ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)-21 ਜੂਨ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਡਾ: ਰਿਚਾ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ...
ਫ਼ਿਰੋਜ਼ਪੁਰ, 20 ਜੂਨ (ਪਰਮਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬੱਸ ਵਰਕਰਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਕ 25 ਜੂਨ ਨੂੰ ਸੂਬਾ ਪੱਧਰੀ ਕੀਤੀ ਜਾਣ ਵਾਲੀ ਚੱਕਾ ਜਾਮ ਹੜਤਾਲ ਦੇ ਸਬੰਧ 'ਚ ਪਨਬੱਸ ਕਾਮਿਆਂ ਨੂੰ ਲਾਮਬੰਦ ਕਰਨ ਲਈ 21 ਜੂਨ ਨੂੰ ਸਾਰੇ ...
ਅਬੋਹਰ, 20 ਜੂਨ (ਸੁਖਜੀਤ ਸਿੰਘ ਬਰਾੜ)-ਕੇਂਦਰ ਸਰਕਾਰ ਦੀ ਕਮਜ਼ੋਰੀ ਕਾਰਨ ਦਿਨੋਂ ਦਿਨ ਵੱਧ ਰਹੀਆਂ ਤੇਲ ਕੀਮਤਾਂ ਦੇ ਰੋਸ 'ਚ ਅੱਜ ਉਪ ਮੰਡਲ ਦੇ ਪਿੰਡ ਸੀਤੋ ਗੰੁਨੋ੍ਹ ਵਿਖੇ ਨੇੜਲੇ ਪਿੰਡਾਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ...
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਨੇ ਪਿੰਡ ਬਹਾਦਰ ਸਿੰਘ ਵਾਲਾ 'ਚੋਂ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ, ਜੋ ਹੀਰੋ ਤੇ ਬਜਾਜ ਮੋਟਰਸਾਈਕਲ ਕੰਪਨੀਆਂ ਦੇ ਜਾਅਲੀ ਸਾਮਾਨ ਵੇਚਣ ਦਾ ਗੈਰ ਕਾਨੂੰਨੀ ਧੰਦਾ ਕਰਦਾ ਸੀ | ਸਹਾਇਕ ...
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਤਲਵੰਡੀ ਭਾਈ ਅੰਦਰ ਪੁਲਿਸ ਨੇ ਇਕ ਮੁਕੱਦਮਾ ਦਰਜ ਕੀਤਾ ਹੈ, ਜਿਸ 'ਚ 16 ਕਨਾਲ ਜ਼ਮੀਨ ਦਾ ਸੌਦਾ ਮੁੱਦਈ ਨਾਲ ਤੈਅ ਕਰਨ ਉਪਰੰਤ 3 ਲੱਖ ਰੁਪਏ ਬਿਆਨਾਂ ਲੈ ਕੇ ਵੀ ਜ਼ਮੀਨ ਦੀ ਰਜਿਸਟਰੀ ਨਹੀਂ ਕਰਵਾਈ | ਉਲਟਾ ਉਕਤ ...
ਫ਼ਾਜ਼ਿਲਕਾ, 20 ਜੂਨ (ਦਵਿੰਦਰ ਪਾਲ ਸਿੰਘ-ਫ਼ਜ਼ਿਲਕਾ ਦੀ ਢਾਣੀ ਖ਼ਰਾਸ ਵਾਲੀ ਵਿਖੇ ਇਕ ਮਾਸੂਮ ਬੱਚੀ ਦੀ ਕਰੂਜਰ ਗੱਡੀ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ | ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਬੱਚੀ ਦਾ ਪੋਸਟ ਮਾਰਟਮ ਕਰਵਾਉਣ ਲਈ ਆਏ ਬੱਚੀ ਦੇ ਪਿਤਾ ਸ਼ੰਭੂ ...
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਮਧਰੇ ਲਾਗਿਓਾ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਪੁਲਿਸ ਦੇ ਇੰਚਾਰਜ ਅਵਤਾਰ ਸਿੰਘ ਵਲੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ...
ਫ਼ਾਜ਼ਿਲਕਾ, 20 ਜੂਨ (ਦਵਿੰਦਰ ਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਾਂਗੜਾ ਤੋਂ ਫ਼ਾਜ਼ਿਲਕਾ-ਫਿਰੋਜ਼ਪੁਰ ਤੋਂ ਸ਼ਹਿਰ ਅੰਦਰ ਦਾਖਲ ਹੋ ਰਹੇ ਅੰਬ ਨਾਲ ਭਰੇ ...
ਫ਼ਿਰੋਜ਼ਪੁਰ, 20 ਜੂਨ (ਰਾਕੇਸ਼ ਚਾਵਲਾ)- ਜ਼ੀਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਸ਼ਰਾਬ ਦੇ ਠੇਕੇਦਾਰਾਂ ਦਰਮਿਆਨ ਬੀਤੇ ਮਹੀਨੇ ਹੋਈ ਤਕਰਾਰ ਤੋਂ ਬਾਅਦ ਫ਼ਿਰੋਜ਼ਪੁਰ ਤੇ ਜ਼ੀਰਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ...
ਅਬੋਹਰ, 20 ਜੂਨ (ਸੁਖਜੀਤ ਸਿੰਘ ਬਰਾੜ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਥਾਨਕ ਨਹਿਰੀ ਵਿਭਾਗ ਦੇ ਐਕਸੀਅਨ ਮੁਖ਼ਤਿਆਰ ਸਿੰਘ ਰਾਣਾ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਤੇ ਦੁਕਾਨਾਂ ਆਦਿ ਦਾ ਗੰਦਾ ਪਾਣੀ ਨਹਿਰਾਂ 'ਚ ਨਾ ਸੁੱਟਣ | ...
ਅਬੋਹਰ, 20 ਜੂਨ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਦਾਨੇਵਾਲਾ ਸੱਤਕੋਸੀ ਵਿਖੇ ਕਾਂਗਰਸ ਦੇ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਨੌਜਵਾਨ ਆਗੂ ਕਿੰਗਪਾਲ ਸਿੰਘ ਦਾਨੇਵਾਲੀਆ ਦੀ ਅਗਵਾਈ ਹੇਠ ਅਸਮਾਨੀ ਪੁੱਜੀਆਂ ਤੇਲ ਕੀਮਤਾਂ ਿਖ਼ਲਾਫ਼ ਪ੍ਰਧਾਨ ਮੰਤਰੀ ਨਰਿੰਦਰ ...
ਅਬੋਹਰ, 20 ਜੂਨ (ਸੁਖਜੀਤ ਸਿੰਘ ਬਰਾੜ)- ਸਥਾਨਕ ਥਾਣਾ ਸਦਰ ਪੁਲਿਸ ਵਲੋਂ ਨਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਥਾਣਾ ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਨੇ ਦੇ ਹੈਾਡ ਕਾਂਸਟੇਬਲ ਮੋਹਨ ਲਾਲ ਪੁਲਿਸ ਪਾਰਟੀ ਸਣੇ ਇਲਾਕੇ ਦੇ ਪਿੰਡ ਬਹਾਦਰ ...
ਅਬੋਹਰ, 20 ਜੂਨ (ਸੁਖਜੀਤ ਸਿੰਘ ਬਰਾੜ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤੇ ਸਥਾਨਕ ਮੋਰਨਿੰਗ ਕਲੱਬ ਵੱਲੋਂ 21 ਜੂਨ ਨੂੰ ਵਿਸ਼ਵ ਯੋਗ ਦਿਵਸ ਮੌਕੇ ਸਥਾਨਕ ਨਹਿਰੂ ਪਾਰਕ ਵਿਖੇ ਸਵੇਰੇ 6 ਵਜੇ ਤੋਂ 8 ਵਜੇ ਤੱਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ...
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਜ਼ੀਰਾ ਅਧੀਨ ਪੈਂਦੇ ਪਿੰਡ ਬਹਿਕ ਗੁੱਜਰਾਂ ਦੀ ਇਕ ਲੜਕੀ ਨਾਲ ਜਬਰ ਜਨਾਹ ਕਰਕੇ ਚੁੱਪ ਰਹਿਣ ਲਈ ਉਸ ਨੂੰ ਧਮਕੀਆਂ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਹਾਇਕ ਥਾਣੇਦਾਰ ਜੁਗਰਾਜ ਸਿੰਘ ਨੇ ਦੱਸਿਆ ਕਿ ...
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ 'ਤੇ ਪੈਂਦੀ ਚੈੱਕ ਪੋਸਟ ਕੱਸੋ ਕੇ ਖੇਤਰ 'ਚ ਪੈਂਦੇ ਪਿੰਡ ਕਿਲਚੇ ਦੀ ਜ਼ਮੀਨ 'ਚੋਂ ਇਕ ਪੁਰਾਣਾ ਜਿੰਦਾ ਬੰਬ ਮਿਲਣ ਦੀ ਸੂਚਨਾ ਹੈ | ਬੀ.ਐੱਸ.ਐ ੱਫ਼. ਅਧਿਕਾਰੀਆਂ ਨੇ ਦੱਸਿਆ ਕਿ 105 ਬਟਾਲੀਅਨ ਦੀ ...
ਅਬੋਹਰ, 20 ਜੂਨ (ਸੁਖਜੀਤ ਸਿੰਘ ਬਰਾੜ)-ਭਾਜਪਾ ਵਲੋਂ 21 ਜੂਨ ਨੂੰ ਸਵੇਰੇ 6 ਵਜੇ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਵਿਸ਼ਵ ਯੋਗ ਦਿਵਸ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਵਿਸ਼ਨੂੰ ਭਗਵਾਨ ਡੇਲੂ ਨੇ ਸਮੂਹ ਭਾਜਪਾ ਅਹੁਦੇਦਾਰਾਂ, ...
ਮੱਲਾਂਵਾਲਾ ਖ਼ਾਸ, 20 ਜੂਨ (ਸੁਰਜਨ ਸਿੰਘ ਸੰਧੂ)- ਬੀ.ਐੱਸ. ਮਾਡਲ ਸਕੂਲ ਨੂੰ ਜਾਂਦੇ ਮੇਨ ਰਸਤੇ 'ਚ ਸੀਵਰੇਜ ਪਿਆ ਹੈ | ਉਸ ਉੱਪਰ ਮੇਨ ਹੋਲ ਦਾ ਢੱਕਣ ਟੁੱਟੇ ਨੂੰ ਕਰੀਬ 2 ਮਹੀਨੇ ਹੋ ਗਏ ਹਨ, ਪਰ ਨਗਰ ਪੰਚਾਇਤ ਨੂੰ ਦੱਸਣ 'ਤੇ ਵੀ ਢੱਕਣ ਨਹੀਂ ਲਗਾਇਆ ਗਿਆ | ਇਸ ਰਸਤੇ ਸਕੂਲ ਦੇ ...
ਮਖੂ, 20 ਜੂਨ (ਵਰਿੰਦਰ ਮਨਚੰਦਾ)- ਸ੍ਰੀ ਮਹਾਬੀਰ ਭਜਨ ਮੰਡਲੀ ਮਖੂ ਦੀ ਮੀਟਿੰਗ ਪ੍ਰਧਾਨ ਰਾਕੇਸ਼ ਕਾਲੜਾ ਦੀ ਪ੍ਰਧਾਨਗੀ ਹੇਠ ਪ੍ਰਾਚੀਨ ਸ੍ਰੀ ਸ਼ਿਵਾਲਾ ਮੰਦਿਰ ਮਖੂ ਵਿਖੇ ਹੋਈ | ਮੀਟਿੰਗ ਦੌਰਾਨ ਸਾਵਣ ਮਹੀਨੇ ਦੇ ਮਾਤਾ ਚਿੰਤਪੁਰਨੀ ਦੇ ਮੇਲੇ ਦੀਆਂ ਤਿਆਰੀਆਂ ਸਬੰਧੀ ...
ਫ਼ਿਰੋਜ਼ਪੁਰ, 20 ਜੂਨ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਬਸਤੀ ਟੈਂਕਾਂ ਵਾਲੀ ਸਥਿਤ ਬਣਨ ਵਾਲੇ ਅੰਡਰ ਬਿ੍ਜ ਦਾ ਕੰਮ ਸ਼ੁਰੂ ਹੁੰਦਿਆਂ ਹੀ ਫ਼ਿਰੋਜ਼ਪੁਰ ਨੂੰ ਚਾਰ-ਚੁਫੇਰਿਓਾ ਟਰੈਫ਼ਿਕ ਨੇ ਆਣ ਘੇਰਿਆ ਹੈ | ਇਸ ਰੇਲਵੇ ਅੰਡਰ ਬਿ੍ਜ ਦਾ ਕੰਮ ਸਾਢੇ ਤਿੰਨ ਮਹੀਨੇ ...
ਜ਼ੀਰਾ, 20 ਜੂਨ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਮਲੇਰੀਆ ਬੁਖ਼ਾਰਤੋਂ ਬਚਾਉਣ ਅਤੇ ਇਸ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਇਲਾਜ਼ ਬਾਰੇ ਜਾਗਰੂਕ ਕਰਨ ਲਈ ਪ੍ਰਾਇਮਰੀ ਹੈਲਥ ਸੈਂਟਰ ਕੱਸੋਆਣਾ ਵਿਖੇ ਡਾ: ...
ਫ਼ਿਰੋਜ਼ਪੁਰ, 20 ਜੂਨ (ਮਲਕੀਅਤ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਏ. ਸਮੈਸਟਰ ਪਹਿਲਾ, ਬੀ.ਏ. ਸਮੈਸਟਰ ਦੂਜਾ ਤੇ ਬੀ.ਸੀ.ਏ. ਸਮੈਸਟਰ ਪਹਿਲਾ 'ਚ ਡੀ.ਏ.ਵੀ. ਕਾਲਜ ਫ਼ਿਰੋਜ਼ਪੁਰ ਛਾਉਣੀ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ਹਨ | ਕਾਲਜ ਦੇ ਪਿ੍ੰਸੀਪਲ ...
ਫ਼ਿਰੋਜ਼ਪੁਰ, 20 ਜੂਨ (ਮਲਕੀਅਤ ਸਿੰਘ)- ਮੋਟਰ ਵਹੀਕਲ ਇੰਸਪੈਕਟਰ ਫ਼ਿਰੋਜ਼ਪੁਰ ਗੁਰਮੀਤ ਸਿੰਘ ਵਲੋਂ ਵੱਖ-ਵੱਖ ਪ੍ਰਦੂਸ਼ਣ ਜਾਂਚ ਕੇਂਦਰਾਂ ਦੀ ਚੈਕਿੰਗ ਕੀਤੀ ਗਈ | ਫ਼ਿਰੋਜ਼ਪੁਰ ਸ਼ਹਿਰ ਸਥਿਤ ਹਿੰਦ ਆਟੋ ਮੋਬਾਈਲਜ਼, ਗਰੀਨ ਅਰਥ ਪ੍ਰਦੂਸ਼ਣ ਜਾਂਚ ਕੇਂਦਰ ਤੇ ...
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਭਾਰਤੀ ਫ਼ੌਜ ਵਲੋਂ ਫ਼ੌਜ ਦੀ ਭਰਤੀ ਨੂੰ ਹੋਰ ਸੁਖਾਲਾ ਕਰਨ ਲਈ ਹੁਣ ਉਮੀਦਵਾਰਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਵੱਡੀ ਸਹੂਲਤ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਭਰਤੀ ਕਰਨਲ ਸੌਰਭ ...
ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)- ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਡਿਪਟੀ ਕਮਿਸ਼ਨਰ ਰਾਮਵੀਰ ਦੀ ਅਗਵਾਈ 'ਚ ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਮਨਾਲੀ ਵਿਖੇ ਹਾਈਕਿੰਗ ਟਰੈਕਿੰਗ ਕੈਂਪ ਲਗਾਏ ਜਾ ਰਹੇ ਹਨ | ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਗੁਰਕਰਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ 'ਚ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਕਲੱਬਾਂ ਦੇ ਮੈਂਬਰਾਂ ਦੇ ਵੱਖੋ-ਵੱਖ ਕੈਂਪ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ 'ਚ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਲੜਕੇ ਅਤੇ ਲੜਕੀਆਂ ਨੂੰ ਅਨੁਸ਼ਾਸਨ, ਸਹਿਣਸ਼ੀਲਤਾ, ਸਾਫ਼-ਸਫ਼ਾਈ, ਇਕ ਟੀਮ 'ਚ ਰਹਿ ਕੇ ਕੰਮ ਕਰਨ ਦੀ ਭਾਵਨਾ, ਕੁਦਰਤੀ ਆਫ਼ਤਾਂ ਤੋਂ ਬਚਣ, ਆਪਣੇ ਸੱਭਿਆਚਾਰ ਤੋਂ ਇਲਾਵਾ ਮਨਾਲੀ ਦੇ ਸੱਭਿਆਚਾਰ ਤੇ ਰਹਿਣ-ਸਹਿਣ ਬਾਰੇ ਕਾਫ਼ੀ ਕੁਝ ਸਿੱਖਣ ਨੂੰ ਮਿਲਦਾ ਹੈ ਤੇ ਪਹਾੜੀ ਜੀਵਨ 'ਤੇ ਲੋਕ ਕਿਸ ਤਰ੍ਹਾਂ ਰਹਿੰਦੇ ਹਨ, ਬਾਰੇ ਵੀ ਜਾਣਕਾਰੀ ਮਿਲਦੀ ਹੈ | ਇਨ੍ਹਾਂ ਕੈਂਪਾਂ 'ਚ ਭਾਗ ਲੈਣ ਲਈ ਨੌਜਵਾਨ 22 ਜੂਨ ਨੂੰ ਸ਼ਾਮ 5 ਵਜੇ ਤੱਕ ਦਫ਼ਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਿਰੋਜ਼ਪੁਰ ਨੂੰ ਮਿਲ ਸਕਦੇ ਹਨ |
ਮਖੂ, 20 ਜੂਨ (ਵਰਿੰਦਰ ਮਨਚੰਦਾ)-ਬੀਤੇ ਦਿਨੀਂ ਉੱਘੇ ਅਕਾਲੀ ਆਗੂ ਅਤੇ ਸਰਪੰਚ ਜਗਜੀਤ ਸਿੰਘ ਘੁਦੂਵਾਲਾ ਜੋ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬਾ ਬਾਠਾਂ ਵਾਲਾ ਮਖੂ ਵਿਖੇ ਹੋਇਆ ਜਿੱਥੇ ਵੱਡੀ ਗਿਣਤੀ 'ਚ ...
ਮਖੂ, 20 ਜੂਨ (ਵਰਿੰਦਰ ਮਨਚੰਦਾ)-ਬੀਤੇ ਦਿਨੀਂ ਉੱਘੇ ਅਕਾਲੀ ਆਗੂ ਅਤੇ ਸਰਪੰਚ ਜਗਜੀਤ ਸਿੰਘ ਘੁਦੂਵਾਲਾ ਜੋ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬਾ ਬਾਠਾਂ ਵਾਲਾ ਮਖੂ ਵਿਖੇ ਹੋਇਆ ਜਿੱਥੇ ਵੱਡੀ ਗਿਣਤੀ 'ਚ ...
ਗੁਰੂਹਰਸਹਾਏ, 20 ਜੂਨ (ਪਿ੍ਥਵੀ ਰਾਜ ਕੰਬੋਜ)- ਸਿਵਲ ਸਰਜਨ ਡਾ: ਗੁਰਮਿੰਦਰ ਸਿੰਘ ਤੇ ਡਾ: ਹੁਸਨਪਾਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਗੁਰੂਹਰਸਹਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਭਾਰਤ ਅਭਿਆਨ ਤਹਿਤ ਐਨ. ਐੱਚ. ਪੀ. ਐੱਸ. (ਸ਼ਹਿਰੀ ਖੇਤਰ) ਅਧੀਨ ...
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਨੌਜਵਾਨ ਵਰਗ ਤੇ ਬੱਚਿਆਂ ਨੂੰ ਸਿੱਖੀ ਸਰੂਪ 'ਚ ਸਜਨ ਤੇ ਸੁੰਦਰ ਦਸਤਾਰਾਂ ਸਜਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਯਤਨਸ਼ੀਲ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵਲੋਂ ਪਿਆਰ ਸਿੰਘ ਖ਼ਾਲਸਾ ਬਲਾਕ ਵਿਕਾਸ ...
ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਤੋਂ ਜਨਵਰੀ 2018 ਤੋਂ ਮਈ 2018 ਤੱਕ 496 ਨਸ਼ਿਆਂ ਦੇ ਆਦੀ ਵਿਅਕਤੀਆਂ ਨੇ ਓ.ਪੀ.ਡੀ. ਰਾਹੀਂ ਇਲਾਜ ਕਰਵਾਇਆ ਹੈ, ਜਦੋਂ ਕਿ 111 ਨਸ਼ਿਆਂ ਦੇ ਆਦੀ ਵਿਅਕਤੀਆਂ ਨੇ ਨਸ਼ਾ ਛੁਡਾਊ ਕੇਂਦਰ 'ਚ ਦਾਖਲ ...
ਜ਼ੀਰਾ, 20 ਜੂਨ (ਮਨਜੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਸਥਾਨਕ ਝਤਰਾ ਰੋਡ 'ਤੇ ਇਕ ਔਰਤ ਪਾਸੋਂ ਪਰਸ ਖੋਹ ਕੇ ਭੱਜਣ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ ਨੂੰ ਸਥਾਨਕ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਸੀ, ਜਿਸ ਸਬੰਧੀ ਔਰਤ ਸਵਰਨ ਕੌਰ ਪਤਨੀ ਗੁਰਮੀਤ ਸਿੰਘ ਦੇ ...
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਸੜਕ 'ਤੇ ਪੈਂਦੇ ਪਿੰਡ ਜੀਵਾਂ ਅਰਾਈਾ ਸਥਿਤ ਪੈਟਰੋਲ ਪੰਪ ਦੇ ਬੀਤੀ ਦੇਰ ਰਾਤ ਚੋਰਾਂ ਨੇ ਤਾਲੇ ਤੋੜ ਕੇ ਦਫ਼ਤਰ 'ਚੋਂ 45 ਹਜ਼ਾਰ ਰੁਪਏ ਤੇ ਇਕ ਮੋਬਾਈਲ ਫ਼ੋਨ ਚੋਰੀ ਕਰ ਲਿਆ | ਸਹਾਇਕ ਥਾਣੇਦਾਰ ...
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)-ਸਿਹਤ ਸੰਭਾਲਣ ਲਈ ਪ੍ਰਾਚੀਨ ਕਾਲ ਤੋਂ ਮਨੁੱਖ ਨੂੰ ਦਿਨ ਦੀ ਸ਼ੁਰੂਆਤ ਯੋਗ ਆਸਨਾਂ ਰਾਹੀਂ ਕਰਨ ਸਬੰਧੀ ਦਿੱਤੇ ਜਾਂਦੇ ਸੰਦੇਸ਼ ਨੂੰ ਅਪਣਾ ਕੇ ਜਿੱਥੇ ਵਿਦਿਆਰਥੀਆਂ ਨੂੰ ਸਿਹਤਮੰਦ ਬਣਾਉਣ 'ਚ ਕਾਮਯਾਬ ਹੈ, ਉੱਥੇ ...
ਗੁਰੂਹਰਸਹਾਏ, 20 ਜੂਨ (ਹਰਚਰਨ ਸਿੰਘ ਸੰਧੂ)-ਬਲਾਕ ਵਿਕਾਸ ਪੰਚਾਇਤ ਦਫ਼ਤਰ ਗੁਰੂਹਰਸਹਾਏ ਵਿਖੇ ਜੋ ਬਲਾਕ ਸੰਮਤੀ ਦੇ ਚੇਅਰਮੈਨ ਨੂੰ ਕਮਰਾ ਅਲਾਟ ਕੀਤਾ ਹੋਇਆ ਸੀ ਉਸ ਦੀ ਅਚਾਨਕ ਇਕ ਪਾਸੇ ਤੋਂ ਛੱਤ ਡਿੱਗ ਪਈ | ਲੈਂਟਰ ਵਾਲੀ ਛੱਤ ਨੂੰ ਭਾਵੇਂ ਕਵਰ ਕੀਤਾ ਗਿਆ ਸੀ ਜੋ ...
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)-ਸਿਹਤ ਸੰਭਾਲਣ ਲਈ ਪ੍ਰਾਚੀਨ ਕਾਲ ਤੋਂ ਮਨੁੱਖ ਨੂੰ ਦਿਨ ਦੀ ਸ਼ੁਰੂਆਤ ਯੋਗ ਆਸਨਾਂ ਰਾਹੀਂ ਕਰਨ ਸਬੰਧੀ ਦਿੱਤੇ ਜਾਂਦੇ ਸੰਦੇਸ਼ ਨੂੰ ਅਪਣਾ ਕੇ ਜਿੱਥੇ ਵਿਦਿਆਰਥੀਆਂ ਨੂੰ ਸਿਹਤਮੰਦ ਬਣਾਉਣ 'ਚ ਕਾਮਯਾਬ ਹੈ, ਉੱਥੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX