ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  about 3 hours ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  about 4 hours ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  about 4 hours ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  about 4 hours ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  about 4 hours ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  about 5 hours ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  about 5 hours ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 5 hours ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  about 5 hours ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  about 6 hours ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  about 6 hours ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  about 6 hours ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  about 7 hours ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  about 7 hours ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  about 7 hours ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  about 7 hours ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  about 7 hours ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  about 8 hours ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  about 8 hours ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਕਪੂਰਥਲਾ / ਫਗਵਾੜਾ

ਲੋਕਾਂ ਨੂੰ ਸੰਭਾਵੀ ਹੜ੍ਹ ਤੋਂ ਬਚਾਉਣ ਲਈ ਹੜ੍ਹ ਰੋਕੂ ਕੰਮ ਬਰਸਾਤ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ-ਮੁਹੰਮਦ ਤਇਅਬ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਦਰਿਆ ਬਿਆਸ ਦੇ ਨਾਲ ਲੱਗਦੇ ਧੁੱਸੀ ਬੰਨ੍ਹ 'ਤੇ ਲੋਕਾਂ ਨੂੰ ਸੰਭਾਵੀ ਹੜ੍ਹ ਤੋਂ ਬਚਾਉਣ ਲਈ ਅਧਿਕਾਰੀ ਬਰਸਾਤਾਂ ਤੋਂ ਪਹਿਲਾਂ ਹੜ੍ਹ ਰੋਕੂ ਕੰਮ ਮੁਕੰਮਲ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ...

ਪੂਰੀ ਖ਼ਬਰ »

ਸਮਾਜ ਸੇਵਕਾਂ ਵਲੋਂ 'ਆਪਣੀ ਰਸੋਈ' ਸ਼ੁਰੂ ਕਰਨ ਦਾ ਉਪਰਾਲਾ ਸ਼ਲਾਘਾਯੋਗ-ਬੀਬੀ ਅੰਮਿ੍ਤਪਾਲ ਕੌਰ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਗਰੀਬ ਤੇ ਲੋੜਵੰਦਾਂ ਨੂੰ ਦੁਪਹਿਰ ਵੇਲੇ 10 ਰੁਪਏ ਪ੍ਰਤੀ ਥਾਲੀ ਦੇ ਹਿਸਾਬ ਨਾਲ ਗੁਰਦੁਆਰਾ ਦੇਵੀ ਤਲਾਬ ਨੇੜੇ ਖਾਣਾ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਸ਼ੁਰੂ ਕੀਤੀ 'ਆਪਣੀ ਰਸੋਈ' ਦੇ ਅੱਜ 45ਵੇਂ ਦਿਨ ਨਗਰ ਕੌਾਸਲ ਦੀ ਪ੍ਰਧਾਨ ...

ਪੂਰੀ ਖ਼ਬਰ »

ਆਟੋ ਤੇ ਕਾਰ ਦੀ ਟੱਕਰ 'ਚ ਬੱਚੇ ਸਮੇਤ 9 ਵਿਅਕਤੀ ਜ਼ਖ਼ਮੀ

ਫਗਵਾੜਾ, 20 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਰਾਵਲਪਿੰਡੀ ਦੇ ਨੇੜੇ ਆਟੋ ਅਤੇ ਕਾਰ ਦੀ ਟੱਕਰ ਵਿਚ ਬੱਚੇ ਸਮੇਤ 9 ਵਿਅਕਤੀ ਜ਼ਖਮੀ ਹੋ ਗਏ | ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਫਗਵਾੜਾ ਨਿਵਾਸੀ ...

ਪੂਰੀ ਖ਼ਬਰ »

ਮਿੰਨੀ ਬੱਸ ਪਲਟਣ ਕਰਕੇ ਅੱਧੀ ਦਰਜਨ ਤੋਂ ਵੱਧ ਜ਼ਖ਼ਮੀ

ਫਗਵਾੜਾ, 20 ਜੂਨ (ਹਰੀਪਾਲ ਸਿੰਘ)-ਫਗਵਾੜਾ ਤੋਂ ਪਿੰਡ ਈਸਪੁਰ ਨੂੰ ਜਾ ਰਹੀ ਇਕ ਮਿੰਨੀ ਬੱਸ ਪਲਟ ਜਾਣ ਕਰਕੇ ਅੱਧੀ ਦਰਜਨ ਤੋਂ ਵੱਧ ਵਿਅਕਤੀ ਜ਼ਖਮੀ ਹੋ ਗਏ | ਮਿੰਨੀ ਬੱਸ ਦੇ ਕੰਡਕਟਰ ਇੰਦਰਜੀਤ ਨੇ ਦੱਸਿਆ ਕਿ ਉਹ ਸੈਣੀ ਬੱਸ ਸਰਵਿਸ ਦੀ ਮਿੰਨੀ ਬੱਸ ਫਗਵਾੜਾ ਤੋਂ ਈਸਪੁਰ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਵਲੋਂ ਮਠਿਆਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਕਪੂਰਥਲਾ, 20 ਜੂਨ (ਵਿ.ਪ੍ਰ.)-ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਅਤੇ ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਨਿਰਦੇਸ਼ਾਂ 'ਤੇ ਅੱਜ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ...

ਪੂਰੀ ਖ਼ਬਰ »

ਲੁਟੇਰਿਆਂ ਨੇ ਏ.ਟੀ.ਐਮ. ਤੋਂ ਨਕਦੀ ਲੁੱਟੀ

ਫਗਵਾੜਾ, 20 ਜੂਨ (ਹਰੀਪਾਲ ਸਿੰਘ)-ਸਥਾਨਕ ਇੰਡਸਟਰੀਅਲ ਏਰੀਆ ਦੇ ਵਿਚ ਸਥਿਤ ਸੈਂਟਰਲ ਬੈਂਕ ਆਫ਼ ਇੰਡੀਆ ਦੀ ਏ.ਟੀ.ਐਮ ਮਸ਼ੀਨ ਨੂੰ ਅਣਪਛਾਤੇ ਲੁਟੇਰਿਆਂ ਨੇ ਲੱੁਟਣ ਦਾ ਯਤਨ ਕੀਤਾ | ਇਸ ਦੌਰਾਨ ਉਹ ਮਸ਼ੀਨ ਦਾ ਇਕ ਟ੍ਰੈ ਦਾ ਤਾਲਾ ਤੋੜ ਕਿ 11 ਹਜ਼ਾਰ ਰੁਪਏ ਦੀ ਨਕਦੀ ਲੈ ਗਏ, ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਦੀ ਅਗਵਾਈ 'ਚ ਕਾਂਗਰਸ ਨੇ ਪਿੰਡ ਖਲਵਾੜਾ ਵਿਖੇ ਲਾਇਆ ਧਰਨਾ

ਖਲਵਾੜਾ, 20 ਜੂਨ (ਮਨਦੀਪ ਸਿੰਘ ਸੰਧੂ)-ਮੋਦੀ ਰਾਜ ਵਿਚ ਪੈਟ੍ਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਹੋਏ ਬੇਹਿਸਾਬ ਵਾਧੇ ਦੇ ਵਿਰੋਧ ਵਿਚ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਵਲੋਂ ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਦੇਖ ਰੇਖ ਅਤੇ ...

ਪੂਰੀ ਖ਼ਬਰ »

ਬਲਾਕ ਸੁਲਤਾਨਪੁਰ ਲੋਧੀ ਦੀਆਂ ਮੰਡੀਆਂ 'ਚ 1 ਲੱਖ ਕੁਇੰਟਲ ਮੱਕੀ ਦੀ ਆਮਦ

ਸੁਲਤਾਨਪੁਰ ਲੋਧੀ, 20 ਜੂਨ (ਥਿੰਦ, ਹੈਪੀ)-ਬਲਾਕ ਸੁਲਤਾਨਪੁਰ ਲੋਧੀ ਦੀਆਂ ਮੰਡੀਆਂ ਵਿਚ ਮੱਕੀ ਦੀ ਆਮਦ ਜ਼ੋਰਾਂ 'ਤੇ ਹੈ | ਟਿੱਬਾ, ਤਲਵੰਡੀ ਚੌਧਰੀਆਂ, ਡੱਲਾ, ਪਰਮਜੀਤਪੁਰ, ਡਡਵਿੰਡੀ, ਕਮਾਲਪੁਰ ਤੇ ਸੁਲਤਾਨਪੁਰ ਲੋਧੀ ਮੰਡੀ ਵਿਚ ਹੁਣ ਤੱਕ 1 ਲੱਖ ਕੁਇੰਟਲ ਦੇ ਕਰੀਬ ਮੱਕੀ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ 'ਤੇ ਵਿਸ਼ੇਸ਼

ਤੰਦਰੁਸਤ ਸਰੀਰ ਦੇ ਨਾਲ-ਨਾਲ ਜੀਵਨ ਜਾਚ ਵੀ ਸਿਖਾਉਂਦਾ ਹੈ ਯੋਗ

ਜਸਪਾਲ ਸਿੰਘ ਜਲੰਧਰ,-ਯੋਗ ਪੁਰਾਤਨ ਸਮੇਂ ਤੋਂ ਹੀ ਇਨਸਾਨ ਦੀ ਜ਼ਿੰਦਗੀ ਦੇ ਅੰਗ-ਸੰਗ ਰਿਹਾ ਹੈ ਪਰ ਸਾਲ 2015 'ਚ ਸੰਯੁਕਤ ਰਾਸ਼ਟਰ ਵਲੋਂ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਐਲਾਨਣ ਨਾਲ ਯੋਗ ਨੂੰ ਵਿਸ਼ਵ ਪੱਧਰ 'ਤੇ ਮਾਨਤਾ ਮਿਲਣ ਨਾਲ ਦੁਨੀਆ ਭਰ 'ਚ ਯੋਗ ਨੂੰ ਵੱਖਰੀ ਪਛਾਣ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸੈਫ਼ਲਾਬਾਦ ਵਿਖੇ ਸਮਾਗਮ ਪਹਿਲੀ ਨੂੰ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 1 ਜੁਲਾਈ ਦਿਨ ਐਤਵਾਰ ਨੂੰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ...

ਪੂਰੀ ਖ਼ਬਰ »

ਪ੍ਰਸ਼ਾਸਨ ਸ਼ਹਿਰ 'ਚ ਵੱਧ ਰਹੇ ਆਵਾਰਾ ਕੁੱਤਿਆਂ 'ਤੇ ਨਕੇਲ ਕੱਸੇ-ਜਥੇਦਾਰ ਸ਼ੰਮੀ

ਕਪੂਰਥਲਾ, 20 ਜੂਨ (ਅ.ਬ.)-ਕਪੂਰਥਲਾ ਸ਼ਹਿਰ ਦੇ ਆਲੇ ਦੁਆਲੇ ਪਿੰਡਾਂ ਤੇ ਸ਼ਹਿਰ ਵਿਚ ਆਵਾਰਾ ਕੁੱਤਿਆਂ ਦੀ ਗਿਣਤੀ ਵਧਣ ਕਾਰਨ ਆਮ ਲੋਕਾਂ ਤੇ ਬੱਚਿਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਜਗਜੀਤ ਸਿੰਘ ਸ਼ੰਮੀ ਨੇ ...

ਪੂਰੀ ਖ਼ਬਰ »

ਖੀਰਾਂਵਾਲੀ 'ਚ ਅਕਾਲੀ ਦਲ ਨੂੰ ਝਟਕਾ, ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਫੱਤੂਢੀਂਗਾ, 20 ਜੂਨ (ਬਲਜੀਤ ਸਿੰਘ)-ਹਲਕਾ ਸੁਲਤਾਨਪੁਰ ਲੋਧੀ 'ਚ ਅਕਾਲੀ ਦਲ ਦੇ ਗੜ੍ਹ ਮੰਨੇ ਜਾਂਦੇ ਪਿੰਡ ਖੀਰਾਂਵਾਲੀ 'ਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 20 ਦੇ ਕਰੀਬ ਅਕਾਲੀ ਪਰਿਵਾਰ ਨੇ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ 'ਚ ...

ਪੂਰੀ ਖ਼ਬਰ »

ਨਾਜਾਇਜ਼ ਕਾਸ਼ਤਕਾਰ ਜੰਗਲਾਤ ਵਿਭਾਗ ਦੀ ਜ਼ਮੀਨ ਤੁਰੰਤ ਖਾਲੀ ਕਰਨ-ਵਿਕਰਮ ਸਿੰਘ ਕੁੰਦਰਾ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਵਣ ਮੰਡਲ ਅਫ਼ਸਰ ਜਲੰਧਰ ਵਿਕਰਮ ਸਿੰਘ ਕੁੰਦਰਾ ਆਈ.ਐਫ.ਐਸ. ਨੇ ਦੱਸਿਆ ਕਿ ਜਲੰਧਰ ਵਣ ਮੰਡਲ ਵਲੋਂ ਦਰਿਆ ਬਿਆਸ ਦੇ ਪਿੰਡ ਮਿਆਣੀ ਮੁਲਾਂਹਾ ਵਿਖੇ ਜੰਗਲਾਤ ਵਿਭਾਗ ਦੀ 50 ਏਕੜ ਜ਼ਮੀਨ 'ਤੇ ਦਖ਼ਲ ਪਵਾਉਣ ਤੋਂ ਬਾਅਦ ਜ਼ਮੀਨ ਦੇ ਚਾਰੇ ਪਾਸੇ ...

ਪੂਰੀ ਖ਼ਬਰ »

ਪੁਲਿਸ ਲੋਕਾਂ ਨੂੰ ਜਾਗਰੂਕ ਕਰਕੇ ਮਾਨਵ ਤਸਕਰੀ ਰੋਕਣ 'ਚ ਠੱਲ੍ਹ ਪਾ ਸਕਦੀ ਹੈ-ਵਿਲਿਅਮ ਜੈਰੀ ਅਲਵਰਡ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਪੁਲਿਸ ਲੋਕਾਂ ਨੂੰ ਜਾਗਰੂਕ ਕਰਕੇ ਮਾਨਵ ਤਸਕਰੀ ਨੂੰ ਠੱਲ੍ਹ ਪਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ ਤੇ ਇਸ ਨਾਲ ਲੋਕ ਗ਼ਲਤ ਏਜੰਟਾਂ ਦੀ ਚੁੰਗਲ ਵਿਚ ਫਸਣ ਤੋਂ ਬਚ ਸਕਦੇ ਹਨ | ਇਹ ਸ਼ਬਦ ਅਮਰੀਕਨ ਅਬੈਂਸੀ ਦੇ ਸਹਾਇਕ ...

ਪੂਰੀ ਖ਼ਬਰ »

ਕਟਾਰੀਆ ਦੀ ਅਗਵਾਈ 'ਚ ਸ਼ਿਵ ਸੈਨਾ ਬਾਲ ਠਾਕਰੇ ਦਾ ਸਥਾਪਨਾ ਦਿਵਸ ਮਨਾਇਆ

ਕਪੂਰਥਲਾ, 20 ਜੂਨ (ਵਿ.ਪ੍ਰ.)-ਸ਼ਿਵ ਸੈਨਾ ਬਾਲ ਠਾਕਰੇ ਦੇ 53ਵੇਂ ਸਥਾਪਨਾ ਦਿਵਸ 'ਤੇ ਨਿਰਮਲ ਕੁਸ਼ਟ ਆਸ਼ਰਮ ਕਪੂਰਥਲਾ ਵਿਚ ਕੁਸ਼ਟ ਰੋਗੀਆਂ ਨੂੰ ਜਥੇਬੰਦੀ ਦੇ ਪੰਜਾਬ ਦੇ ਸੀਨੀਅਰ ਆਗੂ ਜਗਦੀਸ਼ ਕਟਾਰੀਆ ਦੀ ਅਗਵਾਈ ਵਿਚ ਫਲ ਤੇ ਕੋਲਡ ਡਿੰ੍ਰਕਸ ਤਕਸੀਮ ਕੀਤੇ ਗਏ | ਇਸ ...

ਪੂਰੀ ਖ਼ਬਰ »

ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਕਾਰ ਸੇਵਾ ਦਾ ਜਾਇਜ਼ਾ ਲਿਆ

ਸੁਲਤਾਨਪੁਰ ਲੋਧੀ, 20 ਜੂਨ (ਨਰੇਸ਼ ਹੈਪੀ, ਥਿੰਦ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਰਾਂ, ਕਾਰ ਪਾਰਕਿੰਗ ਤੇ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ 'ਚ ਇੰਟਰਨੈੱਟ ਜ਼ਰੀਏ ਹੋਏ ਪ੍ਰਧਾਨ ਮੰਤਰੀ ਕਿਸਾਨਾਂ ਦੇ ਰੂਬਰੂ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇੰਟਰਨੈੱਟ ਜ਼ਰੀਏ ਦੇਸ਼ ਦੇ ਕਿਸਾਨਾਂ ਨਾਲ ਅੱਜ ਕੀਤੀ ਗਈ ਸਿੱਧੀ ਗੱਲਬਾਤ ਦਾ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਿਚ ਕਰਵਾਇਆ ਗਿਆ | ਇਸ ਵਿਚ ਜ਼ਿਲ੍ਹੇ ਦੇ ਅਗਾਂਹਵਧੂ ...

ਪੂਰੀ ਖ਼ਬਰ »

ਸੀ. ਐਚ. ਸੀ. ਬੇਗੋਵਾਲ ਵਿਖੇ 'ਤੰਦਰੁਸਤ ਪੰਜਾਬ' ਤਹਿਤ ਸੈਮੀਨਾਰ

ਬੇਗੋਵਾਲ, 20 ਜੂਨ (ਸੁਖਜਿੰਦਰ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਡਾ: ਕਿਰਨਪ੍ਰੀਤ ਸੇਖੋਂ ਦੀ ਅਗਵਾਈ ਹੇਠ ਸੀ.ਐਚ.ਸੀ. ਬੇਗੋਵਾਲ ਵਿਖੇ 'ਤੰਦਰੁਸਤ ਪੰਜਾਬ' ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ: ਸੇਖੋਂ ਨੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚੇ ...

ਪੂਰੀ ਖ਼ਬਰ »

ਬੀ.ਐੱਡ ਦਾਖਲੇ ਲਈ ਅਪਲਾਈ ਕਰਨ ਦੀ ਮਿਤੀ ਨੂੰ ਅਗਾਂਹ ਵਧਾਇਆ-ਪਿ੍ੰਸੀਪਲ

ਫਗਵਾੜਾ, 20 ਜੂਨ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਐਫੀਲੀਏਟ ਐਜੂਕੇਸ਼ਨ ਕਾਲਜਾਂ ਵਿਚ ਬੀ.ਐੱਡ ਦਾ ਦਾਖਲਾ ਕਾਮਨ ਐਾਟਰੈਸ ਟੈੱਸਟ ਰਾਹੀ ਹੋਵੇਗਾ | ਬੀ.ਐੱਡ ਸਬੰਧੀ ...

ਪੂਰੀ ਖ਼ਬਰ »

ਮਹਿੰਦਰ ਸਿੰਘ ਬਲੇਰ ਵਾਲਮੀਕ ਮਜ਼੍ਹਬੀ ਸਿੱਖ ਮੋਰਚੇ ਦੇ ਸੂਬਾਈ ਜਨਰਲ ਸਕੱਤਰ ਬਣੇ

ਕਪੂਰਥਲਾ, 20 ਜੂਨ (ਅ.ਬ.)-ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਦੀ ਇਕ ਮੀਟਿੰਗ ਮੋਰਚੇ ਦੇ ਸੂਬਾਈ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਥੇਬੰਦੀ ਦੀਆਂ ਵੱਖ-ਵੱਖ ਸਰਗਰਮੀਆਂ ਤੋਂ ਇਲਾਵਾ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ...

ਪੂਰੀ ਖ਼ਬਰ »

ਸਿਹਤਮੰਦ ਸਮਾਜ ਦੀ ਸਿਰਜਣਾ ਲਈ ਮਿਸ਼ਨ 'ਤੰਦਰੁਸਤ ਪੰਜਾਬ' ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇ-ਰਾਹੁਲ ਚਾਬਾ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਫਾਈਟਰ ਕਲੱਬ ਵਲੋਂ 'ਰੋਕੋ ਕੈਂਸਰ' ਕੈਂਪ ਲਗਾਉਣ ਸਬੰਧੀ ਮੀਟਿੰਗ

ਬੇਗੋਵਾਲ, 20 ਜੂਨ (ਸੁਖਜਿੰਦਰ ਸਿੰਘ)-ਬੀਤੇ ਦਿਨ ਫਾਈਟਰ ਕਲੱਬ ਬੇਗੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਨਰਿੰਦਰ ਸਿੰਘ ਤੇ ਵਾਈਸ ਪ੍ਰਧਾਨ ਨਵਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਦੀ ਟੀਮ ਦੇ ਸਹਿਯੋਗ ਨਾਲ ਰੋਕੋ ਕੈਂਸਰ ...

ਪੂਰੀ ਖ਼ਬਰ »

'ਸੁਪਰ ਸਕਸ਼ਮ' ਮਸ਼ੀਨ ਨਾਲ ਸ਼ਹਿਰ 'ਚ ਸੀਵਰੇਜ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਮਿਲੇਗੀ-ਨਿੱਝਰ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਸ਼ਹਿਰ ਦੀ ਸੀਵਰੇਜ ਨੂੰ ਨਿਰੰਤਰ ਜਾਰੀ ਰੱਖਣ ਦੇ ਮਨੋਰਥ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਕੋਈ ਮੁਸ਼ਕਲ ਨਾ ...

ਪੂਰੀ ਖ਼ਬਰ »

ਬਾਬਾ ਖੱਬਿਆਣਾ ਖੰਗੂੜਾ ਵਿਖੇ ਸਾਲਾਨਾ ਮੇਲਾ ਕਰਵਾਇਆ ਢਾਡੀ ਜਥਿਆਂ, ਸੰਤਾਂ-ਮਹਾਪੁਰਸ਼ਾਂ ਨੇ ਵੀ ਹਾਜ਼ਰੀ ਭਰੀ ਤੇ ਬੱਚਿਆਂ ਦੇ ਗੁਰਮਤਿ, ਦਸਤਾਰ ਮੁਕਾਬਲੇ ਵੀ ਕਰਵਾਏ

ਫਗਵਾੜਾ, 20 ਜੂਨ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਬਾਬਾ ਖੱਬਿਆਣਾ ਪਿੰਡ ਖੰਗੂੜਾ ਵਿਖੇ ਸਾਲਾਨਾ ਮੇਲਾ ਕਰਵਾਇਆ ਗਿਆ | ਇਸ ਜੋੜ ਮੇਲੇ ਵਿਚ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਖੁੱਲੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਹਰਜੀਤ ਸਿੰਘ ਕਥਾਵਾਚਕ, ਢਾਡੀ ਗਿਆਨੀ ਹਰਜਿੰਦਰ ਸਿੰਘ ਪ੍ਰਵਾਨਾ, ਕਵੀਸ਼ਰੀ ਗੁਰਿੰਦਰਪਾਲ ਸਿੰਘ ਬੈਂਕਾ, ਢਾਡੀ ਜਗਰੂਪ ਸਿੰਘ ਰੂਪ, ਢਾਡੀ ਲਖਵਿੰਦਰ ਸਿੰਘ ਖੰਗੂੜੇ ਵਾਲੀਆਂ ਬੀਬੀਆਂ, ਭਾਈ ਜੈਦੀਪ ਸਿੰਘ ਪ੍ਰਚਾਰਕ ਆਦਿ ਜਥਿਆਂ ਨੇ ਸੰਗਤਾਂ ਨੂੰ ਢਾਡੀ ਵਾਰਾਂ ਅਤੇ ਕਥਾ ਕੀਰਤਨ ਰਾਹੀਂ ਗੁਰ ਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਬਾਬਾ ਗੁਰਨਾਮ ਸਿੰਘ ਥੇਹ ਵਾਲੇ, ਬਾਬਾ ਸੁਖਦੇਵ ਸਿੰਘ ਚਹੇੜੂ, ਸੰਤ ਬਲਵੀਰ ਸਿੰਘ ਰੱਬ ਜੀ ਜਿਆਣ ਵਾਲੇ ਆਦਿ ਮਹਾਪੁਰਸ਼ਾਂ ਨੇ ਵੀ ਸੰਗਤਾਂ ਨੂੰ ਆਪਣੇ ਪ੍ਰਵਚਨਾਂ ਰਾਹੀਂ ਗੁਰੂ ਵਾਲੇ ਬਣਨ ਦੀ ਪ੍ਰੇਰਣਾ ਦਿੱਤੀ | ਇਸ ਜੋੜ ਮੇਲੇ ਵਿਚ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਭਾਈ ਹਰਜੀਤ ਸਿੰਘ ਪ੍ਰਚਾਰਕ ਦੀ ਦੇਖ ਰੇਖ ਹੇਠ ਬੱਚਿਆਂ ਦੇ ਦਸਤਾਰ ਅਤੇ ਗੁਰਬਾਣੀ ਮੁਕਾਬਲੇ ਵੀ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਮੈਡਲਾਂ ਅਤੇ ਧਾਰਮਿਕ ਪੁਸਤਕਾਂ ਨਾਲ ਸਨਮਾਨਿਤ ਕੀਤਾ ਗਿਆ | ਅੰਤ ਵਿਚ ਪਰਮਜੀਤ ਸਿੰਘ ਸਾਬਕਾ ਸਰਪੰਚ ਨੇ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਦਾਨੀ ਸੱਜਣਾਂ ਅਤੇ ਮਹਾਨ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾ ਪਾ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਰਮਜੀਤ ਸਿੰਘ ਸਾਬਕਾ ਸਰਪੰਚ ਤੋਂ ਇਲਾਵਾ ਜਤਿੰਦਰਪਾਲ ਸਿੰਘ ਪਲਾਹੀ, ਮੇਵਾ ਸਿੰਘ, ਲਖਵੀਰ ਸਿੰਘ, ਸੁਖਵਿੰਦਰ ਸਿੰਘ ਪਲਾਹੀ, ਢਾਡੀ ਲਖਵਿੰਦਰ ਸਿੰਘ ਖੰਗੂੜਾ, ਸ਼ਿੰਗਾਰਾ ਸਿੰਘ, ਰਣਜੀਤ ਸਿੰਘ, ਕਸ਼ਮੀਰ ਸਿੰਘ, ਜਸਵੰਤ ਸਿੰਘ, ਅਮਰਜੀਤ ਸਿੰਘ, ਗੁਰਮੇਲ ਸਿੰਘ, ਬਲਵੀਰ ਸਿੰਘ, ਪਰਮਜੀਤ ਸਿੰਘ, ਸੁਖਮਿੰਦਰ ਸਿੰਘ, ਗੁਰਦਿਆਲ ਸਿੰਘ, ਅਜੀਤ ਸਿੰਘ, ਨਿਰਮਲ ਸਿੰਘ, ਤੀਰਥ ਸਿੰਘ, ਸਤਨਾਮ ਸਿੰਘ, ਬਲਵੀਰ ਰਾਮ, ਰਾਮਪਾਲ, ਨਿਰਮਲ ਸਿੰਘ,ਫ਼ਕੀਰ ਸਿੰਘ ਮੈਨੇਜਰ ਸਿੰਘ, ਦਵਿੰਦਰ ਸਿੰਘ ਸਕੱਤਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨਾਂ 'ਚੋਂ ਇਕ ਦੀ ਮੌਤ-ਇਕ ਗੰਭੀਰ ਜ਼ਖ਼ਮੀ

ਬੇਗੋਵਾਲ, 20 ਜੂਨ (ਸੁਖਜਿੰਦਰ ਸਿੰਘ)-ਸਥਾਨਕ ਕਸਬੇ ਦੇ ਭਦਾਸ ਚੌਾਕ ਨੇੜੇ ਹੋਏ ਇਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਸਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸੁਖਮਨਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵਫ਼ਦ 22 ਨੂੰ ਐਸ.ਡੀ.ਓ. ਨੂੰ ਮਿਲੇਗਾ

ਤਲਵੰਡੀ ਚੌਧਰੀਆਂ, 20 ਜੂਨ (ਭੋਲਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਸਬ ਡਵੀਜ਼ਨ ਉੱਚਾ ਪਾਵਰਕਾਮ ਦੇ ਐਸ.ਡੀ.ਓ. ਨੂੰ 22 ਜੂਨ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਪੈ੍ਰਸ਼ਰ ਹਾਰਨ ਵਾਲੀਆਂ 70 ਗੱਡੀਆਂ ਦੇ ਚਲਾਨ ਕੱਟ

ਕਪੂਰਥਲਾ, 20 ਜੂਨ (ਵਿ.ਪ੍ਰ.)-ਟਰੈਫਿਕ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਟਰੈਫ਼ਿਕ ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੀ ਅਗਵਾਈ ਵਿਚ ਪ੍ਰਦੂਸ਼ਣ ਫੈਲਾਉਣ ਵਾਲੀਆਂ ਹੈਵੀ ਗੱਡੀਆਂ, ਦੋ ਪਹੀਆਂ ਵਾਹਨ ਤੇ ਪ੍ਰੈਸ਼ਰ ਹਾਰਨ ਵਜਾਉਣ 'ਤੇ 70 ਦੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੇ ਬੱਚੇ ਨੂੰ ਸੱਪ ਨੇ ਡੰਗਿਆ

ਕਪੂਰਥਲਾ, 20 ਜੂਨ (ਅ.ਬ.)-ਅੱਜ ਸਵੇਰੇ ਇਕ ਪ੍ਰਵਾਸੀ ਮਜ਼ਦੂਰ ਦੇ ਬੱਚੇ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਵਾਇਆ ਗਿਆ | ਹਸਪਤਾਲ ਵਿਚ ਤਾਇਨਾਤ ਡਿਊਟੀ ਡਾਕਟਰ ਨੇ ਦੱਸਿਆ ਕਿ ਨੀਰਜ ਕੁਮਾਰ ਵਾਸੀ ਪਿੰਡ ਕਾਂਜਲੀ ...

ਪੂਰੀ ਖ਼ਬਰ »

ਸੀ.ਐਚ.ਸੀ. ਟਿੱਬਾ ਵਿਖੇ ਸਬ ਡਵੀਜ਼ਨ ਪੱਧਰੀ ਐਾਟੀ ਮਲੇਰੀਆ ਸਬੰਧੀ ਸੈਮੀਨਾਰ

ਤਲਵੰਡੀ ਚੌਧਰੀਆਂ, 20 ਜੂਨ (ਪਰਸਨ ਲਾਲ ਭੋਲਾ)-ਜੂਨ ਮਹੀਨੇ ਵਿਚ ਹਰ ਸਾਲ ਐਾਟੀ ਮਲੇਰੀਆ ਮਹੀਨਾ ਮਨਾਇਆ ਜਾਂਦਾ ਹੈ | ਉਕਤ ਸ਼ਬਦ ਡਾ: ਕਿੰਦਰਪਾਲ ਬੰਗੜ ਐਸ.ਐਮ.ਓ. ਟਿੱਬਾ ਵਲੋਂ ਸਿਵਲ ਸਰਜਨ ਡਾ: ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਬ ਡਵੀਜ਼ਨ ਪੱਧਰੀ ਐਾਟੀ ਮਲੇਰੀਆ ...

ਪੂਰੀ ਖ਼ਬਰ »

120 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 20 ਜੂਨ (ਵਿ.ਪ੍ਰ.)-ਥਾਣਾ ਸਿਟੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਬਾਈਪਾਸ ਰੋਡ ਨੇੜੇ ਸੀਵਰੇਜ ਪਲਾਂਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX