ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਲਗਾਤਾਰ ਵਾਧੇ ਦੇ ਵਿਰੁੱਧ ਅੱਜ ਪਿੰਡ ਹਮੀਦੀ ਵਿਖੇ ਕਾਂਗਰਸੀ ਵਰਕਰਾਂ ਨੇ ਪਾਰਟੀ ਦੇ ਜ਼ਿਲ੍ਹਾ ਆਗੂ ਗੁਰਮੇਲ ਸਿੰਘ ਮੌੜ ਦੀ ਅਗਵਾਈ 'ਚ ਮੋਦੀ ਸਰਕਾਰ ਦਾ ਪੁਤਲਾ ...
ਬਰਨਾਲਾ, 20 ਜੂਨ (ਧਰਮਪਾਲ ਸਿੰਘ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਤੇ ਐਸ.ਐਮ.ਓ. ਧਨੌਲਾ ਡਾ: ਰਿਪਜੀਤ ਕੌਰ ਦੇ ਨਿਰਦੇਸ਼ਾਂ ਤਹਿਤ ਪਿੰਡ ਠੀਕਰੀਵਾਲਾ ਦੀ ਸਾਂਝੀ ਥਾਂ 'ਤੇ ਮਲੇਰੀਆ ਸਬੰਧੀ ਹਾਜ਼ਰੀਨਾਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਐਸ.ਆਈ. ਹਰਮੀਤ ਸਿੰਘ ਨੇ ...
ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਵਲੋਂ ਪੰਜਾਬ ਨੂੰ ਸਿਹਤ ਪੱਖੋਂ ਦੇਸ਼ ਦਾ ਸਭ ਤੋਂ ਅੱਵਲ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ 'ਤੰਦਰੁਸਤ ਪੰਜਾਬ' ਮਿਸ਼ਨ ਅਧੀਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਬਰਨਾਲਾ ਵਲੋਂ ਪਿੰਡ ਚੰਨਣਵਾਲ ਵਿਖੇ ...
ਧਨੌਲਾ, 20 ਜੂਨ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਰਨਾਲਾ ਵਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਸਨਮਾਨ ਸਮਾਰੋਹ ਅਤੇ ਵਰਕਰ ਸੰਮੇਲਨ ਸਬੰਧੀ 24 ਜੂਨ ਨੂੰ ਗੋਲਡਨ ਰਿਜੋਰਟਜ਼ ਧਨੌਲਾ ...
ਧਨੌਲਾ, 20 ਜੂਨ (ਚੰਗਾਲ)-ਸ਼ੇਰ-ਏ-ਪੰਜਾਬ ਯੂਥ ਫੈਡਰੇਸ਼ਨ ਟੀਮ ਕੋਟਦੁੱਨਾਂ ਵਲੋਂ ਪਿੰਡ ਕੋਟਦੁਨਾਂ ਦੇ ਲੋੜਵੰਦ ਪਰਿਵਾਰ ਤੇਗ਼ ਸਿੰਘ ਦੀ ਲੜਕੀ ਦੇ ਵਿਆਹ ਮੌਕੇ ਅਲਮਾਰੀ ਭੇਟ ਕੀਤੀ ਗਈ | ਟੀਮ ਦੇ ਮੈਂਬਰ ਲਾਲੀ ਮੁਲਤਾਨੀ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਯੂਥ ਫੈਡਰੇਸ਼ਨ ...
ਟੱਲੇਵਾਲ, 20 ਜੂਨ (ਸੋਨੀ ਚੀਮਾ)-ਪਿੰਡ ਕੈਰੇ, ਪੱਖੋਕੇ, ਬਖਤਗੜ੍ਹ ਅਤੇ ਚੀਮਾ ਨੇੜੇ ਸ਼ਹਿਣਾ ਰਜਵਾਹੇ 'ਤੇ ਪੈਂਦੇ ਮੋਘੇ ਨੂੰ ਨਹਿਰੀ ਮਹਿਕਮੇ ਦੇ ਮੁਲਾਜ਼ਮਾਂ ਵਲੋਂ ਬੰਦ ਕੀਤੇ ਜਾਣ 'ਤੇ ਪੰਜ ਪਿੰਡਾਂ ਦੇ ਕਿਸਾਨਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਜਾਣਕਾਰੀ ...
ਭਦੌੜ, 20 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਬਰਨਾਲਾ ਬਾਜਾਖਾਨਾ ਸੜਕ 'ਤੇ ਭਦੌੜ ਸ਼ਹਿਰੀ ਖੇਤਰ ਅੰਦਰ ਭਾਵੇਂ ਸੜਕ ਵਨ ਵੇਅ ਹੈ ਪਰ ਸੜਕ ਦੋਵਾਂ ਪਾਸਿਆਂ ਤੋਂ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਅਤੇ ਸੜਕ ਦੇ ਦੋਵੇਂ ਪਾਸਿਆਂ 'ਤੇ ਨਾਜਾਇਜ਼ ਕਬਜ਼ਿਆਂ ...
ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ 'ਚ ਨੰਬਰਦਾਰ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਹੀਨਾਵਾਰ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਫੱਤਾ ਦੀ ਪ੍ਰਧਾਨਗੀ ਹੇਠ ਕੀਤੀ | ਇਸ ਮੀਟਿੰਗ 'ਚ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਸੂਬੇ ...
ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ...
ਟੱਲੇਵਾਲ, 20 ਜੂਨ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ 8 ਘੰਟੇ ਨਿਰਵਿਘਨ ਸਪਲਾਈ ਦੇ ਕੀਤੇ ਐਲਾਨ ਦੀ ਫ਼ੂਕ ਅੱਜ ਪਹਿਲੇ ਦਿਨ ਨਿਕਲ ਗਈ ਹੈ | ਇਹ ਸ਼ਬਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਦਰਸ਼ਨ ਸਿੰਘ ਚੀਮਾ ਨੇ ਪਿੰਡ ਚੀਮਾ ਦੇ ਗਰਿੱਡ ਵਿਖੇ ਪਿੰਡ ਦੇ ...
ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਸਿੱਖ ਸੇਵਾ ਸੁਸਾਇਟੀ ਵਲੋਂ ਹਰਜਸਲੀਨ ਕੌਰ ਪੱੁਤਰੀ ਕਮਲਚਰਨਜੀਤ ਸਿੰਘ ਵਾਸੀ ਜਲੰਧਰ ਜੋ ਕਿ ਲਵਲੀ ਯੂਨੀਵਰਸਿਟੀ ਵਿਚ ਬਾਰ੍ਹਵੀਂ ਨਾਨ ਮੈਡੀਕਲ ਨਾਲ ...
ਬਰਨਾਲਾ, 20 ਜੂਨ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਬੀ.ਐਸ.ਸੀ. ਨਾਨ ਮੈਡੀਕਲ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਲਵਪ੍ਰੀਤ ਕੌਰ ਨੇ 450 ਅੰਕ ਲੈ ...
ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਵਿੱਤ ਸਕੱਤਰ ਜਰਨੈਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਥਰਮਲ ਬੰਦ ਕਰਨ ਦੇ ਮੁੱਦੇ 'ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਚੰਡੀਗੜ੍ਹ ਵਿਖੇ ...
ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਪ੍ਰੈਸ਼ਰ ਹਾਰਨ ਵਾਲੇ ਤਕਰੀਬਨ 140 ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਮੌਕੇ 45 ...
ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਇੱਥੇ ਗੱਲਬਾਤ ...
ਬਰਨਾਲਾ, 20 ਜੂਨ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਵਿਧਵਾ ਭੈਣਾਂ ਨੂੰ ਆ ਰਹੀਆਂ ...
ਟੱਲੇਵਾਲ, 20 ਜੂਨ (ਸੋਨੀ ਚੀਮਾ)-ਦੀ ਸਹਿਕਾਰੀ ਸਭਾ ਪੱਖੋਕੇ ਵਿਖੇ ਫੋਕਲ ਪੁਆਇੰਟ ਪੱਖੋਕੇ ਅਤੇ ਫੋਕਲ ਪੁਆਇੰਟ ਟੱਲੇਵਾਲ ਦੇ ਪਿੰਡਾਂ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਬੰਧੀ ਸੋਸ਼ਲ ਆਡਿਟ ਕੀਤਾ ਗਿਆ | ਇਸ ਮੌਕੇ ਸ੍ਰੀ ਪ੍ਰਮੋਦ ਕੁਮਾਰ ਨਾਇਬ ਤਹਿਸੀਲਦਾਰ, ...
ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਅਥਾਹ ਵਾਧੇ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਾਬਕਾ ਵਿਧਾਇਕ ਦੀ ...
ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਦਾ ਕਹਿਰ ਜਾਰੀ ਹੈ, ਜਿਸ ਕਾਰਨ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ | ਉੱਥੇ ਬੀਤੇ ਦਿਨੀਂ ਪਏ ਮੀਂਹ ਕਾਰਨ ਬੇਸ਼ੱਕ ਲੋਕਾਂ ਨੂੰ ਥੋੜੀ ਬਹੁਤ ਰਾਹਤ ਮਿਲੀ ਪਰ ...
ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਸੂਬੇ ਦੀ ਕੈਪਟਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨਾ ਲਾਉਣ ਲਈ 20 ਜੂਨ ਦੇ ਹੁਕਮ ਚਾੜੇ ਸਨ ਪਰ ਸੂਬੇ ਦੇ ਕਿਸਾਨਾਂ ਨੇ ਸਰਕਾਰੀ ਹੁਕਮਾ ਦੀ ਭੋਰਾ ਵੀ ਪ੍ਰਵਾਹ ਨਾ ਕਰਦਿਆਂ ਹੋਇਆ ਝੋਨੇ ਦੀ ਫ਼ਸਲ 10 ਜੂਨ ਤੋਂ ਹੀ ਲਾਉਣੀ ਸ਼ੁਰੂ ਕਰ ...
ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਨਾ ਚੱਲਣ ਕਰ ਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੋਂ ਦੇ ਨਿਕਾਸੀ ਨਾਲੇ ਗੰਦਗੀ, ਜਾਲਾ-ਡੀਲਾ ਨਾਲ ਭਰੇ ਹੋਣ ਕਰ ਕੇ ਪਾਣੀ ਦੀ ਨਿਕਾਸੀ ਨਹੀਂ ...
ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੁੱਡੀ)-ਗੁਰੂ ਅੰਗਦ ਦੇਵ ਵੈਟਰਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ, ਹੰਡਿਆਇਆ (ਬਰਨਾਲਾ) ਵਲੋਂ ਆਯੋਜਨ ਕੀਤਾ ਗਿਆ¢ ਇਸ ਪ੍ਰੋਗਰਾਮ ਦੇ ਤਹਿਤ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਵਲੋਂ ...
ਭਵਾਨੀਗੜ੍ਹ, 20 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗੁਰੂ ਤੇਗ਼ ਬਹਾਦਰ ਖੇਡ ਸਟੇਡੀਅਮ ਵਿਖੇ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਖੇਡ ਕੈਂਪ ਲਗਾਇਆ ਗਿਆ | ਜਿਸ ਵਿਚ ਜ਼ਿਲ੍ਹਾ ਖੇਡ ਅਫ਼ਸਰ ਯੋਗਰਾਜ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ...
ਸੰਗਰੂਰ, 20 ਜੂਨ (ਬਿੱਟਾ, ਦਮਨ)- ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਰਣਜੀਤ ਸਿੰਘ, ਸਨਰਾਜਪਾਲ ਸਿੰਘ ਸੰਨੀ, ਬਹਾਦਰ ਸਿੰਘ, ਲਖਵੀਰ ਸਿੰਘ, ਜਤਿੰਦਰਪਾਲ ਸਿੰਘ, ...
ਧਰਮਗੜ੍ਹ, 20 ਜੂਨ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਤਹਿਤ ਹੀ ਇਸ ਅਕੈਡਮੀ ਦੇ ਹੋਣਹਾਰ ਬੱਚੇ ਹਰਮਨ ਨੇ ਪੀ.ਟੀ.ਸੀ. ਚੈਨਲ 'ਤੇ ਚੱਲ ਰਹੇ ਪ੍ਰੋਗਰਾਮ ...
ਨਦਾਮਪੁਰ, ਚੰਨੋ, 20 ਜੂਨ (ਹਰਜੀਤ ਸਿੰਘ ਨਿਰਮਾਣ)- ਆਸਰਾ ਗਰੁੱਪ ਆਫ਼ ਇੰਸਟੀਚਿਊਸ਼ਨ ਚੰਨੋ ਵਿਖੇ ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਕਮਾਂਡਿੰਗ ਅਫ਼ਸਰ ਕਰਨਲ ਸੇਜਲ ਜੈਨ ਦੀ ਅਗਵਾਈ ਹੇਠ ਸਿਖਲਾਈ ਕੈਂਪ ਦੇ ਛੇਵੇਂ ਦਿਨ ਨਸ਼ਿਆਂ ਵਿਰੁੱਧ ਚੇਤਨਾ ਸੈਮੀਨਾਰ ਆਯੋਜਿਤ ...
ਭਵਾਨੀਗੜ੍ਹ, 20 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿਛਲੇ ਲੰਮੇ ਸਮੇਂ ਤੋਂ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਬਤੌਰ ਮੈਨੇਜਰ ਸੇਵਾ ਨਿਭਾ ਰਹੇ ਨਰਿੰਦਰਜੀਤ ਸਿੰਘ ਰਾਮਪੁਰਾ ਦੀ ਸ਼ੋ੍ਰਮਣੀ ਕਮੇਟੀ ਵਲੋਂ ਬਦਲੀ ਗੁਰੂ ਘਰ ਸੁਧਾਰ ਜ਼ਿਲ੍ਹਾ ਲੁਧਿਆਣਾ ਵਿਖੇ ...
ਸੰਗਰੂਰ, 20 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸ਼ਹਿਰ ਦੇ ਨੌਜਵਾਨਾਂ ਵਲੋਂ ਸਮਾਜ ਸੇਵਾ ਦੇ ਮੰਤਵ ਤਹਿਤ ਬਣਾਏ ਯੂਥ ਪਾਵਰ ਗਰੁੱਪ ਨੇ ਜਿੱਥੇ ਪਹਿਲਾਂ ਵੀ ਸ਼ਹਿਰ ਅੰਦਰ ਕਈ ਲੋਕਹਿਤ ਦੇ ਕੰਮ ਪੂਰ ਚੜ੍ਹਵਾਏ ਹਨ ਉੱਥੇ ਹੀ ਹੁਣ ਇਸ ਗਰੁੱਪ ਵਲੋਂ ਸਰਕਾਰੀ ...
ਦਿੜ੍ਹਬਾ ਮੰਡੀ, 20 ਜੂਨ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਐਕਸੀਅਨ ਦਫ਼ਤਰ ਦਿੜ੍ਹਬਾ ਦੇ ਸਾਹਮਣੇ ਅੱਠਵੇਂ ਦਿਨ ਵੀ ਧਰਨਾ ਜਾਰੀ ਰਿਹਾ | ਰੋਹ ਵਿਚ ਆਏ ਕਿਸਾਨਾਂ ਨੇ ਸੰਘਰਸ਼ ਨੂੰ ਤੇਜ਼ ਕਰਦਿਆਂ ਸ਼ਾਮ ਤੱਕ ਐਕਸੀਅਨ ਦਫ਼ਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਬਲਾਕ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਲਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਕਿਸਾਨਾਂ ਦਾ ਧਰਨਾ ਅੱਠਵੇਂ ਦਿਨ ਵਿਚ ਦਾਖਲ ਹੋ ਗਿਆ ਹੈ ਪਰ ਸਰਕਾਰ ਕਿਸਾਨਾਂ ਦੀ ਸਮੱਸਿਆ ਵੱਲ ਧਿਆਨ ਨਹੀਂ ਦੇ ਰਹੀ | ਕਿਸਾਨ ਮਜਬੂਰ ਹੋ ਕੇ ਸੰਘਰਸ਼ ਤੇਜ਼ ਕਰ ਰਹੇ ਹਨ | ਕੈਪਟਨ ਸਰਕਾਰ ਅੜੀਆਲ ਰਵੱਈਆ ਛੱਡਣ ਲਈ ਤਿਆਰ ਨਹੀਂ | ਜਿਸ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ | ਜਦੋਂ ਤੱਕ ਸਰਕਾਰ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਚਾਲੂ ਨਹੀਂ ਕਰਦੀ ਕਿਸਾਨ ਧਰਨੇ ਉੱਤੇ ਬੈਠੇ ਰਹਿਣਗੇ | ਇਸ ਮੌਕੇ ਗੁਰਮੇਲ ਸਿੰਘ ਕੈਂਪਰ, ਬਲਵੀਰ ਸਿੰਘ ਕੌਹਰੀਆਂ, ਸਤਵਿੰਦਰ ਕੌਰ ਸ਼ਾਦੀਹਰੀ, ਭੂਰੋ ਕੌਰ ਕੌਹਰੀਆਂ, ਮਲਕੀਤ ਕੌਰ ਜਨਾਲ, ਜੋਗਿੰਦਰ ਸਿੰਘ ਖੇੜੀ, ਸ਼ੇਰ ਸਿੰਘ ਜਨਾਲ, ਮਾਂਗਾ ਸਿੰਘ ਸ਼ਾਦੀਹਰੀ, ਦਰਬਾਰਾ ਸਿੰਘ ਖੇਤਲਾ, ਕੇਵਲ ਸਿੰਘ ਜਲੂਰ, ਮਲਕੀਤ ਸਿੰਘ ਖੇੜੀ, ਅਮਰੀਕ ਸਿੰਘ ਕੈਂਪਰ, ਸੁਖਜਿੰਦਰ ਸਿੰਘ ਦਿੜ੍ਹਬਾ, ਦਰਸ਼ਨ ਸਿੰਘ ਟਿਵਾਣਾ, ਰਣ ਸਿੰਘ ਸੂਲਰ, ਦਰਸ਼ਨ ਸਿੰਘ ਗੁੱਜਰਾਂ ਅਤੇ ਸੁਖਦੇਵ ਸਿੰਘ ਰੋਗਲਾ, ਹੁਸ਼ਿਆਰ ਸਿੰਘ ਉਭਿਆ ਆਦਿ ਵੀ ਹਾਜ਼ਰ ਸਨ |
ਅਹਿਮਦਗੜ੍ਹ, 20 ਜੂਨ (ਰਣਧੀਰ ਸਿੰਘ ਮਹੋਲੀ)- ਜਿਸ ਤਰ੍ਹਾਂ ਦੇਸ਼ ਵਿਚ ਬੇਰੁਜ਼ਗਾਰੀ, ਮਹਿੰਗਾਈ, ਜਨਸੰਖਿਆ, ਭੁੱਖਮਰੀ ਅਤੇ ਰਿਸ਼ਵਤਖ਼ੋਰੀ ਵਧ ਰਹੀ ਹੈ, ਉਵੇਂ ਹੀ ਟ੍ਰੈਫਿਕ ਵਿਚ ਦਿਨੋ-ਦਿਨ ਹੋ ਰਿਹਾ ਵਾਧਾ ਵੀ ਇਕ ਗੰਭੀਰ ਸਮੱਸਿਆ ਦਾ ਰੂਪ ਧਾਰਨ ਕਰ ਚੁੱਕਿਆ ਹੈ | ਸ਼ਹਿਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX