ਤਾਜਾ ਖ਼ਬਰਾਂ


ਓਨਾਊ ਜਬਰ ਜਨਾਹ ਮਾਮਲੇ 'ਚ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  7 minutes ago
ਨਵੀਂ ਦਿੱਲੀ, 16 ਦਸੰਬਰ- ਓਨਾਊ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  14 minutes ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  25 minutes ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  32 minutes ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  42 minutes ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 1 hour ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 2 hours ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਸੂਤਰਾਂ ਵਲੋਂ ਦਿੱਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਵਿਰੋਧ-ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੇਸ਼ ਦੇ ਮੌਜੂਦਾ ਹਾਲਾਤ ਤੋਂ ਜਾਣੂੰ ਕਰਾਉਣ ਲਈ...
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 2 hours ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 3 hours ago
ਅੰਮ੍ਰਿਤਸਰ, 16 ਦਸੰਬਰ (ਰੇਸ਼ਮ ਸਿੰਘ)- ਬੀਤੀ ਰਾਤ ਅੰਮ੍ਰਿਤਸਰ ਦੇ ਪੋਸ਼ ਇਲਾਕੇ ਵ੍ਹਾਈਟ ਐਵੇਨਿਊ 'ਚ ਸਥਿਤ ਇੱਕ ਘਰ 'ਚ ਇੱਕ ਨੇਪਾਲੀ ਜੋੜੇ ਵਲੋਂ ਕਰੋੜਾਂ ਰੁਪਏ ਦੀ ਲੁੱਟ ਕਰਾਏ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ...
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 3 hours ago
ਲਖਨਊ, 16 ਦਸੰਬਰ- ਦਿੱਲੀ ਦੀ ਜਾਮੀਆ ਯੂਨੀਵਰਸਿਟੀ 'ਚ ਬਵਾਲ ਤੋਂ ਬਾਅਦ ਹੁਣ ਲਖਨਊ 'ਚ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਦੀ ਖ਼ਬਰ ਹੈ। ਲਖਨਊ ਦੇ ਨਦਵਾ ਕਾਲਜ 'ਚ...
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 3 hours ago
ਹਰੀਕੇ ਪੱਤਣ, 16 ਦਸੰਬਰ (ਸੰਜੀਵ ਕੁੰਦਰਾ)- ਬੀਤੀ 14 ਦਸੰਬਰ ਨੂੰ ਹਰੀਕੇ ਨਜ਼ਦੀਕ ਬੂਹ ਪੁਲ 'ਤੇ ਲੁਟੇਰਿਆਂ ਨੇ ਅਧਿਆਪਕ ਨੂੰ ਗੋਲੀ ਮਾਰ ਕੇ ਕਾਰ ਖੋਹ ਲਈ ਸੀ। ਘਟਨਾ ਤੋਂ ਬਾਅਦ ਜਾਂਚ 'ਚ ਜੁਟੀ ਪੁਲਿਸ...
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 3 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 4 hours ago
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  about 4 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 4 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)-21 ਜੂਨ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਡਾ: ਰਿਚਾ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ...

ਪੂਰੀ ਖ਼ਬਰ »

25 ਜੂਨ ਦੀ ਹੜਤਾਲ ਸਬੰਧੀ ਪਨਬੱਸ ਕਾਮੇ ਅੱਜ ਕਰਨਗੇ ਗੇਟ ਰੈਲੀ- ਰੇਸ਼ਮ ਸਿੰਘ ਗਿੱਲ

ਫ਼ਿਰੋਜ਼ਪੁਰ, 20 ਜੂਨ (ਪਰਮਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬੱਸ ਵਰਕਰਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਕ 25 ਜੂਨ ਨੂੰ ਸੂਬਾ ਪੱਧਰੀ ਕੀਤੀ ਜਾਣ ਵਾਲੀ ਚੱਕਾ ਜਾਮ ਹੜਤਾਲ ਦੇ ਸਬੰਧ 'ਚ ਪਨਬੱਸ ਕਾਮਿਆਂ ਨੂੰ ਲਾਮਬੰਦ ਕਰਨ ਲਈ 21 ਜੂਨ ਨੂੰ ਸਾਰੇ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਅਬੋਹਰ, 20 ਜੂਨ (ਸੁਖਜੀਤ ਸਿੰਘ ਬਰਾੜ)-ਕੇਂਦਰ ਸਰਕਾਰ ਦੀ ਕਮਜ਼ੋਰੀ ਕਾਰਨ ਦਿਨੋਂ ਦਿਨ ਵੱਧ ਰਹੀਆਂ ਤੇਲ ਕੀਮਤਾਂ ਦੇ ਰੋਸ 'ਚ ਅੱਜ ਉਪ ਮੰਡਲ ਦੇ ਪਿੰਡ ਸੀਤੋ ਗੰੁਨੋ੍ਹ ਵਿਖੇ ਨੇੜਲੇ ਪਿੰਡਾਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ...

ਪੂਰੀ ਖ਼ਬਰ »

ਹੀਰੋ ਤੇ ਬਜਾਜ ਮੋਟਰਸਾਈਕਲ ਦਾ ਜਾਅਲੀ ਸਮਾਨ ਤਿਆਰ ਕਰਨ ਵਾਲਾ ਕਾਬੂ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਨੇ ਪਿੰਡ ਬਹਾਦਰ ਸਿੰਘ ਵਾਲਾ 'ਚੋਂ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ, ਜੋ ਹੀਰੋ ਤੇ ਬਜਾਜ ਮੋਟਰਸਾਈਕਲ ਕੰਪਨੀਆਂ ਦੇ ਜਾਅਲੀ ਸਾਮਾਨ ਵੇਚਣ ਦਾ ਗੈਰ ਕਾਨੂੰਨੀ ਧੰਦਾ ਕਰਦਾ ਸੀ | ਸਹਾਇਕ ...

ਪੂਰੀ ਖ਼ਬਰ »

ਪੈਸੇ ਲੈ ਕੇ ਜ਼ਮੀਨ ਦੀ ਰਜਿਸਟਰੀ ਕਿਸੇ ਹੋਰ ਦੇ ਨਾਂਅ ਕਰਵਾਈ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਤਲਵੰਡੀ ਭਾਈ ਅੰਦਰ ਪੁਲਿਸ ਨੇ ਇਕ ਮੁਕੱਦਮਾ ਦਰਜ ਕੀਤਾ ਹੈ, ਜਿਸ 'ਚ 16 ਕਨਾਲ ਜ਼ਮੀਨ ਦਾ ਸੌਦਾ ਮੁੱਦਈ ਨਾਲ ਤੈਅ ਕਰਨ ਉਪਰੰਤ 3 ਲੱਖ ਰੁਪਏ ਬਿਆਨਾਂ ਲੈ ਕੇ ਵੀ ਜ਼ਮੀਨ ਦੀ ਰਜਿਸਟਰੀ ਨਹੀਂ ਕਰਵਾਈ | ਉਲਟਾ ਉਕਤ ...

ਪੂਰੀ ਖ਼ਬਰ »

ਮਾਸੂਮ ਬੱਚੀ ਨੂੰ ਕਰੂਜ਼ਰ ਗੱਡੀ ਨੇ ਕੁਚਲਿਆ

ਫ਼ਾਜ਼ਿਲਕਾ, 20 ਜੂਨ (ਦਵਿੰਦਰ ਪਾਲ ਸਿੰਘ-ਫ਼ਜ਼ਿਲਕਾ ਦੀ ਢਾਣੀ ਖ਼ਰਾਸ ਵਾਲੀ ਵਿਖੇ ਇਕ ਮਾਸੂਮ ਬੱਚੀ ਦੀ ਕਰੂਜਰ ਗੱਡੀ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ | ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਬੱਚੀ ਦਾ ਪੋਸਟ ਮਾਰਟਮ ਕਰਵਾਉਣ ਲਈ ਆਏ ਬੱਚੀ ਦੇ ਪਿਤਾ ਸ਼ੰਭੂ ਸਿੰਘ ਨੇ ਦੱਸਿਆ ਕਿ ਉਨ੍ਹਾ ਦੀ ਬੇਟੀ ਘਰ ਤੋਂ ਦੁਕਾਨ 'ਤੇ ਖਾਣ ਲਈ ਕੋਈ ਚੀਜ਼ ਲੈਣ ਲਈ ਗਈ ਸੀ, ਜਦੋਂ ਉਹ ਵਾਪਸ ਆ ਰਹੀ ਸੀ ਤਾਂ ਇਕ ਵਿਅਕਤੀ ਜੋ ਆਪਣੀ ਕਰੂਜਰ ਗੱਡੀ ਬੈਕ ਕਰ ਰਿਹਾ ਸੀ ਤਾਂ ਉਸ ਨੇ ਗੱਡੀ ਮੇਰੀ ਬੇਟੀ 'ਤੇ ਚੜ੍ਹਾ ਦਿੱਤੀ, ਜਿਸ ਲਾਲ ਬੱਚੀ ਦਾ ਸਿਰ ਪੂਰੀ ਤਰ੍ਹਾਂ ਕੁਚਲਿਆ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਬੱਚੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਚਾਲਕ ਕੁਲਵਿੰਦਰ ਸਿੰਘ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

25 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਮਧਰੇ ਲਾਗਿਓਾ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਪੁਲਿਸ ਦੇ ਇੰਚਾਰਜ ਅਵਤਾਰ ਸਿੰਘ ਵਲੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਾਂਗੜਾ ਤੋਂ ਆ ਰਹੇ ਅੰਬਾਂ ਨਾਲ ਭਰੇ ਵਾਹਨ ਦੀ ਚੈਕਿੰਗ

ਫ਼ਾਜ਼ਿਲਕਾ, 20 ਜੂਨ (ਦਵਿੰਦਰ ਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਾਂਗੜਾ ਤੋਂ ਫ਼ਾਜ਼ਿਲਕਾ-ਫਿਰੋਜ਼ਪੁਰ ਤੋਂ ਸ਼ਹਿਰ ਅੰਦਰ ਦਾਖਲ ਹੋ ਰਹੇ ਅੰਬ ਨਾਲ ਭਰੇ ...

ਪੂਰੀ ਖ਼ਬਰ »

ਜ਼ੀਰਾ ਦੇ ਵਿਧਾਇਕ ਨਾਲ ਵਿਵਾਦਿਤ ਰਹੇ ਸ਼ਰਾਬ ਠੇਕੇਦਾਰ ਫੁਰਮਾਨ ਦੀ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 20 ਜੂਨ (ਰਾਕੇਸ਼ ਚਾਵਲਾ)- ਜ਼ੀਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਸ਼ਰਾਬ ਦੇ ਠੇਕੇਦਾਰਾਂ ਦਰਮਿਆਨ ਬੀਤੇ ਮਹੀਨੇ ਹੋਈ ਤਕਰਾਰ ਤੋਂ ਬਾਅਦ ਫ਼ਿਰੋਜ਼ਪੁਰ ਤੇ ਜ਼ੀਰਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ...

ਪੂਰੀ ਖ਼ਬਰ »

ਐਕਸੀਅਨ ਨੇ ਇਲਾਕਾ ਨਿਵਾਸੀਆਂ ਨੂੰ ਨਹਿਰਾਂ 'ਚ ਘਰਾਂ ਦਾ ਗੰਦਾ ਪਾਣੀ ਨਾ ਪਾਉਣ ਦੀ ਕੀਤੀ ਅਪੀਲ

ਅਬੋਹਰ, 20 ਜੂਨ (ਸੁਖਜੀਤ ਸਿੰਘ ਬਰਾੜ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਥਾਨਕ ਨਹਿਰੀ ਵਿਭਾਗ ਦੇ ਐਕਸੀਅਨ ਮੁਖ਼ਤਿਆਰ ਸਿੰਘ ਰਾਣਾ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਤੇ ਦੁਕਾਨਾਂ ਆਦਿ ਦਾ ਗੰਦਾ ਪਾਣੀ ਨਹਿਰਾਂ 'ਚ ਨਾ ਸੁੱਟਣ | ...

ਪੂਰੀ ਖ਼ਬਰ »

ਕਿੰਗਪਾਲ ਦਾਨੇਵਾਲੀਆ ਦੀ ਅਗਵਾਈ 'ਚ ਕਾਂਗਰਸੀਆਂ ਨੇ ਮੋਦੀ ਦਾ ਪੁਤਲਾ ਫ਼ੂਕਿਆ

ਅਬੋਹਰ, 20 ਜੂਨ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਦਾਨੇਵਾਲਾ ਸੱਤਕੋਸੀ ਵਿਖੇ ਕਾਂਗਰਸ ਦੇ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਨੌਜਵਾਨ ਆਗੂ ਕਿੰਗਪਾਲ ਸਿੰਘ ਦਾਨੇਵਾਲੀਆ ਦੀ ਅਗਵਾਈ ਹੇਠ ਅਸਮਾਨੀ ਪੁੱਜੀਆਂ ਤੇਲ ਕੀਮਤਾਂ ਿਖ਼ਲਾਫ਼ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਬੋਹਰ, 20 ਜੂਨ (ਸੁਖਜੀਤ ਸਿੰਘ ਬਰਾੜ)- ਸਥਾਨਕ ਥਾਣਾ ਸਦਰ ਪੁਲਿਸ ਵਲੋਂ ਨਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਥਾਣਾ ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਨੇ ਦੇ ਹੈਾਡ ਕਾਂਸਟੇਬਲ ਮੋਹਨ ਲਾਲ ਪੁਲਿਸ ਪਾਰਟੀ ਸਣੇ ਇਲਾਕੇ ਦੇ ਪਿੰਡ ਬਹਾਦਰ ...

ਪੂਰੀ ਖ਼ਬਰ »

ਵਿਸ਼ਵ ਯੋਗ ਦਿਵਸ 'ਤੇ ਸਮਾਗਮ ਅੱਜ

ਅਬੋਹਰ, 20 ਜੂਨ (ਸੁਖਜੀਤ ਸਿੰਘ ਬਰਾੜ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤੇ ਸਥਾਨਕ ਮੋਰਨਿੰਗ ਕਲੱਬ ਵੱਲੋਂ 21 ਜੂਨ ਨੂੰ ਵਿਸ਼ਵ ਯੋਗ ਦਿਵਸ ਮੌਕੇ ਸਥਾਨਕ ਨਹਿਰੂ ਪਾਰਕ ਵਿਖੇ ਸਵੇਰੇ 6 ਵਜੇ ਤੋਂ 8 ਵਜੇ ਤੱਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਜ਼ੀਰਾ ਅਧੀਨ ਪੈਂਦੇ ਪਿੰਡ ਬਹਿਕ ਗੁੱਜਰਾਂ ਦੀ ਇਕ ਲੜਕੀ ਨਾਲ ਜਬਰ ਜਨਾਹ ਕਰਕੇ ਚੁੱਪ ਰਹਿਣ ਲਈ ਉਸ ਨੂੰ ਧਮਕੀਆਂ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਹਾਇਕ ਥਾਣੇਦਾਰ ਜੁਗਰਾਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਿੰਦ-ਪਾਕਿ ਸਰਹੱਦ ਤੋਂ ਮਿਲਿਆ ਪੁਰਾਣਾ ਜ਼ਿੰਦਾ ਬੰਬ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ 'ਤੇ ਪੈਂਦੀ ਚੈੱਕ ਪੋਸਟ ਕੱਸੋ ਕੇ ਖੇਤਰ 'ਚ ਪੈਂਦੇ ਪਿੰਡ ਕਿਲਚੇ ਦੀ ਜ਼ਮੀਨ 'ਚੋਂ ਇਕ ਪੁਰਾਣਾ ਜਿੰਦਾ ਬੰਬ ਮਿਲਣ ਦੀ ਸੂਚਨਾ ਹੈ | ਬੀ.ਐੱਸ.ਐ ੱਫ਼. ਅਧਿਕਾਰੀਆਂ ਨੇ ਦੱਸਿਆ ਕਿ 105 ਬਟਾਲੀਅਨ ਦੀ ...

ਪੂਰੀ ਖ਼ਬਰ »

ਭਾਜਪਾ ਅੱਜ ਯੋਗ ਦਿਵਸ ਮਨਾਏਗੀ

ਅਬੋਹਰ, 20 ਜੂਨ (ਸੁਖਜੀਤ ਸਿੰਘ ਬਰਾੜ)-ਭਾਜਪਾ ਵਲੋਂ 21 ਜੂਨ ਨੂੰ ਸਵੇਰੇ 6 ਵਜੇ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਵਿਸ਼ਵ ਯੋਗ ਦਿਵਸ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਵਿਸ਼ਨੂੰ ਭਗਵਾਨ ਡੇਲੂ ਨੇ ਸਮੂਹ ਭਾਜਪਾ ਅਹੁਦੇਦਾਰਾਂ, ...

ਪੂਰੀ ਖ਼ਬਰ »

ਸੀਵਰੇਜ ਦਾ ਢੱਕਣ ਨਾ ਹੋਣ ਕਾਰਨ ਕਿਸੇ ਵੇਲੇ ਵੀ ਵਾਪਰ ਸਕਦੈ ਹਾਦਸਾ

ਮੱਲਾਂਵਾਲਾ ਖ਼ਾਸ, 20 ਜੂਨ (ਸੁਰਜਨ ਸਿੰਘ ਸੰਧੂ)- ਬੀ.ਐੱਸ. ਮਾਡਲ ਸਕੂਲ ਨੂੰ ਜਾਂਦੇ ਮੇਨ ਰਸਤੇ 'ਚ ਸੀਵਰੇਜ ਪਿਆ ਹੈ | ਉਸ ਉੱਪਰ ਮੇਨ ਹੋਲ ਦਾ ਢੱਕਣ ਟੁੱਟੇ ਨੂੰ ਕਰੀਬ 2 ਮਹੀਨੇ ਹੋ ਗਏ ਹਨ, ਪਰ ਨਗਰ ਪੰਚਾਇਤ ਨੂੰ ਦੱਸਣ 'ਤੇ ਵੀ ਢੱਕਣ ਨਹੀਂ ਲਗਾਇਆ ਗਿਆ | ਇਸ ਰਸਤੇ ਸਕੂਲ ਦੇ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਦੇ ਮੇਲੇ ਸਬੰਧੀ ਭਗਤਾਂ ਨੇ ਕੀਤੀ ਮੀਟਿੰਗ

ਮਖੂ, 20 ਜੂਨ (ਵਰਿੰਦਰ ਮਨਚੰਦਾ)- ਸ੍ਰੀ ਮਹਾਬੀਰ ਭਜਨ ਮੰਡਲੀ ਮਖੂ ਦੀ ਮੀਟਿੰਗ ਪ੍ਰਧਾਨ ਰਾਕੇਸ਼ ਕਾਲੜਾ ਦੀ ਪ੍ਰਧਾਨਗੀ ਹੇਠ ਪ੍ਰਾਚੀਨ ਸ੍ਰੀ ਸ਼ਿਵਾਲਾ ਮੰਦਿਰ ਮਖੂ ਵਿਖੇ ਹੋਈ | ਮੀਟਿੰਗ ਦੌਰਾਨ ਸਾਵਣ ਮਹੀਨੇ ਦੇ ਮਾਤਾ ਚਿੰਤਪੁਰਨੀ ਦੇ ਮੇਲੇ ਦੀਆਂ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਰੇਲਵੇ ਅੰਡਰ ਬਿ੍ਜ ਨਿਰਮਾਣ ਅਧੀਨ ਹੋਣ ਕਰਕੇ ਟਰੈਫ਼ਿਕ ਸਮੱਸਿਆ ਨਾਲ ਘਿਰਿਆ ਫ਼ਿਰੋਜ਼ਪੁਰ

ਫ਼ਿਰੋਜ਼ਪੁਰ, 20 ਜੂਨ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਬਸਤੀ ਟੈਂਕਾਂ ਵਾਲੀ ਸਥਿਤ ਬਣਨ ਵਾਲੇ ਅੰਡਰ ਬਿ੍ਜ ਦਾ ਕੰਮ ਸ਼ੁਰੂ ਹੁੰਦਿਆਂ ਹੀ ਫ਼ਿਰੋਜ਼ਪੁਰ ਨੂੰ ਚਾਰ-ਚੁਫੇਰਿਓਾ ਟਰੈਫ਼ਿਕ ਨੇ ਆਣ ਘੇਰਿਆ ਹੈ | ਇਸ ਰੇਲਵੇ ਅੰਡਰ ਬਿ੍ਜ ਦਾ ਕੰਮ ਸਾਢੇ ਤਿੰਨ ਮਹੀਨੇ ...

ਪੂਰੀ ਖ਼ਬਰ »

ਪੀ. ਐਚ. ਸੀ. ਕੱਸੋਆਣਾ ਵਿਖੇ ਮਲੇਰੀਆ ਜਾਗਰੂਕਤਾ ਸੈਮੀਨਾਰ ਲਗਾਇਆ

ਜ਼ੀਰਾ, 20 ਜੂਨ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਮਲੇਰੀਆ ਬੁਖ਼ਾਰਤੋਂ ਬਚਾਉਣ ਅਤੇ ਇਸ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਇਲਾਜ਼ ਬਾਰੇ ਜਾਗਰੂਕ ਕਰਨ ਲਈ ਪ੍ਰਾਇਮਰੀ ਹੈਲਥ ਸੈਂਟਰ ਕੱਸੋਆਣਾ ਵਿਖੇ ਡਾ: ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਨਤੀਜੇ ਸ਼ਾਨਦਾਰ

ਫ਼ਿਰੋਜ਼ਪੁਰ, 20 ਜੂਨ (ਮਲਕੀਅਤ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਏ. ਸਮੈਸਟਰ ਪਹਿਲਾ, ਬੀ.ਏ. ਸਮੈਸਟਰ ਦੂਜਾ ਤੇ ਬੀ.ਸੀ.ਏ. ਸਮੈਸਟਰ ਪਹਿਲਾ 'ਚ ਡੀ.ਏ.ਵੀ. ਕਾਲਜ ਫ਼ਿਰੋਜ਼ਪੁਰ ਛਾਉਣੀ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ਹਨ | ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਮੋਟਰ ਵਹੀਕਲ ਇੰਸਪੈਕਟਰ ਨੇ ਕੀਤੀ ਪ੍ਰਦੂਸ਼ਣ ਜਾਂਚ ਕੇਂਦਰਾਂ ਦੀ ਚੈਕਿੰਗ

ਫ਼ਿਰੋਜ਼ਪੁਰ, 20 ਜੂਨ (ਮਲਕੀਅਤ ਸਿੰਘ)- ਮੋਟਰ ਵਹੀਕਲ ਇੰਸਪੈਕਟਰ ਫ਼ਿਰੋਜ਼ਪੁਰ ਗੁਰਮੀਤ ਸਿੰਘ ਵਲੋਂ ਵੱਖ-ਵੱਖ ਪ੍ਰਦੂਸ਼ਣ ਜਾਂਚ ਕੇਂਦਰਾਂ ਦੀ ਚੈਕਿੰਗ ਕੀਤੀ ਗਈ | ਫ਼ਿਰੋਜ਼ਪੁਰ ਸ਼ਹਿਰ ਸਥਿਤ ਹਿੰਦ ਆਟੋ ਮੋਬਾਈਲਜ਼, ਗਰੀਨ ਅਰਥ ਪ੍ਰਦੂਸ਼ਣ ਜਾਂਚ ਕੇਂਦਰ ਤੇ ...

ਪੂਰੀ ਖ਼ਬਰ »

ਭਾਰਤੀ ਫ਼ੌਜ 'ਚ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 28 ਜੂਨ ਤੋਂ 11 ਅਗਸਤ ਤੱਕ- ਕਰਨਲ ਪਾਂਡੇ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਭਾਰਤੀ ਫ਼ੌਜ ਵਲੋਂ ਫ਼ੌਜ ਦੀ ਭਰਤੀ ਨੂੰ ਹੋਰ ਸੁਖਾਲਾ ਕਰਨ ਲਈ ਹੁਣ ਉਮੀਦਵਾਰਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਵੱਡੀ ਸਹੂਲਤ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਭਰਤੀ ਕਰਨਲ ਸੌਰਭ ...

ਪੂਰੀ ਖ਼ਬਰ »

ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਲੜਕੇ ਅਤੇ ਲੜਕੀਆਂ ਦੇ ਹਾਈਕਿੰਗ ਟਰੈਕਿੰਗ ਕੈਂਪ ਮਨਾਲੀ ਵਿਖੇ ਲਗਾਏ ਜਾਣਗੇ- ਗੁਰਕਰਨ ਸਿੰਘ

ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)- ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਡਿਪਟੀ ਕਮਿਸ਼ਨਰ ਰਾਮਵੀਰ ਦੀ ਅਗਵਾਈ 'ਚ ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਮਨਾਲੀ ਵਿਖੇ ਹਾਈਕਿੰਗ ਟਰੈਕਿੰਗ ...

ਪੂਰੀ ਖ਼ਬਰ »

ਸਰਪੰਚ ਜਗਜੀਤ ਸਿੰਘ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਮਖੂ, 20 ਜੂਨ (ਵਰਿੰਦਰ ਮਨਚੰਦਾ)-ਬੀਤੇ ਦਿਨੀਂ ਉੱਘੇ ਅਕਾਲੀ ਆਗੂ ਅਤੇ ਸਰਪੰਚ ਜਗਜੀਤ ਸਿੰਘ ਘੁਦੂਵਾਲਾ ਜੋ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬਾ ਬਾਠਾਂ ਵਾਲਾ ਮਖੂ ਵਿਖੇ ਹੋਇਆ ਜਿੱਥੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਸਰਪੰਚ ਜਗਜੀਤ ਸਿੰਘ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਮਖੂ, 20 ਜੂਨ (ਵਰਿੰਦਰ ਮਨਚੰਦਾ)-ਬੀਤੇ ਦਿਨੀਂ ਉੱਘੇ ਅਕਾਲੀ ਆਗੂ ਅਤੇ ਸਰਪੰਚ ਜਗਜੀਤ ਸਿੰਘ ਘੁਦੂਵਾਲਾ ਜੋ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬਾ ਬਾਠਾਂ ਵਾਲਾ ਮਖੂ ਵਿਖੇ ਹੋਇਆ ਜਿੱਥੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਆਯੂਸ਼ਮਾਨ ਭਾਰਤ ਅਭਿਆਨ ਤਹਿਤ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ

ਗੁਰੂਹਰਸਹਾਏ, 20 ਜੂਨ (ਪਿ੍ਥਵੀ ਰਾਜ ਕੰਬੋਜ)- ਸਿਵਲ ਸਰਜਨ ਡਾ: ਗੁਰਮਿੰਦਰ ਸਿੰਘ ਤੇ ਡਾ: ਹੁਸਨਪਾਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਗੁਰੂਹਰਸਹਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਭਾਰਤ ਅਭਿਆਨ ਤਹਿਤ ਐਨ. ਐੱਚ. ਪੀ. ਐੱਸ. (ਸ਼ਹਿਰੀ ਖੇਤਰ) ਅਧੀਨ ...

ਪੂਰੀ ਖ਼ਬਰ »

ਦਸਤਾਰ ਮੁਕਾਬਲਿਆਂ 'ਚ ਹਰਪ੍ਰੀਤ ਸਿੰਘ ਤੇ ਬਲਕਰਨ ਸਿੰਘ ਜੇਤੂ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਨੌਜਵਾਨ ਵਰਗ ਤੇ ਬੱਚਿਆਂ ਨੂੰ ਸਿੱਖੀ ਸਰੂਪ 'ਚ ਸਜਨ ਤੇ ਸੁੰਦਰ ਦਸਤਾਰਾਂ ਸਜਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਯਤਨਸ਼ੀਲ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵਲੋਂ ਪਿਆਰ ਸਿੰਘ ਖ਼ਾਲਸਾ ਬਲਾਕ ਵਿਕਾਸ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਨਸ਼ਾ ਛੁਡਾਊ ਕੇਂਦਰ ਤੋਂ ਨਸ਼ਿਆਂ 'ਚ ਗ਼ਲਤਾਨ 607 ਵਿਅਕਤੀਆਂ ਨੇ ਕਰਵਾਇਆ ਇਲਾਜ- ਡੀ.ਸੀ.

ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਤੋਂ ਜਨਵਰੀ 2018 ਤੋਂ ਮਈ 2018 ਤੱਕ 496 ਨਸ਼ਿਆਂ ਦੇ ਆਦੀ ਵਿਅਕਤੀਆਂ ਨੇ ਓ.ਪੀ.ਡੀ. ਰਾਹੀਂ ਇਲਾਜ ਕਰਵਾਇਆ ਹੈ, ਜਦੋਂ ਕਿ 111 ਨਸ਼ਿਆਂ ਦੇ ਆਦੀ ਵਿਅਕਤੀਆਂ ਨੇ ਨਸ਼ਾ ਛੁਡਾਊ ਕੇਂਦਰ 'ਚ ਦਾਖਲ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਭੱਜਣ ਵਾਲੇ ਲੁਟੇਰਿਆਂ ਵਿਰੁੱਧ ਮਾਮਲਾ ਦਰਜ

ਜ਼ੀਰਾ, 20 ਜੂਨ (ਮਨਜੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਸਥਾਨਕ ਝਤਰਾ ਰੋਡ 'ਤੇ ਇਕ ਔਰਤ ਪਾਸੋਂ ਪਰਸ ਖੋਹ ਕੇ ਭੱਜਣ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ ਨੂੰ ਸਥਾਨਕ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਸੀ, ਜਿਸ ਸਬੰਧੀ ਔਰਤ ਸਵਰਨ ਕੌਰ ਪਤਨੀ ਗੁਰਮੀਤ ਸਿੰਘ ਦੇ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਤਾਲੇ ਤੋੜ ਕੇ 45 ਹਜ਼ਾਰ ਰੁਪਏ ਦੀ ਰਾਸ਼ੀ ਤੇ ਮੋਬਾਈਲ ਚੋਰੀ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਸੜਕ 'ਤੇ ਪੈਂਦੇ ਪਿੰਡ ਜੀਵਾਂ ਅਰਾਈਾ ਸਥਿਤ ਪੈਟਰੋਲ ਪੰਪ ਦੇ ਬੀਤੀ ਦੇਰ ਰਾਤ ਚੋਰਾਂ ਨੇ ਤਾਲੇ ਤੋੜ ਕੇ ਦਫ਼ਤਰ 'ਚੋਂ 45 ਹਜ਼ਾਰ ਰੁਪਏ ਤੇ ਇਕ ਮੋਬਾਈਲ ਫ਼ੋਨ ਚੋਰੀ ਕਰ ਲਿਆ | ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਯੋਗ ਆਸਣਾਂ ਨਾਲ ਹੁੰਦੀ ਸਰਕਾਰੀ ਮਿਡਲ ਸਕੂਲ ਲੋਹਗੜ੍ਹ ਦੀ ਸ਼ੁਰੂਆਤ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)-ਸਿਹਤ ਸੰਭਾਲਣ ਲਈ ਪ੍ਰਾਚੀਨ ਕਾਲ ਤੋਂ ਮਨੁੱਖ ਨੂੰ ਦਿਨ ਦੀ ਸ਼ੁਰੂਆਤ ਯੋਗ ਆਸਨਾਂ ਰਾਹੀਂ ਕਰਨ ਸਬੰਧੀ ਦਿੱਤੇ ਜਾਂਦੇ ਸੰਦੇਸ਼ ਨੂੰ ਅਪਣਾ ਕੇ ਜਿੱਥੇ ਵਿਦਿਆਰਥੀਆਂ ਨੂੰ ਸਿਹਤਮੰਦ ਬਣਾਉਣ 'ਚ ਕਾਮਯਾਬ ਹੈ, ਉੱਥੇ ...

ਪੂਰੀ ਖ਼ਬਰ »

ਚੇਅਰਮੈਨ ਦੇ ਕਮਰੇ ਦੀ ਛੱਤ 'ਚੋਂ ਡਿੱਗਿਆ ਮਲਬਾ

ਗੁਰੂਹਰਸਹਾਏ, 20 ਜੂਨ (ਹਰਚਰਨ ਸਿੰਘ ਸੰਧੂ)-ਬਲਾਕ ਵਿਕਾਸ ਪੰਚਾਇਤ ਦਫ਼ਤਰ ਗੁਰੂਹਰਸਹਾਏ ਵਿਖੇ ਜੋ ਬਲਾਕ ਸੰਮਤੀ ਦੇ ਚੇਅਰਮੈਨ ਨੂੰ ਕਮਰਾ ਅਲਾਟ ਕੀਤਾ ਹੋਇਆ ਸੀ ਉਸ ਦੀ ਅਚਾਨਕ ਇਕ ਪਾਸੇ ਤੋਂ ਛੱਤ ਡਿੱਗ ਪਈ | ਲੈਂਟਰ ਵਾਲੀ ਛੱਤ ਨੂੰ ਭਾਵੇਂ ਕਵਰ ਕੀਤਾ ਗਿਆ ਸੀ ਜੋ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਆਸਣਾਂ ਤੋਂ ਪ੍ਰਭਾਵਿਤ ਹੋ ਡਿਪਟੀ ਕਮਿਸ਼ਨਰ ਦੇ ਚੁੱਕੇ ਹਨ 11 ਹਜ਼ਾਰ ਦਾ ਨਕਦ ਇਨਾਮ ਯੋਗ ਆਸਣਾਂ ਨਾਲ ਹੁੰਦੀ ਸਰਕਾਰੀ ਮਿਡਲ ਸਕੂਲ ਲੋਹਗੜ੍ਹ ਦੀ ਸ਼ੁਰੂਆਤ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)-ਸਿਹਤ ਸੰਭਾਲਣ ਲਈ ਪ੍ਰਾਚੀਨ ਕਾਲ ਤੋਂ ਮਨੁੱਖ ਨੂੰ ਦਿਨ ਦੀ ਸ਼ੁਰੂਆਤ ਯੋਗ ਆਸਨਾਂ ਰਾਹੀਂ ਕਰਨ ਸਬੰਧੀ ਦਿੱਤੇ ਜਾਂਦੇ ਸੰਦੇਸ਼ ਨੂੰ ਅਪਣਾ ਕੇ ਜਿੱਥੇ ਵਿਦਿਆਰਥੀਆਂ ਨੂੰ ਸਿਹਤਮੰਦ ਬਣਾਉਣ 'ਚ ਕਾਮਯਾਬ ਹੈ, ਉੱਥੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX