ਤਾਜਾ ਖ਼ਬਰਾਂ


ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  5 minutes ago
ਜਲੰਧਰ, 16 ਜੂਨ- ਜਲੰਧਰ ਦੇ ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਜਾਣਕਾਰੀ ਦੇ ਅਨੁਸਾਰ, ਜਿਸ ਗੱਡੀ ਨੂੰ ਅੱਗ ਲੱਗੀ ਸੀ ਉਹ ਪੈਟਰੋਲ ਪੰਪ ਤੋਂ ਕਰੀਬ 500 ਫੁੱਟ ਦੀ ਦੂਰੀ 'ਤੇ ਖੜੀ ਸੀ। ਗੱਡੀ ਦੇ ਥੋੜਾ ਦੂਰ ਖੜ੍ਹੇ ਹੋਣ ਅਤੇ ....
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  34 minutes ago
ਦੋਰਾਂਗਲਾ, 16 ਜੂਨ (ਲਖਵਿੰਦਰ ਸਿੰਘ ਚੱਕਰਾਜਾ)- ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਅਫ਼ਗ਼ਾਨਾਂ ਵਿਖੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ (35) ਸਾਲ ਜੋ ਬਿਜਲੀ ...
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਪਾੜੀ ਕੰਧ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  50 minutes ago
ਜੰਡਿਆਲਾ ਗੁਰੂ,16 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ. ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਝ ਅਸਲਾ ਵੀ ਬਾਹਰ ਖਿੱਲਰਿਆ ਮਿਲਿਆਂ ਹੈ। ਐੱਚ. ਬੀ.ਸਿੰਘ ਗੰਨ ਹਾਊਸ ਦੇ ਮਾਲਕ ਹਰਮੀਤ ਸਿੰਘ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  55 minutes ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  47 minutes ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੋੜਾਂ ਪੂਰੀਆਂ
. . .  about 1 hour ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  about 1 hour ago
ਯੇਰੂਸ਼ਲਮ, 16 ਜੂਨ- ਇਜ਼ਰਾਈਲ ਦੀ ਇਕ ਅਦਾਲਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਤਨੀ 'ਤੇ ਜਨਤਕ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ 'ਚ ਨੇਤਨਯਾਹੂ ਦੀ ਪਤਨੀ ਨੇ ਖ਼ੁਦ ਆਪਣੇ 'ਤੇ ...
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੋੜਾਂ ਬਣਾ ਕੇ ਹੋਏ ਆਊਟ
. . .  about 1 hour ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  about 1 hour ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  about 2 hours ago
ਫ਼ਤਹਿਗੜ੍ਹ ਸਾਹਿਬ, 16 ਜੂਨ (ਅਰੁਣ ਆਹੂਜਾ)- ਸਰਹਿੰਦ ਚੌਂਕੀ ਦੇ ਇੰਚਾਰਜ ਗੁਰਮੀਤ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਦੋ ਗਾਂਜੇ ਦੇ ਤਸਕਰਾਂ ਨੂੰ 13 ਕਿੱਲੋਗਰਾਮ ਗਾਂਜੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਜਾਂਚ ...
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  about 2 hours ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  about 2 hours ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  about 2 hours ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪਹਿਲਾ ਝਟਕਾ, ਕੇ.ਐਲ ਰਾਹੁਲ 57 ਦੋੜਾਂ ਬਣਾ ਕੇ ਆਊਟ
. . .  41 minutes ago
ਸ੍ਰੀ ਮੁਕਤਸਰ ਸਾਹਿਬ: ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਹਿਰੀ ਵਿਭਾਗ ਵਲੋਂ ਛੱਲਣੀ ਕੀਤੇ ਸੜਕਾਂ ਦੇ ਸੀਨੇ ਲੋਕਾਂ ਲਈ ਬਣੇ ਸਿਰਦਰਦੀ

ਭੱਦੀ, 20 ਜੂਨ (ਨਰੇਸ਼ ਧੌਲ)- ਪਿਛਲੇ ਕੁੱਝ ਸਮੇਂ ਤੋਂ ਇਲਾਕੇ ਅੰਦਰ ਪਾਈਪਾਂ ਰਾਹੀਂ ਕੱਢੀ ਗਈ ਕੰਢੀ ਕੈਨਾਲ ਨਹਿਰ ਕਾਰਨ ਜਿੱਥੇ ਕੁਝ ਕਿਸਾਨਾਂ ਦੇ ਲੈਵਲ ਕੀਤੇ ਖੇਤਾਂ ਦਾ ਨੁਕਸਾਨ ਵੀ ਹੋਇਆ ਹੈ, ਉੱਥੇ ਪਾਈਪ ਕਰਾਸ ਕਰਨ ਲਈ ਪੁੱਟੀਆਂ ਕੁਝ ਲਿੰਕ ਸੜਕਾਂ ਅਤੇ ਕੁਝ ...

ਪੂਰੀ ਖ਼ਬਰ »

ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਜਾਡਲਾ, 20 ਜੂਨ (ਬੱਲੀ)- ਕਸਬਾ ਜਾਡਲਾ ਵਿਖੇ ਅੱਜ ਬਾਅਦ ਦੁਪਹਿਰ ਇਕ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਆਪਣੇ ਕਮਰੇ ਦੇ ਅੰਦਰ ਗਾਡਰ ਨਾਲ ਚੰੁਨੀ ਬੰਨ੍ਹ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਡਲਾ ਪੁਲਿਸ ਨੇ ਇਸ ਸਬੰਧੀ ਮਿ੍ਤਕ ਨੌਜਵਾਨ ਦੇ ...

ਪੂਰੀ ਖ਼ਬਰ »

ਸਾਢੇ 8 ਲੱਖ ਲੈ ਕੇ ਰਜਿਸਟਰੀ ਨਾ ਕਰਵਾਉਣ ਦੇ ਦੋਸ਼ 'ਚ ਮਾਮਲਾ ਦਰਜ

ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਵਿਅਕਤੀ ਵਿਰੁੱਧ ਸਾਢੇ 8 ਲੱਖ ਰੁਪਏ ਲੈ ਕੇ ਰਜਿਸਟਰੀ ਨਾ ਕਰਾਉਣ ਦੇ ਦੋਸ਼ ਹੇਠ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਹੈ | ਇਸ ਮਾਮਲੇ ਨੂੰ ਲੈ ਕੇ ਸਤਨਾਮ ਪੁੱਤਰ ਮਲਕੀਤ ਸਿੰਘ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਪ੍ਰਧਾਨ ਮੰਤਰੀ ਕੌਸ਼ਲ ਕੇਂਦਰ ਦਾ ਦੌਰਾ

ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਵਿੰਦਰ ਸਿੰਘ ਵਲੋਂ ਨਵਾਂਸ਼ਹਿਰ ਵਿਖੇ ਚਲਾਏ ਜਾ ਰਹੇ ਪ੍ਰਧਾਨ ਮੰਤਰੀ ਕੌਸ਼ਲ ਕੇਂਦਰ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਏ.ਡੀ.ਸੀ. ਵਲੋਂ ਸੈਂਟਰ ਦੇ ਦਫ਼ਤਰੀ ਰਿਕਾਰਡ ਤੇ ਸੈਂਟਰ ਦੇ ਵਿਚ ...

ਪੂਰੀ ਖ਼ਬਰ »

ਵਾਹਨਾਂ ਦੇ ਪ੍ਰੈਸ਼ਰ ਹਾਰਨ ਅਤੇ ਸਾਇਲੰਸਰ ਉਤਾਰੇ

ਬਲਾਚੌਰ, 20 ਜੂਨ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟਰੈਫ਼ਿਕ ਪੁਲਿਸ ਬਲਾਚੌਰ ਦੇ ਇੰਚਾਰਜ ਏ.ਐਸ.ਆਈ ਮਨੋਹਰ ਲਾਲ ਦੀ ਅਗਵਾਈ ਹੇਠ ਮੋਟਰ ਸਾਈਕਲਾਂ 'ਤੇ ਪਟਾਕੇ ਵਜਾਉਣ ਅਤੇ ਪ੍ਰੈਸ਼ਰ ਹਾਰਨ ਵਜਾਉਣ ਵਾਲਿਆਂ ...

ਪੂਰੀ ਖ਼ਬਰ »

ਪੁਲਿਸ ਨੇ ਕੀਤੀ ਗਸ਼ਤ ਤੇਜ਼

ਬਲਾਚੌਰ, 20 ਜੂਨ (ਦੀਦਾਰ ਸਿੰਘ ਬਲਾਚੌਰੀਆ)- ਅੱਜ ਬਲਾਚੌਰ ਪੁਲਿਸ ਵਲੋਂ ਸਮਾਜ ਵਿਰੋਧੀ ਤੱਤਾਂ ਵਿਰੱੁਧ ਸ਼ੁਰੂ ਕੀਤੀ ਮੁਹਿੰਮ ਵਿਚ ਤੇਜ਼ੀ ਲਿਆਉਂਦੇ ਹੋਏ ਗਸ਼ਤ ਕੀਤੀ | ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਅਜੇ ਕੁਮਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀ ...

ਪੂਰੀ ਖ਼ਬਰ »

ਰੇਲ ਫਾਟਕ ਬੰਦ ਕੀਤੇ ਜਾਣ ਦੇ ਵਿਰੋਧ 'ਚ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 20 ਜੂਨ (ਹਰਵਿੰਦਰ ਸਿੰਘ)- ਅੱਜ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਵਲੋਂ ਪਿੰਡ ਮੁਬਾਰਕਪੁਰ ਦੇ ਸੀ-59 ਰੇਲਵੇ ਫਾਟਕ ਬੰਦ ਕੀਤੇ ਜਾਣ ਦੇ ਯਤਨਾਂ ਦੇ ਵਿਰੱੁਧ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਵਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ ...

ਪੂਰੀ ਖ਼ਬਰ »

ਡਾਇਟ ਨੌਰਾ 'ਚ ਈ. ਟੀ. ਟੀ. ਕੌ ਾਸਿਲੰਗ ਅੱਜ ਤੋਂ

ਪੱਲੀ ਝਿੱਕੀ, 20 ਜੂਨ (ਕੁਲਦੀਪ ਸਿੰਘ ਪਾਬਲਾ)-ਐਸ. ਸੀ. ਈ ਆਰ. ਟੀ. ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਨੋਦ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ. ਐਲ (ਈ. ਟੀ. ਟੀ) ਸਾਲ 2018-2020 ਦੀ ਪਹਿਲੀ ਕੌਾਸਿਲੰਗ 21 ਜੂਨ ਤੋਂ 30 ਜੂਨ ਤੱਕ ਡਾਇਟ ...

ਪੂਰੀ ਖ਼ਬਰ »

ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਵਾਉਣਾ ਮੇਰਾ ਮੁੱਖ ਮੰਤਵ-ਚੌਧਰੀ ਮੰਗੂਪੁਰ

ਸੜੋਆ, 20 ਜੂਨ (ਨਾਨੋਵਾਲੀਆ)- ਇਲਾਕੇ ਦੇ ਵਸਨੀਕਾਂ ਨੇ ਜਿਸ ਉਮੀਦ ਨਾਲ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਵਿਧਾਨ ਸਭਾ ਵਿਚ ਭੇਜਿਆਂ, ਉਸ ਉਮੀਦ 'ਤੇ ਖਰਾ ਉੱਤਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੌਧਰੀ ਦਰਸ਼ਨ ਲਾਲ ਮੰਗੂਪੁਰ ...

ਪੂਰੀ ਖ਼ਬਰ »

ਬੀ. ਏ. ਵੀ. ਸਕੂਲ ਵਿਖੇ ਵਿਸ਼ਵ ਯੋਗ ਦਿਵਸ ਸਬੰਧੀ ਸਮਾਗਮ ਅੱਜ

ਬਲਾਚੌਰ, 20 ਜੂਨ (ਦੀਦਾਰ ਸਿੰਘ ਬਲਾਚੌਰੀਆ)- ਵਿਸ਼ਵ ਯੋਗ ਦਿਵਸ ਦੇ ਸਬੰਧ ਵਿਚ ਬੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਬਾਬਾ ਬਲਰਾਜ ਖੇਡ ਸਟੇਡੀਅਮ ਵਿਖੇ ਕੇਂਦਰੀ ਯੋਗ ਤੇ ਕੁਦਰਤੀ ਇਲਾਜ ਖੋਜ ਪ੍ਰੀਸ਼ਦ ਭਾਰਤ ਸਰਕਾਰ ਵਲੋਂ ਸਮਾਗਮ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਪ੍ਰੋਗਰਾਮ ਨੇ ਦਿੱਤਾ 36 ਉੱਦਮੀਆਂ ਨੂੰ ਰੁਜ਼ਗਾਰ

ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)- ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਪ੍ਰੋਗਰਾਮ ਨੇ ਅੱਜ ਇਥੇ 36 ਉੱਦਮੀਆਂ ਨੂੰ ਰੁਜ਼ਗਾਰ ਦੇ ਯੋਗ ਬਣਾਇਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਵਿੰਦਰ ਸਿੰਘ ਦੀ ਅਗਵਾਈ ਹੇਠ ਇਸ ਮੰਤਵ ਲਈ ਗਠਿਤ ਕਮੇਟੀ ਵਲੋਂ ਇਨ੍ਹਾਂ 36 ...

ਪੂਰੀ ਖ਼ਬਰ »

ਪਿੰਡ ਲਧਾਣਾ ਉੱਚਾ ਦੀ ਵਾਰਡਬੰਦੀ 'ਚ ਸੋਧ ਸਬੰਧੀ ਅਦਾਲਤ ਵਲੋਂ ਹੁਕਮ ਜਾਰੀ

ਬੰਗਾ, 20 ਜੂਨ (ਵਿ. ਪ੍ਰ)- ਆਉਣ ਵਾਲੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਜੋ ਇਸ ਬਲਾਕ ਦੇ ਪਿੰਡ ਲਧਾਣਾ ਉੱਚਾ ਵਿਖੇ ਨਵੀਂ ਵਾਰਡਬੰਦੀ ਕੀਤੀ ਗਈ ਸੀ ਸਬੰਧੀ ਨਗਰ ਨਿਵਾਸੀਆਂ ਵਲੋਂ ਇਤਰਾਜ ਉਠਾਉਂਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਡਿਪਟੀ ਕਮਿਸ਼ਨਰ, ਐਸ. ਡੀ. ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ 'ਤੇ ਵਿਸ਼ੇਸ਼

ਤੰਦਰੁਸਤ ਸਰੀਰ ਦੇ ਨਾਲ-ਨਾਲ ਜੀਵਨ ਜਾਚ ਵੀ ਸਿਖਾਉਂਦਾ ਹੈ ਯੋਗ

ਜਸਪਾਲ ਸਿੰਘ ਜਲੰਧਰ,-ਯੋਗ ਪੁਰਾਤਨ ਸਮੇਂ ਤੋਂ ਹੀ ਇਨਸਾਨ ਦੀ ਜ਼ਿੰਦਗੀ ਦੇ ਅੰਗ-ਸੰਗ ਰਿਹਾ ਹੈ ਪਰ ਸਾਲ 2015 'ਚ ਸੰਯੁਕਤ ਰਾਸ਼ਟਰ ਵਲੋਂ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਐਲਾਨਣ ਨਾਲ ਯੋਗ ਨੂੰ ਵਿਸ਼ਵ ਪੱਧਰ 'ਤੇ ਮਾਨਤਾ ਮਿਲਣ ਨਾਲ ਦੁਨੀਆ ਭਰ 'ਚ ਯੋਗ ਨੂੰ ਵੱਖਰੀ ਪਛਾਣ ...

ਪੂਰੀ ਖ਼ਬਰ »

ਭਰਾ ਦੀ ਲਾਸ਼ ਦੇਖ ਕੇ ਭੈਣ ਦੀ ਹੋਈ ਮੌਕੇ 'ਤੇ ਮੌਤ

ਰੱਤੇਵਾਲ, 20 ਜੂਨ (ਜੌਨੀ ਭਾਟੀਆ)- ਪਿੰਡ ਨੀਲੇਵਾੜੇ ਸਥਿਤ ਸ੍ਰੀ ਰਾਮ ਮੰਦਰ ਵਿਖੇ ਪਿਛਲੇ 15 ਸਾਲਾਂ ਤੋਂ ਰਹਿ ਰਹੇ ਪੰਡਿਤ ਵਿਜੈ ਸ਼ਰਮਾ ਜੋ ਕਿ ਪਿਛਲੇ ਕੁਝ ਦਿਨਾਂ ਤੋਂ ਨਿਪਾਲ ਗਏ ਸੀ, ਬੀਤੀ ਦੇਰ ਰਾਤ ਉਨ੍ਹਾਂ ਦੇ ਪੁੱਤਰ ਵਿਕਰਮ ਕੁਮਾਰ ਨੂੰ ਅੱਧੀ ਰਾਤ ਵੇਲੇ ਅਚਾਨਕ ...

ਪੂਰੀ ਖ਼ਬਰ »

ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਦੇ ਮੇਲੇ ਦਾ ਪੋਸਟਰ ਜਾਰੀ

ਕਟਾਰੀਆਂ, 20 ਜੂਨ (ਨਵਜੋਤ ਸਿੰਘ ਜੱਖੂ)-ਕਟਾਰੀਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਦਾ ਜੋੜ ਮੇਲਾ 23 ਅਤੇ 24 ਜੂਨ ਨੂੰ ਪ੍ਰਬੰਧਕ ਕਮੇਟੀ ਦੁਆਰਾ ਕਰਵਾਇਆ ਜਾ ਰਿਹਾ ਹੈ | ਜਿਸ ਦਾ ਪੋਸਟਰ ਪ੍ਰਬੰਧਕ ਕਮੇਟੀ ਦੁਆਰਾ ਦਰਬਾਰ ਵਿਖੇ ...

ਪੂਰੀ ਖ਼ਬਰ »

ਮੇਹਲੀਆਣਾ 'ਚ ਜੋੜ ਮੇਲਾ ਮਨਾਇਆ

ਘੁੰਮਣਾਂ, 20 ਜੂਨ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਰਾਊ ਦੇ ਧਾਰਮਿਕ ਅਸਥਾਨ 'ਤੇ ਸਾਲਾਨਾ ਜੋੜ ਮੇਲਾ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਹਵਨ ਯੱਗ ਤੇ ਝੰਡੇ ਦੀ ਰਸਮ ਕਰਨ ਉਪਰੰਤ ਕਵਾਲੀਆਂ ਦੀ ਮਹਿਫ਼ਲ ਲਗਾਈ ਗਈ | ...

ਪੂਰੀ ਖ਼ਬਰ »

ਬਾਬਾ ਹਾਥੀ ਰਾਮ ਦਾ ਚਾਰ ਦਿਨਾ ਮੇਲਾ ਸਮਾਪਤ

ਮੁਕੰਦਪੁਰ, 20 ਜੂਨ (ਦੇਸ ਰਾਜ ਬੰਗਾ) -ਬਾਜੀਗਰ ਖਾਨਦਾਨ ਦੇ ਜਠੇਰਿਆਂ ਦਾ ਅਸਥਾਨ ਦਰਬਾਰ ਬਾਬਾ ਹਾਥੀ ਰਾਮ ਗੁਣਾਚੌਰ ਵਿਖੇ ਚੱਲ ਰਹੇ ਜੋੜ ਮੇਲੇ ਦੇ ਆਖਰੀ ਦਿਨ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਮੇਲੇ ਦੀ ਰੌਣਕ ਨੂੰ ਚਾਰ ਚੰਨ ਲਗਾ ਦਿੱਤੇ | ਇਸ ਮੌਕੇ ਮੇਲੇ ਵਿਚ ...

ਪੂਰੀ ਖ਼ਬਰ »

ਢਾਹਾਂ 'ਚ ਪੱਲੀ ਝਿੱਕੀ ਵਲੋਂ ਟੂਰਨਾਮੈਂਟ ਦਾ ਉਦਘਾਟਨ

ਬੰਗਾ, 20 ਜੂਨ (ਜਸਬੀਰ ਸਿੰਘ ਨੂਰਪੁਰ) - ਪਿੰਡ ਢਾਹਾਂ ਵਿਖੇ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਡਾ: ਅੰਬੇਡਕਰ ਸਪੋਰਟਸ ਕਲੱਬ ਢਾਹਾਂ ਵਲੋਂ ਪਹਿਲਾ ਰਾਤਰੀ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸਤਵੀਰ ਸਿੰਘ ਪੱਲੀ ਝਿੱਕੀ ਜ਼ਿਲ੍ਹਾ ਪ੍ਰਧਾਨ ਕਾਂਗਰਸ ...

ਪੂਰੀ ਖ਼ਬਰ »

ਰੱਕੜਾਂ ਬੇਟ, ਉਲੱਦਣੀ ਤੇ ਨਾਨੋਵਾਲ ਸਹਿਕਾਰੀ ਸਭਾਵਾਂ 'ਚ ਜਾਗਰੂਕਤਾ ਕੈਂਪ

ਬਲਾਚੌਰ, 20 ਜੂਨ (ਦੀਦਾਰ ਸਿੰਘ ਬਲਾਚੌਰੀਆ)-ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਬਰਾਂਚ ਬਲਾਚੌਰ ਦੇ ਮੈਨੇਜਰ ਮਹਿੰਦਰ ਸਿੰਘ ਮੰਡੇਰ ਦੀ ਦੇਖ ਰੇਖ ਹੇਠ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਤੇ ਕਮੇਟੀਆਂ ਨੂੰ ਜਾਣਕਾਰੀ ਦੇਣ ਹਿਤ ਦੀ ਰੱਕੜਾਂ ਬੇਟ ਬਹੁਮੰਤਵੀ ...

ਪੂਰੀ ਖ਼ਬਰ »

ਚਾਰ ਪਿੰਡਾਂ ਨੂੰ ਜੋੜਦੀ ਸੜਕ ਦਾ ਮੰਦਾ ਹਾਲ

ਮਜਾਰੀ/ਸਾਹਿਬਾ, 20 ਜੂਨ (ਨਿਰਮਲਜੀਤ ਸਿੰਘ ਚਾਹਲ)- ਪਿੰਡ ਰੱਕੜਾਂ ਢਾਹਾਂ ਤੋਂ ਅੱਗੇ ਜਾਡਲੀ, ਰੁੜਕੀ ਮੁਗ਼ਲਾਂ ਦੇ ਵਸੀਮੇ ਤਾੋ ਹੋ ਕੇ ਦੌਲਤਪੁਰ ਤੇ ਜਾਡਲੇ ਪੌਅ ਨੂੰ ਜਾਂਦੀ ਸੜਕ ਦਾ ਮੰਦਾ ਹਾਲ ਹੈ | ਜਿਸ 'ਤੇ ਪੈਦਲ ਚੱਲਣਾ ਵੀ ਔਖਾ ਹੋਇਆ ਪਿਆ ਹੈ | ਇਸ ਸੜਕ ਬਣੀ ਨੂੰ ...

ਪੂਰੀ ਖ਼ਬਰ »

ਬਾਬਾ ਸੰਗੂ ਸ਼ਾਹ ਦਰਬਾਰ ਬਹਿਰਾਮ ਵਿਖੇ ਧਾਰਮਿਕ ਸਮਾਗਮ

ਬਹਿਰਾਮ, 20 ਜੂਨ (ਨਛੱਤਰ ਸਿੰਘ ਬਹਿਰਾਮ)-ਦਰਬਾਰ ਬਾਬਾ ਸੰਗੂ ਸ਼ਾਹ ਬਹਿਰਾਮ ਵਿਖੇ ਧਾਰਮਿਕ ਸਮਾਗਮ ਮੁੱਖ ਸੇਵਾਦਾਰ ਬੀਬੀ ਸ਼ੰਤੋਸ਼ ਕੁਮਾਰੀ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਦਰਬਾਰ ਦੀਆਂ ਸਾਰੀਆਂ ਧਾਰਮਿਕ ਰਸਮਾਂ ਕਰਨ ਉਪਰੰਤ ...

ਪੂਰੀ ਖ਼ਬਰ »

ਗੁਲਾਮ ਸ਼ਾਹ ਮੇਲੇ ਦਾ ਪੋਸਟਰ ਜਾਰੀ

ਘੁੰਮਣਾਂ, 20 ਜੂਨ (ਮਹਿੰਦਰਪਾਲ ਸਿੰਘ) - ਪਿੰਡ ਘੁੰਮਣਾਂ ਦੇ ਬਾਬਾ ਗੁਲਾਮ ਸ਼ਾਹ ਦਰਬਾਰ 'ਤੇ ਜੋੜ ਮੇਲਾ ਬਾਬਾ ਮਾਣੇਸ਼ਾਹ ਵਲੋਂ ਸਮੂਹ ਇਲਾਕਾ ਸੰਗਤਾਂ ਦੇ ਸਹਿਯੋਗ ਨਾਲ 4 ਅਤੇ 5 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਮੇਲੇ ਦਾ ਪੋਸਟਰ ਬਾਬਾ ਮਾਣੇ ਸ਼ਾਹ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਬਾਬਾ ਤੋੜੇ ਸ਼ਾਹ ਦਾ ਜੋੜ ਮੇਲਾ ਸੁਰਿੰਦਰ ਛਿੰਦਾ ਨੇ ਲੁੱ ਟਿਆ

ਉਸਮਾਨਪੁਰ/ਜਾਡਲਾ, 20 ਜੂਨ (ਮਝੂਰ/ਬੱਲੀ)- ਪਿੰਡ ਮਝੂਰ ਅਤੇ ਪਿੰਡ ਸ਼ਾਹਪੁਰ ਪੱਟੀ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਤੋੜੇ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਝੰਡੇ ਅਤੇ ਚਾਦਰ ਚੜ੍ਹਾਉਣ ਦੀ ਰਸਮ ਉਪਰੰਤ ਮਾ: ਚਰੰਜੀ ਲਾਲ ਅਤੇ ਮਾ: ਸਲੀਮ ਜਾਡਲਾ ਵਾਲਿਆਂ, ਤਕੀ ਮੁਹੰਮਦ ਅਤੇ ਪ੍ਰੇਮ ਸਾਗਰ ਮਾਛੀਵਾੜਾ ਵਲੋਂ ਕੱਵਾਲੀਆਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਗਾਇਕੀ ਦੇ ਖੁੱਲ੍ਹੇ ਅਖਾੜੇ ਵਿਚ ਮਨਮੋਹਨ ਭੱਟੀ ਅਤੇ ਸੀਮਾ ਭੱਟੀ ਦੁਗਾਣਾ ਜੋੜੀ, ਆਰ ਜੇ ਮੱਟੂ, ਅਜੇ ਕਨਵਰ, ਸੁੱਖ ਸ਼ਾਹਪੁਰੀਆ ਆਦਿ ਨੇ ਆਪਣੇ ਗੀਤਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਪ੍ਰਸਿੱਧ ਗਾਇਕ ਸੁਰਿੰਦਰ ਛਿੰਦਾ ਨੇ ਆਪਣੇ ਚਰਚਿਤ ਗੀਤਾਂ ਰਾਹੀਂ ਖ਼ੂਬ ਸਮਾਂ ਬੰਨਿ੍ਹਆ | ਇਸ ਮੌਕੇ ਸੁੱਖਾ ਰਾਮ ਬਾਗੋਵਾਲੀਆ ਵਲੋਂ ਡਰਾਮਾ ਪੇਸ਼ ਕੀਤਾ ਗਿਆ | ਸਟੇਜ ਸਕੱਤਰ ਦੀ ਭੂਮਿਕਾ ਜੱਸੀ ਚਣਕੋਆ ਨੇ ਬਾਖ਼ੂਬੀ ਅਦਾ ਕੀਤੀ | ਇਸ ਮੌਕੇ ਸਾਈਾ ਮੇਜਰ ਸ਼ਾਹ, ਦਰਸ਼ਨ ਸ਼ਾਹ, ਮਹੰਤ ਨਰਿੰਦਰ ਪਾਲ, ਬਿੱਲੇ ਸ਼ਾਹ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀਆਂ ਅਸਥੀਆਂ ਜਲ ਪ੍ਰਵਾਹ

ਭੱਦੀ, 20 ਜੂਨ (ਨਰੇਸ਼ ਧੌਲ)-ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਅਤੇ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ ਮੌਜੂਦਾ ਗੱਦੀ ਨਸ਼ੀਨ ਪਰਮ ਸੰਤ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀਆਂ ਅਸਥੀਆਂ ਉਨ੍ਹਾਂ ਦੇ ਉੱਤਰਾਧਿਕਾਰੀ ਚੇਲੇ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ...

ਪੂਰੀ ਖ਼ਬਰ »

ਸੁਵਿਧਾ ਯੂਨੀਅਨ ਵਲੋਂ 23 ਨੂੰ ਜਲੰਧਰ ਵਿਖੇ ਸੂਬਾ ਪੱਧਰੀ ਰੈਲੀ

ਨਵਾਂਸ਼ਹਿਰ, 20 ਜੂਨ (ਹਰਵਿੰਦਰ ਸਿੰਘ)-ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਦੇ ਹੱਕ 'ਚ ਜਲੰਧਰ ਵਿਖੇ 23 ਜੂਨ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ¢ | ਇਹ ਫ਼ੈਸਲਾ ਜਥੇਬੰਦੀ ਦੀ ...

ਪੂਰੀ ਖ਼ਬਰ »

ਚੰਦੂਮਾਜਰਾ ਦੇ ਕੋਟੇ 'ਚ ਕਸਬਾ ਮਜਾਰੀ ਨੂੰ ਪਾਣੀ ਵਾਲਾ ਟੈਂਕਰ ਭੇਟ

ਮਜਾਰੀ/ਸਾਹਿਬਾ, 20 ਜੂਨ (ਨਿਰਮਲਜੀਤ ਸਿੰਘ ਚਾਹਲ)-ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਕਸਬਾ ਮਜਾਰੀ ਵਾਸਤੇ ਆਪਣੇ ਅਖ਼ਤਿਆਰੀ ਫ਼ੰਡ 'ਚੋਂ ਦਿੱਤੇ ਗਏ ਪਾਣੀ ਵਾਲੇ ਟੈਂਕਰ ਨੂੰ ਸਿਮਰਨਜੀਤ ਸਿੰਘ ਚੰਦੂਮਾਜਰਾ ਵਲੋਂ ਕਸਬਾ ਮਜਾਰੀ ਦੀ ਪੰਚਾਇਤ ਨੂੰ ...

ਪੂਰੀ ਖ਼ਬਰ »

ਸਹੂੰਗੜਾ ਵਿਖੇ ਤੀਸਰਾ ਕਿ੍ਕਟ ਟੂਰਨਾਮੈਂਟ ਸ਼ੁਰੂ

ਸੜੋਆ/ਪੋਜੇਵਾਲ ਸਰਾਂ, 20 ਜੂਨ (ਨਾਨੋਵਾਲੀਆ, ਨਵਾਂਗਰਾਈਾ)- ਫਰੈਂਡਜ਼ ਕਿ੍ਕਟ ਕਲੱਬ ਸਹੂੰਗੜਾ ਵਲੋਂ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਅੱਜ ਸ਼ੁਰੂ ਹੋ ਗਿਆ | ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਸਰਪੰਚ ਹਰਭਜਨ ਸਿੰਘ ਅਤੇ ਪੰਚਾਇਤ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕਸ਼ਮੀਰ ਦੇ ਪੱਤਰਕਾਰ ਸ਼ੁਜਾਤ ਬੁਖ਼ਾਰੀ ਦੇ ਕਤਲ ਦੇ ਵਿਰੋਧ 'ਚ ਪ੍ਰਦਰਸ਼ਨ

ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਕਸ਼ਮੀਰ ਵਿਚ ਪੱਤਰਕਾਰ ਸ਼ੁਜਾਤ ਬੁਖ਼ਾਰੀ ਦੇ ਹੱਤਿਆ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੀ.ਐੱਸ.ਯੂ. ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੈਮੀਨਾਰ

ਨਵਾਂਸ਼ਹਿਰ, 20 ਜੂਨ (ਹਰਮਿੰਦਰ ਸਿੰਘ ਪਿੰਟੂ)- ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਅਮਰੀਕ ਸਿੰਘ ਕਾਰਜਕਾਰੀ ਇੰਜੀਨੀਅਰ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਵਿਚ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਆਰ.ਕੇ. ਆਰੀਆ ਕਾਲਜ ਦੇ ਹਾਲ ਵਿਖੇ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਐੱਸ. ਸੀ. ਸਟੂਡੈਂਟ ਤੇ ਪ੍ਰਾਈਵੇਟ ਕਾਲਜ ਪ੍ਰਬੰਧਕਾਂ ਦੀ ਮੀਟਿੰਗ

ਨਵਾਾਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)-ਅਨੁਸੂਚਿਤ ਜਾਤੀਆਂ (ਐੱਸ.ਸੀ) ਦੇ ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ (ਪੀ.ਐਮ.ਐੱਸ) ਦੀ ਨਵੀਂ ਨੀਤੀ ਦੇ ਵਿਰੋਧ 'ਚ ਐੱਸ.ਸੀ. ਸਟੂਡੈਂਟ ਅਤੇ ਪ੍ਰਾਈਵੇਟ ਕਾਲਜ ਪ੍ਰਬੰਧਕਾਂ ਦੀ ਇਕ ਮੀਟਿੰਗ ਨਵਾਾਸ਼ਹਿਰ 'ਚ ਕਰਿਆਮ ...

ਪੂਰੀ ਖ਼ਬਰ »

ਨੀਲੇ ਕਾਰਡ ਕੱਟਣ ਦੇ ਵਿਰੋਧ 'ਚ ਵਿਧਾਇਕ ਨੂੰ ਮੰਗ-ਪੱਤਰ

ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)- ਨੀਲੇ ਕਾਰਡ ਕੱਟਣ ਦੇ ਵਿਰੋਧ ਵਿਚ ਅੱਜ ਪਿੰਡ ਮੁਬਾਰਕਪੁਰ ਦੇ ਸੈਂਕੜੇ ਲੋਕਾਂ ਨੇ ਟਰਾਲੀਆਂ ਭਰ ਕੇ ਵਿਧਾਇਕ ਅੰਗਦ ਸਿੰਘ ਦੀ ਕੋਠੀ ਵਿਖੇ ਪੁੱਜ ਕੇ ਆਪਣਾ ਰੋਸ ਜਤਾਇਆ | ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦਾ ਇਕ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਦੇ ਜੇਤੂਆਂ ਨੂੰ ਡਾ: ਸੁੱਖੀ ਨੇ ਇਨਾਮ ਵੰਡੇ

ਬੰਗਾ, 20 ਜੂਨ (ਜਸਬੀਰ ਸਿੰਘ ਨੂਰਪੁਰ)- ਅਨੋਖਾ ਕਲੱਬ ਵਲੋਂ ਪਿੰਡ ਸੋਤਰਾਂ ਵਿਖੇ ਸਵ: ਅਜੀਤ ਸਿੰਘ ਰਾਣੂੰ ਯਾਦਗਾਰੀ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX