ਤਾਜਾ ਖ਼ਬਰਾਂ


ਫ਼ਿਰੋਜ਼ਪੁਰ : ਕਿਸਾਨੀ ਅੰਦੋਲਨ ਨੂੰ ਸਮਰਪਿਤ ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਰੈਲੀ ਦੀ ਸ਼ੁਰੂਆਤ
. . .  3 minutes ago
ਫ਼ਿਰੋਜ਼ਪੁਰ, 26 ਜਨਵਰੀ (ਕੁਲਬੀਰ ਸਿੰਘ ਸੋਢੀ)- ਕਿਸਾਨਾਂ ਜਥੇਬੰਦੀਆਂ ਵਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਦੇ ਹੱਕ 'ਚ ਸਮੂਹ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵਲੋਂ...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਰੋਸ ਮਾਰਚ
. . .  7 minutes ago
ਸੁਲਤਾਨਵਿੰਡ, 26 ਜਨਵਰੀ (ਗੁਰਨਾਮ ਸਿੰਘ ਬੁੱਟਰ)- ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਅੱਜ ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ...
ਮਲੋਟ 'ਚ ਐਸ. ਡੀ. ਐਮ. ਗੋਪਾਲ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ
. . .  8 minutes ago
ਮਲੋਟ 'ਚ ਐਸ. ਡੀ. ਐਮ. ਗੋਪਾਲ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ............
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਮਲੋਟ 'ਚ ਵੀ ਕੱਢਿਆ ਜਾ ਰਿਹਾ ਵਿਸ਼ਾਲ ਟਰੈਕਟਰ ਮਾਰਚ
. . .  12 minutes ago
ਮਲੋਟ, 26 ਜਨਵਰੀ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਕੱਢੇ ਜਾ ਰਹੇ ਹੈ ਟਰੈਕਟਰ ਮਾਰਚ ਦੇ ਸਮਰਥਨ 'ਚ ਮਲੋਟ 'ਚ ਵੀ ਅੱਜ ਕਿਸਾਨਾਂ ਵਲੋਂ ਅਤੇ ਸਥਾਨਕ ਸਮਾਜ ਸੇਵੀ ਸੰਸਥਾਵਾਂ...
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸ਼ਾਹਕੋਟ-ਨਕੋਦਰ ਦੇ ਪਿੰਡਾਂ ਲਈ ਵਿਸ਼ਾਲ ਟਰੈਕਟਰ ਮਾਰਚ ਰਵਾਨਾ
. . .  15 minutes ago
ਸ਼ਾਹਕੋਟ, 26 ਜਨਵਰੀ (ਅਜ਼ਾਦ ਸਚਦੇਵਾ, ਸੁਖਦੀਪ ਸਿੰਘ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸ਼ਾਹਕੋਟ ਵਲੋਂ ਪ੍ਰਧਾਨ ਗੁਰਮੇਲ ਸਿੰਘ ਰੇੜ੍ਹਵਾਂ ਦੀ ਅਗਵਾਈ 'ਚ ਗਣਤੰਤਰਤਾ ਦਿਵਸ ਮੌਕੇ ਸੈਂਕੜੇ...
ਆਈ.ਟੀ.ਓ. ਵਿਖੇ ਕਿਸਾਨਾਂ ਅੱਗੇ ਬੇਬੱਸ ਨਜ਼ਰ ਆ ਰਹੀ ਹੈ ਦਿੱਲੀ ਪੁਲਿਸ
. . .  15 minutes ago
ਨਵੀਂ ਦਿੱਲੀ, 26 ਜਨਵਰੀ - ਖੇਤੀ ਕਾਨੂੰਨਾਂ ਖਿਲਾਫ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਟਰੈਕਟਰ ਪਰੇਡ ਦੌਰਾਨ ਅਗਲੇ ਪੱਧਰ ਤੱਕ ਪੁੱਜ ਚੁੱਕਾ ਹੈ। ਕਿਸਾਨ ਦਿੱਲੀ 'ਚ ਦਾਖਲ ਹਨ ਤੇ ਆਈ.ਟੀ.ਓ. ਵਿਖੇ ਪਹੁੰਚ ਗਏ ਹਨ ਤੇ...
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਛੇਹਰਟਾ ਵਿਖੇ ਕੀਤੀ ਗਈ ਟਰੈਕਟਰ ਪਰੇਡ
. . .  19 minutes ago
ਛੇਹਰਟਾ, 26 ਜਨਵਰੀ (ਵਡਾਲੀ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ਤਹਿਤ ਛੇਹਰਟਾ ਖੇਤਰ ਦੇ ਨਾਲ ਲੱਗਦੇ ਕਰੀਬ 10 ਪਿੰਡਾਂ ਦੇ ਕਿਸਾਨਾਂ ਵਲੋਂ ਗੁਰਦੁਆਰਾ ਛੇਹਰਟਾ ਸਾਹਿਬ ਤੋਂ ਨਿਸ਼ਾਨ ਸਿੰਘ ਡੇਅਰੀ...
ਕਿਸਾਨ ਟਰੈਕਟਰ ਪਰੇਡ : ਕਿਸਾਨਾਂ ਨੇ ਦਿੱਲੀ ਦੇ ਆਈ.ਟੀ.ਓ. ਵਿਖੇ ਤੋੜਿਆ ਬੈਰੀਕੇਡ
. . .  23 minutes ago
ਨਵੀਂ ਦਿੱਲੀ, 26 ਜਨਵਰੀ - ਖੇਤੀ ਕਾਨੂੰਨਾਂ ਖਿਲਾਫ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਟਰੈਕਟਰ ਪਰੇਡ ਦੌਰਾਨ ਅਗਲੇ ਪੱਧਰ ਤੱਕ ਪੁੱਜ ਚੁੱਕਾ ਹੈ। ਕਿਸਾਨ ਦਿੱਲੀ ’ਚ ਦਾਖਲ ਹਨ ਤੇ ਆਈ.ਟੀ.ਓ. ਵਿਖੇ ਪਹੁੰਚ...
ਬੰਗਾ ਦੇ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਵਲੋਂ ਕੱਢਿਆ ਗਿਆ ਟਰੈਕਟਰ ਮਾਰਚ
. . .  32 minutes ago
ਬੰਗਾ, 26 ਜਨਵਰੀ (ਜਸਬੀਰ ਸਿੰਘ ਨੂਰਪੁਰ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬੰਗਾ ਇਲਾਕੇ ਦੇ ਪਿੰਡਾਂ 'ਚ 26 ਜਨਵਰੀ 'ਤੇ ਟਰੈਕਟਰ ਮਾਰਚ...
ਦਵਿੰਦਰ ਪ੍ਰਕਾਸ਼ ਐਸ. ਐਚ. ਓ. ਅਤੇ ਵੈਟਰਨਰੀ ਇੰਸਪੈਕਟਰ ਕਿਸ਼ਨ ਚੰਦਰ ਮਹਾਜਨ ਬਿਹਤਰੀਨ ਸੇਵਾਵਾਂ ਲਈ ਸਨਮਾਨਿਤ
. . .  37 minutes ago
ਪਠਾਨਕੋਟ, 26 ਜਨਵਰੀ (ਸੰਧੂ)- ਅੱਜ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਪਹੁੰਚੇ ਮੁੱਖ? ਮਹਿਮਾਨ ਪੰਜਾਬ ਸਰਕਾਰ ਦੇ ਮੰਤਰੀ ਸੁੰਦਰ ਸਾਮ ਅਰੋੜਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵਲੋਂ ਦਵਿੰਦਰ...
ਕੈਬਨਿਟ ਮੰਤਰੀ ਬਲਬੀਰ ਸਿੱਧੂ ਨਾਲ ਮਿਲਣ ਤੋਂ ਰੋਕਣ 'ਤੇ ਬੇਰੁਜ਼ਗਾਰ ਅਧਿਆਪਕਾਂ ਅਤੇ ਪਾਵਰਕਾਮ ਠੇਕਾ ਮੁਲਾਜ਼ਮਾਂ ਨੇ ਲਾਇਆ ਜਾਮ
. . .  41 minutes ago
ਬਰਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਬੇਰੁਜ਼ਗਾਰ ਬੀ. ਐਡ. ਅਧਿਆਪਕ ਫ਼ਰੰਟ ਅਤੇ ਪਾਵਰਕਾਮ ਠੇਕਾ ਮੁਲਾਜ਼ਮਾਂ ਨੂੰ ਗਣਤੰਤਰ ਦਿਵਸ ਸਮਾਗਮ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਰਨਾਲਾ ਵਿਖੇ...
ਹਰੀਕੇ ਇਲਾਕੇ 'ਚ ਸੈਂਕੜੇ ਟਰੈਕਟਰਾਂ 'ਤੇ ਕਿਸਾਨਾਂ ਨੇ ਕੀਤਾ ਰੋਸ ਮਾਰਚ
. . .  46 minutes ago
ਹਰੀਕੇ ਪੱਤਣ, 26 ਜਨਵਰੀ (ਸੰਜੀਵ ਕੁੰਦਰਾ)- 26 ਜਨਵਰੀ ਗਣਤੰਤਰ ਦਿਵਸ ਮੌਕੇ ਕਾਲੇ ਕਾਨੂੰਨਾਂ ਖ਼ਿਲਾਫ਼ ਹਰੀਕੇ ਪੱਤਣ ਇਲਾਕੇ ਦੇ ਕਿਸਾਨਾਂ ਨੇ ਟਰੈਕਟਰਾਂ 'ਤੇ ਰੋਸ ਮਾਰਚ ਕੱਢਿਆ। ਇਸ...
ਬਿਰਧ ਆਸ਼ਰਮ ਬਟਾਲਾ ’ਚ ਅੱਗ ਲੱਗਣ ਨਾਲ ਪਤੀ ਦੀ ਮੌਤ, ਪਤਨੀ ਦੀ ਹਾਲਤ ਗੰਭੀਰ
. . .  47 minutes ago
ਬਟਾਲਾ, 26 ਜਨਵਰੀ (ਹਰਦੇਵ ਸਿੰਘ ਸੰਧੂ ) - ਬੀਤੀ ਰਾਤ ਬਟਾਲਾ ਦੇ ਬਿਰਧ ਆਸ਼ਰਮ ਚ ਅੱਗ ਲੱਗਣ ਕਾਰਨ ਪਤੀ ਦੀ ਮੌਤ ਹੋ ਗਈ ਜਦਕਿ ਪਤਨੀ ਦੀ ਹਾਲਤ ਗੰਭੀਰ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਬਟਾਲਾ...
ਕਿਸਾਨ ਟਰੈਕਟਰ ਪਰੇਡ 'ਚ ਸਿਹਰਾ ਲਾ ਕੇ ਸ਼ਾਮਿਲ ਹੋਇਆ ਬਜ਼ੁਰਗ ਲਾੜਾ
. . .  51 minutes ago
ਕਿਸਾਨ ਟਰੈਕਟਰ ਪਰੇਡ 'ਚ ਸਿਹਰਾ ਲਾ ਕੇ ਸ਼ਾਮਿਲ ਹੋਇਆ ਬਜ਼ੁਰਗ ਲਾੜਾ.....................
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੂੰ ਰਿੰਗ ਰੋਡ 'ਤੇ ਟਰੈਕਟਰ ਪਰੇਡ ਕਰਨ ਲਈ ਮਿਲਿਆ ਰਸਤਾ
. . .  58 minutes ago
ਨਵੀਂ ਦਿੱਲੀ, 26 ਜਨਵਰੀ- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੂੰ ਰਿੰਗ ਰੋਡ 'ਤੇ ਟਰੈਕਟਰ ਪਰੇਡ ਕਰਨ ਲਈ ਰਸਤਾ ਮਿਲ ਗਿਆ ਹੈ। ਇਸ ਸਬੰਧੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ...
ਕਰਨਾਲ ਬਾਈਪਾਸ ’ਤੇ ਕਿਸਾਨਾਂ ਤੇ ਨਿਹੰਗ ਸਿੰਘਾਂ ਨੇ ਤੋੜੇ ਬੈਰੀਕੇਡ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਕਰਨਾਲ ਬਾਈਪਾਸ ’ਤੇ ਕਿਸਾਨਾਂ ਤੇ ਨਿਹੰਗ ਸਿੰਘਾਂ ਨੇ ਬੈਰੀਕੇਡ ਤੋੜ...
ਸਬ ਡਵੀਜ਼ਨ ਖਡੂਰ ਸਾਹਿਬ ਵਿਖੇ ਐਸ. ਡੀ. ਐਮ. ਰੋਹਿਤ ਗੁਪਤਾ ਨੇ ਲਹਿਰਾਇਆ ਝੰਡਾ
. . .  about 1 hour ago
ਸਬ ਡਵੀਜ਼ਨ ਖਡੂਰ ਸਾਹਿਬ ਵਿਖੇ ਐਸ. ਡੀ. ਐਮ. ਰੋਹਿਤ ਗੁਪਤਾ ਨੇ ਲਹਿਰਾਇਆ ਝੰਡਾ.............
ਕਸਬਾ ਟਾਂਗਰਾ ਵਿਖੇ ਕਿਸਾਨਾਂ ਵਲੋਂ ਟਰੈਕਟਰ ਮਾਰਚ
. . .  about 1 hour ago
ਟਾਂਗਰਾ, 26 ਜਨਵਰੀ (ਹਰਜਿੰਦਰ ਸਿੰਘ ਕਲੇਰ)-ਪਿੰਡ ਮੁੱਛਲ ਦੇ ਗੁਰਦੁਆਰਾ ਵਿਖੇ ਇਕੱਠੇ ਹੋ ਕੇ ਬਾਬਾ ਜਗੀਰ ਸਿੰਘ ਦੀ ਅਗਵਾਈ ਹੇਠ ਟਰੈਕਟਰ ਮਾਰਚ ਕੱਢਿਆ ਗਿਆ। ਗਣਤੰਤਰ ਦਿਵਸ ਮੌਕੇ...
ਬੰਗਾ 'ਚ ਐਸ. ਡੀ. ਐਮ. ਵਿਰਾਜ ਤਿੜਕੇ ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਬੰਗਾ 'ਚ ਐਸ. ਡੀ. ਐਮ. ਵਿਰਾਜ ਤਿੜਕੇ ਨੇ ਲਹਿਰਾਇਆ ਕੌਮੀ ਝੰਡਾ........................
ਵਿਧਾਇਕ ਬਾਜਵਾ ਨੇ ਨਗਰ ਕੌਂਸਲ ਕਾਦੀਆਂ ਵਿਖੇ ਝੰਡਾ ਲਹਿਰਾਇਆ
. . .  about 1 hour ago
ਕਾਦੀਆਂ, 26 ਜਨਵਰੀ (ਪ੍ਰਦੀਪ ਸਿੰਘ ਬੇਦੀ) ਗਣਤੰਤਰ ਦਿਵਸ ਮੌਕੇ ਵਿਧਾਇਕ ਸ.ਫਤਹਿਜੰਗ ਸਿੰਘ ਬਾਜਵਾ ਵੱਲੋਂ ਨਗਰ ਕੌਂਸਲ ਕਾਦੀਆਂ ਵਿਖੇ ਕੌਮੀ...
ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
. . .  about 1 hour ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਮਹਾਨ ਸ਼ਹੀਦ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਹਰ ਸਾਲ...
ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਗੁਰੂਹਰਸਹਾਏ 'ਚ ਮੋਟਰਸਾਈਕਲ ਅਤੇ ਟਰੈਕਟਰ ਮਾਰਚ
. . .  about 1 hour ago
ਗੁਰੂਹਰਸਹਾਏ, 26 ਜਨਵਰੀ (ਹਰਚਰਨ ਸਿੰਘ ਸੰਧੂ)- ਕੇਂਦਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਸੰਯੁਕਤ ਮੋਰਚੇ ਵਲੋਂ ਜਿੱਥੇ ਅੱਜ ਦਿੱਲੀ ਵਿਖੇ ਟਰੈਕਟਰ...
ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲਹਿਰਾਇਆ ਕੌਮੀ ਤਿਰੰਗਾ
. . .  46 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)-ਅੱਜ 72ਵੇਂ ਗਣਤੰਤਰ ਦਿਵਸ ਮੌਕੇ ਲੈਫ਼ ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ...
ਸ੍ਰੀ ਮੁਕਤਸਰ ਸਾਹਿਬ ਵਿਖੇ ਮਨਪ੍ਰੀਤ ਸਿੰਘ ਬਾਦਲ ਨੇ ਲਹਿਰਾਇਆ ਤਿਰੰਗਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ...
ਬਲਾਚੌਰ ਵਿਖੇ ਐਸ. ਡੀ. ਐਮ. ਦੀਪਕ ਰੁਹੇਲਾ ਨੇ ਲਹਿਰਾਇਆ ਤਿਰੰਗਾ ਝੰਡਾ
. . .  about 1 hour ago
ਬਲਾਚੌਰ, 26 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਅੱਜ ਗਣਤੰਤਰਤਾ ਦਿਵਸ ਮੌਕੇ ਬਲਾਚੌਰ ਦੀ ਅਨਾਜ ਮੰਡੀ ਵਿਖੇ ਸਬ ਡਵੀਜ਼ਨ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ 'ਚ ਉਪ ਮੰਡਲ ਮੈਜਿਸਟਰੇਟ ਬਲਾਚੌਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਹਰਿਆਣਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX