ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਬਣੀ ਭਾਜਪਾ-ਐਨ.ਸੀ.ਪੀ. ਦੀ ਸਰਕਾਰ, ਸ਼ਿਵ ਸੈਨਾ ਨੂੰ ਪਤਾ ਹੀ ਨਾ ਚੱਲਿਆ
. . .  5 minutes ago
ਮੁੰਬਈ, 23 ਨਵੰਬਰ - ਮਹਾਰਾਸ਼ਟਰ ਵਿਚ ਸਿਆਸੀ ਡਰਾਮੇਬਾਜ਼ੀ ਵਿਚ ਵੱਡਾ ਮੋੜ ਆ ਗਿਆ। ਜਦੋਂ ਭਾਜਪਾ ਦੇ ਆਗੂ ਤੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਵਿਚ ਮੁੱਖ ਮੰਤਰੀ ਅਹੁਦੇ ਦਾ ਹਲਫ਼ ਚੁੱਕ ਲਿਆ। ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਦੇ ਅਹੁਦੇ ਦਾ ਹਲਫ਼ ਚੁੱਕਿਆ ਹੈ। ਮਹਾਰਾਸ਼ਟਰ...
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੀ ਟੀਮ ਅੱਜ ਪੁੱਜੇਗੀ ਕਤਲ ਹੋਏ ਦਲਿਤ ਨੌਜਵਾਨ ਦੇ ਪਿੰਡ
. . .  15 minutes ago
ਸੰਗਰੂਰ, 23 ਨਵੰਬਰ (ਧੀਰਜ ਪਸ਼ੋਰੀਆ) - ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਦੀ ਕੀਤੀ ਗਈ ਅਣਮਨੁੱਖੀ ਹੱਤਿਆ ਦੇ ਮਾਮਲੇ ਵਿਚ ਜਾਂਚ ਕਰਨ ਲਈ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਭਾਰਤ ਸਰਕਾਰ) ਦੀ ਇਕ ਟੀਮ ਚੇਅਰਮੈਨ ਡਾ. ਰਾਮਸ਼ੰਕਰ ਦੀ ਅਗਵਾਈ ਵਿਚ ਪਿੰਡ...
ਅੱਜ ਦਾ ਵਿਚਾਰ
. . .  22 minutes ago
ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਹੁਣ ਖੁੱਲ੍ਹ ਕੇ 'ਭੁੱਜੇਗੀ' ਭੰਗ

'ਸੁੱਖੇ' ਨੂੰ ਮਾਨਤਾ ਦੇਣ ਵਾਲਾ ਪਹਿਲਾ ਦੇਸ਼ ਬਣਿਆ

ਨਾਜਾਇਜ਼ ਨਸ਼ੀਲੀ ਖ਼ਪਤ ਅਤੇ ਮਾਨਸਿਕ ਤਣਾਅ ਤੋਂ ਬਚਾਅ ਦਾ ਬਣੇਗਾ ਬਦਲ

ਵੈਨਕੂਵਰ, 20 ਜੂਨ (ਹਰਪ੍ਰੀਤ ਸਿੰਘ ਗਿੱਲ)-ਪੰਜਾਬੀ ਜ਼ੁਬਾਨ 'ਚ ਕਿਸੇ ਘਰ ਭੰਗ ਭੁੱਜਣੀ ਅਤੇ ਭੰਗ ਦੇ ਭਾੜੇ ਚਲੇ ਜਾਣ ਦੇ ਅਖਾਣ ਭਾਵੇਂ 'ਸੁੱਖੇ' ਦੇ ਨਸ਼ੇ ਨੂੰ ਗ਼ਰੀਬੜੇ ਜਿਹੇ ਪ੍ਰਭਾਵ ਅਧੀਨ ਨਸ਼ਰ ਕਰਦੇ ਹਨ ਪਰ ਕੈਨੇਡਾ ਜਿਹੇ ਵਿਕਸਤ ਮੁਲਕ 'ਚ ਹੁਣ ਇਸ ਅਲਾਮਤ ਨੂੰ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਨੇ ਦੂਜੀ ਵਾਰ ਜਿੱਤਿਆ 'ਗੂਗਲ ਐਡਵਰਡਜ਼ ਸਪੈਸ਼ਲਿਸਟ' ਿਖ਼ਤਾਬ

ਆਕਲੈਂਡ, 20 ਜੂਨ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਵਿਚ ਪਾਪਾਟੋਏਟੋਏ ਵਿਖੇ ਰਹਿ ਰਹੇ ਗੁਰਸਿੱਖ ਨੌਜਵਾਨ ਬਲਵਿੰਦਰ ਸਿੰਘ ਨੇ ਗੂਗਲ ਵਲੋਂ ਲਈ ਜਾਂਦੀ ਇਕ ਵਿਸ਼ੇਸ਼ ਕਿਸਮ ਦੀ ਆਨ-ਲਾਈਨ ਪ੍ਰੀਖਿਆ 'ਗੂਗਲ ਐਡਵਰਡਜ਼ ਸਪੈਸ਼ਲਿਸਟ ਚੈਲੰਜ 2018' ਵਿਚ ਲਗਾਤਾਰ ਦੂਜੀ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਭਾਰਤੀ ਔਰਤ ਨੇ ਪਖਾਨੇ 'ਚ ਦਿੱਤਾ ਬੱਚੇ ਨੂੰ ਜਨਮ

ਢਾਕਾ, 20 ਜੂਨ (ਏਜੰਸੀ)-ਭਾਰਤੀ ਮਹਿਲਾ ਰੁਖ਼ਸਾਨਾ ਅਖ਼ਤਰ (30) ਨੇ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਕਮਾਲਪੁਰ ਰੇਲਵੇ ਪੁਲਿਸ ਥਾਣੇ ਦੇ ਪਖਾਨੇ 'ਚ ਬੱਚੇ ਨੂੰ ਜਨਮ ਦਿੱਤਾ | ਜਨਮ ਤੋਂ ਬਾਅਦ ਬੱਚੇ ਅਤੇ ਮਾਂ ਦੋਵਾਂ ਨੂੰ ਢਾਕਾ ਦੇ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ ਕਰਵਾ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲਾ ਰਿਆਲਟੀ ਸ਼ੋਅ ਦਾ ਪ੍ਰਤੀਯੋਗੀ ਗਿ੍ਫ਼ਤਾਰ

ਮੁੰਬਈ, 20 ਜੂਨ (ਏਜੰਸੀ)-ਸਿਟੀ ਪੁਲਿਸ ਨੇ ਨਬਾਲਗ ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਵਾਲੇ ਰਿਆਲਟੀ ਟੀ.ਵੀ. ਸ਼ੋਅ ਦੇ ਇਕ 20 ਸਾਲਾ ਪ੍ਰਤੀਯੋਗੀ ਨੂੰ ਗਿ੍ਫ਼ਤਾਰ ਕੀਤਾ ਹੈ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਟੈਲੀਵਿਜ਼ਨ 'ਤੇ ਪ੍ਰਸਾਰਿਤ ਹੋਣ ਵਾਲੇ ਇਕ ...

ਪੂਰੀ ਖ਼ਬਰ »

ਸਿੱਖ ਸਿਪਾਹੀਆਂ ਦੀ ਯਾਦ 'ਚ ਸਮੈਦਿਕ ਵਿਖੇ ਬਣੇਗੀ 'ਵਿਸ਼ਵ ਜੰਗ ਦੇ ਸ਼ੇਰ' ਨਾਂਅ ਦੀ ਯਾਦਗਾਰ

ਗੁਰੂ ਘਰ ਦੇ ਸਾਹਮਣੇ 10 ਫੁੱਟ ਉੱਚਾ ਲੱਗੇਗਾ ਸਿੱਖ ਸਿਪਾਹੀ ਦਾ ਕਾਂਸੀ ਦਾ ਬੁੱਤ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਹਿਲੀ ਵਿਸ਼ਵ ਜੰਗ 'ਚ ਹਿੱਸਾ ਲੈਣ ਵਾਲੇ ਸਿੱਖ ਯੋਧਿਆਂ ਦੀ ਯਾਦ 'ਚ ਸਮੈਦਿਕ ਵਿਖੇ ਸਿੱਖ ਸਿਪਾਹੀ ਦਾ 10 ਫੁੱਟ ਉੱਚਾ ਕਾਂਸੀ ਦਾ ਬੁੱਤ ਲਗਾ ਕੇ ਸਿੱਖ ਸਿਪਾਹੀਆਂ ਦੀ ਯਾਦਗਾਰ ਉਸਾਰੀ ਜਾ ਰਹੀ ਹੈ | ਜਿਸ ਦਾ ਉਦਘਾਟਨ ਅੱਜ ...

ਪੂਰੀ ਖ਼ਬਰ »

ਆਸੀਸ ਫ਼ਿਲਮ 'ਚ ਮਾਂ ਦੇ ਕਈ ਕਿਰਦਾਰ ਨਜ਼ਰ ਆਉਣਗੇ-ਰਾਣਾ ਰਣਬੀਰ

ਕੈਲਗਰੀ, 20 ਜੂਨ (ਜਸਜੀਤ ਸਿੰਘ ਧਾਮੀ)-ਪੰਜਾਬੀ ਫ਼ਿਲਮਾਂ ਦੇ ਲੇਖਕ, ਅਦਾਕਾਰ ਅਤੇ ਆਪਣੀ ਪਹਿਲੀ ਪੰਜਾਬੀ ਫ਼ਿਲਮ 'ਆਸੀਸ' ਦੇ ਨਿਰਦੇਸ਼ਕ ਰਾਣਾ ਰਣਬੀਰ ਨੇ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਹੈ ਕਿ ਪੁੱਤ ਕਹਿੰਦਾ ਮਾਂ ਤੇਰੀ ਆਸੀਸ ਮੇਰੇ ਕੰਮ ਆ ਗਈ ਮੈ ...

ਪੂਰੀ ਖ਼ਬਰ »

ਕਿਰਤ ਰਾਜ ਸਿੰਘ 'ਐਮ.ਏ.ਪੀ.ਐਸ.ਏ.' ਸੰਸਥਾ ਦੇ ਉਪ ਚੇਅਰਮੈਨ ਬਣੇ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੀਨੀਅਰ ਪਾਰਲੀਮੈਂਟਰੀ ਖੋਜਕਾਰ ਕਿਰਤ ਰਾਜ ਸਿੰਘ ਨੂੰ ਬਰਤਾਨੀਆ ਦੀ ਸੰਸਦ ਦੇ ਕਾਮਿਆਂ ਦੀ ਸੰਸਥਾ ਐਮ. ਏ. ਪੀ. ਐਸ. ਏ. (ਮੈਂਬਰਜ਼ ਐਾਡ ਪੀਅਰਜ਼ ਸਟਾਫ਼ ਐਸੋਸੀਏਸ਼ਨ) ਦੇ ਉਪ ਚੇਅਰਮੈਨ ਥਾਪਿਆ ਗਿਆ ਹੈ | ਇਹ ਸੰਸਥਾ ਯੂ.ਕੇ. ਦੇ ...

ਪੂਰੀ ਖ਼ਬਰ »

ਪੰਜਾਬ ਪ੍ਰੋਡਕਸ਼ਨਜ਼ ਵਲੋਂ ਕਰਵਾਇਆ 'ਪੰਜਾਬੀ ਮੇਲਾ'

ਸੈਕਰਾਮੈਂਟੋ/ਕੈਲੀਫੋਰਨੀਆ, 20 ਜੂਨ (ਹੁਸਨ ਲੜੋਆ ਬੰਗਾ)-ਪੰਜਾਬ ਪੋ੍ਰਡਕਸ਼ਨਜ਼ ਵਲੋਂ ਸੈਕਰਾਮੈਂਟੋ ਫਲੋਰਨ ਰੋਡ 'ਤੇ ਸਥਿਤ ਮਾਰਟਨ ਲੂਥਰ ਸਕੂਲ ਦੇ ਆਡੀਟੋਰੀਅਮ 'ਚ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਵੱਖ-ਵੱਖ ਕਲਾਕਾਰਾਂ ਨੇ ਆਪਣੀ-ਆਪਣੀ ਗਾਇਕੀ ਦਾ ...

ਪੂਰੀ ਖ਼ਬਰ »

ਉੱਘੇ ਗੀਤਕਾਰ ਮੱਖਣ ਬਰਾੜ ਸੋਨ ਤਗ਼ਮੇ ਨਾਲ ਸਨਮਾਨਿਤ

ਟੋਰਾਂਟੋ, 20 ਜੂਨ (ਹਰਜੀਤ ਸਿੰਘ ਬਾਜਵਾ)-ਉੱਘੇ ਗੀਤਕਾਰ, ਸ਼ਾਇਰ ਅਤੇ ਕਬੱਡੀ ਦੇ ਕੁਮਟੈਂਟਰ ਮੱਖਣ ਬਰਾੜ ਦਾ ਬੀਤੇ ਦਿਨੀਂ ਬਰੈਂਪਟਨ ਦੇ ਸਿੱਖ ਹੈਰੀਟੇਜ ਸੈਂਟਰ ਗੁਰਦੁਆਰਾ ਸਾਹਿਬ ਦੀ ਗਰਾੳਾੂਡ ਵਿਚ ਹੋਏ ਕਬੱਡੀ ਕੱਪ ਮੌਕੇ ਸੋਨ ਤਗ਼ਮੇ ਸਨਮਾਨ ਕੀਤਾ ਗਿਆ | ਸਾਬਕਾ ...

ਪੂਰੀ ਖ਼ਬਰ »

ਤੈਰਨੀ ਵਿਖੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਸਮਾਗਮ 'ਚ ਕੱਲ੍ਹ ਭਰਨਗੇ ਹਾਜ਼ਰੀ

ਵੀਨਸ (ਇਟਲੀ), 20 ਜੂਨ (ਹਰਦੀਪ ਸਿੰਘ ਕੰਗ)-ਇਟਲੀ 'ਚ ਸਿੱਖੀ ਪ੍ਰਚਾਰ ਲਈ ਪਹੁੰਚੇ ਪੰਥ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਮਿਤੀ 22 ਜੂਨ ਨੂੰ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਤੈਰਨੀ ਵਿਖੇ ਇਤਿਹਾਸ ਸਰਵਨ ਕਰਵਾਉਣਗੇ | ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ...

ਪੂਰੀ ਖ਼ਬਰ »

ਜੀ.ਐਮ.ਬੀ. ਯੂਨੀਅਨ ਵਲੋਂ ਸਰਕਾਰ ਨੂੰ ਹੀਥਰੋ ਦਾ ਨਵਾਂ ਰੰਨਵੇਅ ਜਲਦੀ ਬਣਾਉਣ ਦੀ ਅਪੀਲ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਾਮਿਆਂ ਦੀ ਯੂਨੀਅਨ ਜੀ.ਐਮ.ਬੀ. ਵਲੋਂ ਹੀਥਰੋ ਦੇ ਵਾਧੇ ਲਈ ਨਵਾਂ ਰੰਨਵੇਅ ਜਲਦੀ ਬਣਾਉਣ ਦੀ ਅਪੀਲ ਕੀਤੀ ਗਈ ਹੈ, ਜਿਸ ਦਾ ਸਾਥ ਬੈਕ ਹੀਥਰੋ ਗਰੁੱਪ ਵਲੋਂ ਦਿੱਤਾ ਗਿਆ ਹੈ | ਬਰਾਈਟਨ ਵਿਖੇ ਜੀ.ਐਮ.ਬੀ. ਯੂਨੀਅਨ ਦੀ ਸਾਲਾਨਾ ...

ਪੂਰੀ ਖ਼ਬਰ »

ਸਿੱਖ ਕੈਦੀਆਂ ਨੂੰ ਧਾਰਮਿਕ ਸਿੱਖਿਆ ਦੇਣ ਵਾਲੇ ਪ੍ਰਚਾਰਕਾਂ ਦੀ ਕਾਨਫ਼ਰੰਸ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਦੀਆਂ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਨੂੰ ਮੁੱਖ ਧਾਰਾ 'ਚ ਲਿਆਉਣ ਲਈ ਅਤੇ ਉਨ੍ਹਾਂ ਨੂੰ ਧਾਰਮਿਕ ਸਿੱਖਿਆਵਾਂ ਦੇਣ ਵਾਲੀ ਸੰਸਥਾ ਸਿੱਖ ਪਿ੍ਜ਼ਨਰ ਚੈਪਲੈਂਸੀ ਸਰਵਿਸ ਯੂ. ਕੇ. ਦੇ ਪ੍ਰਚਾਰਕਾਂ ਦੀ ਦੋ ਦਿਨਾਂ ...

ਪੂਰੀ ਖ਼ਬਰ »

ਲੰਡਨ ਦੇ ਸਾਊਥ ਗੇਟ ਰੇਲ ਸਟੇਸ਼ਨ 'ਤੇ ਧਮਾਕਾ 5 ਜ਼ਖ਼ਮੀ, ਇਕ ਗਿ੍ਫ਼ਤਾਰ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਸਾਊਥ ਗੇਟ ਰੇਲ ਸਟੇਸ਼ਨ 'ਤੇ ਇਕ ਧਮਾਕਾ ਹੋਣ ਨਾਲ 5 ਵਿਅਕਤੀ ਜ਼ਖ਼ਮੀ ਹੋ ਗਏ ਹਨ | ਪੁਲਿਸ ਅਨੁਸਾਰ ਇਹ ਧਮਾਕਾ ਕੱਲ੍ਹ ਸ਼ਾਮੀ ਮੰਗਲਵਾਰ 7 ਕੁ ਵਜੇ ਦੇ ਕਰੀਬ ਹੋਇਆ | ਮੌਕੇ 'ਤੇ ਪਹੁੰਚੀ ਰਾਹਤ ਟੀਮ ਨੇ 5 ਜ਼ਖ਼ਮੀਆਂ ...

ਪੂਰੀ ਖ਼ਬਰ »

ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਭਾਰਤੀ ਦੋਸ਼ੀ ਕਰਾਰ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੇ ਆਈਜ਼ਲਵਰਥ ਅਦਾਲਤ ਨੇ ਇਕ ਭਾਰਤੀ ਨੂੰ ਦੋ ਨਾਬਾਲਗ ਲੜਕੀਆਂ ਦੇ ਸਰੀਰਕ ਸ਼ੋਸ਼ਣ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ | 30 ਸਾਲਾ ਫਰਾਂਸਿਸਕੋ ਪਰੇਰਾ ਗੋਆ ਦੇ ਪਣਜੀ ਦਾ ਰਹਿਣ ਵਾਲਾ ਹੈ | ਪਰੇਰਾ 'ਤੇ ਦੋਸ਼ ਲੱਗੇ ...

ਪੂਰੀ ਖ਼ਬਰ »

ਕੈਮਬਿ੍ਜ ਯੂਨੀਵਰਸਿਟੀ ਦੀ ਭਾਰਤੀ ਮੂਲ ਦੀ ਵਿਦਵਾਨ ਨਸਲੀ ਟਿੱਪਣੀ ਦੀ ਹੋਈ ਸ਼ਿਕਾਰ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦੀ ਵਿਦਵਾਨ ਅਤੇ ਪੋਸਟ-ਬਸਤੀਵਾਦੀ ਸਾਹਿਤ ਵਿਚ ਮੁਹਾਰਤ ਰੱਖਣ ਵਾਲੀ ਕੈਮਬਿ੍ਜ ਯੂਨੀਵਰਸਿਟੀ ਦੀ ਫੈਲੋ ਪਿ੍ਅਮਵਦਾ ਗੋਪਾਲ ਨੂੰ 'ਕਿੰਗਸ ਕਾਲਜ ਲੰਡਨ' ਦੇ ਸਟਾਫ਼ ਵਲੋਂ 'ਡਾਕਟਰ' ਸ਼ਬਦ ਨਾਲ ਸੰਬੋਧਿਤ ਕਰਨ ...

ਪੂਰੀ ਖ਼ਬਰ »

ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਬੈਲਜੀਅਮ ਦੌਰੇ 'ਤੇ

ਲੂਵਨ ਬੈਲਜੀਅਮ, 20 ਜੂਨ (ਅਮਰਜੀਤ ਸਿੰਘ ਭੋਗਲ)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਬੀਤੇ ਦਿਨ ਤੋਂ ਲੁਕਸਮਬਰਗ ਅਤੇ ਬੈਲਜੀਅਮ ਦੇ ਦੌਰੇ 'ਤੇ ਆਏ ਹਨ, ਜਿੱਥੇ ਉਨ੍ਹਾਂ ਦਾ ਲੁਕਸਮਬਰਗ ਵਿਖੇ ਬੈਲਜੀਅਮ ਅਤੇ ਲੁਕਸਮਬਰਗ ਦੀ ਭਾਰਤੀ ਰਾਜਦੂਤ ਗਾਇਤਰੀ ਈਸ਼ਰ ਕੁਮਾਰ ਨੇ ਹਵਾਈ ...

ਪੂਰੀ ਖ਼ਬਰ »

ਇਟਲੀ ਵਿਚ ਟੀ.ਵੀ. ਪੱਤਰਕਾਰ ਉੱਪਰ ਹਮਲਾ ਕਰਨ ਵਾਲੇ ਨੂੰ ਹੋਈ 6 ਸਾਲ ਜੇਲ੍ਹ ਦੀ ਸਜ਼ਾ

ਮਿਲਾਨ (ਇਟਲੀ), 20 ਜੂਨ (ਇੰਦਰਜੀਤ ਸਿੰਘ ਲੁਗਾਣਾ)-ਬੇਸ਼ੱਕ ਭਾਰਤ ਸਮੇਤ ਦੁਨੀਆ ਦੇ ਸਾਰੇ ਦੇਸ਼ ਪ੍ਰੈੱਸ ਨੂੰ ਆਜ਼ਾਦ ਮੰਨਦੇ ਹਨ ਪਰ ਇਸ ਦੇ ਬਾਵਜੂਦ ਅਜਿਹੇ ਬਹੁਤ ਸਾਰੇ ਕੇਸ ਹਨ ਜਿਨ੍ਹਾਂ ਵਿਚ ਪੱਤਰਕਾਰ ਸਾਥੀਆਂ ਨੂੰ ਸੱਚ ਬੋਲਣ ਦੀ ਸਜ਼ਾ ਮੌਤ ਮਿਲੀ ਹੈ¢ ਭਾਰਤ ਵਿਚ ...

ਪੂਰੀ ਖ਼ਬਰ »

ਇਟਲੀ 'ਚ ਭੂਚਾਲ ਪੀੜਤਾਂ ਨਾਲ ਸਬੰਧਿਤ ਫ਼ਰਜ਼ੀ ਕੇਸਾਂ 'ਚ ਲੱਖਾਂ ਯੂਰੋ ਦੀ ਹੇਰ-ਫੇਰੀ

*ਭੂਚਾਲ ਦੌਰਾਨ 299 ਲੋਕਾਂ ਦੀ ਮੌਤ ਤੇ 23 ਬਿਲੀਅਨ ਯੂਰੋ ਦਾ ਹੋਇਆ ਸੀ ਆਰਥਿਕ ਨੁਕਸਾਨ

ਮਿਲਾਨ (ਇਟਲੀ), 20 ਜੂਨ (ਇੰਦਰਜੀਤ ਸਿੰਘ ਲੁਗਾਣਾ)-ਸਿਆਣਿਆ ਸੱਚ ਹੀ ਕਿਹਾ ਹੈ ਕਿ ਨਾ ਈਸਾ ਪੀਰ ਨਾ ਮੂਸਾ ਪੀਰ ਸਭ ਤੋਂ ਵੱਡਾ ਪੈਸਾ ਪੀਰ ਤੇ ਇਸ ਪੈਸੇ ਲਈ ਲੋਕ ਆਪਣੇ ਖ਼ੂਨ ਦੇ ਰਿਸ਼ਤਿਆਂ ਦਾ ਖ਼ੂਨ ਕਰਨ ਕਰਨ ਲੱਗੇ ਮਿੰਟ ਨਹੀਂ ਲਗਾਉਂਦੇ¢ ਪੂਰੀ ਦੁਨੀਆ ਵਿਚ ਮੌਕੇ ਦੇ ਸ਼ਾਸਕ ਤੇ ਹਾਕਮ ਜਮਾਤਾਂ ਪੈਸੇ ਖ਼ਾਤਰ ਤਰ੍ਹਾਂ-ਤਰ੍ਹਾਂ ਦੇ ਫ਼ਰਜ਼ੀ ਜੁਗਾੜ ਲਗਾ ਕੇ ਆਪਣੀਆਂ ਜੇਬਾਂ ਭਰਨ ਵਿਚ ਮਸਰੂਫ਼ ਹਨ¢ ਕੁਝ ਇਸ ਤਰ੍ਹਾਂ ਦੀ ਮਸਰੂਫ਼ੀਅਤ ਇਟਲੀ ਵਿਚ ਵੀ ਦੇਖਣ ਨੂੰ ਮਿਲੀ ਜਿੱਥੇ ਕਿ ਕੁਝ ਲੋਕਾਂ ਵਲੋਂ ਇਟਲੀ ਆਏ ਭੂਚਾਲ ਦੌਰਾਨ 100 ਤੋਂ ਵੱਧ ਫ਼ਰਜ਼ੀ ਭੂਚਾਲ ਪੀੜਤ ਕੇਸ ਬਣਾ ਕੇ ਕਰੀਬ 5,00,000 ਯੂਰੋ ਦਾ ਘਪਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਮਿਲੀ ਜਾਣਕਾਰੀ ਅਨੁਸਾਰ ਇਹ ਘਪਲਾ ਸੰਨ 2016 ਵਿਚ ਮੱਧ ਇਟਲੀ ਵਿਚ 6.0 ਦੀ ਤੀਬਰਤਾ ਨਾਲ ਆਏ ਭੂਚਾਲ ਦੇ ਪੀੜਤਾਂ ਦੇ ਨਾਂਅ ਉੱਪਰ ਹੋਇਆ ਹੈ¢ 23 ਅਗਸਤ 2016 ਨੂੰ ਆਏ ਇਸ ਭੂਚਾਲ ਦੌਰਾਨ 299 ਲੋਕਾਂ ਦੀ ਮੌਤ ਹੋਈ ਤੇ ਹਜ਼ਾਰਾਂ ਲੋਕ ਘਰੋ ਬੇਘਰ ਹੋਏ ਜਦਕਿ 23 ਬਿਲੀਅਨ ਯੂਰੋ ਦਾ ਆਰਥਿਕ ਨੁਕਸਾਨ ਹੋਇਆ¢ ਮੱਧ ਇਟਲੀ ਦੇ ਜਿਸ ਇਲਾਕੇ ਨੂੰ ਭੂਚਾਲ ਕਾਰਨ 'ਰੈੱਡ ਅਲਰਟ ਏਰੀਆ' ਗਿਣਿਆ ਗਿਆ ਉੱਥੇ ਐਮਰਜੈਂਸੀ ਫ਼ੰਡ ਮੁਹੱਈਆ ਕਰਵਾਉਣ ਲਈ ਇਟਲੀ ਸਰਕਾਰ ਪੱਬਾਂ ਭਾਰ ਹੋ ਤੁਰੀ ਸੀ¢ ਜਦੋਂ ਅਧਿਕਾਰੀਆਂ ਨੇ ਭੂਚਾਲ ਵਿਚ ਹੋਏ ਨੁਕਸਾਨ ਦੀ ਹੱਦ ਨੂੰ ਪੀੜਤਾਂ ਵਲੋਂ ਸਵੈ-ਤਸਦੀਕ ਕਰਨ ਦੀ ਇਜਾਜ਼ਤ ਦੇ ਕੇ ਮੁਆਵਜ਼ੇ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕੁਝ ਅਪਰਾਧ ਬਿਰਤੀ ਵਾਲੇ ਲੋਕਾਂ ਨੇ ਮੌਕੇ ਦਾ ਭਰਪੂਰ ਫ਼ਾਇਦਾ ਚੁੱਕਿਆ¢ ਮਚਰਾਤਾ ਜ਼ਿਲ੍ਹੇ ਅੰਦਰ ਕਰੀਬ 120 ਜਾਇਦਾਦ ਮਾਲਕ ਅਜਿਹੇ ਦੱਸੇ ਜਾ ਰਹੇ ਹਨ, ਜਿਨ੍ਹਾਂ ਦੇ ਿਖ਼ਲਾਫ਼ ਸ਼ਿਕਾਇਤ ਕਰਤਾ ਦਾ ਕਹਿਣਾ ਹੈ ਕਿ ਉਹ ਭੂਚਾਲ ਵਿਚ ਬੇਘਰ ਹੋ ਗਏ ਪਰ ਇਸ ਦਾ ਫ਼ਾਇਦਾ ਘਰ ਦੇ ਮਾਲਕ ਲੈਣਾ ਚਾਹੁੰਦੇ ਹਨ¢ ਕੁਝ ਘਰਾਂ ਦੇ ਮਾਲਕ ਤਾਂ ਭੂਚਾਲ ਸਮੇਂ ਮਚਰਾਤਾ ਵਿਚ ਰਹਿੰਦੇ ਵੀ ਨਹੀਂ ਸਨ ਉਹ ਇਟਲੀ ਦੇ ਹੋਰ ਇਲਾਕੇ ਜਾਂ ਇਟਲੀ ਤੋਂ ਬਾਹਰ ਪ੍ਰਾਇਮਰੀ ਰਿਹਾਇਸ਼ ਵਿਚ ਰਹਿੰਦੇ ਸਨ¢ ਮਾਮਲੇ ਦੇ ਜਾਂਚਕਾਰਾਂ ਨੇ ਇਹ ਵੀ ਦੱਸਿਆ ਕਿ ਕੁਝ ਲੋਕਾਂ ਨੇ ਮੁਆਵਜ਼ਾ ਲੈਣ ਲਈ ਆਪਣੇ ਪਰਿਵਾਰਕ ਮੈਂਬਰਾਂ ਦੀ ਸੂਚੀ ਵੀ ਵਧਾਈ ਹੈ, ਜਦਕਿ ਸਾਰਾ ਪਰਿਵਾਰ ਇਕੱਠਾ ਨਹੀਂ ਸੀ ਰਹਿੰਦਾ ਅਤੇ ਕਈਆਂ ਨੂੰ ਅਜਿਹਾ ਕਰਨ ਲਈ ਮਜਬੂਰ ਵੀ ਕੀਤਾ ਗਿਆ¢ਜਾਣਕਾਰੀ ਤਾਂ ਇਹ ਵੀ ਮਿਲ ਰਹੀ ਹੈ ਕਿ ਮੌਕਾਪ੍ਰਸਤਾਂ ਨੇ ਸੂਬੇ ਦੁਆਰਾ ਮੁਹੱਈਆ ਕਰਵਾਈਆਂ ਸੰਕਟਕਾਲੀਨ ਰਿਹਾਇਸ਼ਾਂ ਨੂੰ ਵੀ ਕਿਰਾਏ 'ਤੇ ਦਿੱਤਾ ਸੀ¢ਸੰਨ 2016 ਦੇ ਭੂਚਾਲ ਪੀੜਤਾਂ ਨੂੰ 1,20,000 ਯੂਰੋ ਤੋਂ ਵੱਧ ਫ਼ੰਡ ਵੰਡੇ ਗਏ ਜਦਕਿ ਘਪਲਾ 5,00,000 ਯੂਰੋ ਦਾ ਹੈ¢ ਇਸ ਸਾਰੇ ਘਟਨਾ ਚੱਕਰ ਲਈ ਵਿਸ਼ੇਸ਼ ਜਾਂਚ ਚੱਲ ਰਹੀ ਹੈ ਤੇ ਉਮੀਦ ਹੈ ਕਿ ਜਲਦ ਹੀ ਬਿੱਲੀ ਥੈਲਿਓਾ ਬਾਹਰ ਆ ਜਾਵੇਗੀ¢


ਖ਼ਬਰ ਸ਼ੇਅਰ ਕਰੋ

ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ 'ਚ ਕਾਰ ਹਾਦਸੇ 'ਚ ਮੌਤ

ਮੈਲਬੌਰਨ, 20 ਜੂਨ (ਸਰਤਾਜ ਸਿੰਘ ਧੌਲ)-ਪੰਜਾਬੀ ਨੌਜਵਾਨ ਦੀ ਕਾਰ ਹਾਦਸੇ 'ਚ ਇਥੇ ਮੌਤ ਹੋ ਗਈ | ਇਹ ਹਾਦਸਾ ਸ਼ੈਪਟਰਨ 'ਚ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਕੰਮ 'ਤੇ ਜਾ ਰਿਹਾ ਸੀ ਕਿ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਕਾਰ ਕਿਸੇ ਦਰੱਖ਼ਤ ਨਾਲ ਜਾ ਟਕਰਾਈ | ਗੁਰਵਿੰਦਰ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਅਕਤੀ ਨੂੰ ਮਾਣਹਾਨੀ ਕੇਸ 'ਚੋਂ ਮਿਲੇ 3 ਲੱਖ ਡਾਲਰ

ਸਿਡਨੀ, 20 ਜੂਨ (ਹਰਕੀਰਤ ਸਿੰਘ ਸੰਧਰ)-ਭਾਰਤੀ ਮੂਲ ਦੇ ਸੁਨੀਲ ਪਾਹੂਜਾ ਨੇ ਮਾਣਹਾਨੀ ਦਾ ਇਕ ਕੇਸ ਜਿੱਤਿਆ ਹੈ, ਜਿਸ ਵਿਚ ਉਸ ਨੇ 3 ਲੱਖ ਡਾਲਰ ਜਿੱਤਿਆ ਹੈ | ਜਾਣਕਾਰੀ ਅਨੁਸਾਰ ਸੁਨੀਲ 2009 ਵਿਚ ਆਸਟ੍ਰੇਲੀਆ ਵਿਦਿਆਰਥੀ ਵੀਜ਼ੇ 'ਤੇ ਆਇਆ ਸੀ ਅਤੇ 2014 ਵਿਚ ਉਹ ਆਸਟ੍ਰੇਲੀਆ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX