ਤਾਜਾ ਖ਼ਬਰਾਂ


ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਨਾਭਾ ,21 ਫਰਵਰੀ {ਅਮਨਦੀਪ ਸਿੰਘ ਲਵਲੀ} -ਨਾਭਾ ਕੋਤਵਾਲੀ ਤੋਂ ਤਕਰੀਬਨ 250 ਮੀਟਰ ਨਜ਼ਦੀਕ ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਉਰਫ਼ ਗੋਸੂ ਦੇ ਰਾਤ 9 ਵਜੇ ਦੇ ਕਰੀਬ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਕੋਤਵਾਲੀ ਨਾਭਾ ...
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਸੰਗਰੂਰ, 21 ਫਰਵਰੀ (ਦਮਨਜੀਤ ਸਿੰਘ)- 23 ਫਰਵਰੀ ਨੂੰ ਟਕਸਾਲੀਆ ਵੱਲੋਂ ਸੰਗਰੂਰ ਦੀ ਅਨਾਜ ਮੰਡੀ ਵਿਚ ਕੀਤੀ ਜਾ ਰਹੀ ਰੈਲੀ ਵਾਲੀ ਜਗ੍ਹਾ ਦਾ ਅੱਜ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਜਾਇਜ਼ਾ ...
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਅੰਮ੍ਰਿਤਸਰ ,21 ਫਰਵਰੀ { ਅ . ਬ .}-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਵਿਖੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਪਹੁੰਚੇ ।ਜਿੱਥੇ ਉਨ੍ਹਾਂ 2022 ਵਿਚ ਵਿਧਾਨ ਸਭਾ ਚੋਣਾਂ ਵਿਚ ...
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  1 day ago
ਨਵੀਂ ਦਿੱਲੀ, 21 ਫਰਵਰੀ - ਦਿੱਲੀ ਦੇ ਸ਼ਾਹੀਨ ਬਾਗ ਦੇ ਸੀ.ਏ.ਏ. ਖਿਲਾਫ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਵਾਰਤਾਕਾਰ ਸ਼ਾਹੀਨ ਬਾਗ ਜਾ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕੱਢਣ 'ਚ ਜੁੱਟੇ ਹੋਏ ਹਨ। ਸੁਪਰੀਮ ਕੋਰਟ ਵਲੋਂ ਨਿਯੁਕਤ...
ਪ੍ਰਧਾਨ ਮੰਤਰੀ ਮੋਦੀ ਨੇ ਅਜਮੇਰ ਸ਼ਰੀਫ ਦਰਗਾਹ ਲਈ ਚਾਦਰ ਭੇਟ ਕੀਤੀ
. . .  1 day ago
ਨਵੀਂ ਦਿੱਲੀ, 21 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜਮੇਰ ਸ਼ਰੀਫ਼ ਦਰਗਾਹ ਵਿਚ ਚੜ੍ਹਾਉਣ ਲਈ ਚਾਦਰ ਭੇਟ ਕੀਤੀ। ਇਸ ਮੌਕੇ ਅਜਮੇਰ ਸ਼ਰੀਫ਼ ਸੂਫ਼ੀ ਦਰਗਾਹ ਦਾ ਇਕ ਵਫ਼ਦ ਵੀ ਮੌਜੂਦ ਸੀ। ਉੱਥੇ ਹੀ ਇਸ ਦੌਰਾਨ ਘੱਟ ਮਾਮਲਿਆਂ ਬਾਰੇ...
ਸ੍ਰੀ ਮੁਕਤਸਰ ਸਾਹਿਬ: ਅੰਤਰਰਾਸ਼ਟਰੀ ਨਗਰ ਕੀਰਤਨ ਦੀ ਰਵਾਨਗੀ 22 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 22 ਫ਼ਰਵਰੀ ਤੋਂ 7 ਮਾਰਚ ਤੱਕ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਅੰਤਰਰਾਸ਼ਟਰੀ ਨਗਰ...
ਸਹਾਇਕ ਥਾਣੇਦਾਰ ਨੂੰ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਗੰਭੀਰ ਜ਼ਖ਼ਮੀ
. . .  1 day ago
ਬਟਾਲਾ, 21 ਫਰਵਰੀ (ਕਾਹਲੋਂ)-ਅੱਜ ਬਟਾਲਾ 'ਚ ਡਾਕ ਲੈ ਕੇ ਆਏ ਸਹਾਇਕ ਥਾਣੇਦਾਰ ਨੂੰ ਇਕ ਦੁਕਾਨਦਾਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ। ਇਸ ਬਾਰੇ ਥਾਣਾ ਸਿਟੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ...
ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 21 ਫਰਵਰੀ - ਸ਼ਿਵ ਸੈਨਾ ਪ੍ਰਮੁੱਖ ਊਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਦਿੱਲੀ ਆਏ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 7 ਲੋਕ ਕਲਿਆਣ ਮਾਰਗ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ...
ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ
. . .  1 day ago
ਪੈਰਿਸ, 21 ਫਰਵਰੀ - ਵਿਸ਼ਵ ਅੱਤਵਾਦ ਵਿੱਤੀ ਨਿਗਰਾਨ ਸੰਸਥਾ ਐਫ.ਏ.ਟੀ.ਐਫ. ਨੇ ਅੱਜ ਪਾਕਿਸਤਾਨ ਨੂੰ ਗ੍ਰੇਅ ਲਿਸਟ ਵਿਚ ਬਣਾਏ ਰੱਖਣ ਦਾ ਪੈਰਿਸ 'ਚ ਫ਼ੈਸਲਾ ਲਿਆ ਹੈ ਤੇ ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨ ਲਸ਼ਕਰੇ ਤੋਇਬਾ ਤੇ ਜੈਸ਼ ਏ ਮੁਹੰਮਦ...
ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  1 day ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  1 day ago
ਬੈਂਗਲੁਰੂ, 21 ਫਰਵਰੀ - ਕਰਨਾਟਕਾ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਅੱਜ ਸ਼ੁੱਕਰਵਾਰ ਕਿਹਾ ਕਿ ਸੀ.ਏ.ਏ. ਦੇ ਵਿਰੋਧ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਪਾਕਿਸਤਾਨ ਦੇ ਸਮਰਥਨ ਵਿਚ ਨਾਅਰੇ ਲਗਾਉਣ ਵਾਲੀ ਨੌਜਵਾਨ ਲੜਕੀ ਅਮੁਲਿਆ...
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  1 day ago
ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ) - ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਨੰਗਲ ਵਿਖੇ ਸਟ੍ਰਾਬੇਰੀ ਦੇ ਖੇਤਾਂ ਵਿਚ ਅੱਜ ਇੱਕ ਮਨਮੋਹਕ ਨਜ਼ਾਰਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਵਲੈਤ ਤੋਂ ਆਏ ਪੰਜ ਦੇਸ਼ਾਂ ਦੇ 37 ਨੌਜਵਾਨ ਲੜਕੇ ਲੜਕੀਆਂ ਨੇ...
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ...
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  1 day ago
ਚੰਡੀਗੜ੍ਹ, 21 ਫਰਵਰੀ - ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫ਼ੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨ ਦੇ ਸਾਈਨ ਬੋਰਡਾਂ ਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ...
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  1 day ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  1 day ago
ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 132 ਦੌੜਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਬਰਨਾਲਾ

ਹਮੀਦੀ ਵਿਖੇ ਤੇਲ ਕੀਮਤਾਂ 'ਚ ਵਾਧੇ ਵਿਰੁੱਧ ਕੇਂਦਰ ਸਰਕਾਰ ਦੀ ਅਰਥੀ ਫੂਕੀ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਲਗਾਤਾਰ ਵਾਧੇ ਦੇ ਵਿਰੁੱਧ ਅੱਜ ਪਿੰਡ ਹਮੀਦੀ ਵਿਖੇ ਕਾਂਗਰਸੀ ਵਰਕਰਾਂ ਨੇ ਪਾਰਟੀ ਦੇ ਜ਼ਿਲ੍ਹਾ ਆਗੂ ਗੁਰਮੇਲ ਸਿੰਘ ਮੌੜ ਦੀ ਅਗਵਾਈ 'ਚ ਮੋਦੀ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਪਿੰਡ ਠੀਕਰੀਵਾਲਾ ਵਿਖੇ ਮਲੇਰੀਆ ਸਬੰਧੀ ਜਾਣਕਾਰੀ ਦਿੱਤੀ

ਬਰਨਾਲਾ, 20 ਜੂਨ (ਧਰਮਪਾਲ ਸਿੰਘ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਤੇ ਐਸ.ਐਮ.ਓ. ਧਨੌਲਾ ਡਾ: ਰਿਪਜੀਤ ਕੌਰ ਦੇ ਨਿਰਦੇਸ਼ਾਂ ਤਹਿਤ ਪਿੰਡ ਠੀਕਰੀਵਾਲਾ ਦੀ ਸਾਂਝੀ ਥਾਂ 'ਤੇ ਮਲੇਰੀਆ ਸਬੰਧੀ ਹਾਜ਼ਰੀਨਾਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਐਸ.ਆਈ. ਹਰਮੀਤ ਸਿੰਘ ਨੇ ...

ਪੂਰੀ ਖ਼ਬਰ »

ਖਾਦ ਪਦਾਰਥਾਂ 'ਚ ਮਿਲਾਵਟਖੋਰੀ ਰੋਕਣ, ਪ੍ਰਦੂਸ਼ਣ ਘਟਾਉਣ ਤੇ ਸਿਹਤ ਸੰਭਾਲ ਲਈ ਆਮ ਲੋਕ ਵੀ ਸਹਿਯੋਗ ਦੇਣ-ਡਿਪਟੀ ਕਮਿਸ਼ਨਰ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਵਲੋਂ ਪੰਜਾਬ ਨੂੰ ਸਿਹਤ ਪੱਖੋਂ ਦੇਸ਼ ਦਾ ਸਭ ਤੋਂ ਅੱਵਲ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ 'ਤੰਦਰੁਸਤ ਪੰਜਾਬ' ਮਿਸ਼ਨ ਅਧੀਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਬਰਨਾਲਾ ਵਲੋਂ ਪਿੰਡ ਚੰਨਣਵਾਲ ਵਿਖੇ ...

ਪੂਰੀ ਖ਼ਬਰ »

ਬੀ.ਜੇ.ਪੀ. ਵਲੋਂ ਸੂਬਾ ਪ੍ਰਧਾਨ ਦੀ ਆਮਦ 'ਤੇ ਕਰਵਾਏ ਜਾ ਰਹੇ ਸਮਾਗਮ ਸਬੰਧੀ ਦਿਆਲ ਸੋਢੀ ਤੇ ਜਥੇ: ਸੁਖਵੰਤ ਧਨੌਲਾ ਨੇ ਲਿਆ ਜਾਇਜ਼ਾ

ਧਨੌਲਾ, 20 ਜੂਨ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਰਨਾਲਾ ਵਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਸਨਮਾਨ ਸਮਾਰੋਹ ਅਤੇ ਵਰਕਰ ਸੰਮੇਲਨ ਸਬੰਧੀ 24 ਜੂਨ ਨੂੰ ਗੋਲਡਨ ਰਿਜੋਰਟਜ਼ ਧਨੌਲਾ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਯੂਥ ਫੈਡਰੇਸ਼ਨ ਟੀਮ ਕੋਟਦੁਨਾਂ ਵਲੋਂ ਲੋੜਵੰਦ ਲੜਕੀ ਦੇ ਵਿਆਹ ਮੌਕੇ ਅਲਮਾਰੀ ਭੇਟ

ਧਨੌਲਾ, 20 ਜੂਨ (ਚੰਗਾਲ)-ਸ਼ੇਰ-ਏ-ਪੰਜਾਬ ਯੂਥ ਫੈਡਰੇਸ਼ਨ ਟੀਮ ਕੋਟਦੁੱਨਾਂ ਵਲੋਂ ਪਿੰਡ ਕੋਟਦੁਨਾਂ ਦੇ ਲੋੜਵੰਦ ਪਰਿਵਾਰ ਤੇਗ਼ ਸਿੰਘ ਦੀ ਲੜਕੀ ਦੇ ਵਿਆਹ ਮੌਕੇ ਅਲਮਾਰੀ ਭੇਟ ਕੀਤੀ ਗਈ | ਟੀਮ ਦੇ ਮੈਂਬਰ ਲਾਲੀ ਮੁਲਤਾਨੀ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਯੂਥ ਫੈਡਰੇਸ਼ਨ ...

ਪੂਰੀ ਖ਼ਬਰ »

ਅਣਗਹਿਲੀ ਮਹਿਕਮੇ ਦੀ, ਪਰਚੇ ਦੀ ਧਮਕੀ ਕਿਸਾਨਾਂ ਨੂੰ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਪਿੰਡ ਕੈਰੇ, ਪੱਖੋਕੇ, ਬਖਤਗੜ੍ਹ ਅਤੇ ਚੀਮਾ ਨੇੜੇ ਸ਼ਹਿਣਾ ਰਜਵਾਹੇ 'ਤੇ ਪੈਂਦੇ ਮੋਘੇ ਨੂੰ ਨਹਿਰੀ ਮਹਿਕਮੇ ਦੇ ਮੁਲਾਜ਼ਮਾਂ ਵਲੋਂ ਬੰਦ ਕੀਤੇ ਜਾਣ 'ਤੇ ਪੰਜ ਪਿੰਡਾਂ ਦੇ ਕਿਸਾਨਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਜਾਣਕਾਰੀ ...

ਪੂਰੀ ਖ਼ਬਰ »

ਪ੍ਰਸ਼ਾਸਨ ਕਰ ਰਿਹਾ ਕਿਸੇ ਵੱਡੇ ਸੜਕ ਹਾਦਸੇ ਦੀ ਉਡੀਕ

ਭਦੌੜ, 20 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਬਰਨਾਲਾ ਬਾਜਾਖਾਨਾ ਸੜਕ 'ਤੇ ਭਦੌੜ ਸ਼ਹਿਰੀ ਖੇਤਰ ਅੰਦਰ ਭਾਵੇਂ ਸੜਕ ਵਨ ਵੇਅ ਹੈ ਪਰ ਸੜਕ ਦੋਵਾਂ ਪਾਸਿਆਂ ਤੋਂ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਅਤੇ ਸੜਕ ਦੇ ਦੋਵੇਂ ਪਾਸਿਆਂ 'ਤੇ ਨਾਜਾਇਜ਼ ਕਬਜ਼ਿਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਨੰਬਰਦਾਰ ਯੂਨੀਅਨ ਦਾ ਕੋਈ ਵਾਅਦਾ ਨਹੀ ਕੀਤਾ ਪੂਰਾ-ਰਾਜ ਭੈਣੀ ਫੱਤਾ

ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ 'ਚ ਨੰਬਰਦਾਰ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਹੀਨਾਵਾਰ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਫੱਤਾ ਦੀ ਪ੍ਰਧਾਨਗੀ ਹੇਠ ਕੀਤੀ | ਇਸ ਮੀਟਿੰਗ 'ਚ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਸੂਬੇ ...

ਪੂਰੀ ਖ਼ਬਰ »

ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 3700 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਜਾਵੇ-ਗਿਆਨੀ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਚੀਮਾ ਗਰਿੱਡ ਅੱਗੇ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਦੀ ਅਗਵਾਈ ਵਿਚ ਨਾਅਰੇਬਾਜ਼ੀ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ 8 ਘੰਟੇ ਨਿਰਵਿਘਨ ਸਪਲਾਈ ਦੇ ਕੀਤੇ ਐਲਾਨ ਦੀ ਫ਼ੂਕ ਅੱਜ ਪਹਿਲੇ ਦਿਨ ਨਿਕਲ ਗਈ ਹੈ | ਇਹ ਸ਼ਬਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਦਰਸ਼ਨ ਸਿੰਘ ਚੀਮਾ ਨੇ ਪਿੰਡ ਚੀਮਾ ਦੇ ਗਰਿੱਡ ਵਿਖੇ ਪਿੰਡ ਦੇ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂਆਂ ਨੇ ਲੜਕੀ ਦੀ ਬੀ.ਫਾਰਮੇਸੀ ਦੀ ਫ਼ੀਸ ਭਰੀ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਸਿੱਖ ਸੇਵਾ ਸੁਸਾਇਟੀ ਵਲੋਂ ਹਰਜਸਲੀਨ ਕੌਰ ਪੱੁਤਰੀ ਕਮਲਚਰਨਜੀਤ ਸਿੰਘ ਵਾਸੀ ਜਲੰਧਰ ਜੋ ਕਿ ਲਵਲੀ ਯੂਨੀਵਰਸਿਟੀ ਵਿਚ ਬਾਰ੍ਹਵੀਂ ਨਾਨ ਮੈਡੀਕਲ ਨਾਲ ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਦਾ ਬੀ.ਐਸ.ਸੀ. ਨਾਨ ਮੈਡੀਕਲ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 20 ਜੂਨ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਬੀ.ਐਸ.ਸੀ. ਨਾਨ ਮੈਡੀਕਲ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਲਵਪ੍ਰੀਤ ਕੌਰ ਨੇ 450 ਅੰਕ ਲੈ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਦੀ ਮੀਟਿੰਗ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਵਿੱਤ ਸਕੱਤਰ ਜਰਨੈਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਥਰਮਲ ਬੰਦ ਕਰਨ ਦੇ ਮੁੱਦੇ 'ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 45 ਵਾਹਨਾਂ ਤੋਂ ਪ੍ਰੈਸ਼ਰ ਹਾਰਨ ਉਤਰਵਾਏ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਪ੍ਰੈਸ਼ਰ ਹਾਰਨ ਵਾਲੇ ਤਕਰੀਬਨ 140 ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਮੌਕੇ 45 ...

ਪੂਰੀ ਖ਼ਬਰ »

ਆਪ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ-ਪੰਡੋਰੀ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਇੱਥੇ ਗੱਲਬਾਤ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 20 ਜੂਨ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਵਿਧਵਾ ਭੈਣਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪੱਖੋਕੇ ਵਿਖੇ ਕਿਸਾਨਾਂ ਦਾ ਸੋਸ਼ਲ ਆਡਿਟ ਕੀਤਾ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਦੀ ਸਹਿਕਾਰੀ ਸਭਾ ਪੱਖੋਕੇ ਵਿਖੇ ਫੋਕਲ ਪੁਆਇੰਟ ਪੱਖੋਕੇ ਅਤੇ ਫੋਕਲ ਪੁਆਇੰਟ ਟੱਲੇਵਾਲ ਦੇ ਪਿੰਡਾਂ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਬੰਧੀ ਸੋਸ਼ਲ ਆਡਿਟ ਕੀਤਾ ਗਿਆ | ਇਸ ਮੌਕੇ ਸ੍ਰੀ ਪ੍ਰਮੋਦ ਕੁਮਾਰ ਨਾਇਬ ਤਹਿਸੀਲਦਾਰ, ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਕਾਂਗਰਸ ਨੇ ਢਿਲਵਾਂ 'ਚ ਦਿੱਤਾ ਧਰਨਾ

ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਅਥਾਹ ਵਾਧੇ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਾਬਕਾ ਵਿਧਾਇਕ ਦੀ ...

ਪੂਰੀ ਖ਼ਬਰ »

ਗਰਮੀ ਤੋਂ ਬਚਾਅ ਲਈ ਓ.ਆਰ.ਐਸ. ਦਾ ਘੋਲ ਪੀਣਾ ਬਹੁਤ ਹੀ ਜ਼ਰੂਰੀ-ਡਾ: ਬੁੱਟਰ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਦਾ ਕਹਿਰ ਜਾਰੀ ਹੈ, ਜਿਸ ਕਾਰਨ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ | ਉੱਥੇ ਬੀਤੇ ਦਿਨੀਂ ਪਏ ਮੀਂਹ ਕਾਰਨ ਬੇਸ਼ੱਕ ਲੋਕਾਂ ਨੂੰ ਥੋੜੀ ਬਹੁਤ ਰਾਹਤ ਮਿਲੀ ਪਰ ...

ਪੂਰੀ ਖ਼ਬਰ »

ਮਾਲਵਾ ਦੇ ਤਪਾ ਖੇਤਰ 'ਚ ਝੋਨੇ ਦੀ ਲਵਾਈ ਨੇ ਫੜਿਆ ਜ਼ੋਰ

ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਸੂਬੇ ਦੀ ਕੈਪਟਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨਾ ਲਾਉਣ ਲਈ 20 ਜੂਨ ਦੇ ਹੁਕਮ ਚਾੜੇ ਸਨ ਪਰ ਸੂਬੇ ਦੇ ਕਿਸਾਨਾਂ ਨੇ ਸਰਕਾਰੀ ਹੁਕਮਾ ਦੀ ਭੋਰਾ ਵੀ ਪ੍ਰਵਾਹ ਨਾ ਕਰਦਿਆਂ ਹੋਇਆ ਝੋਨੇ ਦੀ ਫ਼ਸਲ 10 ਜੂਨ ਤੋਂ ਹੀ ਲਾਉਣੀ ਸ਼ੁਰੂ ਕਰ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੇ ਨਾਕਸ ਪ੍ਰਬੰਧਾਂ ਕਾਰਨ ਲੋਕ ਹੋ ਰਹੇ ਨੇ ਪ੍ਰੇਸ਼ਾਨ

ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਨਾ ਚੱਲਣ ਕਰ ਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੋਂ ਦੇ ਨਿਕਾਸੀ ਨਾਲੇ ਗੰਦਗੀ, ਜਾਲਾ-ਡੀਲਾ ਨਾਲ ਭਰੇ ਹੋਣ ਕਰ ਕੇ ਪਾਣੀ ਦੀ ਨਿਕਾਸੀ ਨਹੀਂ ...

ਪੂਰੀ ਖ਼ਬਰ »

ਹੰਡਿਆਇਆ ਕੇ.ਵੀ.ਕੇ. ਵਿਖੇ ਪ੍ਰਧਾਨ ਮੰਤਰੀ ਦੀ ਕਿਸਾਨਾਂ ਨਾਲ ਗੱਲਬਾਤ ਨੂੰ ਸਿੱਧਾ ਪ੍ਰਸਾਰਨ ਰਾਹੀਂ ਦਿਖਾਇਆ

ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੁੱਡੀ)-ਗੁਰੂ ਅੰਗਦ ਦੇਵ ਵੈਟਰਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ, ਹੰਡਿਆਇਆ (ਬਰਨਾਲਾ) ਵਲੋਂ ਆਯੋਜਨ ਕੀਤਾ ਗਿਆ¢ ਇਸ ਪ੍ਰੋਗਰਾਮ ਦੇ ਤਹਿਤ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਵਲੋਂ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਆਪਣਾ ਭਵਿੱਖ ਉੱਜਵਲ ਬਣਾਉਣ ਦਾ ਸੱਦਾ ਦਿੱਤਾ

ਭਵਾਨੀਗੜ੍ਹ, 20 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗੁਰੂ ਤੇਗ਼ ਬਹਾਦਰ ਖੇਡ ਸਟੇਡੀਅਮ ਵਿਖੇ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਖੇਡ ਕੈਂਪ ਲਗਾਇਆ ਗਿਆ | ਜਿਸ ਵਿਚ ਜ਼ਿਲ੍ਹਾ ਖੇਡ ਅਫ਼ਸਰ ਯੋਗਰਾਜ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਮੌਕੇ ਵੱਖ-ਵੱਖ ਵਿਦਵਾਨਾਂ ਨੇ ਲਗਵਾਈ ਹਾਜ਼ਰੀ

ਸੰਗਰੂਰ, 20 ਜੂਨ (ਬਿੱਟਾ, ਦਮਨ)- ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਰਣਜੀਤ ਸਿੰਘ, ਸਨਰਾਜਪਾਲ ਸਿੰਘ ਸੰਨੀ, ਬਹਾਦਰ ਸਿੰਘ, ਲਖਵੀਰ ਸਿੰਘ, ਜਤਿੰਦਰਪਾਲ ਸਿੰਘ, ...

ਪੂਰੀ ਖ਼ਬਰ »

ਹਰਮਨ 'ਵਾਇਸ ਆਫ਼ ਪੰਜਾਬ - ਛੋਟਾ ਚੈਂਪ' ਦੇ ਆਡੀਓ ਰਿਕਾਰਡਿੰਗ ਰਾਊਾਡ 'ਚ ਅੱਜ ਵਿਖਾਏਗਾ ਆਪਣੀ ਕਲਾ ਦਾ ਜੌਹਰ

ਧਰਮਗੜ੍ਹ, 20 ਜੂਨ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਤਹਿਤ ਹੀ ਇਸ ਅਕੈਡਮੀ ਦੇ ਹੋਣਹਾਰ ਬੱਚੇ ਹਰਮਨ ਨੇ ਪੀ.ਟੀ.ਸੀ. ਚੈਨਲ 'ਤੇ ਚੱਲ ਰਹੇ ਪ੍ਰੋਗਰਾਮ ...

ਪੂਰੀ ਖ਼ਬਰ »

ਵਿਦਿਆਰਥੀਆਂ ਨੰੂ ਕੀਤਾ ਨਸ਼ਿਆਂ ਵਿਰੁੱਧ ਜਾਗਰੂਕ

ਨਦਾਮਪੁਰ, ਚੰਨੋ, 20 ਜੂਨ (ਹਰਜੀਤ ਸਿੰਘ ਨਿਰਮਾਣ)- ਆਸਰਾ ਗਰੁੱਪ ਆਫ਼ ਇੰਸਟੀਚਿਊਸ਼ਨ ਚੰਨੋ ਵਿਖੇ ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਕਮਾਂਡਿੰਗ ਅਫ਼ਸਰ ਕਰਨਲ ਸੇਜਲ ਜੈਨ ਦੀ ਅਗਵਾਈ ਹੇਠ ਸਿਖਲਾਈ ਕੈਂਪ ਦੇ ਛੇਵੇਂ ਦਿਨ ਨਸ਼ਿਆਂ ਵਿਰੁੱਧ ਚੇਤਨਾ ਸੈਮੀਨਾਰ ਆਯੋਜਿਤ ...

ਪੂਰੀ ਖ਼ਬਰ »

ਨਰਿੰਦਰਜੀਤ ਸਿੰਘ ਰਾਮਪੁਰਾ ਨੂੰ ਬਦਲੀ ਹੋਣ 'ਤੇ ਕੀਤਾ ਸਨਮਾਨਿਤ

ਭਵਾਨੀਗੜ੍ਹ, 20 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿਛਲੇ ਲੰਮੇ ਸਮੇਂ ਤੋਂ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਬਤੌਰ ਮੈਨੇਜਰ ਸੇਵਾ ਨਿਭਾ ਰਹੇ ਨਰਿੰਦਰਜੀਤ ਸਿੰਘ ਰਾਮਪੁਰਾ ਦੀ ਸ਼ੋ੍ਰਮਣੀ ਕਮੇਟੀ ਵਲੋਂ ਬਦਲੀ ਗੁਰੂ ਘਰ ਸੁਧਾਰ ਜ਼ਿਲ੍ਹਾ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਹੁਣ ਸੰਗਰੂਰ ਵਿਚ ਸਰਕਾਰੀ ਸਕੂਲ ਦੇ ਵਿਦਿਆਰਥੀ ਸਮਾਰਟ ਕਲਾਸ ਰਾਹੀਂ ਹਾਸਲ ਕਰਨਗੇ ਵਿੱਦਿਆ

ਸੰਗਰੂਰ, 20 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸ਼ਹਿਰ ਦੇ ਨੌਜਵਾਨਾਂ ਵਲੋਂ ਸਮਾਜ ਸੇਵਾ ਦੇ ਮੰਤਵ ਤਹਿਤ ਬਣਾਏ ਯੂਥ ਪਾਵਰ ਗਰੁੱਪ ਨੇ ਜਿੱਥੇ ਪਹਿਲਾਂ ਵੀ ਸ਼ਹਿਰ ਅੰਦਰ ਕਈ ਲੋਕਹਿਤ ਦੇ ਕੰਮ ਪੂਰ ਚੜ੍ਹਵਾਏ ਹਨ ਉੱਥੇ ਹੀ ਹੁਣ ਇਸ ਗਰੁੱਪ ਵਲੋਂ ਸਰਕਾਰੀ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਨੇ ਐਕਸੀਅਨ ਦਫ਼ਤਰ ਦਾ ਕੀਤਾ ਘਿਰਾਓ

ਦਿੜ੍ਹਬਾ ਮੰਡੀ, 20 ਜੂਨ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਐਕਸੀਅਨ ਦਫ਼ਤਰ ਦਿੜ੍ਹਬਾ ਦੇ ਸਾਹਮਣੇ ਅੱਠਵੇਂ ਦਿਨ ਵੀ ਧਰਨਾ ਜਾਰੀ ਰਿਹਾ | ਰੋਹ ਵਿਚ ਆਏ ਕਿਸਾਨਾਂ ਨੇ ਸੰਘਰਸ਼ ...

ਪੂਰੀ ਖ਼ਬਰ »

ਸੜਕਾਂ 'ਤੇ ਨਾਜਾਇਜ਼ ਕਬਜ਼ੇ ਟਰੈਫ਼ਿਕ ਵਿਚ ਬਣੇ ਵੱਡੀ ਰੁਕਾਵਟ

ਅਹਿਮਦਗੜ੍ਹ, 20 ਜੂਨ (ਰਣਧੀਰ ਸਿੰਘ ਮਹੋਲੀ)- ਜਿਸ ਤਰ੍ਹਾਂ ਦੇਸ਼ ਵਿਚ ਬੇਰੁਜ਼ਗਾਰੀ, ਮਹਿੰਗਾਈ, ਜਨਸੰਖਿਆ, ਭੁੱਖਮਰੀ ਅਤੇ ਰਿਸ਼ਵਤਖ਼ੋਰੀ ਵਧ ਰਹੀ ਹੈ, ਉਵੇਂ ਹੀ ਟ੍ਰੈਫਿਕ ਵਿਚ ਦਿਨੋ-ਦਿਨ ਹੋ ਰਿਹਾ ਵਾਧਾ ਵੀ ਇਕ ਗੰਭੀਰ ਸਮੱਸਿਆ ਦਾ ਰੂਪ ਧਾਰਨ ਕਰ ਚੁੱਕਿਆ ਹੈ | ਸ਼ਹਿਰ ਦੇ ਬਾਜ਼ਾਰਾਂ ਵਿਚ ਸੜਕਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਦੇ ਕਾਰਨ ਆਵਾਜਾਈ 'ਤੇ ਮਾੜਾ ਅਸਰ ਪੈ ਰਿਹਾ ਹੈ | ਸ਼ਹਿਰ ਦੇ ਨਜ਼ਦੀਕ ਖ਼ੁਸ਼ਕ ਬੰਦਰਗਾਹ ਬਣ ਜਾਣ ਕਾਰਨ ਰੇਲ-ਗੱਡੀਆਂ ਦੀ ਆਵਾਜਾਈ ਵਿਚ ਹੋਏ ਵਾਧੇ ਕਾਰਨ ਜ਼ਿਆਦਾ ਸਮੇਂ ਬੰਦ ਰਹਿੰਦੇ ਰੇਲਵੇ ਫਾਟਕਾਂ 'ਤੇ ਖੜ੍ਹੇ ਵਾਹਨਾਂ ਦੀਆਂ ਲਾਈਨਾਂ ਮੁਰਗ਼ਾ ਚੌਾਕ ਤੋਂ ਵੀ ਪਿੱਛੇ ਤੱਕ ਲੱਗ ਜਾਂਦੀਆਂ ਹਨ ਜਿਸ ਕਾਰਨ ਸ਼ਹਿਰ ਦੀ ਸਾਰੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ | ਰੇਲਵੇ ਫ਼ਾਟਕਾਂ 'ਤੇ ਟਰੈਫ਼ਿਕ ਦੀ ਸਮੱਸਿਆ ਉਸ ਵੇਲੇ ਹੋਰ ਵੀ ਜ਼ਿਆਦਾ ਗੰਭੀਰ ਹੋ ਜਾਂਦੀ ਹੈ ਜਦੋਂ ਕੋਈ ਵੀ ਵਾਹਨ ਚਾਲਕ ਆਪਣੀ ਲਾਇਨ ਚੋਂ ਗੱਡੀ ਦੂਸਰੀ ਸਾਈਡ ਲੈ ਜਾਂਦੇ ਹਨ ਤਾਂ ਅੱਗਿਓਾ ਆ ਰਹੀ ਟਰੈਫ਼ਿਕ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੰਦੇ ਹਨ | ਸ਼ਹਿਰ ਵਿਚ ਵਧ ਰਹੀ ਟਰੈਫ਼ਿਕ ਦਾ ਮੁੱਖ ਕਾਰਨ ਹੈ ਕਿ ਕਈ ਦੁਕਾਨਾਂ ਵਾਲਿਆਂ ਨੇ ਖ਼ੁਦ ਸਾਮਾਨ ਸੜਕਾਂ 'ਤੇ ਲਗਾ ਕੇ ਉਸ ਤੋ ਅੱਗੇ ਆਪਣੇ ਵਹੀਕਲ ਆਦਿ ਖੜ੍ਹੇ ਕੀਤੇ ਹੁੰਦੇ ਹਨ | ਰੇਲਵੇ ਰੋਡ 'ਤੇ ਕਈ ਦੁਕਾਨਦਾਰਾਂ ਵਲੋਂ ਦੁਕਾਨਾਂ ਅੱਗੇ ਦੀ ਜਗ੍ਹਾ ਰੇਹੜੇ੍ਹ-ਰੇਹੜ੍ਹੀਆਂ ਵਾਲਿਆਂ ਨੂੰ ਕਿਰਾਏ 'ਤੇ ਦੇਣ ਦਾ ਵੀ ਸਮਾਚਾਰ ਪ੍ਰਾਪਤ ਹੋਇਆ ਹੈ | ਬੇਸ਼ੱਕ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਮਾਣਯੋਗ ਅਦਾਲਤ ਤੇ ਜ਼ਿਲ੍ਹਾ ਪ੍ਰਸ਼ਾਸਨ ਵਲ਼ੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਲੇਕਿਨ ਸੜਕਾਂ 'ਤੇ ਸਬਜ਼ੀਆਂ, ਫਲ ਵਿਕਰੇਤਾਵਾਂ, ਫ਼ਾਸਟ-ਫੂਡਜ ਅਤੇ ਹੋਰ ਕਾਰੋਬਾਰੀਆਂ ਵਲੋਂ ਕੀਤੇ ਕਬਜ਼ਿਆਂ ਤੋਂ ਮਹਿਸੂਸ ਹੁੰਦਾ ਹੈ ਕਿ ਇਨ੍ਹਾਂ ਹੁਕਮਾਂ ਨੂੰ ਮੁਕੰਮਲ ਤੌਰ 'ਤੇ ਲਾਗੂ ਕਰਨ ਵਿਚ ਸਥਾਨਕ ਨਗਰ ਕੌਾਸਲ ਵੀ ਅਸਮਰਥ ਜਾਪ ਰਹੀ ਹੈ | ਜਿਸ ਕਾਰਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਸੜਕਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਕਾਰਨ ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਟਰੈਫ਼ਿਕ ਸਬੰਧੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਅਗਰ ਨਗਰ ਕੌਾਸਲ ਵਲੋਂ ਕੋਈ ਵੀ ਕਾਰਵਾਈ ਕੀਤੀ ਜਾਂਦੀ ਹੈ ਤਾਂ ਇਸ ਦਾ ਅਸਰ ਕੁਝ ਚਿਰ ਹੀ ਦਿਖਾਈ ਦਿੰਦਾਂ ਹੈ ਕੁਝ ਸਮੇਂ ਬਾਅਦ ਸਥਿਤੀ ਫਿਰ ਜਿਉਂ ਦੀ ਤਿਉਂ ਹੋ ਜਾਂਦੀ ਹੈ | ਲੋਕਾਂ ਦਾ ਕਹਿਣਾ ਹੈ ਕਿ ਨਗਰ ਕੌਾਸਲ ਦੇ ਅਧਿਕਾਰੀਆਂ ਵਲੋਂ ਕਥਿਤ ਫ਼ਰਜ਼ੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਸਿਰਫ਼ ਕਾਗਜ਼ਾਂ ਵਿਚ ਹੀ ਇਨ੍ਹਾਂ ਕਬਜ਼ਿਆਂ ਦਾ ਖ਼ਾਤਮਾ ਦਿਖਾ ਦਿੱਤਾ ਜਾਂਦਾ ਹੈ | ਸ਼ਹਿਰ ਦੀਆਂ ਸਮਾਜ ਸੇਵੀਂ ਸੰਸਥਾਵਾਂ ਦੀ ਅਗਵਾਈ ਕਰ ਰਹੇ ਕਈ ਮੋਹਤਵਰ ਵਿਅਕਤੀਆਂ ਦਾ ਕਹਿਣਾ ਹੈ ਕਿ ਜਨਤਕ ਥਾਵਾਂ 'ਤੇ ਕਬਜ਼ੇ ਕਾਨੂੰਨ ਦੀ ਘੌਰ ਉਲੰਘਣਾ ਹੈ ਅਤੇ ਇਨ੍ਹਾਂ ਨੂੰ ਹਟਾਉਣਾ ਪ੍ਰਸ਼ਾਸਨ ਦਾ ਫ਼ਰਜ਼ ਹੈ ਅਤੇ ਨਾਜਾਇਜ਼ ਕਬਜ਼ਿਆਂ ਕਾਰਨ ਵਿਗੜ ਰਹੀ ਟ੍ਰੈਫਿਕ ਦੀ ਸਮੱਸਿਆਂ ਸਬੰਧੀ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਨੂੰ ਵੀ ਧਿਆਨ ਦੇਣਾ ਚਾਹੀਦਾ ਹੈ | ਇਸ ਸਬੰਧੀ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ ਭੋਗਲ ਨੇ ਕਿਹਾ ਕਿ ਅਸੀਂ ਨਜਾਇਜ਼ ਕਬਜ਼ਿਆਂ ਵਾਲਿਆਂ ਤੇ ਕਾਰਵਾਈ ਕਰਦੇ ਰਹਿੰਦੇ ਹਾਂ ਅਤੇ ਫਿਰ ਤੋਂ ਸਰਵੇ ਕਰਵਾ ਕੇ ਗੈਰ-ਕਾਨੂੰਨੀ ਕਬਜ਼ਾ ਧਾਰਕਾਂ ਨੂੰ ਨਗਰ ਕੌਾਸਲ ਵਲੋਂ ਨੋਟਿਸ ਭੇਜੇ ਜਾਣਗੇ | ਟਰੈਫ਼ਿਕ ਇੰਚਾਰਜ ਕੁਲਵੰਤ ਸਿੰਘ ਨੇ ਕਿਹਾ ਕਿ ਅਸੀਂ ਸਮੇਂ-ਸਮੇਂ 'ਤੇ ਟਰੈਫ਼ਿਕ ਨਿਯਮਾਂ ਬਾਰੇ ਲੋਕਾਂ ਨੂੰ ਕੈਂਪ ਲਗਾ ਕੇ ਵੀ ਜਾਗਰੂਕ ਕਰਦੇ ਰਹਿੰਦੇ ਹਾਂ | ਰੇਲਵੇ ਫਾਟਕਾਂ ਉੱਪਰ ਗ਼ਲਤ ਸਾਈਡ ਗੱਡੀ ਜਾਂ ਵਹੀਕਲ ਲੈ ਕੇ ਜਾਣ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ ਅਤੇ ਸ਼ਹਿਰ ਦੀ ਟਰੈਫ਼ਿਕ ਦੀ ਸਮੱਸਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਸੀਂ ਹਮੇਸ਼ਾ ਯਤਨਸ਼ੀਲ ਹਾਂ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX