ਭੱਦੀ, 20 ਜੂਨ (ਨਰੇਸ਼ ਧੌਲ)- ਪਿਛਲੇ ਕੁੱਝ ਸਮੇਂ ਤੋਂ ਇਲਾਕੇ ਅੰਦਰ ਪਾਈਪਾਂ ਰਾਹੀਂ ਕੱਢੀ ਗਈ ਕੰਢੀ ਕੈਨਾਲ ਨਹਿਰ ਕਾਰਨ ਜਿੱਥੇ ਕੁਝ ਕਿਸਾਨਾਂ ਦੇ ਲੈਵਲ ਕੀਤੇ ਖੇਤਾਂ ਦਾ ਨੁਕਸਾਨ ਵੀ ਹੋਇਆ ਹੈ, ਉੱਥੇ ਪਾਈਪ ਕਰਾਸ ਕਰਨ ਲਈ ਪੁੱਟੀਆਂ ਕੁਝ ਲਿੰਕ ਸੜਕਾਂ ਅਤੇ ਕੁਝ ...
ਜਾਡਲਾ, 20 ਜੂਨ (ਬੱਲੀ)- ਕਸਬਾ ਜਾਡਲਾ ਵਿਖੇ ਅੱਜ ਬਾਅਦ ਦੁਪਹਿਰ ਇਕ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਆਪਣੇ ਕਮਰੇ ਦੇ ਅੰਦਰ ਗਾਡਰ ਨਾਲ ਚੰੁਨੀ ਬੰਨ੍ਹ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਡਲਾ ਪੁਲਿਸ ਨੇ ਇਸ ਸਬੰਧੀ ਮਿ੍ਤਕ ਨੌਜਵਾਨ ਦੇ ...
ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਵਿਅਕਤੀ ਵਿਰੁੱਧ ਸਾਢੇ 8 ਲੱਖ ਰੁਪਏ ਲੈ ਕੇ ਰਜਿਸਟਰੀ ਨਾ ਕਰਾਉਣ ਦੇ ਦੋਸ਼ ਹੇਠ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਹੈ | ਇਸ ਮਾਮਲੇ ਨੂੰ ਲੈ ਕੇ ਸਤਨਾਮ ਪੁੱਤਰ ਮਲਕੀਤ ਸਿੰਘ ...
ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਵਿੰਦਰ ਸਿੰਘ ਵਲੋਂ ਨਵਾਂਸ਼ਹਿਰ ਵਿਖੇ ਚਲਾਏ ਜਾ ਰਹੇ ਪ੍ਰਧਾਨ ਮੰਤਰੀ ਕੌਸ਼ਲ ਕੇਂਦਰ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਏ.ਡੀ.ਸੀ. ਵਲੋਂ ਸੈਂਟਰ ਦੇ ਦਫ਼ਤਰੀ ਰਿਕਾਰਡ ਤੇ ਸੈਂਟਰ ਦੇ ਵਿਚ ...
ਬਲਾਚੌਰ, 20 ਜੂਨ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟਰੈਫ਼ਿਕ ਪੁਲਿਸ ਬਲਾਚੌਰ ਦੇ ਇੰਚਾਰਜ ਏ.ਐਸ.ਆਈ ਮਨੋਹਰ ਲਾਲ ਦੀ ਅਗਵਾਈ ਹੇਠ ਮੋਟਰ ਸਾਈਕਲਾਂ 'ਤੇ ਪਟਾਕੇ ਵਜਾਉਣ ਅਤੇ ਪ੍ਰੈਸ਼ਰ ਹਾਰਨ ਵਜਾਉਣ ਵਾਲਿਆਂ ...
ਬਲਾਚੌਰ, 20 ਜੂਨ (ਦੀਦਾਰ ਸਿੰਘ ਬਲਾਚੌਰੀਆ)- ਅੱਜ ਬਲਾਚੌਰ ਪੁਲਿਸ ਵਲੋਂ ਸਮਾਜ ਵਿਰੋਧੀ ਤੱਤਾਂ ਵਿਰੱੁਧ ਸ਼ੁਰੂ ਕੀਤੀ ਮੁਹਿੰਮ ਵਿਚ ਤੇਜ਼ੀ ਲਿਆਉਂਦੇ ਹੋਏ ਗਸ਼ਤ ਕੀਤੀ | ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਅਜੇ ਕੁਮਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀ ...
ਨਵਾਂਸ਼ਹਿਰ, 20 ਜੂਨ (ਹਰਵਿੰਦਰ ਸਿੰਘ)- ਅੱਜ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਵਲੋਂ ਪਿੰਡ ਮੁਬਾਰਕਪੁਰ ਦੇ ਸੀ-59 ਰੇਲਵੇ ਫਾਟਕ ਬੰਦ ਕੀਤੇ ਜਾਣ ਦੇ ਯਤਨਾਂ ਦੇ ਵਿਰੱੁਧ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਵਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ ...
ਪੱਲੀ ਝਿੱਕੀ, 20 ਜੂਨ (ਕੁਲਦੀਪ ਸਿੰਘ ਪਾਬਲਾ)-ਐਸ. ਸੀ. ਈ ਆਰ. ਟੀ. ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਨੋਦ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ. ਐਲ (ਈ. ਟੀ. ਟੀ) ਸਾਲ 2018-2020 ਦੀ ਪਹਿਲੀ ਕੌਾਸਿਲੰਗ 21 ਜੂਨ ਤੋਂ 30 ਜੂਨ ਤੱਕ ਡਾਇਟ ...
ਸੜੋਆ, 20 ਜੂਨ (ਨਾਨੋਵਾਲੀਆ)- ਇਲਾਕੇ ਦੇ ਵਸਨੀਕਾਂ ਨੇ ਜਿਸ ਉਮੀਦ ਨਾਲ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਵਿਧਾਨ ਸਭਾ ਵਿਚ ਭੇਜਿਆਂ, ਉਸ ਉਮੀਦ 'ਤੇ ਖਰਾ ਉੱਤਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੌਧਰੀ ਦਰਸ਼ਨ ਲਾਲ ਮੰਗੂਪੁਰ ...
ਬਲਾਚੌਰ, 20 ਜੂਨ (ਦੀਦਾਰ ਸਿੰਘ ਬਲਾਚੌਰੀਆ)- ਵਿਸ਼ਵ ਯੋਗ ਦਿਵਸ ਦੇ ਸਬੰਧ ਵਿਚ ਬੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਬਾਬਾ ਬਲਰਾਜ ਖੇਡ ਸਟੇਡੀਅਮ ਵਿਖੇ ਕੇਂਦਰੀ ਯੋਗ ਤੇ ਕੁਦਰਤੀ ਇਲਾਜ ਖੋਜ ਪ੍ਰੀਸ਼ਦ ਭਾਰਤ ਸਰਕਾਰ ਵਲੋਂ ਸਮਾਗਮ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ...
ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)- ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਪ੍ਰੋਗਰਾਮ ਨੇ ਅੱਜ ਇਥੇ 36 ਉੱਦਮੀਆਂ ਨੂੰ ਰੁਜ਼ਗਾਰ ਦੇ ਯੋਗ ਬਣਾਇਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਵਿੰਦਰ ਸਿੰਘ ਦੀ ਅਗਵਾਈ ਹੇਠ ਇਸ ਮੰਤਵ ਲਈ ਗਠਿਤ ਕਮੇਟੀ ਵਲੋਂ ਇਨ੍ਹਾਂ 36 ...
ਬੰਗਾ, 20 ਜੂਨ (ਵਿ. ਪ੍ਰ)- ਆਉਣ ਵਾਲੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਜੋ ਇਸ ਬਲਾਕ ਦੇ ਪਿੰਡ ਲਧਾਣਾ ਉੱਚਾ ਵਿਖੇ ਨਵੀਂ ਵਾਰਡਬੰਦੀ ਕੀਤੀ ਗਈ ਸੀ ਸਬੰਧੀ ਨਗਰ ਨਿਵਾਸੀਆਂ ਵਲੋਂ ਇਤਰਾਜ ਉਠਾਉਂਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਡਿਪਟੀ ਕਮਿਸ਼ਨਰ, ਐਸ. ਡੀ. ...
ਜਸਪਾਲ ਸਿੰਘ ਜਲੰਧਰ,-ਯੋਗ ਪੁਰਾਤਨ ਸਮੇਂ ਤੋਂ ਹੀ ਇਨਸਾਨ ਦੀ ਜ਼ਿੰਦਗੀ ਦੇ ਅੰਗ-ਸੰਗ ਰਿਹਾ ਹੈ ਪਰ ਸਾਲ 2015 'ਚ ਸੰਯੁਕਤ ਰਾਸ਼ਟਰ ਵਲੋਂ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਐਲਾਨਣ ਨਾਲ ਯੋਗ ਨੂੰ ਵਿਸ਼ਵ ਪੱਧਰ 'ਤੇ ਮਾਨਤਾ ਮਿਲਣ ਨਾਲ ਦੁਨੀਆ ਭਰ 'ਚ ਯੋਗ ਨੂੰ ਵੱਖਰੀ ਪਛਾਣ ...
ਰੱਤੇਵਾਲ, 20 ਜੂਨ (ਜੌਨੀ ਭਾਟੀਆ)- ਪਿੰਡ ਨੀਲੇਵਾੜੇ ਸਥਿਤ ਸ੍ਰੀ ਰਾਮ ਮੰਦਰ ਵਿਖੇ ਪਿਛਲੇ 15 ਸਾਲਾਂ ਤੋਂ ਰਹਿ ਰਹੇ ਪੰਡਿਤ ਵਿਜੈ ਸ਼ਰਮਾ ਜੋ ਕਿ ਪਿਛਲੇ ਕੁਝ ਦਿਨਾਂ ਤੋਂ ਨਿਪਾਲ ਗਏ ਸੀ, ਬੀਤੀ ਦੇਰ ਰਾਤ ਉਨ੍ਹਾਂ ਦੇ ਪੁੱਤਰ ਵਿਕਰਮ ਕੁਮਾਰ ਨੂੰ ਅੱਧੀ ਰਾਤ ਵੇਲੇ ਅਚਾਨਕ ...
ਕਟਾਰੀਆਂ, 20 ਜੂਨ (ਨਵਜੋਤ ਸਿੰਘ ਜੱਖੂ)-ਕਟਾਰੀਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਦਾ ਜੋੜ ਮੇਲਾ 23 ਅਤੇ 24 ਜੂਨ ਨੂੰ ਪ੍ਰਬੰਧਕ ਕਮੇਟੀ ਦੁਆਰਾ ਕਰਵਾਇਆ ਜਾ ਰਿਹਾ ਹੈ | ਜਿਸ ਦਾ ਪੋਸਟਰ ਪ੍ਰਬੰਧਕ ਕਮੇਟੀ ਦੁਆਰਾ ਦਰਬਾਰ ਵਿਖੇ ...
ਘੁੰਮਣਾਂ, 20 ਜੂਨ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਰਾਊ ਦੇ ਧਾਰਮਿਕ ਅਸਥਾਨ 'ਤੇ ਸਾਲਾਨਾ ਜੋੜ ਮੇਲਾ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਹਵਨ ਯੱਗ ਤੇ ਝੰਡੇ ਦੀ ਰਸਮ ਕਰਨ ਉਪਰੰਤ ਕਵਾਲੀਆਂ ਦੀ ਮਹਿਫ਼ਲ ਲਗਾਈ ਗਈ | ...
ਮੁਕੰਦਪੁਰ, 20 ਜੂਨ (ਦੇਸ ਰਾਜ ਬੰਗਾ) -ਬਾਜੀਗਰ ਖਾਨਦਾਨ ਦੇ ਜਠੇਰਿਆਂ ਦਾ ਅਸਥਾਨ ਦਰਬਾਰ ਬਾਬਾ ਹਾਥੀ ਰਾਮ ਗੁਣਾਚੌਰ ਵਿਖੇ ਚੱਲ ਰਹੇ ਜੋੜ ਮੇਲੇ ਦੇ ਆਖਰੀ ਦਿਨ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਮੇਲੇ ਦੀ ਰੌਣਕ ਨੂੰ ਚਾਰ ਚੰਨ ਲਗਾ ਦਿੱਤੇ | ਇਸ ਮੌਕੇ ਮੇਲੇ ਵਿਚ ...
ਬੰਗਾ, 20 ਜੂਨ (ਜਸਬੀਰ ਸਿੰਘ ਨੂਰਪੁਰ) - ਪਿੰਡ ਢਾਹਾਂ ਵਿਖੇ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਡਾ: ਅੰਬੇਡਕਰ ਸਪੋਰਟਸ ਕਲੱਬ ਢਾਹਾਂ ਵਲੋਂ ਪਹਿਲਾ ਰਾਤਰੀ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸਤਵੀਰ ਸਿੰਘ ਪੱਲੀ ਝਿੱਕੀ ਜ਼ਿਲ੍ਹਾ ਪ੍ਰਧਾਨ ਕਾਂਗਰਸ ...
ਬਲਾਚੌਰ, 20 ਜੂਨ (ਦੀਦਾਰ ਸਿੰਘ ਬਲਾਚੌਰੀਆ)-ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਬਰਾਂਚ ਬਲਾਚੌਰ ਦੇ ਮੈਨੇਜਰ ਮਹਿੰਦਰ ਸਿੰਘ ਮੰਡੇਰ ਦੀ ਦੇਖ ਰੇਖ ਹੇਠ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਤੇ ਕਮੇਟੀਆਂ ਨੂੰ ਜਾਣਕਾਰੀ ਦੇਣ ਹਿਤ ਦੀ ਰੱਕੜਾਂ ਬੇਟ ਬਹੁਮੰਤਵੀ ...
ਮਜਾਰੀ/ਸਾਹਿਬਾ, 20 ਜੂਨ (ਨਿਰਮਲਜੀਤ ਸਿੰਘ ਚਾਹਲ)- ਪਿੰਡ ਰੱਕੜਾਂ ਢਾਹਾਂ ਤੋਂ ਅੱਗੇ ਜਾਡਲੀ, ਰੁੜਕੀ ਮੁਗ਼ਲਾਂ ਦੇ ਵਸੀਮੇ ਤਾੋ ਹੋ ਕੇ ਦੌਲਤਪੁਰ ਤੇ ਜਾਡਲੇ ਪੌਅ ਨੂੰ ਜਾਂਦੀ ਸੜਕ ਦਾ ਮੰਦਾ ਹਾਲ ਹੈ | ਜਿਸ 'ਤੇ ਪੈਦਲ ਚੱਲਣਾ ਵੀ ਔਖਾ ਹੋਇਆ ਪਿਆ ਹੈ | ਇਸ ਸੜਕ ਬਣੀ ਨੂੰ ...
ਬਹਿਰਾਮ, 20 ਜੂਨ (ਨਛੱਤਰ ਸਿੰਘ ਬਹਿਰਾਮ)-ਦਰਬਾਰ ਬਾਬਾ ਸੰਗੂ ਸ਼ਾਹ ਬਹਿਰਾਮ ਵਿਖੇ ਧਾਰਮਿਕ ਸਮਾਗਮ ਮੁੱਖ ਸੇਵਾਦਾਰ ਬੀਬੀ ਸ਼ੰਤੋਸ਼ ਕੁਮਾਰੀ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਦਰਬਾਰ ਦੀਆਂ ਸਾਰੀਆਂ ਧਾਰਮਿਕ ਰਸਮਾਂ ਕਰਨ ਉਪਰੰਤ ...
ਘੁੰਮਣਾਂ, 20 ਜੂਨ (ਮਹਿੰਦਰਪਾਲ ਸਿੰਘ) - ਪਿੰਡ ਘੁੰਮਣਾਂ ਦੇ ਬਾਬਾ ਗੁਲਾਮ ਸ਼ਾਹ ਦਰਬਾਰ 'ਤੇ ਜੋੜ ਮੇਲਾ ਬਾਬਾ ਮਾਣੇਸ਼ਾਹ ਵਲੋਂ ਸਮੂਹ ਇਲਾਕਾ ਸੰਗਤਾਂ ਦੇ ਸਹਿਯੋਗ ਨਾਲ 4 ਅਤੇ 5 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਮੇਲੇ ਦਾ ਪੋਸਟਰ ਬਾਬਾ ਮਾਣੇ ਸ਼ਾਹ, ਸਾਬਕਾ ਸਰਪੰਚ ...
ਉਸਮਾਨਪੁਰ/ਜਾਡਲਾ, 20 ਜੂਨ (ਮਝੂਰ/ਬੱਲੀ)- ਪਿੰਡ ਮਝੂਰ ਅਤੇ ਪਿੰਡ ਸ਼ਾਹਪੁਰ ਪੱਟੀ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਤੋੜੇ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ...
ਭੱਦੀ, 20 ਜੂਨ (ਨਰੇਸ਼ ਧੌਲ)-ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਅਤੇ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ ਮੌਜੂਦਾ ਗੱਦੀ ਨਸ਼ੀਨ ਪਰਮ ਸੰਤ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀਆਂ ਅਸਥੀਆਂ ਉਨ੍ਹਾਂ ਦੇ ਉੱਤਰਾਧਿਕਾਰੀ ਚੇਲੇ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ...
ਨਵਾਂਸ਼ਹਿਰ, 20 ਜੂਨ (ਹਰਵਿੰਦਰ ਸਿੰਘ)-ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਦੇ ਹੱਕ 'ਚ ਜਲੰਧਰ ਵਿਖੇ 23 ਜੂਨ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ¢ | ਇਹ ਫ਼ੈਸਲਾ ਜਥੇਬੰਦੀ ਦੀ ...
ਮਜਾਰੀ/ਸਾਹਿਬਾ, 20 ਜੂਨ (ਨਿਰਮਲਜੀਤ ਸਿੰਘ ਚਾਹਲ)-ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਕਸਬਾ ਮਜਾਰੀ ਵਾਸਤੇ ਆਪਣੇ ਅਖ਼ਤਿਆਰੀ ਫ਼ੰਡ 'ਚੋਂ ਦਿੱਤੇ ਗਏ ਪਾਣੀ ਵਾਲੇ ਟੈਂਕਰ ਨੂੰ ਸਿਮਰਨਜੀਤ ਸਿੰਘ ਚੰਦੂਮਾਜਰਾ ਵਲੋਂ ਕਸਬਾ ਮਜਾਰੀ ਦੀ ਪੰਚਾਇਤ ਨੂੰ ਸੌਾਪਿਆ ਗਿਆ | ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਪ੍ਰੇਮ ਸਿੰਘ ਚੰਦੂਮਾਜਰਾ ਨੇ ਹਲਕੇ ਦੇ ਹਰੇਕ ਪਿੰਡ ਨੂੰ ਬਣਦਾ ਮਾਨ ਸਨਮਾਨ ਦੇ ਕੇ ਆਪਣਾ ਫ਼ਰਜ਼ ਪੂਰਾ ਕੀਤਾ ਹੈ | ਇਸ ਮੌਕੇ ਸਾਬਕਾ ਵਿਧਾਇਕ ਚੌਧਰੀ: ਨੰਦ ਲਾਲ, ਸਰਪੰਚ ਕੈਪਟਨ ਦਰਬਾਰਾ ਸਿੰਘ, ਗੁਰਚਰਨ ਸਿੰਘ ਉਲੱਦਣੀ, ਦਲਜੀਤ ਸਿੰਘ ਮਾਣੇਵਾਲ, ਸੁਰਜੀਤ ਕੋਹਲੀ, ਗੁਰਚਰਨ ਚੇਚੀ, ਹਰਕਮਲ ਸਿੰਘ ਗਿੱਲ, ਬਾਬਾ ਪਿਆਰਾ ਸਿੰਘ, ਸੁਖਵਿੰਦਰ ਸਿੰਘ ਪਨੇਸਰ, ਮੇਜਰ ਸਿੰਘ, ਅਵਤਾਰ ਸਿੰਘ ਮਾਹੀ, ਗੁਰਨਾਮ ਸਿੰਘ, ਸਰਦਾਰਾ ਸਿੰਘ, ਕੇਵਲ ਸਿੰਘ, ਪਾਲ ਸਿੰਘ, ਗੁਰਵਿੰਦਰ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ |
ਸੜੋਆ/ਪੋਜੇਵਾਲ ਸਰਾਂ, 20 ਜੂਨ (ਨਾਨੋਵਾਲੀਆ, ਨਵਾਂਗਰਾਈਾ)- ਫਰੈਂਡਜ਼ ਕਿ੍ਕਟ ਕਲੱਬ ਸਹੂੰਗੜਾ ਵਲੋਂ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਅੱਜ ਸ਼ੁਰੂ ਹੋ ਗਿਆ | ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਸਰਪੰਚ ਹਰਭਜਨ ਸਿੰਘ ਅਤੇ ਪੰਚਾਇਤ ਮੈਂਬਰਾਂ ਵਲੋਂ ...
ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਕਸ਼ਮੀਰ ਵਿਚ ਪੱਤਰਕਾਰ ਸ਼ੁਜਾਤ ਬੁਖ਼ਾਰੀ ਦੇ ਹੱਤਿਆ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੀ.ਐੱਸ.ਯੂ. ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ...
ਨਵਾਂਸ਼ਹਿਰ, 20 ਜੂਨ (ਹਰਮਿੰਦਰ ਸਿੰਘ ਪਿੰਟੂ)- ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਅਮਰੀਕ ਸਿੰਘ ਕਾਰਜਕਾਰੀ ਇੰਜੀਨੀਅਰ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਵਿਚ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਆਰ.ਕੇ. ਆਰੀਆ ਕਾਲਜ ਦੇ ਹਾਲ ਵਿਖੇ ਸੈਮੀਨਾਰ ਕਰਵਾਇਆ ਗਿਆ | ...
ਨਵਾਾਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)-ਅਨੁਸੂਚਿਤ ਜਾਤੀਆਂ (ਐੱਸ.ਸੀ) ਦੇ ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ (ਪੀ.ਐਮ.ਐੱਸ) ਦੀ ਨਵੀਂ ਨੀਤੀ ਦੇ ਵਿਰੋਧ 'ਚ ਐੱਸ.ਸੀ. ਸਟੂਡੈਂਟ ਅਤੇ ਪ੍ਰਾਈਵੇਟ ਕਾਲਜ ਪ੍ਰਬੰਧਕਾਂ ਦੀ ਇਕ ਮੀਟਿੰਗ ਨਵਾਾਸ਼ਹਿਰ 'ਚ ਕਰਿਆਮ ...
ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)- ਨੀਲੇ ਕਾਰਡ ਕੱਟਣ ਦੇ ਵਿਰੋਧ ਵਿਚ ਅੱਜ ਪਿੰਡ ਮੁਬਾਰਕਪੁਰ ਦੇ ਸੈਂਕੜੇ ਲੋਕਾਂ ਨੇ ਟਰਾਲੀਆਂ ਭਰ ਕੇ ਵਿਧਾਇਕ ਅੰਗਦ ਸਿੰਘ ਦੀ ਕੋਠੀ ਵਿਖੇ ਪੁੱਜ ਕੇ ਆਪਣਾ ਰੋਸ ਜਤਾਇਆ | ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦਾ ਇਕ ...
ਬੰਗਾ, 20 ਜੂਨ (ਜਸਬੀਰ ਸਿੰਘ ਨੂਰਪੁਰ)- ਅਨੋਖਾ ਕਲੱਬ ਵਲੋਂ ਪਿੰਡ ਸੋਤਰਾਂ ਵਿਖੇ ਸਵ: ਅਜੀਤ ਸਿੰਘ ਰਾਣੂੰ ਯਾਦਗਾਰੀ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ ਅਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX