ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਖੰਨਾ / ਸਮਰਾਲਾ

ਵਿਜੀਲੈਂਸ ਦੀ ਟੀਮ ਨੇ ਖੰਨਾ ਨਗਰ ਕੌ ਾਸਲ ਵਿਚ ਮਾਰਿਆ ਛਾਪਾ, ਰਿਕਾਰਡ ਲਿਆ ਕਬਜ਼ੇ ਵਿਚ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨਗਰ ਕੌਾਸਲ ਦੇ ਦਫ਼ਤਰ ਵਿਚ ਇਕ ਵਾਰ ਫਿਰ ਪੰਜਾਬ ਵਿਜੀਲੈਂਸ ਲੁਧਿਆਣਾ ਦੀ ਟੀਮ ਨੇ ਛਾਪਾ ਮਾਰਿਆ | ਟੀਮ ਦੀ ਅਗਵਾਈ ਕਰ ਰਹੇ ਡੀ. ਐਸ. ਪੀ. ਵਿਜੀਲੈਂਸ ਲੁਧਿਆਣਾ ਵਰਿਆਮ ਸਿੰਘ ਨੇ ਭਾਵੇਂ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ...

ਪੂਰੀ ਖ਼ਬਰ »

ਪਿੰਡ ਤੇ ਵਾਰਡ ਵਿਚ ਬੂਥ ਪੱਧਰੀ ਕਮੇਟੀਆਂ ਬਣਾਏਗੀ ਬਸਪਾ-ਦੇਸ ਰਾਜ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਹਲਕਾ ਖੰਨਾ ਦੇ ਸਾਰੇ ਪਿੰਡਾਂ ਅਤੇ ਸਾਰੇ ਵਾਰਡਾਂ ਵਿਚ ਬੀ. ਐਸ. ਪੀ. ਦੀਆਂ ਬੂਥ ਪੱਧਰੀ ਕਮੇਟੀਆਂ ਬਣਾਈਆਂ ਜਾਣਗੀਆਂ | ਇਹ ਪ੍ਰਗਟਾਵਾ ਬਸਪਾ ਦੇ ਸੂਬਾ ਇੰਚਾਰਜ ਦੇਸ ਰਾਜ ਵਲੋਂ ਖੰਨਾ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀ ...

ਪੂਰੀ ਖ਼ਬਰ »

ਟੈਕਸ ਦੇ ਕੀਤੇ ਭਾਰੀ ਵਾਧੇ ਿਖ਼ਲਾਫ਼ ਹਿਮਾਚਲ ਸਰਕਾਰ ਵਿਰੁੱਧ ਸੰਘਰਸ਼ ਦਾ ਫ਼ੈਸਲਾ

ਖੰਨਾ, 20 ਜੂਨ (ਜੋਗਿੰਦਰ ਸਿੰਘ ਓਬਰਾਏ)- ਇਥੋਂ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਆਜ਼ਾਦ ਟੈਕਸੀ ਯੂਨੀਅਨ, ਪੰਜਾਬ ਟੈਕਸੀ ਅਪਰੇਟਰ ਯੂਨੀਅਨ ਅਤੇ ਯੂਨਾਈਟਿਡ ਡਰਾਈਵਰ ਯੂਨੀਅਨ ਦੀ ਸਾਂਝੀ ਇਕੱਤਰਤਾ ਹਰਨਰਾਇਣ ਸਿੰਘ ਮਾਨ ਦੀ ਪ੍ਰਧਾਨਗੀ ਹੇਠਾਂ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਪਿ ੰਡ ਸਿਹੋੜਾ ਤੇ ਗੋਸਲਾਂ 'ਚ ਸੀ. ਪੀ. ਆਈ. ਦੀਆਂ ਪਿੰਡ ਪੱਧਰੀ ਕਮੇਟੀਆਂ ਦਾ ਗਠਨ

ਮਲੌਦ, 20 ਜੂਨ (ਦਿਲਬਾਗ ਸਿੰਘ ਚਾਪੜਾ)-ਪਿੰਡ ਸਿਹੋੜਾ ਵਿਖੇ ਭਾਰਤੀ ਕਾਮਿਊਨਿਸਟ ਪਾਰਟੀ ਦੀ ਮੀਟਿੰਗ ਜੀਤ ਸਿੰਘ ਦੀ ਪ੍ਰਧਾਨਗੀ ਹੇਠ ਕਾਮਰੇਡ ਭਗਵਾਨ ਸਿੰਘ ਅਤੇ ਚਰਨਜੀਤ ਸਿੰਘ ਕਾਲੀਆ ਦੀ ਹਾਜ਼ਰੀ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਭਗਵਾਨ ਸਿੰਘ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿ ੰਗ

ਸਮਰਾਲਾ, 20 ਜੂਨ (ਪੱਤਰ ਪੇ੍ਰਰਕ)-ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਹਲਕਾ ਇੰਚਾਰਜ ਦਲਵੀਰ ਸਿੰਘ ਮੰਡਿਆਲਾ ਦੀ ਦੇਖ-ਰੇਖ ਹੇਠ ਖੰਨਾ ਰੋਡ ਸਮਰਾਲਾ ਵਿਖੇ ਹੋਈ, ਜਿਸ ਵਿਚ ਪਾਰਟੀ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | ਹਲਕਾ ਇੰਚਾਰਜ ਦਲਵੀਰ ਸਿੰਘ ...

ਪੂਰੀ ਖ਼ਬਰ »

ਸਿਹੌੜਾ 'ਚ ਕੇਂਦਰ ਦੀ ਭਾਜਪਾ ਸਰਕਾਰ ਿਖ਼ਲਾਫ਼ ਧਰਨਾ

ਮਲੌਦ, 20 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਸਿਹੌੜਾ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ: ਭਗਤ ਸਿੰਘ ਮਿੰਟੂ ਤੇ ਬਲਵੀਰ ਸਿੰਘ ਕਾਕਾ ਦੀ ਦੇਖ-ਰੇਖ ਵਿਚ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ...

ਪੂਰੀ ਖ਼ਬਰ »

ਐਸ. ਐਸ. ਪੀ. ਖੰਨਾ ਨੇ ਕੀਤੇ 4 ਪੁਲਿਸ ਕਰਮਚਾਰੀ ਲਾਇਨ ਹਾਜ਼ਰ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਜੀ. ਟੀ. ਰੋਡ 'ਤੇ ਕੁੱਝ ਦਿਨ ਪਹਿਲਾਂ ਹੋਏ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਮਿ੍ਤਕ ਦੇ ਪਿਤਾ ਅਤੇ ਵੱਖ ਵੱਖ ਪਾਰਟੀਆਂ ਦੇ ਪ੍ਰਮੁੱਖ ਨੇਤਾਵਾਂ ਦੇ ਵਫ਼ਦ ਨਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਖੰਨਾ, 20 ਜੂਨ (ਮਨਜੀਤ ਸਿੰਘ ਧੀਮਾਨ)-ਮੋਟਰਸਾਈਕਲ ਅਤੇ ਰੇਹੜੇ ਦੀ ਟੱਕਰ ਹੋ ਜਾਣ ਕਾਰਨ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਮੁਹੰਮਦ ;ਫ਼ੀ ਵਾਸੀ ਧਮੋਟ ਨੇ ਦੱਸਿਆ ਕਿ ਮੈਂ ਆਪਣੇ ਸਾਥੀ ਸੁਭਾਸ਼ ਅਲੀ ਦੇ ਮੋਟਰਸਾਈਕਲ ਦੇ ...

ਪੂਰੀ ਖ਼ਬਰ »

ਸੇਵਾ ਕੇਂਦਰ ਬੰਦ ਹੋਣ ਨਾਲ ਹਲਕਾ ਸਮਰਾਲਾ ਨਾਲ ਸਬੰਧਿਤ ਪਿੰਡਾਂ ਦੇ ਲੋਕ ਹੋ ਰਹੇ ਨੇ ਖੱਜਲ ਖੁਆਰ-ਬਬਲੂ ਲੋਪੋਂ

ਬੀਜਾ, 20 ਜੂਨ (ਰਣਧੀਰ ਸਿੰਘ ਧੀਰਾ)-ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਹਲਕਾ ਸਮਰਾਲਾ ਦੇ ਵੱਖ ਵੱਖ ਪਿੰਡਾਂ ਵਿਚ ਸਥਾਪਿਤ ਕੀਤੇ ਸੇਵਾ ਕੇਂਦਰ ਹੁਣ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੇ ਜਾਣ ਨਾਲ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ...

ਪੂਰੀ ਖ਼ਬਰ »

ਖੰਨਾ ਵਿਚ ਖੁੱਲ੍ਹੀ ਮੈਕਰੋ ਗਲੋਬਲ ਇਮੀਗਰੇਸ਼ਨ ਸਰਵਿਸਜ਼ ਦੀ ਬਰਾਂਚ, ਸ਼ਿਵਾਨੀ ਤੇ ਸੰਜੇ ਨੇ ਕੀਤਾ ਉਦਘਾਟਨ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗੇ੍ਰਸ਼ਨ ਸਰਵਿਸਜ਼ ਪ੍ਰਾਈਵੇਟ ਲਿਮਟਿਡ ਵਲੋਂ ਆਪਣੀ ਨਵੀਂ ਬਰਾਂਚ ਖੰਨਾ ਦੀ ਜੀ. ਟੀ. ਬੀ. ਮਾਰਕੀਟ ਵਿਚ ਖੋਲੀ ਗਈ ਹੈ | ਇਸ ਦਾ ਉਦਘਾਟਨ ਮੈਡਮ ਸ਼ਿਵਾਨੀ ਚੋਪੜਾ ...

ਪੂਰੀ ਖ਼ਬਰ »

ਰੌਣੀ ਤੋਂ ਡੈਪੋ ਸਬੰਧੀ ਮੈਰਾਥਨ ਦੌੜ ਨੂੰ ਡੀ. ਐੱਸ. ਪੀ. ਢੀਂਡਸਾ ਨੇ ਹਰੀ ਝੰਡੀ ਵਿਖਾਈ

ਜੌੜੇਪੁਲ ਜਰਗ, 20 ਜੂਨ (ਪਾਲਾ ਰਾਜੇਵਾਲੀਆ)-ਅੱਜ ਪਿੰਡ ਰੌਣੀ ਦੀ ਪੁਲਿਸ ਚੌਾਕੀ ਤੋਂ ਨਸ਼ਿਆਂ ਵਿਰੁੱਧ ਡੈਪੋ ਸਬੰਧੀ ਮੈਰਾਥਨ ਦੌੜ ਰੈਲੀ ਦੇ ਰੂਪ ਵਿਚ ਪਾਇਲ ਨੂੰ ਰਵਾਨਾ ਹੋਈ | ਡੀ. ਐਸ. ਪੀ. ਰਛਪਾਲ ਸਿੰਘ ਢੀਂਡਸਾ ਨੇ ਹਰੀ ਝੰਡੀ ਦੇ ਕੇ ਇਸ ਨੂੰ ਰਵਾਨਾ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਜ਼ਿੰਮੇਵਾਰੀ ਇਮਾਨਦਾਰੀ ਤੇ ਸਿਦਕ ਦਿਲੀ ਨਾਲ ਨਿਭਾਵਾਂਗਾ-ਸੇਖੋਂ

ਜੌੜੇਪੁਲ ਜਰਗ, 20 ਜੂਨ (ਪਾਲਾ ਰਾਜੇਵਾਲੀਆ)-ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਨਾਮੀ ਪਿੰਡ ਛਪਾਰ ਦੇ ਮਿਹਨਤੀ ਵਰਕਰ ਹਰਨੇਕ ਸਿੰਘ ਸੇਖੋਂ ਨੂੰ ਪਾਰਟੀ ਲਈ ਕੀਤੀਆਂ ਸੇਵਾਵਾਂ ਬਦਲੇ ਲੁਧਿਆਣਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ | ਸੇਖੋਂ ਨੇ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਨਾਟਕ ਮੇਲਾ

ਬੀਜਾ, 20 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਜੀ. ਐੱਨ. ਐੱਮ ਭਾਗ ਚੌਥੇ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਲੰਬੇ ਸਮੇਂ ਦੀ ਉਡੀਕ ਬਾਅਦ ਸੜਕ ਦਾ ਨਿਰਮਾਣ ਸ਼ੁਰੂ

ਅਹਿਮਦਗੜ੍ਹ, 20 ਜੂਨ (ਪੁਰੀ, ਸੋਢੀ, ਮਹੋਲੀ)-ਸ਼ਹਿਰ ਦਾ ਮੁੱਖ ਮਾਰਗ ਗੁਰਦੁਆਰਾ ਸਾਹਿਬ ਤੋਂ ਗਊਸ਼ਾਲਾ ਤੱਕ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਪਾਉਣ ਕਾਰਨ ਨਿਰਮਾਣ ਅਧੀਨ ਸੀ, ਜਿਸ ਦੇ ਕਾਰਨ ਰਾਹਗੀਰਾਂ ਅਤੇ ਸਥਾਨਕ ਸੜਕ ਦੇ ਦੁਕਾਨਦਾਰਾਂ ਨੂੰ ਕਾਫੀ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਮਲੇਰੀਏ ਤੋਂ ਬਚਾਅ ਲਈ ਚੌਗਿਰਦੇ ਦੀ ਸਫ਼ਾਈ ਤੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ-ਡਾ. ਰਾਹੁਲ ਭੱਲਾ

ਸਮਰਾਲਾ, 20 ਜੂਨ (ਬਲਜੀਤ ਸਿੰਘ ਬਘੌਰ)-ਸਿਵਲ ਹਸਪਤਾਲ ਸਮਰਾਲਾ ਵਿਖੇ ਮਲੇਰੀਏ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਮੈਡੀਕਲ ਅਫ਼ਸਰ ਡਾ. ਰਾਹੁਲ ਭੱਲਾ ਨੇ ਦਸਿਆ ਕਿ ਮਲੇਰੀਆ ਨਾਮ ਦੀ ਬਿਮਾਰੀ ਐਲਾਫਨੀਜ਼ ਨਾਮ ਦੇ ਮੱਛਰ ਦੇ ਕੱਟਣ ਕਾਰਨ ਹੁੰਦੀ ...

ਪੂਰੀ ਖ਼ਬਰ »

ਖੰਨਾ ਵਿਚ ਬਣੇਗਾ ਝੁੱਗੀ ਝੋਂਪੜੀ ਵਾਸੀ ਬੱਚਿਆਂ ਲਈ ਪੱਕਾ ਸਕੂਲ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਬਣ ਰਹੇ ਝੁੱਗੀ ਝੌਾਪੜੀ ਵਾਸੀ ਬੱਚਿਆਂ ਲਈ ਸਕੂਲ ਦਾ ਨੀਂਹ ਪੱਥਰ ਮੰਦਰ ਕਰਮੀਂ ਸ਼ਿਵਾਲਾ ਦੇ ਟਰੱਸਟੀਆਂ ਅਤੇ ਉੱਘੇ ਉਦਯੋਗਪਤੀ ਵਿਨੋਦ ਵਸ਼ਿਸ਼ਟ ਨੇ ਰੱਖਿਆ | ਮੰਦਰ ਕਰਮੀਂ ਸ਼ਿਵਾਲਾ ਦੇ ਟਰੱਸਟੀਆਂ ਜਗਜੀਤ ਸਿੰਘ ...

ਪੂਰੀ ਖ਼ਬਰ »

ਗੌਰਮਿੰਟ ਗਰਲਜ਼ ਸਕੂਲ ਖੰਨਾ 'ਚ ਵਾਲੀਬਾਲ ਕੈਂਪ ਸੁਰੂ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕੈਪਟਨ ਸਰਕਾਰ ਵਲੋਂ ਖ਼ਾਸ ਕਦਮ ਚੁੱਕੇ ਜਾ ਰਹੇ ਹਨ | ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਵਾਲੀਬਾਲ ਤੇ ਖੋ-ਖੋ ਦੇ ਜਿਲ੍ਹਾ ਪੱਧਰ ਦੇ ਕੋਚਾਂ ਦੀ ਨਿਯੁਕਤੀ ...

ਪੂਰੀ ਖ਼ਬਰ »

ਮੈਜ਼ਿਕ ਬੱਸ ਇੰਡੀਆ ਫਾੳਾੂਡੇਸ਼ਨ ਵਲੋਂ ਨਸ਼ਾ ਵਿਰੋਧੀ ਸਮਾਗਮ

ਦੋਰਾਹਾ, 20 ਜੂਨ (ਜਸਵੀਰ ਝੱਜ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ (ਡੈਪੋ) ਦੇ ਤਹਿਤ ਐੱਸ.ਡੀ.ਐੱਮ. ਪਾਇਲ ਮੈਡਮ ਸਵਾਤੀ ਟਿਵਾਣਾ ਦੇ ਨਿਰਦੇਸ਼ਾਂ ਅਨੁਸਾਰ ਮੈਜਿਕ ਬੱਸ ਇੰਡੀਆ ਫਾਊਾਡੇਸ਼ਨ ਦੇ ਪ੍ਰੋਜੈਕਟ ਅਫ਼ਸਰ ਵਰਿੰਦਰ ਸ਼ਰਮਾ ਦੀ ਅਗਵਾਈ ...

ਪੂਰੀ ਖ਼ਬਰ »

ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਵਿਚ ਕੁੱਪ ਦੀ ਟੀਮ ਨੇ ਕੀਤਾ ਟਰਾਫ਼ੀ 'ਤੇ ਕਬਜ਼ਾ

ਬੀਜਾ, 20 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਕਸਬਾ ਬੀਜਾ ਵਿਖੇ ਬਾਬਾ ਸਿੰਘ ਸ਼ਹੀਦ ਸਪੋਰਟਸ ਕਲੱਬ ਵਲੋਂ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਨਗਰ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਉਦਘਾਟਨ ਸ਼ੇਰਗਿੱਲ ਢਾਬਾ ਮੰਜੀ ਸਾਹਿਬ ਕੋਟਾਂ ਦੇ ਮਾਲਕ ਬਲਜੀਤ ਸਿੰਘ ਸ਼ੇਰਗਿੱਲ ਨੇ ...

ਪੂਰੀ ਖ਼ਬਰ »

ਜਦੋਂ ਕਾਂਗਰਸੀਆਂ ਨੇ ਹੀ ਧੂਰੀ ਕਾਂਡ ਸਬੰਧੀ ਕੈਪਟਨ ਿਖ਼ਲਾਫ਼ ਕੱਢੀ ਭੜਾਸ

ਮਲੌਦ, 20 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿਛਲੇ ਦਿਨੀਂ ਧੂਰੀ ਵਿਖੇ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਉੱਪਰ ਧੂਰੀ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਿਖ਼ਲਾਫ਼ ਰੋਸ ਜ਼ਾਹਿਰ ਕਰਦਿਆਂ ਪਿੰਡ ਸਿਹੌੜਾ ਵਿਖੇ ਬਲਵੀਰ ਸਿੰਘ ਕਾਕਾ ਦੇ ਗ੍ਰਹਿ ਵਿਖੇ ਹੋਈ ਹਲਕਾ ਪਾਇਲ ...

ਪੂਰੀ ਖ਼ਬਰ »

ਮਿਹਰਬਾਨ ਨੇ ਕੀਤੀ ਵਰਕਰਾਂ ਨਾਲ ਮੀਟਿ ੰਗ

ਜੌੜੇਪੁਲ ਜਰਗ, 20 ਜੂਨ (ਪਾਲਾ ਰਾਜੇਵਾਲੀਆ)-ਅਕਾਲੀ ਦਲ ਦੇ ਹਲਕਾ ਪਾਇਲ ਦੇ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਪਿੰਡ ਜਰਗ ਵਿਖੇ ਸਰਪੰਚ ਜਤਿੰਦਰ ਸਿੰਘ ਦੇ ਸੱਦੇ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਮੂਹਰੇ ਆ ਰਹੀਆਂ ਸਾਰੀਆਂ ਚੋਣਾਂ ...

ਪੂਰੀ ਖ਼ਬਰ »

ਪੰਜਾਬ ਅੰਦਰ ਨੀਂਵਾਂ ਹੁੰਦਾ ਜਾ ਰਿਹਾ ਪਾਣੀ ਦਾ ਪੱਧਰ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ

ਕੁੱਪ ਕਲਾਂ, 20 ਜੂਨ (ਰਵਿੰਦਰ ਸਿੰਘ ਬਿੰਦਰਾ)-ਪੰਜਾਬ ਅੰਦਰ ਹਰ ਵਰ੍ਹੇ ਨੀਂਵਾਂ ਹੁੰਦਾ ਜਾ ਰਿਹਾ ਪਾਣੀ ਦਾ ਪੱਧਰ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ ਜਿਸਨੂੰ ਲੈ ਕੇ ਜਿੱਥੇ ਪੜਿ੍ਹਆ ਲਿਖਿਆ ਵਰਗ ਮਾਨਸਿਕ ਤੌਰ ਤੇ ਚਿੰਤਤ ਹੈ ਉਥੇ ਹੀ ਪ੍ਰਕਿਰਤੀ ਨੂੰ ...

ਪੂਰੀ ਖ਼ਬਰ »

ਨਗਰ ਪੰਚਾਇਤ ਮਲੌਦ ਵਲੋਂ 14 ਮਤੇ ਪਾਸ

ਮਲੌਦ, 20 ਜੂਨ (ਪੱਤਰ ਪ੍ਰੇਰਕ)-ਨਗਰ ਪੰਚਾਇਤ ਮਲੌਦ ਵਿਖੇ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਮੀਤ ਪ੍ਰਧਾਨ ਨਮਿਤਾ ਮੜਕਣ, ਕੌਾਸਲਰ ਰਮਨਦੀਪ ਕੌਰ, ਅਵਤਾਰ ਸਿੰਘ ਭੋਲਾ, ਕਿਰਨਦੀਪ ਕੌਰ, ਸ਼ੌਨ ਪੁਰੀ (ਟੈਰੀ), ਅਵਿੰਦਰਦੀਪ ਸਿੰਘ ਜੱਸਾ ਰੋੜੀਆ, ਪਰਮਜੀਤ ਕੌਰ ਰੋੜੀਆ, ਗੁਰਦੀਪ ਸਿੰਘ ਕਾਲਾ, ਗੁਰਜੰਟ ਸਿੰਘ ਬਿੱਲੂ ਅਤੇ ਰਛਪਾਲ ਸਿੰਘ ਪਾਲਾ ਸੋਮਲ ਖੇੜੀ ਨੇ ਸ਼ਮੂਲੀਅਤ ਕੀਤੀ | ਇਸ ਮੀਟਿੰਗ ਵਿਚ ਸ਼ਹਿਰ ਨੂੰ ਓ. ਡੀ. ਐਫ. ਘੋਸ਼ਿਤ ਕਰਨ ਅਤੇ ਦਫ਼ਤਰ ਦੇ ਸੇਵਾਦਾਰ ਰਾਕੇਸ਼ ਕੁਮਾਰ ਨੂੰ ਪਦ ਉੱਨਤ ਕਰਕੇ ਕਲਰਕ ਬਣਾਉਣ ਸਮੇਤ 14 ਮਤੇ ਪ੍ਰਵਾਨ ਕੀਤੇ ਗਏ ਜਦਕਿ ਸ਼ਹਿਰ ਦੀਆਂ ਹੱਦਾਂ ਵਿਚ ਵਾਧੇ ਦੇ ਮਤੇ ਨੂੰ ਕੇਸ ਤਿਆਰ ਕਰਨ ਲਈ ਲੰਬਿਤ ਰੱਖਿਆ ਗਿਆ | ਵਿੱਤੀ ਸੰਕਟ ਝੱਲ ਰਹੀ ਨਗਰ ਪੰਚਾਇਤ ਮਲੌਦ ਦੀ ਵਿੱਤੀ ਸਥਿਤੀ ਨੂੰ ਠੀਕ ਕਰਨ ਲਈ ਬੱਸ ਅੱਡੇ ਅਤੇ ਕਮਿਊਨਿਟੀ ਹਾਲ ਨੂੰ ਠੇਕੇ 'ਤੇ ਦੇਣ ਅਤੇ ਬੱਸ ਸਟੈਂਡ ਵਿਚ ਦੁਕਾਨਾਂ ਕੱਟ ਕੇ ਕਿਰਾਏ ਦੇ ਦੇਣ ਦੀ ਕਾਰਵਾਈ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ | ਇਸ ਤੋਂ ਇਲਾਵਾ ਸਵੱਛ ਭਾਰਤ ਮੁਹਿੰਮ ਤਹਿਤ ਸ਼ਹਿਰ ਵਿਚ ਕੂੜੇਦਾਨ ਰੱਖਣ, ਕੰਪੋਸਟ ਪਿੱਟਾਂ ਤਿਆਰ ਕਰਨ ਅਤੇ ਰਿਹੜੇ ਰਿਕਸ਼ੇ ਖ਼ਰੀਦਣ ਦੀ ਵੀ ਪ੍ਰਵਾਨਗੀ ਦਿੱਤੀ ਗਈ | ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਨੇ ਦੱਸਿਆ ਕਿ ਕੌਾਸਲਰਾਂ ਦੀ ਸਹਿਮਤੀ ਨਾਲ ਸਾਫ਼ ਸਫ਼ਾਈ ਦੇ ਕੰਮ ਨੂੰ ਚੰਗੇ ਢੰਗ ਨਾਲ ਚਲਾਉਣ ਲਈ ਇਸ ਵਾਰ 15 ਦੀ ਬਜਾਏ 18 ਸਫ਼ਾਈ ਸੇਵਕਾਂ ਦੀ ਸਪਲਾਈ ਲੈਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ | ਇਸੇ ਤਰ੍ਹਾਂ 2 ਕਲਰਕਾਂ ਅਤੇ ਇਲੈਕਟ੍ਰੀਸ਼ੀਅਨ ਦੇ ਖ਼ਤਮ ਹੋ ਰਹੇ ਠੇਕੇ ਨੂੰ ਰੀਨਿਊ ਕਰਨ ਦੀ ਵੀ ਪ੍ਰਵਾਨਗੀ ਦਿੱਤੀ ਗਈ | ਪ੍ਰਧਾਨ ਵਰਿੰਦਜੀਤ ਕੌਰ ਸੋਮਲ ਨੇ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ, ਸਾਫ਼ ਸਫ਼ਾਈ ਦੇ ਕੰਮਾਂ ਦੇ ਨਾਲ ਨਾਲ ਮਿਹਨਤੀ ਮੁਲਜ਼ਮਾਂ ਦੇ ਹਿਤਾਂ ਦੀ ਰੱਖਿਆ ਲਈ ਵੀ ਉਹ ਵਚਨਬੱਧ ਹਨ |
ਦਵਾਈਆਂ ਦੀਆਂ ਦੁਕਾਨਾਂ 22 ਤੋਂ 24 ਤੱਕ ਬੰਦ ਰਹਿਣਗੀਆਂ
ਕੁਹਾੜਾ, 20 ਜੂਨ (ਤੇਲੂ ਰਾਮ ਕੁਹਾੜਾ)-ਕੁਹਾੜਾ ਸਰਕਲ ਵਿਚ ਦਵਾਈਆਂ ਦੀਆ ਦੁਕਾਨਾਂ ਗਰਮੀਆਂ ਦੀਆਂ ਛੁੱਟੀਆਂ ਕਾਰਨ 22 ਤੋਂ 24 ਜੂਨ ਤੱਕ ਬੰਦ ਰਹਿਣਗੀਆਂ ¢ ਇਹ ਸੂਚਨਾ ਦਵਾਈ ਵਿਕਰੇਤਾ ਰਮਨ ਕੁਮਾਰ ਵਲੋਂ ਦਿੱਤੀ ਗਈ ¢


ਖ਼ਬਰ ਸ਼ੇਅਰ ਕਰੋ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਗੁਰਮਤਿ ਸਮਾਗਮ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਖੰਨਾ ਵਿਖੇ ਬੀਤੀ ਰਾਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਮੌਕੇ ਹਜ਼ੂਰੀ ਰਾਗੀ ਭਾਈ ਸੁਖਦੇਵ ਸਿੰਘ ਦੇ ਜਥੇ ਅਤੇ ...

ਪੂਰੀ ਖ਼ਬਰ »

ਮਾਲੋਦੌਦ ਨੇ ਮੁਸਲਿਮ ਭਰਾਵਾਂ ਨਾਲ ਕੀਤੀ ਖ਼ੁਸ਼ੀ ਸਾਂਝੀ

ਮਲੌਦ, 20 ਜੂਨ (ਸਹਾਰਨ ਮਾਜਰਾ)-ਇਲਾਕੇ ਦੇ ਉੱਘੇ ਸਮਾਜ ਸੇਵੀ ਨੰਬਰਦਾਰ ਭਰਪੂਰ ਸਿੰਘ ਮਾਲੌ ਦੌਦ ਵਲੋਂ ਭਾਈਚਾਰਕ ਸਾਂਝ ਅੱਗੇ ਤੋਰਦਿਆਂ ਆਪਣੇ ਗ੍ਰਹਿ ਵਿਖੇ ਮੁਸਲਿਮ ਭਾਈਚਾਰੇ ਨੂੰ ਵੱਡੀ ਪੱਧਰ 'ਤੇ ਇਕੱਤਰ ਕਰਦਿਆਂ ਈਦ ਦੀ ਵਧਾਈ ਦਿੱਤੀ ਅਤੇ ਆਓ ਭਗਤ ਲਈ ਇਫ਼ਤਾਰ ...

ਪੂਰੀ ਖ਼ਬਰ »

ਬਸਪਾ ਨੇ ਕੀਤਾ ਬੂਥ ਕਮੇਟੀ ਦਾ ਗਠਨ

ਬੀਜਾ, 20 ਜੂਨ (ਰਣਧੀਰ ਸਿੰਘ ਧੀਰਾ)-ਪਿੰਡ ਅਜਲੌਦ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਲੁਧਿਆਣਾ ਯੂਥ ਵਿੰਗ ਦੇ ਪ੍ਰਧਾਨ ਡਾ ਜਸਪ੍ਰੀਤ ਸਿੰਘ ਬੀਜਾ ਅਤੇ ਹਲਕਾ ਸਮਰਾਲਾ ਦੇ ਇੰਚਾਰਜ ਦਲਵੀਰ ਸਿੰਘ ਮੰਡਿਆਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਰਨ ਫ਼ਾਰ ਡਰੱਗ ਫ਼੍ਰੀ ਪੰਜਾਬ ਅਧੀਨ 3 ਪਿੰਡਾਂ ਵਿਚੋਂ ਮੈਰਾਥਨ ਦੌੜਾਂ ਸਮੇਂ ਪਾਇਲ ਪੁੱਜੀਆਂ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਡੈਪੋ ਮੁਹਿੰਮ ਤਹਿਤ ਸਬ ਡਵੀਜ਼ਨ ਪਾਇਲ ਵਿਚ ਨਿਵੇਕਲਾ ਉਪਰਾਲਾ ਕੀਤਾ ਗਿਆ | ਨਸ਼ਾ ਮੁਕਤ ਸਮਾਜ ਬਣਾਉਣ ਦੀ ਗੱਲ ਲੋਕਾਂ ਤੱਕ ਪਹੁੰਚਾਉਣ ਲਈ ਪਾਇਲ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਸਮਰਾਲਾ, 20 ਜੂਨ (ਸੁਰਜੀਤ ਸਿੰਘ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਵਣ ਰੇਂਜ ਦੋਰਾਹਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਹੰਗਾਮੀ ਮੀਟਿੰਗ ਪ੍ਰਧਾਨ ਹਰਜੀਤ ਕੌਰ ਉਟਾਲਾਂ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਮੁਲਾਜ਼ਮਾਂ ਦੀ ਮੰਗਾਂ ਬਾਰੇ ...

ਪੂਰੀ ਖ਼ਬਰ »

ਨਾਜਾਇਜ਼ ਇਸ਼ਤਿਹਾਰਬਾਜ਼ੀ ਬੋਰਡਾਂ ਨੂੰ ਉਤਾਰਿਆ

ਮਾਛੀਵਾੜਾ ਸਾਹਿਬ, 20 ਜੂਨ (ਮਨੋਜ ਕੁਮਾਰ)-ਪੰਜਾਬ ਦੇ ਦੂਸਰੇ ਮਹਾਂ ਨਗਰਾਂ ਵਾਂਗ ਮਾਛੀਵਾੜਾ ਨਗਰ ਕੌਾਸਲ ਨੇ ਵੀ ਸ਼ਹਿਰ ਵਿਚ ਲੱਗੇ ਨਜਾਇਜ਼ ਇਸ਼ਤਿਹਾਰੀ ਬਾਜ਼ੀ ਬੋਰਡਾਂ 'ਤੇ ਸਖ਼ਤ ਰਵੱਈਆ ਅਪਣਾਉਂਦੇ ਹੋਏ ਵਿਸ਼ੇਸ਼ ਮੁਹਿੰਮ ਦੌਰਾਨ ਉਨ੍ਹਾਂ ਨੂੰ ਉਤਾਰ ਕੇ ਆਪਣੇ ...

ਪੂਰੀ ਖ਼ਬਰ »

ਬੀਜਾ ਵਿਖੇ ਲੋੜਵੰਦਾਂ ਨੂੰ ਗੈਸ ਸਿਲੰਡਰ ਵੰਡੇ

ਬੀਜਾ, 20 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਪਿਛਲੇ ਦਿਨੀਂ ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਵਿਚ ਬੀਜਾ ਵਿਖੇ ਲੱਗੇ ਲੋਕ ਭਲਾਈ ਕੈਂਪ ਵਿਚ ਨਗਰ ਦੇ ਲੋੜਵੰਦਾਂ ਨੂੰ ਕੇਂਦਰ ਸਰਕਾਰ ਦੀ ਸਕੀਮ ਤਹਿਤ ਮੁਫ਼ਤ ਗੈਸ ਕੁਨੈਕਸ਼ਨ ਦੇ ਫਾਰਮ ਭਰੇ ਸਨ | ਇਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX