ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ...
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਫਗਵਾੜਾ,15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ...
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਕੋਲਕਾਤਾ, 15 ਜੂਨ- ਪੱਛਮੀ ਬੰਗਾਲ 'ਚ ਜਾਰੀ ਡਾਕਟਰਾਂ ਦੀ ਹੜਤਾਲ ਸੰਬੰਧੀ ਮਮਤਾ ਬੈਨਰਜੀ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮਮਤਾ ਨੇ ਡਾਕਟਰਾਂ ਨਾਲ ਹੀ ਮਾਰਕੁੱਟ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, ਗੁਰਤੇਜ ਸਿੰਘ ਬੱਬੀ, ਸੁਰਿੰਦਰ ਪਾਲ ਸਿੰਘ - ਅੱਜ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਬੱਧਨੀ ਕਲਾਂ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਕਿਰਾਏ ਦੇ ਮਕਾਨ 'ਚ ਰਹਿ ਰਹੇ ਵਿਅਕਤੀ ਅਤੇ ਔਰਤ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਬੰਗਾ, 15 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ 12 ਸਾਲ ਦੀ ਬੱਚੀ ਨੂੰ ਪਿਟਬੁੱਲ ਕੁੱਤੇ ਵੱਲੋਂ ਕੱਟਣ ਦੇ ਦੋਸ਼ ਤਹਿਤ ਨਵਾਂ ਸ਼ਹਿਰ ਦੀ ਅਦਾਲਤ ਨੇ ਕੁੱਤੇ ਦੇ ਮਾਲਕ ਨੂੰ ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨਾ ਕੀਤਾ ਹੈ। ਕੁੱਤੇ ਦੇ ਕੱਟਣ 'ਤੇ ਸ਼ਾਇਦ ਇਹ ਅਦਾਲਤ ਵੱਲੋਂ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਘਰਾਚੋਂ, 15 ਜੂਨ (ਕੰਵਲਜੀਤ ਸਿੰਘ ਘੁਮਾਣ)- ਇੱਥੋਂ ਦੇ ਨੇੜਲੇ ਪਿੰਡ ਨਾਗਰਾ ਵਿਖੇ ਦੋ ਏਕੜ ਦੇ ਮਾਲਕ ਕਿਸਾਨ ਵੱਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਰਾਮ ਸਿੰਘ ਪੁੱਤਰ ਚੰਨਣ ਸਿੰਘ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਦੁਪਹਿਰ ਸਮੇਂ ਹੋਈ ਬਰਸਾਤ ਨਾਲ ਜਿੱਥੇ ਆਮ ਲੋਕਾਂ ਅਤੇ ਪਸ਼ੂ ਪੰਛੀਆਂ ਨੂੰ ਜਿੱਥੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ ਉੱਥੇ ਹੀ ਬਾਰਸ਼ ਸ਼ੁਰੂ ਹੋਣ ਤੋਂ ਪਹਿਲਾਂ ਤੇਜ਼ ਹਨੇਰੀ ਝੱਖੜ ਕਾਰਨ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਕੈਪਟਨ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਕੀਤਾ ਫ਼ੈਸਲਾ
. . .  1 day ago
ਚੰਡੀਗੜ੍ਹ, 15 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਉੱਥੇ ਵੱਸਦੇ ਪੰਜਾਬੀਆਂ ਨਾਲ ਸੰਬੰਧਿਤ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ। ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ...
ਤੂਫ਼ਾਨੀ ਹਨੇਰੀ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਟਰਮੀਨਲ ਹਾਲ ਦੀ ਉੱਡੀ ਛੱਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 195/2
. . .  1 day ago
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
. . .  1 day ago
ਥਾਣਾ ਫ਼ਤਹਿਗੜ੍ਹ ਚੂੜੀਆਂ ਵਿਖੇ ਭੇਦਭਰੀ ਹਾਲਤ 'ਚ ਏ.ਐੱਸ.ਆਈ. ਦੀ ਮੌਤ
. . .  1 day ago
ਕੁੱਟਮਾਰ ਦੀ ਸ਼ਿਕਾਰ ਔਰਤ ਦਾ ਪਤਾ ਲੈਣ ਪਹੁੰਚੇ ਅਮਨ ਅਰੋੜਾ, ਕੁਲਤਾਰ ਸੰਧਵਾਂ ਤੇ ਹੋਰ ਆਗੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਬਰਨਾਲਾ

ਹਮੀਦੀ ਵਿਖੇ ਤੇਲ ਕੀਮਤਾਂ 'ਚ ਵਾਧੇ ਵਿਰੁੱਧ ਕੇਂਦਰ ਸਰਕਾਰ ਦੀ ਅਰਥੀ ਫੂਕੀ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਲਗਾਤਾਰ ਵਾਧੇ ਦੇ ਵਿਰੁੱਧ ਅੱਜ ਪਿੰਡ ਹਮੀਦੀ ਵਿਖੇ ਕਾਂਗਰਸੀ ਵਰਕਰਾਂ ਨੇ ਪਾਰਟੀ ਦੇ ਜ਼ਿਲ੍ਹਾ ਆਗੂ ਗੁਰਮੇਲ ਸਿੰਘ ਮੌੜ ਦੀ ਅਗਵਾਈ 'ਚ ਮੋਦੀ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਪਿੰਡ ਠੀਕਰੀਵਾਲਾ ਵਿਖੇ ਮਲੇਰੀਆ ਸਬੰਧੀ ਜਾਣਕਾਰੀ ਦਿੱਤੀ

ਬਰਨਾਲਾ, 20 ਜੂਨ (ਧਰਮਪਾਲ ਸਿੰਘ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਤੇ ਐਸ.ਐਮ.ਓ. ਧਨੌਲਾ ਡਾ: ਰਿਪਜੀਤ ਕੌਰ ਦੇ ਨਿਰਦੇਸ਼ਾਂ ਤਹਿਤ ਪਿੰਡ ਠੀਕਰੀਵਾਲਾ ਦੀ ਸਾਂਝੀ ਥਾਂ 'ਤੇ ਮਲੇਰੀਆ ਸਬੰਧੀ ਹਾਜ਼ਰੀਨਾਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਐਸ.ਆਈ. ਹਰਮੀਤ ਸਿੰਘ ਨੇ ...

ਪੂਰੀ ਖ਼ਬਰ »

ਖਾਦ ਪਦਾਰਥਾਂ 'ਚ ਮਿਲਾਵਟਖੋਰੀ ਰੋਕਣ, ਪ੍ਰਦੂਸ਼ਣ ਘਟਾਉਣ ਤੇ ਸਿਹਤ ਸੰਭਾਲ ਲਈ ਆਮ ਲੋਕ ਵੀ ਸਹਿਯੋਗ ਦੇਣ-ਡਿਪਟੀ ਕਮਿਸ਼ਨਰ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਵਲੋਂ ਪੰਜਾਬ ਨੂੰ ਸਿਹਤ ਪੱਖੋਂ ਦੇਸ਼ ਦਾ ਸਭ ਤੋਂ ਅੱਵਲ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ 'ਤੰਦਰੁਸਤ ਪੰਜਾਬ' ਮਿਸ਼ਨ ਅਧੀਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਬਰਨਾਲਾ ਵਲੋਂ ਪਿੰਡ ਚੰਨਣਵਾਲ ਵਿਖੇ ...

ਪੂਰੀ ਖ਼ਬਰ »

ਬੀ.ਜੇ.ਪੀ. ਵਲੋਂ ਸੂਬਾ ਪ੍ਰਧਾਨ ਦੀ ਆਮਦ 'ਤੇ ਕਰਵਾਏ ਜਾ ਰਹੇ ਸਮਾਗਮ ਸਬੰਧੀ ਦਿਆਲ ਸੋਢੀ ਤੇ ਜਥੇ: ਸੁਖਵੰਤ ਧਨੌਲਾ ਨੇ ਲਿਆ ਜਾਇਜ਼ਾ

ਧਨੌਲਾ, 20 ਜੂਨ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਰਨਾਲਾ ਵਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਸਨਮਾਨ ਸਮਾਰੋਹ ਅਤੇ ਵਰਕਰ ਸੰਮੇਲਨ ਸਬੰਧੀ 24 ਜੂਨ ਨੂੰ ਗੋਲਡਨ ਰਿਜੋਰਟਜ਼ ਧਨੌਲਾ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਯੂਥ ਫੈਡਰੇਸ਼ਨ ਟੀਮ ਕੋਟਦੁਨਾਂ ਵਲੋਂ ਲੋੜਵੰਦ ਲੜਕੀ ਦੇ ਵਿਆਹ ਮੌਕੇ ਅਲਮਾਰੀ ਭੇਟ

ਧਨੌਲਾ, 20 ਜੂਨ (ਚੰਗਾਲ)-ਸ਼ੇਰ-ਏ-ਪੰਜਾਬ ਯੂਥ ਫੈਡਰੇਸ਼ਨ ਟੀਮ ਕੋਟਦੁੱਨਾਂ ਵਲੋਂ ਪਿੰਡ ਕੋਟਦੁਨਾਂ ਦੇ ਲੋੜਵੰਦ ਪਰਿਵਾਰ ਤੇਗ਼ ਸਿੰਘ ਦੀ ਲੜਕੀ ਦੇ ਵਿਆਹ ਮੌਕੇ ਅਲਮਾਰੀ ਭੇਟ ਕੀਤੀ ਗਈ | ਟੀਮ ਦੇ ਮੈਂਬਰ ਲਾਲੀ ਮੁਲਤਾਨੀ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਯੂਥ ਫੈਡਰੇਸ਼ਨ ...

ਪੂਰੀ ਖ਼ਬਰ »

ਅਣਗਹਿਲੀ ਮਹਿਕਮੇ ਦੀ, ਪਰਚੇ ਦੀ ਧਮਕੀ ਕਿਸਾਨਾਂ ਨੂੰ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਪਿੰਡ ਕੈਰੇ, ਪੱਖੋਕੇ, ਬਖਤਗੜ੍ਹ ਅਤੇ ਚੀਮਾ ਨੇੜੇ ਸ਼ਹਿਣਾ ਰਜਵਾਹੇ 'ਤੇ ਪੈਂਦੇ ਮੋਘੇ ਨੂੰ ਨਹਿਰੀ ਮਹਿਕਮੇ ਦੇ ਮੁਲਾਜ਼ਮਾਂ ਵਲੋਂ ਬੰਦ ਕੀਤੇ ਜਾਣ 'ਤੇ ਪੰਜ ਪਿੰਡਾਂ ਦੇ ਕਿਸਾਨਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਜਾਣਕਾਰੀ ...

ਪੂਰੀ ਖ਼ਬਰ »

ਪ੍ਰਸ਼ਾਸਨ ਕਰ ਰਿਹਾ ਕਿਸੇ ਵੱਡੇ ਸੜਕ ਹਾਦਸੇ ਦੀ ਉਡੀਕ

ਭਦੌੜ, 20 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਬਰਨਾਲਾ ਬਾਜਾਖਾਨਾ ਸੜਕ 'ਤੇ ਭਦੌੜ ਸ਼ਹਿਰੀ ਖੇਤਰ ਅੰਦਰ ਭਾਵੇਂ ਸੜਕ ਵਨ ਵੇਅ ਹੈ ਪਰ ਸੜਕ ਦੋਵਾਂ ਪਾਸਿਆਂ ਤੋਂ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਅਤੇ ਸੜਕ ਦੇ ਦੋਵੇਂ ਪਾਸਿਆਂ 'ਤੇ ਨਾਜਾਇਜ਼ ਕਬਜ਼ਿਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਨੰਬਰਦਾਰ ਯੂਨੀਅਨ ਦਾ ਕੋਈ ਵਾਅਦਾ ਨਹੀ ਕੀਤਾ ਪੂਰਾ-ਰਾਜ ਭੈਣੀ ਫੱਤਾ

ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ 'ਚ ਨੰਬਰਦਾਰ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਹੀਨਾਵਾਰ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਫੱਤਾ ਦੀ ਪ੍ਰਧਾਨਗੀ ਹੇਠ ਕੀਤੀ | ਇਸ ਮੀਟਿੰਗ 'ਚ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਸੂਬੇ ...

ਪੂਰੀ ਖ਼ਬਰ »

ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 3700 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਜਾਵੇ-ਗਿਆਨੀ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਚੀਮਾ ਗਰਿੱਡ ਅੱਗੇ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਦੀ ਅਗਵਾਈ ਵਿਚ ਨਾਅਰੇਬਾਜ਼ੀ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ 8 ਘੰਟੇ ਨਿਰਵਿਘਨ ਸਪਲਾਈ ਦੇ ਕੀਤੇ ਐਲਾਨ ਦੀ ਫ਼ੂਕ ਅੱਜ ਪਹਿਲੇ ਦਿਨ ਨਿਕਲ ਗਈ ਹੈ | ਇਹ ਸ਼ਬਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਦਰਸ਼ਨ ਸਿੰਘ ਚੀਮਾ ਨੇ ਪਿੰਡ ਚੀਮਾ ਦੇ ਗਰਿੱਡ ਵਿਖੇ ਪਿੰਡ ਦੇ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂਆਂ ਨੇ ਲੜਕੀ ਦੀ ਬੀ.ਫਾਰਮੇਸੀ ਦੀ ਫ਼ੀਸ ਭਰੀ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਸਿੱਖ ਸੇਵਾ ਸੁਸਾਇਟੀ ਵਲੋਂ ਹਰਜਸਲੀਨ ਕੌਰ ਪੱੁਤਰੀ ਕਮਲਚਰਨਜੀਤ ਸਿੰਘ ਵਾਸੀ ਜਲੰਧਰ ਜੋ ਕਿ ਲਵਲੀ ਯੂਨੀਵਰਸਿਟੀ ਵਿਚ ਬਾਰ੍ਹਵੀਂ ਨਾਨ ਮੈਡੀਕਲ ਨਾਲ ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਦਾ ਬੀ.ਐਸ.ਸੀ. ਨਾਨ ਮੈਡੀਕਲ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 20 ਜੂਨ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਬੀ.ਐਸ.ਸੀ. ਨਾਨ ਮੈਡੀਕਲ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਲਵਪ੍ਰੀਤ ਕੌਰ ਨੇ 450 ਅੰਕ ਲੈ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਦੀ ਮੀਟਿੰਗ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਵਿੱਤ ਸਕੱਤਰ ਜਰਨੈਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਥਰਮਲ ਬੰਦ ਕਰਨ ਦੇ ਮੁੱਦੇ 'ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 45 ਵਾਹਨਾਂ ਤੋਂ ਪ੍ਰੈਸ਼ਰ ਹਾਰਨ ਉਤਰਵਾਏ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਪ੍ਰੈਸ਼ਰ ਹਾਰਨ ਵਾਲੇ ਤਕਰੀਬਨ 140 ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਮੌਕੇ 45 ...

ਪੂਰੀ ਖ਼ਬਰ »

ਆਪ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ-ਪੰਡੋਰੀ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਇੱਥੇ ਗੱਲਬਾਤ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 20 ਜੂਨ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਵਿਧਵਾ ਭੈਣਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪੱਖੋਕੇ ਵਿਖੇ ਕਿਸਾਨਾਂ ਦਾ ਸੋਸ਼ਲ ਆਡਿਟ ਕੀਤਾ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਦੀ ਸਹਿਕਾਰੀ ਸਭਾ ਪੱਖੋਕੇ ਵਿਖੇ ਫੋਕਲ ਪੁਆਇੰਟ ਪੱਖੋਕੇ ਅਤੇ ਫੋਕਲ ਪੁਆਇੰਟ ਟੱਲੇਵਾਲ ਦੇ ਪਿੰਡਾਂ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਬੰਧੀ ਸੋਸ਼ਲ ਆਡਿਟ ਕੀਤਾ ਗਿਆ | ਇਸ ਮੌਕੇ ਸ੍ਰੀ ਪ੍ਰਮੋਦ ਕੁਮਾਰ ਨਾਇਬ ਤਹਿਸੀਲਦਾਰ, ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਕਾਂਗਰਸ ਨੇ ਢਿਲਵਾਂ 'ਚ ਦਿੱਤਾ ਧਰਨਾ

ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਅਥਾਹ ਵਾਧੇ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਾਬਕਾ ਵਿਧਾਇਕ ਦੀ ...

ਪੂਰੀ ਖ਼ਬਰ »

ਗਰਮੀ ਤੋਂ ਬਚਾਅ ਲਈ ਓ.ਆਰ.ਐਸ. ਦਾ ਘੋਲ ਪੀਣਾ ਬਹੁਤ ਹੀ ਜ਼ਰੂਰੀ-ਡਾ: ਬੁੱਟਰ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਦਾ ਕਹਿਰ ਜਾਰੀ ਹੈ, ਜਿਸ ਕਾਰਨ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ | ਉੱਥੇ ਬੀਤੇ ਦਿਨੀਂ ਪਏ ਮੀਂਹ ਕਾਰਨ ਬੇਸ਼ੱਕ ਲੋਕਾਂ ਨੂੰ ਥੋੜੀ ਬਹੁਤ ਰਾਹਤ ਮਿਲੀ ਪਰ ...

ਪੂਰੀ ਖ਼ਬਰ »

ਮਾਲਵਾ ਦੇ ਤਪਾ ਖੇਤਰ 'ਚ ਝੋਨੇ ਦੀ ਲਵਾਈ ਨੇ ਫੜਿਆ ਜ਼ੋਰ

ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਸੂਬੇ ਦੀ ਕੈਪਟਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨਾ ਲਾਉਣ ਲਈ 20 ਜੂਨ ਦੇ ਹੁਕਮ ਚਾੜੇ ਸਨ ਪਰ ਸੂਬੇ ਦੇ ਕਿਸਾਨਾਂ ਨੇ ਸਰਕਾਰੀ ਹੁਕਮਾ ਦੀ ਭੋਰਾ ਵੀ ਪ੍ਰਵਾਹ ਨਾ ਕਰਦਿਆਂ ਹੋਇਆ ਝੋਨੇ ਦੀ ਫ਼ਸਲ 10 ਜੂਨ ਤੋਂ ਹੀ ਲਾਉਣੀ ਸ਼ੁਰੂ ਕਰ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੇ ਨਾਕਸ ਪ੍ਰਬੰਧਾਂ ਕਾਰਨ ਲੋਕ ਹੋ ਰਹੇ ਨੇ ਪ੍ਰੇਸ਼ਾਨ

ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਨਾ ਚੱਲਣ ਕਰ ਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੋਂ ਦੇ ਨਿਕਾਸੀ ਨਾਲੇ ਗੰਦਗੀ, ਜਾਲਾ-ਡੀਲਾ ਨਾਲ ਭਰੇ ਹੋਣ ਕਰ ਕੇ ਪਾਣੀ ਦੀ ਨਿਕਾਸੀ ਨਹੀਂ ...

ਪੂਰੀ ਖ਼ਬਰ »

ਹੰਡਿਆਇਆ ਕੇ.ਵੀ.ਕੇ. ਵਿਖੇ ਪ੍ਰਧਾਨ ਮੰਤਰੀ ਦੀ ਕਿਸਾਨਾਂ ਨਾਲ ਗੱਲਬਾਤ ਨੂੰ ਸਿੱਧਾ ਪ੍ਰਸਾਰਨ ਰਾਹੀਂ ਦਿਖਾਇਆ

ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੁੱਡੀ)-ਗੁਰੂ ਅੰਗਦ ਦੇਵ ਵੈਟਰਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ, ਹੰਡਿਆਇਆ (ਬਰਨਾਲਾ) ਵਲੋਂ ਆਯੋਜਨ ਕੀਤਾ ਗਿਆ¢ ਇਸ ਪ੍ਰੋਗਰਾਮ ਦੇ ਤਹਿਤ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਵਲੋਂ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਆਪਣਾ ਭਵਿੱਖ ਉੱਜਵਲ ਬਣਾਉਣ ਦਾ ਸੱਦਾ ਦਿੱਤਾ

ਭਵਾਨੀਗੜ੍ਹ, 20 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗੁਰੂ ਤੇਗ਼ ਬਹਾਦਰ ਖੇਡ ਸਟੇਡੀਅਮ ਵਿਖੇ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਖੇਡ ਕੈਂਪ ਲਗਾਇਆ ਗਿਆ | ਜਿਸ ਵਿਚ ਜ਼ਿਲ੍ਹਾ ਖੇਡ ਅਫ਼ਸਰ ਯੋਗਰਾਜ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਮੌਕੇ ਵੱਖ-ਵੱਖ ਵਿਦਵਾਨਾਂ ਨੇ ਲਗਵਾਈ ਹਾਜ਼ਰੀ

ਸੰਗਰੂਰ, 20 ਜੂਨ (ਬਿੱਟਾ, ਦਮਨ)- ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਰਣਜੀਤ ਸਿੰਘ, ਸਨਰਾਜਪਾਲ ਸਿੰਘ ਸੰਨੀ, ਬਹਾਦਰ ਸਿੰਘ, ਲਖਵੀਰ ਸਿੰਘ, ਜਤਿੰਦਰਪਾਲ ਸਿੰਘ, ...

ਪੂਰੀ ਖ਼ਬਰ »

ਹਰਮਨ 'ਵਾਇਸ ਆਫ਼ ਪੰਜਾਬ - ਛੋਟਾ ਚੈਂਪ' ਦੇ ਆਡੀਓ ਰਿਕਾਰਡਿੰਗ ਰਾਊਾਡ 'ਚ ਅੱਜ ਵਿਖਾਏਗਾ ਆਪਣੀ ਕਲਾ ਦਾ ਜੌਹਰ

ਧਰਮਗੜ੍ਹ, 20 ਜੂਨ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਤਹਿਤ ਹੀ ਇਸ ਅਕੈਡਮੀ ਦੇ ਹੋਣਹਾਰ ਬੱਚੇ ਹਰਮਨ ਨੇ ਪੀ.ਟੀ.ਸੀ. ਚੈਨਲ 'ਤੇ ਚੱਲ ਰਹੇ ਪ੍ਰੋਗਰਾਮ ...

ਪੂਰੀ ਖ਼ਬਰ »

ਵਿਦਿਆਰਥੀਆਂ ਨੰੂ ਕੀਤਾ ਨਸ਼ਿਆਂ ਵਿਰੁੱਧ ਜਾਗਰੂਕ

ਨਦਾਮਪੁਰ, ਚੰਨੋ, 20 ਜੂਨ (ਹਰਜੀਤ ਸਿੰਘ ਨਿਰਮਾਣ)- ਆਸਰਾ ਗਰੁੱਪ ਆਫ਼ ਇੰਸਟੀਚਿਊਸ਼ਨ ਚੰਨੋ ਵਿਖੇ ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਕਮਾਂਡਿੰਗ ਅਫ਼ਸਰ ਕਰਨਲ ਸੇਜਲ ਜੈਨ ਦੀ ਅਗਵਾਈ ਹੇਠ ਸਿਖਲਾਈ ਕੈਂਪ ਦੇ ਛੇਵੇਂ ਦਿਨ ਨਸ਼ਿਆਂ ਵਿਰੁੱਧ ਚੇਤਨਾ ਸੈਮੀਨਾਰ ਆਯੋਜਿਤ ...

ਪੂਰੀ ਖ਼ਬਰ »

ਨਰਿੰਦਰਜੀਤ ਸਿੰਘ ਰਾਮਪੁਰਾ ਨੂੰ ਬਦਲੀ ਹੋਣ 'ਤੇ ਕੀਤਾ ਸਨਮਾਨਿਤ

ਭਵਾਨੀਗੜ੍ਹ, 20 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿਛਲੇ ਲੰਮੇ ਸਮੇਂ ਤੋਂ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਬਤੌਰ ਮੈਨੇਜਰ ਸੇਵਾ ਨਿਭਾ ਰਹੇ ਨਰਿੰਦਰਜੀਤ ਸਿੰਘ ਰਾਮਪੁਰਾ ਦੀ ਸ਼ੋ੍ਰਮਣੀ ਕਮੇਟੀ ਵਲੋਂ ਬਦਲੀ ਗੁਰੂ ਘਰ ਸੁਧਾਰ ਜ਼ਿਲ੍ਹਾ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਹੁਣ ਸੰਗਰੂਰ ਵਿਚ ਸਰਕਾਰੀ ਸਕੂਲ ਦੇ ਵਿਦਿਆਰਥੀ ਸਮਾਰਟ ਕਲਾਸ ਰਾਹੀਂ ਹਾਸਲ ਕਰਨਗੇ ਵਿੱਦਿਆ

ਸੰਗਰੂਰ, 20 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸ਼ਹਿਰ ਦੇ ਨੌਜਵਾਨਾਂ ਵਲੋਂ ਸਮਾਜ ਸੇਵਾ ਦੇ ਮੰਤਵ ਤਹਿਤ ਬਣਾਏ ਯੂਥ ਪਾਵਰ ਗਰੁੱਪ ਨੇ ਜਿੱਥੇ ਪਹਿਲਾਂ ਵੀ ਸ਼ਹਿਰ ਅੰਦਰ ਕਈ ਲੋਕਹਿਤ ਦੇ ਕੰਮ ਪੂਰ ਚੜ੍ਹਵਾਏ ਹਨ ਉੱਥੇ ਹੀ ਹੁਣ ਇਸ ਗਰੁੱਪ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕ੍ਰਿਸ਼ਨਪੁਰਾ ਵਿਚ ਸਮਾਰਟ ਕਲਾਸ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ | ਗਰੁੱਪ ਦੇ ਪ੍ਰਧਾਨ ਵਿਕਰਮਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਗਰੁੱਪ ਦੇ ਮੈਂਬਰ ਅਮਿਤ ਵਾਲੀਆਂ ਵਲੋਂ ਆਪਣੇ ਸਪੁੱਤਰ ਅੰਸ ਵਾਲੀਆਂ ਦਾ ਜਨਮ ਦਿਨ ਕਿਸ਼ਨਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹਦੇ ਬੱਚਿਆਂ ਨੂੰ ਸਕੂਲੀ ਲੋੜ ਦਾ ਸਾਮਾਨ ਵੰਡ ਕੇ ਮਨਾਇਆ ਗਿਆ ਸੀ | ਅੰਸ਼ ਵਾਲੀਆ ਦੇ ਜਨਮ ਦਿਨ ਮੌਕੇ ਜਦ ਗਰੁੱਪ ਦੇ ਮੈਂਬਰਾਂ ਨੇ ਸਕੂਲ ਦੀ ਮੰਦੀ ਹਾਲਤ ਦੇਖੀ ਤਾਂ ਗਰੁੱਪ ਮੈਂਬਰਾਂ ਵਲੋਂ ਆਪਸੀ ਸਲਾਹ ਕਰ ਕੇ ਇਸ ਸਕੂਲ ਦੀ ਹਾਲਤ ਨੂੰ ਸੁਧਾਰਨ ਦੀ ਵਿਉਂਤਬੰਦੀ ਬਣਾਈ ਗਈ | ਗਰੁੱਪ ਵਲੋਂ ਫ਼ੈਸਲਾ ਕੀਤਾ ਗਿਆ ਕਿ ਸਕੂਲ ਦੀ ਮਾੜੀ ਹਾਲਤ ਨੂੰ ਸੁਧਾਰਨ ਦੇ ਨਾਲ ਨਾਲ ਵੱਡੇ ਪ੍ਰਾਈਵੇਟ ਸਕੂਲਾਂ ਵਾਂਗ ਇਸ ਸਕੂਲ ਵਿਚ ਸਮਾਰਟ ਕਲਾਸ ਵੀ ਬਣਾਈ ਜਾਵੇ | ਸਮਾਰਟ ਕਲਾਸ ਦੀ ਤਜਵੀਜ਼ ਬਣਾਉਣ ਲਈ ਗਰੁੱਪ ਦੇ ਮੈਂਬਰ ਪ੍ਰਮੋਦ ਕੁਮਾਰ (ਇੰਟੀਰਿਅਰ ਡਿਜਾਇਨਰ) ਦੀ ਡਿਊਟੀ ਲਗਾਈ ਗਈ | ਪ੍ਰਮੋਦ ਵਲੋਂ ਤਿਆਰ ਕੀਤੇ ਨਕਸ਼ੇ ਤਹਿਤ ਸਮਾਰਟ ਕਲਾਸਰੂਮ ਅਤੇ ਨਵਾਂ ਪਾਰਕ ਬਣਾਉਣ ਦੀ ਸ਼ੁਰੂਆਤ ਕੀਤੀ ਗਈ | ਵਿਕਰਮ ਸਿੱਧੂ ਨੇ ਦੱਸਿਆ ਕਿ ਇਸ ਸਮਾਰਟ ਕਲਾਸ ਰੂਮ ਵਿਚ ਵਿਦਿਆਰਥੀਆਂ ਦੇ ਬੈਠਣ ਲਈ ਵਧੀਆ ਫ਼ਰਨੀਚਰ, ਵਾਟਰ ਕੂਲਰ ਅਤੇ ਆਰ.ਓ. ਸਿਸਟਮ ਤੋਂ ਇਲਾਵਾ ਮਲਟੀ ਮੀਡੀਆ ਪ੍ਰੋਜੈਕਟਰ ਜਾਂ ਸਮਾਰਟ ਐਲ.ਈ.ਡੀ. ਲਗਾਈ ਜਾਣੀ ਹੈ | ਉਨ੍ਹਾਂ ਦੱਸਿਆ ਕਿ ਤੇਜੀ ਨਾਲ ਚੱਲ ਰਹੇ ਇਸ ਕੰਮ ਦੀ ਗਤੀ ਗਰੁੱਪ ਪਾਸ ਏਨੀ ਦਿਨੀਂ ਲਗਾਤਾਰ ਆਏ ਮੈਡੀਕਲ ਕੇਸਾਂ ਕਾਰਨ ਥੋੜ੍ਹੀ ਧੀਮੀ ਜ਼ਰੂਰ ਕਰਨੀ ਪਈ ਪਰ ਚੜ੍ਹਦੇ ਮਹੀਨੇ ਤੱਕ ਇਸ ਸਮਾਰਟ ਕਲਾਸ ਰੂਮ ਨੂੰ ਤਿਆਰ ਕਰਵਾ ਕੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਵੱਡੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵਾਂਗ ਆਧੁਨਿਕ ਢੰਗ ਨਾਲ ਪੜ੍ਹਾਈ ਸ਼ੁਰੂ ਕਰਵਾ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਯੂਥ ਪਾਵਰ ਗਰੁੱਪ ਵਲੋਂ ਪਹਿਲਾਂ ਵੀ ਬੱਗੂਆਣਾ ਦੇ ਸਰਕਾਰੀ ਸਕੂਲ ਵਿਚ ਵਿਦਿਆਰਥੀਆਂ ਲਈ ਫ਼ਰਨੀਚਰ ਲਗਾਉਣ ਦੀ ਸੇਵਾ ਦੇ ਨਾਲ ਨਾਲ ਕਈ ਜ਼ਰੂਰਤਮੰਦ ਵਿਦਿਆਰਥੀਆਂ ਦੀਆਂ ਫ਼ੀਸਾਂ ਅਤੇ ਵਿੱਦਿਅਕ ਮੈਟੀਰੀਅਲ ਮੁਹੱਈਆ ਕਰਵਾਇਆ ਗਿਆ ਹੈ | ਸਿੱਧੂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਹਰੇਕ ਸਮਰੱਥ ਸ਼ਹਿਰ ਵਾਸੀ ਜ਼ਰੂਰਤਮੰਦਾਂ ਦੀ ਮਦਦ ਲਈ ਅੱਗੇ ਆਵੇ |


ਖ਼ਬਰ ਸ਼ੇਅਰ ਕਰੋ

ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਨੇ ਐਕਸੀਅਨ ਦਫ਼ਤਰ ਦਾ ਕੀਤਾ ਘਿਰਾਓ

ਦਿੜ੍ਹਬਾ ਮੰਡੀ, 20 ਜੂਨ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਐਕਸੀਅਨ ਦਫ਼ਤਰ ਦਿੜ੍ਹਬਾ ਦੇ ਸਾਹਮਣੇ ਅੱਠਵੇਂ ਦਿਨ ਵੀ ਧਰਨਾ ਜਾਰੀ ਰਿਹਾ | ਰੋਹ ਵਿਚ ਆਏ ਕਿਸਾਨਾਂ ਨੇ ਸੰਘਰਸ਼ ...

ਪੂਰੀ ਖ਼ਬਰ »

ਸੜਕਾਂ 'ਤੇ ਨਾਜਾਇਜ਼ ਕਬਜ਼ੇ ਟਰੈਫ਼ਿਕ ਵਿਚ ਬਣੇ ਵੱਡੀ ਰੁਕਾਵਟ

ਅਹਿਮਦਗੜ੍ਹ, 20 ਜੂਨ (ਰਣਧੀਰ ਸਿੰਘ ਮਹੋਲੀ)- ਜਿਸ ਤਰ੍ਹਾਂ ਦੇਸ਼ ਵਿਚ ਬੇਰੁਜ਼ਗਾਰੀ, ਮਹਿੰਗਾਈ, ਜਨਸੰਖਿਆ, ਭੁੱਖਮਰੀ ਅਤੇ ਰਿਸ਼ਵਤਖ਼ੋਰੀ ਵਧ ਰਹੀ ਹੈ, ਉਵੇਂ ਹੀ ਟ੍ਰੈਫਿਕ ਵਿਚ ਦਿਨੋ-ਦਿਨ ਹੋ ਰਿਹਾ ਵਾਧਾ ਵੀ ਇਕ ਗੰਭੀਰ ਸਮੱਸਿਆ ਦਾ ਰੂਪ ਧਾਰਨ ਕਰ ਚੁੱਕਿਆ ਹੈ | ਸ਼ਹਿਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX