ਤਾਜਾ ਖ਼ਬਰਾਂ


ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  1 day ago
ਨਵੀਂ ਦਿੱਲੀ, 16 ਫਰਵਰੀ - ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੇ ਚੱਲਦਿਆਂ ਅੱਜ ਸਨਿੱਚਰਵਾਰ ਨੂੰ ਹੋਣ ਵਾਲੇ ਆਰਪੀ-ਐਸਜੀ ਭਾਰਤੀ ਖੇਲ ਸਨਮਾਨ ...
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  1 day ago
ਨੂਰਪੁਰ ਬੇਦੀ ,16 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ 17 ਫਰਵਰੀ ਨੂੰ ਬਾਅਦ ਦੁਪਹਿਰ ਤਿੰਨ ਵਜੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਵਿਖੇ ਪੁੱਜ ...
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਸ਼ਿਮਲਾ, 16 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਹਿਮਾਚਲ ਪ੍ਰਦੇਸ਼ ਦੇ ਜਵਾਨ ਕਾਂਸਟੇਬਲ ਤਿਲਕ ਰਾਜ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਧੇਵਾ (ਕਾਂਗੜਾ) ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਤੇ ਹਿਮਾਚਲ ਪ੍ਰਦੇਸ਼ ਦੇ...
ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਪਸ਼ੂ ਹਸਪਤਾਲ ਨੂੰ ਦਿੱਤਾ 26 ਲੱਖ
. . .  1 day ago
ਤਪਾ ਮੰਡੀ, 16 ਫਰਵਰੀ (ਵਿਜੇ ਸ਼ਰਮਾ) - ਤਪਾ ਮੰਡੀ ਦੇ ਜੰਮਪਲ ਤੇ ਪੰਜਾਬ ਦੇ ਪਸ਼ੂ ਪਾਲਕ ਤੇ ਡੇਅਰੀ ਵਿਕਾਸ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਆਪਣੇ ਕੋਟੇ ਵਿਚੋਂ ਤਪਾ ਦੇ ਪਸ਼ੂ ਹਸਪਤਾਲ ਨੂੰ 26 ਲੱਖ ਰੁਪਏ ਦਿੰਦੇ ਹੋਏ ਕਿਹਾ ਕਿ ਤਪਾ ਦਾ ਪਸ਼ੂ ਹਸਪਤਾਲ ਇਕ...
ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ
. . .  1 day ago
ਪੋਖਰਨ, 16 ਫਰਵਰੀ - ਭਾਰਤੀ ਹਵਾਈ ਫੌਜ ਵਲੋਂ ਅੱਜ ਰਾਜਸਥਾਨ 'ਚ ਪੋਖਰਨ ਰੇਂਜ ਵਿਖੇ ਜੋਰਦਾਰ ਅਭਿਆਸ ਕੀਤਾ ਗਿਆ। ਇਸ ਅਭਿਆਸ ਵਾਯੂ ਸ਼ਕਤੀ 2019 ਤਹਿਤ ਕੀਤਾ...
ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ
. . .  1 day ago
ਜੰਮੂ, 16 ਫਰਵਰੀ - ਰਾਜੌਰੀ ਜ਼ਿਲ੍ਹੇ 'ਚ ਪੈਂਦੀ ਲਾਈਨ ਆਫ਼ ਕੰਟਰੋਲ 'ਤੇ ਆਈ.ਈ.ਡੀ. ਧਮਾਕਾ ਹੋਣ ਕਾਰਨ ਇਕ ਮੇਜਰ ਦੇ ਸ਼ਹੀਦ ਹੋ ਗਿਆ ਹੈ ਤੇ ਇਕ ਜਵਾਨ ਜ਼ਖਮੀ ਹੋਇਆ ਹੈ। ਇਹ ਧਮਾਕਾ ਪੁਲਵਾਮਾ ਹਮਲੇ ਦੇ ਦੋ ਦਿਨ ਬਾਅਦ ਹੋਇਆ...
ਬੈਂਕ ਅਧਿਕਾਰੀਆਂ ਨੇ ਬੱਚੇ ਕੀਤੇ ਘਰ 'ਚ ਕੈਦ
. . .  1 day ago
ਬੰਗਾ, 16 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਇਕ ਕਰਜ਼ੇ ਨੂੰ ਸਮੇਂ ਸਿਰ ਨਾ ਮੋੜਨ ਦੇ ਮਾਮਲੇ 'ਚ ਤਿੰਨ ਘੰਟੇ ਬੱਚੇ ਘਰ ਵਿਚ ਕੈਦ ਕੀਤੇ। ਬੈਂਕ ਦੇ ਅਧਿਕਾਰੀਆਂ ਵਲੋਂ ਤਾਲਾ ਲਗਾ ਕੇ ਘਰ ਨੂੰ ਸੀਲ ਕੀਤਾ ਗਿਆ। ਡੀ.ਐਸ.ਪੀ. ਬੰਗਾ ਵਲੋਂ ਤਾਲਾ...
ਐਮੀ ਵਿਰਕ ਤੇ ਰਣਜੀਤ ਬਾਵਾ ਵਲੋਂ ਸ਼ਹੀਦ ਜਵਾਨਾਂ ਨੂੰ ਮਦਦ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 16 ਫਰਵਰੀ - ਪੰਜਾਬੀ ਕਲਾਕਾਰ ਐਮੀ ਵਿਰਕ ਤੇ ਰਣਜੀਤ ਬਾਵਾ ਨੇ ਪੰਜਾਬ ਦੇ ਸ਼ਹੀਦ ਹੋਏ ਜਵਾਨਾਂ ਲਈ ਢਾਈ-ਢਾਈ ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ...
ਅਮਿਤਾਭ ਬੱਚਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਦੇ ਪਰਿਵਾਰਾਂ ਨੂੰ ਫ਼ਿਲਮ ਅਦਾਕਾਰ ਅਮਿਤਾਭ ਬੱਚਨ ਨੇ 5-5 ਲੱਖ ਰੁਪਏ ਦੇਣ ਦਾ ਐਲਾਨ
ਕਸ਼ਮੀਰ ਆਧਾਰਿਤ ਡਰਾਈਵਰਾਂ ਅਤੇ ਵਾਹਨਾਂ 'ਤੇ ਹਮਲੇ ਬਾਰੇ ਅਫ਼ਵਾਹਾਂ ਹਨ ਝੂਠੀਆਂ 'ਤੇ ਬੇਬੁਨਿਆਦ- ਐੱਸ.ਐੱਸ.ਪੀ
. . .  1 day ago
ਊਧਮਪੁਰ, 16 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਊਧਮਪੁਰ ਵਿਖੇ ਕਸ਼ਮੀਰ ਆਧਾਰਿਤ ਡਰਾਈਵਰਾਂ ਅਤੇ ਵਾਹਨਾਂ 'ਤੇ ਹਮਲੇ ਬਾਰੇ ਅਫ਼ਵਾਹਾਂ ਫੈਲ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਊਧਮ ਪੁਰ ਦੇ ਐੱਸ.ਐੱਸ.ਪੀ ਨੇ ਦੱਸਿਆ ਕਿ ਇਹ .....
ਰਿਲਾਇੰਸ ਫਾਊਂਡੇਸ਼ਨ ਪੁਲਵਾਮਾ ਹਮਲੇ 'ਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਚੁੱਕੇਗੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 16 ਫਰਵਰੀ- ਰਿਲਾਇੰਸ ਫਾਊਂਡੇਸ਼ਨ ਨੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਬੱਚਿਆ ਦੇ ਪਾਲਣ-ਪੋਸ਼ਣ, ਉਨ੍ਹਾਂ ਦੀ ਪੜਾਈ ਤੋਂ ਲੈ ਕੇ ਨੌਕਰੀ ਅਤੇ ਨਾਲ-ਨਾਲ ਪਰਿਵਾਰ ਦੀ ਰੋਜ਼ੀ ਰੋਟੀ ਚੁੱਕਣ ਦਾ ਐਲਾਨ...
550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਨੂੰ ਭਾਈ ਲੌਂਗੋਵਾਲ ਨੇ ਕੀਤਾ ਰਿਲੀਜ਼
. . .  1 day ago
ਅੰਮ੍ਰਿਤਸਰ, 16 ਫਰਵਰੀ (ਜਸਵੰਤ ਸਿੰਘ ਜੱਸ)--ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁ: ਪ੍ਰ: ਕਮੇਟੀ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਆਵਾਜ਼ 'ਚ ਗੁਰਬਾਣੀ ਸ਼ਬਦ ਰਿਕਾਰਡ ਕਰਵਾਇਆ ....
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਅਧੀਨ ਆਉਂਦੇ 6 ਥਾਣਿਆਂ ਦੇ ਮੁਖੀਆਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ 20 ਫਰਵਰੀ ਤੱਕ ਤਬਾਦਲੇ ਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ ਦੇ ਕੀਤੇ ਹੁਕਮਾਂ ਤੋਂ ਬਾਅਦ ਅੱਜ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵੱਲੋਂ ਵੱਖ-ਵੱਖ .....
'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ
. . .  1 day ago
ਨਵੀਂ ਦਿੱਲੀ, 16 ਫਰਵਰੀ- ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨੂੰ ਲੈ ਕੇ ਦਿੱਤੇ ਗਏ ਬਿਆਨ ਕਾਰਨ ਨਵਜੋਤ ਸਿੰਘ ਸਿੱਧੂ ਨੂੰ 'ਦ ਕਪਿਲ ਸ਼ਰਮਾ ਸ਼ੋਅ' ਤੋਂ ਬਾਹਰ ਕਰ ਦਿੱਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਿੱਧੂ ਵੱਲੋਂ ਦਿੱਤੇ ਗਏ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ਼ਹੀਦ ਤਿਲਕ ਰਾਜ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਸ਼ਿਮਲਾ, 16 ਫਰਵਰੀ (ਡਿੰਪਲ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨ ਤਿਲਕ ਰਾਜ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਸ਼ਰਧਾਂਜਲੀ ਦਿੱਤੀ। ਜਾਣਕਾਰੀ ਲਈ ਦੱਸ ਦੇਈਏ ਕਿ ਮੁੱਖ ਮੰਤਰੀ ਨੇ ਅੱਜ ਕਾਂਗੜਾ ....
ਫ਼ੌਜ ਦੇ ਜਵਾਨਾਂ 'ਤੇ ਹਮਲਾ ਕਰਵਾਉਣ ਵਾਲੇ ਪਾਕਿ ਦੇ ਖ਼ਿਲਾਫ਼ ਕੇਂਦਰ ਸਰਕਾਰ ਕਰੇ ਸਖ਼ਤ ਕਾਰਵਾਈ- ਬੇਦੀ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਤਾਮਿਲਨਾਡੂ ਦੇ ਜਵਾਨ ਨੂੰ ਰੱਖਿਆ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ
. . .  1 day ago
ਪਿੰਡ ਗੰਡੀ ਵਿੰਡ ਧੱਤਲ ਵਿਖੇ ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਦਿੱਲੀ ਹਾਈਕੋਰਟ 'ਚ ਲੱਗੀ ਭਿਆਨਕ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਹੁਣ ਖੁੱਲ੍ਹ ਕੇ 'ਭੁੱਜੇਗੀ' ਭੰਗ

'ਸੁੱਖੇ' ਨੂੰ ਮਾਨਤਾ ਦੇਣ ਵਾਲਾ ਪਹਿਲਾ ਦੇਸ਼ ਬਣਿਆ

ਨਾਜਾਇਜ਼ ਨਸ਼ੀਲੀ ਖ਼ਪਤ ਅਤੇ ਮਾਨਸਿਕ ਤਣਾਅ ਤੋਂ ਬਚਾਅ ਦਾ ਬਣੇਗਾ ਬਦਲ

ਵੈਨਕੂਵਰ, 20 ਜੂਨ (ਹਰਪ੍ਰੀਤ ਸਿੰਘ ਗਿੱਲ)-ਪੰਜਾਬੀ ਜ਼ੁਬਾਨ 'ਚ ਕਿਸੇ ਘਰ ਭੰਗ ਭੁੱਜਣੀ ਅਤੇ ਭੰਗ ਦੇ ਭਾੜੇ ਚਲੇ ਜਾਣ ਦੇ ਅਖਾਣ ਭਾਵੇਂ 'ਸੁੱਖੇ' ਦੇ ਨਸ਼ੇ ਨੂੰ ਗ਼ਰੀਬੜੇ ਜਿਹੇ ਪ੍ਰਭਾਵ ਅਧੀਨ ਨਸ਼ਰ ਕਰਦੇ ਹਨ ਪਰ ਕੈਨੇਡਾ ਜਿਹੇ ਵਿਕਸਤ ਮੁਲਕ 'ਚ ਹੁਣ ਇਸ ਅਲਾਮਤ ਨੂੰ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਨੇ ਦੂਜੀ ਵਾਰ ਜਿੱਤਿਆ 'ਗੂਗਲ ਐਡਵਰਡਜ਼ ਸਪੈਸ਼ਲਿਸਟ' ਿਖ਼ਤਾਬ

ਆਕਲੈਂਡ, 20 ਜੂਨ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਵਿਚ ਪਾਪਾਟੋਏਟੋਏ ਵਿਖੇ ਰਹਿ ਰਹੇ ਗੁਰਸਿੱਖ ਨੌਜਵਾਨ ਬਲਵਿੰਦਰ ਸਿੰਘ ਨੇ ਗੂਗਲ ਵਲੋਂ ਲਈ ਜਾਂਦੀ ਇਕ ਵਿਸ਼ੇਸ਼ ਕਿਸਮ ਦੀ ਆਨ-ਲਾਈਨ ਪ੍ਰੀਖਿਆ 'ਗੂਗਲ ਐਡਵਰਡਜ਼ ਸਪੈਸ਼ਲਿਸਟ ਚੈਲੰਜ 2018' ਵਿਚ ਲਗਾਤਾਰ ਦੂਜੀ ਵਾਰ ਿਖ਼ਤਾਬ ਹਾਸਲ ਕਰ ਕੇ ਨਿਊਜ਼ੀਲੈਂਡ ਵਿਚ ਪੰਜਾਬੀ ਭਾਈਚਾਰੇ ਦਾ ਨਾਂਅ ਰੌਸ਼ਨ ਕੀਤਾ ਹੈ¢ ਬੀਤੇ 4 ਸਾਲ ਪਹਿਲਾ ਵਿਦਿਆਰਥੀ ਵੀਜ਼ੇ 'ਤੇ ਜ਼ਿਲ੍ਹਾ ਮੋਹਾਲੀ ਦੇ ਡੇਰਾਵਾਸੀ ਸ਼ਹਿਰ ਤੋਂ ਨਿਊਜ਼ੀਲੈਂਡ ਆਏ ਇਸ ਨੌਜਵਾਨ ਬਲਵਿੰਦਰ ਸਿੰਘ ਸਪੁੱਤਰ ਰਘਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸਿੱਧ ਸਰਚ ਇੰਜਨ ਗੂਗਲ ਵਲੋਂ ਉਪਰੋਕਤ ਪ੍ਰੀਖਿਆ ਹਰ ਸਾਲ ਵੱਖੋ-ਵੱਖ ਦੇਸ਼ਾਂ ਵਿਚ ਲਈ ਜਾਂਦੀ ਹੈ | ਪਿਛਲੇ ਸਾਲ 2017 'ਚ ਵੀ ਇਹ ਪ੍ਰੀਖਿਆ ਨਿਊਜ਼ੀਲੈਂਡ ਅਤੇ ਆਸਟੇ੍ਰਲੀਆ ਵਿਚ ਲਈ ਗਈ ਸੀ ਤੇ ਇਸ ਸਾਲ ਵੀ ਇੰਨਾ ਹੀ ਦੇਸ਼ਾਂ ਵਿਚ ਲਈ ਗਈ ਹੈ¢ ਜਿਸ ਵਿਚ ਗੂਗਲ ਵਲੋਂ ਆਨ-ਲਾਈਨ 6 ਪੇਪਰ ਲਏ ਜਾਂਦੇ ਹਨ ਅਤੇ ਸਾਰੇ ਪੇਪਰਾਂ ਵਿਚ 80 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲਿਆਂ ਨੰੂ 'ਸਪੈਸ਼ਲ ਚੈਲੰਜ਼' ਲਈ ਪੁਰਸਕਾਰ ਦਿੱਤਾ ਜਾਂਦਾ ਹੈ¢ ਉਨ੍ਹਾਂ ਕਿਹਾ ਕਿ ਇਸ ਪ੍ਰੀਖਿਆ ਨੰੂ ਦੋਵੇਂ ਦੇਸ਼ਾਂ ਵਿਚੋਂ ਵੱਡੀ ਗਿਣਤੀ ਵਿਚ ਪ੍ਰੀਖਿਆਰਥੀਆਂ ਨੇ ਦਿੱਤਾ, ਜਿਸ ਵਿਚ ਉਨ੍ਹਾਂ ਨੇ 6 ਦੇ 6 ਪੇਪਰਾਂ ਨੰੂ 80 ਫ਼ੀਸਦੀ ਤੋਂ ਵੱਧ ਅੰਕਾਂ ਨਾਲ ਪਾਸ ਕਰ ਕੇ ਇਹ ਪੁਰਸਕਾਰ ਆਪਣੇ ਨਾਂਅ ਕੀਤਾ ਹੈ¢ ਜਿਸ ਲਈ ਗੂਗਲ ਵਲੋਂ ਉਨ੍ਹਾਂ ਨੰੂ ਇਕ ਵਿਸ਼ੇਸ਼ ਟਰਾਫ਼ੀ ਵੀ ਭੇਜੀ ਗਈ ਹੈ¢
ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਪੁਰਸਕਾਰ ਜਿੱਤਣ ਤੋਂ ਬਾਅਦ ਹੁਣ ਉਨ੍ਹਾਂ ਨੰੂ ਗੂਗਲ ਵਲੋਂ ਆਨ-ਲਾਈਨ ਇਸ਼ਤਿਹਾਰਬਾਜ਼ੀ ਲਈ ਕੰਮ ਦਿੱਤਾ ਜਾਵੇਗਾ¢ ਬਲਵਿੰਦਰ ਸਿੰਘ ਪਾਪਾਟੋਏਟੋਏ ਵਿਖੇ ਆਪਣਾ ਬਿਜ਼ਨੈੱਸ ਨਿਊਜ਼ੀਲੈਂਡ ਸਕੂਲ ਆਫ਼ ਇੰਟਰਨੈੱਟ ਮਾਰਕੀਟਿੰਗ ਵੀ ਚਲਾ ਰਿਹਾ ਹੈ ¢ਉਨ੍ਹਾਂ ਦੇ ਵੱਡੇ ਭਰਾ ਸਿਮਰਨਜੀਤ ਸਿੰਘ ਨੇ ਇਸ ਕਾਮਯਾਬੀ ਲਈ ਉਨ੍ਹਾਂ ਨੰੂ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੰੂ ਆਪਣੇ ਭਰਾ ਦੀ ਇਸ ਕਾਮਯਾਬੀ 'ਤੇ ਬਹੁਤ ਮਾਣ ਹੈ, ਜਿਸ ਨੇ ਆਪਣੇ ਪਰਿਵਾਰ, ਸਿੱਖ ਕੌਮ ਅਤੇ ਆਪਣੇ ਭਾਈਚਾਰੇ ਦਾ ਨਾਂਅ ਰੌਸ਼ਨ ਕੀਤਾ ਹੈ¢


ਖ਼ਬਰ ਸ਼ੇਅਰ ਕਰੋ

ਬੰਗਲਾਦੇਸ਼ 'ਚ ਭਾਰਤੀ ਔਰਤ ਨੇ ਪਖਾਨੇ 'ਚ ਦਿੱਤਾ ਬੱਚੇ ਨੂੰ ਜਨਮ

ਢਾਕਾ, 20 ਜੂਨ (ਏਜੰਸੀ)-ਭਾਰਤੀ ਮਹਿਲਾ ਰੁਖ਼ਸਾਨਾ ਅਖ਼ਤਰ (30) ਨੇ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਕਮਾਲਪੁਰ ਰੇਲਵੇ ਪੁਲਿਸ ਥਾਣੇ ਦੇ ਪਖਾਨੇ 'ਚ ਬੱਚੇ ਨੂੰ ਜਨਮ ਦਿੱਤਾ | ਜਨਮ ਤੋਂ ਬਾਅਦ ਬੱਚੇ ਅਤੇ ਮਾਂ ਦੋਵਾਂ ਨੂੰ ਢਾਕਾ ਦੇ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ ਕਰਵਾ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲਾ ਰਿਆਲਟੀ ਸ਼ੋਅ ਦਾ ਪ੍ਰਤੀਯੋਗੀ ਗਿ੍ਫ਼ਤਾਰ

ਮੁੰਬਈ, 20 ਜੂਨ (ਏਜੰਸੀ)-ਸਿਟੀ ਪੁਲਿਸ ਨੇ ਨਬਾਲਗ ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਵਾਲੇ ਰਿਆਲਟੀ ਟੀ.ਵੀ. ਸ਼ੋਅ ਦੇ ਇਕ 20 ਸਾਲਾ ਪ੍ਰਤੀਯੋਗੀ ਨੂੰ ਗਿ੍ਫ਼ਤਾਰ ਕੀਤਾ ਹੈ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਟੈਲੀਵਿਜ਼ਨ 'ਤੇ ਪ੍ਰਸਾਰਿਤ ਹੋਣ ਵਾਲੇ ਇਕ ...

ਪੂਰੀ ਖ਼ਬਰ »

ਸਿੱਖ ਸਿਪਾਹੀਆਂ ਦੀ ਯਾਦ 'ਚ ਸਮੈਦਿਕ ਵਿਖੇ ਬਣੇਗੀ 'ਵਿਸ਼ਵ ਜੰਗ ਦੇ ਸ਼ੇਰ' ਨਾਂਅ ਦੀ ਯਾਦਗਾਰ

ਗੁਰੂ ਘਰ ਦੇ ਸਾਹਮਣੇ 10 ਫੁੱਟ ਉੱਚਾ ਲੱਗੇਗਾ ਸਿੱਖ ਸਿਪਾਹੀ ਦਾ ਕਾਂਸੀ ਦਾ ਬੁੱਤ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਹਿਲੀ ਵਿਸ਼ਵ ਜੰਗ 'ਚ ਹਿੱਸਾ ਲੈਣ ਵਾਲੇ ਸਿੱਖ ਯੋਧਿਆਂ ਦੀ ਯਾਦ 'ਚ ਸਮੈਦਿਕ ਵਿਖੇ ਸਿੱਖ ਸਿਪਾਹੀ ਦਾ 10 ਫੁੱਟ ਉੱਚਾ ਕਾਂਸੀ ਦਾ ਬੁੱਤ ਲਗਾ ਕੇ ਸਿੱਖ ਸਿਪਾਹੀਆਂ ਦੀ ਯਾਦਗਾਰ ਉਸਾਰੀ ਜਾ ਰਹੀ ਹੈ | ਜਿਸ ਦਾ ਉਦਘਾਟਨ ਅੱਜ ...

ਪੂਰੀ ਖ਼ਬਰ »

ਆਸੀਸ ਫ਼ਿਲਮ 'ਚ ਮਾਂ ਦੇ ਕਈ ਕਿਰਦਾਰ ਨਜ਼ਰ ਆਉਣਗੇ-ਰਾਣਾ ਰਣਬੀਰ

ਕੈਲਗਰੀ, 20 ਜੂਨ (ਜਸਜੀਤ ਸਿੰਘ ਧਾਮੀ)-ਪੰਜਾਬੀ ਫ਼ਿਲਮਾਂ ਦੇ ਲੇਖਕ, ਅਦਾਕਾਰ ਅਤੇ ਆਪਣੀ ਪਹਿਲੀ ਪੰਜਾਬੀ ਫ਼ਿਲਮ 'ਆਸੀਸ' ਦੇ ਨਿਰਦੇਸ਼ਕ ਰਾਣਾ ਰਣਬੀਰ ਨੇ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਹੈ ਕਿ ਪੁੱਤ ਕਹਿੰਦਾ ਮਾਂ ਤੇਰੀ ਆਸੀਸ ਮੇਰੇ ਕੰਮ ਆ ਗਈ ਮੈ ...

ਪੂਰੀ ਖ਼ਬਰ »

ਕਿਰਤ ਰਾਜ ਸਿੰਘ 'ਐਮ.ਏ.ਪੀ.ਐਸ.ਏ.' ਸੰਸਥਾ ਦੇ ਉਪ ਚੇਅਰਮੈਨ ਬਣੇ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੀਨੀਅਰ ਪਾਰਲੀਮੈਂਟਰੀ ਖੋਜਕਾਰ ਕਿਰਤ ਰਾਜ ਸਿੰਘ ਨੂੰ ਬਰਤਾਨੀਆ ਦੀ ਸੰਸਦ ਦੇ ਕਾਮਿਆਂ ਦੀ ਸੰਸਥਾ ਐਮ. ਏ. ਪੀ. ਐਸ. ਏ. (ਮੈਂਬਰਜ਼ ਐਾਡ ਪੀਅਰਜ਼ ਸਟਾਫ਼ ਐਸੋਸੀਏਸ਼ਨ) ਦੇ ਉਪ ਚੇਅਰਮੈਨ ਥਾਪਿਆ ਗਿਆ ਹੈ | ਇਹ ਸੰਸਥਾ ਯੂ.ਕੇ. ਦੇ ...

ਪੂਰੀ ਖ਼ਬਰ »

ਪੰਜਾਬ ਪ੍ਰੋਡਕਸ਼ਨਜ਼ ਵਲੋਂ ਕਰਵਾਇਆ 'ਪੰਜਾਬੀ ਮੇਲਾ'

ਸੈਕਰਾਮੈਂਟੋ/ਕੈਲੀਫੋਰਨੀਆ, 20 ਜੂਨ (ਹੁਸਨ ਲੜੋਆ ਬੰਗਾ)-ਪੰਜਾਬ ਪੋ੍ਰਡਕਸ਼ਨਜ਼ ਵਲੋਂ ਸੈਕਰਾਮੈਂਟੋ ਫਲੋਰਨ ਰੋਡ 'ਤੇ ਸਥਿਤ ਮਾਰਟਨ ਲੂਥਰ ਸਕੂਲ ਦੇ ਆਡੀਟੋਰੀਅਮ 'ਚ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਵੱਖ-ਵੱਖ ਕਲਾਕਾਰਾਂ ਨੇ ਆਪਣੀ-ਆਪਣੀ ਗਾਇਕੀ ਦਾ ...

ਪੂਰੀ ਖ਼ਬਰ »

ਉੱਘੇ ਗੀਤਕਾਰ ਮੱਖਣ ਬਰਾੜ ਸੋਨ ਤਗ਼ਮੇ ਨਾਲ ਸਨਮਾਨਿਤ

ਟੋਰਾਂਟੋ, 20 ਜੂਨ (ਹਰਜੀਤ ਸਿੰਘ ਬਾਜਵਾ)-ਉੱਘੇ ਗੀਤਕਾਰ, ਸ਼ਾਇਰ ਅਤੇ ਕਬੱਡੀ ਦੇ ਕੁਮਟੈਂਟਰ ਮੱਖਣ ਬਰਾੜ ਦਾ ਬੀਤੇ ਦਿਨੀਂ ਬਰੈਂਪਟਨ ਦੇ ਸਿੱਖ ਹੈਰੀਟੇਜ ਸੈਂਟਰ ਗੁਰਦੁਆਰਾ ਸਾਹਿਬ ਦੀ ਗਰਾੳਾੂਡ ਵਿਚ ਹੋਏ ਕਬੱਡੀ ਕੱਪ ਮੌਕੇ ਸੋਨ ਤਗ਼ਮੇ ਸਨਮਾਨ ਕੀਤਾ ਗਿਆ | ਸਾਬਕਾ ...

ਪੂਰੀ ਖ਼ਬਰ »

ਤੈਰਨੀ ਵਿਖੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਸਮਾਗਮ 'ਚ ਕੱਲ੍ਹ ਭਰਨਗੇ ਹਾਜ਼ਰੀ

ਵੀਨਸ (ਇਟਲੀ), 20 ਜੂਨ (ਹਰਦੀਪ ਸਿੰਘ ਕੰਗ)-ਇਟਲੀ 'ਚ ਸਿੱਖੀ ਪ੍ਰਚਾਰ ਲਈ ਪਹੁੰਚੇ ਪੰਥ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਮਿਤੀ 22 ਜੂਨ ਨੂੰ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਤੈਰਨੀ ਵਿਖੇ ਇਤਿਹਾਸ ਸਰਵਨ ਕਰਵਾਉਣਗੇ | ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ...

ਪੂਰੀ ਖ਼ਬਰ »

ਜੀ.ਐਮ.ਬੀ. ਯੂਨੀਅਨ ਵਲੋਂ ਸਰਕਾਰ ਨੂੰ ਹੀਥਰੋ ਦਾ ਨਵਾਂ ਰੰਨਵੇਅ ਜਲਦੀ ਬਣਾਉਣ ਦੀ ਅਪੀਲ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਾਮਿਆਂ ਦੀ ਯੂਨੀਅਨ ਜੀ.ਐਮ.ਬੀ. ਵਲੋਂ ਹੀਥਰੋ ਦੇ ਵਾਧੇ ਲਈ ਨਵਾਂ ਰੰਨਵੇਅ ਜਲਦੀ ਬਣਾਉਣ ਦੀ ਅਪੀਲ ਕੀਤੀ ਗਈ ਹੈ, ਜਿਸ ਦਾ ਸਾਥ ਬੈਕ ਹੀਥਰੋ ਗਰੁੱਪ ਵਲੋਂ ਦਿੱਤਾ ਗਿਆ ਹੈ | ਬਰਾਈਟਨ ਵਿਖੇ ਜੀ.ਐਮ.ਬੀ. ਯੂਨੀਅਨ ਦੀ ਸਾਲਾਨਾ ...

ਪੂਰੀ ਖ਼ਬਰ »

ਸਿੱਖ ਕੈਦੀਆਂ ਨੂੰ ਧਾਰਮਿਕ ਸਿੱਖਿਆ ਦੇਣ ਵਾਲੇ ਪ੍ਰਚਾਰਕਾਂ ਦੀ ਕਾਨਫ਼ਰੰਸ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਦੀਆਂ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਨੂੰ ਮੁੱਖ ਧਾਰਾ 'ਚ ਲਿਆਉਣ ਲਈ ਅਤੇ ਉਨ੍ਹਾਂ ਨੂੰ ਧਾਰਮਿਕ ਸਿੱਖਿਆਵਾਂ ਦੇਣ ਵਾਲੀ ਸੰਸਥਾ ਸਿੱਖ ਪਿ੍ਜ਼ਨਰ ਚੈਪਲੈਂਸੀ ਸਰਵਿਸ ਯੂ. ਕੇ. ਦੇ ਪ੍ਰਚਾਰਕਾਂ ਦੀ ਦੋ ਦਿਨਾਂ ...

ਪੂਰੀ ਖ਼ਬਰ »

ਲੰਡਨ ਦੇ ਸਾਊਥ ਗੇਟ ਰੇਲ ਸਟੇਸ਼ਨ 'ਤੇ ਧਮਾਕਾ 5 ਜ਼ਖ਼ਮੀ, ਇਕ ਗਿ੍ਫ਼ਤਾਰ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਸਾਊਥ ਗੇਟ ਰੇਲ ਸਟੇਸ਼ਨ 'ਤੇ ਇਕ ਧਮਾਕਾ ਹੋਣ ਨਾਲ 5 ਵਿਅਕਤੀ ਜ਼ਖ਼ਮੀ ਹੋ ਗਏ ਹਨ | ਪੁਲਿਸ ਅਨੁਸਾਰ ਇਹ ਧਮਾਕਾ ਕੱਲ੍ਹ ਸ਼ਾਮੀ ਮੰਗਲਵਾਰ 7 ਕੁ ਵਜੇ ਦੇ ਕਰੀਬ ਹੋਇਆ | ਮੌਕੇ 'ਤੇ ਪਹੁੰਚੀ ਰਾਹਤ ਟੀਮ ਨੇ 5 ਜ਼ਖ਼ਮੀਆਂ ...

ਪੂਰੀ ਖ਼ਬਰ »

ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਭਾਰਤੀ ਦੋਸ਼ੀ ਕਰਾਰ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੇ ਆਈਜ਼ਲਵਰਥ ਅਦਾਲਤ ਨੇ ਇਕ ਭਾਰਤੀ ਨੂੰ ਦੋ ਨਾਬਾਲਗ ਲੜਕੀਆਂ ਦੇ ਸਰੀਰਕ ਸ਼ੋਸ਼ਣ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ | 30 ਸਾਲਾ ਫਰਾਂਸਿਸਕੋ ਪਰੇਰਾ ਗੋਆ ਦੇ ਪਣਜੀ ਦਾ ਰਹਿਣ ਵਾਲਾ ਹੈ | ਪਰੇਰਾ 'ਤੇ ਦੋਸ਼ ਲੱਗੇ ...

ਪੂਰੀ ਖ਼ਬਰ »

ਕੈਮਬਿ੍ਜ ਯੂਨੀਵਰਸਿਟੀ ਦੀ ਭਾਰਤੀ ਮੂਲ ਦੀ ਵਿਦਵਾਨ ਨਸਲੀ ਟਿੱਪਣੀ ਦੀ ਹੋਈ ਸ਼ਿਕਾਰ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦੀ ਵਿਦਵਾਨ ਅਤੇ ਪੋਸਟ-ਬਸਤੀਵਾਦੀ ਸਾਹਿਤ ਵਿਚ ਮੁਹਾਰਤ ਰੱਖਣ ਵਾਲੀ ਕੈਮਬਿ੍ਜ ਯੂਨੀਵਰਸਿਟੀ ਦੀ ਫੈਲੋ ਪਿ੍ਅਮਵਦਾ ਗੋਪਾਲ ਨੂੰ 'ਕਿੰਗਸ ਕਾਲਜ ਲੰਡਨ' ਦੇ ਸਟਾਫ਼ ਵਲੋਂ 'ਡਾਕਟਰ' ਸ਼ਬਦ ਨਾਲ ਸੰਬੋਧਿਤ ਕਰਨ ...

ਪੂਰੀ ਖ਼ਬਰ »

ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਬੈਲਜੀਅਮ ਦੌਰੇ 'ਤੇ

ਲੂਵਨ ਬੈਲਜੀਅਮ, 20 ਜੂਨ (ਅਮਰਜੀਤ ਸਿੰਘ ਭੋਗਲ)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਬੀਤੇ ਦਿਨ ਤੋਂ ਲੁਕਸਮਬਰਗ ਅਤੇ ਬੈਲਜੀਅਮ ਦੇ ਦੌਰੇ 'ਤੇ ਆਏ ਹਨ, ਜਿੱਥੇ ਉਨ੍ਹਾਂ ਦਾ ਲੁਕਸਮਬਰਗ ਵਿਖੇ ਬੈਲਜੀਅਮ ਅਤੇ ਲੁਕਸਮਬਰਗ ਦੀ ਭਾਰਤੀ ਰਾਜਦੂਤ ਗਾਇਤਰੀ ਈਸ਼ਰ ਕੁਮਾਰ ਨੇ ਹਵਾਈ ...

ਪੂਰੀ ਖ਼ਬਰ »

ਇਟਲੀ ਵਿਚ ਟੀ.ਵੀ. ਪੱਤਰਕਾਰ ਉੱਪਰ ਹਮਲਾ ਕਰਨ ਵਾਲੇ ਨੂੰ ਹੋਈ 6 ਸਾਲ ਜੇਲ੍ਹ ਦੀ ਸਜ਼ਾ

ਮਿਲਾਨ (ਇਟਲੀ), 20 ਜੂਨ (ਇੰਦਰਜੀਤ ਸਿੰਘ ਲੁਗਾਣਾ)-ਬੇਸ਼ੱਕ ਭਾਰਤ ਸਮੇਤ ਦੁਨੀਆ ਦੇ ਸਾਰੇ ਦੇਸ਼ ਪ੍ਰੈੱਸ ਨੂੰ ਆਜ਼ਾਦ ਮੰਨਦੇ ਹਨ ਪਰ ਇਸ ਦੇ ਬਾਵਜੂਦ ਅਜਿਹੇ ਬਹੁਤ ਸਾਰੇ ਕੇਸ ਹਨ ਜਿਨ੍ਹਾਂ ਵਿਚ ਪੱਤਰਕਾਰ ਸਾਥੀਆਂ ਨੂੰ ਸੱਚ ਬੋਲਣ ਦੀ ਸਜ਼ਾ ਮੌਤ ਮਿਲੀ ਹੈ¢ ਭਾਰਤ ਵਿਚ ...

ਪੂਰੀ ਖ਼ਬਰ »

ਇਟਲੀ 'ਚ ਭੂਚਾਲ ਪੀੜਤਾਂ ਨਾਲ ਸਬੰਧਿਤ ਫ਼ਰਜ਼ੀ ਕੇਸਾਂ 'ਚ ਲੱਖਾਂ ਯੂਰੋ ਦੀ ਹੇਰ-ਫੇਰੀ

*ਭੂਚਾਲ ਦੌਰਾਨ 299 ਲੋਕਾਂ ਦੀ ਮੌਤ ਤੇ 23 ਬਿਲੀਅਨ ਯੂਰੋ ਦਾ ਹੋਇਆ ਸੀ ਆਰਥਿਕ ਨੁਕਸਾਨ

ਮਿਲਾਨ (ਇਟਲੀ), 20 ਜੂਨ (ਇੰਦਰਜੀਤ ਸਿੰਘ ਲੁਗਾਣਾ)-ਸਿਆਣਿਆ ਸੱਚ ਹੀ ਕਿਹਾ ਹੈ ਕਿ ਨਾ ਈਸਾ ਪੀਰ ਨਾ ਮੂਸਾ ਪੀਰ ਸਭ ਤੋਂ ਵੱਡਾ ਪੈਸਾ ਪੀਰ ਤੇ ਇਸ ਪੈਸੇ ਲਈ ਲੋਕ ਆਪਣੇ ਖ਼ੂਨ ਦੇ ਰਿਸ਼ਤਿਆਂ ਦਾ ਖ਼ੂਨ ਕਰਨ ਕਰਨ ਲੱਗੇ ਮਿੰਟ ਨਹੀਂ ਲਗਾਉਂਦੇ¢ ਪੂਰੀ ਦੁਨੀਆ ਵਿਚ ਮੌਕੇ ਦੇ ...

ਪੂਰੀ ਖ਼ਬਰ »

ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ 'ਚ ਕਾਰ ਹਾਦਸੇ 'ਚ ਮੌਤ

ਮੈਲਬੌਰਨ, 20 ਜੂਨ (ਸਰਤਾਜ ਸਿੰਘ ਧੌਲ)-ਪੰਜਾਬੀ ਨੌਜਵਾਨ ਦੀ ਕਾਰ ਹਾਦਸੇ 'ਚ ਇਥੇ ਮੌਤ ਹੋ ਗਈ | ਇਹ ਹਾਦਸਾ ਸ਼ੈਪਟਰਨ 'ਚ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਕੰਮ 'ਤੇ ਜਾ ਰਿਹਾ ਸੀ ਕਿ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਕਾਰ ਕਿਸੇ ਦਰੱਖ਼ਤ ਨਾਲ ਜਾ ਟਕਰਾਈ | ਗੁਰਵਿੰਦਰ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਅਕਤੀ ਨੂੰ ਮਾਣਹਾਨੀ ਕੇਸ 'ਚੋਂ ਮਿਲੇ 3 ਲੱਖ ਡਾਲਰ

ਸਿਡਨੀ, 20 ਜੂਨ (ਹਰਕੀਰਤ ਸਿੰਘ ਸੰਧਰ)-ਭਾਰਤੀ ਮੂਲ ਦੇ ਸੁਨੀਲ ਪਾਹੂਜਾ ਨੇ ਮਾਣਹਾਨੀ ਦਾ ਇਕ ਕੇਸ ਜਿੱਤਿਆ ਹੈ, ਜਿਸ ਵਿਚ ਉਸ ਨੇ 3 ਲੱਖ ਡਾਲਰ ਜਿੱਤਿਆ ਹੈ | ਜਾਣਕਾਰੀ ਅਨੁਸਾਰ ਸੁਨੀਲ 2009 ਵਿਚ ਆਸਟ੍ਰੇਲੀਆ ਵਿਦਿਆਰਥੀ ਵੀਜ਼ੇ 'ਤੇ ਆਇਆ ਸੀ ਅਤੇ 2014 ਵਿਚ ਉਹ ਆਸਟ੍ਰੇਲੀਆ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX