ਤਾਜਾ ਖ਼ਬਰਾਂ


ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  1 minute ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  5 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  10 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  16 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  13 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  20 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  22 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  42 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  44 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਲੁਧਿਆਣਾ

ਵੇਰਕਾ ਮਿਲਕ ਪਲਾਂਟ 'ਚ ਵਿਜੀਲੈਂਸ ਦੀ ਛਾਪੇਮਾਰੀ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਸੜਕ ਸਥਿਤ ਵੇਰਕਾ ਮਿਲਕ ਪਲਾਂਟ 'ਚ ਅੱਜ ਸਵੇਰੇ ਵਿਜੀਲੈਂਸ ਅਧਿਕਾਰੀਆਂ ਦੀ ਉਚ ਪੱਧਰੀ ਟੀਮ ਨੇ ਛਾਪਾਮਾਰੀ ਕੀਤੀ ਤੇ ਰਿਕਾਰਡ ਕਬਜ਼ੇ ਵਿਚ ਲੈ ਲਿਆ | ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ...

ਪੂਰੀ ਖ਼ਬਰ »

ਕਰੀਮਪੁਰਾ ਬਾਜ਼ਾਰ ਦੀਆਂ ਦੁਕਾਨਾਂ 25 ਤੋਂ 27 ਤੱਕ ਰਹਿਣਗੀਆਂ ਬੰਦ

ਲੁਧਿਆਣਾ, 20 ਜੂਨ (ਬੱਤਰਾ)-ਕਰੀਮਪੁਰਾ ਬਾਜ਼ਾਰ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਪਾਲੀ ਨੇ ਸੂਚਨਾ ਦਿੱਤੀ ਹੈ ਕਿ ਗਰਮੀ ਦੀਆਂ ਛੁੱਟੀਆਂ ਕਾਰਨ ਕਰੀਮਪੁਰਾ ਬਾਜ਼ਾਰ ਦੀਆਂ ਸਾਰੀਆਂ ਦੁਕਾਨਾਂ 25 ਤੋਂ 27 ਜੂਨ ਤੱਕ ਬੰਦ ਰਹਿਣਗੀਆਂ | ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰ ਏਜੰਸੀ ਮਾਲਕ ਨੂੰ ਗੋਲੀਆਂ ਮਾਰ ਕੇ ਫ਼ਰਾਰ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਅਤਿ ਭੀੜ ਵਾਲੀ ਗੁਰਦੁਆਰਾ ਕਲਗੀਧਰ ਰੋਡ 'ਤੇ ਅੱਜ ਦਿਨ-ਦਿਹਾੜੇ 4 ਹਥਿਆਰਬੰਦ ਹਮਲਾਵਰ ਏਜੰਸੀ ਮਾਲਕ ਨੂੰ ਗੋਲੀਆਂ ਮਾਰਕੇ ਜ਼ਖਮੀ ਕਰਨ ਉਪਰੰਤ ਫ਼ਰਾਰ ਹੋ ਗਏ | ਸ਼ਹਿਰ ਦੇ ਅੰਦਰੂਨੀ ਇਲਾਕੇ 'ਚ ਹੋਈ ਇਸ ਵਾਰਦਾਤ ...

ਪੂਰੀ ਖ਼ਬਰ »

ਦਾ ਪੀਪਲਜ਼ ਫਰਸਟ ਲੁਧਿਆਣਾ ਵਲੋਂ ਰਾਧੇਸ਼ਿਆਮ ਯਾਦਵ ਦਾ ਸਨਮਾਨ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਦੇਸ਼ ਦੇ ਮੈਂਬਰ ਲੋਕ ਸਭਾ ਅਤੇ ਵਿਧਾਇਕਾਂ ਵੱਲੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਪੜ੍ਹਾਏ ਜਾਣ ਦੀ ਮੰਗ ਨੂੰ ਲੈ ਕੇ ਹੁਣ ਤੱਕ ਕਰੀਬ 3 ਹਜ਼ਾਰ ਕਿਲੋਮੀਟਰ ਦੀ ਸਾਈਕਲ ਯਾਤਰਾ ਕਰ ਚੁੱਕੇ ਉਤਰ ਪ੍ਰਦੇਸ਼ ਦੇ ਬਲਿਆ ਜ਼ਿਲ੍ਹੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸਤੀ ਜੋਧੇਵਾਲ ਚੌਕ ਨੇੜੇ ਅੱਜ ਸਵੇਰੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਜਸਵਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਵਜੋਂ ਕੀਤੀ ਗਈ ਹੈ | ਉਨ੍ਹਾਂ ਦੀ ਉਮਰ 60 ...

ਪੂਰੀ ਖ਼ਬਰ »

ਬਹਾਦਰਕੇ ਰੋਡ 'ਤੇ ਫੈਲੀ ਡਾਇਰੀਆ ਦੀ ਬਿਮਾਰੀ ਕਾਬੂ ਹੇਠ

ਹੁਣ ਤੱਕ 7 ਮਰੀਜ਼ ਸਾਹਮਣੇ ਆਏ ਲੁਧਿਆਣਾ, 20 ਜੂਨ (ਸਲੇਮਪੁਰੀ)-ਬਹਾਦਰਕੇ ਰੋਡ ਸਥਿਤ ਗੀਤਾ ਕਾਲੋਨੀ, ਭਾਰਤੀ ਕਾਲੋਨੀ ਅਤੇ ਅਮਨ ਕਾਲੋਨੀ 'ਚ ਪਿਛਲੇ ਕੁਝ ਦਿਨਾਂ ਤੋਂ ਫੈਲੀ ਡਾਇਰੀਆ ਦੀ ਬਿਮਾਰੀ ਕਾਬੂ ਹੇਠ ਹੈ, ਜਦੋਂ ਕਿ ਸਿਹਤ ਵਿਭਾਗ ਵਲੋਂ ਇਸ ਦੀ ਸਥਿਤੀ ਉਪਰ ...

ਪੂਰੀ ਖ਼ਬਰ »

ਸ਼ਹਿਰ 'ਚ ਗੈਰਕਾਨੂੰਨੀ ਇਮਾਰਤਾਂ ਦੀ ਰੋਕਥਾਮ ਲਈ ਕੈਬਨਿਟ ਮੰਤਰੀ ਨੇ ਦਿੱਤੇ ਸਖਤ ਨਿਰਦੇਸ਼

ਲੁਧਿਆਣਾ, 20 ਜੂਨ (ਅਮਰੀਕ ਸਿੰਘ ਬੱਤਰਾ)-ਸਥਾਨਕ ਸਰਕਾਰਾਂ ਵਿਭਾਗ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਗਰ ਨਿਗਮ ਪ੍ਰਸ਼ਾਸਨ ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਸ਼ਹਿਰ ਵਾਸੀਆਂ ਵੱਲ ਰੁਕੀ ਪਾਣੀ, ਸੀਵਰੇਜ, ਇਮਾਰਤੀ ਸ਼ਾਖਾ, ਪ੍ਰਾਪਟੀ ਟੈਕਸ ਦੇ ਬਿੱਲਾਂ ਦੀ ...

ਪੂਰੀ ਖ਼ਬਰ »

ਸ਼ਰਾਬ ਪੀਂਦੇ ਨੌਜਵਾਨਾਂ ਵਿਚਾਲੇ ਹੋਈ ਲੜਾਈ ਦੌਰਾਨ ਗੋਲੀ ਚੱਲੀ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ 'ਚ ਅੱਜ ਦੇਰ ਰਾਤ ਸ਼ਰਾਬ ਪੀ ਰਹੇ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਹੋਈ ਜ਼ਬਰਦਸਤ ਲੜਾਈ ਦੌਰਾਨ ਗੋਲੀ ਚੱਲਣ ਕਾਰਨ ਉਥੇ ਦਹਿਸ਼ਤ ਫੈਲ ਗਈ | ਜਾਣਕਾਰੀ ਅਨੁਸਾਰ ਘਟਨਾ ਅੱਜ ਰਾਤ ਉਸ ਵਕਤ ਵਾਪਰੀ ਜਦੋਂ ...

ਪੂਰੀ ਖ਼ਬਰ »

ਠੇਕੇਦਾਰ ਨੇ ਕਾਂਗਰਸੀ ਆਗੂਆਂ 'ਤੇ ਸਬਜ਼ੀ ਮੰਡੀ 'ਚ ਦਖਲ ਅੰਦਾਜ਼ੀ ਕਰਨ ਦਾ ਲਗਾਇਆ ਦੋਸ਼

ਲੁਧਿਆਣਾ, 20 ਜੂਨ (ਅਮਰੀਕ ਸਿੰਘ ਬੱਤਰਾ)-ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਤੇ ਪੰਜਾਬ ਮੰਡੀ ਬੋਰਡ ਦੀ ਲਿਖਤੀ ਮਨਜੂਰੀ ਨਾਲ ਦੁੱਗਰੀ ਲੇਬਰ ਕਾਲੋਨੀ ਦੇ ਸਾਹਮਣੇ ਬੁੱਧਵਾਰ ਨੂੰ ਲਗਾਈ ਜਾਂਦੀ ਹਫਤਾਵਾਰੀ ਸਬਜ਼ੀ ਮੰਡੀ ਦੇ ਠੇਕੇਦਾਰ ਨੇ ...

ਪੂਰੀ ਖ਼ਬਰ »

ਸਨਅਤਕਾਰਾਂ ਨੇ ਕਿਹਾ ਅਫ਼ਸਰਸ਼ਾਹੀ ਤੇ ਔਖੀ ਕਾਗਜ਼ੀ ਕਾਰਵਾਈ ਕਰਕੇ ਸਨਅਤਕਾਰ ਨਹੀਂ ਵੱਧ ਰਹੇ ਅੱਗੇ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ ਅੱਜ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਸਨਅਤਕਾਰਾਂ ਨੇ ਕਿਰਤ ਕਮਿਸ਼ਨਰ ਪੰਜਾਬ ਤੇਜਿੰਦਰ ਸਿੰਘ ਧਾਲੀਵਾਲ ਤੇ ਈ.ਐਸ.ਆਈ.ਸੀ. ਦੇ ਨਿਰਦੇਸ਼ਕ ਪੀ.ਕੇ. ਨੰਦਾ ਦੇ ਅੱਗੇ ...

ਪੂਰੀ ਖ਼ਬਰ »

ਸ਼ਹਿਰ ਦੇ 8 ਪਾਰਕਾਂ 'ਚ 32 ਲੱਖ ਰੁਪਏ ਦੀ ਲਾਗਤ ਨਾਲ ਓਪਨ ਏਅਰ ਜਿੰਮ ਲਗਾਏ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡ ਵਿਭਾਗ ਜ਼ਿਲ੍ਹਾ ਲੁਧਿਆਣਾ ਵਲੋਂ ਲੁਧਿਆਣਾ ਸ਼ਹਿਰ ਦੇ 8 ਪਾਰਕਾਂ 'ਚ 32 ਲੱਖ ਰੁਪਏ ਦੀ ਲਾਗਤ ਨਾਲ ਓਪਨ ਏਅਰ ਜਿੰਮ ਸਥਾਪਿਤ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 4 ਮੈਂਬਰ ਮੋਬਾਈਲਾਂ ਸਮੇਤ ਕਾਬੂ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 9 ਮੋਬਾਈਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ |ਏ. ਡੀ.ਸੀ.ਪੀ. ਰਾਜਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਸੈਂਕੜੇ ਲੋਕਾਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਟਰੈਵਲ ਏਜੰਟਾਂ ਿਖ਼ਲਾਫ਼ ਇਕ ਹੋਰ ਮਾਮਲਾ ਦਰਜ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸੈਂਕੜੇ ਲੋਕਾਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਟਰੈਵਲ ਏਜੰਟਾਂ ਖਿਲਾਫ ਪੁਲਿਸ ਨੇ ਇਕ ਹੋਰ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਰਾਏਕੋਟ ਵਾਸੀ ਲਖਵਿੰਦਰ ਕੌਰ ਦੀ ਸ਼ਿਕਾਇਤ 'ਤੇ ਅਮਲ 'ਚ ...

ਪੂਰੀ ਖ਼ਬਰ »

ਡਾਬਰ ਨੇ ਵਾਰਡ 58 ਦੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਲੁਧਿਆਣਾ, 20 ਜੂਨ (ਅਮਰੀਕ ਸਿੰਘ ਬੱਤਰਾ)-ਵਿਧਾਇਕ ਸ੍ਰੀ ਸੁਰਿੰਦਰ ਡਾਬਰ ਨੇ ਕਿਹਾ ਹੈ ਕਿ ਹਲਕਾ ਸੈਂਟਰਲ ਦੇ ਵਿਕਾਸ ਕਾਰਜ ਸ਼ੁਰੂ ਕਰਾਉਣ ਤੇ ਸਮੱਸਿਆਵਾਂ ਹੱਲ ਕਰਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ | ਸ੍ਰੀ ਡਾਬਰ ਵਾਰਡ ਨੰ: 58 'ਚ ਕੌਾਸਲਰ ਰਜੇਸ਼ ਜੈਨ ਦੀਆਂ ...

ਪੂਰੀ ਖ਼ਬਰ »

ਗਿੱਲ ਚੌਕ ਫਲਾਈਓਵਰ 'ਤੇ ਆਵਾਜਾਈ ਸ਼ੁਰੂ ਹੋਣ 'ਚ ਕੁਝ ਦਿਨ ਹੋਰ ਲੱਗਣਗੇ

ਲੁਧਿਆਣਾ, 20 ਜੂਨ (ਅਮਰੀਕ ਸਿੰਘ ਬੱਤਰਾ)-ਗਿੱਲ ਚੌਕ ਫਲਾਈਓਵਰ ਦੀ ਸੁਰੱਖਿਆ ਦੀਵਾਰ ਟੁੱਟਣ ਤੇ ਸਲੈਬ ਖਿਸਕਣ ਕਾਰਨ ਪਿਛਲੇ 37 ਦਿਨ ਤੋਂ ਟਰੈਫਿਕ ਜਾਮ ਦੀ ਸਮੱਸਿਆ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਨੂੰ ਹਾਲੇ ਕੁਝ ਦਿਨ ਹੋਰ ਮੁਸ਼ਕਿਲ ਤੋਂ ਨਿਜਾਤ ਲਈ ਇੰਤਜ਼ਾਰ ਕਰਨਾ ਪੈ ...

ਪੂਰੀ ਖ਼ਬਰ »

2019 'ਚ ਦੇਸ਼ ਦੇ ਲੋਕ ਐਨ.ਡੀ.ਏ. ਨੂੰ ਸੱਤਾ ਤੋਂ ਲਾਂਭੇ ਕਰਕੇ ਯੂ.ਪੀ.ਏ ਨੂੰ ਸੱਤਾ ਸੌ ਾਪਣਗੇ-ਲਾਲੀ

ਲੁਧਿਆਣਾ, 20 ਮਾਰਚ (ਕਵਿਤਾ ਖੁੱਲਰ)-ਕੇਂਦਰ 'ਚ ਜਦੋਂ ਤੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਸੱਤਾ ਸੰਭਾਲੀ ਹੈ ਉਦੋਂ ਤੋਂ ਹੀ ਬੇਰੁਜ਼ਗਾਰੀ, ਭਿ੍ਸ਼ਟਾਚਾਰ, ਦਲਿਤਾਂ 'ਤੇ ਜ਼ੁਲਮ ਅਤੇ ਦੇਸ਼ ਵਿਚ ਸੰਪਰਦਾਇਕ ਤਣਾਅ ਵਿਚ ਵਾਧਾ ਹੋਇਆ ਹੈ ...

ਪੂਰੀ ਖ਼ਬਰ »

ਸਬ ਰਜਿਸਟਰਾਰ ਦਫ਼ਤਰਾਂ 'ਚ ਆਨਲਾਈਨ ਰਜਿਸਟਰੀਆਂ ਦਾ ਕੰਮ 22 ਤੋਂ ਆਰੰਭ ਹੋਵੇਗਾ-ਅਗਰਵਾਲ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਕੁਲੈਕਟਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਆਪਣੀ ਜਾਇਦਾਦ ਨੂੰ ਰਜਿਸਟਰਡ ਕਰਵਾਉਣ ਲਈ ਲੋਕਾਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ 22 ਜੂਨ ਤੋਂ ਲੁਧਿਆਣਾ ਜ਼ਿਲ੍ਹੇ ਦੇ ਸਾਰੇ ...

ਪੂਰੀ ਖ਼ਬਰ »

ਪੰਥ ਰਤਨ ਮਾਸਟਰ ਤਾਰਾ ਸਿੰਘ ਦਾ 134ਵਾਂ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਪੰਥ ਰਤਨ ਮਾਸਟਰ ਤਾਰਾ ਸਿੰਘ ਦਾ 134ਵਾਂ ਜਨਮ ਦਿਹਾੜਾ ਮਨਾਉਣ ਸਬੰਧੀ ਅੱਜ ਪੰਥ ਰਤਨ ਮਾਸਟਰ ਤਾਰਾ ਸਿੰਘ ਟਰੱਸਟ ਦੀ ਇਕ ਉੱਚ ਪੱਧਰੀ ਮੀਟਿੰਗ ਟਰੱਸਟ ਦੇ ਪ੍ਰਧਾਨ ਬਲਜੀਤ ਸਿੰਘ ਦੁਖੀਆ ਦੀ ਅਗਵਾਈ 'ਚ ਗੁਰਦੁਆਰਾ ਸ਼ਹੀਦਾਂ ਫੇਰੂਮਾਨ ...

ਪੂਰੀ ਖ਼ਬਰ »

ਬੀਬਾ ਬਾਦਲ ਬਾਰੇ ਕਹਿਣ ਤੋਂ ਪਹਿਲਾਂ ਬੈਂਸ ਆਪਣੀ ਪੀੜ੍ਹੀ ਹੇਠਾਂ ਸੋਟਾ ਫ਼ੇਰੇ:ਢਿੱਲੋਂ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋ ਮੈਂਬਰੀ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੂੰ ਕਿਹਾ ਕਿ ਉਹ ਪੰਜਾਬ, ਪੰਜਾਬੀ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੀਂ ਸ਼ਤਾਬਦੀ ਨੂੰ ਸਮਰਪਿਤ ਆਰੰਭ ਕੀਤੀ ਗਈ ਲੜੀ ਦੇ ਤਹਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅੱਜ ਹਫ਼ਤਾਵਾਰੀ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ | ਸਮਾਗਤ 'ਚ ਭਾਈ ...

ਪੂਰੀ ਖ਼ਬਰ »

ਵਿਜੀਲੈਂਸ ਦੀ ਟੀਮ ਨੇ ਖੰਨਾ ਨਗਰ ਕੌ ਾਸਲ ਵਿਚ ਮਾਰਿਆ ਛਾਪਾ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨਗਰ ਕੌਾਸਲ ਦੇ ਦਫ਼ਤਰ ਵਿਚ ਇਕ ਵਾਰ ਫਿਰ ਪੰਜਾਬ ਵਿਜੀਲੈਂਸ ਲੁਧਿਆਣਾ ਦੀ ਟੀਮ ਨੇ ਛਾਪਾ ਮਾਰਿਆ | ਟੀਮ ਦੀ ਅਗਵਾਈ ਕਰ ਰਹੇ ਡੀ. ਐਸ. ਪੀ. ਵਿਜੀਲੈਂਸ ਲੁਧਿਆਣਾ ਵਰਿਆਮ ਸਿੰਘ ਨੇ ਭਾਵੇਂ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਸ਼ੁਰੂ ਕੀਤੇ ਜਾਣਗੇ 2 ਨਵੇਂ ਕੋਰਸ
ਸੈਕਟਰ-32 ਰੀਜਨਲ ਸੈਂਟਰ 'ਚ ਬੀ. ਬੀ. ਏ. ਕਰ ਸਕਣਗੇ ਵਿਦਿਆਰਥੀ

ਚੰਡੀਗੜ੍ਹ, 20 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਜਨ ਸੰਚਾਰ (ਮਾਸ ਕਮਿਊਨੀਕੇਸ਼ਨ) ਦੇ ਦੋ ਨਵੇਂ ਕੋਰਸ ਜਲਦੀ ਸ਼ੁਰੂ ਕੀਤੇ ਜਾਣਗੇ | ਇਨ੍ਹਾਂ ਕੋਰਸਾਂ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ ਤੇ ਡਿਪਲੋਮਾ ਇਨ ਰੇਡੀਓ ਕਮਿਊਨੀਕੇਸ਼ਨ ਵਿਚ ਪਹਿਲੇ ਸੈਸ਼ਨ ...

ਪੂਰੀ ਖ਼ਬਰ »

ਸਰਾਭਾ ਨਗਰ 'ਚ ਰਿਹਾਇਸ਼ੀ ਪਲਾਟ 'ਚ ਹੋ ਰਹੀ ਬਹੁਮੰਜਿਲਾ ਉਸਾਰੀ ਕੀਤੀ ਸੀਲ

ਲੁਧਿਆਣਾ, 20 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੀ ਕਾਲੋਨੀ ਸ਼ਹੀਦ ਕਰਤਾਰ ਸਿੰਘ ਸਰਾਭਾ ਬਲਾਕ-ਜੇ ਦੇ ਪਲਾਟ ਨੰਬਰ 146 'ਚ ਨਿਯਮਾਂ ਤੋਂ ਉਲਟ ਹੋ ਰਹੀ ਬਹੁਮੰਜਿਲਾ ਉਸਾਰੀ ਇਮਾਰਤੀ ਸਾਖਾ ਵਲੋਂ ਬੁੱਧਵਾਰ ਨੂੰ ਮੁੜ ਸੀਲ ਕਰ ਦਿੱਤੀ ਗਈ | ਕਾਲੋਨੀ ...

ਪੂਰੀ ਖ਼ਬਰ »

ਡਾਬਾ ਗਿਆਸਪੁਰਾ ਸੜਕ ਬਣਾਉਣ ਦੀ ਮੰਗ

ਥਾਂ-ਥਾਂ ਤੋਂ ਟੁੱਟੀ ਸੜਕ ਡਾਬਾ/ਲੁਹਾਰਾ, 20 ਜੂਨ (ਕੁਲਵੰਤ ਸਿੰ ਘ ਸੱਪਲ)-ਵੋਟਾਂ ਵੇਲੇ ਤਾਂ ਸਾਰੀਆਂ ਪਾਰਟੀਆਂ ਜਨਤਾ ਨਾਲ ਬੜੇ ਵੱਡੇ-ਵੱਡੇ ਵਾਅਦੇ ਕਰਦੀਆਂ ਹਨ ਕਿ ਅਸੀਂ ਜਿੱਤਣ ਤੋਂ ਬਾਅਦ ਇਲਾਕੇ ਨੂੰ ਬਹੁਤ ਵਧੀਆ ਬਣਾ ਦੇਵਾਂਗੇ, ਪਰ ਹਕੀਕਤ ਇਹ ਹੈ ਕਿ ਲੀਡਰ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਦੀ ਮੀਟਿੰਗ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਬੀਤੇ ਦਿਨੀਂ ਦੇਸ਼ ਵਿਰੋਧੀ ਰਿਫਰੇਂਡਮ 2020 ਦੇ ਸਮਰਥਨ 'ਚ ਆਏ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖੈਹਿਰਾ ਦਾ ਚਾਰੇ ਪਾਸੋਂ ਵਿਰੋਧ ਹੋਣ 'ਤੇ ਲਏ ਗਏ ਯੂ-ਟਰਨ ਨੂੰ ਸ਼ਿਵ ਸੈਨਾ ਹਿੰਦੁਸਤਾਨ ਨੇ ਰਾਜਨੀਤਿਕ ਸਟੰਟ ਕਰਾਰ ਦਿੱਤਾ ਹੈ¢ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬੌਬੀ ਮਿੱਤਲ, ਜ਼ਿਲ੍ਹਾ ਚੇਅਰਮੈਨ ਚੰਦਰ ਕਾਲੜਾ ਤੇ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਿਤਿਨ ਘੰਡ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਵਪਾਰ ਸੈੱਲ ਦੇ ਸੂਬਾ ਪ੍ਰਧਾਨ ਚੰਦਰਕਾਂਤ ਚੱਢਾ ਨੇ ਕਿਹਾ ਕਿ ਖੈਹਿਰਾ ਨੇ ਸੋਚੀ ਸਮਝੀ ਸਾਜਿਸ਼ ਦੇ ਤਹਿਤ ਸਸਤੀ ਲੋਕਪਿ੍ਅਤਾ ਹਾਸਲ ਕਰਨ ਲਈ ਦੇਸ਼ ਵਿਰੋਧੀ ਰਿਫਰੇਂਡਮ 2020 ਨੂੰ ਸਮਰਥਨ ਦੇਣ ਨਾਲ ਸੂਬੇ ਵਿਚ ਗੈਰ-ਸਮਾਜਿਕ ਤਾਕਤਾਂ ਦੀਆਂ ਗਤੀਵਿਧੀਆਂ ਸਰਗਰਮ ਹੋ ਗਈਆਂ ਹਨ¢
ਇਸ ਮੌਕੇ ਤੇ ਸ਼ਹਿਰੀ ਪ੍ਰਧਾਨ ਨਰਿੰਦਰਪਾਲ ਸਿੰਘ ਗਿੰਨੀ, ਸਮਾਜ ਸੇਵਕ ਗੌਤਮ ਸੂਦ, ਵਪਾਰ ਸੈਨਾ ਦੇ ਸ਼ਹਿਰੀ ਸਕੱਤਰ ਅਕਾਸ਼ ਨਾਗਰਥ, ਮੈਡੀਕਲ ਸੈਲ ਦੇ ਜ਼ਿਲ੍ਹਾ ਪ੍ਰਧਾਨ ਡਾ: ਵੀਰੇਂਦਰ ਗੁੰਬਰ, ਬਬਲੂ ਬਾਂਸਲ, ਹੇਮੰਤ ਸਹਿਗਲ, ਗਗਨ ਗੱਗੀ, ਪਵਨ ਵਧਵਾ, ਅੰਕੁਸ਼ ਸੂਦ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਗੁਰੂ ਨਾਨਕ ਖਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 20 ਜੂਨ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਪਿਛਲੇ ਸਾਲ ਦਸੰਬਰ ਮਹੀਨੇ 'ਚ ਐਮ.ਏ ਅੰਗਰੇਜ਼ੀ ਪਹਿਲੇ ਸਮੈਸਟਰ ਦੀ ਲਈ ਗਈ ਪ੍ਰੀਖਿਆ 'ਚ ਗੁਰੂ ਨਾਨਕ ਖਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਕਾਲਜ ਦੀ ਵਿਦਿਆਰਥਣ ਗੁਰਪਾਨ ਕੌਰ ਨੇ 66.57 ਫੀਸਦੀ ਅੰਕ ...

ਪੂਰੀ ਖ਼ਬਰ »

ਸੂਬੇਦਾਰ ਹਰਨੇਕ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ ਸਿੰਘਪੁਰਾ ਵਿਖੇੇ

ਇਆਲੀ/ਥਰੀਕੇ, 20 ਜੂਨ (ਰਾਜ ਜੋਸ਼ੀ)-1965 ਤੇ 1971 ਦੀਆਂ ਜੰਗਾਂ 'ਚ ਭਾਰਤੀ ਫ਼ੌਜ 'ਚ ਸ਼ਾਮਿਲ ਹੋ ਕੇ ਦੁਸ਼ਮਣ ਦੇ ਦੰਦ ਖੱਟੇ ਕਰਨ ਲਈ ਦਿਖਾਈ ਬਹਾਦਰੀ ਵਜੋਂ 1986 'ਚ ਸੈਨਾ ਮੈਡਲ ਨਾਲ ਸਨਮਾਨਿਤ ਹੋਏ ਪਿੰਡ ਸਿੰਘਪੁਰਾ (ਸਾਊਥ ਸਿਟੀ) ਵਾਸੀ ਸੂਬੇਦਾਰ ਹਰਨੇਕ ਸਿੰਘ ਜੋ ਬੀਤੀ 14 ਜੂਨ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਐਮ.ਐਸ.ਐਮ.ਈ. ਕੇਂਦਰ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਵਿੱਢੀ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਐਮ.ਐਸ.ਐਮ.ਈ. ਵਿਭਾਗ ਵਲੋਂ ਬੀਤੇ ਦਿਨੀਂ ਸਵੱਛ ਭਾਰਤ ਮੁਹਿੰਮ ਤਹਿਤ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਸੀ, ਜਿਸ ਦੇ ਤਹਿਤ ਅੱਜ ਲੁਧਿਆਣਾ ਵਿਖੇ ਸਥਿਤ ਐਮ.ਐਸ.ਐਮ.ਈ. ਵਿਕਾਸ ਕੇਂਦਰ 'ਚ ਸਵੱਛ ਸ੍ਰੀ ਪੁਰਸਕਾਰ ਨਾਲ ...

ਪੂਰੀ ਖ਼ਬਰ »

ਨਗਰ ਨਿਗਮ ਲਾਈਟ ਸ਼ਾਖਾ 'ਚ ਹੋ ਰਹੀਆਂ ਬੇਨਿਯਮੀਆਂ ਦੀ ਜਾਂਚ ਕਰਾਈ ਜਾਵੇ-ਢਿੱਲੋਂ

ਲੁਧਿਆਣਾ, 20 ਜੂਨ (ਅਮਰੀਕ ਸਿੰਘ ਬੱਤਰਾ)-ਸਾਬਕਾ ਵਿਧਾਇਕ ਤੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਆਰਥਿਕ ਤੰਗੀ ਦਾ ਸ਼ਿਕਾਰ ਨਗਰ ਨਿਗਮ ਪ੍ਰਸ਼ਾਸਨ ਦੀ ਨੱਕ ਹੇਠ ਲੱਖਾਂ ਰੁਪਏ ਦਾ ਸਟਰੀਟ ਲਾਈਟ ਘੋਟਾਲਾ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਕਮਿਊਨਿਟੀ ਤੇ ਜਨਤਕ ਥਾਵਾਂ 'ਤੇ ਪਖ਼ਾਨਿਆਂ ਲਈ ਜਵਾਬਦੇਹ ਹੋਣ ਕੌਾਸਲ ਅਧਿਕਾਰੀ

ਮੁੱਲਾਂਪੁਰ-ਦਾਖਾ, 20 ਜੂਨ (ਨਿਰਮਲ ਸਿੰਘ ਧਾਲੀਵਾਲ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰਾਜ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਦਾ ਸਾਰੇ ਸ਼ਹਿਰਾਂ ਨੂੰ ਖੁੱਲ੍ਹੇ 'ਚ ਪਖ਼ਾਨੇ (ਓ.ਡੀ.ਐੱਫ) ਤੋਂ ਮੁਕਤ ਕਰਨ ਦਾ ਪੂਰਾ ਤਾਣ ਲੱਗਾ ਹੋਇਆ ਹੈ, ਪਰ ਮੰਡੀ ਮੁੱਲਾਂਪੁਰ-ਦਾਖਾ ਦੇ ...

ਪੂਰੀ ਖ਼ਬਰ »

ਕਿਰਤ ਕਮਿਸ਼ਨਰ ਨੇ ਸਨਅਤਕਾਰਾਂ ਨੂੰ ਕਿਰਤ ਤੇ ਸਨਅਤੀ ਕਾਨੂੰਨਾਂ ਬਾਰੇ ਦੱਸਿਆ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਏਵਨ ਸਾਈਕਲ ਵਿਖੇ ਸਨਅਤਕਾਰਾਂ ਦੀ ਇਕ ਮੀਟਿੰਗ ਉਂਕਾਰ ਸਿੰਘ ਪਾਹਵਾ ਦੀ ਅਗਵਾਈ 'ਚ ਹੋਈ, ਜਿਸ ਵਿਚ ਪੰਜਾਬ ਦੇ ਕਿਰਤ ਕਮਿਸ਼ਨਰ ਤੇਜਿੰਦਰ ਸਿੰਘ ਧਾਲੀਵਾਲ ਪੁੱਜੇ | ਉਨ੍ਹਾਂ ਸਨਅਤਕਾਰਾਂ ਨੂੰ ਕਿਰਤ ਕਾਨੂੰਨ ਤੇ ਸਨਅਤੀ ਕਾਨੂੰਨਾਂ ...

ਪੂਰੀ ਖ਼ਬਰ »

ਲੁਟੇਰੇ ਗਰੋਹ ਦੇ 2 ਮੈਂਬਰ ਗਿ੍ਫ਼ਤਾਰ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ-2 ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜੇ 'ਚੋਂ 8 ਮੋਬਾਇਲ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਕਾਬੂ ...

ਪੂਰੀ ਖ਼ਬਰ »

ਗਾਇਕ ਲੱਖਾ ਸਰਪੰਚ ਦਾ ਗੀਤ 'ਯਾਰੀਆਂ' ਭਲਕੇ ਹੋਵੇਗਾ ਜਾਰੀ

ਹੰਬੜਾ, 20 ਜੂਨ (ਸਲੇਮਪੁਰੀ)-ਨਵੇਂ ਉਭਰ ਰਹੇ ਗਾਇਕ ਲੱਖਾ ਸਰਪੰਚ ਦਾ ਗੀਤ ਯਾਰੀਆਂ 22 ਜੂਨ ਨੂੰ ਜਾਰੀ ਕੀਤਾ ਜਾ ਰਿਹਾ ਹੈ | ਉੱਘੇ ਗੀਕਤਾਰ ਸੰਦੀਪ ਸਿੰਘ ਲੁਹਾਰਾ ਨੇ ਦੱਸਿਆ ਹੈ ਕਿ ਯਾਰੀਆਂ ਗੀਤ ਦਾ ਸੰਗੀਤ ਸਾਬੀ ਕੈਂਥ ਨੇ ਤਿਆਰ ਕੀਤਾ ਹੈ, ਜਦਕਿ ਦੀਪ ਖੇਰਾ ਨੇ ਗੀਤ ਨੂੰ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਮੰਦਿਰ 'ਚ ਸੰਧਿਆ ਚੌਕੀ ਕਰਵਾਈ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਸਿੱਧ ਪੀਠ ਮਹਾਂਬਲੀ ਸੰਕਟ ਮੋਚਨ ਸ੍ਰੀ ਹਨੂੰਮਾਨ ਮੰਦਿਰ 'ਚ ਸੰਧਿਆ ਚੌਕੀ ਕਰਵਾਈ ਗਈ | ਪ੍ਰਧਾਨ ਅਸ਼ੋਕ ਜੈਨ ਦੀ ਅਗਵਾਈ ਹੇਠ ਕਰਵਾਈ ਇਸ ਚੌਕੀ 'ਚ ਵੱਡੀ ਗਿਣਤੀ ਵਿਚ ਸ਼ਰਧਾਲੂ ਸ਼ਾਮਿਲ ਹੋਏ ਜਿਨ੍ਹਾਂ ਵੱਲੋਂ ਸ੍ਰੀ ਬਾਲਾ ਜੀ ਦਾ ...

ਪੂਰੀ ਖ਼ਬਰ »

ਗੱਤਕਾ ਐਸੋਸੀਏਸ਼ਨ ਲੁਧਿਆਣਾ ਦੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ

ਚਰਨਜੀਤ ਸਿੰਘ ਖਾਲਸਾ ਬਣੇ ਗੱਤਕਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਗੱਤਕਾ ਐਸੋਸੀਏਸ਼ਨ ਲੁਧਿਆਣਾ ਦੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ ਐਸੋਸੀਏਸ਼ਨ ਦੇ ਜਨ: ਸਕੱਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX