ਤਾਜਾ ਖ਼ਬਰਾਂ


ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  about 1 hour ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  about 1 hour ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  about 2 hours ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  about 2 hours ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  about 3 hours ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  about 3 hours ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  about 3 hours ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  about 3 hours ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  about 4 hours ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  about 4 hours ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  about 4 hours ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  about 5 hours ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  about 5 hours ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  about 5 hours ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ)- ਸੀ.ਬੀ.ਆਈ. ਕੋਰਟ 'ਚ ਸੁਣਵਾਈ ਦੇ ਦੌਰਾਨ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਸੁਰੱਖਿਆ 'ਚ ਹੋਏ .....
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  about 5 hours ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  about 5 hours ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  about 5 hours ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  about 5 hours ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਮਾਨਸਾ

ਝੁਨੀਰ ਇਲਾਕੇ ਦਾ ਸਰਕਾਰੀ ਸੈਕੰਡਰੀ ਸਕੂਲ ਝੁਨੀਰ ਸਰਕਾਰ ਦੀ ਬੇਧਿਆਨੀ ਕਾਰਨ ਸਹੂਲਤਾਂ ਤੋਂ ਸੱਖਣਾ

ਰਮਨਦੀਪ ਸਿੰਘ ਸੰਧੂ ਝੁਨੀਰ, 20 ਜੂਨ- ਕਸਬਾ ਝੁਨੀਰ ਦਾ ਸਰਕਾਰੀ ਸੈਕੰਡਰੀ ਸਕੂਲ ਝੁਨੀਰ ਪਿਛਲੇ ਲੰਬੇ ਸਮੇਂ ਤੋਂ ਸਹੂਲਤਾਂ ਤੋਂ ਸੱਖਣਾ ਚੱਲਦਾ ਆ ਰਿਹਾ ਹੈ, ਜਿਸ ਕਰ ਕੇ ਇਲਾਕੇ ਦਾ ਵਿੱਦਿਅਕ ਅਤੇ ਬੋਧਿਕ ਵਿਕਾਸ ਰੁਕਿਆ ਹੋਇਆ ਹੈ | ਸਮੇਂ-ਸਮੇਂ ਦੀਆਂ ਸਰਕਾਰਾਂ ਨੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਮਨਾਇਆ ਜਾਵੇਗਾ ਯੋਗਾ ਦਿਵਸ

ਮਾਨਸਾ, 20 ਜੂਨ (ਸ. ਰਿ.)-ਚੌਥਾ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੰੂ ਖ਼ਾਲਸਾ ਹਾਈ ਸਕੂਲ ਮਾਨਸਾ ਵਿਖੇ ਸਵੇਰੇ 6 ਵਜੇ ਮਨਾਇਆ ਜਾਵੇਗਾ | ਡਿਪਟੀ ਕਮਿਸ਼ਨਰ ਨੇ ਮਾਨਸਾ ਤੇ ਆਸ ਪਾਸ ਦੇ ਵਾਸੀਆਂ ਨੂੰ ਇਸ ਵਿਚ ਸ਼ਾਮਿਲ ਹੋਣ ਲਈ ਅਪੀਲ ਕੀਤੀ ਹੈ | ...

ਪੂਰੀ ਖ਼ਬਰ »

ਮੰਦਰ ਕਮੇਟੀ ਦੇ ਪ੍ਰਧਾਨ ਬਣੇ ਗੋਰਾ

ਮਾਨਸਾ, 20 ਜੂਨ (ਵਿ. ਪ੍ਰਤੀ.)- ਸਥਾਨਕ ਸ੍ਰੀ ਸਿਵ ਤਿ੍ਵੇਣੀ ਮੰਦਰ ਕਮੇਟੀ ਦੀ ਸਾਲਾਨਾ ਚੋਣ ਸਰਬਸੰਮਤੀ ਨਾਲ ਕੀਤੀ ਗਈ | ਗੋਰਾ ਲਾਲ ਬਾਜੇਵਾਲਾ ਨੂੰ ਪ੍ਰਧਾਨ ਚੁਣਿਆ ਗਿਆ ਅਤੇ ਬਾਕੀ ਅਹੁਦੇਦਾਰ ਚੁਣਨ ਦੇ ਅਧਿਕਾਰ ਪ੍ਰਦਾਨ ਦਿੱਤੇ ਗਏ | ਇਸ ਮੌਕੇ ਅਸ਼ੋਕ ਗਰਗ, ਰੁਲਦੂ ...

ਪੂਰੀ ਖ਼ਬਰ »

ਘਰੋਂ-ਘਰੀਂ ਰੁਜ਼ਗਾਰ ਸਬੰਧੀ ਪਿੰਡਾਂ 'ਚ ਹੋਇਆ ਸਰਵੇ

ਬੋਹਾ, 20 ਜੂਨ (ਸਲੋਚਨਾ ਤਾਂਗੜੀ)-ਪੰਜਾਬ ਸਰਕਾਰ ਵਲੋਂ ਪਿੰਡਾਂ 'ਚ ਪੜ੍ਹੇ ਲਿਖੇ ਬੇਰੁਜ਼ਗਾਰ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਨੂੰ ਰੁਜ਼ਗਾਰ ਦੇਣ ਲਈ ਇਕ ਸਰਵੇ ਕਰਵਾਇਆ ਜਾ ਰਿਹਾ ਹੈ | ਇਹ ਸਰਵੇ ਵੱਖ ਵੱਖ ਥਾਵਾਂ 'ਤੇ ਉੱਥੋਂ ਦੇ ਸਕੂਲ ਅਧਿਆਪਕਾਂ ...

ਪੂਰੀ ਖ਼ਬਰ »

ਡਾ: ਲਾਲ ਚੰਦ ਨੇ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ

ਮਾਨਸਾ, 20 ਜੂਨ (ਸਟਾਫ਼ ਰਿਪੋਰਟਰ)-ਡਾ: ਲਾਲ ਚੰਦ ਨੇ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਸੀਨੀਅਰ ਮੈਡੀਕਲ ਅਫ਼ਸਰ ਝੁਨੀਰ ਵਿਖੇ ਕੰਮ ਕਰ ਰਹੇ ਸਨ | ਪਦ ਉੱਨਤ ਹੋਣ ਉਪਰੰਤ ਉਨ੍ਹਾਂ ਮਾਨਸਾ ਵਿਖੇ ਅਹੁਦਾ ਸੰਭਾਲਿਆ, ਜਿੱਥੇ ...

ਪੂਰੀ ਖ਼ਬਰ »

ਮੁਫ਼ਤ ਦਰਦ ਨਿਵਾਰਕ ਕੈਂਪ 'ਚ ਰੋਜ਼ਾਨਾ ਸਾੈਕੜੇ ਲੋਕ ਲੈ ਰਹੇ ਨੇ ਫ਼ਾਇਦਾ

ਬੁਢਲਾਡਾ, 20 ਜੂਨ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਦੇ ਸਿਨੇਮਾ ਰੋਡ 'ਤੇ ਸ੍ਰੀ ਜੈ ਦੁਰਗਾ ਭਜਨ ਮੰਡਲ ਦੇ ਸਹਿਯੋਗ ਨਾਲ ਜਾਰੀ ਤਿੰਨ ਦਿਨਾਂ ਮੁਫ਼ਤ ਦਰਦ ਨਿਵਾਰਕ ਕੈਪ ਚ ਰੋਜ਼ਾਨਾ ਸੈਂਕੜੇ ਲੋਕ ਲਾਭ ਉਠਾ ਰਹੇ ਹਨ | ਜਾਣਕਾਰੀ ਦਿੰਦਿਆਂ ਮੰਡਲ ਦੇ ਆਗੂ ਸੁਭਾਸ਼ ਬਾਂਸਲ ...

ਪੂਰੀ ਖ਼ਬਰ »

ਸਮਾਜ ਸੇਵੀ ਵਿਅਕਤੀ ਨੇ ਸਮਬਰਸੀਬਲ ਮੋਟਰ ਲਗਵਾਈ

ਝੁਨੀਰ, 20 ਜੂਨ (ਨਿ. ਪ. ਪ.)-ਸਰਕਾਰੀ ਮਿਡਲ ਸਕੂਲ ਲੜਕੀਆਂ ਝੁਨੀਰ ਵਿਖੇ ਪਾਣੀ ਦੀ ਭਾਰੀ ਕਮੀ ਪਾਈ ਜਾ ਰਹੀ ਸੀ | ਸਮਾਜਸੇਵੀ ਵਿਅਕਤੀ ਜਿਵਤੇਸ ਸਿੰਘ ਪੱਤਰ ਰਛਪਾਲ ਸਿੰਘ ਵਾਸੀ ਚੰਡੀਗੜ੍ਹ ਵਲੋਂ ਪਾਣੀ ਦੀਆਂ ਆਮ ਲੋੜਾਂ ਦੀ ਪੂਰਤੀ ਕਰਨ ਲਈ ਸਮਬਰਸੀਬਲ ਮੋਟਰ ਲਗਵਾਈ ਗਈ | ...

ਪੂਰੀ ਖ਼ਬਰ »

ਪਿੰਡ ਸਾਹਨੇਵਾਲੀ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਭਾਰੀ ਘਾਟ

ਝੁਨੀਰ, 20 ਜੂਨ (ਵਸ਼ਿਸ਼ਟ)-ਕਿਸਾਨ ਆਗੂ ਦਰਸ਼ਨ ਸਿੰਘ ਸਾਹਨੇਵਾਲੀ, ਜਗਤਾਰ ਸਿੰਘ, ਅਜੈਬ ਸਿੰਘ ਅਤੇ ਹਰਦੇਵ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ ਬਿਜਲੀ ਦੀ ਸਪਲਾਈ ਕਾਫ਼ੀ ਘੱਟ ਮਿਲਣ ਕਾਰਨ ਪਿੰਡ ਦੀ ਜਲ ਸਪਲਾਈ ਕਰਨ ਵਾਲੀ ਉੱਚੀ ਟੈਂਕੀ ਲੋੜ ਅਨੁਸਾਰ ਨਾ ਭਰਨ ਕਾਰਨ ...

ਪੂਰੀ ਖ਼ਬਰ »

ਕਸਬਾ ਝੁਨੀਰ ਦੇ ਹਸਪਤਾਲ ਵਿਚ ਐਾਬੂਲੈਂਸ ਨਾ ਹੋਣ ਕਾਰਨ 35 ਪਿੰਡਾਂ ਦੇ ਲੋਕ ਪ੍ਰੇਸ਼ਾਨ

ਝੁਨੀਰ, 20 ਜੂਨ (ਵਸ਼ਿਸ਼ਟ)-ਕਸਬਾ ਝੁਨੀਰ ਦਾ ਪ੍ਰਾਇਮਰੀ ਹੈਲਥ ਸੈਂਟਰ ਭਾਵੇਂ ਨਜ਼ਦੀਕੀ ਤਿੰਨ ਦਰਜਨ ਤੋਂ ਵਧੀਕ ਪਿੰਡਾਂ ਨਾਲ ਸਬੰਧਿਤ ਹੈ ਪ੍ਰੰਤੂ ਬੀਤੇ 8 ਦਿਨਾਂ ਤੋਂ ਇਸ ਹਸਪਤਾਲ ਦੀ ਐਮਰਜੈਂਸੀ ਐਾਬੂਲੈਂਸ ਨੰਬਰ 108 ਹਸਪਤਾਲ ਵਿਚ ਨਹੀਂ ਹੈ, ਜਿਸ ਕਾਰਨ ਇਸ ਖੇਤਰ ਦੇ ...

ਪੂਰੀ ਖ਼ਬਰ »

ਭਾਜਪਾ ਜੰਮੂ ਕਸ਼ਮੀਰ ਵਿਚ ਅੱਗ ਨਾਲ ਖੇਡ ਰਹੀ ਹੈ, ਜਿਸ ਦੇ ਸਿੱਟੇ ਭਵਿੱਖ ਵਿਚ ਘਾਤਕ ਹੋ ਸਕਦੇ ਹਨ- ਲਿਬਰੇਸ਼ਨ

ਮਾਨਸਾ, 20 ਜੂਨ (ਸਟਾਫ਼ ਰਿਪੋਰਟਰ)-ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਨੇ ਜੰਮੂ ਕਸ਼ਮੀਰ ਦੀ ਸਾਂਝੀ ਸਰਕਾਰ ਨੂੰ ਡੇਗਣ ਬਦਲੇ ਭਾਜਪਾ ਦੀ ਸਖ਼ਤ ਨਿੰਦਾ ਕਰਦੇ ਹੋਏ ਇਸ ਕਾਰਵਾਈ ਨੂੰ ਸੰਘ-ਭਾਜਪਾ ਦੀ ਘੋਰ ਮੌਕਾਪ੍ਰਸਤੀ ਅਤੇ ਖ਼ਤਰਨਾਕ ਸਿਆਸੀ ਹੱਥਕੰਡਾ ਕਰਾਰ ਦਿੰਦਿਆਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਕੈਂਪ ਨੂੰ ਸਮਰਪਿਤ ਯੋਗ ਕੈਂਪ ਲਗਾਇਆ

ਬਰੇਟਾ, 20 ਜੂਨ (ਰਵਿੰਦਰ ਕੌਰ ਮੰਡੇਰ)-ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਸਰਕਾਰੀ ਸੀਨੀਅਰ ਸਕੂਲ ਬਰੇਟਾ ਵਿਖੇ ਦੇਸ਼ ਭਰ ਵਿਚ 21 ਜੂਨ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਕੈਂਪ ਨੂੰ ਸਮਰਪਿਤ ਇਕ ਯੋਗ ਕੈਂਪ ਲਗਾਇਆ ਗਿਆ | ਇਸ ਯੋਗ ਕੈਂਪ ਵਿਚ ਯੋਗ ਪ੍ਰਚਾਰਕ ...

ਪੂਰੀ ਖ਼ਬਰ »

ਨਾਜ਼ਾਇਜ ਸ਼ਰਾਬ ਤੇ ਭੁੱਕੀ ਬਰਾਮਦ

ਮਾਨਸਾ, 20 ਜੂਨ (ਵਿ. ਪ੍ਰਤੀ.)-ਪੁਲਿਸ ਨੇ ਵੱਖ ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਭੁੱਕੀ ਸ਼ਰਾਬ ਤੇ ਦੜਾ ਸੱਟਾ ਲਾਉਂਦੇ ਹੋਏ ਕਾਬੂ ਕੀਤਾ ਹੈ | ਭੀਖੀ ਪੁਲਿਸ ਨੇ ਡਰੇਨ ਪੁਲ ਤੋਂ ਮੋਹਨਦੀਪ ਸਿੰਘ ਮੋਹਨੀ ਵਾਸੀ ਭੀਖੀ ਤੋਂ ਡੇਢ ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ | ...

ਪੂਰੀ ਖ਼ਬਰ »

ਕੁਦਰਤੀ ਤਰੀਕੇ ਨਾਲ ਫਲ ਅਤੇ ਸਬਜ਼ੀਆਂ ਪਕਾਉਣ ਲਈ ਕੀਤਾ ਪ੍ਰੇਰਿਤ

ਜਾਗਰੂਕਤਾ ਕੈਂਪ ਲਗਾਇਆ ਮਾਨਸਾ, 20 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਾਗ਼ਬਾਨੀ ਵਿਭਾਗ ਦੁਆਰਾ ਸਬਜ਼ੀ ਮੰਡੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿੱਥੇ ਸਬਜ਼ੀ ਵਿਕੇ੍ਰਤਾਵਾਂ ਅਤੇ ਵਪਾਰੀਆਂ ਨੂੰ ਮਿਲ ਕੇ ਫਲ ਅਤੇ ਸਬਜ਼ੀਆਂ ...

ਪੂਰੀ ਖ਼ਬਰ »

ਸਫਲ ਡਾਕਟਰ ਬਣ ਕੇ ਜ਼ਰੂਰਤਮੰਦਾਂ ਦੀ ਸੇਵਾ ਕਰਨ ਦਾ ਇੱਛੁਕ ਹੈ ਪੰਕਜ

ਬੁਢਲਾਡਾ, 20 ਜੂਨ (ਸਵਰਨ ਸਿੰਘ ਰਾਹੀ)-ਆਲ ਇੰਡੀਆ ਇੰਸਟੀਚਿਊਟ ਦਾਖਲਾ ਪ੍ਰੀਖਿਆ (ਏਮਜ਼) ਦੇ ਨਤੀਜਿਆਂ 'ਚ 84ਵਾਂ ਰੈਂਕ ਪ੍ਰਾਪਤ ਕਰਨ ਵਾਲੇ ਬੁਢਲਾਡਾ ਦੇ ਪੰਕਜ ਕੁਮਾਰ ਸਫਲ ਡਾਕਟਰ ਬਣ ਕੇ ਗ਼ਰੀਬ ਅਤੇ ਜ਼ਰੂਰਤਮੰਦ ਖੇਤਰਾਂ 'ਚ ਸੇਵਾ ਕਰਨ ਦਾ ਇੱਛੁਕ ਹੈ | ਕਬੀਰ ਕਾਲੋਨੀ ...

ਪੂਰੀ ਖ਼ਬਰ »

ਮਹਿੰਗਾਈ ਵਿਰੁੱਧ ਖੀਵਾ ਕਲਾਂ 'ਚ ਕਾਂਗਰਸੀਆਂ ਵਲੋਂ ਧਰਨਾ

ਭੀਖੀ, 20 ਜੂਨ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਖੀਵਾ ਕਲਾਂ ਵਿਖੇ ਵਧਦੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਅਤੇ ਵਧਦੀ ਮਹਿੰਗਾਈ ਵਿਰੁੱਧ ਸੀਨੀਅਰ ਕਾਂਗਰਸੀ ਆਗੂ ਡਾ. ਮਨੋਜ ਬਾਲਾ ਦੀ ਅਗਵਾਈ 'ਚ ਧਰਨਾ ਦਿੱਤਾ ਗਿਆ ਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ 'ਤੇ ਵਿਸ਼ੇਸ਼

ਤੰਦਰੁਸਤ ਸਰੀਰ ਦੇ ਨਾਲ-ਨਾਲ ਜੀਵਨ ਜਾਚ ਵੀ ਸਿਖਾਉਂਦਾ ਹੈ ਯੋਗ

ਜਸਪਾਲ ਸਿੰਘ
ਜਲੰਧਰ,-ਯੋਗ ਪੁਰਾਤਨ ਸਮੇਂ ਤੋਂ ਹੀ ਇਨਸਾਨ ਦੀ ਜ਼ਿੰਦਗੀ ਦੇ ਅੰਗ-ਸੰਗ ਰਿਹਾ ਹੈ ਪਰ ਸਾਲ 2015 'ਚ ਸੰਯੁਕਤ ਰਾਸ਼ਟਰ ਵਲੋਂ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਐਲਾਨਣ ਨਾਲ ਯੋਗ ਨੂੰ ਵਿਸ਼ਵ ਪੱਧਰ 'ਤੇ ਮਾਨਤਾ ਮਿਲਣ ਨਾਲ ਦੁਨੀਆ ਭਰ 'ਚ ਯੋਗ ਨੂੰ ਵੱਖਰੀ ਪਛਾਣ ਮਿਲੀ ਹੈ। ਵਿਸ਼ਵ ਦੇ ਬਹੁਤ ਸਾਰੇ ਮੁਲਕਾਂ 'ਚ 21 ਜੂਨ ਨੂੰ ਜਨਤਕ ਥਾਵਾਂ 'ਤੇ ਲੋਕ ਇਕੱਠੇ ਹੋ ਕੇ ਯੋਗ ਕਰਦੇ ਹਨ ਤੇ ਉਹ ਲੋਕਾਂ ਨੂੰ ਯੋਗ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ। ਯੋਗ ਕਰਨ ਨਾਲ ਨਾ ਕੇਵਲ ਸਰੀਰ ਤੰਦਰੁਸਤ ਰਹਿੰਦਾ ਹੈ, ਬਲਕਿ ਮਨ ਵੀ ਤਰੋ-ਤਾਜ਼ਾ ਹੋ ਜਾਂਦਾ ਹੈ ਤੇ ਇਨਸਾਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ। ਯੋਗ ਨਾਲ ਇਨਸਾਨ ਆਪਣੀਆਂ ਇੰਦਰੀਆਂ 'ਤੇ ਕਾਬੂ ਰੱਖਦਾ ਹੋਇਆ ਕਾਮ, ਕ੍ਰੋਧ, ਮੋਹ, ਲੋਭ ਤੇ ਹੰਕਾਰ ਤੋਂ ਵੀ ਦੂਰ ਰਹਿੰਦਾ ਹੈ। ਸਭ ਤੋਂ ਅਹਿਮ ਯੋਗ ਇਨਸਾਨ ਨੂੰ ਜੀਵਨ ਜਾਚ ਵੀ ਸਿਖਾਉਂਦਾ ਹੈ ਤੇ ਯੋਗ ਨਾਲ ਜੁੜਿਆ ਵਿਅਕਤੀ ਆਮ ਵਿਅਕਤੀ ਨਾਲੋਂ ਕਈ ਪੱਖਾਂ ਤੋਂ ਅੱਗੇ ਹੁੰਦਾ ਹੈ। ਪਿਛਲੇ ਸਮੇਂ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਲਗਾਤਾਰ ਇਸ ਦਿਨ ਆਮ ਲੋਕਾਂ ਨਾਲ ਮਿਲ ਕੇ ਯੋਗ ਕਰਨ ਨਾਲ ਲੋਕਾਂ 'ਚ ਯੋਗ ਪ੍ਰਤੀ ਚੇਤਨਾ ਵਧੀ ਹੈ ਤੇ ਹਰ ਉਮਰ ਵਰਗ ਦੇ ਲੋਕ ਇਸ ਨਾਲ ਜੁੜ ਰਹੇ ਹਨ।
ਇਨਸਾਨੀ ਜ਼ਿੰਦਗੀ 'ਚ ਯੋਗ ਦੀ ਅਹਿਮੀਅਤ
ਆਪਣੇ ਰੁਝੇਵਿਆਂ 'ਚ ਇਨਸਾਨ ਏਨਾ ਮਸ਼ਰੂਫ ਹੋ ਗਿਆ ਹੈ ਕਿ ਅੱਜ ਉਸ ਕੋਲ ਆਪਣੇ ਲਈ ਵਕਤ ਹੀ ਨਹੀਂ ਰਿਹਾ ਤੇ ਭੱਜ-ਦੌੜ ਭਰੀ ਇਸ ਜ਼ਿੰਦਗੀ 'ਚ ਇਨਸਾਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ। ਕਈ ਤਰ੍ਹਾਂ ਦੀਆਂ ਉਲਝਣਾਂ 'ਚ ਘਿਰਿਆ ਇਨਸਾਨ ਤਣਾਅ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੈ। ਦੂਸਰਾ ਹੱਥੀਂ ਕੰਮ ਨਾ ਕਰਨ ਦੀ ਆਦਤ ਅਤੇ ਆਰਾਮਦਾਇਕ ਜੀਵਨ ਨੇ ਵੀ ਸਾਡੀਆਂ ਮੁਸ਼ਕਿਲਾਂ 'ਚ ਵਾਧਾ ਕੀਤਾ ਹੈ। ਸ਼ੁਰੂਆਤ ਮੋਟਾਪੇ ਤੋਂ ਹੁੰਦੀ ਹੈ ਤੇ ਹੋਲੀ-ਹੌਲੀ ਇਨਸਾਨ ਸ਼ੂਗਰ ਤੇ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੀ ਜਕੜ 'ਚ ਆ ਜਾਂਦਾ ਹੈ। ਕਈ ਨਾਮੁਰਾਦ ਬਿਮਾਰੀਆਂ ਨੂੰ ਅਸੀਂ ਕੁਦਰਤ ਦੀ ਕਰੋਪੀ ਕਹਿ ਕੇ ਭਾਣਾ ਮੰਨ ਲੈਂਦੇ ਹਾਂ ਪਰ ਜ਼ਿਆਦਾਤਰ ਬਿਮਾਰੀਆਂ ਅਸੀਂ ਆਪ ਹੀ ਸਹੇੜੀਆਂ ਹੁੰਦੀਆਂ ਹਨ ਤੇ ਅਜਿਹੇ 'ਚ ਯੋਗ ਹੀ ਸਾਡਾ ਮਦਦਗਾਰ ਸਾਬਤ ਹੋ ਸਕਦਾ ਹੈ। ਯੋਗ ਕਰਨ ਨਾਲ ਨਾ ਕੇਵਲ ਸਿਹਤਮੰਦ ਜ਼ਿੰਦਗੀ ਬਸਰ ਕੀਤੀ ਜਾ ਸਕਦੀ ਹੈ, ਬਲਕਿ ਨਿਰੰਤਰ ਯੋਗ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ। ਇਸ ਲਈ ਇਨਸਾਨ ਨੂੰ ਚਾਹੀਦਾ ਹੈ ਕਿ ਉਹ ਥੋੜ੍ਹਾ ਸਮਾਂ ਆਪਣੇ ਲਈ ਵੀ ਕੱਢੇ ਅਤੇ ਯੋਗ ਨਾਲ ਜੁੜ ਕੇ ਆਪਣੀ ਜ਼ਿੰਦਗੀ ਨੂੰ ਵਧੀਆ ਤਰੀਕੇ ਨਾਲ ਜੀਵੇ।
ਆਤਮ ਵਿਸ਼ਵਾਸ ਵਧਦਾ ਹੈ
ਯੋਗ ਕਰਨ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਤਾਂ ਬਚਾਅ ਹੁੰਦਾ ਹੀ ਹੈ, ਬਲਕਿ ਇਨਸਾਨ ਦਾ ਆਤਮ ਵਿਸ਼ਵਾਸ ਵੀ ਵਧਦਾ ਹੈ ਤੇ ਉਸ ਅੰਦਰ ਰੋਗਾਂ ਨਾਲ ਲੜਨ ਦੀ ਸ਼ਕਤੀ ਵੀ ਪੈਦਾ ਹੁੰਦੀ ਹੈ। ਕਈ ਵਾਰ ਬਿਮਾਰੀ ਨਾਲ ਇਨਸਾਨ ਮਾਨਸਿਕ ਤੌਰ 'ਤੇ ਕਮਜ਼ੋਰ ਹੋ ਜਾਂਦਾ ਹੈ ਪਰ ਯੋਗ ਕਰਨ ਨਾਲ ਉਸ ਅੰਦਰ ਆਤਮ ਵਿਸ਼ਵਾਸ ਜਾਗਦਾ ਹੈ ਤੇ ਉਹ ਫਿਰ ਪਹਿਲਾਂ ਵਰਗੀ ਤੰਦਰੁਸਤ ਜ਼ਿੰਦਗੀ ਬਤੀਤ ਕਰਨ ਵਿਚ ਸਫ਼ਲ ਰਹਿੰਦਾ ਹੈ। ਆਮ ਤੌਰ 'ਤੇ ਕਿਹਾ ਜਾਂਦਾ ਹੈ ਕਿ ਚੰਗੀ ਖੁਰਾਕ, ਚੰਗੇ ਵਿਚਾਰ, ਸਾਫ਼-ਸੁਥਰਾ ਆਲਾ-ਦੁਆਲਾ ਅਤੇ ਸਿਹਤਮੰਦ ਆਦਤਾਂ ਤੰਦਰੁਸਤੀ ਦਾ ਰਾਹ ਦਸੇਰਾ ਹਨ ਪਰ ਕਸਰਤ ਅਤੇ ਯੋਗ ਸੋਨੇ 'ਤੇ ਸੁਹਾਗੇ ਦੀ ਤਰ੍ਹਾਂ ਹੈ ਤੇ ਇਸ ਨਾਲ ਇਨਸਾਨ ਹਰ ਸਮੇਂ ਤਰੋ-ਤਾਜ਼ਾ ਮਹਿਸੂਸ ਕਰਦਾ ਹੈ।
ਕਦੇ ਵੀ ਕਿਤੇ ਵੀ ਕੀਤਾ ਜਾ ਸਕਦਾ ਹੈ ਯੋਗ
ਵੈਸੇ ਸਵੇਰ ਵੇਲੇ ਕੀਤਾ ਯੋਗ ਜ਼ਿਆਦਾ ਫਾਇਦੇਮੰਦ ਹੁੰਦਾ ਹੈ ਪਰ ਯੋਗ ਲਈ ਕੋਈ ਥਾਂ ਜਾਂ ਸਮਾਂ ਨਿਸ਼ਚਿਤ ਨਹੀਂ ਹੈ, ਯੋਗ ਕਦੇ ਵੀ ਕਿਤੇ ਵੀ ਕੀਤਾ ਜਾ ਸਕਦਾ ਹੈ ਤੇ ਇਸ ਲਈ ਉਮਰ ਵਰਗ ਦੀ ਵੀ ਕੋਈ ਬੰਦਿਸ਼ ਨਹੀਂ ਹੈ, ਬਲਕਿ ਹਰ ਉਮਰ ਦਾ ਵਿਅਕਤੀ ਯੋਗ ਕਰ ਸਕਦਾ ਹੈ।
ਯੋਗ ਆਸਣ ਦੇ ਫਾਇਦੇ
ਯੋਗ ਆਸਣ ਨਾਲ ਮੋਟਾਪਾ ਘਟਾਇਆ ਜਾ ਸਕਦਾ ਹੈ ਤੇ ਸ਼ੂਗਰ ਵਰਗੀ ਨਾਮੁਰਾਦ ਬਿਮਾਰੀ 'ਤੇ ਕਾਫੀ ਹੱਦ ਤੱਕ ਕਾਬੂ ਪਾਇਆ ਜਾ ਸਕਦਾ ਹੈ। ਸਰਵਾਈਕਲ ਆਦਿ ਦੇ ਮਾਮਲੇ 'ਚ ਤਾਂ ਯੋਗ ਆਸਣ ਕਾਫੀ ਅਹਿਮ ਸਮਝੇ ਜਾਂਦੇ ਹਨ। ਸੀਸ ਆਸਣ ਨਾਲ ਨਾ ਕੇਵਲ ਯਾਦ ਸ਼ਕਤੀ ਵਧਦੀ ਹੈ, ਬਲਕਿ ਮੋਟਾਪਾ ਵੀ ਕਾਬੂ 'ਚ ਰਹਿੰਦਾ ਹੈ। ਵਜ਼ਰ ਆਸਣ ਨਾਲ ਸ਼ੂਗਰ ਦਾ ਪੱਧਰ ਕਾਫੀ ਕਾਬੂ 'ਚ ਰਹਿੰਦਾ ਹੈ। ਕਮਰ ਦਰਦ ਅਤੇ ਵਾਰ-ਵਾਰ ਪਿਸ਼ਾਬ ਆਉਣ ਦੇ ਮਾਮਲੇ 'ਚ ਪਦਮ ਆਸਣ ਕਾਫੀ ਕਾਰਗਰ ਸਾਬਤ ਹੁੰਦਾ ਹੈ। ਇਸੇ ਤਰ੍ਹਾਂ ਭੁਜੰਗ ਆਸਣ ਨਾਲ ਕਬਜ਼ ਤੇ ਧਾਤੂ ਰੋਗ ਤੋਂ ਮੁਕਤੀ ਪਾਈ ਜਾ ਸਕਦੀ ਹੈ। ਗਠੀਏ ਦੀ ਬਿਮਾਰੀ 'ਚ ਧਨੁਰ ਆਸਣ ਤੇ ਹਰਨੀਆਂ ਤੇ ਨਲਾਂ ਦੇ ਰੋਗਾਂ ਲਈ ਚੱਕਰ ਆਸਣ ਕਰਨਾ ਚਾਹੀਦਾ ਹੈ। ਸ਼ਵ ਆਸਣ ਕਰਨ ਨਾਲ ਸਰੀਰਕ ਥਕਾਵਟ, ਮਾਨਸਿਕ ਤਣਾਅ ਅਤੇ ਹਾਈ ਬਲੱਡ ਪ੍ਰੈਸ਼ਰ ਨੂੰ ਕਾਬੂ 'ਚ ਕੀਤਾ ਜਾ ਸਕਦਾ ਹੈ। ਹਲ ਆਸਣ ਰੀੜ੍ਹ ਦੀ ਹੱਡੀ ਨੂੰ ਲਚਕੀਲਾ ਤੇ ਮਜ਼ਬੂਤ ਬਣਾਉਂਦਾ ਹੈ। ਤਾੜ ਆਸਣ ਕੱਦ ਵਧਾਉਣ 'ਚ ਸਹਾਈ ਹੁੰਦਾ ਹੈ। ਕੁੱਲ ਮਿਲਾ ਕੇ ਯੋਗ ਦਾ ਉਦੇਸ਼ ਸਰੀਰ ਨੂੰ ਲਚਕੀਲਾ, ਨਿਰੋਗ ਅਤੇ ਸ਼ਕਤੀਸ਼ਾਲੀ ਬਣਾਉਣਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਇਲਾਜ 'ਚ ਯੋਗ ਕਾਫੀ ਅਹਿਮ ਰੋਲ ਨਿਭਾਉਂਦਾ ਹੈ।
ਯੋਗ ਆਸਣ ਅਤੇ ਪ੍ਰਾਣਾਯਾਮ
ਯੋਗ ਜਿੱਥੇ ਖੁੱਲ੍ਹੀਆਂ ਅੱਖਾਂ ਨਾਲ ਕੀਤਾ ਜਾ ਸਕਦਾ ਹੈ, ਉੱਥੇ ਪ੍ਰਾਣਾਯਾਮ ਕਰਨ ਸਮੇਂ ਇਨਸਾਨ ਨੂੰ ਧਿਆਨ ਲਗਾਉਣਾ ਪੈਂਦਾ ਹੈ, ਜਿਸ ਲਈ ਅੱਖਾਂ ਬੰਦ ਰੱਖਣੀਆਂ ਹੁੰਦੀਆਂ ਹਨ। ਪ੍ਰਾਣਾਯਾਮ ਨਾਲ ਜ਼ਿੰਦਗੀ ਸੁਖਾਵੀਂ ਅਤੇ ਅਰੋਗ ਰਹਿੰਦੀ ਹੈ। ਖੂਨ ਬਹੁਤ ਚੰਗੀ ਤਰ੍ਹਾਂ ਸਾਫ ਹੋ ਜਾਂਦਾ ਹੈ ਤੇ ਨਾੜਾਂ 'ਚ ਰੁਕਾਵਟ ਨਹੀ ਪੈਂਦੀ। ਗ੍ਰੰਥੀਆਂ ਠੀਕ ਢੰਗ ਨਾਲ ਕੰਮ ਕਰਦੀਆਂ ਹਨ ਤੇ ਨਾੜੀ ਤੰਤਰ ਵੀ ਮਜ਼ਬੂਤੀ ਨਾਲ ਕੰਮ ਕਰਦਾ ਹੈ। ਸਭ ਤੋਂ ਅਹਿਮ ਹੈ ਕਿ ਧਿਆਨ ਲਗਾਉਣ ਨਾਲ ਮਨ ਕਾਬੂ 'ਚ ਰਹਿੰਦਾ ਹੈ ਤੇ ਇਨਸਾਨ ਮਾਨਸਿਕ ਪ੍ਰੇਸ਼ਾਨੀਆਂ ਤੋਂ ਬਚਿਆ ਰਹਿੰਦਾ ਹੈ। ਅਨੁਲੋਮ-ਵਿਲੋਮ, ਕਪਾਲਭਾਤੀ, ਅਗਨੀਸਾਰ ਤੇ ਭਰਾਮਰੀ ਬੁੱਤ ਹੀ ਅਹਿਮ ਪ੍ਰਾਣਾਯਾਮ ਹਨ। ਅਨੁਲੋਮ-ਵਿਲੋਮ 'ਚ ਖੱਬੀ ਨਸ ਰਾਹੀਂ ਸਾਹ ਖਿੱਚਣਾ ਅਤੇ ਸੱਜੀ ਰਾਹੀਂ ਬਾਹਰ ਛੱਡਣਾ, ਫਿਰ ਸੱਜੀ ਰਾਹੀਂ ਖਿੱਚਣਾ ਅਤੇ ਖੱਬੀ ਰਾਹੀਂ ਬਾਹਰ ਛੱਡਣਾ ਹੁੰਦਾ ਹੈ। ਇਸ ਪ੍ਰਾਣਾਯਾਮ ਰਾਹੀਂ ਛਾਤੀ ਤੋਂ ਉੱਪਰ ਤੱਕ ਦੇ ਸਾਰੇ ਰੋਗ ਠੀਕ ਹੁੰਦੇ ਹਨ। ਅੱਧੇ ਸਿਰ ਦੀ ਦਰਦ 'ਚ ਖਾਸ ਆਰਾਮ ਮਿਲਦਾ ਹੈ ਤੇ ਦਿਮਾਗੀ ਸ਼ਕਤੀ ਦਾ ਵਿਕਾਸ ਹੁੰਦਾ ਹੈ।
ਭਾਰਤੀ ਸੰਸਕ੍ਰਿਤੀ ਨੂੰ ਮਿਲੀ ਪਛਾਣ
ਦੁਨੀਆ ਭਰ 'ਚ 21 ਜੂਨ ਨੂੰ ਯੋਗ ਦਿਵਸ ਮਨਾਉਣ ਨਾਲ ਭਾਰਤੀ ਸੰਸਕ੍ਰਿਤੀ ਨੂੰ ਦੁਨੀਆ ਭਰ 'ਚ ਪਛਾਣ ਮਿਲੀ ਹੈ ਤੇ ਵਿਸ਼ਵ ਦੇ ਕੋਨੇ-ਕੋਨੇ 'ਚ ਲੋਕ ਯੋਗ ਨਾਲ ਜੁੜਨ ਲੱਗੇ ਹਨ। ਯੋਗ ਸ਼ਬਦ ਸੰਸਕ੍ਰਿਤ ਦੇ ਯੁੱਜ ਸ਼ਬਦ ਤੋਂ ਲਿਆ ਗਿਆ ਹੈ ਤੇ ਇਸ ਦਾ ਅਰਥ ਹੈ ਜੋੜਨਾ। ਯੋਗ ਸਰੀਰ ਤੇ ਮਨ ਨੂੰ ਅਰੋਗ ਰੱਖਦਾ ਹੈ ਤੇ ਨਾਲ ਹੀ ਆਤਮਾ ਦਾ ਵਿਕਾਸ ਕਰਦਾ ਹੋਇਆ ਅਧਿਆਤਮਕ ਪੱਖ ਤੋਂ ਵੀ ਚੜ੍ਹਦੀ ਕਲਾ ਵੱਲ ਲੈ ਕੇ ਜਾਂਦਾ ਹੈ। ਮਹਾਂਰਿਸ਼ੀ ਪਤੰਜਲੀ ਨੇ ਯੋਗ ਦੇ ਅੱਠ ਅੰਗ ਯਮ, ਨਿਯਮ, ਆਸਣ, ਪ੍ਰਾਣਾਯਾਮ, ਪ੍ਰਤਿਆਹਾਰ, ਸਮਾਧੀ, ਧਾਰਨਾ ਅਤੇ ਧਿਆਨ ਦੱਸੇ ਹਨ। ਯਮ ਜੋ ਅਸਟਾਂਗ ਯੋਗ ਦਾ ਪਹਿਲਾ ਅੰਗ ਹੈ, ਵਿਚ ਅਨੁਸ਼ਾਸਨ ਦੇ ਸਾਰੇ ਤਰੀਕੇ ਸ਼ਾਮਿਲ ਹਨ, ਜੋ ਮਨ ਨੂੰ ਜਿੱਤਣ 'ਚ ਮਦਦ ਕਰਦੇ ਹਨ।
ਕੁੱਝ ਸਮਾਂ ਆਪਣੇ ਆਪ ਲਈ ਵੀ ਕੱਢੋ
ਇਨਸਾਨ ਨੂੰ ਤੰਦਰੁਸਤ ਰਹਿਣ ਲਈ ਹਰ ਰੋਜ਼ ਯੋਗ ਕਰਨਾ ਚਾਹੀਦਾ ਹੈ। ਬੱਚੇ, ਬਜ਼ੁਰਗ ਤੇ ਔਰਤਾਂ ਸਮੇਤ ਹਰ ਵਿਅਕਤੀ ਯੋਗ ਨਾਲ ਜੁੜ ਕੇ ਸਿਹਤਮੰਦ ਜ਼ਿੰਦਗੀ ਜੀਅ ਸਕਦਾ ਹੈ। ਕਿਸੇ ਨੇ ਠੀਕ ਹੀ ਕਿਹਾ ਹੈ ਕਿ ਇਨਸਾਨ ਦੀ ਸਭ ਤੋਂ ਵੱਡੀ ਕਮਾਈ ਉਸ ਦੀ ਤੰਦਰੁਸਤੀ ਹੁੰਦੀ ਹੈ ਤੇ ਇਸ ਨੂੰ ਸਮਝਦੇ ਹੋਏ ਹਰ ਇਨਸਾਨ ਨੂੰ ਆਪਣੀ ਰੁਝੇਵਿਆਂ ਭਰੀ ਜ਼ਿੰਦਗੀ 'ਚੋਂ ਕੁੱਝ ਸਮਾਂ ਆਪਣੇ ਆਪ ਲਈ ਵੀ ਕੱਢਣਾ ਚਾਹੀਦਾ ਹੈ।


ਖ਼ਬਰ ਸ਼ੇਅਰ ਕਰੋ

ਬੀ. ਐਸ. ਸੀ. ਨਤੀਜਿਆਂ 'ਚ ਗੁਰੂ ਨਾਨਕ ਕਾਲਜ ਮੋਹਰੀ

ਬੁਢਲਾਡਾ, 20 ਜੂਨ (ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਘੋਸ਼ਿਤ ਬੀ. ਐਸ. ਸੀ. (ਮੈਡੀਕਲ-ਨਾਨ ਮੈਡੀਕਲ) ਭਾਗ ਪਹਿਲਾ ਦੇ ਨਤੀਜੇ ਵਿਚ ਸਥਾਨਕ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਾਰੇ ਵਿਦਿਆਰਥੀਆਂ ਨੇ ਪਹਿਲੀ ...

ਪੂਰੀ ਖ਼ਬਰ »

ਗੰ੍ਰਥੀ ਸਭਾ ਵਲੋਂ ਬਰਗਾੜੀ ਬੇਅਦਬੀ ਕਾਂਡ ਦੇ ਸੱਚ ਨੂੰ ਸਾਹਮਣੇ ਲਿਆਉਣ ਦੀ ਮੰਗ

ਮਾਨਸਾ, 20 ਜੂਨ (ਵਿ. ਪ੍ਰਤੀ.)- ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਜ਼ਿਲ੍ਹਾ ਮਾਨਸਾ ਨੇ ਸੀ.ਬੀ.ਆਈ. ਤੋਂ ਮੰਗ ਕੀਤੀ ਹੈ ਕਿ ਉਹ ਬਰਗਾੜੀ ਬੇਅਦਬੀ ਕਾਂਡ ਦੇ ਸੱਚ ਨੂੰ ਸਾਹਮਣੇ ਲਿਆਉਣ ਦੇ ਨਾਲ ਹੀ ਹੋਰ ਵਾਪਰੀਆਂ ਘਟਨਾਵਾਂ ਦਾ ਸੱਚ ਸਾਹਮਣੇ ਲਿਆਵੇ | ਜਥੇਬੰਦੀ ਦੇ ...

ਪੂਰੀ ਖ਼ਬਰ »

ਬੇਅਦਬੀ ਘਟਨਾਵਾਂ ਦਾ ਇਨਸਾਫ਼ ਲੈਣ ਲਈ 24 ਨੂੰ ਵੱਡਾ ਕਾਫ਼ਲਾ ਬਰਗਾੜੀ ਲਈ ਰਵਾਨਾ ਹੋਵੇਗਾ-ਬੱਛੋਆਣਾ

ਭੀਖੀ, 20 ਜੂਨ (ਗੁਰਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ (ਅ) ਦੀ ਮਹੀਨਾਵਾਰ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਹੋਈ | ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ...

ਪੂਰੀ ਖ਼ਬਰ »

ਬੋਹਾ ਖੇਤਰ ਦੇ 85 ਪ੍ਰਤੀਸ਼ਤ ਕਿਸਾਨ ਝੋਨਾ ਲਗਾਉਣ ਦੇ ਸਰਕਾਰੀ ਇਕਰਾਰ 'ਤੇ ਖਰੇ ਉੱਤਰੇ

ਬੋਹਾ, 20 ਜੂਨ (ਪ. ਪ.)-ਇਸ ਖੇਤਰ ਦੇ 3 ਦਰਜਨ ਦੇ ਕਰੀਬ ਪਿੰਡਾਂ ਨਾਲ ਸਬੰਧਿਤ ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਸਰਕਾਰੀ ਫ਼ੈਸਲੇ ਮੁਤਾਬਿਕ ਹਾਲੇ ਤੱਕ ਝੋਨਾ ਨਹੀਂ ਲਗਾਇਆ | ਪਿੰਡ ਮਲਕਪੁਰ ਭੀਮੜਾ ਦੇ 100 ਪ੍ਰਤੀਸ਼ਤ, ਨੰਦਗੜ੍ਹ ਦੇ 55 ਪ੍ਰਤੀਸ਼ਤ, ਸੰਦਲੀ ਦੇ 98 ...

ਪੂਰੀ ਖ਼ਬਰ »

ਅੰਗਹੀਣਾਂ ਦੀਆਂ ਬਕਾਇਆ ਪੈਨਸ਼ਨਾਂ ਤੁਰੰਤ ਦੇਣ ਦੀ ਮੰਗ

ਮਾਨਸਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਦੀ ਇਕੱਤਰਤਾ ਇੱਥੇ ਜ਼ਿਲ੍ਹਾ ਆਗੂ ਜੋਤੀ ਸ਼ਰਮਾ ਦੀ ਅਗਵਾਈ ਹੇਠ ਹੋਈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਈ ਤੋਂ ਨਵੰਬਰ 2017 ਤੱਕ ਦੀ ਬਕਾਇਆਂ ਪਈ ਪੈਨਸ਼ਨ ਰਾਸ਼ੀ ਲਾਭਪਾਤਰੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX