ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਹੁਣ ਖੁੱਲ੍ਹ ਕੇ 'ਭੁੱਜੇਗੀ' ਭੰਗ

'ਸੁੱਖੇ' ਨੂੰ ਮਾਨਤਾ ਦੇਣ ਵਾਲਾ ਪਹਿਲਾ ਦੇਸ਼ ਬਣਿਆ

ਨਾਜਾਇਜ਼ ਨਸ਼ੀਲੀ ਖ਼ਪਤ ਅਤੇ ਮਾਨਸਿਕ ਤਣਾਅ ਤੋਂ ਬਚਾਅ ਦਾ ਬਣੇਗਾ ਬਦਲ

ਵੈਨਕੂਵਰ, 20 ਜੂਨ (ਹਰਪ੍ਰੀਤ ਸਿੰਘ ਗਿੱਲ)-ਪੰਜਾਬੀ ਜ਼ੁਬਾਨ 'ਚ ਕਿਸੇ ਘਰ ਭੰਗ ਭੁੱਜਣੀ ਅਤੇ ਭੰਗ ਦੇ ਭਾੜੇ ਚਲੇ ਜਾਣ ਦੇ ਅਖਾਣ ਭਾਵੇਂ 'ਸੁੱਖੇ' ਦੇ ਨਸ਼ੇ ਨੂੰ ਗ਼ਰੀਬੜੇ ਜਿਹੇ ਪ੍ਰਭਾਵ ਅਧੀਨ ਨਸ਼ਰ ਕਰਦੇ ਹਨ ਪਰ ਕੈਨੇਡਾ ਜਿਹੇ ਵਿਕਸਤ ਮੁਲਕ 'ਚ ਹੁਣ ਇਸ ਅਲਾਮਤ ਨੂੰ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਨੇ ਦੂਜੀ ਵਾਰ ਜਿੱਤਿਆ 'ਗੂਗਲ ਐਡਵਰਡਜ਼ ਸਪੈਸ਼ਲਿਸਟ' ਿਖ਼ਤਾਬ

ਆਕਲੈਂਡ, 20 ਜੂਨ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਵਿਚ ਪਾਪਾਟੋਏਟੋਏ ਵਿਖੇ ਰਹਿ ਰਹੇ ਗੁਰਸਿੱਖ ਨੌਜਵਾਨ ਬਲਵਿੰਦਰ ਸਿੰਘ ਨੇ ਗੂਗਲ ਵਲੋਂ ਲਈ ਜਾਂਦੀ ਇਕ ਵਿਸ਼ੇਸ਼ ਕਿਸਮ ਦੀ ਆਨ-ਲਾਈਨ ਪ੍ਰੀਖਿਆ 'ਗੂਗਲ ਐਡਵਰਡਜ਼ ਸਪੈਸ਼ਲਿਸਟ ਚੈਲੰਜ 2018' ਵਿਚ ਲਗਾਤਾਰ ਦੂਜੀ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਭਾਰਤੀ ਔਰਤ ਨੇ ਪਖਾਨੇ 'ਚ ਦਿੱਤਾ ਬੱਚੇ ਨੂੰ ਜਨਮ

ਢਾਕਾ, 20 ਜੂਨ (ਏਜੰਸੀ)-ਭਾਰਤੀ ਮਹਿਲਾ ਰੁਖ਼ਸਾਨਾ ਅਖ਼ਤਰ (30) ਨੇ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਕਮਾਲਪੁਰ ਰੇਲਵੇ ਪੁਲਿਸ ਥਾਣੇ ਦੇ ਪਖਾਨੇ 'ਚ ਬੱਚੇ ਨੂੰ ਜਨਮ ਦਿੱਤਾ | ਜਨਮ ਤੋਂ ਬਾਅਦ ਬੱਚੇ ਅਤੇ ਮਾਂ ਦੋਵਾਂ ਨੂੰ ਢਾਕਾ ਦੇ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ ਕਰਵਾ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲਾ ਰਿਆਲਟੀ ਸ਼ੋਅ ਦਾ ਪ੍ਰਤੀਯੋਗੀ ਗਿ੍ਫ਼ਤਾਰ

ਮੁੰਬਈ, 20 ਜੂਨ (ਏਜੰਸੀ)-ਸਿਟੀ ਪੁਲਿਸ ਨੇ ਨਬਾਲਗ ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਵਾਲੇ ਰਿਆਲਟੀ ਟੀ.ਵੀ. ਸ਼ੋਅ ਦੇ ਇਕ 20 ਸਾਲਾ ਪ੍ਰਤੀਯੋਗੀ ਨੂੰ ਗਿ੍ਫ਼ਤਾਰ ਕੀਤਾ ਹੈ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਟੈਲੀਵਿਜ਼ਨ 'ਤੇ ਪ੍ਰਸਾਰਿਤ ਹੋਣ ਵਾਲੇ ਇਕ ...

ਪੂਰੀ ਖ਼ਬਰ »

ਸਿੱਖ ਸਿਪਾਹੀਆਂ ਦੀ ਯਾਦ 'ਚ ਸਮੈਦਿਕ ਵਿਖੇ ਬਣੇਗੀ 'ਵਿਸ਼ਵ ਜੰਗ ਦੇ ਸ਼ੇਰ' ਨਾਂਅ ਦੀ ਯਾਦਗਾਰ

ਗੁਰੂ ਘਰ ਦੇ ਸਾਹਮਣੇ 10 ਫੁੱਟ ਉੱਚਾ ਲੱਗੇਗਾ ਸਿੱਖ ਸਿਪਾਹੀ ਦਾ ਕਾਂਸੀ ਦਾ ਬੁੱਤ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਹਿਲੀ ਵਿਸ਼ਵ ਜੰਗ 'ਚ ਹਿੱਸਾ ਲੈਣ ਵਾਲੇ ਸਿੱਖ ਯੋਧਿਆਂ ਦੀ ਯਾਦ 'ਚ ਸਮੈਦਿਕ ਵਿਖੇ ਸਿੱਖ ਸਿਪਾਹੀ ਦਾ 10 ਫੁੱਟ ਉੱਚਾ ਕਾਂਸੀ ਦਾ ਬੁੱਤ ਲਗਾ ਕੇ ਸਿੱਖ ਸਿਪਾਹੀਆਂ ਦੀ ਯਾਦਗਾਰ ਉਸਾਰੀ ਜਾ ਰਹੀ ਹੈ | ਜਿਸ ਦਾ ਉਦਘਾਟਨ ਅੱਜ ...

ਪੂਰੀ ਖ਼ਬਰ »

ਆਸੀਸ ਫ਼ਿਲਮ 'ਚ ਮਾਂ ਦੇ ਕਈ ਕਿਰਦਾਰ ਨਜ਼ਰ ਆਉਣਗੇ-ਰਾਣਾ ਰਣਬੀਰ

ਕੈਲਗਰੀ, 20 ਜੂਨ (ਜਸਜੀਤ ਸਿੰਘ ਧਾਮੀ)-ਪੰਜਾਬੀ ਫ਼ਿਲਮਾਂ ਦੇ ਲੇਖਕ, ਅਦਾਕਾਰ ਅਤੇ ਆਪਣੀ ਪਹਿਲੀ ਪੰਜਾਬੀ ਫ਼ਿਲਮ 'ਆਸੀਸ' ਦੇ ਨਿਰਦੇਸ਼ਕ ਰਾਣਾ ਰਣਬੀਰ ਨੇ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਹੈ ਕਿ ਪੁੱਤ ਕਹਿੰਦਾ ਮਾਂ ਤੇਰੀ ਆਸੀਸ ਮੇਰੇ ਕੰਮ ਆ ਗਈ ਮੈ ਤੇਰਾ ਪੁੱਤ ਬਣਿਆ | ਇਹ ਆਸੀਸ ਫ਼ਿਲਮ 'ਚ ਮੁੱਖ ਵਿਸ਼ੇ ਨੂੰ ਛੋਹਦੀਆਂ ਲਾਈਨਾਂ ਬੋਲੀਆਂ ਗਈਆਂ ਹਨ | ਉਹ ਕੈਲਗਰੀ ਵਿਖੇ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਕਰਨ ਵਾਸਤੇ ਆਏ ਹੋਏ ਸਨ | ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋ ਤੁਸੀਂ ਆਸੀਸ ਬਾਰੇ ਸੁਣ ਰਹੇ ਹੋ ਜੋ ਕਿ 22 ਜੂਨ ਨੂੰ ਰਿਲੀਜ਼ ਹੋ ਰਹੀ ਹੈ | ਸਾਡੀ ਟੀਮ ਨੂੰ ਸਾਡੀ ਫ਼ਿਲਮ ਦੇ ਵਿਸ਼ੇ 'ਤੇ ਬਹੁਤ ਭਰੋਸਾ ਹੈ ਜੇ ਉਸ ਵਿਚ ਦਮ ਹੋਇਆ ਤਾਂ ਉਹ ਆਪਣੇ-ਆਪ ਕੰਮ ਕਰੇਗਾ | ਵਿਸ਼ਾ ਬਹੁਤ ਸਧਾਰਨ ਹੈ | ਸਧਾਰਨ ਗੱਲ ਕਰਨੀ ਬਹੁਤ ਚੰਗੀ ਹੁੰਦੀ ਹੈ ਤਾਂ ਹੀ ਲੋਕਾਂ ਦੇ ਮਨਾਂ ਤੱਕ ਜਾਂਦੀ ਹੈ | ਉਨ੍ਹਾਂ ਕਿਹਾ ਕਿ ਮੇਰੇ ਿਖ਼ਆਲ ਮੁਤਾਬਿਕ ਕਿਸੇ ਨੂੰ ਟੋਕਣਾ ਜਾਂ ਬਹਾਨਾ ਲਗਾਉਣਾ ਸੌਖਾ ਹੁੰਦਾ ਹੈ | ਬਾਕੀ ਤਾਂ ਸਾਰੇ ਕੰਮ ਹੀ ਔਖੇ ਹੁੰਦੇ ਹਨ, ਔਖੇ ਕੰਮਾਂ ਵਿਚੋਂ ਸੋਹਣੀ ਜ਼ਿੰਦਗੀ ਮਿਲਦੀ ਹੈ | ਮਾਂ ਜਿੰਨੇ ਔਖੇ ਕੰਮ ਨਹੀਂ ਹੁੰਦੇ ਕਿਸੇ ਦੇ ਸਾਰੇ ਔਖੇ ਕੰਮ ਮਾਂ ਦੇ ਹਿੱਸੇ ਹੀ ਆਉਂਦੇ ਹਨ | ਪਰ ਜੇ ਪਿਓ ਦਾ ਸਾਥ ਨਾ ਹੋਵੇ ਤਾਂ ਜ਼ਿੰਦਗੀ ਤੁਰ ਨਹੀਂ ਸਕਦੀ | ਸਾਡੀ ਫ਼ਿਲਮ ਦੀ ਕਹਾਣੀ ਵੀ ਕੁਝ ਇਸ ਤਰ੍ਹਾਂ ਦੀ ਹੀ ਹੈ | ਉਨ੍ਹਾਂ ਕਿਹਾ ਕਿ ਮਾਂ ਨੂੰ ਅਸੀਂ ਇਸ ਤਰ੍ਹਾਂ ਬਣਾ ਰੱਖਿਆ ਕਿ ਮਾਂ ਦਾ ਸਤਿਕਾਰ ਕਰੋ, ਮਾਂ ਰੱਬ ਦਾ ਰੂਪ ਹੈ, ਮਾਂ ਨੂੰ ਇਕੱਲਾ ਸਤਿਕਾਰ ਨਹੀਂ ਚਾਹੀਦਾ ਪਿਆਰ ਵੀ ਚਾਹੀਦਾ ਹੈ | ਕਿਉਂਕਿ ਜਿਸ ਨੂੰ ਤੁਸੀਂ ਪਿਆਰ ਕਰਦੇ ਹੋਏ ਉਹ ਹੀ ਤੁਹਾਡੇ ਜ਼ਿਆਦਾ ਨੇੜੇ ਰਹਿੰਦਾ ਹੈ | ਫ਼ਿਲਮ ਵਿਚ ਅਜਿਹੇ ਕਿਰਦਾਰ ਹਨ ਜੋ ਅਕਸਰ ਤੁਹਾਨੂੰ ਪਿੰਡਾਂ ਵਿਚੋਂ ਮਿਲਣਗੇ | ਅਖ਼ੀਰ ਵਿਚ ਉਨ੍ਹਾਂ ਸਾਰਿਆ ਨੂੰ ਅਪੀਲ ਕੀਤੀ ਕਿ ਉਹ ਫ਼ਿਲਮ ਨੂੰ ਜ਼ਰੂਰ ਦੇਖਣ ਜਾਣ ਤਾਂ ਜੋ ਅਸੀਂ ਅੱਗੇ ਤੋਂ ਹੋਰ ਚੰਗੀਆਂ ਫ਼ਿਲਮਾਂ ਬਣਾ ਸਕੀਏ |


ਖ਼ਬਰ ਸ਼ੇਅਰ ਕਰੋ

ਕਿਰਤ ਰਾਜ ਸਿੰਘ 'ਐਮ.ਏ.ਪੀ.ਐਸ.ਏ.' ਸੰਸਥਾ ਦੇ ਉਪ ਚੇਅਰਮੈਨ ਬਣੇ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੀਨੀਅਰ ਪਾਰਲੀਮੈਂਟਰੀ ਖੋਜਕਾਰ ਕਿਰਤ ਰਾਜ ਸਿੰਘ ਨੂੰ ਬਰਤਾਨੀਆ ਦੀ ਸੰਸਦ ਦੇ ਕਾਮਿਆਂ ਦੀ ਸੰਸਥਾ ਐਮ. ਏ. ਪੀ. ਐਸ. ਏ. (ਮੈਂਬਰਜ਼ ਐਾਡ ਪੀਅਰਜ਼ ਸਟਾਫ਼ ਐਸੋਸੀਏਸ਼ਨ) ਦੇ ਉਪ ਚੇਅਰਮੈਨ ਥਾਪਿਆ ਗਿਆ ਹੈ | ਇਹ ਸੰਸਥਾ ਯੂ.ਕੇ. ਦੇ ...

ਪੂਰੀ ਖ਼ਬਰ »

ਪੰਜਾਬ ਪ੍ਰੋਡਕਸ਼ਨਜ਼ ਵਲੋਂ ਕਰਵਾਇਆ 'ਪੰਜਾਬੀ ਮੇਲਾ'

ਸੈਕਰਾਮੈਂਟੋ/ਕੈਲੀਫੋਰਨੀਆ, 20 ਜੂਨ (ਹੁਸਨ ਲੜੋਆ ਬੰਗਾ)-ਪੰਜਾਬ ਪੋ੍ਰਡਕਸ਼ਨਜ਼ ਵਲੋਂ ਸੈਕਰਾਮੈਂਟੋ ਫਲੋਰਨ ਰੋਡ 'ਤੇ ਸਥਿਤ ਮਾਰਟਨ ਲੂਥਰ ਸਕੂਲ ਦੇ ਆਡੀਟੋਰੀਅਮ 'ਚ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਵੱਖ-ਵੱਖ ਕਲਾਕਾਰਾਂ ਨੇ ਆਪਣੀ-ਆਪਣੀ ਗਾਇਕੀ ਦਾ ...

ਪੂਰੀ ਖ਼ਬਰ »

ਉੱਘੇ ਗੀਤਕਾਰ ਮੱਖਣ ਬਰਾੜ ਸੋਨ ਤਗ਼ਮੇ ਨਾਲ ਸਨਮਾਨਿਤ

ਟੋਰਾਂਟੋ, 20 ਜੂਨ (ਹਰਜੀਤ ਸਿੰਘ ਬਾਜਵਾ)-ਉੱਘੇ ਗੀਤਕਾਰ, ਸ਼ਾਇਰ ਅਤੇ ਕਬੱਡੀ ਦੇ ਕੁਮਟੈਂਟਰ ਮੱਖਣ ਬਰਾੜ ਦਾ ਬੀਤੇ ਦਿਨੀਂ ਬਰੈਂਪਟਨ ਦੇ ਸਿੱਖ ਹੈਰੀਟੇਜ ਸੈਂਟਰ ਗੁਰਦੁਆਰਾ ਸਾਹਿਬ ਦੀ ਗਰਾੳਾੂਡ ਵਿਚ ਹੋਏ ਕਬੱਡੀ ਕੱਪ ਮੌਕੇ ਸੋਨ ਤਗ਼ਮੇ ਸਨਮਾਨ ਕੀਤਾ ਗਿਆ | ਸਾਬਕਾ ...

ਪੂਰੀ ਖ਼ਬਰ »

ਤੈਰਨੀ ਵਿਖੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਸਮਾਗਮ 'ਚ ਕੱਲ੍ਹ ਭਰਨਗੇ ਹਾਜ਼ਰੀ

ਵੀਨਸ (ਇਟਲੀ), 20 ਜੂਨ (ਹਰਦੀਪ ਸਿੰਘ ਕੰਗ)-ਇਟਲੀ 'ਚ ਸਿੱਖੀ ਪ੍ਰਚਾਰ ਲਈ ਪਹੁੰਚੇ ਪੰਥ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਮਿਤੀ 22 ਜੂਨ ਨੂੰ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਤੈਰਨੀ ਵਿਖੇ ਇਤਿਹਾਸ ਸਰਵਨ ਕਰਵਾਉਣਗੇ | ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ...

ਪੂਰੀ ਖ਼ਬਰ »

ਜੀ.ਐਮ.ਬੀ. ਯੂਨੀਅਨ ਵਲੋਂ ਸਰਕਾਰ ਨੂੰ ਹੀਥਰੋ ਦਾ ਨਵਾਂ ਰੰਨਵੇਅ ਜਲਦੀ ਬਣਾਉਣ ਦੀ ਅਪੀਲ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਾਮਿਆਂ ਦੀ ਯੂਨੀਅਨ ਜੀ.ਐਮ.ਬੀ. ਵਲੋਂ ਹੀਥਰੋ ਦੇ ਵਾਧੇ ਲਈ ਨਵਾਂ ਰੰਨਵੇਅ ਜਲਦੀ ਬਣਾਉਣ ਦੀ ਅਪੀਲ ਕੀਤੀ ਗਈ ਹੈ, ਜਿਸ ਦਾ ਸਾਥ ਬੈਕ ਹੀਥਰੋ ਗਰੁੱਪ ਵਲੋਂ ਦਿੱਤਾ ਗਿਆ ਹੈ | ਬਰਾਈਟਨ ਵਿਖੇ ਜੀ.ਐਮ.ਬੀ. ਯੂਨੀਅਨ ਦੀ ਸਾਲਾਨਾ ...

ਪੂਰੀ ਖ਼ਬਰ »

ਸਿੱਖ ਕੈਦੀਆਂ ਨੂੰ ਧਾਰਮਿਕ ਸਿੱਖਿਆ ਦੇਣ ਵਾਲੇ ਪ੍ਰਚਾਰਕਾਂ ਦੀ ਕਾਨਫ਼ਰੰਸ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਦੀਆਂ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਨੂੰ ਮੁੱਖ ਧਾਰਾ 'ਚ ਲਿਆਉਣ ਲਈ ਅਤੇ ਉਨ੍ਹਾਂ ਨੂੰ ਧਾਰਮਿਕ ਸਿੱਖਿਆਵਾਂ ਦੇਣ ਵਾਲੀ ਸੰਸਥਾ ਸਿੱਖ ਪਿ੍ਜ਼ਨਰ ਚੈਪਲੈਂਸੀ ਸਰਵਿਸ ਯੂ. ਕੇ. ਦੇ ਪ੍ਰਚਾਰਕਾਂ ਦੀ ਦੋ ਦਿਨਾਂ ...

ਪੂਰੀ ਖ਼ਬਰ »

ਲੰਡਨ ਦੇ ਸਾਊਥ ਗੇਟ ਰੇਲ ਸਟੇਸ਼ਨ 'ਤੇ ਧਮਾਕਾ 5 ਜ਼ਖ਼ਮੀ, ਇਕ ਗਿ੍ਫ਼ਤਾਰ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਸਾਊਥ ਗੇਟ ਰੇਲ ਸਟੇਸ਼ਨ 'ਤੇ ਇਕ ਧਮਾਕਾ ਹੋਣ ਨਾਲ 5 ਵਿਅਕਤੀ ਜ਼ਖ਼ਮੀ ਹੋ ਗਏ ਹਨ | ਪੁਲਿਸ ਅਨੁਸਾਰ ਇਹ ਧਮਾਕਾ ਕੱਲ੍ਹ ਸ਼ਾਮੀ ਮੰਗਲਵਾਰ 7 ਕੁ ਵਜੇ ਦੇ ਕਰੀਬ ਹੋਇਆ | ਮੌਕੇ 'ਤੇ ਪਹੁੰਚੀ ਰਾਹਤ ਟੀਮ ਨੇ 5 ਜ਼ਖ਼ਮੀਆਂ ...

ਪੂਰੀ ਖ਼ਬਰ »

ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਭਾਰਤੀ ਦੋਸ਼ੀ ਕਰਾਰ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੇ ਆਈਜ਼ਲਵਰਥ ਅਦਾਲਤ ਨੇ ਇਕ ਭਾਰਤੀ ਨੂੰ ਦੋ ਨਾਬਾਲਗ ਲੜਕੀਆਂ ਦੇ ਸਰੀਰਕ ਸ਼ੋਸ਼ਣ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ | 30 ਸਾਲਾ ਫਰਾਂਸਿਸਕੋ ਪਰੇਰਾ ਗੋਆ ਦੇ ਪਣਜੀ ਦਾ ਰਹਿਣ ਵਾਲਾ ਹੈ | ਪਰੇਰਾ 'ਤੇ ਦੋਸ਼ ਲੱਗੇ ...

ਪੂਰੀ ਖ਼ਬਰ »

ਕੈਮਬਿ੍ਜ ਯੂਨੀਵਰਸਿਟੀ ਦੀ ਭਾਰਤੀ ਮੂਲ ਦੀ ਵਿਦਵਾਨ ਨਸਲੀ ਟਿੱਪਣੀ ਦੀ ਹੋਈ ਸ਼ਿਕਾਰ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦੀ ਵਿਦਵਾਨ ਅਤੇ ਪੋਸਟ-ਬਸਤੀਵਾਦੀ ਸਾਹਿਤ ਵਿਚ ਮੁਹਾਰਤ ਰੱਖਣ ਵਾਲੀ ਕੈਮਬਿ੍ਜ ਯੂਨੀਵਰਸਿਟੀ ਦੀ ਫੈਲੋ ਪਿ੍ਅਮਵਦਾ ਗੋਪਾਲ ਨੂੰ 'ਕਿੰਗਸ ਕਾਲਜ ਲੰਡਨ' ਦੇ ਸਟਾਫ਼ ਵਲੋਂ 'ਡਾਕਟਰ' ਸ਼ਬਦ ਨਾਲ ਸੰਬੋਧਿਤ ਕਰਨ ...

ਪੂਰੀ ਖ਼ਬਰ »

ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਬੈਲਜੀਅਮ ਦੌਰੇ 'ਤੇ

ਲੂਵਨ ਬੈਲਜੀਅਮ, 20 ਜੂਨ (ਅਮਰਜੀਤ ਸਿੰਘ ਭੋਗਲ)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਬੀਤੇ ਦਿਨ ਤੋਂ ਲੁਕਸਮਬਰਗ ਅਤੇ ਬੈਲਜੀਅਮ ਦੇ ਦੌਰੇ 'ਤੇ ਆਏ ਹਨ, ਜਿੱਥੇ ਉਨ੍ਹਾਂ ਦਾ ਲੁਕਸਮਬਰਗ ਵਿਖੇ ਬੈਲਜੀਅਮ ਅਤੇ ਲੁਕਸਮਬਰਗ ਦੀ ਭਾਰਤੀ ਰਾਜਦੂਤ ਗਾਇਤਰੀ ਈਸ਼ਰ ਕੁਮਾਰ ਨੇ ਹਵਾਈ ...

ਪੂਰੀ ਖ਼ਬਰ »

ਇਟਲੀ ਵਿਚ ਟੀ.ਵੀ. ਪੱਤਰਕਾਰ ਉੱਪਰ ਹਮਲਾ ਕਰਨ ਵਾਲੇ ਨੂੰ ਹੋਈ 6 ਸਾਲ ਜੇਲ੍ਹ ਦੀ ਸਜ਼ਾ

ਮਿਲਾਨ (ਇਟਲੀ), 20 ਜੂਨ (ਇੰਦਰਜੀਤ ਸਿੰਘ ਲੁਗਾਣਾ)-ਬੇਸ਼ੱਕ ਭਾਰਤ ਸਮੇਤ ਦੁਨੀਆ ਦੇ ਸਾਰੇ ਦੇਸ਼ ਪ੍ਰੈੱਸ ਨੂੰ ਆਜ਼ਾਦ ਮੰਨਦੇ ਹਨ ਪਰ ਇਸ ਦੇ ਬਾਵਜੂਦ ਅਜਿਹੇ ਬਹੁਤ ਸਾਰੇ ਕੇਸ ਹਨ ਜਿਨ੍ਹਾਂ ਵਿਚ ਪੱਤਰਕਾਰ ਸਾਥੀਆਂ ਨੂੰ ਸੱਚ ਬੋਲਣ ਦੀ ਸਜ਼ਾ ਮੌਤ ਮਿਲੀ ਹੈ¢ ਭਾਰਤ ਵਿਚ ...

ਪੂਰੀ ਖ਼ਬਰ »

ਇਟਲੀ 'ਚ ਭੂਚਾਲ ਪੀੜਤਾਂ ਨਾਲ ਸਬੰਧਿਤ ਫ਼ਰਜ਼ੀ ਕੇਸਾਂ 'ਚ ਲੱਖਾਂ ਯੂਰੋ ਦੀ ਹੇਰ-ਫੇਰੀ

*ਭੂਚਾਲ ਦੌਰਾਨ 299 ਲੋਕਾਂ ਦੀ ਮੌਤ ਤੇ 23 ਬਿਲੀਅਨ ਯੂਰੋ ਦਾ ਹੋਇਆ ਸੀ ਆਰਥਿਕ ਨੁਕਸਾਨ

ਮਿਲਾਨ (ਇਟਲੀ), 20 ਜੂਨ (ਇੰਦਰਜੀਤ ਸਿੰਘ ਲੁਗਾਣਾ)-ਸਿਆਣਿਆ ਸੱਚ ਹੀ ਕਿਹਾ ਹੈ ਕਿ ਨਾ ਈਸਾ ਪੀਰ ਨਾ ਮੂਸਾ ਪੀਰ ਸਭ ਤੋਂ ਵੱਡਾ ਪੈਸਾ ਪੀਰ ਤੇ ਇਸ ਪੈਸੇ ਲਈ ਲੋਕ ਆਪਣੇ ਖ਼ੂਨ ਦੇ ਰਿਸ਼ਤਿਆਂ ਦਾ ਖ਼ੂਨ ਕਰਨ ਕਰਨ ਲੱਗੇ ਮਿੰਟ ਨਹੀਂ ਲਗਾਉਂਦੇ¢ ਪੂਰੀ ਦੁਨੀਆ ਵਿਚ ਮੌਕੇ ਦੇ ...

ਪੂਰੀ ਖ਼ਬਰ »

ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ 'ਚ ਕਾਰ ਹਾਦਸੇ 'ਚ ਮੌਤ

ਮੈਲਬੌਰਨ, 20 ਜੂਨ (ਸਰਤਾਜ ਸਿੰਘ ਧੌਲ)-ਪੰਜਾਬੀ ਨੌਜਵਾਨ ਦੀ ਕਾਰ ਹਾਦਸੇ 'ਚ ਇਥੇ ਮੌਤ ਹੋ ਗਈ | ਇਹ ਹਾਦਸਾ ਸ਼ੈਪਟਰਨ 'ਚ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਕੰਮ 'ਤੇ ਜਾ ਰਿਹਾ ਸੀ ਕਿ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਕਾਰ ਕਿਸੇ ਦਰੱਖ਼ਤ ਨਾਲ ਜਾ ਟਕਰਾਈ | ਗੁਰਵਿੰਦਰ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਅਕਤੀ ਨੂੰ ਮਾਣਹਾਨੀ ਕੇਸ 'ਚੋਂ ਮਿਲੇ 3 ਲੱਖ ਡਾਲਰ

ਸਿਡਨੀ, 20 ਜੂਨ (ਹਰਕੀਰਤ ਸਿੰਘ ਸੰਧਰ)-ਭਾਰਤੀ ਮੂਲ ਦੇ ਸੁਨੀਲ ਪਾਹੂਜਾ ਨੇ ਮਾਣਹਾਨੀ ਦਾ ਇਕ ਕੇਸ ਜਿੱਤਿਆ ਹੈ, ਜਿਸ ਵਿਚ ਉਸ ਨੇ 3 ਲੱਖ ਡਾਲਰ ਜਿੱਤਿਆ ਹੈ | ਜਾਣਕਾਰੀ ਅਨੁਸਾਰ ਸੁਨੀਲ 2009 ਵਿਚ ਆਸਟ੍ਰੇਲੀਆ ਵਿਦਿਆਰਥੀ ਵੀਜ਼ੇ 'ਤੇ ਆਇਆ ਸੀ ਅਤੇ 2014 ਵਿਚ ਉਹ ਆਸਟ੍ਰੇਲੀਆ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX