾ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
. . .  1 day ago
ਪਟਿਆਲਾ, 18 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਪਹੁੰਚੇ ਹਨ । ਇੱਥੇ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਵਿਸ਼ੇਸ਼ .....
ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਲੱਗੀ ਅੱਗ, ਇੱਕ ਬੱਚੇ ਦੀ ਮੌਤ ਅਤੇ ਦੋ ਗੰਭੀਰ ਜ਼ਖ਼ਮੀ
. . .  1 day ago
ਨੂਰਪੁਰ ਬੇਦੀ 18 ਮਾਰਚ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਟਰੱਕ ਯੂਨੀਅਨ ਦੇ ਨਾਲ ਲੱਗਦੀ ਇੱਕ ਦਲਿਤ ਬਸਤੀ 'ਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਅੱਜ ਅੱਗ ਲੱਗਣ ਕਾਰਨ ਇੱਕ ਪੰਜ ਸਾਲਾ ਲੜਕੇ ਦੀ ਮੌਤ ਹੋ ਗਈ, ਜਦਕਿ ਦੋ ਬੱਚੇ ਗੰਭੀਰ ਰੂਪ ਨਾਲ...
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਜਲੰਧਰ, 18 ਮਾਰਚ- ਜਲੰਧਰ ਦੇ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਲੱਧੇਵਾਲੀ ਰੋਡ 'ਤੇ ਅੱਜ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 24 ਸਾਲਾ ਰਜਿੰਦਰ ਕੁਮਾਰ ਵਾਸੀ ਪਿੰਡ ਢਿਲਵਾਂ ਦੇ ਰੂਪ 'ਚ ਹੋਈ ਹੈ...
ਸੰਗਰੂਰ 'ਚ ਕਿਸਾਨਾਂ ਨੇ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਸੰਗਰੂਰ, 18 ਮਾਰਚ (ਧੀਰਜ ਪਸ਼ੋਰੀਆ)- ਧੂਰੀ ਦੀ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ ਪਏ 70 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਸਥਾਨਕ ਮਹਾਂਬੀਰ ਚੌਕ 'ਚ ਪੁੱਜ ਕੇ...
ਨੀਦਰਲੈਂਡ 'ਚ ਗੋਲੀਬਾਰੀ, ਕਈ ਲੋਕ ਜ਼ਖ਼ਮੀ
. . .  1 day ago
ਐਮਸਟਰਡਮ, 18 ਮਾਰਚ- ਨੀਦਰਲੈਂਡ ਦੇ ਯੂਟ੍ਰੇਕਟ ਸ਼ਹਿਰ 'ਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ ਦੇ ਇੱਕ ਰਿਹਾਇਸ਼ੀ ਇਲਾਕੇ 'ਚ ਹੋਈ ਇਸ ਗੋਲੀਬਾਰੀ 'ਚ ਕਈ ਲੋਕ ਜ਼ਖ਼ਮੀ...
ਵਿਲੱਖਣ ਬਿਮਾਰੀ ਤੋਂ ਪੀੜਤ ਹਨ ਪਰਵੇਜ਼ ਮੁਸ਼ੱਰਫ਼, ਦੁਬਈ ਦੇ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਇਸਲਾਮਾਬਾਦ, 18 ਮਾਰਚ- ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਨੂੰ ਦੁਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਹ ਕਿਸੇ ਵਿਲੱਖਣ ਬਿਮਾਰੀ ਤੋਂ ਪੀੜਤ ਹਨ। ਇਸ ਬਾਰੇ ਮੁਸ਼ੱਰਫ਼ ਦੀ ਪਾਰਟੀ 'ਆਲ...
ਭਾਜਪਾ ਨੂੰ ਹਰਾਉਣ ਦੇ ਲਈ ਸਾਡਾ ਗੱਠਜੋੜ ਹੀ ਕਾਫ਼ੀ ਹੈ- ਅਖਿਲੇਸ਼
. . .  1 day ago
ਲਖਨਊ, 18 ਮਾਰਚ- ਉੱਤਰ ਪ੍ਰਦੇਸ਼ 'ਚ ਭਾਜਪਾ ਨੂੰ ਹਰਾਉਣ ਦੇ ਲਈ ਗੱਠਜੋੜ ਬਣਾਉਣ ਤੋਂ ਬਾਅਦ ਮਾਇਆਵਤੀ ਦੇ ਨਾਲ ਅਖਿਲੇਸ਼ ਯਾਦਵ ਵੀ ਸਰਗਰਮ ਹਨ। ਉੱਤਰ ਪ੍ਰਦੇਸ਼ 'ਚ ਸਮਾਜਵਾਦੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਰਾਸ਼ਟਰੀ ਲੋਕ ....
ਪ੍ਰਧਾਨ ਮੰਤਰੀ ਮੋਦੀ ਨੇ ਗੋਆ ਪਹੁੰਚ ਕੇ ਪਾਰੀਕਰ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪੰਜਾਬ ਬਿਜਲੀ ਨਿਗਮ ਨੇ ਲੋਕ ਨਿਰਮਾਣ ਆਰਾਮ ਘਰ ਦਾ ਕੱਟਿਆ ਬਿਜਲੀ ਕੁਨੈਕਸ਼ਨ
. . .  1 day ago
ਇੱਕ ਹੋਰ ਜਵਾਨ ਦੀ ਸ਼ਹੀਦੀ ਦੀ ਖ਼ਬਰ ਨਾਲ ਮੋਗੇ 'ਚ ਪਸਰਿਆ ਸੋਗ
. . .  1 day ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਆਪਣੇ ਅਸਲੀ ਰੰਗ ਦਿਖਾਉਣ ਲੱਗਾ- ਸੁਖਬੀਰ ਬਾਦਲ
. . .  1 day ago
30 ਨੂੰ ਦਸੂਹਾ ਵਿਖੇ ਹੋਵੇਗਾ ਭਾਜਪਾ ਕਿਸਾਨ ਮੋਰਚੇ ਦਾ ਸੂਬਾ ਪੱਧਰੀ ਸਮਾਗਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਹੁਸ਼ਿਆਰਪੁਰ / ਮੁਕੇਰੀਆਂ

ਵੱਖ-ਵੱਖ ਵਿਭਾਗਾਂ ਨੇ ਸਾਂਝੇ ਤੌਰ 'ਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਕੀਤੀ ਚੈਕਿੰਗ

ਦਸੂਹਾ, 20 ਜੂਨ (ਕੌਸ਼ਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਹਤ ਵਿਭਾਗ, ਨਾਪਤੋਲ ਵਿਭਾਗ, ਨਗਰ ਨਿਗਮ ਦਸੂਹਾ ਅਤੇ ਤਹਿਸੀਲਦਾਰ ਦਸੂਹਾ ਵਲੋਂ ਸਾਂਝੇ ਤੌਰ 'ਤੇ ਦਸੂਹਾ ਵਿਖੇ ਖਾਣ-ਪੀਣ ਵਾਲੀਆਂ ਵਸਤਾਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਵਿਰੋਧ ਕਾਰਨ ਜੰਗਲਾਤ ਮਹਿਕਮੇ ਦੀ ਟੀਮ ਨਿਸ਼ਾਨਦੇਹੀ ਕਰਵਾਉਣ ਗਈ ਬੇਰੰਗ ਪਰਤੀ

ਮਿਆਣੀ, 20 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਬੇਟ ਇਲਾਕੇ ਦੇ ਬਿਆਸ ਦਰਿਆ ਦੇ ਨਾਲ ਲੱਗਦੇ ਪਿੰਡ ਗੰਧੋਵਾਲ ਵਿਚ ਜੰਗਲਾਤ ਮਹਿਕਮੇ ਦੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛਡਾਉਣ ਲਈ ਅੱਜ ਸਵੇਰੇ ਨਿਸ਼ਾਨਦੇਹੀ ਕਰਨ ਪਹੁੰਚੀ ਜੰਗਲਾਤ ਮਹਿਕਮੇ ਦੀ ਟੀਮ ਨੂੰ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ 5 ਦੋਸ਼ੀਆਂ ਖਿਲਾਫ਼ ਕੇਸ ਦਰਜ

ਹੁਸ਼ਿਆਰਪੁਰ, 20 ਜੂਨ (ਹਰਪ੍ਰੀਤ ਕੌਰ)-ਮੁਹੱਲਾ ਬੰਜਰਬਾਗ ਨੇੜੇ ਅਣਪਛਾਤੇ ਵਿਅਕਤੀਆਂ ਨੇ ਇਕ ਨੌਜਵਾਨ ਨੂੰ ਘੇਰ ਕੇ ਉਸ ਦੀ ਕੁੱਟਮਾਰ ਕੀਤੀ ਤੇ ਮੌਕੇ ਤੋਂ ਫ਼ਰਾਰ ਹੋ ਗਏ | ਸੰਦੀਪ ਕੁਮਾਰ ਵਾਸੀ ਆਦਮਵਾਲ ਨੇ ਸਦਰ ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਦੱਸਿਆ ਕਿ ਬੀਤੀ ਰਾਤ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਕੇ 1 ਨੂੰ ਕੀਤਾ ਜ਼ਖ਼ਮੀ

ਗੜ੍ਹਦੀਵਾਲਾ, 20 ਜੂਨ (ਚੱਗਰ)-ਪਿੰਡ ਮੱਲੀਆਂ ਨੰਗਲ ਦੇ ਨੌਜਵਾਨ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਪੁਲਿਸ ਸੂਤਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਕੁਮਾਰ ਪੁੱਤਰ ਰਾਜ ਕੁਮਾਰ ਅਤੇ ...

ਪੂਰੀ ਖ਼ਬਰ »

ਅੱਜ ਹੁਸ਼ਿਆਰਪੁਰ 'ਚ ਮਨਾਇਆ ਜਾਵੇਗਾ ਸੂਬਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਮਨਿਸਟਰੀ ਆਫ਼ ਯੂਥ ਅਫੇਅਰਜ਼ ਐਾਡ ਸਪੋਰਟਸ ਭਾਰਤ ਸਰਕਾਰ, ਨਹਿਰੂ ਯੁਵਾ ਕੇਂਦਰ ਸੰਗਠਨ, ਆਯੂਸ਼ ਮੰਤਰਾਲਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੌਥਾ ਰਾਜ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਪੁਲਿਸ ਲਾਈਨਜ਼ ਵਿਖੇ 21 ਜੂਨ ...

ਪੂਰੀ ਖ਼ਬਰ »

ਜਾਨ ਨੂੰ ਜੋਖ਼ਮ 'ਚ ਪਾ ਕੇ ਸ਼ਰੇਆਮ ਬਿਜਲੀ ਦੇ ਖੰਭਿਆਂ 'ਤੇ ਲਗਾਏ ਜਾ ਰਹੇ ਹਨ ਹੋਰਡਿੰਗ

ਮਾਹਿਲਪੁਰ, 20 ਜੂਨ (ਰਜਿੰਦਰ ਸਿੰਘ)-ਵੱਖ-ਵੱਖ ਬਿਜ਼ਨਸ ਤੇ ਰਾਜਸੀ ਇਸ਼ਤਿਹਾਰਬਾਜ਼ੀ ਨੂੰ ਲੈ ਕੇ ਕਰਿੰਦੇ ਆਪਣੀ ਜਾਨ ਨੂੰ ਜ਼ੋਖਮ 'ਚ ਪਾ ਕੇ ਮਾਹਿਲਪੁਰ ਸ਼ਹਿਰ ਦੇ ਆਸ- ਪਾਸ ਅਤੇ ਬਾਜ਼ਾਰਾਂ ਵਿਚ ਕਾਨੂੰਨ ਨੂੰ ਛਿੱਕੇ ਟੰਗਦੇ ਹੋਏ ਬਿਨਾਂ ਕਿਸੇ ਦੀ ਪ੍ਰਵਾਹ ਕੀਤਿਆਂ ...

ਪੂਰੀ ਖ਼ਬਰ »

ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਰਕਾਰ ਦੀ ਨਿਵੇਕਲੀ ਪਹਿਲ

ਹੁਸ਼ਿਆਰਪੁਰ 20, ਜੂਨ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਇਕ ਨਿਵੇਕਲੀ ਪਹਿਲ ਕਰਦਿਆਂ 'ਆਈ ਹਰਿਆਲੀ' ਐਪ ਸ਼ੁਰੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਸੀਡ ਸਟੋਰਾਂ ਤੇ ਖਾਦ ਸਟੋਰਾਂ ਦੀ ਚੈਕਿੰਗ ਕੀਤੀ

ਗੜ੍ਹਸ਼ੰਕਰ, 20 ਜੂਨ (ਸੁਮੇਸ਼ ਬਾਲੀ/ਧਾਲੀਵਾਲ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਵਿਭਾਗ ਗੜ੍ਹਸ਼ੰਕਰ ਵਲੋਂ ਅਚਾਨਕ ਹੀ ਸੀਡ ਸਟੋਰ ਤੇ ਸਟੋਰਾਂ ਦੀ ਚੈਕਿੰਗ ਕੀਤੀ ਗਈ | ਬਲਾਕ ਗੜ੍ਹਸ਼ੰਕਰ ਖੇਤੀਬਾੜੀ ...

ਪੂਰੀ ਖ਼ਬਰ »

ਹੈਲਥ ਸੈਂਟਰ ਦਾਰਾਪੁਰ ਵਿਖੇ ਜੀ. ਓ. ਜੀ. ਟੀਮ ਨੇ ਕੀਤਾ ਨਿਰੀਖਣ

ਗੜ੍ਹਦੀਵਾਲਾ, 20 ਜੂਨ (ਚੱਗਰ)-ਸਬ ਸਿਡਰੀ ਹੈਲਥ ਸੈਂਟਰ ਦਾਰਾਪੁਰ ਵਿਖੇ ਸਰਕਾਰ ਵਲੋਂ ਰੱਖੇ ਗਏ ਜੀ.ਓ.ਜੀ. ਟੀਮ ਜਿਸ ਵਿਚ ਕੈਪਟਨ ਬਲਦੇਵ ਸਿੰਘ, ਸੂਬੇਦਾਰ ਬਲਵਿੰਦਰ ਸਿੰਘ, ਸੂਬੇਦਾਰ ਕੁਲਵਿੰਦਰ ਸਿੰਘ ਆਦਿ ਸ਼ਾਮਿਲ ਸਨ ਵੱਲੋਂ ਨਿਰੀਖਣ ਕੀਤਾ ਗਿਆ ਤੇ ਮਰੀਜ਼ਾਂ ਨੂੰ ਆ ...

ਪੂਰੀ ਖ਼ਬਰ »

ਮਨਾਲੀ ਘੁੰਮਣ ਗਏ ਪਰਿਵਾਰ ਦੇ ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਗੜ੍ਹਸ਼ੰਕਰ, 20 ਜੂਨ (ਧਾਲੀਵਾਲ)-ਛੁੱਟੀਆਂ ਦੌਰਾਨ ਮਨਾਲੀ ਘੁੰਮਣ ਗਏ ਗੜ੍ਹਸ਼ੰਕਰ ਨਿਵਾਸੀ ਪਰਿਵਾਰ ਦੇ ਸੁੰਨੇ ਪਏ ਘਰ ਵਿਚੋਂ ਚੋਰਾਂ ਵਲੋਂ ਗਹਿਣ ਤੇ ਨਕਦੀ ਚੋਰੀ ਕਰ ਲਈ | ਘਰ ਦੇ ਮਾਲਕ ਅਸ਼ਵਨੀ ਕੁਮਾਰ ਪੁੱਤਰ ਤਰਸੇਮ ਲਾਲ ਵਾਸੀ ਵਾਰਡ ਨੰਬਰ 4, ਨੇੜੇ ਰਾਮਾ ਮੰਦਿਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦਵਾਈਆਂ, ਖਾਦ ਤੇ ਬੀਜ ਦੀਆਂ ਦੁਕਾਨਾਂ ਦੀ ਚੈਕਿੰਗ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਨਜ਼ੂਰਸ਼ੁਦਾ ਤੇ ਅਧਿਕਾਰਤ ਖੇਤੀ ਇਨਪੁੱਟਸ (ਖਾਦ, ਬੀਜ ਤੇ ਕੀੜੇਮਾਰ ਦਵਾਈਆਂ) ਹੀ ਵੇਚੇ ਜਾਣ ਨੂੰ ਯਕੀਨੀ ਬਣਾਉਣ ਲਈ ਅੱਜ ਮੁੱਖ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਜ਼ਮੀਨ ਵੇਚਣ ਦੇ ਨਾਂਅ 'ਤੇ 74.80 ਲੱਖ ਠੱਗਣ ਦੇ ਦੋਸ਼ 'ਚ ਮਾਂ-ਪੁੱਤ ਨਾਮਜ਼ਦ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਜ਼ਮੀਨ ਵੇਚਣ ਦੇ ਨਾਂਅ 'ਤੇ 74.80 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਮਾਂ-ਬੇਟੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਡਡਿਆਣਾ ਕਲਾਂ ਦੀ ਵਾਸੀ ਤੁਲਸੀ ਦੇਵੀ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਕਾਰਨ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਮਿਆਣੀ, 20 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਜਲਾਲਪੁਰ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਭਰਾ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਅਤੇ ਉਸ ਦੀ ਪਤਨੀ ਦੇ ਿਖ਼ਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਕੁੱਟਮਾਰ ਦੇ ਸ਼ਿਕਾਰ ਹੋਏ ...

ਪੂਰੀ ਖ਼ਬਰ »

ਗੜ੍ਹਸ਼ੰਕਰ 'ਚ ਬਰਸਾਤੀ ਪਾਣੀ ਦੇ ਨਿਕਾਸ ਦਾ ਰੱਬ ਰਾਖਾ!

ਗੜ੍ਹਸ਼ੰਕਰ, 20 ਜੂਨ (ਧਾਲੀਵਾਲ)-ਬਰਸਾਤ ਦਾ ਮੌਸਮ ਬੂਹੇ 'ਤੇ ਆਣ ਖੜ੍ਹਾ ਹੋਇਆ ਹੈ ਤੇ ਬਰਸਾਤ ਦੇ ਪਾਣੀ ਦੀ ਗੜ੍ਹਸ਼ੰਕਰ ਸ਼ਹਿਰ 'ਚ ਪੈਦਾ ਹੋਣ ਵਾਲੀ ਵੱਡੀ ਸਮੱਸਿਆ ਨਾਲ ਨਜਿੱਠਣ ਲਈ ਨਾ ਤਾਂ ਨਗਰ ਕੌਾਸਲ ਵਲੋਂ ਕੋਈ ਪੁਖ਼ਤਾ ਪ੍ਰਬੰਧ ਕੀਤੇ ਗਏ ਜਾਪਦੇ ਹਨ ਤੇ ਨਾ ਹੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਮੁਕੇਰੀਆਂ, 20 ਜੂਨ (ਸਰਵਜੀਤ ਸਿੰਘ)-ਅੱਜ ਲੋਰਡ ਪੈਲੇਸ ਵਿਚ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਅਹੁਦੇਦਾਰ ਤੇ ਵਲੰਟੀਅਰਾਂ ਦੀ ਮੀਟਿੰਗ ਪੋ੍ਰ. ਜੀ.ਐਸ. ਮੁਲਤਾਨੀ ਦੋਆਬਾ ਜ਼ੋਨ ਦੇ ਉੱਪ ਪ੍ਰਧਾਨ ਦੀ ਅਗਵਾਈ ਵਿਚ ਹੋਈ, ਜਿਸ ਵਿਚ ਦਿੱਲੀ ਦੇ ਮੁੱਖ ਮੰਤਰੀ ਮਾਣਯੋਗ ਸ੍ਰੀ ...

ਪੂਰੀ ਖ਼ਬਰ »

ਪਿੰਡ ਰਜਪਾਲਮਾ ਵਿਖੇ ਮੇਲੇ ਸਬੰਧੀ ਪੋਸਟਰ ਜਾਰੀ

ਪੱਸੀ ਕੰਢੀ, 20 ਜੂਨ (ਜਗਤਾਰ ਸਿੰਘ)-ਧੰਨ-ਧੰਨ ਸਤਿਗੁਰੂ ਮੰਗਲ ਦਾਸ ਜੀ ਦੀ ਉਦਾਸੀ ਪਿੰਡ ਰਜਪਾਲਮਾ ਵਿਖੇ ਸਾਲਾਨਾ ਭੰਡਾਰਾ ਗੱਦੀ ਨਸ਼ੀਨ ਸੰਤ ਪ੍ਰੇਮ ਦਾਸ ਜੀ ਦੀ ਅਗਵਾਈ ਹੇਠ 21, 22, 23 ਜੂਨ ਨੂੰ ਸਮੂਹ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਕੌ ਾਸਲ ਟਾਂਡਾ ਨੇ ਸ਼ਹਿਰ 'ਚ ਬੂਟੇ ਲਗਾਏ

ਟਾਂਡਾ ਉੜਮੁੜ, 20 ਜੂਨ (ਗੁਰਾਇਆ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਕਾਰਜ ਸਾਧਕ ਅਫ਼ਸਰ ਕਰਮਿੰਦਰਪਾਲ ਸਿੰਘ ਦੀ ਅਗਵਾਈ ਵਿਚ ਨਗਰ ਕੌਾਸਲ ਟਾਂਡਾ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਬੂਟੇ ਲਗਾਏ ਗਏ ਤੇ ਨਾਲ-ਨਾਲ ਸਫ਼ਾਈ ਮੁਹਿੰਮ ਚਲਾਈ ਗਈ | ਇਸ ਮੌਕੇ ਨਗਰ ਕੌਾਸਲ ਵਲੋਂ ਇਲਾਕਾ ਨਿਵਾਸੀਆਂ ਨੂੰ ਸਾਫ਼ ਸਫ਼ਾਈ ਰੱਖਣ ਸਬੰਧੀ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਕਰਮਿੰਦਰਪਾਲ ਸਿੰਘ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਦੀ ਸਫਲਤਾ ਸਾਡੇ ਹੰਭਲੇ ਮਾਰਨ ਦੀ ਲੋੜ ਹੈ | ਇਸ ਮੌਕੇ ਬਲਦੇਵ ਸ਼ਰਮਾ, ਮਨਜੀਤ ਸਿੰਘ, ਕਮਲ ਚੋਪੜਾ, ਪਰਮਿੰਦਰ ਸਿੰਘ, ਰਛਪਾਲ ਰਾਣਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪਿੰਡ ਕਾਲਰਾ 'ਚ 23ਵੇਂ ਸਾਲਾਨਾ ਮੇਲੇ ਦਾ ਪੋਸਟਰ ਜਾਰੀ

ਪੱਸੀ ਕੰਢੀ, 20 ਜੂਨ (ਜਗਤਾਰ ਸਿੰਘ ਰਜਪਾਲਮਾ)-ਇੱਥੋਂ ਨਜ਼ਦੀਕ ਪਿੰਡ ਕਾਲਰਾ ਵਿਖੇ ਹਜ਼ਰਤ ਪੀਰ ਬਾਬਾ ਚਮਨ ਸ਼ਾਹ ਚਿਸ਼ਤੀ ਸਾਬਰੀ ਕਾਰਜਕਾਰਨੀ ਕਮੇਟੀ ਵਲੋਂ ਸਾਲਾਨਾ ਮੇਲੇ ਦਾ ਪੋਸਟਰ ਜਾਰੀ ਕਰਦੇ ਹੋਏ ਦੱਸਿਆ ਕਿ ਹਜ਼ਰਤ ਪੀਰ ਬਾਬਾ ਚਮਨ ਸ਼ਾਹ ਚਿਸ਼ਤੀ ਸਾਬਰੀ ਦੇ ...

ਪੂਰੀ ਖ਼ਬਰ »

ਡੀ. ਟੀ. ਐੱਫ. ਨੇ 3582 ਅਸਾਮੀਆਂ 'ਤੇ ਮਾਸਟਰ ਕਾਡਰ ਅਧਿਆਪਕਾਂ ਨੂੰ ਦਿੱਤੇ ਜਾਣ ਵਾਲੇ ਨਿਯੁਕਤੀ ਪੱਤਰ 'ਚ ਸਟੇਸ਼ਨ ਚੋਣ ਦੀ ਮੰਗ ਰੱਖੀ

ਗੜ੍ਹਸ਼ੰਕਰ, 20 ਜੂਨ (ਧਾਲੀਵਾਲ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਇਕਾਈ ਹੁਸ਼ਿਆਰਪੁਰ ਵਲੋਂ 3582 ਅਸਾਮੀਆਂ ਤੇ ਮਾਸਟਰ ਕਾਡਰ ਅਧਿਆਪਕਾਂ ਨੂੰ 29 ਜੂਨ ਨੂੰ ਦਿੱਤੇ ਜਾ ਰਹੇ ਨਿਯੁਕਤੀ ਪੱਤਰਾਂ ਵਿਚ ਸਟੇਸ਼ਨ ਚੋਣ ਦੀ ਮੰਗ ਰੱਖੀ ਹੈ | ਫ਼ਰੰਟ ਦੇ ਸੂਬਾ ਆਗੂ ਮੁਕੇਸ਼ ਕੁਮਾਰ, ...

ਪੂਰੀ ਖ਼ਬਰ »

ਰਾਜਪੂਤ ਕਰਨੀ ਸੈਨਾ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਭੰਗਾਲਾ, 20 ਜੂਨ (ਸਰਵਜੀਤ ਸਿੰਘ)-ਅੱਜ ਰਾਜਪੂਤ ਕਰਨੀ ਸੈਨਾ ਦੀ ਬੈਠਕ ਪੰਜਾਬ ਪ੍ਰਧਾਨ ਠਾਕਰ ਨਰੋਤਮ ਸਿੰਘ ਸਾਬਾ ਦੀ ਪ੍ਰਧਾਨਗੀ ਹੇਠ ਹੋਈ ਇਸ ਸਮੇਂ ਕਰਨੀ ਸੈਨਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਦੇ ਹੋਏ ਸ੍ਰੀ ਸਾਬਾ ਨੇ ਟੋਨੀ ਰਾਣਾ ਨੂੰ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਡੇਰਾ ਬਾਬਾ ਜਵਾਹਰ ਦਾਸ ਸੂਸਾਂ 'ਚ ਸ਼ਹੀਦੀ ਸਮਾਗਮ ਕਰਵਾਇਆ

ਸ਼ਾਮਚੁਰਾਸੀ, 20 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਡੇਰਾ ਬਾਬਾ ਜਵਾਹਰ ਦਾਸ ਸੂਸ ਵਿਖੇ ਕਰਵਾਇਆ ਗਿਆ | ਗਿਆਨੀ ਜੀਵਾ ਸਿੰਘ ਦਮਦਮੀ ਟਕਸਾਲ ਦੀ ਦੇਖ-ਰੇਖ ਹੇਠ ਰਾਤ ਸਮੇਂ ਕਰਵਾ ਗਏ ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਨੂੰ ਦੇਖਦਿਆਂ ਐਸ.ਡੀ.ਐਮ. ਡਾ. ਅਗਰਵਾਲ ਦਾ ਸਨਮਾਨ

ਦਸੂਹਾ, 20 ਜੂਨ (ਕੌਸ਼ਲ)-ਲਾਈਫ਼ ਸੇਵਰ ਕਲੱਬ ਤੇ ਬੇਬੇ ਨਾਨਕੀ ਵੈੱਲਫੇਅਰ ਸੁਸਾਇਟੀ ਦਸੂਹਾ ਦੇ ਮੈਂਬਰਾਂ ਵਲੋਂ ਐਸ.ਡੀ.ਐਮ. ਦਸੂਹਾ ਡਾ. ਹਿਮਾਂਸ਼ੂ ਅਗਰਵਾਲ ਨੂੰ ਵਧੀਆ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਕਲੱਬ ...

ਪੂਰੀ ਖ਼ਬਰ »

ਨਸ਼ਿਆਂ ਨੇ ਪੰਜਾਬੀਆਂ ਨੂੰ ਨਸਲਕੁਸ਼ੀ ਤੇ ਫੋਕੀ ਟੌਹਰ ਨੇ ਆਤਮ-ਹੱਤਿਆ ਦੇ ਰਾਹ ਤੋਰਿਆ

ਬੁੱਲੋ੍ਹਵਾਲ, 20 ਜੂਨ (ਰਵਿੰਦਰਪਾਲ ਸਿੰਘ ਲੁਗਾਣਾ)-ਪੰਜਾਬ ਦੀ ਧਰਤੀ ਦੇ ਮਹਾਨ ਸੂਰਬੀਰਾਂ ਨੇ ਜਿੱਥੇ ਦੇਸ਼ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੀਆਂ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ, ਉੱਥੇ ਦੇਸ਼ 'ਚੋਂ ਭੁੱਖਮਰੀ ਦੇ ਖ਼ਾਤਮੇ ਲਈ ਹਰੀ ...

ਪੂਰੀ ਖ਼ਬਰ »

ਚੱਬੇਵਾਲ ਸਕੂਲ ਦੇ ਸ਼ੂਟਿੰਗ ਰੇਂਜ ਵਿਖੇ ਵਿਦਿਆਰਥੀਆਂ ਦੇ ਸੰਯੁਕਤ ਮੁਕਾਬਲੇ

ਹੁਸ਼ਿਆਰਪੁਰ, 20 ਜੂਨ (ਹਰਪ੍ਰੀਤ ਕੌਰ)-ਸੋਨਾਲਿਕਾ ਇੰਟਰਨੈਸ਼ਨਲ ਟਰੈਕਟਰਜ਼ ਦੇ ਵਾਇਸ ਚੇਅਰਮੈਨ ਅੰਮਿ੍ਤ ਸਾਗਰ ਮਿੱਤਲ ਅਤੇ ਮੈਨੇਜਿੰਗ ਡਾਇਰੈਕਟਰ ਦੀਪਕ ਮਿੱਤਲ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਬੇਵਾਲ ਵਿਖੇ ਸਥਾਪਿਤ ਸ਼ੂਟਿੰਗ ਰੇਂਜ ...

ਪੂਰੀ ਖ਼ਬਰ »

ਕੋਕਾ ਕੋਲਾ ਬਾਟਲਿੰਗ ਪਲਾਂਟ ਦੇ ਵਿਰੋਧ 'ਚ ਵਫ਼ਦ ਕਮਿਸ਼ਨਰ ਨੂੰ ਮਿਲਿਆ

ਹੁਸ਼ਿਆਰਪੁਰ, 20 ਜੂਨ (ਹਰਪ੍ਰੀਤ ਕੌਰ)-ਪਿੰਡ ਮਹਿਲਾਂਵਾਲੀ ਵਿਖੇ ਲੁਧਿਆਣਾ ਬੀਵਰੇਜ ਪ੍ਰਾਈਵੇਟ ਲਿਮਟਡ ਵਲੋਂ ਲਗਾਏ ਜਾ ਰਹੇ ਕੋਕਾ ਕੋਲਾ ਬਾਟਲਿੰਗ ਪਲਾਂਟ ਨੂੰ ਬੰਦ ਕਰਵਾਉਣ ਲਈ ਅੱਜ ਇਲਾਕਾ ਵਾਸੀਆਂ ਦਾ ਵਫ਼ਦ ਵਾਤਾਵਰਨ ਪ੍ਰੇਮੀ ਵੀਰ ਪ੍ਰਤਾਪ ਰਾਣਾ ਦੀ ਅਗਵਾਈ ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚੇ ਦੀ ਹਮਾਇਤ ਲਈ ਜਥਾ ਰਵਾਨਾ

ਟਾਂਡਾ ਉੜਮੁੜ, 20 ਜੂਨ (ਭਗਵਾਨ ਸਿੰਘ ਸੈਣੀ)-ਸਥਾਨਕ ਦਾਣਾ ਮੰਡੀ ਟਾਂਡਾ ਤੋਂ ਮਾਸਟਰ ਕੁਲਦੀਪ ਸਿੰਘ ਮਸੀਤੀ ਸੀਨੀਅਰ ਆਗੂ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਅਗਵਾਈ ਵਿਚ ਇਲਾਕੇ ਦੀ ਸਾਧ ਸੰਗਤ ਦਾ ਇੱਕ ਜਥਾ 1 ਜੂਨ ਤੋਂ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਦੀ ਮੌਤ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਜ਼ਖਮੀ ਹੋਏ ਇਕ ਵਿਅਕਤੀ ਦੀ ਮੌਤ ਹੋ ਗਈ | ਗੜ੍ਹਸ਼ੰਕਰ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਭੋਲਾ ਨਾਥ ਨੇ ਗੜ੍ਹਸ਼ੰਕਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਦੋਸਤ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਲਈ ਉੱਚੀ ਬੱਸੀ ਛਾਉਣੀ ਵਿਖੇ ਸਿਹਤ ਕੇਂਦਰ ਖੋਲਿ੍ਹਆ

ਮੁਕੇਰੀਆਂ, 20 ਜੂਨ (ਰਾਮਗੜ੍ਹੀਆ)-ਅੱਜ ਮੁਕੇਰੀਆਂ ਨਜ਼ਦੀਕ ਉੱਚੀ ਬੱਸੀ ਸੈਨਿਕ ਛਾਉਣੀ ਵਿਖੇ ਸਾਬਕਾ ਸੈਨਿਕਾਂ ਦੇ ਇਲਾਜ ਲਈ ਇਕ ਸਿਹਤ ਕੇਂਦਰ ਖੋਲਿ੍ਹਆ ਗਿਆ | ਜਿਸ ਦਾ ਉਦਘਾਟਨ ਰਾਈਜਿੰਗ ਸਟਾਰ ਕੌਰ ਦੇ ਅਫ਼ਸਰ ਲੈਫਟੀਨੈਂਟ ਜਨਰਲ ਬੀ.ਕੇ. ਮੋਹਨ ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਔਰਤ ਦੇ ਕੰਨਾਂ 'ਚੋਂ ਵਾਲੀਆਂ ਲਾਹੁਣ ਦੀ ਕੋਸ਼ਿਸ਼ ਹੋਈ ਨਾਕਾਮ

ਹਾਜੀਪੁਰ, 20 ਜੂਨ (ਰਣਜੀਤ ਸਿੰਘ)-ਅੱਜ ਸਵੇਰ ਹਾਜੀਪੁਰ-ਢਾਡੇਕਟਵਾਲ ਪਿੰਡ ਰੋਡ 'ਤੇ ਮੁਹੱਲਾ ਬੋਲੀਆਂ ਨਜ਼ਦੀਕ ਜਦ ਹਾਜੀਪੁਰ ਦੀਆਂ ਦੋ ਔਰਤਾਂ ਸੈਰ ਕਰਨ ਜਾ ਰਹੀਆਂ ਸਨ ਕਿ ਇੱਕ ਵਿਅਕਤੀ ਇਨ੍ਹਾਂ ਔਰਤਾਂ ਦੇ ਬਿਲਕੁਲ ਨਜ਼ਦੀਕ ਆਇਆ ਤੇ ਇਸ ਵਿਅਕਤੀ ਨੇ ਇੱਕ ਔਰਤ ਦੇ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਬੁੱਲ੍ਹੋਵਾਲ ਪੁਲਿਸ ਨੇ ਠੱਗੀ ਕਰਨ ਦੇ ਦੋਸ਼ 'ਚ ਇੱਕ ਮਹਿਲਾ ਸਮੇਤ 2 ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਰਜਨੀਸ਼ ਕੁਮਾਰ ਇੰਟਰਨੈਸ਼ਨਲ ਟਰੈਕਟਰ ਕੰਪਨੀ ਚੱਕ ...

ਪੂਰੀ ਖ਼ਬਰ »

ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਮਿਆਣੀ, 20 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਬੇਟ ਇਲਾਕੇ ਦੇ ਪਿੰਡ ਕਮਾਲਪੁਰ ਵਿਖੇ ਪ੍ਰਵਾਨਾ ਨੋਟ ਕਰਵਾਉਣ ਆਏ ਪੁਲਿਸ ਕਰਮਚਾਰੀ ਨਾਲ ਹੱਥੋਪਾਈ ਕਰਦੇ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਵਾਲੇ ਵਿਅਕਤੀ ਿਖ਼ਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਹੱਥੋਪਾਈ ...

ਪੂਰੀ ਖ਼ਬਰ »

ਕੈਰੇ ਨੇ ਲੋੜਵੰਦ ਪਰਿਵਾਰ ਲਈ ਮਦਦ ਕੀਤੀ

ਦਸੂਹਾ, 20 ਜੂਨ (ਕੌਸ਼ਲ)-ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਵਲੋਂ ਸਮੇਂ ਸਮੇਂ 'ਤੇ ਲੋੜਵੰਦਾਂ ਦੀ ਮਦਦ ਕਰਕੇ ਸਮਾਜ ਭਲਾਈ ਦੇ ਕਾਰਜਾਂ 'ਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ | ਇਸ ਮੌਕੇ ਸੁਰਜੀਤ ਸਿੰਘ ਕੈਰੇ ਨੇ ਲੋੜਵੰਦ ਪਰਿਵਾਰ ਦੀ ...

ਪੂਰੀ ਖ਼ਬਰ »

ਪਤਨੀ ਦੀ ਸ਼ਿਕਾਇਤ 'ਤੇ ਪਤੀ ਖਿਲਾਫ਼ ਦਾਜ ਦਾ ਕੇਸ ਦਰਜ

ਹੁਸ਼ਿਆਰਪੁਰ, 20 ਜੂਨ (ਹਰਪ੍ਰੀਤ ਕੌਰ)-ਮੁਹੱਲਾ ਅਸਲਾਮਬਾਦ ਵਾਸੀ ਅੰਜਲੀ ਦੀ ਸ਼ਿਕਾਇਤ 'ਤੇ ਸਦਰ ਪੁਲਿਸ ਨੇ ਉਸ ਦੇ ਸਹੁਰੇ ਪਰਿਵਾਰ ਖਿਲਾਫ਼ ਦਾਜ ਦਾ ਕੇਸ ਦਰਜ ਕੀਤਾ ਹੈ | ਅੰਜਲੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਸਹੁਰਾ ਪਰਿਵਾਰ ਦਾਜ ਦੀ ਮੰਗ ਨੂੰ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ 2.50 ਲੱਖ ਠੱਗਣ ਦੇ ਦੋਸ਼ 'ਚ ਪਤੀ-ਪਤਨੀ ਨਾਮਜ਼ਦ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ ਕਥਿਤ ਤੌਰ 'ਤੇ 2.50 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਅਲੀਪੁਰ ਦੀ ਵਾਸੀ ਰੁਪਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਪੀਰ ਬਾਬਾ ਢੇਰੀ ਸ਼ਾਹ ਦੇ ਦਰਬਾਰ 'ਤੇ ਮੇਲਾ 23 ਤੋਂ

ਹੁਸ਼ਿਆਰਪੁਰ, 20 ਜੂਨ (ਬੱਡਲਾ)-ਪੀਰ ਬਾਬਾ ਢੇਰੀ ਸ਼ਾਹ ਦੇ ਦਰਬਾਰ 'ਤੇ 28ਵਾਂ ਸਾਲਾਨਾ ਜੋੜ ਮੇਲਾ 23 ਤੇ 24 ਜੂਨ ਨੂੰ ਪਿੰਡ ਅਜਨੋਹਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਬਾਬਾ ਰਾਜੂ ਸ਼ਾਹ ਤੇ ਰਾਜ ਕੁਮਾਰ ਰੱਤੂ ਨੇ ਦੱਸਿਆ ਕਿ 23 ਜੂਨ ਨੂੰ ਸ਼ਾਮ 5 ਵਜੇ ਚਾਦਰ ਝੜਾਉਣ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX