ਤਾਜਾ ਖ਼ਬਰਾਂ


ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  2 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  5 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  8 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  11 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  22 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  28 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  33 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  36 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  42 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  44 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  46 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  47 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  55 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  58 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 1 hour ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 1 hour ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  51 minutes ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 1 hour ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 1 hour ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਖੰਨਾ / ਸਮਰਾਲਾ

ਵਿਜੀਲੈਂਸ ਦੀ ਟੀਮ ਨੇ ਖੰਨਾ ਨਗਰ ਕੌ ਾਸਲ ਵਿਚ ਮਾਰਿਆ ਛਾਪਾ, ਰਿਕਾਰਡ ਲਿਆ ਕਬਜ਼ੇ ਵਿਚ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨਗਰ ਕੌਾਸਲ ਦੇ ਦਫ਼ਤਰ ਵਿਚ ਇਕ ਵਾਰ ਫਿਰ ਪੰਜਾਬ ਵਿਜੀਲੈਂਸ ਲੁਧਿਆਣਾ ਦੀ ਟੀਮ ਨੇ ਛਾਪਾ ਮਾਰਿਆ | ਟੀਮ ਦੀ ਅਗਵਾਈ ਕਰ ਰਹੇ ਡੀ. ਐਸ. ਪੀ. ਵਿਜੀਲੈਂਸ ਲੁਧਿਆਣਾ ਵਰਿਆਮ ਸਿੰਘ ਨੇ ਭਾਵੇਂ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ...

ਪੂਰੀ ਖ਼ਬਰ »

ਪਿੰਡ ਤੇ ਵਾਰਡ ਵਿਚ ਬੂਥ ਪੱਧਰੀ ਕਮੇਟੀਆਂ ਬਣਾਏਗੀ ਬਸਪਾ-ਦੇਸ ਰਾਜ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਹਲਕਾ ਖੰਨਾ ਦੇ ਸਾਰੇ ਪਿੰਡਾਂ ਅਤੇ ਸਾਰੇ ਵਾਰਡਾਂ ਵਿਚ ਬੀ. ਐਸ. ਪੀ. ਦੀਆਂ ਬੂਥ ਪੱਧਰੀ ਕਮੇਟੀਆਂ ਬਣਾਈਆਂ ਜਾਣਗੀਆਂ | ਇਹ ਪ੍ਰਗਟਾਵਾ ਬਸਪਾ ਦੇ ਸੂਬਾ ਇੰਚਾਰਜ ਦੇਸ ਰਾਜ ਵਲੋਂ ਖੰਨਾ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀ ...

ਪੂਰੀ ਖ਼ਬਰ »

ਟੈਕਸ ਦੇ ਕੀਤੇ ਭਾਰੀ ਵਾਧੇ ਿਖ਼ਲਾਫ਼ ਹਿਮਾਚਲ ਸਰਕਾਰ ਵਿਰੁੱਧ ਸੰਘਰਸ਼ ਦਾ ਫ਼ੈਸਲਾ

ਖੰਨਾ, 20 ਜੂਨ (ਜੋਗਿੰਦਰ ਸਿੰਘ ਓਬਰਾਏ)- ਇਥੋਂ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਆਜ਼ਾਦ ਟੈਕਸੀ ਯੂਨੀਅਨ, ਪੰਜਾਬ ਟੈਕਸੀ ਅਪਰੇਟਰ ਯੂਨੀਅਨ ਅਤੇ ਯੂਨਾਈਟਿਡ ਡਰਾਈਵਰ ਯੂਨੀਅਨ ਦੀ ਸਾਂਝੀ ਇਕੱਤਰਤਾ ਹਰਨਰਾਇਣ ਸਿੰਘ ਮਾਨ ਦੀ ਪ੍ਰਧਾਨਗੀ ਹੇਠਾਂ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਪਿ ੰਡ ਸਿਹੋੜਾ ਤੇ ਗੋਸਲਾਂ 'ਚ ਸੀ. ਪੀ. ਆਈ. ਦੀਆਂ ਪਿੰਡ ਪੱਧਰੀ ਕਮੇਟੀਆਂ ਦਾ ਗਠਨ

ਮਲੌਦ, 20 ਜੂਨ (ਦਿਲਬਾਗ ਸਿੰਘ ਚਾਪੜਾ)-ਪਿੰਡ ਸਿਹੋੜਾ ਵਿਖੇ ਭਾਰਤੀ ਕਾਮਿਊਨਿਸਟ ਪਾਰਟੀ ਦੀ ਮੀਟਿੰਗ ਜੀਤ ਸਿੰਘ ਦੀ ਪ੍ਰਧਾਨਗੀ ਹੇਠ ਕਾਮਰੇਡ ਭਗਵਾਨ ਸਿੰਘ ਅਤੇ ਚਰਨਜੀਤ ਸਿੰਘ ਕਾਲੀਆ ਦੀ ਹਾਜ਼ਰੀ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਭਗਵਾਨ ਸਿੰਘ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿ ੰਗ

ਸਮਰਾਲਾ, 20 ਜੂਨ (ਪੱਤਰ ਪੇ੍ਰਰਕ)-ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਹਲਕਾ ਇੰਚਾਰਜ ਦਲਵੀਰ ਸਿੰਘ ਮੰਡਿਆਲਾ ਦੀ ਦੇਖ-ਰੇਖ ਹੇਠ ਖੰਨਾ ਰੋਡ ਸਮਰਾਲਾ ਵਿਖੇ ਹੋਈ, ਜਿਸ ਵਿਚ ਪਾਰਟੀ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | ਹਲਕਾ ਇੰਚਾਰਜ ਦਲਵੀਰ ਸਿੰਘ ...

ਪੂਰੀ ਖ਼ਬਰ »

ਸਿਹੌੜਾ 'ਚ ਕੇਂਦਰ ਦੀ ਭਾਜਪਾ ਸਰਕਾਰ ਿਖ਼ਲਾਫ਼ ਧਰਨਾ

ਮਲੌਦ, 20 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਸਿਹੌੜਾ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ: ਭਗਤ ਸਿੰਘ ਮਿੰਟੂ ਤੇ ਬਲਵੀਰ ਸਿੰਘ ਕਾਕਾ ਦੀ ਦੇਖ-ਰੇਖ ਵਿਚ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ...

ਪੂਰੀ ਖ਼ਬਰ »

ਐਸ. ਐਸ. ਪੀ. ਖੰਨਾ ਨੇ ਕੀਤੇ 4 ਪੁਲਿਸ ਕਰਮਚਾਰੀ ਲਾਇਨ ਹਾਜ਼ਰ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਜੀ. ਟੀ. ਰੋਡ 'ਤੇ ਕੁੱਝ ਦਿਨ ਪਹਿਲਾਂ ਹੋਏ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਮਿ੍ਤਕ ਦੇ ਪਿਤਾ ਅਤੇ ਵੱਖ ਵੱਖ ਪਾਰਟੀਆਂ ਦੇ ਪ੍ਰਮੁੱਖ ਨੇਤਾਵਾਂ ਦੇ ਵਫ਼ਦ ਨਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਖੰਨਾ, 20 ਜੂਨ (ਮਨਜੀਤ ਸਿੰਘ ਧੀਮਾਨ)-ਮੋਟਰਸਾਈਕਲ ਅਤੇ ਰੇਹੜੇ ਦੀ ਟੱਕਰ ਹੋ ਜਾਣ ਕਾਰਨ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਮੁਹੰਮਦ ;ਫ਼ੀ ਵਾਸੀ ਧਮੋਟ ਨੇ ਦੱਸਿਆ ਕਿ ਮੈਂ ਆਪਣੇ ਸਾਥੀ ਸੁਭਾਸ਼ ਅਲੀ ਦੇ ਮੋਟਰਸਾਈਕਲ ਦੇ ...

ਪੂਰੀ ਖ਼ਬਰ »

ਸੇਵਾ ਕੇਂਦਰ ਬੰਦ ਹੋਣ ਨਾਲ ਹਲਕਾ ਸਮਰਾਲਾ ਨਾਲ ਸਬੰਧਿਤ ਪਿੰਡਾਂ ਦੇ ਲੋਕ ਹੋ ਰਹੇ ਨੇ ਖੱਜਲ ਖੁਆਰ-ਬਬਲੂ ਲੋਪੋਂ

ਬੀਜਾ, 20 ਜੂਨ (ਰਣਧੀਰ ਸਿੰਘ ਧੀਰਾ)-ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਹਲਕਾ ਸਮਰਾਲਾ ਦੇ ਵੱਖ ਵੱਖ ਪਿੰਡਾਂ ਵਿਚ ਸਥਾਪਿਤ ਕੀਤੇ ਸੇਵਾ ਕੇਂਦਰ ਹੁਣ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੇ ਜਾਣ ਨਾਲ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ...

ਪੂਰੀ ਖ਼ਬਰ »

ਖੰਨਾ ਵਿਚ ਖੁੱਲ੍ਹੀ ਮੈਕਰੋ ਗਲੋਬਲ ਇਮੀਗਰੇਸ਼ਨ ਸਰਵਿਸਜ਼ ਦੀ ਬਰਾਂਚ, ਸ਼ਿਵਾਨੀ ਤੇ ਸੰਜੇ ਨੇ ਕੀਤਾ ਉਦਘਾਟਨ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗੇ੍ਰਸ਼ਨ ਸਰਵਿਸਜ਼ ਪ੍ਰਾਈਵੇਟ ਲਿਮਟਿਡ ਵਲੋਂ ਆਪਣੀ ਨਵੀਂ ਬਰਾਂਚ ਖੰਨਾ ਦੀ ਜੀ. ਟੀ. ਬੀ. ਮਾਰਕੀਟ ਵਿਚ ਖੋਲੀ ਗਈ ਹੈ | ਇਸ ਦਾ ਉਦਘਾਟਨ ਮੈਡਮ ਸ਼ਿਵਾਨੀ ਚੋਪੜਾ ...

ਪੂਰੀ ਖ਼ਬਰ »

ਰੌਣੀ ਤੋਂ ਡੈਪੋ ਸਬੰਧੀ ਮੈਰਾਥਨ ਦੌੜ ਨੂੰ ਡੀ. ਐੱਸ. ਪੀ. ਢੀਂਡਸਾ ਨੇ ਹਰੀ ਝੰਡੀ ਵਿਖਾਈ

ਜੌੜੇਪੁਲ ਜਰਗ, 20 ਜੂਨ (ਪਾਲਾ ਰਾਜੇਵਾਲੀਆ)-ਅੱਜ ਪਿੰਡ ਰੌਣੀ ਦੀ ਪੁਲਿਸ ਚੌਾਕੀ ਤੋਂ ਨਸ਼ਿਆਂ ਵਿਰੁੱਧ ਡੈਪੋ ਸਬੰਧੀ ਮੈਰਾਥਨ ਦੌੜ ਰੈਲੀ ਦੇ ਰੂਪ ਵਿਚ ਪਾਇਲ ਨੂੰ ਰਵਾਨਾ ਹੋਈ | ਡੀ. ਐਸ. ਪੀ. ਰਛਪਾਲ ਸਿੰਘ ਢੀਂਡਸਾ ਨੇ ਹਰੀ ਝੰਡੀ ਦੇ ਕੇ ਇਸ ਨੂੰ ਰਵਾਨਾ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਜ਼ਿੰਮੇਵਾਰੀ ਇਮਾਨਦਾਰੀ ਤੇ ਸਿਦਕ ਦਿਲੀ ਨਾਲ ਨਿਭਾਵਾਂਗਾ-ਸੇਖੋਂ

ਜੌੜੇਪੁਲ ਜਰਗ, 20 ਜੂਨ (ਪਾਲਾ ਰਾਜੇਵਾਲੀਆ)-ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਨਾਮੀ ਪਿੰਡ ਛਪਾਰ ਦੇ ਮਿਹਨਤੀ ਵਰਕਰ ਹਰਨੇਕ ਸਿੰਘ ਸੇਖੋਂ ਨੂੰ ਪਾਰਟੀ ਲਈ ਕੀਤੀਆਂ ਸੇਵਾਵਾਂ ਬਦਲੇ ਲੁਧਿਆਣਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ | ਸੇਖੋਂ ਨੇ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਨਾਟਕ ਮੇਲਾ

ਬੀਜਾ, 20 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਜੀ. ਐੱਨ. ਐੱਮ ਭਾਗ ਚੌਥੇ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਲੰਬੇ ਸਮੇਂ ਦੀ ਉਡੀਕ ਬਾਅਦ ਸੜਕ ਦਾ ਨਿਰਮਾਣ ਸ਼ੁਰੂ

ਅਹਿਮਦਗੜ੍ਹ, 20 ਜੂਨ (ਪੁਰੀ, ਸੋਢੀ, ਮਹੋਲੀ)-ਸ਼ਹਿਰ ਦਾ ਮੁੱਖ ਮਾਰਗ ਗੁਰਦੁਆਰਾ ਸਾਹਿਬ ਤੋਂ ਗਊਸ਼ਾਲਾ ਤੱਕ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਪਾਉਣ ਕਾਰਨ ਨਿਰਮਾਣ ਅਧੀਨ ਸੀ, ਜਿਸ ਦੇ ਕਾਰਨ ਰਾਹਗੀਰਾਂ ਅਤੇ ਸਥਾਨਕ ਸੜਕ ਦੇ ਦੁਕਾਨਦਾਰਾਂ ਨੂੰ ਕਾਫੀ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਮਲੇਰੀਏ ਤੋਂ ਬਚਾਅ ਲਈ ਚੌਗਿਰਦੇ ਦੀ ਸਫ਼ਾਈ ਤੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ-ਡਾ. ਰਾਹੁਲ ਭੱਲਾ

ਸਮਰਾਲਾ, 20 ਜੂਨ (ਬਲਜੀਤ ਸਿੰਘ ਬਘੌਰ)-ਸਿਵਲ ਹਸਪਤਾਲ ਸਮਰਾਲਾ ਵਿਖੇ ਮਲੇਰੀਏ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਮੈਡੀਕਲ ਅਫ਼ਸਰ ਡਾ. ਰਾਹੁਲ ਭੱਲਾ ਨੇ ਦਸਿਆ ਕਿ ਮਲੇਰੀਆ ਨਾਮ ਦੀ ਬਿਮਾਰੀ ਐਲਾਫਨੀਜ਼ ਨਾਮ ਦੇ ਮੱਛਰ ਦੇ ਕੱਟਣ ਕਾਰਨ ਹੁੰਦੀ ...

ਪੂਰੀ ਖ਼ਬਰ »

ਖੰਨਾ ਵਿਚ ਬਣੇਗਾ ਝੁੱਗੀ ਝੋਂਪੜੀ ਵਾਸੀ ਬੱਚਿਆਂ ਲਈ ਪੱਕਾ ਸਕੂਲ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਬਣ ਰਹੇ ਝੁੱਗੀ ਝੌਾਪੜੀ ਵਾਸੀ ਬੱਚਿਆਂ ਲਈ ਸਕੂਲ ਦਾ ਨੀਂਹ ਪੱਥਰ ਮੰਦਰ ਕਰਮੀਂ ਸ਼ਿਵਾਲਾ ਦੇ ਟਰੱਸਟੀਆਂ ਅਤੇ ਉੱਘੇ ਉਦਯੋਗਪਤੀ ਵਿਨੋਦ ਵਸ਼ਿਸ਼ਟ ਨੇ ਰੱਖਿਆ | ਮੰਦਰ ਕਰਮੀਂ ਸ਼ਿਵਾਲਾ ਦੇ ਟਰੱਸਟੀਆਂ ਜਗਜੀਤ ਸਿੰਘ ...

ਪੂਰੀ ਖ਼ਬਰ »

ਗੌਰਮਿੰਟ ਗਰਲਜ਼ ਸਕੂਲ ਖੰਨਾ 'ਚ ਵਾਲੀਬਾਲ ਕੈਂਪ ਸੁਰੂ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕੈਪਟਨ ਸਰਕਾਰ ਵਲੋਂ ਖ਼ਾਸ ਕਦਮ ਚੁੱਕੇ ਜਾ ਰਹੇ ਹਨ | ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਵਾਲੀਬਾਲ ਤੇ ਖੋ-ਖੋ ਦੇ ਜਿਲ੍ਹਾ ਪੱਧਰ ਦੇ ਕੋਚਾਂ ਦੀ ਨਿਯੁਕਤੀ ਕੀਤੀ ਗਈ ਹੈ | ਇਹ ਗੱਲ ਮੁੱਖ ਮਹਿਮਾਨ ਵਿਧਾਇਕ ਗੁਰਕੀਰਤ ਸਿੰਘ ਦੇ ਓ.ਐਸ.ਡੀ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਡਾ.ਗੁਰਮੁਖ ਸਿੰਘ ਚਾਹਲ ਨੇ ਗੌਰਮਿੰਟ ਗਰਲਜ਼ ਸਕੂਲ ਖੰਨਾ ਵਿਖੇ ਵਾਲੀਬਾਲ ਦੇ ਸਮਰ ਕੈਂਪ ਦੀ ਸ਼ੁਰੂਆਤ ਮੌਕੇ ਕਹੀ | ਉਨਾਂ ਕਿਹਾ ਕਿ ਹਲਕੇ ਦੇ ਵਿਧਾਇਕ ਗੁਰਕੀਰਤ ਸਿੰਘ ਦੇ ਯਤਨਾਂ ਦੀ ਬਦੌਲਤ ਖੰਨਾ ਦੇ ਗੌਰਮਿੰਟ ਗਰਲਜ਼ ਸਕੂਲ ਵਿਖੇ ਲੜਕੀਆਂ ਨੂੰ ਖੇਡਣ ਲਈ ਵਿਸ਼ੇਸ਼ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਜਿਨ੍ਹਾਂ ਦੇ ਸਾਰਥਿਕ ਨਤੀਜੇ ਆਉਣਗੇ | ਓ.ਐਸ.ਡੀ. ਡਾ.ਚਾਹਲ ਨੇ ਪਿ੍ੰਸੀਪਲ ਪ੍ਰਦੀਪ ਕੁਮਾਰ ਰੌਣੀ, ਵਾਲੀਬਾਲ ਕੋਚ ਬਹਾਦਰ ਸਿੰਘ ਦੇ ਕੰਮ ਦੀ ਵੀ ਪ੍ਰਸ਼ੰਸਾ ਕੀਤੀ | ਡਾ.ਚਾਹਲ ਨੇ ਵਾਲੀਬਾਲ ਖਿਡਾਰਨਾਂ ਨੂੰ ਫਲ ਵੀ ਵੰਡੇ | ਪਿ੍ੰਸੀਪਲ ਪ੍ਰਦੀਪ ਕੁਮਾਰ ਰੌਣੀ ਨੇ ਕਿਹਾ ਕਿ ਖੇਡ ਮੰਤਰੀ ਪੰਜਾਬ ਦੀ ਯੋਗ ਰਹਿਨੁਮਾਈ ਅਤੇ ਖੇਡ ਵਿਭਾਗ ਪੰਜਾਬ ਦੀ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਸਪੋਰਟਸ ਅਫ਼ਸਰ ਲੁਧਿਆਣਾ ਦੇ ਭਰਪੂਰ ਸਹਿਯੋਗ ਸਦਕਾ ਵਾਲੀਬਾਲ ਕੋਚ ਬਹਾਦਰ ਸਿੰਘ ਵਲੋਂ ਇਹ ਕੈਂਪ ਲਾ ਕੇ ਵਿਦਿਆਰਥਣਾਂ ਨੂੰ ਵਾਲੀਬਾਲ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਵਾਲੀਬਾਲ ਕੋਚ ਬਹਾਦਰ ਸਿੰਘ ਨੇ ਦੱਸਿਆ ਕਿ 30 ਜੂਨ ਤੱਕ ਚੱਲਣ ਵਾਲੇ ਇਸ ਸਮਰ ਕੈਂਪ ਵਿਚ 25 ਤੋਂ ਵਧੇਰੇ ਲੜਕੀਆਂ ਹਿੱਸਾ ਲੈ ਰਹੀਆਂ ਹਨ | ਜਿਨ੍ਹਾਂ ਨੂੰ ਸਵੇਰੇ ਸ਼ਾਮ ਕੋਚਿੰਗ ਦਿੱਤੀ ਜਾਇਆ ਕਰੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ ਰਤਨਹੇੜੀ, ਪਿ੍ੰ: ਸੰਜੇ ਸ਼ਾਰਦਾ, ਅਧਿਆਪਕ ਆਗੂ ਅਜੀਤ ਖੰਨਾ, ਜਸਵਿੰਦਰ ਕੁਮਾਰ ਪੀ.ਟੀ. ਤੇ ਮਾਸਟਰ ਹਰਵਿੰਦਰ ਸਿੰਘ ਬੁੱਲੇਪੁਰ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਮੈਜ਼ਿਕ ਬੱਸ ਇੰਡੀਆ ਫਾੳਾੂਡੇਸ਼ਨ ਵਲੋਂ ਨਸ਼ਾ ਵਿਰੋਧੀ ਸਮਾਗਮ

ਦੋਰਾਹਾ, 20 ਜੂਨ (ਜਸਵੀਰ ਝੱਜ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ (ਡੈਪੋ) ਦੇ ਤਹਿਤ ਐੱਸ.ਡੀ.ਐੱਮ. ਪਾਇਲ ਮੈਡਮ ਸਵਾਤੀ ਟਿਵਾਣਾ ਦੇ ਨਿਰਦੇਸ਼ਾਂ ਅਨੁਸਾਰ ਮੈਜਿਕ ਬੱਸ ਇੰਡੀਆ ਫਾਊਾਡੇਸ਼ਨ ਦੇ ਪ੍ਰੋਜੈਕਟ ਅਫ਼ਸਰ ਵਰਿੰਦਰ ਸ਼ਰਮਾ ਦੀ ਅਗਵਾਈ ...

ਪੂਰੀ ਖ਼ਬਰ »

ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਵਿਚ ਕੁੱਪ ਦੀ ਟੀਮ ਨੇ ਕੀਤਾ ਟਰਾਫ਼ੀ 'ਤੇ ਕਬਜ਼ਾ

ਬੀਜਾ, 20 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਕਸਬਾ ਬੀਜਾ ਵਿਖੇ ਬਾਬਾ ਸਿੰਘ ਸ਼ਹੀਦ ਸਪੋਰਟਸ ਕਲੱਬ ਵਲੋਂ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਨਗਰ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਉਦਘਾਟਨ ਸ਼ੇਰਗਿੱਲ ਢਾਬਾ ਮੰਜੀ ਸਾਹਿਬ ਕੋਟਾਂ ਦੇ ਮਾਲਕ ਬਲਜੀਤ ਸਿੰਘ ਸ਼ੇਰਗਿੱਲ ਨੇ ...

ਪੂਰੀ ਖ਼ਬਰ »

ਜਦੋਂ ਕਾਂਗਰਸੀਆਂ ਨੇ ਹੀ ਧੂਰੀ ਕਾਂਡ ਸਬੰਧੀ ਕੈਪਟਨ ਿਖ਼ਲਾਫ਼ ਕੱਢੀ ਭੜਾਸ

ਮਲੌਦ, 20 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿਛਲੇ ਦਿਨੀਂ ਧੂਰੀ ਵਿਖੇ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਉੱਪਰ ਧੂਰੀ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਿਖ਼ਲਾਫ਼ ਰੋਸ ਜ਼ਾਹਿਰ ਕਰਦਿਆਂ ਪਿੰਡ ਸਿਹੌੜਾ ਵਿਖੇ ਬਲਵੀਰ ਸਿੰਘ ਕਾਕਾ ਦੇ ਗ੍ਰਹਿ ਵਿਖੇ ਹੋਈ ਹਲਕਾ ਪਾਇਲ ...

ਪੂਰੀ ਖ਼ਬਰ »

ਮਿਹਰਬਾਨ ਨੇ ਕੀਤੀ ਵਰਕਰਾਂ ਨਾਲ ਮੀਟਿ ੰਗ

ਜੌੜੇਪੁਲ ਜਰਗ, 20 ਜੂਨ (ਪਾਲਾ ਰਾਜੇਵਾਲੀਆ)-ਅਕਾਲੀ ਦਲ ਦੇ ਹਲਕਾ ਪਾਇਲ ਦੇ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਪਿੰਡ ਜਰਗ ਵਿਖੇ ਸਰਪੰਚ ਜਤਿੰਦਰ ਸਿੰਘ ਦੇ ਸੱਦੇ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਮੂਹਰੇ ਆ ਰਹੀਆਂ ਸਾਰੀਆਂ ਚੋਣਾਂ ...

ਪੂਰੀ ਖ਼ਬਰ »

ਪੰਜਾਬ ਅੰਦਰ ਨੀਂਵਾਂ ਹੁੰਦਾ ਜਾ ਰਿਹਾ ਪਾਣੀ ਦਾ ਪੱਧਰ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ

ਕੁੱਪ ਕਲਾਂ, 20 ਜੂਨ (ਰਵਿੰਦਰ ਸਿੰਘ ਬਿੰਦਰਾ)-ਪੰਜਾਬ ਅੰਦਰ ਹਰ ਵਰ੍ਹੇ ਨੀਂਵਾਂ ਹੁੰਦਾ ਜਾ ਰਿਹਾ ਪਾਣੀ ਦਾ ਪੱਧਰ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ ਜਿਸਨੂੰ ਲੈ ਕੇ ਜਿੱਥੇ ਪੜਿ੍ਹਆ ਲਿਖਿਆ ਵਰਗ ਮਾਨਸਿਕ ਤੌਰ ਤੇ ਚਿੰਤਤ ਹੈ ਉਥੇ ਹੀ ਪ੍ਰਕਿਰਤੀ ਨੂੰ ...

ਪੂਰੀ ਖ਼ਬਰ »

ਨਗਰ ਪੰਚਾਇਤ ਮਲੌਦ ਵਲੋਂ 14 ਮਤੇ ਪਾਸ

ਮਲੌਦ, 20 ਜੂਨ (ਪੱਤਰ ਪ੍ਰੇਰਕ)-ਨਗਰ ਪੰਚਾਇਤ ਮਲੌਦ ਵਿਖੇ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਮੀਤ ਪ੍ਰਧਾਨ ਨਮਿਤਾ ਮੜਕਣ, ਕੌਾਸਲਰ ਰਮਨਦੀਪ ਕੌਰ, ਅਵਤਾਰ ਸਿੰਘ ਭੋਲਾ, ਕਿਰਨਦੀਪ ਕੌਰ, ਸ਼ੌਨ ਪੁਰੀ (ਟੈਰੀ), ਅਵਿੰਦਰਦੀਪ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਗੁਰਮਤਿ ਸਮਾਗਮ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਖੰਨਾ ਵਿਖੇ ਬੀਤੀ ਰਾਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਮੌਕੇ ਹਜ਼ੂਰੀ ਰਾਗੀ ਭਾਈ ਸੁਖਦੇਵ ਸਿੰਘ ਦੇ ਜਥੇ ਅਤੇ ...

ਪੂਰੀ ਖ਼ਬਰ »

ਮਾਲੋਦੌਦ ਨੇ ਮੁਸਲਿਮ ਭਰਾਵਾਂ ਨਾਲ ਕੀਤੀ ਖ਼ੁਸ਼ੀ ਸਾਂਝੀ

ਮਲੌਦ, 20 ਜੂਨ (ਸਹਾਰਨ ਮਾਜਰਾ)-ਇਲਾਕੇ ਦੇ ਉੱਘੇ ਸਮਾਜ ਸੇਵੀ ਨੰਬਰਦਾਰ ਭਰਪੂਰ ਸਿੰਘ ਮਾਲੌ ਦੌਦ ਵਲੋਂ ਭਾਈਚਾਰਕ ਸਾਂਝ ਅੱਗੇ ਤੋਰਦਿਆਂ ਆਪਣੇ ਗ੍ਰਹਿ ਵਿਖੇ ਮੁਸਲਿਮ ਭਾਈਚਾਰੇ ਨੂੰ ਵੱਡੀ ਪੱਧਰ 'ਤੇ ਇਕੱਤਰ ਕਰਦਿਆਂ ਈਦ ਦੀ ਵਧਾਈ ਦਿੱਤੀ ਅਤੇ ਆਓ ਭਗਤ ਲਈ ਇਫ਼ਤਾਰ ...

ਪੂਰੀ ਖ਼ਬਰ »

ਬਸਪਾ ਨੇ ਕੀਤਾ ਬੂਥ ਕਮੇਟੀ ਦਾ ਗਠਨ

ਬੀਜਾ, 20 ਜੂਨ (ਰਣਧੀਰ ਸਿੰਘ ਧੀਰਾ)-ਪਿੰਡ ਅਜਲੌਦ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਲੁਧਿਆਣਾ ਯੂਥ ਵਿੰਗ ਦੇ ਪ੍ਰਧਾਨ ਡਾ ਜਸਪ੍ਰੀਤ ਸਿੰਘ ਬੀਜਾ ਅਤੇ ਹਲਕਾ ਸਮਰਾਲਾ ਦੇ ਇੰਚਾਰਜ ਦਲਵੀਰ ਸਿੰਘ ਮੰਡਿਆਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਰਨ ਫ਼ਾਰ ਡਰੱਗ ਫ਼੍ਰੀ ਪੰਜਾਬ ਅਧੀਨ 3 ਪਿੰਡਾਂ ਵਿਚੋਂ ਮੈਰਾਥਨ ਦੌੜਾਂ ਸਮੇਂ ਪਾਇਲ ਪੁੱਜੀਆਂ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਡੈਪੋ ਮੁਹਿੰਮ ਤਹਿਤ ਸਬ ਡਵੀਜ਼ਨ ਪਾਇਲ ਵਿਚ ਨਿਵੇਕਲਾ ਉਪਰਾਲਾ ਕੀਤਾ ਗਿਆ | ਨਸ਼ਾ ਮੁਕਤ ਸਮਾਜ ਬਣਾਉਣ ਦੀ ਗੱਲ ਲੋਕਾਂ ਤੱਕ ਪਹੁੰਚਾਉਣ ਲਈ ਪਾਇਲ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਸਮਰਾਲਾ, 20 ਜੂਨ (ਸੁਰਜੀਤ ਸਿੰਘ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਵਣ ਰੇਂਜ ਦੋਰਾਹਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਹੰਗਾਮੀ ਮੀਟਿੰਗ ਪ੍ਰਧਾਨ ਹਰਜੀਤ ਕੌਰ ਉਟਾਲਾਂ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਮੁਲਾਜ਼ਮਾਂ ਦੀ ਮੰਗਾਂ ਬਾਰੇ ...

ਪੂਰੀ ਖ਼ਬਰ »

ਨਾਜਾਇਜ਼ ਇਸ਼ਤਿਹਾਰਬਾਜ਼ੀ ਬੋਰਡਾਂ ਨੂੰ ਉਤਾਰਿਆ

ਮਾਛੀਵਾੜਾ ਸਾਹਿਬ, 20 ਜੂਨ (ਮਨੋਜ ਕੁਮਾਰ)-ਪੰਜਾਬ ਦੇ ਦੂਸਰੇ ਮਹਾਂ ਨਗਰਾਂ ਵਾਂਗ ਮਾਛੀਵਾੜਾ ਨਗਰ ਕੌਾਸਲ ਨੇ ਵੀ ਸ਼ਹਿਰ ਵਿਚ ਲੱਗੇ ਨਜਾਇਜ਼ ਇਸ਼ਤਿਹਾਰੀ ਬਾਜ਼ੀ ਬੋਰਡਾਂ 'ਤੇ ਸਖ਼ਤ ਰਵੱਈਆ ਅਪਣਾਉਂਦੇ ਹੋਏ ਵਿਸ਼ੇਸ਼ ਮੁਹਿੰਮ ਦੌਰਾਨ ਉਨ੍ਹਾਂ ਨੂੰ ਉਤਾਰ ਕੇ ਆਪਣੇ ...

ਪੂਰੀ ਖ਼ਬਰ »

ਬੀਜਾ ਵਿਖੇ ਲੋੜਵੰਦਾਂ ਨੂੰ ਗੈਸ ਸਿਲੰਡਰ ਵੰਡੇ

ਬੀਜਾ, 20 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਪਿਛਲੇ ਦਿਨੀਂ ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਵਿਚ ਬੀਜਾ ਵਿਖੇ ਲੱਗੇ ਲੋਕ ਭਲਾਈ ਕੈਂਪ ਵਿਚ ਨਗਰ ਦੇ ਲੋੜਵੰਦਾਂ ਨੂੰ ਕੇਂਦਰ ਸਰਕਾਰ ਦੀ ਸਕੀਮ ਤਹਿਤ ਮੁਫ਼ਤ ਗੈਸ ਕੁਨੈਕਸ਼ਨ ਦੇ ਫਾਰਮ ਭਰੇ ਸਨ | ਇਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX