ਤਾਜਾ ਖ਼ਬਰਾਂ


ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  26 minutes ago
ਨਿਊਯਾਰਕ, 23 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂ.ਐਨ.ਐੱਸ.ਜੀ ਦੇ ਜਲਵਾਯੂ ਪਰਿਵਰਤਨ ਅਤੇ ਅੱਤਵਾਦੀ ਤੇ ਹਿੰਸਕ ਕੱਟੜਪੰਥੀ ਬਿਰਤਾਂਤ ਦੇ ਰਣਨੀਤਿਕ ਜੁਆਬਾਂ ਸਬੰਧੀ ਨੇਤਾਵਾਂ ਦੇ ਸੰਵਾਦ...
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  28 minutes ago
ਨਵੀਂ ਦਿੱਲੀ, 23 ਸਤੰਬਰ - ਉੱਤਰ ਪ੍ਰਦੇਸ਼ ਦੇ ਹਮੀਰਪੁਰ, ਤ੍ਰਿਪੁਰਾ ਦੀ ਬਦਰਘਾਟ ਅਤੇ ਕੇਰਲ ਦੀ ਇੱਕ ਵਿਧਾਨ ਸਭਾ ਉਪਚੋਣ ਲਈ ਵੋਟਿੰਗ ਦਾ ਕੰਮ...
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  51 minutes ago
ਨਵੀਂ ਦਿੱਲੀ, 23 ਸਤੰਬਰ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ ਤਿਹਾੜ ਜੇਲ੍ਹ 'ਚ ਬੰਦ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਪੀ. ਚਿਦਾਂਬਰਮ ਨੂੰ ਮਿਲਣ...
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  57 minutes ago
ਨਵੀਂ ਦਿੱਲੀ, 23 ਸਤੰਬਰ - ਪੈਟਰੋਲ ਦੀਆ ਕੀਮਤਾਂ ਲਗਾਤਾਰ 7ਵੇਂ ਦਿਨ ਅੱਜ ਫਿਰ ਵਧੀਆਂ ਹਨ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ 0.29 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਕੇ 73.92 ਰੁਪਏ...
ਅੱਜ ਦਾ ਵਿਚਾਰ
. . .  about 1 hour ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਾਉਡੀ ਮੋਦੀ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਭਾਰਤੀ ਭਾਈਚਾਰੇ ਦੇ ਲੋਕ ਅਮਰੀਕਾ ਨੂੰ ਮਜ਼ਬੂਤ ਕਰ...
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇੱਥੇ ਆ ਕੇ ਉਹ ਚੰਗਾ ਮਹਿਸੂਸ ਕਰ ਰਹੇ ਹਨ, ਜਿਸ ਲਈ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ...
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ...
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਿਊਸਟਨ 'ਚ ਚੱਲ ਰਹੇ 'ਹਾਉਡੀ ਮੋਦੀ' ਪ੍ਰੋਗਰਾਮ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚ ਗਏ ਹਨ। ਇੱਥੇ ਪਹੁੰਚਣ 'ਤੇ ਵਿਦੇਸ਼ ਮੰਤਰੀ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਹੁਣ ਖੁੱਲ੍ਹ ਕੇ 'ਭੁੱਜੇਗੀ' ਭੰਗ

'ਸੁੱਖੇ' ਨੂੰ ਮਾਨਤਾ ਦੇਣ ਵਾਲਾ ਪਹਿਲਾ ਦੇਸ਼ ਬਣਿਆ

ਨਾਜਾਇਜ਼ ਨਸ਼ੀਲੀ ਖ਼ਪਤ ਅਤੇ ਮਾਨਸਿਕ ਤਣਾਅ ਤੋਂ ਬਚਾਅ ਦਾ ਬਣੇਗਾ ਬਦਲ

ਵੈਨਕੂਵਰ, 20 ਜੂਨ (ਹਰਪ੍ਰੀਤ ਸਿੰਘ ਗਿੱਲ)-ਪੰਜਾਬੀ ਜ਼ੁਬਾਨ 'ਚ ਕਿਸੇ ਘਰ ਭੰਗ ਭੁੱਜਣੀ ਅਤੇ ਭੰਗ ਦੇ ਭਾੜੇ ਚਲੇ ਜਾਣ ਦੇ ਅਖਾਣ ਭਾਵੇਂ 'ਸੁੱਖੇ' ਦੇ ਨਸ਼ੇ ਨੂੰ ਗ਼ਰੀਬੜੇ ਜਿਹੇ ਪ੍ਰਭਾਵ ਅਧੀਨ ਨਸ਼ਰ ਕਰਦੇ ਹਨ ਪਰ ਕੈਨੇਡਾ ਜਿਹੇ ਵਿਕਸਤ ਮੁਲਕ 'ਚ ਹੁਣ ਇਸ ਅਲਾਮਤ ਨੂੰ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਨੇ ਦੂਜੀ ਵਾਰ ਜਿੱਤਿਆ 'ਗੂਗਲ ਐਡਵਰਡਜ਼ ਸਪੈਸ਼ਲਿਸਟ' ਿਖ਼ਤਾਬ

ਆਕਲੈਂਡ, 20 ਜੂਨ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਵਿਚ ਪਾਪਾਟੋਏਟੋਏ ਵਿਖੇ ਰਹਿ ਰਹੇ ਗੁਰਸਿੱਖ ਨੌਜਵਾਨ ਬਲਵਿੰਦਰ ਸਿੰਘ ਨੇ ਗੂਗਲ ਵਲੋਂ ਲਈ ਜਾਂਦੀ ਇਕ ਵਿਸ਼ੇਸ਼ ਕਿਸਮ ਦੀ ਆਨ-ਲਾਈਨ ਪ੍ਰੀਖਿਆ 'ਗੂਗਲ ਐਡਵਰਡਜ਼ ਸਪੈਸ਼ਲਿਸਟ ਚੈਲੰਜ 2018' ਵਿਚ ਲਗਾਤਾਰ ਦੂਜੀ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਭਾਰਤੀ ਔਰਤ ਨੇ ਪਖਾਨੇ 'ਚ ਦਿੱਤਾ ਬੱਚੇ ਨੂੰ ਜਨਮ

ਢਾਕਾ, 20 ਜੂਨ (ਏਜੰਸੀ)-ਭਾਰਤੀ ਮਹਿਲਾ ਰੁਖ਼ਸਾਨਾ ਅਖ਼ਤਰ (30) ਨੇ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਕਮਾਲਪੁਰ ਰੇਲਵੇ ਪੁਲਿਸ ਥਾਣੇ ਦੇ ਪਖਾਨੇ 'ਚ ਬੱਚੇ ਨੂੰ ਜਨਮ ਦਿੱਤਾ | ਜਨਮ ਤੋਂ ਬਾਅਦ ਬੱਚੇ ਅਤੇ ਮਾਂ ਦੋਵਾਂ ਨੂੰ ਢਾਕਾ ਦੇ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ ਕਰਵਾ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲਾ ਰਿਆਲਟੀ ਸ਼ੋਅ ਦਾ ਪ੍ਰਤੀਯੋਗੀ ਗਿ੍ਫ਼ਤਾਰ

ਮੁੰਬਈ, 20 ਜੂਨ (ਏਜੰਸੀ)-ਸਿਟੀ ਪੁਲਿਸ ਨੇ ਨਬਾਲਗ ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਵਾਲੇ ਰਿਆਲਟੀ ਟੀ.ਵੀ. ਸ਼ੋਅ ਦੇ ਇਕ 20 ਸਾਲਾ ਪ੍ਰਤੀਯੋਗੀ ਨੂੰ ਗਿ੍ਫ਼ਤਾਰ ਕੀਤਾ ਹੈ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਟੈਲੀਵਿਜ਼ਨ 'ਤੇ ਪ੍ਰਸਾਰਿਤ ਹੋਣ ਵਾਲੇ ਇਕ ...

ਪੂਰੀ ਖ਼ਬਰ »

ਸਿੱਖ ਸਿਪਾਹੀਆਂ ਦੀ ਯਾਦ 'ਚ ਸਮੈਦਿਕ ਵਿਖੇ ਬਣੇਗੀ 'ਵਿਸ਼ਵ ਜੰਗ ਦੇ ਸ਼ੇਰ' ਨਾਂਅ ਦੀ ਯਾਦਗਾਰ

ਗੁਰੂ ਘਰ ਦੇ ਸਾਹਮਣੇ 10 ਫੁੱਟ ਉੱਚਾ ਲੱਗੇਗਾ ਸਿੱਖ ਸਿਪਾਹੀ ਦਾ ਕਾਂਸੀ ਦਾ ਬੁੱਤ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਹਿਲੀ ਵਿਸ਼ਵ ਜੰਗ 'ਚ ਹਿੱਸਾ ਲੈਣ ਵਾਲੇ ਸਿੱਖ ਯੋਧਿਆਂ ਦੀ ਯਾਦ 'ਚ ਸਮੈਦਿਕ ਵਿਖੇ ਸਿੱਖ ਸਿਪਾਹੀ ਦਾ 10 ਫੁੱਟ ਉੱਚਾ ਕਾਂਸੀ ਦਾ ਬੁੱਤ ਲਗਾ ਕੇ ਸਿੱਖ ਸਿਪਾਹੀਆਂ ਦੀ ਯਾਦਗਾਰ ਉਸਾਰੀ ਜਾ ਰਹੀ ਹੈ | ਜਿਸ ਦਾ ਉਦਘਾਟਨ ਅੱਜ ...

ਪੂਰੀ ਖ਼ਬਰ »

ਆਸੀਸ ਫ਼ਿਲਮ 'ਚ ਮਾਂ ਦੇ ਕਈ ਕਿਰਦਾਰ ਨਜ਼ਰ ਆਉਣਗੇ-ਰਾਣਾ ਰਣਬੀਰ

ਕੈਲਗਰੀ, 20 ਜੂਨ (ਜਸਜੀਤ ਸਿੰਘ ਧਾਮੀ)-ਪੰਜਾਬੀ ਫ਼ਿਲਮਾਂ ਦੇ ਲੇਖਕ, ਅਦਾਕਾਰ ਅਤੇ ਆਪਣੀ ਪਹਿਲੀ ਪੰਜਾਬੀ ਫ਼ਿਲਮ 'ਆਸੀਸ' ਦੇ ਨਿਰਦੇਸ਼ਕ ਰਾਣਾ ਰਣਬੀਰ ਨੇ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਹੈ ਕਿ ਪੁੱਤ ਕਹਿੰਦਾ ਮਾਂ ਤੇਰੀ ਆਸੀਸ ਮੇਰੇ ਕੰਮ ਆ ਗਈ ਮੈ ...

ਪੂਰੀ ਖ਼ਬਰ »

ਕਿਰਤ ਰਾਜ ਸਿੰਘ 'ਐਮ.ਏ.ਪੀ.ਐਸ.ਏ.' ਸੰਸਥਾ ਦੇ ਉਪ ਚੇਅਰਮੈਨ ਬਣੇ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੀਨੀਅਰ ਪਾਰਲੀਮੈਂਟਰੀ ਖੋਜਕਾਰ ਕਿਰਤ ਰਾਜ ਸਿੰਘ ਨੂੰ ਬਰਤਾਨੀਆ ਦੀ ਸੰਸਦ ਦੇ ਕਾਮਿਆਂ ਦੀ ਸੰਸਥਾ ਐਮ. ਏ. ਪੀ. ਐਸ. ਏ. (ਮੈਂਬਰਜ਼ ਐਾਡ ਪੀਅਰਜ਼ ਸਟਾਫ਼ ਐਸੋਸੀਏਸ਼ਨ) ਦੇ ਉਪ ਚੇਅਰਮੈਨ ਥਾਪਿਆ ਗਿਆ ਹੈ | ਇਹ ਸੰਸਥਾ ਯੂ.ਕੇ. ਦੇ ...

ਪੂਰੀ ਖ਼ਬਰ »

ਪੰਜਾਬ ਪ੍ਰੋਡਕਸ਼ਨਜ਼ ਵਲੋਂ ਕਰਵਾਇਆ 'ਪੰਜਾਬੀ ਮੇਲਾ'

ਸੈਕਰਾਮੈਂਟੋ/ਕੈਲੀਫੋਰਨੀਆ, 20 ਜੂਨ (ਹੁਸਨ ਲੜੋਆ ਬੰਗਾ)-ਪੰਜਾਬ ਪੋ੍ਰਡਕਸ਼ਨਜ਼ ਵਲੋਂ ਸੈਕਰਾਮੈਂਟੋ ਫਲੋਰਨ ਰੋਡ 'ਤੇ ਸਥਿਤ ਮਾਰਟਨ ਲੂਥਰ ਸਕੂਲ ਦੇ ਆਡੀਟੋਰੀਅਮ 'ਚ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਵੱਖ-ਵੱਖ ਕਲਾਕਾਰਾਂ ਨੇ ਆਪਣੀ-ਆਪਣੀ ਗਾਇਕੀ ਦਾ ...

ਪੂਰੀ ਖ਼ਬਰ »

ਉੱਘੇ ਗੀਤਕਾਰ ਮੱਖਣ ਬਰਾੜ ਸੋਨ ਤਗ਼ਮੇ ਨਾਲ ਸਨਮਾਨਿਤ

ਟੋਰਾਂਟੋ, 20 ਜੂਨ (ਹਰਜੀਤ ਸਿੰਘ ਬਾਜਵਾ)-ਉੱਘੇ ਗੀਤਕਾਰ, ਸ਼ਾਇਰ ਅਤੇ ਕਬੱਡੀ ਦੇ ਕੁਮਟੈਂਟਰ ਮੱਖਣ ਬਰਾੜ ਦਾ ਬੀਤੇ ਦਿਨੀਂ ਬਰੈਂਪਟਨ ਦੇ ਸਿੱਖ ਹੈਰੀਟੇਜ ਸੈਂਟਰ ਗੁਰਦੁਆਰਾ ਸਾਹਿਬ ਦੀ ਗਰਾੳਾੂਡ ਵਿਚ ਹੋਏ ਕਬੱਡੀ ਕੱਪ ਮੌਕੇ ਸੋਨ ਤਗ਼ਮੇ ਸਨਮਾਨ ਕੀਤਾ ਗਿਆ | ਸਾਬਕਾ ...

ਪੂਰੀ ਖ਼ਬਰ »

ਤੈਰਨੀ ਵਿਖੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਸਮਾਗਮ 'ਚ ਕੱਲ੍ਹ ਭਰਨਗੇ ਹਾਜ਼ਰੀ

ਵੀਨਸ (ਇਟਲੀ), 20 ਜੂਨ (ਹਰਦੀਪ ਸਿੰਘ ਕੰਗ)-ਇਟਲੀ 'ਚ ਸਿੱਖੀ ਪ੍ਰਚਾਰ ਲਈ ਪਹੁੰਚੇ ਪੰਥ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਮਿਤੀ 22 ਜੂਨ ਨੂੰ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਤੈਰਨੀ ਵਿਖੇ ਇਤਿਹਾਸ ਸਰਵਨ ਕਰਵਾਉਣਗੇ | ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ...

ਪੂਰੀ ਖ਼ਬਰ »

ਜੀ.ਐਮ.ਬੀ. ਯੂਨੀਅਨ ਵਲੋਂ ਸਰਕਾਰ ਨੂੰ ਹੀਥਰੋ ਦਾ ਨਵਾਂ ਰੰਨਵੇਅ ਜਲਦੀ ਬਣਾਉਣ ਦੀ ਅਪੀਲ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਾਮਿਆਂ ਦੀ ਯੂਨੀਅਨ ਜੀ.ਐਮ.ਬੀ. ਵਲੋਂ ਹੀਥਰੋ ਦੇ ਵਾਧੇ ਲਈ ਨਵਾਂ ਰੰਨਵੇਅ ਜਲਦੀ ਬਣਾਉਣ ਦੀ ਅਪੀਲ ਕੀਤੀ ਗਈ ਹੈ, ਜਿਸ ਦਾ ਸਾਥ ਬੈਕ ਹੀਥਰੋ ਗਰੁੱਪ ਵਲੋਂ ਦਿੱਤਾ ਗਿਆ ਹੈ | ਬਰਾਈਟਨ ਵਿਖੇ ਜੀ.ਐਮ.ਬੀ. ਯੂਨੀਅਨ ਦੀ ਸਾਲਾਨਾ ...

ਪੂਰੀ ਖ਼ਬਰ »

ਸਿੱਖ ਕੈਦੀਆਂ ਨੂੰ ਧਾਰਮਿਕ ਸਿੱਖਿਆ ਦੇਣ ਵਾਲੇ ਪ੍ਰਚਾਰਕਾਂ ਦੀ ਕਾਨਫ਼ਰੰਸ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਦੀਆਂ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਨੂੰ ਮੁੱਖ ਧਾਰਾ 'ਚ ਲਿਆਉਣ ਲਈ ਅਤੇ ਉਨ੍ਹਾਂ ਨੂੰ ਧਾਰਮਿਕ ਸਿੱਖਿਆਵਾਂ ਦੇਣ ਵਾਲੀ ਸੰਸਥਾ ਸਿੱਖ ਪਿ੍ਜ਼ਨਰ ਚੈਪਲੈਂਸੀ ਸਰਵਿਸ ਯੂ. ਕੇ. ਦੇ ਪ੍ਰਚਾਰਕਾਂ ਦੀ ਦੋ ਦਿਨਾਂ ...

ਪੂਰੀ ਖ਼ਬਰ »

ਲੰਡਨ ਦੇ ਸਾਊਥ ਗੇਟ ਰੇਲ ਸਟੇਸ਼ਨ 'ਤੇ ਧਮਾਕਾ 5 ਜ਼ਖ਼ਮੀ, ਇਕ ਗਿ੍ਫ਼ਤਾਰ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਸਾਊਥ ਗੇਟ ਰੇਲ ਸਟੇਸ਼ਨ 'ਤੇ ਇਕ ਧਮਾਕਾ ਹੋਣ ਨਾਲ 5 ਵਿਅਕਤੀ ਜ਼ਖ਼ਮੀ ਹੋ ਗਏ ਹਨ | ਪੁਲਿਸ ਅਨੁਸਾਰ ਇਹ ਧਮਾਕਾ ਕੱਲ੍ਹ ਸ਼ਾਮੀ ਮੰਗਲਵਾਰ 7 ਕੁ ਵਜੇ ਦੇ ਕਰੀਬ ਹੋਇਆ | ਮੌਕੇ 'ਤੇ ਪਹੁੰਚੀ ਰਾਹਤ ਟੀਮ ਨੇ 5 ਜ਼ਖ਼ਮੀਆਂ ...

ਪੂਰੀ ਖ਼ਬਰ »

ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਭਾਰਤੀ ਦੋਸ਼ੀ ਕਰਾਰ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੇ ਆਈਜ਼ਲਵਰਥ ਅਦਾਲਤ ਨੇ ਇਕ ਭਾਰਤੀ ਨੂੰ ਦੋ ਨਾਬਾਲਗ ਲੜਕੀਆਂ ਦੇ ਸਰੀਰਕ ਸ਼ੋਸ਼ਣ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ | 30 ਸਾਲਾ ਫਰਾਂਸਿਸਕੋ ਪਰੇਰਾ ਗੋਆ ਦੇ ਪਣਜੀ ਦਾ ਰਹਿਣ ਵਾਲਾ ਹੈ | ਪਰੇਰਾ 'ਤੇ ਦੋਸ਼ ਲੱਗੇ ...

ਪੂਰੀ ਖ਼ਬਰ »

ਕੈਮਬਿ੍ਜ ਯੂਨੀਵਰਸਿਟੀ ਦੀ ਭਾਰਤੀ ਮੂਲ ਦੀ ਵਿਦਵਾਨ ਨਸਲੀ ਟਿੱਪਣੀ ਦੀ ਹੋਈ ਸ਼ਿਕਾਰ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦੀ ਵਿਦਵਾਨ ਅਤੇ ਪੋਸਟ-ਬਸਤੀਵਾਦੀ ਸਾਹਿਤ ਵਿਚ ਮੁਹਾਰਤ ਰੱਖਣ ਵਾਲੀ ਕੈਮਬਿ੍ਜ ਯੂਨੀਵਰਸਿਟੀ ਦੀ ਫੈਲੋ ਪਿ੍ਅਮਵਦਾ ਗੋਪਾਲ ਨੂੰ 'ਕਿੰਗਸ ਕਾਲਜ ਲੰਡਨ' ਦੇ ਸਟਾਫ਼ ਵਲੋਂ 'ਡਾਕਟਰ' ਸ਼ਬਦ ਨਾਲ ਸੰਬੋਧਿਤ ਕਰਨ ...

ਪੂਰੀ ਖ਼ਬਰ »

ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਬੈਲਜੀਅਮ ਦੌਰੇ 'ਤੇ

ਲੂਵਨ ਬੈਲਜੀਅਮ, 20 ਜੂਨ (ਅਮਰਜੀਤ ਸਿੰਘ ਭੋਗਲ)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਬੀਤੇ ਦਿਨ ਤੋਂ ਲੁਕਸਮਬਰਗ ਅਤੇ ਬੈਲਜੀਅਮ ਦੇ ਦੌਰੇ 'ਤੇ ਆਏ ਹਨ, ਜਿੱਥੇ ਉਨ੍ਹਾਂ ਦਾ ਲੁਕਸਮਬਰਗ ਵਿਖੇ ਬੈਲਜੀਅਮ ਅਤੇ ਲੁਕਸਮਬਰਗ ਦੀ ਭਾਰਤੀ ਰਾਜਦੂਤ ਗਾਇਤਰੀ ਈਸ਼ਰ ਕੁਮਾਰ ਨੇ ਹਵਾਈ ...

ਪੂਰੀ ਖ਼ਬਰ »

ਇਟਲੀ ਵਿਚ ਟੀ.ਵੀ. ਪੱਤਰਕਾਰ ਉੱਪਰ ਹਮਲਾ ਕਰਨ ਵਾਲੇ ਨੂੰ ਹੋਈ 6 ਸਾਲ ਜੇਲ੍ਹ ਦੀ ਸਜ਼ਾ

ਮਿਲਾਨ (ਇਟਲੀ), 20 ਜੂਨ (ਇੰਦਰਜੀਤ ਸਿੰਘ ਲੁਗਾਣਾ)-ਬੇਸ਼ੱਕ ਭਾਰਤ ਸਮੇਤ ਦੁਨੀਆ ਦੇ ਸਾਰੇ ਦੇਸ਼ ਪ੍ਰੈੱਸ ਨੂੰ ਆਜ਼ਾਦ ਮੰਨਦੇ ਹਨ ਪਰ ਇਸ ਦੇ ਬਾਵਜੂਦ ਅਜਿਹੇ ਬਹੁਤ ਸਾਰੇ ਕੇਸ ਹਨ ਜਿਨ੍ਹਾਂ ਵਿਚ ਪੱਤਰਕਾਰ ਸਾਥੀਆਂ ਨੂੰ ਸੱਚ ਬੋਲਣ ਦੀ ਸਜ਼ਾ ਮੌਤ ਮਿਲੀ ਹੈ¢ ਭਾਰਤ ਵਿਚ ...

ਪੂਰੀ ਖ਼ਬਰ »

ਇਟਲੀ 'ਚ ਭੂਚਾਲ ਪੀੜਤਾਂ ਨਾਲ ਸਬੰਧਿਤ ਫ਼ਰਜ਼ੀ ਕੇਸਾਂ 'ਚ ਲੱਖਾਂ ਯੂਰੋ ਦੀ ਹੇਰ-ਫੇਰੀ

*ਭੂਚਾਲ ਦੌਰਾਨ 299 ਲੋਕਾਂ ਦੀ ਮੌਤ ਤੇ 23 ਬਿਲੀਅਨ ਯੂਰੋ ਦਾ ਹੋਇਆ ਸੀ ਆਰਥਿਕ ਨੁਕਸਾਨ

ਮਿਲਾਨ (ਇਟਲੀ), 20 ਜੂਨ (ਇੰਦਰਜੀਤ ਸਿੰਘ ਲੁਗਾਣਾ)-ਸਿਆਣਿਆ ਸੱਚ ਹੀ ਕਿਹਾ ਹੈ ਕਿ ਨਾ ਈਸਾ ਪੀਰ ਨਾ ਮੂਸਾ ਪੀਰ ਸਭ ਤੋਂ ਵੱਡਾ ਪੈਸਾ ਪੀਰ ਤੇ ਇਸ ਪੈਸੇ ਲਈ ਲੋਕ ਆਪਣੇ ਖ਼ੂਨ ਦੇ ਰਿਸ਼ਤਿਆਂ ਦਾ ਖ਼ੂਨ ਕਰਨ ਕਰਨ ਲੱਗੇ ਮਿੰਟ ਨਹੀਂ ਲਗਾਉਂਦੇ¢ ਪੂਰੀ ਦੁਨੀਆ ਵਿਚ ਮੌਕੇ ਦੇ ...

ਪੂਰੀ ਖ਼ਬਰ »

ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ 'ਚ ਕਾਰ ਹਾਦਸੇ 'ਚ ਮੌਤ

ਮੈਲਬੌਰਨ, 20 ਜੂਨ (ਸਰਤਾਜ ਸਿੰਘ ਧੌਲ)-ਪੰਜਾਬੀ ਨੌਜਵਾਨ ਦੀ ਕਾਰ ਹਾਦਸੇ 'ਚ ਇਥੇ ਮੌਤ ਹੋ ਗਈ | ਇਹ ਹਾਦਸਾ ਸ਼ੈਪਟਰਨ 'ਚ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਕੰਮ 'ਤੇ ਜਾ ਰਿਹਾ ਸੀ ਕਿ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਕਾਰ ਕਿਸੇ ਦਰੱਖ਼ਤ ਨਾਲ ਜਾ ਟਕਰਾਈ | ਗੁਰਵਿੰਦਰ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਅਕਤੀ ਨੂੰ ਮਾਣਹਾਨੀ ਕੇਸ 'ਚੋਂ ਮਿਲੇ 3 ਲੱਖ ਡਾਲਰ

ਸਿਡਨੀ, 20 ਜੂਨ (ਹਰਕੀਰਤ ਸਿੰਘ ਸੰਧਰ)-ਭਾਰਤੀ ਮੂਲ ਦੇ ਸੁਨੀਲ ਪਾਹੂਜਾ ਨੇ ਮਾਣਹਾਨੀ ਦਾ ਇਕ ਕੇਸ ਜਿੱਤਿਆ ਹੈ, ਜਿਸ ਵਿਚ ਉਸ ਨੇ 3 ਲੱਖ ਡਾਲਰ ਜਿੱਤਿਆ ਹੈ | ਜਾਣਕਾਰੀ ਅਨੁਸਾਰ ਸੁਨੀਲ 2009 ਵਿਚ ਆਸਟ੍ਰੇਲੀਆ ਵਿਦਿਆਰਥੀ ਵੀਜ਼ੇ 'ਤੇ ਆਇਆ ਸੀ ਅਤੇ 2014 ਵਿਚ ਉਹ ਆਸਟ੍ਰੇਲੀਆ ਦਾ ਸਿਟੀਜ਼ਨ ਹੋ ਗਿਆ ਸੀ | 2015 ਵਿਚ ਇਕ ਨਿੱਜੀ ਚੈਨਲ ਨੇ ਗੁਪਤ ਕੈਮਰੇ ਰਾਹੀਂ ਉਸ ਦੀ ਫ਼ਿਲਮ ਬਣਾਈ | ਉਸ ਨੂੰ ਦੱਸੇ ਬਿਨਾਂ ਇਨ੍ਹਾਂ ਕੈਮਰਿਆਂ ਰਾਹੀਂ ਉਸ ਨੂੰ ਕਈ ਥਾਂ 'ਤੇ ਰਿਕਾਰਡ ਕੀਤਾ | ਇਸ ਦੇ ਵਿਰੋਧ ਵਿਚ ਸੁਨੀਲ ਨੇ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ | ਨਿਊ ਸਾਊਥ ਵੇਲਜ਼ ਦੀ ਸਰਬ ਉੱਚ ਅਦਾਲਤ ਨੇ ਚੈਨਲ 9 ਨੂੰ 3 ਲੱਖ ਡਾਲਰ ਦਾ ਜੁਰਮਾਨਾ ਕੀਤਾ | ਜੱਜ ਨੇ ਕਿਹਾ ਕਿ ਮੈਂ ਮੰਨਦਾ ਹਾਂ ਕਿ ਇਹ ਮਾਣਹਾਨੀ ਦਾ ਮਮਲਾ ਕਾਫ਼ੀ ਗੰਭੀਰ ਹੈ | ਜੱਜ ਨੇ ਕਿਹਾ ਕਿ ਇਸ ਚੈਨਲ ਨੇ ਸੁਨੀਲ ਦੇ ਚਰਿੱਤਰ ਨੂੰ ਖ਼ਤਰੇ ਵਿਚ ਪਾਇਆ ਹੈ | ਭਾਰਤੀ ਕਰੰਸੀ ਵਿਚ ਕੇਸ 'ਚੋਂ ਮਿਲੀ ਰਕਮ ਦੀ ਕੀਮਤ ਡੇਢ ਕਰੋੜ ਰੁਪਏ ਦੇ ਕਰੀਬ ਬਣਦੀ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX