ਤਾਜਾ ਖ਼ਬਰਾਂ


ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  8 minutes ago
ਦੁਬਈ, 20 ਫਰਵਰੀ- ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਹਮਲੇ ਤੋਂ ਬਾਅਦ ਲਗਾਤਾਰ ਵਿਸ਼ਵ ਕੱਪ 2019 'ਚ ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਬਾਰੇ ਕਿਆਸ ਲਗਾਏ ਜਾ ਰਹੇ ਹਨ। ਇਸ ਹਮਲੇ ਤੋਂ ਬਾਅਦ ਕਈ ਸਾਬਕਾ ਕ੍ਰਿਕਟਰਾਂ ਦਾ ....
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  11 minutes ago
ਦੇਹਰਾਦੂਨ, 20 ਫਰਵਰੀ- ਉਤਰਾਖੰਡ ਦੇ ਰੁੜਕੀ ਸਥਿਤ ਇੱਕ ਨਿੱਜੀ ਯੂਨੀਵਰਸਿਟੀ ਵਲੋਂ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਰਾਸ਼ਟਰ ਵਿਰੋਧੀ ਪੋਸਟਾਂ ਪਾਉਣ 'ਤੇ ਮੁਅੱਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ...
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  41 minutes ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਆਪ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਕਿ ਜਲਿਆਂਵਾਲਾ ਬਾਗ ਹੱਤਿਆ ਕਾਂਡ ਮਗਰੋਂ ਜਨਰਲ ਡਾਇਰ ਨੂੰ ਸਿਰਪਾਉ ਦੇਣ....
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  41 minutes ago
ਵੈਲਿੰਗਟਨ, 20 ਫਰਵਰੀ- ਨਿਊਜ਼ੀਲੈਂਡ ਦੀ ਸੰਸਦ ਨੇ ਸਰਬ ਸੰਮਤੀ ਨਾਲ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ। ਇਹ ਪ੍ਰਸਤਾਵ ਨਿਊਜ਼ੀਲੈਂਡ...
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  56 minutes ago
ਮਲੋਟ, 20 ਫਰਵਰੀ (ਗੁਰਮੀਤ ਸਿੰਘ ਮੱਕੜ)- ਮਲੋਟ ਦੇ ਅਜੀਤ ਨਗਰ 'ਚ ਅੱਜ ਇੱਕ ਸਕੂਲ ਦੀ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਰਿਕਸ਼ਿਤ ਪੁੱਤਰ ਸੁਰਜੀਤ ਕੁਮਾਰ ਦੇ...
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 1 hour ago
ਤਰਨ ਤਾਰਨ, 20 ਫਰਵਰੀ- ਤਰਨ ਤਾਰਨ ਸ਼ਹਿਰ 'ਚ ਬੀਤੀ ਦੇਰ ਰਾਤ ਕਰੀਬ 9.30 ਵਜੇ ਗੁਰਦੁਆਰਾ ਬੀਬੀ ਭਾਨੀ ਦੇ ਨਜ਼ਦੀਕ ਦੋ ਨੌਜਵਾਨਾਂ ਦਾ ਅਣਪਛਾਤੇ ਲੋਕਾਂ ਨੂੰ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੌਜਵਾਨਾਂ ਦੀ...
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਸੰਸਦੀ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਜਲਿਆਂਵਾਲੇ ਬਾਗ ਦੇ ਹੱਤਿਆ ਕਾਂਡ ਸਾਕੇ ਦੇ ਸੰਬੰਧ 'ਚ ਬ੍ਰਿਟਿਸ਼ ਸਰਕਾਰ ਵੱਲੋਂ ਭਾਰਤ ਦੇ ਲੋਕਾਂ ਤੋਂ ਰਸਮੀ ਮੁਆਫ਼ੀ ਮੰਗੀ ....
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 1 hour ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ 'ਆਪ' ਦੇ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਸਾਲ 2010 ਤੋਂ 2018 ਤੱਕ 2800 ਕਰੋੜ ਰੁਪਏ ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ ਉਹ ਵਾਪਸ ਚਲਾ ਗਿਆ....
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ 'ਚ ਸਵਾਈਨ ਫਲੂ ਨਾਸਲ ਹੋ ਰਹੀਆਂ ਮੌਤਾਂ ਦਾ ਮੁੱਦਾ ਚੁੱਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ 31 ਜਨਵਰੀ....
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 1 hour ago
ਪਟਿਆਲਾ, 20 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ ਪਟਿਆਲਾ ਦੇ ਵਾਰਡ ਨੰਬਰ- 49 'ਚ ਸਰਕਾਰੀ ਕਾਰਜਾਂ ਦੇ ਲਈ ਪਾਕਿਸਤਾਨੀ ਸੀਮੈਂਟ ਦਾ ਇਸਤੇਮਾਲ ਹੋ ਰਿਹਾ ਹੈ। ਦਸ ਦੇਈਏ ਕਿ ਇਕ ਪਾਸੇ ਸਰਕਾਰ ਪੁਲਵਾਮਾ ....
ਡੇਰਾ ਬਾਬਾ ਨਾਨਕ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੀ ਪਾਕਿ ਮਹਿਲਾ ਕਾਬੂ
. . .  about 1 hour ago
ਡੇਰਾ ਬਾਬਾ ਨਾਨਕ, 20 ਫਰਵਰੀ(ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰ ਕੇ ਦਾਖਲ ਹੁੰਦੀ ਇਕ ਪਾਕਿਸਤਾਨੀ ਮਹਿਲਾ ਨੂੰ ਅੱਜ ਸਵੇਰੇ ਬੀ.ਐੱਸ.ਐਫ ਦੇ ਜਵਾਨਾ ਵੱਲੋਂ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ....
ਪਾਕਿਸਤਾਨ ਮਸਲੇ 'ਤੇ ਨਾਅਰੇਬਾਜ਼ੀ ਕਰਦਿਆਂ ਅਕਾਲੀ ਭਾਜਪਾ ਦੇ ਵਿਧਾਇਕਾਂ ਨੇ ਸਦਨ 'ਚੋਂ ਵਾਕ ਆਊਟ
. . .  about 1 hour ago
ਕਿਸਾਨ ਵਿਰੋਧੀ ਹਨ ਅਕਾਲੀ-ਭਾਜਪਾ- ਹਰਪਾਲ ਚੀਮਾ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਭਾਜਪਾ ਕਿਸਾਨਾਂ ਵਿਰੋਧੀ ਹਨ। ਇਸ ਲਈ ਇਹ ਕਿਸਾਨਾਂ ਦੇ ਮਸਲੇ 'ਤੇ ਗੱਲ ਨਹੀਂ...
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਹੋਇਆ ਖ਼ਤਮ
. . .  about 2 hours ago
ਪਾਕਿ ਦੇ ਮਾਮਲੇ 'ਤੇ ਅਕਾਲੀ ਅਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਬਹਿਸ
. . .  about 2 hours ago
ਭਾਰਤ ਨੂੰ ਧਮਕੀ ਦੇਣ ਦੇ ਮਾਮਲੇ 'ਚ ਪਾਕਿ ਪ੍ਰਧਾਨ ਮੰਤਰੀ ਖ਼ਿਲਾਫ਼ ਮਤਾ ਕੀਤਾ ਜਾਵੇ ਪਾਸ- ਪਰਮਿੰਦਰ ਢੀਂਡਸਾ
. . .  about 2 hours ago
ਪੰਜਾਬ ਦੇ ਸਾਰੇ ਹਸਪਤਾਲਾਂ 'ਚ ਸਪੈਸ਼ਲਿਸਟ ਡਾਕਟਰਾਂ ਦੀ ਹੈ ਘਾਟ - ਸਿਹਤ ਮੰਤਰੀ
. . .  about 2 hours ago
ਮੋਗਾ ਜ਼ਿਲ੍ਹੇ 'ਚ ਪਹਿਲਾਂ ਹੀ ਚੱਲ ਰਹੇ ਹਨ 22 ਕਾਲਜ - ਰਜ਼ੀਆ ਸੁਲਤਾਨ
. . .  about 2 hours ago
ਗ੍ਰਹਿ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ
. . .  about 2 hours ago
ਭਗੌੜੇ ਮੁਲਾਜ਼ਮਾਂ ਦੀਆਂ ਤਸਵੀਰਾਂ ਜਨਤਕ ਥਾਵਾਂ 'ਤੇ ਲਗਾਉਣ ਦੀ ਮੰਗ ਨੂੰ ਲੈ ਕੇ ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  25 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਹੁਣ ਖੁੱਲ੍ਹ ਕੇ 'ਭੁੱਜੇਗੀ' ਭੰਗ

'ਸੁੱਖੇ' ਨੂੰ ਮਾਨਤਾ ਦੇਣ ਵਾਲਾ ਪਹਿਲਾ ਦੇਸ਼ ਬਣਿਆ

ਨਾਜਾਇਜ਼ ਨਸ਼ੀਲੀ ਖ਼ਪਤ ਅਤੇ ਮਾਨਸਿਕ ਤਣਾਅ ਤੋਂ ਬਚਾਅ ਦਾ ਬਣੇਗਾ ਬਦਲ

ਵੈਨਕੂਵਰ, 20 ਜੂਨ (ਹਰਪ੍ਰੀਤ ਸਿੰਘ ਗਿੱਲ)-ਪੰਜਾਬੀ ਜ਼ੁਬਾਨ 'ਚ ਕਿਸੇ ਘਰ ਭੰਗ ਭੁੱਜਣੀ ਅਤੇ ਭੰਗ ਦੇ ਭਾੜੇ ਚਲੇ ਜਾਣ ਦੇ ਅਖਾਣ ਭਾਵੇਂ 'ਸੁੱਖੇ' ਦੇ ਨਸ਼ੇ ਨੂੰ ਗ਼ਰੀਬੜੇ ਜਿਹੇ ਪ੍ਰਭਾਵ ਅਧੀਨ ਨਸ਼ਰ ਕਰਦੇ ਹਨ ਪਰ ਕੈਨੇਡਾ ਜਿਹੇ ਵਿਕਸਤ ਮੁਲਕ 'ਚ ਹੁਣ ਇਸ ਅਲਾਮਤ ਨੂੰ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਨੇ ਦੂਜੀ ਵਾਰ ਜਿੱਤਿਆ 'ਗੂਗਲ ਐਡਵਰਡਜ਼ ਸਪੈਸ਼ਲਿਸਟ' ਿਖ਼ਤਾਬ

ਆਕਲੈਂਡ, 20 ਜੂਨ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਵਿਚ ਪਾਪਾਟੋਏਟੋਏ ਵਿਖੇ ਰਹਿ ਰਹੇ ਗੁਰਸਿੱਖ ਨੌਜਵਾਨ ਬਲਵਿੰਦਰ ਸਿੰਘ ਨੇ ਗੂਗਲ ਵਲੋਂ ਲਈ ਜਾਂਦੀ ਇਕ ਵਿਸ਼ੇਸ਼ ਕਿਸਮ ਦੀ ਆਨ-ਲਾਈਨ ਪ੍ਰੀਖਿਆ 'ਗੂਗਲ ਐਡਵਰਡਜ਼ ਸਪੈਸ਼ਲਿਸਟ ਚੈਲੰਜ 2018' ਵਿਚ ਲਗਾਤਾਰ ਦੂਜੀ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਭਾਰਤੀ ਔਰਤ ਨੇ ਪਖਾਨੇ 'ਚ ਦਿੱਤਾ ਬੱਚੇ ਨੂੰ ਜਨਮ

ਢਾਕਾ, 20 ਜੂਨ (ਏਜੰਸੀ)-ਭਾਰਤੀ ਮਹਿਲਾ ਰੁਖ਼ਸਾਨਾ ਅਖ਼ਤਰ (30) ਨੇ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਕਮਾਲਪੁਰ ਰੇਲਵੇ ਪੁਲਿਸ ਥਾਣੇ ਦੇ ਪਖਾਨੇ 'ਚ ਬੱਚੇ ਨੂੰ ਜਨਮ ਦਿੱਤਾ | ਜਨਮ ਤੋਂ ਬਾਅਦ ਬੱਚੇ ਅਤੇ ਮਾਂ ਦੋਵਾਂ ਨੂੰ ਢਾਕਾ ਦੇ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ ਕਰਵਾ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲਾ ਰਿਆਲਟੀ ਸ਼ੋਅ ਦਾ ਪ੍ਰਤੀਯੋਗੀ ਗਿ੍ਫ਼ਤਾਰ

ਮੁੰਬਈ, 20 ਜੂਨ (ਏਜੰਸੀ)-ਸਿਟੀ ਪੁਲਿਸ ਨੇ ਨਬਾਲਗ ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਵਾਲੇ ਰਿਆਲਟੀ ਟੀ.ਵੀ. ਸ਼ੋਅ ਦੇ ਇਕ 20 ਸਾਲਾ ਪ੍ਰਤੀਯੋਗੀ ਨੂੰ ਗਿ੍ਫ਼ਤਾਰ ਕੀਤਾ ਹੈ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਟੈਲੀਵਿਜ਼ਨ 'ਤੇ ਪ੍ਰਸਾਰਿਤ ਹੋਣ ਵਾਲੇ ਇਕ ...

ਪੂਰੀ ਖ਼ਬਰ »

ਸਿੱਖ ਸਿਪਾਹੀਆਂ ਦੀ ਯਾਦ 'ਚ ਸਮੈਦਿਕ ਵਿਖੇ ਬਣੇਗੀ 'ਵਿਸ਼ਵ ਜੰਗ ਦੇ ਸ਼ੇਰ' ਨਾਂਅ ਦੀ ਯਾਦਗਾਰ

ਗੁਰੂ ਘਰ ਦੇ ਸਾਹਮਣੇ 10 ਫੁੱਟ ਉੱਚਾ ਲੱਗੇਗਾ ਸਿੱਖ ਸਿਪਾਹੀ ਦਾ ਕਾਂਸੀ ਦਾ ਬੁੱਤ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਹਿਲੀ ਵਿਸ਼ਵ ਜੰਗ 'ਚ ਹਿੱਸਾ ਲੈਣ ਵਾਲੇ ਸਿੱਖ ਯੋਧਿਆਂ ਦੀ ਯਾਦ 'ਚ ਸਮੈਦਿਕ ਵਿਖੇ ਸਿੱਖ ਸਿਪਾਹੀ ਦਾ 10 ਫੁੱਟ ਉੱਚਾ ਕਾਂਸੀ ਦਾ ਬੁੱਤ ਲਗਾ ਕੇ ਸਿੱਖ ਸਿਪਾਹੀਆਂ ਦੀ ਯਾਦਗਾਰ ਉਸਾਰੀ ਜਾ ਰਹੀ ਹੈ | ਜਿਸ ਦਾ ਉਦਘਾਟਨ ਅੱਜ ਕੀਤਾ ਗਿਆ | ਇਹ ਯਾਦਗਾਰ ਪਹਿਲੀ ਅਤੇ ਦੂਜੀ ਵਿਸ਼ਵ ਜੰਗ ਵਿਚ ਹਿੱਸਾ ਲੈਣ ਵਾਲੇ ਸਿੱਖ ਸਿਪਾਹੀਆਂ ਨੂੰ ਸਮਰਪਿਤ ਹੋਵੇਗੀ | ਪਹਿਲੀ ਅਤੇ ਦੂਜੀ ਵਿਸ਼ਵ ਜੰਗ ਵਿਚ ਹਿੱਸਾ ਲੈਣ ਵਾਲੇ ਸਿੱਖ ਸਿਪਾਹੀਆਂ ਦੀ ਯਾਦ ਨੂੰ ਸਮਰਪਿਤ ਇਸ ਯਾਦਗਾਰ ਵਿਚ 10 ਫੁੱਟ ਉੱਚਾ ਕਾਂਸੀ ਦਾ ਬੁੱਤ ਲਗਾਇਆ ਜਾ ਰਿਹਾ ਹੈ | ਬਲੈਕ ਕੰਟਰੀ ਦੇ ਮਹਾਨ ਬੁੱਤ ਤਰਾਸ਼ ਲਿਊਕ ਪੈਰੀ ਵਲੋਂ ਸਿੱਖ ਸਿਪਾਹੀ ਦਾ ਬੁੱਤ ਤਿਆਰ ਕੀਤਾ ਜਾਵੇਗਾ | ਦੋਵੇਂ ਵਿਸ਼ਵ ਯੁੱਧਾਂ ਵਿਚ ਬਿ੍ਟਿਸ਼ ਫ਼ੌਜ ਲਈ ਲੜਦਿਆਂ ਲੱਖਾਂ ਭਾਰਤੀ ਸਿਪਾਹੀਆਂ ਨੇ ਜਾਨਾਂ ਵਾਰੀਆਂ | ਸੈਂਡਵਿੱਲ ਕੌਾਸਲ ਅਤੇ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੇ ਸਹਿਯੋਗ ਨਾਲ ਹਾਈ ਸਟਰੀਟ ਅਤੇ ਟੋਲਹਾਊਸ ਵੇਅ ਵਿਚਕਾਰਲੀ ਜਗ੍ਹਾ 'ਤੇ ਇਹ ਬੁੱਤ ਲਗਾਇਆ ਜਾਵੇਗਾ, ਜਿੱਥੇ ਲੋਕਾਂ ਦੇ ਬੈਠਣ ਦਾ ਪ੍ਰਬੰਧ ਕਰਨ ਤੋਂ ਇਲਾਵਾ ਇਸ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ | ਇਸ ਬੁੱਤ ਦੇ ਨਾਲ ਇਸ ਦੀ ਮਹੱਤਤਾ ਦਾ ਇਤਿਹਾਸ ਵੀ ਅੰਕਿਤ ਕੀਤਾ ਜਾਵੇਗਾ | ਗੁਰੂ ਘਰ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਜਿੱਥੇ ਕੌਾਸਲ ਵਲੋਂ ਇਸ ਕਾਰਜ ਲਈ ਜਗ੍ਹਾ ਦਿੱਤੀ ਜਾ ਰਹੀ ਹੈ, ਉੱਥੇ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਲੋਂ ਬੁੱਤ ਬਣਾਉਣ ਅਤੇ ਲਗਾਉਣ ਦਾ ਸਾਰਾ ਖ਼ਰਚਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਉਨ੍ਹਾਂ ਯੋਧਿਆਂ ਨੂੰ ਯਾਦ ਕਰ ਰਹੇ ਹਾਂ ਜਿਨ੍ਹਾਂ ਹਜ਼ਾਰਾਂ ਮੀਲ ਦੂਰ ਆ ਕੇ ਉਨ੍ਹਾਂ ਲੋਕਾਂ ਲਈ ਕੁਰਬਾਨੀਆਂ ਕੀਤੀਆਂ, ਜੋ ਉਨ੍ਹਾਂ ਦੇ ਨਹੀਂ ਸਨ | ਸਿੱਖ ਸਿਪਾਹੀਆਂ ਨੇ ਇਹ ਜਾਨਾਂ ਮਨੁੱਖਤਾ ਦੀ ਆਜ਼ਾਦੀ ਲਈ ਵਾਰੀਆਂ | ਆਲ ਪਾਰਲੀਮੈਂਟਰੀ ਗਰੁੱਪਸ ਫ਼ਾਰ ਸਿੱਖਸ ਦੀ ਚੇਅਰਪਰਸਨ ਐਮ.ਪੀ. ਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਸੈਂਡਵੈੱਲ ਵਿਚ ਇਹ ਇਤਿਹਾਸਕ ਬੁੱਤ ਲੱਗਣਾ ਮੇਰੇ ਲਈ ਮਾਣ ਵਾਲੀ ਗੱਲ ਹੈ |
ਕੌਾਸਲ ਲਡਰ ਸਟੀਵ ਈਲਿੰਗ ਨੇ ਕਿਹਾ ਕਿ ਸਮੈਦਿਕ ਨੂੰ ਭਾਰਤੀ ਲੋਕਾਂ ਦਾ ਆਪਣਾ ਘਰ ਬਣਾਇਆ ਹੈ, ਇਹ ਉਨ੍ਹਾਂ ਲੋਕਾਂ ਦੀ ਅਦੁੱਤੀ ਕੁਰਬਾਨੀ ਦੀ ਪਹਿਚਾਣ ਹੋਵੇਗੀ | ਬੁੱਤਕਾਰ ਲਿਊਕ ਪੈਰੀ ਨੇ ਕਿਹਾ ਕਿ ਇਹ ਸਥਾਨਕ ਅਤੇ ਰਾਸ਼ਟਰੀ ਤੌਰ 'ਤੇ ਮਹੱਤਵਪੂਰਨ ਪਲ ਹਨ | ਮੈਨੂੰ ਖ਼ੁਸ਼ੀ ਹੈ ਕਿ ਮੈਂ ਇਸ ਕਾਰਜ ਦਾ ਹਿੱਸਾ ਹਾਂ | ਇਸ ਮੌਕੇ ਸਿੱਖ ਭਾਈਚਾਰੇ ਦੇ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਆਸੀਸ ਫ਼ਿਲਮ 'ਚ ਮਾਂ ਦੇ ਕਈ ਕਿਰਦਾਰ ਨਜ਼ਰ ਆਉਣਗੇ-ਰਾਣਾ ਰਣਬੀਰ

ਕੈਲਗਰੀ, 20 ਜੂਨ (ਜਸਜੀਤ ਸਿੰਘ ਧਾਮੀ)-ਪੰਜਾਬੀ ਫ਼ਿਲਮਾਂ ਦੇ ਲੇਖਕ, ਅਦਾਕਾਰ ਅਤੇ ਆਪਣੀ ਪਹਿਲੀ ਪੰਜਾਬੀ ਫ਼ਿਲਮ 'ਆਸੀਸ' ਦੇ ਨਿਰਦੇਸ਼ਕ ਰਾਣਾ ਰਣਬੀਰ ਨੇ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਹੈ ਕਿ ਪੁੱਤ ਕਹਿੰਦਾ ਮਾਂ ਤੇਰੀ ਆਸੀਸ ਮੇਰੇ ਕੰਮ ਆ ਗਈ ਮੈ ...

ਪੂਰੀ ਖ਼ਬਰ »

ਕਿਰਤ ਰਾਜ ਸਿੰਘ 'ਐਮ.ਏ.ਪੀ.ਐਸ.ਏ.' ਸੰਸਥਾ ਦੇ ਉਪ ਚੇਅਰਮੈਨ ਬਣੇ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੀਨੀਅਰ ਪਾਰਲੀਮੈਂਟਰੀ ਖੋਜਕਾਰ ਕਿਰਤ ਰਾਜ ਸਿੰਘ ਨੂੰ ਬਰਤਾਨੀਆ ਦੀ ਸੰਸਦ ਦੇ ਕਾਮਿਆਂ ਦੀ ਸੰਸਥਾ ਐਮ. ਏ. ਪੀ. ਐਸ. ਏ. (ਮੈਂਬਰਜ਼ ਐਾਡ ਪੀਅਰਜ਼ ਸਟਾਫ਼ ਐਸੋਸੀਏਸ਼ਨ) ਦੇ ਉਪ ਚੇਅਰਮੈਨ ਥਾਪਿਆ ਗਿਆ ਹੈ | ਇਹ ਸੰਸਥਾ ਯੂ.ਕੇ. ਦੇ ...

ਪੂਰੀ ਖ਼ਬਰ »

ਪੰਜਾਬ ਪ੍ਰੋਡਕਸ਼ਨਜ਼ ਵਲੋਂ ਕਰਵਾਇਆ 'ਪੰਜਾਬੀ ਮੇਲਾ'

ਸੈਕਰਾਮੈਂਟੋ/ਕੈਲੀਫੋਰਨੀਆ, 20 ਜੂਨ (ਹੁਸਨ ਲੜੋਆ ਬੰਗਾ)-ਪੰਜਾਬ ਪੋ੍ਰਡਕਸ਼ਨਜ਼ ਵਲੋਂ ਸੈਕਰਾਮੈਂਟੋ ਫਲੋਰਨ ਰੋਡ 'ਤੇ ਸਥਿਤ ਮਾਰਟਨ ਲੂਥਰ ਸਕੂਲ ਦੇ ਆਡੀਟੋਰੀਅਮ 'ਚ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਵੱਖ-ਵੱਖ ਕਲਾਕਾਰਾਂ ਨੇ ਆਪਣੀ-ਆਪਣੀ ਗਾਇਕੀ ਦਾ ...

ਪੂਰੀ ਖ਼ਬਰ »

ਉੱਘੇ ਗੀਤਕਾਰ ਮੱਖਣ ਬਰਾੜ ਸੋਨ ਤਗ਼ਮੇ ਨਾਲ ਸਨਮਾਨਿਤ

ਟੋਰਾਂਟੋ, 20 ਜੂਨ (ਹਰਜੀਤ ਸਿੰਘ ਬਾਜਵਾ)-ਉੱਘੇ ਗੀਤਕਾਰ, ਸ਼ਾਇਰ ਅਤੇ ਕਬੱਡੀ ਦੇ ਕੁਮਟੈਂਟਰ ਮੱਖਣ ਬਰਾੜ ਦਾ ਬੀਤੇ ਦਿਨੀਂ ਬਰੈਂਪਟਨ ਦੇ ਸਿੱਖ ਹੈਰੀਟੇਜ ਸੈਂਟਰ ਗੁਰਦੁਆਰਾ ਸਾਹਿਬ ਦੀ ਗਰਾੳਾੂਡ ਵਿਚ ਹੋਏ ਕਬੱਡੀ ਕੱਪ ਮੌਕੇ ਸੋਨ ਤਗ਼ਮੇ ਸਨਮਾਨ ਕੀਤਾ ਗਿਆ | ਸਾਬਕਾ ...

ਪੂਰੀ ਖ਼ਬਰ »

ਤੈਰਨੀ ਵਿਖੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਸਮਾਗਮ 'ਚ ਕੱਲ੍ਹ ਭਰਨਗੇ ਹਾਜ਼ਰੀ

ਵੀਨਸ (ਇਟਲੀ), 20 ਜੂਨ (ਹਰਦੀਪ ਸਿੰਘ ਕੰਗ)-ਇਟਲੀ 'ਚ ਸਿੱਖੀ ਪ੍ਰਚਾਰ ਲਈ ਪਹੁੰਚੇ ਪੰਥ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਮਿਤੀ 22 ਜੂਨ ਨੂੰ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਤੈਰਨੀ ਵਿਖੇ ਇਤਿਹਾਸ ਸਰਵਨ ਕਰਵਾਉਣਗੇ | ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ...

ਪੂਰੀ ਖ਼ਬਰ »

ਜੀ.ਐਮ.ਬੀ. ਯੂਨੀਅਨ ਵਲੋਂ ਸਰਕਾਰ ਨੂੰ ਹੀਥਰੋ ਦਾ ਨਵਾਂ ਰੰਨਵੇਅ ਜਲਦੀ ਬਣਾਉਣ ਦੀ ਅਪੀਲ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਾਮਿਆਂ ਦੀ ਯੂਨੀਅਨ ਜੀ.ਐਮ.ਬੀ. ਵਲੋਂ ਹੀਥਰੋ ਦੇ ਵਾਧੇ ਲਈ ਨਵਾਂ ਰੰਨਵੇਅ ਜਲਦੀ ਬਣਾਉਣ ਦੀ ਅਪੀਲ ਕੀਤੀ ਗਈ ਹੈ, ਜਿਸ ਦਾ ਸਾਥ ਬੈਕ ਹੀਥਰੋ ਗਰੁੱਪ ਵਲੋਂ ਦਿੱਤਾ ਗਿਆ ਹੈ | ਬਰਾਈਟਨ ਵਿਖੇ ਜੀ.ਐਮ.ਬੀ. ਯੂਨੀਅਨ ਦੀ ਸਾਲਾਨਾ ...

ਪੂਰੀ ਖ਼ਬਰ »

ਸਿੱਖ ਕੈਦੀਆਂ ਨੂੰ ਧਾਰਮਿਕ ਸਿੱਖਿਆ ਦੇਣ ਵਾਲੇ ਪ੍ਰਚਾਰਕਾਂ ਦੀ ਕਾਨਫ਼ਰੰਸ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਦੀਆਂ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਨੂੰ ਮੁੱਖ ਧਾਰਾ 'ਚ ਲਿਆਉਣ ਲਈ ਅਤੇ ਉਨ੍ਹਾਂ ਨੂੰ ਧਾਰਮਿਕ ਸਿੱਖਿਆਵਾਂ ਦੇਣ ਵਾਲੀ ਸੰਸਥਾ ਸਿੱਖ ਪਿ੍ਜ਼ਨਰ ਚੈਪਲੈਂਸੀ ਸਰਵਿਸ ਯੂ. ਕੇ. ਦੇ ਪ੍ਰਚਾਰਕਾਂ ਦੀ ਦੋ ਦਿਨਾਂ ...

ਪੂਰੀ ਖ਼ਬਰ »

ਲੰਡਨ ਦੇ ਸਾਊਥ ਗੇਟ ਰੇਲ ਸਟੇਸ਼ਨ 'ਤੇ ਧਮਾਕਾ 5 ਜ਼ਖ਼ਮੀ, ਇਕ ਗਿ੍ਫ਼ਤਾਰ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਸਾਊਥ ਗੇਟ ਰੇਲ ਸਟੇਸ਼ਨ 'ਤੇ ਇਕ ਧਮਾਕਾ ਹੋਣ ਨਾਲ 5 ਵਿਅਕਤੀ ਜ਼ਖ਼ਮੀ ਹੋ ਗਏ ਹਨ | ਪੁਲਿਸ ਅਨੁਸਾਰ ਇਹ ਧਮਾਕਾ ਕੱਲ੍ਹ ਸ਼ਾਮੀ ਮੰਗਲਵਾਰ 7 ਕੁ ਵਜੇ ਦੇ ਕਰੀਬ ਹੋਇਆ | ਮੌਕੇ 'ਤੇ ਪਹੁੰਚੀ ਰਾਹਤ ਟੀਮ ਨੇ 5 ਜ਼ਖ਼ਮੀਆਂ ...

ਪੂਰੀ ਖ਼ਬਰ »

ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਭਾਰਤੀ ਦੋਸ਼ੀ ਕਰਾਰ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੇ ਆਈਜ਼ਲਵਰਥ ਅਦਾਲਤ ਨੇ ਇਕ ਭਾਰਤੀ ਨੂੰ ਦੋ ਨਾਬਾਲਗ ਲੜਕੀਆਂ ਦੇ ਸਰੀਰਕ ਸ਼ੋਸ਼ਣ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ | 30 ਸਾਲਾ ਫਰਾਂਸਿਸਕੋ ਪਰੇਰਾ ਗੋਆ ਦੇ ਪਣਜੀ ਦਾ ਰਹਿਣ ਵਾਲਾ ਹੈ | ਪਰੇਰਾ 'ਤੇ ਦੋਸ਼ ਲੱਗੇ ...

ਪੂਰੀ ਖ਼ਬਰ »

ਕੈਮਬਿ੍ਜ ਯੂਨੀਵਰਸਿਟੀ ਦੀ ਭਾਰਤੀ ਮੂਲ ਦੀ ਵਿਦਵਾਨ ਨਸਲੀ ਟਿੱਪਣੀ ਦੀ ਹੋਈ ਸ਼ਿਕਾਰ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦੀ ਵਿਦਵਾਨ ਅਤੇ ਪੋਸਟ-ਬਸਤੀਵਾਦੀ ਸਾਹਿਤ ਵਿਚ ਮੁਹਾਰਤ ਰੱਖਣ ਵਾਲੀ ਕੈਮਬਿ੍ਜ ਯੂਨੀਵਰਸਿਟੀ ਦੀ ਫੈਲੋ ਪਿ੍ਅਮਵਦਾ ਗੋਪਾਲ ਨੂੰ 'ਕਿੰਗਸ ਕਾਲਜ ਲੰਡਨ' ਦੇ ਸਟਾਫ਼ ਵਲੋਂ 'ਡਾਕਟਰ' ਸ਼ਬਦ ਨਾਲ ਸੰਬੋਧਿਤ ਕਰਨ ...

ਪੂਰੀ ਖ਼ਬਰ »

ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਬੈਲਜੀਅਮ ਦੌਰੇ 'ਤੇ

ਲੂਵਨ ਬੈਲਜੀਅਮ, 20 ਜੂਨ (ਅਮਰਜੀਤ ਸਿੰਘ ਭੋਗਲ)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਬੀਤੇ ਦਿਨ ਤੋਂ ਲੁਕਸਮਬਰਗ ਅਤੇ ਬੈਲਜੀਅਮ ਦੇ ਦੌਰੇ 'ਤੇ ਆਏ ਹਨ, ਜਿੱਥੇ ਉਨ੍ਹਾਂ ਦਾ ਲੁਕਸਮਬਰਗ ਵਿਖੇ ਬੈਲਜੀਅਮ ਅਤੇ ਲੁਕਸਮਬਰਗ ਦੀ ਭਾਰਤੀ ਰਾਜਦੂਤ ਗਾਇਤਰੀ ਈਸ਼ਰ ਕੁਮਾਰ ਨੇ ਹਵਾਈ ...

ਪੂਰੀ ਖ਼ਬਰ »

ਇਟਲੀ ਵਿਚ ਟੀ.ਵੀ. ਪੱਤਰਕਾਰ ਉੱਪਰ ਹਮਲਾ ਕਰਨ ਵਾਲੇ ਨੂੰ ਹੋਈ 6 ਸਾਲ ਜੇਲ੍ਹ ਦੀ ਸਜ਼ਾ

ਮਿਲਾਨ (ਇਟਲੀ), 20 ਜੂਨ (ਇੰਦਰਜੀਤ ਸਿੰਘ ਲੁਗਾਣਾ)-ਬੇਸ਼ੱਕ ਭਾਰਤ ਸਮੇਤ ਦੁਨੀਆ ਦੇ ਸਾਰੇ ਦੇਸ਼ ਪ੍ਰੈੱਸ ਨੂੰ ਆਜ਼ਾਦ ਮੰਨਦੇ ਹਨ ਪਰ ਇਸ ਦੇ ਬਾਵਜੂਦ ਅਜਿਹੇ ਬਹੁਤ ਸਾਰੇ ਕੇਸ ਹਨ ਜਿਨ੍ਹਾਂ ਵਿਚ ਪੱਤਰਕਾਰ ਸਾਥੀਆਂ ਨੂੰ ਸੱਚ ਬੋਲਣ ਦੀ ਸਜ਼ਾ ਮੌਤ ਮਿਲੀ ਹੈ¢ ਭਾਰਤ ਵਿਚ ...

ਪੂਰੀ ਖ਼ਬਰ »

ਇਟਲੀ 'ਚ ਭੂਚਾਲ ਪੀੜਤਾਂ ਨਾਲ ਸਬੰਧਿਤ ਫ਼ਰਜ਼ੀ ਕੇਸਾਂ 'ਚ ਲੱਖਾਂ ਯੂਰੋ ਦੀ ਹੇਰ-ਫੇਰੀ

*ਭੂਚਾਲ ਦੌਰਾਨ 299 ਲੋਕਾਂ ਦੀ ਮੌਤ ਤੇ 23 ਬਿਲੀਅਨ ਯੂਰੋ ਦਾ ਹੋਇਆ ਸੀ ਆਰਥਿਕ ਨੁਕਸਾਨ

ਮਿਲਾਨ (ਇਟਲੀ), 20 ਜੂਨ (ਇੰਦਰਜੀਤ ਸਿੰਘ ਲੁਗਾਣਾ)-ਸਿਆਣਿਆ ਸੱਚ ਹੀ ਕਿਹਾ ਹੈ ਕਿ ਨਾ ਈਸਾ ਪੀਰ ਨਾ ਮੂਸਾ ਪੀਰ ਸਭ ਤੋਂ ਵੱਡਾ ਪੈਸਾ ਪੀਰ ਤੇ ਇਸ ਪੈਸੇ ਲਈ ਲੋਕ ਆਪਣੇ ਖ਼ੂਨ ਦੇ ਰਿਸ਼ਤਿਆਂ ਦਾ ਖ਼ੂਨ ਕਰਨ ਕਰਨ ਲੱਗੇ ਮਿੰਟ ਨਹੀਂ ਲਗਾਉਂਦੇ¢ ਪੂਰੀ ਦੁਨੀਆ ਵਿਚ ਮੌਕੇ ਦੇ ...

ਪੂਰੀ ਖ਼ਬਰ »

ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ 'ਚ ਕਾਰ ਹਾਦਸੇ 'ਚ ਮੌਤ

ਮੈਲਬੌਰਨ, 20 ਜੂਨ (ਸਰਤਾਜ ਸਿੰਘ ਧੌਲ)-ਪੰਜਾਬੀ ਨੌਜਵਾਨ ਦੀ ਕਾਰ ਹਾਦਸੇ 'ਚ ਇਥੇ ਮੌਤ ਹੋ ਗਈ | ਇਹ ਹਾਦਸਾ ਸ਼ੈਪਟਰਨ 'ਚ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਕੰਮ 'ਤੇ ਜਾ ਰਿਹਾ ਸੀ ਕਿ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਕਾਰ ਕਿਸੇ ਦਰੱਖ਼ਤ ਨਾਲ ਜਾ ਟਕਰਾਈ | ਗੁਰਵਿੰਦਰ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਅਕਤੀ ਨੂੰ ਮਾਣਹਾਨੀ ਕੇਸ 'ਚੋਂ ਮਿਲੇ 3 ਲੱਖ ਡਾਲਰ

ਸਿਡਨੀ, 20 ਜੂਨ (ਹਰਕੀਰਤ ਸਿੰਘ ਸੰਧਰ)-ਭਾਰਤੀ ਮੂਲ ਦੇ ਸੁਨੀਲ ਪਾਹੂਜਾ ਨੇ ਮਾਣਹਾਨੀ ਦਾ ਇਕ ਕੇਸ ਜਿੱਤਿਆ ਹੈ, ਜਿਸ ਵਿਚ ਉਸ ਨੇ 3 ਲੱਖ ਡਾਲਰ ਜਿੱਤਿਆ ਹੈ | ਜਾਣਕਾਰੀ ਅਨੁਸਾਰ ਸੁਨੀਲ 2009 ਵਿਚ ਆਸਟ੍ਰੇਲੀਆ ਵਿਦਿਆਰਥੀ ਵੀਜ਼ੇ 'ਤੇ ਆਇਆ ਸੀ ਅਤੇ 2014 ਵਿਚ ਉਹ ਆਸਟ੍ਰੇਲੀਆ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX