ਤਾਜਾ ਖ਼ਬਰਾਂ


ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  11 minutes ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  37 minutes ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 1 hour ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 1 hour ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 1 hour ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 1 hour ago
ਸਟਕਾਹੋਮ, 14 ਅਕਤੂਬਰ- ਅਰਥ ਸ਼ਾਸਤਰ ਦੇ ਖੇਤਰ 'ਚ ਅਭਿਜੀਤ ਬੈਨਰਜੀ, ਏਸਥਰ ਡੁਫਲੋ ਅਤੇ ਮਾਈਕਲ ਕ੍ਰੇਮਰ ਨੂੰ ਨੋਬਲ ਪੁਰਸਕਾਰ ਮਿਲੇਗਾ। ਇਨ੍ਹਾਂ ਨੂੰ ਵਿਸ਼ਵੀ ਗਰੀਬੀ...
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 1 hour ago
ਕਾਬੁਲ, 14 ਅਕਤੂਬਰ- ਅਫ਼ਗ਼ਾਨਿਸਤਾਨ ਨੇ ਹਵਾਈ ਹਮਲਿਆਂ 'ਚ ਤਾਲਿਬਾਨ ਅਤੇ ਇਸਲਾਮਿਕ ਸਟੇਟ (ਆਈ.ਐੱਸ) ਦੇ ਘੱਟ-ਘੱਟੋਂ 9 ਅੱਤਵਾਦੀ ਮਾਰੇ ਗਏ। ਫ਼ੌਜ ਦੇ ਅਧਿਕਾਰੀਆਂ ਮੁਤਾਬਿਕ, ਪੂਰਬੀ ਪ੍ਰਾਂਤ ਨਾਂਗਰਹਾਰ ...
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ
. . .  1 minute ago
ਚੇਨਈ, 14 ਅਕਤੂਬਰ- ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ ਦੇ ਕੋਡਾਨਗੀਪੱਟੀ ਪਿੰਡ 'ਚ ਮਸਾਲਿਆਂ ਦੀ ਇੱਕ ਫੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ...
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 2 hours ago
ਸੁਲਤਾਨਪੁਰ ਲੋਧੀ, 14 ਅਕਤੂਬਰ (ਥਿੰਦ, ਹੈਪੀ, ਲਾਡੀ)- ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ...
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 2 hours ago
ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਰੋਸ ਵਜੋਂ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ...
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  about 3 hours ago
ਬੈਂਗਲੁਰੂ, 14 ਅਕਤੂਬਰ- ਭਾਰਤ ਦੀ ਜਲ, ਥਲ ਅਤੇ ਹਵਾਈ ਤਿੰਨਾਂ ਫ਼ੌਜਾਂ ਦੇ ਲਈ ਲੜਾਕੂ ਜਹਾਜ਼ ਅਤੇ ਹੈਲੀਕਾਪਟਰ ਬਣਾਉਣ ਵਾਲੀ ਸਰਕਾਰੀ ਕੰਪਨੀ ਹਿੰਦੁਸਤਾਨ...
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਮੁੰਬਈ, 14 ਅਕਤੂਬਰ- ਮੁੰਬਈ ਦੇ ਅੰਧੇਰੀ 'ਚ ਇੱਕ ਕਮਰਸ਼ੀਅਲ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ...
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਧੰਨ-ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦਵਾਰਾ ਸ਼੍ਰੀ ਗੁਰੂ ਰਾਮਦਾਸ ਦੀਵਾਨ...
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  about 3 hours ago
ਮੁੰਬਈ, 14 ਅਕਤੂਬਰ- ਬੀ. ਸੀ. ਸੀ. ਆਈ. ਦੇ ਪ੍ਰਧਾਨ ਦੇ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ...
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  about 3 hours ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  about 3 hours ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਕਪੂਰਥਲਾ / ਫਗਵਾੜਾ

ਲੋਕਾਂ ਨੂੰ ਸੰਭਾਵੀ ਹੜ੍ਹ ਤੋਂ ਬਚਾਉਣ ਲਈ ਹੜ੍ਹ ਰੋਕੂ ਕੰਮ ਬਰਸਾਤ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ-ਮੁਹੰਮਦ ਤਇਅਬ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਦਰਿਆ ਬਿਆਸ ਦੇ ਨਾਲ ਲੱਗਦੇ ਧੁੱਸੀ ਬੰਨ੍ਹ 'ਤੇ ਲੋਕਾਂ ਨੂੰ ਸੰਭਾਵੀ ਹੜ੍ਹ ਤੋਂ ਬਚਾਉਣ ਲਈ ਅਧਿਕਾਰੀ ਬਰਸਾਤਾਂ ਤੋਂ ਪਹਿਲਾਂ ਹੜ੍ਹ ਰੋਕੂ ਕੰਮ ਮੁਕੰਮਲ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਇਹ ਜਾਣਕਾਰੀ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਿਵਲ ਤੇ ਫ਼ੌਜ ਦੇ ਅਧਿਕਾਰੀਆਂ ਨਾਲ ਦਰਿਆ ਬਿਆਸ ਦੇ ਨਾਲ ਲੱਗਦੇ ਭੁਲੱਥ, ਕਪੂਰਥਲਾ ਤੇ ਸੁਲਤਾਨਪੁਰ ਲੋਧੀ ਸਬ ਡਵੀਜ਼ਨਾਂ ਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਤੇ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ | ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਦਰਿਆ ਪਾਰ ਦੇ ਇਲਾਕੇ ਮੰਡ ਮੁਬਾਰਕਪੁਰ ਜਿੱਥੇ ਬੰਨ੍ਹ ਨੂੰ ਢਾਹ ਲੱਗੀ ਹੈ, ਨੂੰ ਰੋਕਣ ਲਈ ਕੇਸ ਤਿਆਰ ਕਰਨ ਤਾਂ ਜੋ ਇਸ ਖੇਤਰ ਦੇ ਲੋਕਾਂ ਨੂੰ ਸੰਭਾਵੀ ਹੜ੍ਹ ਦੀ ਮਾਰ ਤੋਂ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹਾਂ ਦੀ ਰੋਕਥਾਮ ਲਈ ਅਗਾਓ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਡਰੇਨਜ਼ ਵਿਭਾਗ ਨੂੰ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਦੀਆਂ ਨਾਜ਼ੁਕ ਥਾਵਾਂ ਦੀ ਮਜ਼ਬੂਤੀ ਦੇ ਨਾਲ-ਨਾਲ ਜ਼ਿਲ੍ਹੇ ਵਿਚ ਪੈਂਦੀ ਡਰੇਨਜ਼ ਤੇ ਬਰਸਾਤੀ ਨਾਲਿਆਂ ਦੀ ਸਫ਼ਾਈ ਦਾ ਕੰਮ ਨਿਸ਼ਚਿਤ ਸਮੇਂ ਵਿਚ ਮੁਕੰਮਲ ਕਰਨ ਤੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵਿਸਥਾਰਤ ਯੋਜਨਾ ਤਿਆਰ ਕਰਨ ਦੀ ਹਦਾਇਤ ਕੀਤੀ | ਡਿਪਟੀ ਕਮਿਸ਼ਨਰ ਨੇ ਆਪਣੇ ਦੌਰੇ ਦੌਰਾਨ ਭੁਲੱਥ ਸਬ ਡਵੀਜ਼ਨ ਦੇ ਪਿੰਡ ਮੰਡ ਕੂਕਾ, ਮੰਡ ਸਰਦਾਰ ਸਾਹਿਬ ਵਾਲਾ ਦੇ ਦੌਰੇ ਤੋਂ ਬਾਅਦ ਕਪੂਰਥਲਾ ਸਬ ਡਵੀਜ਼ਨ ਦੇ ਪਿੰਡ ਬਾਘੂਵਾਲ ਵਿਚ ਡਰੇਨਜ਼ ਵਿਭਾਗ ਵਲੋਂ ਕੀਤੇ ਜਾ ਰਹੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਦੇਖਿਆ, ਉਪਰੰਤ ਉਹ ਸੁਲਤਾਨਪੁਰ ਲੋਧੀ ਦੇ ਦਰਿਆ ਬਿਆਸ ਨਾਲ ਲੱਗਦੇ ਪਿੰਡ ਅੰਮਿ੍ਤਪੁਰ, ਬਾਜਾ ਦੇ ਦੌਰੇ ਉਪਰੰਤ ਡੇਰਾ ਹਰੀ ਸਿੰਘ ਵਿਖੇ ਪੁੱਜੇ, ਜਿੱਥੇ ਉਨ੍ਹਾਂ ਸੱਪਰਾਂ ਦੇ ਕੰਮ ਦਾ ਜਾਇਜ਼ਾ ਲਿਆ ਤੇ ਬਾਅਦ ਵਿਚ ਡਿਪਟੀ ਕਮਿਸ਼ਨਰ ਪਲਟੂਨ ਬਿ੍ਜ ਪਾਰ ਕਰਕੇ ਮੰਡ ਖੇਤਰ ਦੇ ਟਾਪੂਨੁਮਾ ਪਿੰਡਾਂ ਦਾ ਦੌਰਾ ਕੀਤਾ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿਵਾਇਆ | ਇਸੇ ਦੌਰਾਨ ਫ਼ੌਜ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਹੰਗਾਮੀ ਹਾਲਾਤ ਮੌਕੇ ਫ਼ੌਜ ਜ਼ਿਲ੍ਹਾ ਪ੍ਰਸ਼ਾਸਨ ਨਾਲ ਖੜ੍ਹੀ ਹੈ | ਧੁੱਸੀ ਬੰਨ੍ਹ ਦਾ ਡਿਪਟੀ ਕਮਿਸ਼ਨਰ ਨਾਲ ਦੌਰਾ ਕਰਨ ਵਾਲੀ ਟੀਮ ਵਿਚ ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ, ਐਸ.ਡੀ.ਐਮ. ਭੁਲੱਥ ਬਰਜਿੰਦਰ ਸਿੰਘ, ਐਸ.ਡੀ.ਐਮ. ਕਪੂਰਥਲਾ ਡਾ: ਨਯਨ ਭੁੱਲਰ, ਐਸ.ਡੀ.ਐਮ. ਸੁਲਤਾਨਪੁਰ ਲੋਧੀ ਡਾ: ਚਾਰੂਮਿਤਾ, ਡੀ.ਐਸ.ਪੀ. ਸੰਦੀਪ ਸਿੰਘ ਮੰਡ, ਡੀ.ਐਸ.ਪੀ. ਸੁਲਤਾਨਪੁਰ ਲੋਧੀ ਤੇਜਵੀਰ ਸਿੰਘ ਹੁੰਦਲ, ਮਨਵੀਰ ਸਿੰਘ ਢਿੱਲੋਂ, ਮਨਜੀਤ ਸਿੰਘ ਰਾਜਲਾ, ਗੁਰਮੀਤ ਸਿੰਘ ਮਾਨ (ਤਿੰਨੇ ਤਹਿਸੀਲਦਾਰ), ਡਰੇਨਜ਼ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਅਜੀਤ ਸਿੰਘ, ਐਸ.ਡੀ.ਓ. ਕੰਵਲਜੀਤ ਸਿੰਘ, 68 ਆਰਮਡ ਦੇ ਕੈਪਟਨ ਸ਼ਿਤਿਜ ਰਲਹਨ ਤੇ ਸੂਬੇਦਾਰ ਸੰਜੇ, ਜ਼ਿਲ੍ਹਾ ਉਦਯੋਗ ਕੇਂਦਰ ਦੇ ਕਾਰਜਕਾਰੀ ਮੈਨੇਜਰ ਰਵਿੰਦਰ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਮਾਜ ਸੇਵਕਾਂ ਵਲੋਂ 'ਆਪਣੀ ਰਸੋਈ' ਸ਼ੁਰੂ ਕਰਨ ਦਾ ਉਪਰਾਲਾ ਸ਼ਲਾਘਾਯੋਗ-ਬੀਬੀ ਅੰਮਿ੍ਤਪਾਲ ਕੌਰ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਗਰੀਬ ਤੇ ਲੋੜਵੰਦਾਂ ਨੂੰ ਦੁਪਹਿਰ ਵੇਲੇ 10 ਰੁਪਏ ਪ੍ਰਤੀ ਥਾਲੀ ਦੇ ਹਿਸਾਬ ਨਾਲ ਗੁਰਦੁਆਰਾ ਦੇਵੀ ਤਲਾਬ ਨੇੜੇ ਖਾਣਾ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਸ਼ੁਰੂ ਕੀਤੀ 'ਆਪਣੀ ਰਸੋਈ' ਦੇ ਅੱਜ 45ਵੇਂ ਦਿਨ ਨਗਰ ਕੌਾਸਲ ਦੀ ਪ੍ਰਧਾਨ ...

ਪੂਰੀ ਖ਼ਬਰ »

ਆਟੋ ਤੇ ਕਾਰ ਦੀ ਟੱਕਰ 'ਚ ਬੱਚੇ ਸਮੇਤ 9 ਵਿਅਕਤੀ ਜ਼ਖ਼ਮੀ

ਫਗਵਾੜਾ, 20 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਰਾਵਲਪਿੰਡੀ ਦੇ ਨੇੜੇ ਆਟੋ ਅਤੇ ਕਾਰ ਦੀ ਟੱਕਰ ਵਿਚ ਬੱਚੇ ਸਮੇਤ 9 ਵਿਅਕਤੀ ਜ਼ਖਮੀ ਹੋ ਗਏ | ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਫਗਵਾੜਾ ਨਿਵਾਸੀ ...

ਪੂਰੀ ਖ਼ਬਰ »

ਮਿੰਨੀ ਬੱਸ ਪਲਟਣ ਕਰਕੇ ਅੱਧੀ ਦਰਜਨ ਤੋਂ ਵੱਧ ਜ਼ਖ਼ਮੀ

ਫਗਵਾੜਾ, 20 ਜੂਨ (ਹਰੀਪਾਲ ਸਿੰਘ)-ਫਗਵਾੜਾ ਤੋਂ ਪਿੰਡ ਈਸਪੁਰ ਨੂੰ ਜਾ ਰਹੀ ਇਕ ਮਿੰਨੀ ਬੱਸ ਪਲਟ ਜਾਣ ਕਰਕੇ ਅੱਧੀ ਦਰਜਨ ਤੋਂ ਵੱਧ ਵਿਅਕਤੀ ਜ਼ਖਮੀ ਹੋ ਗਏ | ਮਿੰਨੀ ਬੱਸ ਦੇ ਕੰਡਕਟਰ ਇੰਦਰਜੀਤ ਨੇ ਦੱਸਿਆ ਕਿ ਉਹ ਸੈਣੀ ਬੱਸ ਸਰਵਿਸ ਦੀ ਮਿੰਨੀ ਬੱਸ ਫਗਵਾੜਾ ਤੋਂ ਈਸਪੁਰ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਵਲੋਂ ਮਠਿਆਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਕਪੂਰਥਲਾ, 20 ਜੂਨ (ਵਿ.ਪ੍ਰ.)-ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਅਤੇ ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਨਿਰਦੇਸ਼ਾਂ 'ਤੇ ਅੱਜ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ...

ਪੂਰੀ ਖ਼ਬਰ »

ਲੁਟੇਰਿਆਂ ਨੇ ਏ.ਟੀ.ਐਮ. ਤੋਂ ਨਕਦੀ ਲੁੱਟੀ

ਫਗਵਾੜਾ, 20 ਜੂਨ (ਹਰੀਪਾਲ ਸਿੰਘ)-ਸਥਾਨਕ ਇੰਡਸਟਰੀਅਲ ਏਰੀਆ ਦੇ ਵਿਚ ਸਥਿਤ ਸੈਂਟਰਲ ਬੈਂਕ ਆਫ਼ ਇੰਡੀਆ ਦੀ ਏ.ਟੀ.ਐਮ ਮਸ਼ੀਨ ਨੂੰ ਅਣਪਛਾਤੇ ਲੁਟੇਰਿਆਂ ਨੇ ਲੱੁਟਣ ਦਾ ਯਤਨ ਕੀਤਾ | ਇਸ ਦੌਰਾਨ ਉਹ ਮਸ਼ੀਨ ਦਾ ਇਕ ਟ੍ਰੈ ਦਾ ਤਾਲਾ ਤੋੜ ਕਿ 11 ਹਜ਼ਾਰ ਰੁਪਏ ਦੀ ਨਕਦੀ ਲੈ ਗਏ, ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਦੀ ਅਗਵਾਈ 'ਚ ਕਾਂਗਰਸ ਨੇ ਪਿੰਡ ਖਲਵਾੜਾ ਵਿਖੇ ਲਾਇਆ ਧਰਨਾ

ਖਲਵਾੜਾ, 20 ਜੂਨ (ਮਨਦੀਪ ਸਿੰਘ ਸੰਧੂ)-ਮੋਦੀ ਰਾਜ ਵਿਚ ਪੈਟ੍ਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਹੋਏ ਬੇਹਿਸਾਬ ਵਾਧੇ ਦੇ ਵਿਰੋਧ ਵਿਚ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਵਲੋਂ ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਦੇਖ ਰੇਖ ਅਤੇ ...

ਪੂਰੀ ਖ਼ਬਰ »

ਬਲਾਕ ਸੁਲਤਾਨਪੁਰ ਲੋਧੀ ਦੀਆਂ ਮੰਡੀਆਂ 'ਚ 1 ਲੱਖ ਕੁਇੰਟਲ ਮੱਕੀ ਦੀ ਆਮਦ

ਸੁਲਤਾਨਪੁਰ ਲੋਧੀ, 20 ਜੂਨ (ਥਿੰਦ, ਹੈਪੀ)-ਬਲਾਕ ਸੁਲਤਾਨਪੁਰ ਲੋਧੀ ਦੀਆਂ ਮੰਡੀਆਂ ਵਿਚ ਮੱਕੀ ਦੀ ਆਮਦ ਜ਼ੋਰਾਂ 'ਤੇ ਹੈ | ਟਿੱਬਾ, ਤਲਵੰਡੀ ਚੌਧਰੀਆਂ, ਡੱਲਾ, ਪਰਮਜੀਤਪੁਰ, ਡਡਵਿੰਡੀ, ਕਮਾਲਪੁਰ ਤੇ ਸੁਲਤਾਨਪੁਰ ਲੋਧੀ ਮੰਡੀ ਵਿਚ ਹੁਣ ਤੱਕ 1 ਲੱਖ ਕੁਇੰਟਲ ਦੇ ਕਰੀਬ ਮੱਕੀ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ 'ਤੇ ਵਿਸ਼ੇਸ਼

ਤੰਦਰੁਸਤ ਸਰੀਰ ਦੇ ਨਾਲ-ਨਾਲ ਜੀਵਨ ਜਾਚ ਵੀ ਸਿਖਾਉਂਦਾ ਹੈ ਯੋਗ

ਜਸਪਾਲ ਸਿੰਘ ਜਲੰਧਰ,-ਯੋਗ ਪੁਰਾਤਨ ਸਮੇਂ ਤੋਂ ਹੀ ਇਨਸਾਨ ਦੀ ਜ਼ਿੰਦਗੀ ਦੇ ਅੰਗ-ਸੰਗ ਰਿਹਾ ਹੈ ਪਰ ਸਾਲ 2015 'ਚ ਸੰਯੁਕਤ ਰਾਸ਼ਟਰ ਵਲੋਂ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਐਲਾਨਣ ਨਾਲ ਯੋਗ ਨੂੰ ਵਿਸ਼ਵ ਪੱਧਰ 'ਤੇ ਮਾਨਤਾ ਮਿਲਣ ਨਾਲ ਦੁਨੀਆ ਭਰ 'ਚ ਯੋਗ ਨੂੰ ਵੱਖਰੀ ਪਛਾਣ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸੈਫ਼ਲਾਬਾਦ ਵਿਖੇ ਸਮਾਗਮ ਪਹਿਲੀ ਨੂੰ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 1 ਜੁਲਾਈ ਦਿਨ ਐਤਵਾਰ ਨੂੰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ...

ਪੂਰੀ ਖ਼ਬਰ »

ਪ੍ਰਸ਼ਾਸਨ ਸ਼ਹਿਰ 'ਚ ਵੱਧ ਰਹੇ ਆਵਾਰਾ ਕੁੱਤਿਆਂ 'ਤੇ ਨਕੇਲ ਕੱਸੇ-ਜਥੇਦਾਰ ਸ਼ੰਮੀ

ਕਪੂਰਥਲਾ, 20 ਜੂਨ (ਅ.ਬ.)-ਕਪੂਰਥਲਾ ਸ਼ਹਿਰ ਦੇ ਆਲੇ ਦੁਆਲੇ ਪਿੰਡਾਂ ਤੇ ਸ਼ਹਿਰ ਵਿਚ ਆਵਾਰਾ ਕੁੱਤਿਆਂ ਦੀ ਗਿਣਤੀ ਵਧਣ ਕਾਰਨ ਆਮ ਲੋਕਾਂ ਤੇ ਬੱਚਿਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਜਗਜੀਤ ਸਿੰਘ ਸ਼ੰਮੀ ਨੇ ...

ਪੂਰੀ ਖ਼ਬਰ »

ਖੀਰਾਂਵਾਲੀ 'ਚ ਅਕਾਲੀ ਦਲ ਨੂੰ ਝਟਕਾ, ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਫੱਤੂਢੀਂਗਾ, 20 ਜੂਨ (ਬਲਜੀਤ ਸਿੰਘ)-ਹਲਕਾ ਸੁਲਤਾਨਪੁਰ ਲੋਧੀ 'ਚ ਅਕਾਲੀ ਦਲ ਦੇ ਗੜ੍ਹ ਮੰਨੇ ਜਾਂਦੇ ਪਿੰਡ ਖੀਰਾਂਵਾਲੀ 'ਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 20 ਦੇ ਕਰੀਬ ਅਕਾਲੀ ਪਰਿਵਾਰ ਨੇ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ 'ਚ ...

ਪੂਰੀ ਖ਼ਬਰ »

ਨਾਜਾਇਜ਼ ਕਾਸ਼ਤਕਾਰ ਜੰਗਲਾਤ ਵਿਭਾਗ ਦੀ ਜ਼ਮੀਨ ਤੁਰੰਤ ਖਾਲੀ ਕਰਨ-ਵਿਕਰਮ ਸਿੰਘ ਕੁੰਦਰਾ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਵਣ ਮੰਡਲ ਅਫ਼ਸਰ ਜਲੰਧਰ ਵਿਕਰਮ ਸਿੰਘ ਕੁੰਦਰਾ ਆਈ.ਐਫ.ਐਸ. ਨੇ ਦੱਸਿਆ ਕਿ ਜਲੰਧਰ ਵਣ ਮੰਡਲ ਵਲੋਂ ਦਰਿਆ ਬਿਆਸ ਦੇ ਪਿੰਡ ਮਿਆਣੀ ਮੁਲਾਂਹਾ ਵਿਖੇ ਜੰਗਲਾਤ ਵਿਭਾਗ ਦੀ 50 ਏਕੜ ਜ਼ਮੀਨ 'ਤੇ ਦਖ਼ਲ ਪਵਾਉਣ ਤੋਂ ਬਾਅਦ ਜ਼ਮੀਨ ਦੇ ਚਾਰੇ ਪਾਸੇ ...

ਪੂਰੀ ਖ਼ਬਰ »

ਪੁਲਿਸ ਲੋਕਾਂ ਨੂੰ ਜਾਗਰੂਕ ਕਰਕੇ ਮਾਨਵ ਤਸਕਰੀ ਰੋਕਣ 'ਚ ਠੱਲ੍ਹ ਪਾ ਸਕਦੀ ਹੈ-ਵਿਲਿਅਮ ਜੈਰੀ ਅਲਵਰਡ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਪੁਲਿਸ ਲੋਕਾਂ ਨੂੰ ਜਾਗਰੂਕ ਕਰਕੇ ਮਾਨਵ ਤਸਕਰੀ ਨੂੰ ਠੱਲ੍ਹ ਪਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ ਤੇ ਇਸ ਨਾਲ ਲੋਕ ਗ਼ਲਤ ਏਜੰਟਾਂ ਦੀ ਚੁੰਗਲ ਵਿਚ ਫਸਣ ਤੋਂ ਬਚ ਸਕਦੇ ਹਨ | ਇਹ ਸ਼ਬਦ ਅਮਰੀਕਨ ਅਬੈਂਸੀ ਦੇ ਸਹਾਇਕ ...

ਪੂਰੀ ਖ਼ਬਰ »

ਕਟਾਰੀਆ ਦੀ ਅਗਵਾਈ 'ਚ ਸ਼ਿਵ ਸੈਨਾ ਬਾਲ ਠਾਕਰੇ ਦਾ ਸਥਾਪਨਾ ਦਿਵਸ ਮਨਾਇਆ

ਕਪੂਰਥਲਾ, 20 ਜੂਨ (ਵਿ.ਪ੍ਰ.)-ਸ਼ਿਵ ਸੈਨਾ ਬਾਲ ਠਾਕਰੇ ਦੇ 53ਵੇਂ ਸਥਾਪਨਾ ਦਿਵਸ 'ਤੇ ਨਿਰਮਲ ਕੁਸ਼ਟ ਆਸ਼ਰਮ ਕਪੂਰਥਲਾ ਵਿਚ ਕੁਸ਼ਟ ਰੋਗੀਆਂ ਨੂੰ ਜਥੇਬੰਦੀ ਦੇ ਪੰਜਾਬ ਦੇ ਸੀਨੀਅਰ ਆਗੂ ਜਗਦੀਸ਼ ਕਟਾਰੀਆ ਦੀ ਅਗਵਾਈ ਵਿਚ ਫਲ ਤੇ ਕੋਲਡ ਡਿੰ੍ਰਕਸ ਤਕਸੀਮ ਕੀਤੇ ਗਏ | ਇਸ ...

ਪੂਰੀ ਖ਼ਬਰ »

ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਕਾਰ ਸੇਵਾ ਦਾ ਜਾਇਜ਼ਾ ਲਿਆ

ਸੁਲਤਾਨਪੁਰ ਲੋਧੀ, 20 ਜੂਨ (ਨਰੇਸ਼ ਹੈਪੀ, ਥਿੰਦ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਰਾਂ, ਕਾਰ ਪਾਰਕਿੰਗ ਤੇ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ 'ਚ ਇੰਟਰਨੈੱਟ ਜ਼ਰੀਏ ਹੋਏ ਪ੍ਰਧਾਨ ਮੰਤਰੀ ਕਿਸਾਨਾਂ ਦੇ ਰੂਬਰੂ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇੰਟਰਨੈੱਟ ਜ਼ਰੀਏ ਦੇਸ਼ ਦੇ ਕਿਸਾਨਾਂ ਨਾਲ ਅੱਜ ਕੀਤੀ ਗਈ ਸਿੱਧੀ ਗੱਲਬਾਤ ਦਾ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਿਚ ਕਰਵਾਇਆ ਗਿਆ | ਇਸ ਵਿਚ ਜ਼ਿਲ੍ਹੇ ਦੇ ਅਗਾਂਹਵਧੂ ...

ਪੂਰੀ ਖ਼ਬਰ »

ਸੀ. ਐਚ. ਸੀ. ਬੇਗੋਵਾਲ ਵਿਖੇ 'ਤੰਦਰੁਸਤ ਪੰਜਾਬ' ਤਹਿਤ ਸੈਮੀਨਾਰ

ਬੇਗੋਵਾਲ, 20 ਜੂਨ (ਸੁਖਜਿੰਦਰ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਡਾ: ਕਿਰਨਪ੍ਰੀਤ ਸੇਖੋਂ ਦੀ ਅਗਵਾਈ ਹੇਠ ਸੀ.ਐਚ.ਸੀ. ਬੇਗੋਵਾਲ ਵਿਖੇ 'ਤੰਦਰੁਸਤ ਪੰਜਾਬ' ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ: ਸੇਖੋਂ ਨੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚੇ ...

ਪੂਰੀ ਖ਼ਬਰ »

ਬੀ.ਐੱਡ ਦਾਖਲੇ ਲਈ ਅਪਲਾਈ ਕਰਨ ਦੀ ਮਿਤੀ ਨੂੰ ਅਗਾਂਹ ਵਧਾਇਆ-ਪਿ੍ੰਸੀਪਲ

ਫਗਵਾੜਾ, 20 ਜੂਨ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਐਫੀਲੀਏਟ ਐਜੂਕੇਸ਼ਨ ਕਾਲਜਾਂ ਵਿਚ ਬੀ.ਐੱਡ ਦਾ ਦਾਖਲਾ ਕਾਮਨ ਐਾਟਰੈਸ ਟੈੱਸਟ ਰਾਹੀ ਹੋਵੇਗਾ | ਬੀ.ਐੱਡ ਸਬੰਧੀ ...

ਪੂਰੀ ਖ਼ਬਰ »

ਮਹਿੰਦਰ ਸਿੰਘ ਬਲੇਰ ਵਾਲਮੀਕ ਮਜ਼੍ਹਬੀ ਸਿੱਖ ਮੋਰਚੇ ਦੇ ਸੂਬਾਈ ਜਨਰਲ ਸਕੱਤਰ ਬਣੇ

ਕਪੂਰਥਲਾ, 20 ਜੂਨ (ਅ.ਬ.)-ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਦੀ ਇਕ ਮੀਟਿੰਗ ਮੋਰਚੇ ਦੇ ਸੂਬਾਈ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਥੇਬੰਦੀ ਦੀਆਂ ਵੱਖ-ਵੱਖ ਸਰਗਰਮੀਆਂ ਤੋਂ ਇਲਾਵਾ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ...

ਪੂਰੀ ਖ਼ਬਰ »

ਸਿਹਤਮੰਦ ਸਮਾਜ ਦੀ ਸਿਰਜਣਾ ਲਈ ਮਿਸ਼ਨ 'ਤੰਦਰੁਸਤ ਪੰਜਾਬ' ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇ-ਰਾਹੁਲ ਚਾਬਾ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਫਾਈਟਰ ਕਲੱਬ ਵਲੋਂ 'ਰੋਕੋ ਕੈਂਸਰ' ਕੈਂਪ ਲਗਾਉਣ ਸਬੰਧੀ ਮੀਟਿੰਗ

ਬੇਗੋਵਾਲ, 20 ਜੂਨ (ਸੁਖਜਿੰਦਰ ਸਿੰਘ)-ਬੀਤੇ ਦਿਨ ਫਾਈਟਰ ਕਲੱਬ ਬੇਗੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਨਰਿੰਦਰ ਸਿੰਘ ਤੇ ਵਾਈਸ ਪ੍ਰਧਾਨ ਨਵਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਦੀ ਟੀਮ ਦੇ ਸਹਿਯੋਗ ਨਾਲ ਰੋਕੋ ਕੈਂਸਰ ...

ਪੂਰੀ ਖ਼ਬਰ »

'ਸੁਪਰ ਸਕਸ਼ਮ' ਮਸ਼ੀਨ ਨਾਲ ਸ਼ਹਿਰ 'ਚ ਸੀਵਰੇਜ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਮਿਲੇਗੀ-ਨਿੱਝਰ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਸ਼ਹਿਰ ਦੀ ਸੀਵਰੇਜ ਨੂੰ ਨਿਰੰਤਰ ਜਾਰੀ ਰੱਖਣ ਦੇ ਮਨੋਰਥ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਕੋਈ ਮੁਸ਼ਕਲ ਨਾ ...

ਪੂਰੀ ਖ਼ਬਰ »

ਬਾਬਾ ਖੱਬਿਆਣਾ ਖੰਗੂੜਾ ਵਿਖੇ ਸਾਲਾਨਾ ਮੇਲਾ ਕਰਵਾਇਆ ਢਾਡੀ ਜਥਿਆਂ, ਸੰਤਾਂ-ਮਹਾਪੁਰਸ਼ਾਂ ਨੇ ਵੀ ਹਾਜ਼ਰੀ ਭਰੀ ਤੇ ਬੱਚਿਆਂ ਦੇ ਗੁਰਮਤਿ, ਦਸਤਾਰ ਮੁਕਾਬਲੇ ਵੀ ਕਰਵਾਏ

ਫਗਵਾੜਾ, 20 ਜੂਨ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਬਾਬਾ ਖੱਬਿਆਣਾ ਪਿੰਡ ਖੰਗੂੜਾ ਵਿਖੇ ਸਾਲਾਨਾ ਮੇਲਾ ਕਰਵਾਇਆ ਗਿਆ | ਇਸ ਜੋੜ ਮੇਲੇ ਵਿਚ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਖੁੱਲੇ ਪੰਡਾਲ ਵਿਚ ਧਾਰਮਿਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨਾਂ 'ਚੋਂ ਇਕ ਦੀ ਮੌਤ-ਇਕ ਗੰਭੀਰ ਜ਼ਖ਼ਮੀ

ਬੇਗੋਵਾਲ, 20 ਜੂਨ (ਸੁਖਜਿੰਦਰ ਸਿੰਘ)-ਸਥਾਨਕ ਕਸਬੇ ਦੇ ਭਦਾਸ ਚੌਾਕ ਨੇੜੇ ਹੋਏ ਇਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਸਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸੁਖਮਨਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵਫ਼ਦ 22 ਨੂੰ ਐਸ.ਡੀ.ਓ. ਨੂੰ ਮਿਲੇਗਾ

ਤਲਵੰਡੀ ਚੌਧਰੀਆਂ, 20 ਜੂਨ (ਭੋਲਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਸਬ ਡਵੀਜ਼ਨ ਉੱਚਾ ਪਾਵਰਕਾਮ ਦੇ ਐਸ.ਡੀ.ਓ. ਨੂੰ 22 ਜੂਨ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਪੈ੍ਰਸ਼ਰ ਹਾਰਨ ਵਾਲੀਆਂ 70 ਗੱਡੀਆਂ ਦੇ ਚਲਾਨ ਕੱਟ

ਕਪੂਰਥਲਾ, 20 ਜੂਨ (ਵਿ.ਪ੍ਰ.)-ਟਰੈਫਿਕ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਟਰੈਫ਼ਿਕ ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੀ ਅਗਵਾਈ ਵਿਚ ਪ੍ਰਦੂਸ਼ਣ ਫੈਲਾਉਣ ਵਾਲੀਆਂ ਹੈਵੀ ਗੱਡੀਆਂ, ਦੋ ਪਹੀਆਂ ਵਾਹਨ ਤੇ ਪ੍ਰੈਸ਼ਰ ਹਾਰਨ ਵਜਾਉਣ 'ਤੇ 70 ਦੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੇ ਬੱਚੇ ਨੂੰ ਸੱਪ ਨੇ ਡੰਗਿਆ

ਕਪੂਰਥਲਾ, 20 ਜੂਨ (ਅ.ਬ.)-ਅੱਜ ਸਵੇਰੇ ਇਕ ਪ੍ਰਵਾਸੀ ਮਜ਼ਦੂਰ ਦੇ ਬੱਚੇ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਵਾਇਆ ਗਿਆ | ਹਸਪਤਾਲ ਵਿਚ ਤਾਇਨਾਤ ਡਿਊਟੀ ਡਾਕਟਰ ਨੇ ਦੱਸਿਆ ਕਿ ਨੀਰਜ ਕੁਮਾਰ ਵਾਸੀ ਪਿੰਡ ਕਾਂਜਲੀ ...

ਪੂਰੀ ਖ਼ਬਰ »

ਸੀ.ਐਚ.ਸੀ. ਟਿੱਬਾ ਵਿਖੇ ਸਬ ਡਵੀਜ਼ਨ ਪੱਧਰੀ ਐਾਟੀ ਮਲੇਰੀਆ ਸਬੰਧੀ ਸੈਮੀਨਾਰ

ਤਲਵੰਡੀ ਚੌਧਰੀਆਂ, 20 ਜੂਨ (ਪਰਸਨ ਲਾਲ ਭੋਲਾ)-ਜੂਨ ਮਹੀਨੇ ਵਿਚ ਹਰ ਸਾਲ ਐਾਟੀ ਮਲੇਰੀਆ ਮਹੀਨਾ ਮਨਾਇਆ ਜਾਂਦਾ ਹੈ | ਉਕਤ ਸ਼ਬਦ ਡਾ: ਕਿੰਦਰਪਾਲ ਬੰਗੜ ਐਸ.ਐਮ.ਓ. ਟਿੱਬਾ ਵਲੋਂ ਸਿਵਲ ਸਰਜਨ ਡਾ: ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਬ ਡਵੀਜ਼ਨ ਪੱਧਰੀ ਐਾਟੀ ਮਲੇਰੀਆ ...

ਪੂਰੀ ਖ਼ਬਰ »

120 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 20 ਜੂਨ (ਵਿ.ਪ੍ਰ.)-ਥਾਣਾ ਸਿਟੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਬਾਈਪਾਸ ਰੋਡ ਨੇੜੇ ਸੀਵਰੇਜ ਪਲਾਂਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX