ਤਾਜਾ ਖ਼ਬਰਾਂ


ਆਈ. ਐੱਸ. ਦੇ ਅੱਤਵਾਦੀਆਂ ਨੇ ਲੀਬੀਆ 'ਚ ਛੇ ਬੰਧਕਾਂ ਦੀ ਕੀਤੀ ਹੱਤਿਆ
. . .  0 minutes ago
ਤ੍ਰਿਪੋਲੀ, 10 ਦਸੰਬਰ- ਅੱਤਵਾਦੀ ਸੰਗਠਨ ਆਈ. ਐੱਸ. ਦੇ ਅੱਤਵਾਦੀਆਂ ਨੇ ਲੀਬੀਆ 'ਚ ਦੋ ਮਹੀਨਾ ਪਹਿਲਾਂ ਬੰਧਕ ਬਣਾਏ ਗਏ ਛੇ ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਲੀਬੀਆਈ ਅਧਿਕਾਰੀ ਓਥਮਨ ਹਾਸੁਨਾ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਇੱਕ ਸਥਾਨਕ...
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਦਿੱਤੀ ਮਾਤ
. . .  10 minutes ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਜਿੱਤ ਤੋਂ ਇੱਕ ਵਿਕਟ ਦੂਰ ਭਾਰਤ
. . .  20 minutes ago
ਪਾਰਕਿੰਗ ਨੂੰ ਲੈ ਕੇ ਹੋਇਆ ਮਾਮੂਲੀ ਵਿਵਾਦ, ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ
. . .  28 minutes ago
ਨਵੀਂ ਦਿੱਲੀ, 10 ਦਸੰਬਰ- ਦਿੱਲੀ ਦੇ ਮਯੂਰ ਵਿਹਾਰ ਇਲਾਕੇ 'ਚ ਪਾਰਕਿੰਗ ਨੂੰ ਲੈ ਕੇ ਹੋਏ ਮਾਮੂਲੀ ਵਿਵਾਦ ਕਾਰਨ ਬੀਤੀ ਰਾਤ ਗੋਲੀਆਂ ਮਾਰ ਕੇ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਮਯੂਰ ਵਿਹਾਰ ਦੇ ਫੇਜ 1 'ਚ ਡੀ. ਡੀ. ਏ. ਫਲੈਟ...
ਭੁੱਲਾਂ ਬਖ਼ਸ਼ਾਉਣ ਲਈ ਅਕਾਲੀ ਦਲ ਵਲੋਂ ਰੱਖੇ ਸ੍ਰੀ ਅਖੰਡ ਸਾਹਿਬ ਦਾ ਅੱਜ ਪਵੇਗਾ ਭੋਗ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਰਾਜ ਦੌਰਾਨ ਹੋਈਆਂ ਭੁੱਲਾਂ ਨੂੰ ਬਖ਼ਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੋ ਦਿਨਾਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਹੁਣ ਤੋਂ ਥੋੜ੍ਹੀ ਦੇਰ ਬਾਅਦ ਪਵੇਗਾ। ਇਸ...
ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 10 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਜਗਦੀਸ਼ ਠੱਕਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 72 ਸਾਲਾਂ ਦੇ ਸਨ। ਠੱਕਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ...
ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ
. . .  about 1 hour ago
ਲਖਨਊ, 10 ਦਸੰਬਰ- ਆਈਸਲੈਂਡ ਦੇ ਵਿਦੇਸ਼ ਮੰਤਰੀ ਗੁਡਲੁਗੁਰ ਥੋਰ ਨੇ ਅੱਜ ਸਵੇਰੇ ਆਗਰਾ ਵਿਖੇ ਤਾਜ ਮਹਿਲ ਦਾ ਦੌਰਾ ਕੀਤਾ। ਥੋਰ ਭਾਰਤ ਦੇ ਅੱਠ ਦਿਨਾਂ ਦੌਰੇ 'ਤੇ ਆਏ...
ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ
. . .  about 2 hours ago
ਨਵੀਂ ਦਿੱਲੀ, 10 ਦਸੰਬਰ- 9000 ਕਰੋੜ ਦੀ ਧੋਖਾਧੜੀ ਅਤੇ ਹਵਾਲਾ ਰਾਸ਼ੀ ਮਾਮਲੇ 'ਚ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਹੋ ਸਕਦੀ ਹੈ। ਸੀ. ਬੀ. ਆਈ. ਦੇ ਜੁਆਇੰਟ ਨਿਰਦੇਸ਼ਕ ਐੱਸ. ਸਾਈ ਮਨੋਹਰ ਦੀ ਅਗਵਾਈ 'ਚ ਅਧਿਕਾਰੀਆਂ ਦੀ ਇੱਕ ਟੀਮ ਵਿਜੇ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਭੁਵਨੇਸ਼ਵਰ 9 ਦਸੰਬਰ (ਡਾ. ਚਹਿਲ) - ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਪੂਲ ਮੈਚ ਸਮਾਪਤ ਹੋ ਗਏ। ਪੂਲ ਡੀ ਦੇ ਆਖ਼ਰੀ ਦੌਰ ਦੇ ਮੁਕਾਬਲੇ 'ਚ ਜਰਮਨੀ ਨੇ ਏਸ਼ੀਅਨ ਹਾਕੀ ਦੀ...
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਨਾਭਾ, 9 ਦਸੰਬਰ (ਕਰਮਜੀਤ ਸਿੰਘ) - ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਹਵਾਲਾਤੀ ਸੁਖਪ੍ਰੀਤ ਸਿੰਘ (23 ਸਾਲ) ਥਾਣਾ ਕਲਾਨੌਰ...
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਮੁੰਬਈ, 9 ਦਸੰਬਰ - ਮੁੰਬਈ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇੱਕ ਯਾਤਰੀ ਤੋਂ 84,59,862 ਲੱਖ ਦਾ ਸੋਨਾ ਬਰਾਮਦ ਹੋਇਆ...
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿਲੋਂ) - 12 ਦਸੰਬਰ ਨੂੰ ਆਪਣੀ ਮਹਿਲਾ ਦੋਸਤ ਗਿੰਨੀ ਚੈਤਰਥ ਨਾਲ ਵਿਆਹ ਕਰਵਾਉਣ ਜਾ ਰਹੇ ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਘਰ ਮਹਿੰਦੀ ਰਸਮ...
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਚੰਡੀਗੜ੍ਹ, 9 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਪਾਕਿਸਤਾਨੀ ਫ਼ੌਜ ਮੁਖੀ ਵੱਲੋਂ ਕਰਤਾਰਪੁਰ...
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾਂ ਰਹੇ ਠੇਕੇਦਾਰ ਵੱਲੋਂ ਅਣਗਹਿਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ...
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਬਰਗਾੜੀ ਮੋਰਚਾ ਹੋਇਆ ਖ਼ਤਮ, ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਐਲਾਨ
. . .  1 day ago
ਮੁੰਬਈ ਦੇ ਮਲਾੜ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਜੰਮੂ-ਕਸ਼ਮੀਰ : ਪੁਲਿਸ ਵੱਲੋਂ ਲੋੜੀਂਦਾ ਅੱਤਵਾਦੀ ਗ੍ਰਿਫ਼ਤਾਰ
. . .  1 day ago
ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਰੱਖਣ ਦਾ ਮਤਾ ਪਾਸ ਹੋਵੇ-ਰਾਹੁਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਮਾਨਸਾ

ਝੁਨੀਰ ਇਲਾਕੇ ਦਾ ਸਰਕਾਰੀ ਸੈਕੰਡਰੀ ਸਕੂਲ ਝੁਨੀਰ ਸਰਕਾਰ ਦੀ ਬੇਧਿਆਨੀ ਕਾਰਨ ਸਹੂਲਤਾਂ ਤੋਂ ਸੱਖਣਾ

ਰਮਨਦੀਪ ਸਿੰਘ ਸੰਧੂ ਝੁਨੀਰ, 20 ਜੂਨ- ਕਸਬਾ ਝੁਨੀਰ ਦਾ ਸਰਕਾਰੀ ਸੈਕੰਡਰੀ ਸਕੂਲ ਝੁਨੀਰ ਪਿਛਲੇ ਲੰਬੇ ਸਮੇਂ ਤੋਂ ਸਹੂਲਤਾਂ ਤੋਂ ਸੱਖਣਾ ਚੱਲਦਾ ਆ ਰਿਹਾ ਹੈ, ਜਿਸ ਕਰ ਕੇ ਇਲਾਕੇ ਦਾ ਵਿੱਦਿਅਕ ਅਤੇ ਬੋਧਿਕ ਵਿਕਾਸ ਰੁਕਿਆ ਹੋਇਆ ਹੈ | ਸਮੇਂ-ਸਮੇਂ ਦੀਆਂ ਸਰਕਾਰਾਂ ਨੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਮਨਾਇਆ ਜਾਵੇਗਾ ਯੋਗਾ ਦਿਵਸ

ਮਾਨਸਾ, 20 ਜੂਨ (ਸ. ਰਿ.)-ਚੌਥਾ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੰੂ ਖ਼ਾਲਸਾ ਹਾਈ ਸਕੂਲ ਮਾਨਸਾ ਵਿਖੇ ਸਵੇਰੇ 6 ਵਜੇ ਮਨਾਇਆ ਜਾਵੇਗਾ | ਡਿਪਟੀ ਕਮਿਸ਼ਨਰ ਨੇ ਮਾਨਸਾ ਤੇ ਆਸ ਪਾਸ ਦੇ ਵਾਸੀਆਂ ਨੂੰ ਇਸ ਵਿਚ ਸ਼ਾਮਿਲ ਹੋਣ ਲਈ ਅਪੀਲ ਕੀਤੀ ਹੈ | ...

ਪੂਰੀ ਖ਼ਬਰ »

ਮੰਦਰ ਕਮੇਟੀ ਦੇ ਪ੍ਰਧਾਨ ਬਣੇ ਗੋਰਾ

ਮਾਨਸਾ, 20 ਜੂਨ (ਵਿ. ਪ੍ਰਤੀ.)- ਸਥਾਨਕ ਸ੍ਰੀ ਸਿਵ ਤਿ੍ਵੇਣੀ ਮੰਦਰ ਕਮੇਟੀ ਦੀ ਸਾਲਾਨਾ ਚੋਣ ਸਰਬਸੰਮਤੀ ਨਾਲ ਕੀਤੀ ਗਈ | ਗੋਰਾ ਲਾਲ ਬਾਜੇਵਾਲਾ ਨੂੰ ਪ੍ਰਧਾਨ ਚੁਣਿਆ ਗਿਆ ਅਤੇ ਬਾਕੀ ਅਹੁਦੇਦਾਰ ਚੁਣਨ ਦੇ ਅਧਿਕਾਰ ਪ੍ਰਦਾਨ ਦਿੱਤੇ ਗਏ | ਇਸ ਮੌਕੇ ਅਸ਼ੋਕ ਗਰਗ, ਰੁਲਦੂ ...

ਪੂਰੀ ਖ਼ਬਰ »

ਘਰੋਂ-ਘਰੀਂ ਰੁਜ਼ਗਾਰ ਸਬੰਧੀ ਪਿੰਡਾਂ 'ਚ ਹੋਇਆ ਸਰਵੇ

ਬੋਹਾ, 20 ਜੂਨ (ਸਲੋਚਨਾ ਤਾਂਗੜੀ)-ਪੰਜਾਬ ਸਰਕਾਰ ਵਲੋਂ ਪਿੰਡਾਂ 'ਚ ਪੜ੍ਹੇ ਲਿਖੇ ਬੇਰੁਜ਼ਗਾਰ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਨੂੰ ਰੁਜ਼ਗਾਰ ਦੇਣ ਲਈ ਇਕ ਸਰਵੇ ਕਰਵਾਇਆ ਜਾ ਰਿਹਾ ਹੈ | ਇਹ ਸਰਵੇ ਵੱਖ ਵੱਖ ਥਾਵਾਂ 'ਤੇ ਉੱਥੋਂ ਦੇ ਸਕੂਲ ਅਧਿਆਪਕਾਂ ...

ਪੂਰੀ ਖ਼ਬਰ »

ਡਾ: ਲਾਲ ਚੰਦ ਨੇ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ

ਮਾਨਸਾ, 20 ਜੂਨ (ਸਟਾਫ਼ ਰਿਪੋਰਟਰ)-ਡਾ: ਲਾਲ ਚੰਦ ਨੇ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਸੀਨੀਅਰ ਮੈਡੀਕਲ ਅਫ਼ਸਰ ਝੁਨੀਰ ਵਿਖੇ ਕੰਮ ਕਰ ਰਹੇ ਸਨ | ਪਦ ਉੱਨਤ ਹੋਣ ਉਪਰੰਤ ਉਨ੍ਹਾਂ ਮਾਨਸਾ ਵਿਖੇ ਅਹੁਦਾ ਸੰਭਾਲਿਆ, ਜਿੱਥੇ ...

ਪੂਰੀ ਖ਼ਬਰ »

ਮੁਫ਼ਤ ਦਰਦ ਨਿਵਾਰਕ ਕੈਂਪ 'ਚ ਰੋਜ਼ਾਨਾ ਸਾੈਕੜੇ ਲੋਕ ਲੈ ਰਹੇ ਨੇ ਫ਼ਾਇਦਾ

ਬੁਢਲਾਡਾ, 20 ਜੂਨ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਦੇ ਸਿਨੇਮਾ ਰੋਡ 'ਤੇ ਸ੍ਰੀ ਜੈ ਦੁਰਗਾ ਭਜਨ ਮੰਡਲ ਦੇ ਸਹਿਯੋਗ ਨਾਲ ਜਾਰੀ ਤਿੰਨ ਦਿਨਾਂ ਮੁਫ਼ਤ ਦਰਦ ਨਿਵਾਰਕ ਕੈਪ ਚ ਰੋਜ਼ਾਨਾ ਸੈਂਕੜੇ ਲੋਕ ਲਾਭ ਉਠਾ ਰਹੇ ਹਨ | ਜਾਣਕਾਰੀ ਦਿੰਦਿਆਂ ਮੰਡਲ ਦੇ ਆਗੂ ਸੁਭਾਸ਼ ਬਾਂਸਲ ...

ਪੂਰੀ ਖ਼ਬਰ »

ਸਮਾਜ ਸੇਵੀ ਵਿਅਕਤੀ ਨੇ ਸਮਬਰਸੀਬਲ ਮੋਟਰ ਲਗਵਾਈ

ਝੁਨੀਰ, 20 ਜੂਨ (ਨਿ. ਪ. ਪ.)-ਸਰਕਾਰੀ ਮਿਡਲ ਸਕੂਲ ਲੜਕੀਆਂ ਝੁਨੀਰ ਵਿਖੇ ਪਾਣੀ ਦੀ ਭਾਰੀ ਕਮੀ ਪਾਈ ਜਾ ਰਹੀ ਸੀ | ਸਮਾਜਸੇਵੀ ਵਿਅਕਤੀ ਜਿਵਤੇਸ ਸਿੰਘ ਪੱਤਰ ਰਛਪਾਲ ਸਿੰਘ ਵਾਸੀ ਚੰਡੀਗੜ੍ਹ ਵਲੋਂ ਪਾਣੀ ਦੀਆਂ ਆਮ ਲੋੜਾਂ ਦੀ ਪੂਰਤੀ ਕਰਨ ਲਈ ਸਮਬਰਸੀਬਲ ਮੋਟਰ ਲਗਵਾਈ ਗਈ | ...

ਪੂਰੀ ਖ਼ਬਰ »

ਪਿੰਡ ਸਾਹਨੇਵਾਲੀ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਭਾਰੀ ਘਾਟ

ਝੁਨੀਰ, 20 ਜੂਨ (ਵਸ਼ਿਸ਼ਟ)-ਕਿਸਾਨ ਆਗੂ ਦਰਸ਼ਨ ਸਿੰਘ ਸਾਹਨੇਵਾਲੀ, ਜਗਤਾਰ ਸਿੰਘ, ਅਜੈਬ ਸਿੰਘ ਅਤੇ ਹਰਦੇਵ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ ਬਿਜਲੀ ਦੀ ਸਪਲਾਈ ਕਾਫ਼ੀ ਘੱਟ ਮਿਲਣ ਕਾਰਨ ਪਿੰਡ ਦੀ ਜਲ ਸਪਲਾਈ ਕਰਨ ਵਾਲੀ ਉੱਚੀ ਟੈਂਕੀ ਲੋੜ ਅਨੁਸਾਰ ਨਾ ਭਰਨ ਕਾਰਨ ...

ਪੂਰੀ ਖ਼ਬਰ »

ਕਸਬਾ ਝੁਨੀਰ ਦੇ ਹਸਪਤਾਲ ਵਿਚ ਐਾਬੂਲੈਂਸ ਨਾ ਹੋਣ ਕਾਰਨ 35 ਪਿੰਡਾਂ ਦੇ ਲੋਕ ਪ੍ਰੇਸ਼ਾਨ

ਝੁਨੀਰ, 20 ਜੂਨ (ਵਸ਼ਿਸ਼ਟ)-ਕਸਬਾ ਝੁਨੀਰ ਦਾ ਪ੍ਰਾਇਮਰੀ ਹੈਲਥ ਸੈਂਟਰ ਭਾਵੇਂ ਨਜ਼ਦੀਕੀ ਤਿੰਨ ਦਰਜਨ ਤੋਂ ਵਧੀਕ ਪਿੰਡਾਂ ਨਾਲ ਸਬੰਧਿਤ ਹੈ ਪ੍ਰੰਤੂ ਬੀਤੇ 8 ਦਿਨਾਂ ਤੋਂ ਇਸ ਹਸਪਤਾਲ ਦੀ ਐਮਰਜੈਂਸੀ ਐਾਬੂਲੈਂਸ ਨੰਬਰ 108 ਹਸਪਤਾਲ ਵਿਚ ਨਹੀਂ ਹੈ, ਜਿਸ ਕਾਰਨ ਇਸ ਖੇਤਰ ਦੇ ...

ਪੂਰੀ ਖ਼ਬਰ »

ਭਾਜਪਾ ਜੰਮੂ ਕਸ਼ਮੀਰ ਵਿਚ ਅੱਗ ਨਾਲ ਖੇਡ ਰਹੀ ਹੈ, ਜਿਸ ਦੇ ਸਿੱਟੇ ਭਵਿੱਖ ਵਿਚ ਘਾਤਕ ਹੋ ਸਕਦੇ ਹਨ- ਲਿਬਰੇਸ਼ਨ

ਮਾਨਸਾ, 20 ਜੂਨ (ਸਟਾਫ਼ ਰਿਪੋਰਟਰ)-ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਨੇ ਜੰਮੂ ਕਸ਼ਮੀਰ ਦੀ ਸਾਂਝੀ ਸਰਕਾਰ ਨੂੰ ਡੇਗਣ ਬਦਲੇ ਭਾਜਪਾ ਦੀ ਸਖ਼ਤ ਨਿੰਦਾ ਕਰਦੇ ਹੋਏ ਇਸ ਕਾਰਵਾਈ ਨੂੰ ਸੰਘ-ਭਾਜਪਾ ਦੀ ਘੋਰ ਮੌਕਾਪ੍ਰਸਤੀ ਅਤੇ ਖ਼ਤਰਨਾਕ ਸਿਆਸੀ ਹੱਥਕੰਡਾ ਕਰਾਰ ਦਿੰਦਿਆਂ ਕਿਹਾ ਹੈ ਕਿ ਅਜਿਹਾ ਕਰ ਕੇ ਭਾਜਪਾ ਇਸ ਸੰਵੇਦਨਸ਼ੀਲ ਸੂਬੇ ਵਿਚ ਅੱਗ ਨਾਲ ਖੇਡ ਰਹੀ ਹੈ, ਜਿਸ ਦੇ ਸਿੱਟੇ ਦੇਸ਼ ਲਈ ਭਵਿੱਖ ਵਿਚ ਬਹੁਤ ਘਾਤਕ ਹੋ ਸਕਦੇ ਹਨ ¢ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਅਤੇ ਸੂਬਾਈ ਆਗੂਆਂ ਕਾ: ਗੁਰਮੀਤ ਸਿੰਘ ਬਖ਼ਤਪੁਰ ਅਤੇ ਕਾ: ਸੁਖਦਰਸ਼ਨ ਸਿੰਘ ਨੱਤ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਜੰਮੂ ਕਸ਼ਮੀਰ ਵਿਚ ਸਾਂਝੀ ਸਰਕਾਰ ਵਿਚ ਰਹਿ ਕੇ 4 ਸਾਲ ਸਤਾ ਦਾ ਲਾਹਾ ਲੈ ਕੇ ਅਤੇ ਕਸ਼ਮੀਰ ਮਸਲੇ ਦਾ ਕੋਈ ਨਿਆਂ ਪੂਰਨ ਸਿਆਸੀ ਹੱਲ ਲੱਭਣ ਦੀ ਬਜਾਏ ਉਲਟਾ ਸਥਿਤੀ ਨੂੰ ਬੁਰੀ ਤਰ੍ਹਾਂ ਵਿਗਾੜਨ ਤੋਂ ਬਾਅਦ ਹੁਣ ਇਸ ਦੀ ਪੂਰੀ ਜ਼ਿੰਮੇਵਾਰੀ ਆਪਣੀ ਭਾਈਵਾਲ ਪੀ. ਡੀ. ਪੀ. ਉੱਪਰ ਸੁੱਟ ਕੇ ਭਾਜਪਾ ਦੇਸ਼ ਦੀ ਜਨਤਾ ਸਾਹਮਣੇ ਆਪਣੇ ਆਪ ਨੂੰ ਦੁੱਧ ਧੋਤਾ ਸਾਬਤ ਕਰਨਾ ਚਾਹੁੰਦੀ ਹੈ ਪਰ ਹਕੀਕਤ ਇਹ ਹੈ ਕਿ ਹੁਣ ਉੱਥੇ ਗਵਰਨਰੀ ਰਾਜ ਲਾਗੂ ਕਰ ਕੇ ਉਹ ਸੂਬਾ ਦੀ ਸਿਆਸੀ ਤਾਕਤ ਅਸਿੱਧੇ ਢੰਗ ਨਾਲ ਪੂਰੀ ਤਰ੍ਹਾਾ ਆਪਣੇ ਹੱਥ ਵਿਚ ਲੈਣਾ ਚਾਹੁੰਦੀ ਹੈ ¢ ਉਸ ਦੇ ਇਰਾਦੇ ਜ਼ਾਹਿਰ ਹਨ ਕਿ ਫ਼ੌਜ ਤੇ ਅਰਧ ਫ਼ੌਜੀ ਬਲਾਂ ਨੂੰ ਖੁੱਲ੍ਹੀ ਛੁੱਟੀ ਦੇ ਕੇ ਕਸ਼ਮੀਰੀ ਜਨਤਾ ਅੰਦਰਲੇ ਰੋਸ ਅਤੇ ਬੇਚੈਨੀ ਨੂੰ ਤਾਕਤ ਆਸਰੇ ਕੁਚਲ ਦਿੱਤਾ ਜਾਵੇ ਤਾਾ ਜੋ 2019 ਦੀਆਂ ਲੋਕ ਸਭਾ ਚੋਣਾਂ ਵਿਚ ਦੇਸ਼ ਭਰ ਵਿਚ ਇਸ ਮਾਅਰਕੇ ਦਾ ਸਿਆਸੀ ਲਾਹਾ ਲਿਆ ਜਾ ਸਕੇ ਪਰ ਇਹ ਇਕ ਐਸਾ ਘਾਤਕ ਦਾਅ ਪੇਚ ਹੈ, ਜੋ ਉਲਟਾ ਪੈ ਸਕਦਾ ਹੈ ਅਤੇ ਕਸ਼ਮੀਰੀ ਜਨਤਾ ਦੀਆਂ ਜਮਹੂਰੀ ਮੰਗਾਂ ਉਮੰਗਾਂ ਨੂੰ ਫ਼ੌਜੀ ਬੂਟਾਂ ਹੇਠ ਕੁਚਲ ਕੇ ਕਸ਼ਮੀਰ ਅੰਦਰ ਹਾਲਤ ਨੂੰ ਬਦ ਤੋਂ ਬਦਤਰ ਹੀ ਬਣਾ ਸਕਦਾ ਹੈ ¢ ਉਕਤ ਆਗੂਆਂ ਕਿਹਾ ਕਿ ਜੇਕਰ ਭਾਜਪਾ ਨੇ ਬਾਕੀ ਦੇਸ਼ ਅੰਦਰ ਸਿਆਸੀ ਲਾਹਾ ਲੈਣ ਲਈ ਰਾਜਪਾਲ ਜਰੀਏ ਕਸ਼ਮੀਰ ਵਿਚ ਫ਼ਿਰਕੂ ਆਧਾਰ 'ਤੇ ਦਮਨ ਚੱਕਰ ਚਲਾਇਆ ਤਾਂ ਦੇਸ਼ ਦੀਆਂ ਇਨਸਾਫ਼ਪਸੰਦ ਅਤੇ ਜਮਹੂਰੀ ਸ਼ਕਤੀਆਂ ਵਲੋਂ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ¢


ਖ਼ਬਰ ਸ਼ੇਅਰ ਕਰੋ

ਅੰਤਰਰਾਸ਼ਟਰੀ ਯੋਗ ਕੈਂਪ ਨੂੰ ਸਮਰਪਿਤ ਯੋਗ ਕੈਂਪ ਲਗਾਇਆ

ਬਰੇਟਾ, 20 ਜੂਨ (ਰਵਿੰਦਰ ਕੌਰ ਮੰਡੇਰ)-ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਸਰਕਾਰੀ ਸੀਨੀਅਰ ਸਕੂਲ ਬਰੇਟਾ ਵਿਖੇ ਦੇਸ਼ ਭਰ ਵਿਚ 21 ਜੂਨ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਕੈਂਪ ਨੂੰ ਸਮਰਪਿਤ ਇਕ ਯੋਗ ਕੈਂਪ ਲਗਾਇਆ ਗਿਆ | ਇਸ ਯੋਗ ਕੈਂਪ ਵਿਚ ਯੋਗ ਪ੍ਰਚਾਰਕ ...

ਪੂਰੀ ਖ਼ਬਰ »

ਨਾਜ਼ਾਇਜ ਸ਼ਰਾਬ ਤੇ ਭੁੱਕੀ ਬਰਾਮਦ

ਮਾਨਸਾ, 20 ਜੂਨ (ਵਿ. ਪ੍ਰਤੀ.)-ਪੁਲਿਸ ਨੇ ਵੱਖ ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਭੁੱਕੀ ਸ਼ਰਾਬ ਤੇ ਦੜਾ ਸੱਟਾ ਲਾਉਂਦੇ ਹੋਏ ਕਾਬੂ ਕੀਤਾ ਹੈ | ਭੀਖੀ ਪੁਲਿਸ ਨੇ ਡਰੇਨ ਪੁਲ ਤੋਂ ਮੋਹਨਦੀਪ ਸਿੰਘ ਮੋਹਨੀ ਵਾਸੀ ਭੀਖੀ ਤੋਂ ਡੇਢ ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ | ...

ਪੂਰੀ ਖ਼ਬਰ »

ਕੁਦਰਤੀ ਤਰੀਕੇ ਨਾਲ ਫਲ ਅਤੇ ਸਬਜ਼ੀਆਂ ਪਕਾਉਣ ਲਈ ਕੀਤਾ ਪ੍ਰੇਰਿਤ

ਜਾਗਰੂਕਤਾ ਕੈਂਪ ਲਗਾਇਆ ਮਾਨਸਾ, 20 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਾਗ਼ਬਾਨੀ ਵਿਭਾਗ ਦੁਆਰਾ ਸਬਜ਼ੀ ਮੰਡੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿੱਥੇ ਸਬਜ਼ੀ ਵਿਕੇ੍ਰਤਾਵਾਂ ਅਤੇ ਵਪਾਰੀਆਂ ਨੂੰ ਮਿਲ ਕੇ ਫਲ ਅਤੇ ਸਬਜ਼ੀਆਂ ...

ਪੂਰੀ ਖ਼ਬਰ »

ਸਫਲ ਡਾਕਟਰ ਬਣ ਕੇ ਜ਼ਰੂਰਤਮੰਦਾਂ ਦੀ ਸੇਵਾ ਕਰਨ ਦਾ ਇੱਛੁਕ ਹੈ ਪੰਕਜ

ਬੁਢਲਾਡਾ, 20 ਜੂਨ (ਸਵਰਨ ਸਿੰਘ ਰਾਹੀ)-ਆਲ ਇੰਡੀਆ ਇੰਸਟੀਚਿਊਟ ਦਾਖਲਾ ਪ੍ਰੀਖਿਆ (ਏਮਜ਼) ਦੇ ਨਤੀਜਿਆਂ 'ਚ 84ਵਾਂ ਰੈਂਕ ਪ੍ਰਾਪਤ ਕਰਨ ਵਾਲੇ ਬੁਢਲਾਡਾ ਦੇ ਪੰਕਜ ਕੁਮਾਰ ਸਫਲ ਡਾਕਟਰ ਬਣ ਕੇ ਗ਼ਰੀਬ ਅਤੇ ਜ਼ਰੂਰਤਮੰਦ ਖੇਤਰਾਂ 'ਚ ਸੇਵਾ ਕਰਨ ਦਾ ਇੱਛੁਕ ਹੈ | ਕਬੀਰ ਕਾਲੋਨੀ ...

ਪੂਰੀ ਖ਼ਬਰ »

ਮਹਿੰਗਾਈ ਵਿਰੁੱਧ ਖੀਵਾ ਕਲਾਂ 'ਚ ਕਾਂਗਰਸੀਆਂ ਵਲੋਂ ਧਰਨਾ

ਭੀਖੀ, 20 ਜੂਨ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਖੀਵਾ ਕਲਾਂ ਵਿਖੇ ਵਧਦੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਅਤੇ ਵਧਦੀ ਮਹਿੰਗਾਈ ਵਿਰੁੱਧ ਸੀਨੀਅਰ ਕਾਂਗਰਸੀ ਆਗੂ ਡਾ. ਮਨੋਜ ਬਾਲਾ ਦੀ ਅਗਵਾਈ 'ਚ ਧਰਨਾ ਦਿੱਤਾ ਗਿਆ ਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ 'ਤੇ ਵਿਸ਼ੇਸ਼

ਤੰਦਰੁਸਤ ਸਰੀਰ ਦੇ ਨਾਲ-ਨਾਲ ਜੀਵਨ ਜਾਚ ਵੀ ਸਿਖਾਉਂਦਾ ਹੈ ਯੋਗ

ਜਸਪਾਲ ਸਿੰਘ ਜਲੰਧਰ,-ਯੋਗ ਪੁਰਾਤਨ ਸਮੇਂ ਤੋਂ ਹੀ ਇਨਸਾਨ ਦੀ ਜ਼ਿੰਦਗੀ ਦੇ ਅੰਗ-ਸੰਗ ਰਿਹਾ ਹੈ ਪਰ ਸਾਲ 2015 'ਚ ਸੰਯੁਕਤ ਰਾਸ਼ਟਰ ਵਲੋਂ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਐਲਾਨਣ ਨਾਲ ਯੋਗ ਨੂੰ ਵਿਸ਼ਵ ਪੱਧਰ 'ਤੇ ਮਾਨਤਾ ਮਿਲਣ ਨਾਲ ਦੁਨੀਆ ਭਰ 'ਚ ਯੋਗ ਨੂੰ ਵੱਖਰੀ ਪਛਾਣ ...

ਪੂਰੀ ਖ਼ਬਰ »

ਬੀ. ਐਸ. ਸੀ. ਨਤੀਜਿਆਂ 'ਚ ਗੁਰੂ ਨਾਨਕ ਕਾਲਜ ਮੋਹਰੀ

ਬੁਢਲਾਡਾ, 20 ਜੂਨ (ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਘੋਸ਼ਿਤ ਬੀ. ਐਸ. ਸੀ. (ਮੈਡੀਕਲ-ਨਾਨ ਮੈਡੀਕਲ) ਭਾਗ ਪਹਿਲਾ ਦੇ ਨਤੀਜੇ ਵਿਚ ਸਥਾਨਕ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਾਰੇ ਵਿਦਿਆਰਥੀਆਂ ਨੇ ਪਹਿਲੀ ...

ਪੂਰੀ ਖ਼ਬਰ »

ਗੰ੍ਰਥੀ ਸਭਾ ਵਲੋਂ ਬਰਗਾੜੀ ਬੇਅਦਬੀ ਕਾਂਡ ਦੇ ਸੱਚ ਨੂੰ ਸਾਹਮਣੇ ਲਿਆਉਣ ਦੀ ਮੰਗ

ਮਾਨਸਾ, 20 ਜੂਨ (ਵਿ. ਪ੍ਰਤੀ.)- ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਜ਼ਿਲ੍ਹਾ ਮਾਨਸਾ ਨੇ ਸੀ.ਬੀ.ਆਈ. ਤੋਂ ਮੰਗ ਕੀਤੀ ਹੈ ਕਿ ਉਹ ਬਰਗਾੜੀ ਬੇਅਦਬੀ ਕਾਂਡ ਦੇ ਸੱਚ ਨੂੰ ਸਾਹਮਣੇ ਲਿਆਉਣ ਦੇ ਨਾਲ ਹੀ ਹੋਰ ਵਾਪਰੀਆਂ ਘਟਨਾਵਾਂ ਦਾ ਸੱਚ ਸਾਹਮਣੇ ਲਿਆਵੇ | ਜਥੇਬੰਦੀ ਦੇ ...

ਪੂਰੀ ਖ਼ਬਰ »

ਬੇਅਦਬੀ ਘਟਨਾਵਾਂ ਦਾ ਇਨਸਾਫ਼ ਲੈਣ ਲਈ 24 ਨੂੰ ਵੱਡਾ ਕਾਫ਼ਲਾ ਬਰਗਾੜੀ ਲਈ ਰਵਾਨਾ ਹੋਵੇਗਾ-ਬੱਛੋਆਣਾ

ਭੀਖੀ, 20 ਜੂਨ (ਗੁਰਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ (ਅ) ਦੀ ਮਹੀਨਾਵਾਰ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਹੋਈ | ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ...

ਪੂਰੀ ਖ਼ਬਰ »

ਬੋਹਾ ਖੇਤਰ ਦੇ 85 ਪ੍ਰਤੀਸ਼ਤ ਕਿਸਾਨ ਝੋਨਾ ਲਗਾਉਣ ਦੇ ਸਰਕਾਰੀ ਇਕਰਾਰ 'ਤੇ ਖਰੇ ਉੱਤਰੇ

ਬੋਹਾ, 20 ਜੂਨ (ਪ. ਪ.)-ਇਸ ਖੇਤਰ ਦੇ 3 ਦਰਜਨ ਦੇ ਕਰੀਬ ਪਿੰਡਾਂ ਨਾਲ ਸਬੰਧਿਤ ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਸਰਕਾਰੀ ਫ਼ੈਸਲੇ ਮੁਤਾਬਿਕ ਹਾਲੇ ਤੱਕ ਝੋਨਾ ਨਹੀਂ ਲਗਾਇਆ | ਪਿੰਡ ਮਲਕਪੁਰ ਭੀਮੜਾ ਦੇ 100 ਪ੍ਰਤੀਸ਼ਤ, ਨੰਦਗੜ੍ਹ ਦੇ 55 ਪ੍ਰਤੀਸ਼ਤ, ਸੰਦਲੀ ਦੇ 98 ...

ਪੂਰੀ ਖ਼ਬਰ »

ਅੰਗਹੀਣਾਂ ਦੀਆਂ ਬਕਾਇਆ ਪੈਨਸ਼ਨਾਂ ਤੁਰੰਤ ਦੇਣ ਦੀ ਮੰਗ

ਮਾਨਸਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਦੀ ਇਕੱਤਰਤਾ ਇੱਥੇ ਜ਼ਿਲ੍ਹਾ ਆਗੂ ਜੋਤੀ ਸ਼ਰਮਾ ਦੀ ਅਗਵਾਈ ਹੇਠ ਹੋਈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਈ ਤੋਂ ਨਵੰਬਰ 2017 ਤੱਕ ਦੀ ਬਕਾਇਆਂ ਪਈ ਪੈਨਸ਼ਨ ਰਾਸ਼ੀ ਲਾਭਪਾਤਰੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX