ਤਾਜਾ ਖ਼ਬਰਾਂ


ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  31 minutes ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  47 minutes ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  24 minutes ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 1 hour ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 1 hour ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 2 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 2 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 2 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਨਾਲ...
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 4 hours ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਦੇ ਹੋਏ ਪਾਕਿਸਤਾਨ ਫ਼ੌਜ ਦੇ 5...
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 4 hours ago
ਖੰਨਾ 20 ਅਕਤੂਬਰ(ਹਰਜਿੰਦਰ ਸਿੰਘ ਲਾਲ)--ਖੰਨਾ ਸ਼ਹਿਰ ਵਿਚ ਚੋਰੀ ਹੋਣ ਦੀਆ ਘਟਨਾਵਾਂ ਲਗਾਤਾਰ ਜਾਰੀ ਹਨ।ਬੀਤੀ ਰਾਤ ਜੀ. ਟੀ. ਰੋਡ ਅਤੇ ਰੇਲਵੇ ਰੋਡ ਤੇ ਅਣਪਛਾਤੇ ਵਿਅਕਤੀਆਂ ...
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 4 hours ago
ਦੋਰਾਂਗਲਾ, 20 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਸਰਪੰਚ ਵੱਲੋਂ ਲਗਾਏ ਦੋਸ਼ਾਂ
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 5 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) - ਜਲਾਲਾਬਾਦ ਦੀਆ ਜ਼ਿਮਨੀ ਚੋਣਾ ਨੂੰ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਨੇਪਰੇ ਚੜ੍ਹਾਉਣ ਲਈ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਹਲਕੇ....
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 5 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 5 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 5 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 6 hours ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਕਪੂਰਥਲਾ / ਫਗਵਾੜਾ

ਲੋਕਾਂ ਨੂੰ ਸੰਭਾਵੀ ਹੜ੍ਹ ਤੋਂ ਬਚਾਉਣ ਲਈ ਹੜ੍ਹ ਰੋਕੂ ਕੰਮ ਬਰਸਾਤ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ-ਮੁਹੰਮਦ ਤਇਅਬ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਦਰਿਆ ਬਿਆਸ ਦੇ ਨਾਲ ਲੱਗਦੇ ਧੁੱਸੀ ਬੰਨ੍ਹ 'ਤੇ ਲੋਕਾਂ ਨੂੰ ਸੰਭਾਵੀ ਹੜ੍ਹ ਤੋਂ ਬਚਾਉਣ ਲਈ ਅਧਿਕਾਰੀ ਬਰਸਾਤਾਂ ਤੋਂ ਪਹਿਲਾਂ ਹੜ੍ਹ ਰੋਕੂ ਕੰਮ ਮੁਕੰਮਲ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ...

ਪੂਰੀ ਖ਼ਬਰ »

ਸਮਾਜ ਸੇਵਕਾਂ ਵਲੋਂ 'ਆਪਣੀ ਰਸੋਈ' ਸ਼ੁਰੂ ਕਰਨ ਦਾ ਉਪਰਾਲਾ ਸ਼ਲਾਘਾਯੋਗ-ਬੀਬੀ ਅੰਮਿ੍ਤਪਾਲ ਕੌਰ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਗਰੀਬ ਤੇ ਲੋੜਵੰਦਾਂ ਨੂੰ ਦੁਪਹਿਰ ਵੇਲੇ 10 ਰੁਪਏ ਪ੍ਰਤੀ ਥਾਲੀ ਦੇ ਹਿਸਾਬ ਨਾਲ ਗੁਰਦੁਆਰਾ ਦੇਵੀ ਤਲਾਬ ਨੇੜੇ ਖਾਣਾ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਸ਼ੁਰੂ ਕੀਤੀ 'ਆਪਣੀ ਰਸੋਈ' ਦੇ ਅੱਜ 45ਵੇਂ ਦਿਨ ਨਗਰ ਕੌਾਸਲ ਦੀ ਪ੍ਰਧਾਨ ...

ਪੂਰੀ ਖ਼ਬਰ »

ਆਟੋ ਤੇ ਕਾਰ ਦੀ ਟੱਕਰ 'ਚ ਬੱਚੇ ਸਮੇਤ 9 ਵਿਅਕਤੀ ਜ਼ਖ਼ਮੀ

ਫਗਵਾੜਾ, 20 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਰਾਵਲਪਿੰਡੀ ਦੇ ਨੇੜੇ ਆਟੋ ਅਤੇ ਕਾਰ ਦੀ ਟੱਕਰ ਵਿਚ ਬੱਚੇ ਸਮੇਤ 9 ਵਿਅਕਤੀ ਜ਼ਖਮੀ ਹੋ ਗਏ | ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਫਗਵਾੜਾ ਨਿਵਾਸੀ ...

ਪੂਰੀ ਖ਼ਬਰ »

ਮਿੰਨੀ ਬੱਸ ਪਲਟਣ ਕਰਕੇ ਅੱਧੀ ਦਰਜਨ ਤੋਂ ਵੱਧ ਜ਼ਖ਼ਮੀ

ਫਗਵਾੜਾ, 20 ਜੂਨ (ਹਰੀਪਾਲ ਸਿੰਘ)-ਫਗਵਾੜਾ ਤੋਂ ਪਿੰਡ ਈਸਪੁਰ ਨੂੰ ਜਾ ਰਹੀ ਇਕ ਮਿੰਨੀ ਬੱਸ ਪਲਟ ਜਾਣ ਕਰਕੇ ਅੱਧੀ ਦਰਜਨ ਤੋਂ ਵੱਧ ਵਿਅਕਤੀ ਜ਼ਖਮੀ ਹੋ ਗਏ | ਮਿੰਨੀ ਬੱਸ ਦੇ ਕੰਡਕਟਰ ਇੰਦਰਜੀਤ ਨੇ ਦੱਸਿਆ ਕਿ ਉਹ ਸੈਣੀ ਬੱਸ ਸਰਵਿਸ ਦੀ ਮਿੰਨੀ ਬੱਸ ਫਗਵਾੜਾ ਤੋਂ ਈਸਪੁਰ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਵਲੋਂ ਮਠਿਆਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਕਪੂਰਥਲਾ, 20 ਜੂਨ (ਵਿ.ਪ੍ਰ.)-ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਅਤੇ ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਨਿਰਦੇਸ਼ਾਂ 'ਤੇ ਅੱਜ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ...

ਪੂਰੀ ਖ਼ਬਰ »

ਲੁਟੇਰਿਆਂ ਨੇ ਏ.ਟੀ.ਐਮ. ਤੋਂ ਨਕਦੀ ਲੁੱਟੀ

ਫਗਵਾੜਾ, 20 ਜੂਨ (ਹਰੀਪਾਲ ਸਿੰਘ)-ਸਥਾਨਕ ਇੰਡਸਟਰੀਅਲ ਏਰੀਆ ਦੇ ਵਿਚ ਸਥਿਤ ਸੈਂਟਰਲ ਬੈਂਕ ਆਫ਼ ਇੰਡੀਆ ਦੀ ਏ.ਟੀ.ਐਮ ਮਸ਼ੀਨ ਨੂੰ ਅਣਪਛਾਤੇ ਲੁਟੇਰਿਆਂ ਨੇ ਲੱੁਟਣ ਦਾ ਯਤਨ ਕੀਤਾ | ਇਸ ਦੌਰਾਨ ਉਹ ਮਸ਼ੀਨ ਦਾ ਇਕ ਟ੍ਰੈ ਦਾ ਤਾਲਾ ਤੋੜ ਕਿ 11 ਹਜ਼ਾਰ ਰੁਪਏ ਦੀ ਨਕਦੀ ਲੈ ਗਏ, ਹਾਲਾਂਕਿ ਇਕ ਹੋਰ ਟ੍ਰੈ ਨਹੀਂ ਖੁੱਲੀ | ਦੱਸਿਆ ਜਾਂਦਾ ਹੈ ਕਿ ਏ.ਟੀ.ਐਮ ਮਸ਼ੀਨ ਵਿਚ ਸਾਢੇ ਤਿੰਨ ਲੱਖ ਰੁਪਏ ਤੋਂ ਵੱਧ ਦੀ ਨਕਦੀ ਸੀ | ਪੁਲਿਸ ਚੌਾਕੀ ਇੰਚਾਰਜ ਬਲਵੀਰ ਸਿੰਘ ਨੇ ਦੱਸਿਆ ਕਿ ਅੱਧੀ ਰਾਤ ਨੂੰ ਅਣਪਛਾਤੇ ਚੋਰ ਏ.ਟੀ.ਐਮ ਦੇ ਵਿਚ ਦਾਖਲ ਹੋਏ ਅਤੇ 11 ਹਜ਼ਾਰ ਰੁਪਏ ਨਕਦੀ ਲੈ ਗਏ | ਉਨ੍ਹਾਂ ਦੱਸਿਆ ਕਿ ਚੋਰ ਕਰੀਬ ਡੇੜ੍ਹ ਘੰਟੇ ਤੱਕ ਏ.ਟੀ.ਐਮ ਤੋੜਣ ਦਾ ਯਤਨ ਕਰਦੇ ਰਹੇ | ਉਨ੍ਹਾਂ ਦੱਸਿਆ ਕਿ ਬੈਂਕ ਮੈਨੇਜਰ ਇਸ਼ਾਨ ਦੇ ਬਿਆਨਾਂ 'ਤੇ ਲੁਟੇਰਿਆਂ ਦੇ ਿਖ਼ਲਾਫ਼ ਕੇਸ ਦਰਜ਼ ਕਰ ਲਿਆ ਹੈ | ਲੁਟੇਰੇ ਸੀ.ਸੀ.ਟੀ.ਵੀ ਦੀ ਫੁਟੇਜ਼ ਵਿਚ ਕੈਦ ਹੋ ਗਏ ਹਨ |


ਖ਼ਬਰ ਸ਼ੇਅਰ ਕਰੋ

ਜੋਗਿੰਦਰ ਸਿੰਘ ਮਾਨ ਦੀ ਅਗਵਾਈ 'ਚ ਕਾਂਗਰਸ ਨੇ ਪਿੰਡ ਖਲਵਾੜਾ ਵਿਖੇ ਲਾਇਆ ਧਰਨਾ

ਖਲਵਾੜਾ, 20 ਜੂਨ (ਮਨਦੀਪ ਸਿੰਘ ਸੰਧੂ)-ਮੋਦੀ ਰਾਜ ਵਿਚ ਪੈਟ੍ਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਹੋਏ ਬੇਹਿਸਾਬ ਵਾਧੇ ਦੇ ਵਿਰੋਧ ਵਿਚ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਵਲੋਂ ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਦੇਖ ਰੇਖ ਅਤੇ ...

ਪੂਰੀ ਖ਼ਬਰ »

ਬਲਾਕ ਸੁਲਤਾਨਪੁਰ ਲੋਧੀ ਦੀਆਂ ਮੰਡੀਆਂ 'ਚ 1 ਲੱਖ ਕੁਇੰਟਲ ਮੱਕੀ ਦੀ ਆਮਦ

ਸੁਲਤਾਨਪੁਰ ਲੋਧੀ, 20 ਜੂਨ (ਥਿੰਦ, ਹੈਪੀ)-ਬਲਾਕ ਸੁਲਤਾਨਪੁਰ ਲੋਧੀ ਦੀਆਂ ਮੰਡੀਆਂ ਵਿਚ ਮੱਕੀ ਦੀ ਆਮਦ ਜ਼ੋਰਾਂ 'ਤੇ ਹੈ | ਟਿੱਬਾ, ਤਲਵੰਡੀ ਚੌਧਰੀਆਂ, ਡੱਲਾ, ਪਰਮਜੀਤਪੁਰ, ਡਡਵਿੰਡੀ, ਕਮਾਲਪੁਰ ਤੇ ਸੁਲਤਾਨਪੁਰ ਲੋਧੀ ਮੰਡੀ ਵਿਚ ਹੁਣ ਤੱਕ 1 ਲੱਖ ਕੁਇੰਟਲ ਦੇ ਕਰੀਬ ਮੱਕੀ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ 'ਤੇ ਵਿਸ਼ੇਸ਼

ਤੰਦਰੁਸਤ ਸਰੀਰ ਦੇ ਨਾਲ-ਨਾਲ ਜੀਵਨ ਜਾਚ ਵੀ ਸਿਖਾਉਂਦਾ ਹੈ ਯੋਗ

ਜਸਪਾਲ ਸਿੰਘ ਜਲੰਧਰ,-ਯੋਗ ਪੁਰਾਤਨ ਸਮੇਂ ਤੋਂ ਹੀ ਇਨਸਾਨ ਦੀ ਜ਼ਿੰਦਗੀ ਦੇ ਅੰਗ-ਸੰਗ ਰਿਹਾ ਹੈ ਪਰ ਸਾਲ 2015 'ਚ ਸੰਯੁਕਤ ਰਾਸ਼ਟਰ ਵਲੋਂ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਐਲਾਨਣ ਨਾਲ ਯੋਗ ਨੂੰ ਵਿਸ਼ਵ ਪੱਧਰ 'ਤੇ ਮਾਨਤਾ ਮਿਲਣ ਨਾਲ ਦੁਨੀਆ ਭਰ 'ਚ ਯੋਗ ਨੂੰ ਵੱਖਰੀ ਪਛਾਣ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸੈਫ਼ਲਾਬਾਦ ਵਿਖੇ ਸਮਾਗਮ ਪਹਿਲੀ ਨੂੰ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 1 ਜੁਲਾਈ ਦਿਨ ਐਤਵਾਰ ਨੂੰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ...

ਪੂਰੀ ਖ਼ਬਰ »

ਪ੍ਰਸ਼ਾਸਨ ਸ਼ਹਿਰ 'ਚ ਵੱਧ ਰਹੇ ਆਵਾਰਾ ਕੁੱਤਿਆਂ 'ਤੇ ਨਕੇਲ ਕੱਸੇ-ਜਥੇਦਾਰ ਸ਼ੰਮੀ

ਕਪੂਰਥਲਾ, 20 ਜੂਨ (ਅ.ਬ.)-ਕਪੂਰਥਲਾ ਸ਼ਹਿਰ ਦੇ ਆਲੇ ਦੁਆਲੇ ਪਿੰਡਾਂ ਤੇ ਸ਼ਹਿਰ ਵਿਚ ਆਵਾਰਾ ਕੁੱਤਿਆਂ ਦੀ ਗਿਣਤੀ ਵਧਣ ਕਾਰਨ ਆਮ ਲੋਕਾਂ ਤੇ ਬੱਚਿਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਜਗਜੀਤ ਸਿੰਘ ਸ਼ੰਮੀ ਨੇ ...

ਪੂਰੀ ਖ਼ਬਰ »

ਖੀਰਾਂਵਾਲੀ 'ਚ ਅਕਾਲੀ ਦਲ ਨੂੰ ਝਟਕਾ, ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਫੱਤੂਢੀਂਗਾ, 20 ਜੂਨ (ਬਲਜੀਤ ਸਿੰਘ)-ਹਲਕਾ ਸੁਲਤਾਨਪੁਰ ਲੋਧੀ 'ਚ ਅਕਾਲੀ ਦਲ ਦੇ ਗੜ੍ਹ ਮੰਨੇ ਜਾਂਦੇ ਪਿੰਡ ਖੀਰਾਂਵਾਲੀ 'ਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 20 ਦੇ ਕਰੀਬ ਅਕਾਲੀ ਪਰਿਵਾਰ ਨੇ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ 'ਚ ...

ਪੂਰੀ ਖ਼ਬਰ »

ਨਾਜਾਇਜ਼ ਕਾਸ਼ਤਕਾਰ ਜੰਗਲਾਤ ਵਿਭਾਗ ਦੀ ਜ਼ਮੀਨ ਤੁਰੰਤ ਖਾਲੀ ਕਰਨ-ਵਿਕਰਮ ਸਿੰਘ ਕੁੰਦਰਾ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਵਣ ਮੰਡਲ ਅਫ਼ਸਰ ਜਲੰਧਰ ਵਿਕਰਮ ਸਿੰਘ ਕੁੰਦਰਾ ਆਈ.ਐਫ.ਐਸ. ਨੇ ਦੱਸਿਆ ਕਿ ਜਲੰਧਰ ਵਣ ਮੰਡਲ ਵਲੋਂ ਦਰਿਆ ਬਿਆਸ ਦੇ ਪਿੰਡ ਮਿਆਣੀ ਮੁਲਾਂਹਾ ਵਿਖੇ ਜੰਗਲਾਤ ਵਿਭਾਗ ਦੀ 50 ਏਕੜ ਜ਼ਮੀਨ 'ਤੇ ਦਖ਼ਲ ਪਵਾਉਣ ਤੋਂ ਬਾਅਦ ਜ਼ਮੀਨ ਦੇ ਚਾਰੇ ਪਾਸੇ ...

ਪੂਰੀ ਖ਼ਬਰ »

ਪੁਲਿਸ ਲੋਕਾਂ ਨੂੰ ਜਾਗਰੂਕ ਕਰਕੇ ਮਾਨਵ ਤਸਕਰੀ ਰੋਕਣ 'ਚ ਠੱਲ੍ਹ ਪਾ ਸਕਦੀ ਹੈ-ਵਿਲਿਅਮ ਜੈਰੀ ਅਲਵਰਡ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਪੁਲਿਸ ਲੋਕਾਂ ਨੂੰ ਜਾਗਰੂਕ ਕਰਕੇ ਮਾਨਵ ਤਸਕਰੀ ਨੂੰ ਠੱਲ੍ਹ ਪਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ ਤੇ ਇਸ ਨਾਲ ਲੋਕ ਗ਼ਲਤ ਏਜੰਟਾਂ ਦੀ ਚੁੰਗਲ ਵਿਚ ਫਸਣ ਤੋਂ ਬਚ ਸਕਦੇ ਹਨ | ਇਹ ਸ਼ਬਦ ਅਮਰੀਕਨ ਅਬੈਂਸੀ ਦੇ ਸਹਾਇਕ ...

ਪੂਰੀ ਖ਼ਬਰ »

ਕਟਾਰੀਆ ਦੀ ਅਗਵਾਈ 'ਚ ਸ਼ਿਵ ਸੈਨਾ ਬਾਲ ਠਾਕਰੇ ਦਾ ਸਥਾਪਨਾ ਦਿਵਸ ਮਨਾਇਆ

ਕਪੂਰਥਲਾ, 20 ਜੂਨ (ਵਿ.ਪ੍ਰ.)-ਸ਼ਿਵ ਸੈਨਾ ਬਾਲ ਠਾਕਰੇ ਦੇ 53ਵੇਂ ਸਥਾਪਨਾ ਦਿਵਸ 'ਤੇ ਨਿਰਮਲ ਕੁਸ਼ਟ ਆਸ਼ਰਮ ਕਪੂਰਥਲਾ ਵਿਚ ਕੁਸ਼ਟ ਰੋਗੀਆਂ ਨੂੰ ਜਥੇਬੰਦੀ ਦੇ ਪੰਜਾਬ ਦੇ ਸੀਨੀਅਰ ਆਗੂ ਜਗਦੀਸ਼ ਕਟਾਰੀਆ ਦੀ ਅਗਵਾਈ ਵਿਚ ਫਲ ਤੇ ਕੋਲਡ ਡਿੰ੍ਰਕਸ ਤਕਸੀਮ ਕੀਤੇ ਗਏ | ਇਸ ...

ਪੂਰੀ ਖ਼ਬਰ »

ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਕਾਰ ਸੇਵਾ ਦਾ ਜਾਇਜ਼ਾ ਲਿਆ

ਸੁਲਤਾਨਪੁਰ ਲੋਧੀ, 20 ਜੂਨ (ਨਰੇਸ਼ ਹੈਪੀ, ਥਿੰਦ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਰਾਂ, ਕਾਰ ਪਾਰਕਿੰਗ ਤੇ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ 'ਚ ਇੰਟਰਨੈੱਟ ਜ਼ਰੀਏ ਹੋਏ ਪ੍ਰਧਾਨ ਮੰਤਰੀ ਕਿਸਾਨਾਂ ਦੇ ਰੂਬਰੂ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇੰਟਰਨੈੱਟ ਜ਼ਰੀਏ ਦੇਸ਼ ਦੇ ਕਿਸਾਨਾਂ ਨਾਲ ਅੱਜ ਕੀਤੀ ਗਈ ਸਿੱਧੀ ਗੱਲਬਾਤ ਦਾ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਿਚ ਕਰਵਾਇਆ ਗਿਆ | ਇਸ ਵਿਚ ਜ਼ਿਲ੍ਹੇ ਦੇ ਅਗਾਂਹਵਧੂ ...

ਪੂਰੀ ਖ਼ਬਰ »

ਸੀ. ਐਚ. ਸੀ. ਬੇਗੋਵਾਲ ਵਿਖੇ 'ਤੰਦਰੁਸਤ ਪੰਜਾਬ' ਤਹਿਤ ਸੈਮੀਨਾਰ

ਬੇਗੋਵਾਲ, 20 ਜੂਨ (ਸੁਖਜਿੰਦਰ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਡਾ: ਕਿਰਨਪ੍ਰੀਤ ਸੇਖੋਂ ਦੀ ਅਗਵਾਈ ਹੇਠ ਸੀ.ਐਚ.ਸੀ. ਬੇਗੋਵਾਲ ਵਿਖੇ 'ਤੰਦਰੁਸਤ ਪੰਜਾਬ' ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ: ਸੇਖੋਂ ਨੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚੇ ...

ਪੂਰੀ ਖ਼ਬਰ »

ਬੀ.ਐੱਡ ਦਾਖਲੇ ਲਈ ਅਪਲਾਈ ਕਰਨ ਦੀ ਮਿਤੀ ਨੂੰ ਅਗਾਂਹ ਵਧਾਇਆ-ਪਿ੍ੰਸੀਪਲ

ਫਗਵਾੜਾ, 20 ਜੂਨ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਐਫੀਲੀਏਟ ਐਜੂਕੇਸ਼ਨ ਕਾਲਜਾਂ ਵਿਚ ਬੀ.ਐੱਡ ਦਾ ਦਾਖਲਾ ਕਾਮਨ ਐਾਟਰੈਸ ਟੈੱਸਟ ਰਾਹੀ ਹੋਵੇਗਾ | ਬੀ.ਐੱਡ ਸਬੰਧੀ ...

ਪੂਰੀ ਖ਼ਬਰ »

ਮਹਿੰਦਰ ਸਿੰਘ ਬਲੇਰ ਵਾਲਮੀਕ ਮਜ਼੍ਹਬੀ ਸਿੱਖ ਮੋਰਚੇ ਦੇ ਸੂਬਾਈ ਜਨਰਲ ਸਕੱਤਰ ਬਣੇ

ਕਪੂਰਥਲਾ, 20 ਜੂਨ (ਅ.ਬ.)-ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਦੀ ਇਕ ਮੀਟਿੰਗ ਮੋਰਚੇ ਦੇ ਸੂਬਾਈ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਥੇਬੰਦੀ ਦੀਆਂ ਵੱਖ-ਵੱਖ ਸਰਗਰਮੀਆਂ ਤੋਂ ਇਲਾਵਾ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ...

ਪੂਰੀ ਖ਼ਬਰ »

ਸਿਹਤਮੰਦ ਸਮਾਜ ਦੀ ਸਿਰਜਣਾ ਲਈ ਮਿਸ਼ਨ 'ਤੰਦਰੁਸਤ ਪੰਜਾਬ' ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇ-ਰਾਹੁਲ ਚਾਬਾ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਫਾਈਟਰ ਕਲੱਬ ਵਲੋਂ 'ਰੋਕੋ ਕੈਂਸਰ' ਕੈਂਪ ਲਗਾਉਣ ਸਬੰਧੀ ਮੀਟਿੰਗ

ਬੇਗੋਵਾਲ, 20 ਜੂਨ (ਸੁਖਜਿੰਦਰ ਸਿੰਘ)-ਬੀਤੇ ਦਿਨ ਫਾਈਟਰ ਕਲੱਬ ਬੇਗੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਨਰਿੰਦਰ ਸਿੰਘ ਤੇ ਵਾਈਸ ਪ੍ਰਧਾਨ ਨਵਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਦੀ ਟੀਮ ਦੇ ਸਹਿਯੋਗ ਨਾਲ ਰੋਕੋ ਕੈਂਸਰ ...

ਪੂਰੀ ਖ਼ਬਰ »

'ਸੁਪਰ ਸਕਸ਼ਮ' ਮਸ਼ੀਨ ਨਾਲ ਸ਼ਹਿਰ 'ਚ ਸੀਵਰੇਜ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਮਿਲੇਗੀ-ਨਿੱਝਰ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਸ਼ਹਿਰ ਦੀ ਸੀਵਰੇਜ ਨੂੰ ਨਿਰੰਤਰ ਜਾਰੀ ਰੱਖਣ ਦੇ ਮਨੋਰਥ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਕੋਈ ਮੁਸ਼ਕਲ ਨਾ ...

ਪੂਰੀ ਖ਼ਬਰ »

ਬਾਬਾ ਖੱਬਿਆਣਾ ਖੰਗੂੜਾ ਵਿਖੇ ਸਾਲਾਨਾ ਮੇਲਾ ਕਰਵਾਇਆ ਢਾਡੀ ਜਥਿਆਂ, ਸੰਤਾਂ-ਮਹਾਪੁਰਸ਼ਾਂ ਨੇ ਵੀ ਹਾਜ਼ਰੀ ਭਰੀ ਤੇ ਬੱਚਿਆਂ ਦੇ ਗੁਰਮਤਿ, ਦਸਤਾਰ ਮੁਕਾਬਲੇ ਵੀ ਕਰਵਾਏ

ਫਗਵਾੜਾ, 20 ਜੂਨ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਬਾਬਾ ਖੱਬਿਆਣਾ ਪਿੰਡ ਖੰਗੂੜਾ ਵਿਖੇ ਸਾਲਾਨਾ ਮੇਲਾ ਕਰਵਾਇਆ ਗਿਆ | ਇਸ ਜੋੜ ਮੇਲੇ ਵਿਚ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਖੁੱਲੇ ਪੰਡਾਲ ਵਿਚ ਧਾਰਮਿਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨਾਂ 'ਚੋਂ ਇਕ ਦੀ ਮੌਤ-ਇਕ ਗੰਭੀਰ ਜ਼ਖ਼ਮੀ

ਬੇਗੋਵਾਲ, 20 ਜੂਨ (ਸੁਖਜਿੰਦਰ ਸਿੰਘ)-ਸਥਾਨਕ ਕਸਬੇ ਦੇ ਭਦਾਸ ਚੌਾਕ ਨੇੜੇ ਹੋਏ ਇਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਸਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸੁਖਮਨਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵਫ਼ਦ 22 ਨੂੰ ਐਸ.ਡੀ.ਓ. ਨੂੰ ਮਿਲੇਗਾ

ਤਲਵੰਡੀ ਚੌਧਰੀਆਂ, 20 ਜੂਨ (ਭੋਲਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਸਬ ਡਵੀਜ਼ਨ ਉੱਚਾ ਪਾਵਰਕਾਮ ਦੇ ਐਸ.ਡੀ.ਓ. ਨੂੰ 22 ਜੂਨ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਪੈ੍ਰਸ਼ਰ ਹਾਰਨ ਵਾਲੀਆਂ 70 ਗੱਡੀਆਂ ਦੇ ਚਲਾਨ ਕੱਟ

ਕਪੂਰਥਲਾ, 20 ਜੂਨ (ਵਿ.ਪ੍ਰ.)-ਟਰੈਫਿਕ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਟਰੈਫ਼ਿਕ ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੀ ਅਗਵਾਈ ਵਿਚ ਪ੍ਰਦੂਸ਼ਣ ਫੈਲਾਉਣ ਵਾਲੀਆਂ ਹੈਵੀ ਗੱਡੀਆਂ, ਦੋ ਪਹੀਆਂ ਵਾਹਨ ਤੇ ਪ੍ਰੈਸ਼ਰ ਹਾਰਨ ਵਜਾਉਣ 'ਤੇ 70 ਦੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੇ ਬੱਚੇ ਨੂੰ ਸੱਪ ਨੇ ਡੰਗਿਆ

ਕਪੂਰਥਲਾ, 20 ਜੂਨ (ਅ.ਬ.)-ਅੱਜ ਸਵੇਰੇ ਇਕ ਪ੍ਰਵਾਸੀ ਮਜ਼ਦੂਰ ਦੇ ਬੱਚੇ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਵਾਇਆ ਗਿਆ | ਹਸਪਤਾਲ ਵਿਚ ਤਾਇਨਾਤ ਡਿਊਟੀ ਡਾਕਟਰ ਨੇ ਦੱਸਿਆ ਕਿ ਨੀਰਜ ਕੁਮਾਰ ਵਾਸੀ ਪਿੰਡ ਕਾਂਜਲੀ ...

ਪੂਰੀ ਖ਼ਬਰ »

ਸੀ.ਐਚ.ਸੀ. ਟਿੱਬਾ ਵਿਖੇ ਸਬ ਡਵੀਜ਼ਨ ਪੱਧਰੀ ਐਾਟੀ ਮਲੇਰੀਆ ਸਬੰਧੀ ਸੈਮੀਨਾਰ

ਤਲਵੰਡੀ ਚੌਧਰੀਆਂ, 20 ਜੂਨ (ਪਰਸਨ ਲਾਲ ਭੋਲਾ)-ਜੂਨ ਮਹੀਨੇ ਵਿਚ ਹਰ ਸਾਲ ਐਾਟੀ ਮਲੇਰੀਆ ਮਹੀਨਾ ਮਨਾਇਆ ਜਾਂਦਾ ਹੈ | ਉਕਤ ਸ਼ਬਦ ਡਾ: ਕਿੰਦਰਪਾਲ ਬੰਗੜ ਐਸ.ਐਮ.ਓ. ਟਿੱਬਾ ਵਲੋਂ ਸਿਵਲ ਸਰਜਨ ਡਾ: ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਬ ਡਵੀਜ਼ਨ ਪੱਧਰੀ ਐਾਟੀ ਮਲੇਰੀਆ ...

ਪੂਰੀ ਖ਼ਬਰ »

120 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 20 ਜੂਨ (ਵਿ.ਪ੍ਰ.)-ਥਾਣਾ ਸਿਟੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਬਾਈਪਾਸ ਰੋਡ ਨੇੜੇ ਸੀਵਰੇਜ ਪਲਾਂਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX