ਤਾਜਾ ਖ਼ਬਰਾਂ


ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  12 minutes ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  24 minutes ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  33 minutes ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  58 minutes ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  56 minutes ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  1 minute ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 1 hour ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੀ. ਆਈ. ਏ. ਸਟਾਫ਼ 2 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਕਰੋੜ...
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 1 hour ago
ਅੰਮ੍ਰਿਤਸਰ, 20 ਨਵੰਬਰ- ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਅੱਜ ਸਵੇਰੇ ਇੱਕ ਬਾਰਾਂਸਿੰਗਾ ਵੜ ਗਿਆ, ਜਿਸ ਕਾਰਨ ਉੱਥੇ ਸੈਰ ਕਰ ਰਹੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ ਕੰਟਰੋਲ ਰੂਮ...
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੁੱਧ ਪ੍ਰਦਰਸ਼ਨ ਕਰਨ ਲਈ ਦਿੱਲੀ ਪੁਲਿਸ ਦੇ ਹੈੱਡਕੁਆਟਰ ਵੱਲ ਜਾ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ ਨੂੰ...
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚੇ ਹਨ। ਉਹ...
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 1 hour ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 2 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 2 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 2 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਬਰਨਾਲਾ

ਹਮੀਦੀ ਵਿਖੇ ਤੇਲ ਕੀਮਤਾਂ 'ਚ ਵਾਧੇ ਵਿਰੁੱਧ ਕੇਂਦਰ ਸਰਕਾਰ ਦੀ ਅਰਥੀ ਫੂਕੀ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਲਗਾਤਾਰ ਵਾਧੇ ਦੇ ਵਿਰੁੱਧ ਅੱਜ ਪਿੰਡ ਹਮੀਦੀ ਵਿਖੇ ਕਾਂਗਰਸੀ ਵਰਕਰਾਂ ਨੇ ਪਾਰਟੀ ਦੇ ਜ਼ਿਲ੍ਹਾ ਆਗੂ ਗੁਰਮੇਲ ਸਿੰਘ ਮੌੜ ਦੀ ਅਗਵਾਈ 'ਚ ਮੋਦੀ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਪਿੰਡ ਠੀਕਰੀਵਾਲਾ ਵਿਖੇ ਮਲੇਰੀਆ ਸਬੰਧੀ ਜਾਣਕਾਰੀ ਦਿੱਤੀ

ਬਰਨਾਲਾ, 20 ਜੂਨ (ਧਰਮਪਾਲ ਸਿੰਘ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਤੇ ਐਸ.ਐਮ.ਓ. ਧਨੌਲਾ ਡਾ: ਰਿਪਜੀਤ ਕੌਰ ਦੇ ਨਿਰਦੇਸ਼ਾਂ ਤਹਿਤ ਪਿੰਡ ਠੀਕਰੀਵਾਲਾ ਦੀ ਸਾਂਝੀ ਥਾਂ 'ਤੇ ਮਲੇਰੀਆ ਸਬੰਧੀ ਹਾਜ਼ਰੀਨਾਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਐਸ.ਆਈ. ਹਰਮੀਤ ਸਿੰਘ ਨੇ ...

ਪੂਰੀ ਖ਼ਬਰ »

ਖਾਦ ਪਦਾਰਥਾਂ 'ਚ ਮਿਲਾਵਟਖੋਰੀ ਰੋਕਣ, ਪ੍ਰਦੂਸ਼ਣ ਘਟਾਉਣ ਤੇ ਸਿਹਤ ਸੰਭਾਲ ਲਈ ਆਮ ਲੋਕ ਵੀ ਸਹਿਯੋਗ ਦੇਣ-ਡਿਪਟੀ ਕਮਿਸ਼ਨਰ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਵਲੋਂ ਪੰਜਾਬ ਨੂੰ ਸਿਹਤ ਪੱਖੋਂ ਦੇਸ਼ ਦਾ ਸਭ ਤੋਂ ਅੱਵਲ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ 'ਤੰਦਰੁਸਤ ਪੰਜਾਬ' ਮਿਸ਼ਨ ਅਧੀਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਬਰਨਾਲਾ ਵਲੋਂ ਪਿੰਡ ਚੰਨਣਵਾਲ ਵਿਖੇ ...

ਪੂਰੀ ਖ਼ਬਰ »

ਬੀ.ਜੇ.ਪੀ. ਵਲੋਂ ਸੂਬਾ ਪ੍ਰਧਾਨ ਦੀ ਆਮਦ 'ਤੇ ਕਰਵਾਏ ਜਾ ਰਹੇ ਸਮਾਗਮ ਸਬੰਧੀ ਦਿਆਲ ਸੋਢੀ ਤੇ ਜਥੇ: ਸੁਖਵੰਤ ਧਨੌਲਾ ਨੇ ਲਿਆ ਜਾਇਜ਼ਾ

ਧਨੌਲਾ, 20 ਜੂਨ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਰਨਾਲਾ ਵਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਸਨਮਾਨ ਸਮਾਰੋਹ ਅਤੇ ਵਰਕਰ ਸੰਮੇਲਨ ਸਬੰਧੀ 24 ਜੂਨ ਨੂੰ ਗੋਲਡਨ ਰਿਜੋਰਟਜ਼ ਧਨੌਲਾ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਯੂਥ ਫੈਡਰੇਸ਼ਨ ਟੀਮ ਕੋਟਦੁਨਾਂ ਵਲੋਂ ਲੋੜਵੰਦ ਲੜਕੀ ਦੇ ਵਿਆਹ ਮੌਕੇ ਅਲਮਾਰੀ ਭੇਟ

ਧਨੌਲਾ, 20 ਜੂਨ (ਚੰਗਾਲ)-ਸ਼ੇਰ-ਏ-ਪੰਜਾਬ ਯੂਥ ਫੈਡਰੇਸ਼ਨ ਟੀਮ ਕੋਟਦੁੱਨਾਂ ਵਲੋਂ ਪਿੰਡ ਕੋਟਦੁਨਾਂ ਦੇ ਲੋੜਵੰਦ ਪਰਿਵਾਰ ਤੇਗ਼ ਸਿੰਘ ਦੀ ਲੜਕੀ ਦੇ ਵਿਆਹ ਮੌਕੇ ਅਲਮਾਰੀ ਭੇਟ ਕੀਤੀ ਗਈ | ਟੀਮ ਦੇ ਮੈਂਬਰ ਲਾਲੀ ਮੁਲਤਾਨੀ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਯੂਥ ਫੈਡਰੇਸ਼ਨ ...

ਪੂਰੀ ਖ਼ਬਰ »

ਅਣਗਹਿਲੀ ਮਹਿਕਮੇ ਦੀ, ਪਰਚੇ ਦੀ ਧਮਕੀ ਕਿਸਾਨਾਂ ਨੂੰ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਪਿੰਡ ਕੈਰੇ, ਪੱਖੋਕੇ, ਬਖਤਗੜ੍ਹ ਅਤੇ ਚੀਮਾ ਨੇੜੇ ਸ਼ਹਿਣਾ ਰਜਵਾਹੇ 'ਤੇ ਪੈਂਦੇ ਮੋਘੇ ਨੂੰ ਨਹਿਰੀ ਮਹਿਕਮੇ ਦੇ ਮੁਲਾਜ਼ਮਾਂ ਵਲੋਂ ਬੰਦ ਕੀਤੇ ਜਾਣ 'ਤੇ ਪੰਜ ਪਿੰਡਾਂ ਦੇ ਕਿਸਾਨਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਜਾਣਕਾਰੀ ...

ਪੂਰੀ ਖ਼ਬਰ »

ਪ੍ਰਸ਼ਾਸਨ ਕਰ ਰਿਹਾ ਕਿਸੇ ਵੱਡੇ ਸੜਕ ਹਾਦਸੇ ਦੀ ਉਡੀਕ

ਭਦੌੜ, 20 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਬਰਨਾਲਾ ਬਾਜਾਖਾਨਾ ਸੜਕ 'ਤੇ ਭਦੌੜ ਸ਼ਹਿਰੀ ਖੇਤਰ ਅੰਦਰ ਭਾਵੇਂ ਸੜਕ ਵਨ ਵੇਅ ਹੈ ਪਰ ਸੜਕ ਦੋਵਾਂ ਪਾਸਿਆਂ ਤੋਂ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਅਤੇ ਸੜਕ ਦੇ ਦੋਵੇਂ ਪਾਸਿਆਂ 'ਤੇ ਨਾਜਾਇਜ਼ ਕਬਜ਼ਿਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਨੰਬਰਦਾਰ ਯੂਨੀਅਨ ਦਾ ਕੋਈ ਵਾਅਦਾ ਨਹੀ ਕੀਤਾ ਪੂਰਾ-ਰਾਜ ਭੈਣੀ ਫੱਤਾ

ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ 'ਚ ਨੰਬਰਦਾਰ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਹੀਨਾਵਾਰ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਫੱਤਾ ਦੀ ਪ੍ਰਧਾਨਗੀ ਹੇਠ ਕੀਤੀ | ਇਸ ਮੀਟਿੰਗ 'ਚ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਸੂਬੇ ...

ਪੂਰੀ ਖ਼ਬਰ »

ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 3700 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਜਾਵੇ-ਗਿਆਨੀ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਚੀਮਾ ਗਰਿੱਡ ਅੱਗੇ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਦੀ ਅਗਵਾਈ ਵਿਚ ਨਾਅਰੇਬਾਜ਼ੀ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ 8 ਘੰਟੇ ਨਿਰਵਿਘਨ ਸਪਲਾਈ ਦੇ ਕੀਤੇ ਐਲਾਨ ਦੀ ਫ਼ੂਕ ਅੱਜ ਪਹਿਲੇ ਦਿਨ ਨਿਕਲ ਗਈ ਹੈ | ਇਹ ਸ਼ਬਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਦਰਸ਼ਨ ਸਿੰਘ ਚੀਮਾ ਨੇ ਪਿੰਡ ਚੀਮਾ ਦੇ ਗਰਿੱਡ ਵਿਖੇ ਪਿੰਡ ਦੇ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂਆਂ ਨੇ ਲੜਕੀ ਦੀ ਬੀ.ਫਾਰਮੇਸੀ ਦੀ ਫ਼ੀਸ ਭਰੀ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਸਿੱਖ ਸੇਵਾ ਸੁਸਾਇਟੀ ਵਲੋਂ ਹਰਜਸਲੀਨ ਕੌਰ ਪੱੁਤਰੀ ਕਮਲਚਰਨਜੀਤ ਸਿੰਘ ਵਾਸੀ ਜਲੰਧਰ ਜੋ ਕਿ ਲਵਲੀ ਯੂਨੀਵਰਸਿਟੀ ਵਿਚ ਬਾਰ੍ਹਵੀਂ ਨਾਨ ਮੈਡੀਕਲ ਨਾਲ ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਦਾ ਬੀ.ਐਸ.ਸੀ. ਨਾਨ ਮੈਡੀਕਲ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 20 ਜੂਨ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਬੀ.ਐਸ.ਸੀ. ਨਾਨ ਮੈਡੀਕਲ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਲਵਪ੍ਰੀਤ ਕੌਰ ਨੇ 450 ਅੰਕ ਲੈ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਦੀ ਮੀਟਿੰਗ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਵਿੱਤ ਸਕੱਤਰ ਜਰਨੈਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਥਰਮਲ ਬੰਦ ਕਰਨ ਦੇ ਮੁੱਦੇ 'ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 45 ਵਾਹਨਾਂ ਤੋਂ ਪ੍ਰੈਸ਼ਰ ਹਾਰਨ ਉਤਰਵਾਏ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਪ੍ਰੈਸ਼ਰ ਹਾਰਨ ਵਾਲੇ ਤਕਰੀਬਨ 140 ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਮੌਕੇ 45 ...

ਪੂਰੀ ਖ਼ਬਰ »

ਆਪ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ-ਪੰਡੋਰੀ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਇੱਥੇ ਗੱਲਬਾਤ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 20 ਜੂਨ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਵਿਧਵਾ ਭੈਣਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪੱਖੋਕੇ ਵਿਖੇ ਕਿਸਾਨਾਂ ਦਾ ਸੋਸ਼ਲ ਆਡਿਟ ਕੀਤਾ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਦੀ ਸਹਿਕਾਰੀ ਸਭਾ ਪੱਖੋਕੇ ਵਿਖੇ ਫੋਕਲ ਪੁਆਇੰਟ ਪੱਖੋਕੇ ਅਤੇ ਫੋਕਲ ਪੁਆਇੰਟ ਟੱਲੇਵਾਲ ਦੇ ਪਿੰਡਾਂ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਬੰਧੀ ਸੋਸ਼ਲ ਆਡਿਟ ਕੀਤਾ ਗਿਆ | ਇਸ ਮੌਕੇ ਸ੍ਰੀ ਪ੍ਰਮੋਦ ਕੁਮਾਰ ਨਾਇਬ ਤਹਿਸੀਲਦਾਰ, ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਕਾਂਗਰਸ ਨੇ ਢਿਲਵਾਂ 'ਚ ਦਿੱਤਾ ਧਰਨਾ

ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਅਥਾਹ ਵਾਧੇ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਾਬਕਾ ਵਿਧਾਇਕ ਦੀ ...

ਪੂਰੀ ਖ਼ਬਰ »

ਗਰਮੀ ਤੋਂ ਬਚਾਅ ਲਈ ਓ.ਆਰ.ਐਸ. ਦਾ ਘੋਲ ਪੀਣਾ ਬਹੁਤ ਹੀ ਜ਼ਰੂਰੀ-ਡਾ: ਬੁੱਟਰ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਦਾ ਕਹਿਰ ਜਾਰੀ ਹੈ, ਜਿਸ ਕਾਰਨ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ | ਉੱਥੇ ਬੀਤੇ ਦਿਨੀਂ ਪਏ ਮੀਂਹ ਕਾਰਨ ਬੇਸ਼ੱਕ ਲੋਕਾਂ ਨੂੰ ਥੋੜੀ ਬਹੁਤ ਰਾਹਤ ਮਿਲੀ ਪਰ ...

ਪੂਰੀ ਖ਼ਬਰ »

ਮਾਲਵਾ ਦੇ ਤਪਾ ਖੇਤਰ 'ਚ ਝੋਨੇ ਦੀ ਲਵਾਈ ਨੇ ਫੜਿਆ ਜ਼ੋਰ

ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਸੂਬੇ ਦੀ ਕੈਪਟਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨਾ ਲਾਉਣ ਲਈ 20 ਜੂਨ ਦੇ ਹੁਕਮ ਚਾੜੇ ਸਨ ਪਰ ਸੂਬੇ ਦੇ ਕਿਸਾਨਾਂ ਨੇ ਸਰਕਾਰੀ ਹੁਕਮਾ ਦੀ ਭੋਰਾ ਵੀ ਪ੍ਰਵਾਹ ਨਾ ਕਰਦਿਆਂ ਹੋਇਆ ਝੋਨੇ ਦੀ ਫ਼ਸਲ 10 ਜੂਨ ਤੋਂ ਹੀ ਲਾਉਣੀ ਸ਼ੁਰੂ ਕਰ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੇ ਨਾਕਸ ਪ੍ਰਬੰਧਾਂ ਕਾਰਨ ਲੋਕ ਹੋ ਰਹੇ ਨੇ ਪ੍ਰੇਸ਼ਾਨ

ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਨਾ ਚੱਲਣ ਕਰ ਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੋਂ ਦੇ ਨਿਕਾਸੀ ਨਾਲੇ ਗੰਦਗੀ, ਜਾਲਾ-ਡੀਲਾ ਨਾਲ ਭਰੇ ਹੋਣ ਕਰ ਕੇ ਪਾਣੀ ਦੀ ਨਿਕਾਸੀ ਨਹੀਂ ...

ਪੂਰੀ ਖ਼ਬਰ »

ਹੰਡਿਆਇਆ ਕੇ.ਵੀ.ਕੇ. ਵਿਖੇ ਪ੍ਰਧਾਨ ਮੰਤਰੀ ਦੀ ਕਿਸਾਨਾਂ ਨਾਲ ਗੱਲਬਾਤ ਨੂੰ ਸਿੱਧਾ ਪ੍ਰਸਾਰਨ ਰਾਹੀਂ ਦਿਖਾਇਆ

ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੁੱਡੀ)-ਗੁਰੂ ਅੰਗਦ ਦੇਵ ਵੈਟਰਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ, ਹੰਡਿਆਇਆ (ਬਰਨਾਲਾ) ਵਲੋਂ ਆਯੋਜਨ ਕੀਤਾ ਗਿਆ¢ ਇਸ ਪ੍ਰੋਗਰਾਮ ਦੇ ਤਹਿਤ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਵਲੋਂ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਆਪਣਾ ਭਵਿੱਖ ਉੱਜਵਲ ਬਣਾਉਣ ਦਾ ਸੱਦਾ ਦਿੱਤਾ

ਭਵਾਨੀਗੜ੍ਹ, 20 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗੁਰੂ ਤੇਗ਼ ਬਹਾਦਰ ਖੇਡ ਸਟੇਡੀਅਮ ਵਿਖੇ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਖੇਡ ਕੈਂਪ ਲਗਾਇਆ ਗਿਆ | ਜਿਸ ਵਿਚ ਜ਼ਿਲ੍ਹਾ ਖੇਡ ਅਫ਼ਸਰ ਯੋਗਰਾਜ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਮੌਕੇ ਵੱਖ-ਵੱਖ ਵਿਦਵਾਨਾਂ ਨੇ ਲਗਵਾਈ ਹਾਜ਼ਰੀ

ਸੰਗਰੂਰ, 20 ਜੂਨ (ਬਿੱਟਾ, ਦਮਨ)- ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਰਣਜੀਤ ਸਿੰਘ, ਸਨਰਾਜਪਾਲ ਸਿੰਘ ਸੰਨੀ, ਬਹਾਦਰ ਸਿੰਘ, ਲਖਵੀਰ ਸਿੰਘ, ਜਤਿੰਦਰਪਾਲ ਸਿੰਘ, ਨਿੱਪੀ ਸਾਹਨੀ, ਪਰਮਜੀਤ ਅਰੋੜਾ, ਅਮਨਦੀਪ ਸਿੰਘ ਐਡਵੋਕੇਟ ਦੀ ਦੇਖ ਰੇਖ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਅਖੰਡ ਪਾਠ ਸਾਹਿਬ ਦੇ ਭੋਗ ਭਾਈ ਜਸਵਿੰਦਰ ਸਿੰਘ ਦੀ ਨਿਗਰਾਨੀ ਹੇਠ ਪਾਏ ਗਏ | ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਆਪਣੇ ਹਫ਼ਤਾਵਾਰੀ ਲੜੀ ਅਧੀਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਜਦੋਂ ਕਿ ਸੁਸਾਇਅੀ ਸੇਵਕ ਚਰਨਜੀਤਪਾਲ ਸਿੰਘ, ਭੂਵਨਪ੍ਰੀਤ ਸਿੰਘ, ਸੁਰਿੰਦਰਪਾਲ ਸਿੰਘ ਸਿਦਕੀ ਨੇ ਕੀਰਤਨ ਰਾਹੀ ਨਿਹਾਲ ਕੀਤਾ | ਉਪਰੰਤ ਹੋਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਦੇ ਹਜੂਰੀ ਰਾਗੀ ਭਾਈ ਸੁਖਜੀਤ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੰੂ ਮੰਤਰ ਮੁਗਧ ਕਰ ਦਿੱਤਾ | ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਅਵਤਾਰ ਸਿੰਘ ਅਤੇ ਬੀਬਾ ਸਿਮਰਨਜੀਤ ਕੌਰ ਨੇ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ ਜਦੋਂ ਕਿ ਭਾਈ ਸੁਰਿੰਦਰ ਸਿੰਘ ਸਫਰੀ ਕਰਤਾਰਪੁਰ, ਬੀਬੀਆਂ ਦੇ ਢਾਡੀ ਜਥੇ ਨੇ ਗੁਰੂ ਸਾਹਿਬ ਦੇ ਸ਼ਹੀਦੀ ਪ੍ਰਸੰਗ ਅਤੇ ਢਾਡੀ ਵਾਰਾਂ ਰਾਹੀ ਸੰਗਤਾ ਵਿਚ ਬੀਰ ਰਸ ਭਰ ਦਿੱਤਾ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ ਨੇ ਸੰਗਤਾਂ ਨੰੂ ਬਾਣੀ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ | ਸਮੁੱਚੇ ਸਮਾਗਮ ਲਈ ਸਟੇਜ਼ ਸਕੱਤਰ ਦੀ ਸੇਵਾ ਸ: ਸੁਰਿੰਦਰਪਾਲ ਸਿੰਘ ਸਿਦਕੀ ਨੇ ਬਾਖ਼ੂਬੀ ਨਿਭਾਈ | ਇਸ ਸਮਾਗਮ ਲਈ ਭਾਈ ਘਨੱਈਆ ਸੇਵਾ ਦਲ, ਸ੍ਰੀ ਗੁਰੂ ਤੇਗ ਬਹਾਦਰ ਸੇਵਾ ਸੁਸਾਇਟੀ, ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ, ਗੁਰਮਤਿ ਰਾਗੀ ਗ੍ਰੰਥੀ ਪ੍ਰਚਾਰਕ ਸਭਾ, ਇਸਤਰੀ ਸਤਿਸੰਗ ਸਭਾ ਨੇ ਵੱਖ ਵੱਖ ਸੇਵਾਵਾਂ ਨਿਭਾ ਕੇ ਵਿਸ਼ੇਸ਼ ਯੋਗਦਾਨ ਪਾਇਆ | ਸ: ਜਸਬੀਰ ਸਿੰਘ ਮਸਤਾਨਾ ਵਲੋਂ ਧਾਰਮਿਕ ਲਿਟਰੇਚਰ ਛਪਵਾ ਕੇ ਵੰਡਣ ਦੀ ਸੇਵਾ ਕੀਤੀ | ਇਸ ਮੌਕੇ ਤੇ ਜਤਿੰਦਰ ਕਾਲੜਾ, ਭਾਈ ਪਿਆਰਾ ਸਿੰਘ, ਭਾਈ ਬਚਿੱਤਰ ਸਿੰਘ, ਕੁਲਵੰਤ ਸਿੰਘ ਕਲਕੱਤਾ, ਹਰਜੀਤ ਸਿੰਘ ਢੀਂਗਰਾ, ਭੁਪਿੰਦਰ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਰਿੰਕੂ, ਦਲਬੀਰ ਸਿੰਘ ਬਾਬਾ ਤੋਂ ਬਿਨ੍ਹਾਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਸ: ਰਣਜੀਤ ਸਿੰਘ ਪ੍ਰਧਾਨ ਗੁ: ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਾਹਿਬ ਵਿਚ ਚੱਲ ਰਹੀਆਂ ਸੇਵਾਵਾਂ ਬਾਰੇ ਦੱਸਦੇ ਹੋਏ ਸਹਿਯੋਗੀਆਂ ਤੇ ਸੰਗਤਾਂ ਦਾ ਧੰਨਵਾਦ ਕੀਤਾ |
ਧੂਰੀ, (ਨਰਿੰਦਰ ਸੇਠ) - ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਧੂਰੀ ਵੱਲੋਂ 9 ਮਈ ਤੋਂ ਸ਼ੁਰੂ ਕੀਤੇ 40 ਦਿਨ ਸ੍ਰੀ ਸੁਖਮਨੀ ਸਾਹਿਬ ਦੇ ਲੜੀਵਾਰ ਪਾਠਾਂ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਭਾ ਧੂਰੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ 'ਤੇ ਸੰਗਤਾਂ ਵੱਲੋਂ ਵੱਡੀ ਗਿਣਤੀ ਚ ਸ਼ਾਮਲ ਹੋਕੇ ਨਤਮਸਤਕ ਹੁੰਦਿਆਂ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ ਅਤੇ ਰਾਗੀ ਜੱਥੇਆਂ ਵੱਲੋਂ ਇਲਾਹੀ ਕੀਰਤਨ ਰਾਹੀਂ ਗੁਰੂ ਮਹਾਰਾਜ ਜੀ ਦੇ ਜੀਵਨ ਸੰਬੰਧੀ ਚਾਨਣਾ ਪਾਇਆ | ਇਸ ਮੌਕੇ 'ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ 'ਤੇ ਸੁਸਾਇਟੀ ਦੇ ਪ੍ਰਧਾਨ ਸ: ਰਵਿੰਦਰ ਸਿੰਘ ਕੋਹਲੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਕੰਮਾਂ ਸੰਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਪੱਪੂ ਠੇਕੇਦਾਰ, ਧੰਨਾ ਸਿੰਘ ਪ੍ਰਧਾਨ, ਸ: ਤੀਰਥ ਸਿੰਘ ਰਿਟਾ: ਡੀ.ਐਸ.ਪੀ., ਸ: ਧਿਆਨ ਸਿੰਘ ਮਠਾੜੂ, ਸ: ਬਿਕਰਮਜੀਤ ਸਿੰਘ ਭੋਜੋਵਾਲੀ, ਬੁੱਧ ਸਿੰਘ ਕਲਸੀ, ਸ: ਜੋਗਿੰਦਰ ਸਿੰਘ, ਸ: ਬਲਜੀਤ ਸਿੰਘ, ਸ: ਅਮਰਜੀਤ ਸਿੰਘ ਆਦਿ ਹਾਜ਼ਰ ਸਨ |
ਲਹਿਰਾਗਾਗਾ, (ਅਸ਼ੋਕ ਗਰਗ) - ਸਥਾਨਕ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੰਡੀ ਵਾਲਾ ਵਿਖੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਮੌਕੇ 44 ਦਿਨਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਅਤੇ ਬਲਾਕ ਸੰਮਤੀ ਮੈਂਬਰ ਛੱਜੂ ਸਿੰਘ ਧਾਲੀਵਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਏ ਅਤੇ ਇਲਾਕੇ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ | ਇਸ ਮੌਕੇ ਬੀਬੀ ਇੰਦਰਪਾਲ ਕੌਰ ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੀ ਦਾਖਲਾ ਪ੍ਰੀਖਿਆ ਵਿਚ ਦੇਸ਼ ਭਰ ਵਿਚੋਂ ਪਹਿਲਾ ਰੈਂਕ ਪ੍ਰਾਪਤ ਵਾਲੀ ਵਿਦਿਆਰਥਣ ਅਲੀਜ਼ਾ ਦਾ ਗੁਰਦੁਆਰਾ ਕਮੇਟੀ ਅਤੇ ਨਾਮਦੇਵ ਸਭਾ ਲਹਿਰਾਗਾਗਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਜਥੇਦਾਰ ਬਹਿਣੀਵਾਲ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਆਪਣੇ ਬੱਚੇ ਅਜਿਹੇ ਸਮਾਗਮਾਂ ਵਿਚ ਜ਼ਰੂਰ ਲੈ ਕੇ ਆਉਣ ਦੀ ਅਪੀਲ ਕੀਤੀ ਤਾਂ ਜੋ ਬੱਚੇ ਵੀ ਗੁਰੂ ਅਤੇ ਸਿੱਖੀ ਇਤਿਹਾਸ ਬਾਰੇ ਜਾਣੂ ਹੋ ਸਕਣ | ਇਸ ਮੌਕੇ ਪ੍ਰਧਾਨ ਸ਼ਾਮ ਸਿੰਘ ਖਰੋੜ, ਮੁੱਖ ਗ੍ਰੰਥੀ ਅਮਰਜੀਤ ਸਿੰਘ, ਗੁਰਮੇਲ ਸਿੰਘ ਖਾਈ, ਨਾਮਦੇਵ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਹੈਪੀ, ਗੁਰਸੰਗਤ ਸਿੰਘ ਜਵਾਹਰਵਾਲਾ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਹਰਮਨ 'ਵਾਇਸ ਆਫ਼ ਪੰਜਾਬ - ਛੋਟਾ ਚੈਂਪ' ਦੇ ਆਡੀਓ ਰਿਕਾਰਡਿੰਗ ਰਾਊਾਡ 'ਚ ਅੱਜ ਵਿਖਾਏਗਾ ਆਪਣੀ ਕਲਾ ਦਾ ਜੌਹਰ

ਧਰਮਗੜ੍ਹ, 20 ਜੂਨ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਤਹਿਤ ਹੀ ਇਸ ਅਕੈਡਮੀ ਦੇ ਹੋਣਹਾਰ ਬੱਚੇ ਹਰਮਨ ਨੇ ਪੀ.ਟੀ.ਸੀ. ਚੈਨਲ 'ਤੇ ਚੱਲ ਰਹੇ ਪ੍ਰੋਗਰਾਮ ...

ਪੂਰੀ ਖ਼ਬਰ »

ਵਿਦਿਆਰਥੀਆਂ ਨੰੂ ਕੀਤਾ ਨਸ਼ਿਆਂ ਵਿਰੁੱਧ ਜਾਗਰੂਕ

ਨਦਾਮਪੁਰ, ਚੰਨੋ, 20 ਜੂਨ (ਹਰਜੀਤ ਸਿੰਘ ਨਿਰਮਾਣ)- ਆਸਰਾ ਗਰੁੱਪ ਆਫ਼ ਇੰਸਟੀਚਿਊਸ਼ਨ ਚੰਨੋ ਵਿਖੇ ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਕਮਾਂਡਿੰਗ ਅਫ਼ਸਰ ਕਰਨਲ ਸੇਜਲ ਜੈਨ ਦੀ ਅਗਵਾਈ ਹੇਠ ਸਿਖਲਾਈ ਕੈਂਪ ਦੇ ਛੇਵੇਂ ਦਿਨ ਨਸ਼ਿਆਂ ਵਿਰੁੱਧ ਚੇਤਨਾ ਸੈਮੀਨਾਰ ਆਯੋਜਿਤ ...

ਪੂਰੀ ਖ਼ਬਰ »

ਨਰਿੰਦਰਜੀਤ ਸਿੰਘ ਰਾਮਪੁਰਾ ਨੂੰ ਬਦਲੀ ਹੋਣ 'ਤੇ ਕੀਤਾ ਸਨਮਾਨਿਤ

ਭਵਾਨੀਗੜ੍ਹ, 20 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿਛਲੇ ਲੰਮੇ ਸਮੇਂ ਤੋਂ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਬਤੌਰ ਮੈਨੇਜਰ ਸੇਵਾ ਨਿਭਾ ਰਹੇ ਨਰਿੰਦਰਜੀਤ ਸਿੰਘ ਰਾਮਪੁਰਾ ਦੀ ਸ਼ੋ੍ਰਮਣੀ ਕਮੇਟੀ ਵਲੋਂ ਬਦਲੀ ਗੁਰੂ ਘਰ ਸੁਧਾਰ ਜ਼ਿਲ੍ਹਾ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਹੁਣ ਸੰਗਰੂਰ ਵਿਚ ਸਰਕਾਰੀ ਸਕੂਲ ਦੇ ਵਿਦਿਆਰਥੀ ਸਮਾਰਟ ਕਲਾਸ ਰਾਹੀਂ ਹਾਸਲ ਕਰਨਗੇ ਵਿੱਦਿਆ

ਸੰਗਰੂਰ, 20 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸ਼ਹਿਰ ਦੇ ਨੌਜਵਾਨਾਂ ਵਲੋਂ ਸਮਾਜ ਸੇਵਾ ਦੇ ਮੰਤਵ ਤਹਿਤ ਬਣਾਏ ਯੂਥ ਪਾਵਰ ਗਰੁੱਪ ਨੇ ਜਿੱਥੇ ਪਹਿਲਾਂ ਵੀ ਸ਼ਹਿਰ ਅੰਦਰ ਕਈ ਲੋਕਹਿਤ ਦੇ ਕੰਮ ਪੂਰ ਚੜ੍ਹਵਾਏ ਹਨ ਉੱਥੇ ਹੀ ਹੁਣ ਇਸ ਗਰੁੱਪ ਵਲੋਂ ਸਰਕਾਰੀ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਨੇ ਐਕਸੀਅਨ ਦਫ਼ਤਰ ਦਾ ਕੀਤਾ ਘਿਰਾਓ

ਦਿੜ੍ਹਬਾ ਮੰਡੀ, 20 ਜੂਨ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਐਕਸੀਅਨ ਦਫ਼ਤਰ ਦਿੜ੍ਹਬਾ ਦੇ ਸਾਹਮਣੇ ਅੱਠਵੇਂ ਦਿਨ ਵੀ ਧਰਨਾ ਜਾਰੀ ਰਿਹਾ | ਰੋਹ ਵਿਚ ਆਏ ਕਿਸਾਨਾਂ ਨੇ ਸੰਘਰਸ਼ ...

ਪੂਰੀ ਖ਼ਬਰ »

ਸੜਕਾਂ 'ਤੇ ਨਾਜਾਇਜ਼ ਕਬਜ਼ੇ ਟਰੈਫ਼ਿਕ ਵਿਚ ਬਣੇ ਵੱਡੀ ਰੁਕਾਵਟ

ਅਹਿਮਦਗੜ੍ਹ, 20 ਜੂਨ (ਰਣਧੀਰ ਸਿੰਘ ਮਹੋਲੀ)- ਜਿਸ ਤਰ੍ਹਾਂ ਦੇਸ਼ ਵਿਚ ਬੇਰੁਜ਼ਗਾਰੀ, ਮਹਿੰਗਾਈ, ਜਨਸੰਖਿਆ, ਭੁੱਖਮਰੀ ਅਤੇ ਰਿਸ਼ਵਤਖ਼ੋਰੀ ਵਧ ਰਹੀ ਹੈ, ਉਵੇਂ ਹੀ ਟ੍ਰੈਫਿਕ ਵਿਚ ਦਿਨੋ-ਦਿਨ ਹੋ ਰਿਹਾ ਵਾਧਾ ਵੀ ਇਕ ਗੰਭੀਰ ਸਮੱਸਿਆ ਦਾ ਰੂਪ ਧਾਰਨ ਕਰ ਚੁੱਕਿਆ ਹੈ | ਸ਼ਹਿਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX