ਤਾਜਾ ਖ਼ਬਰਾਂ


ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  31 minutes ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  48 minutes ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  about 1 hour ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  about 1 hour ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  about 2 hours ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  about 2 hours ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  about 3 hours ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  about 3 hours ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  about 3 hours ago
ਮੁੰਬਈ, 22 ਅਪ੍ਰੈਲ - ਮਹਾਰਾਸ਼ਟਰ ਦੀ ਕੈਬਨਿਟ ਮੰਤਰੀ ਪੰਕਜਾ ਮੁੰਡੇ ਨੇ ਇੱਕ ਚੋਣ ਰੈਲੀ ਦੌਰਾਨ ਕਿਹਾ ਕਿ ਭਾਰਤੀ ਫ਼ੌਜ ਦੇ ਜਵਾਨਾਂ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸਰਜੀਕਲ...
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  about 4 hours ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  about 4 hours ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  about 4 hours ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 5 hours ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 5 hours ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 5 hours ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਵਿਸ਼ਵ ਯੋਗ ਦਿਵਸ ਪੰਜਾਬ ਸਰਕਾਰ ਵਲੋਂ ਕਰਵਾਏ ਸੂਬਾ ਪੱਧਰੀ ਸਮਾਗਮ 'ਚ ਕੋਈ ਮੰਤਰੀ ਨਾ ਬਹੁੜਿਆ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)- ਮੋਦੀ ਸਰਕਾਰ ਵਲੋਂ ਉਲੀਕੇ ਗਏ ਵਿਸ਼ਵ ਯੋਗਾ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿਚ ਜਿਥੇ ਪੰਜਾਬ ਸਰਕਾਰ ਦਾ ਕੋਈ ਮੰਤਰੀ ਸ਼ਾਮਿਲ ਨਹੀਂ ਹੋਇਆ, ਉਥੇ ਡਿਪਟੀ ਕਮਿਸ਼ਨਰ ਕਿਸੇ ਨਿੱਜੀ ਕਾਰਨਾਂ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਨੇ ਫਾਹਾ ਲਿਆ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਮਟੌਰ ਅਧੀਨ ਪੈਂਦੇ ਪਿੰਡ ਮਟੌਰ ਵਿਖੇ ਇਕ ਵਿਅਕਤੀ ਵਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਅਜੇ (24) ਮੂਲ ਵਾਸੀ ਯੂ. ਪੀ. ਵਜੋਂ ਹੋਈ ਹੈ | ਮਿ੍ਤਕ ਘਰ ਦੇ ਹਾਲਾਤ ਠੀਕ ਨਾ ਹੋਣ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ | ਮਿ੍ਤਕ ਦੀ ਪਤਨੀ ਸੋਨਮ ਨੇ ਪੁਲਿਸ ਨੂੰ ਦਿੱਤੀ ਜਾਣਕਾਰੀ 'ਚ ਦੱਸਿਆ ਹੈ ਕਿ ਉਹ ਕਾਫੀ ਸਮੇਂ ਤੋਂ ਪਿੰਡ ਮਟੌਰ ਵਿਖੇ ਕਿਰਾਏ ਦੇ ਮਕਾਨ 'ਚ ਰਹਿ ਰਹੇ ਹਨ | ਉਸ ਦਾ ਪਤੀ ਪਿੰਡ ਮਟੌਰ ਵਿਖੇ ਹੀ ਕਿਸੇ ਦਫ਼ਤਰ 'ਚ ਸਾਫ਼-ਸਫ਼ਾਈ ਦਾ ਕੰਮ ਕਰਦਾ ਸੀ | ਉਸ ਦੇ ਮਾਮਾ-ਮਾਮੀ ਜਿਨ੍ਹਾਂ ਦਾ ਹਾਲੇ ਕੁਝ ਦਿਨ ਪਹਿਲਾਂ ਆਪ੍ਰੇਸ਼ਨ ਹੋਇਆ ਹੈ, ਉਹ ਵੀ ਇਸੇ ਪਿੰਡ 'ਚ ਰਹਿ ਰਹੇ ਹਨ | ਬੀਤੀ ਰਾਤ ਉਸ ਦਾ ਪਤੀ ਆਪਣੇ ਮਾਮਾ-ਮਾਮੀ ਨੂੰ ਖਾਣਾ ਦੇ ਕੇ ਜਦੋਂ ਵਾਪਸ ਘਰ ਆਇਆ ਤਾਂ ਉਹ ਮਾਮਾ-ਮਾਮੀ ਦੇ ਘਰ ਦੀ ਸਫ਼ਾਈ ਆਦਿ ਕਰਨ ਲਈ ਚਲੀ ਗਈ | ਉਹ ਰਾਤ ਕਰੀਬ 11 ਵਜੇ ਜਦੋਂ ਵਾਪਸ ਆਈ ਤਾਂ ਉਸ ਨੇ ਦੇਖਿਆ ਕਿ ਅਜੇ ਪੱਖੇ ਨਾਲ ਲਟਕ ਰਿਹਾ ਸੀ | ਉਸ ਨੇ ਤੁਰੰਤ ਰੱਸੀ ਵੱਢੀ ਅਤੇ ਅਜੇ ਨੂੰ ਬੈੱਡ 'ਤੇ ਪਾ ਕੇ ਉਸ ਦੇ ਹੱਥ ਪੈਰ ਮਲੇ, ਪ੍ਰੰਤੂ ਅਜੇ ਨੂੰ ਹੋਸ਼ ਨਾ ਆਇਆ | ਉਸ ਦੇ ਰੌਲਾ ਪਾਉਣ 'ਤੇ ਆਂਢ-ਗੁਆਂਢ ਦੇ ਲੋਕ ਇਕੱਠੇ ਹੋ ਗਏ ਅਤੇ ਅਜੇ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਕਿ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ |


ਖ਼ਬਰ ਸ਼ੇਅਰ ਕਰੋ

ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕਰਨ ਵਾਲੇ ਪ੍ਰਸ਼ਾਸਨਿਕ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ

ਡੇਰਾਬੱਸੀ, 21 ਜੂਨ (ਡੇਰਾਬੱਸੀ)- ਪਿੰਡ ਖੇੜੀ ਗੁੱਜਰਾਂ ਵਿਖੇ ਸਥਿਤ ਬੀ. ਆਈ. ਕੇ. ਇੱਟਾਂ ਦੇ ਭੱਠੇ 'ਤੇ ਬਣੇ ਟੋਭੇ 'ਚ ਬੀਤੇ ਕੱਲ੍ਹ ਦੋ ਸਕੇ ਭਰਾਵਾਂ ਦੀ ਮੌਤ ਤੋਂ ਬਾਅਦ ਭੱਠਾਂ ਪ੍ਰਬੰਧਕਾਂ ਨੇ ਨੀਂਦ ਤੋਂ ਜਾਗਦੇ ਆਲੇ-ਦੁਆਲੇ ਸਥਿਤ ਸਾਰੇ ਟੋਭੇ ਮਿੱਟੀ ਭਰਕੇ ਬੰਦ ਕਰਵਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਖਰੜ ਵਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਖਿਜ਼ਰਾਬਾਦ ਇਲਾਕੇ 'ਚ ਛਾਪੇਮਾਰੀ

ਖਿਜ਼ਰਾਬਾਦ, 21 ਜੂਨ (ਰੋਹਿਤ ਗੁਪਤਾ)- ਸਬ ਡਵੀਜ਼ਨ ਖਰੜ ਅਧੀਨ ਪੈਂਦੇ ਪਿੰਡਾਂ ਵਿਚ ਜਾਰੀ ਨਾਜਾਇਜ਼ ਮਾਈਨਿੰਗ ਦੇ ਗੋਰਖਧੰਦੇ ਨੂੰ ਲੈ ਕੇ ਐੱਸ. ਡੀ. ਐੱਮ. ਖਰੜ ਅਮਨਿੰਦਰ ਕੌਰ ਬਰਾੜ ਵਲੋਂ ਖਿਜ਼ਰਾਬਾਦ ਖੇਤਰ 'ਚ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਸ਼ਿਆਮੀਪੁਰੀ ਨਦੀ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਨੇ 7 ਸਾਲ ਦੇ ਬੱਚੇ ਨੂੰ ਕੀਤਾ ਗੰਭੀਰ ਜ਼ਖ਼ਮੀ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)- ਪਿੰਡ ਦਾਊਾ ਵਿਖੇ ਆਵਾਰਾ ਕੁੱਤਿਆਂ ਵਲੋਂ ਖੇਤਾਂ 'ਚ ਆਪਣੇ ਦੋਸਤਾਂ ਨਾਲ ਖੇਡ ਰਹੇ ਇਕ 7 ਸਾਲਾ ਬੱਚੇ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਗਿਆ | ਇਸ ਹਮਲੇ ਦੌਰਾਨ ਬੱਚੇ ਦੇ ਸਿਰ, ਬਾਂਹਾਂ ਤੇ ਸਰੀਰ ਦੇ ...

ਪੂਰੀ ਖ਼ਬਰ »

ਰਾਹ ਜਾਂਦੀ ਲੜਕੀ ਦਾ ਪਰਸ ਝਪਟਿਆ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਇੰਡਸਟਰੀਅਲ ਏਰੀਆ ਵਿਚ ਸਰਵੇਖਣ ਕਰਨ ਆਈਆਂ ਦੋ ਲੜਕੀਆਂ ਵਿਚੋਂ ਇਕ ਦਾ ਪਰਸ ਅਣਪਛਾਤਾ ਲੜਕਾ ਝਪਟ ਕੇ ਫ਼ਰਾਰ ਹੋ ਗਿਆ | ਪਰਸ ਵਿਚ 3500 ਰੁਪਏ ਤੇ ਹੋਰ ਜ਼ਰੂਰੀ ਸਾਮਾਨ ਸੀ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਸੈਕਟਰ-68 ਤੋਂ ਵਰਨਾ ਕਾਰ ਚੋਰੀ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-8 ਅਧੀਨ ਪੈਂਦੇ ਸੈਕਟਰ-68 ਵਿਚਲੇ ਘਰ ਦੇ ਬਾਹਰੋਂ ਇਕ ਵਰਨਾ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਕਾਰ ਮਾਲਕ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਪ੍ਰਾਪਰਟੀ ਦਾ ਕੰਮ ਕਰਦਾ ਹੈ | ਬੀਤੇ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਪੌਲੀਥੀਨ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਸਬੰਧੀ ਕੀਤਾ ਜਾਗਰੂਕ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਨਗਰ ਨਿਗਮ ਵਲੋਂ ਫੇਜ਼ 10 ਦੀ ਮਾਰਕੀਟ ਵਿਚ ਦੁਕਾਨਦਾਰਾਂ ਨੂੰ ਪੌਲੀਥੀਨ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਅਤੇ ਦੁਕਾਨਦਾਰਾਂ ਨੂੰ ਨਗਰ ਨਿਗਮ ਦੀ ਟੀਮ ਵਲੋਂ ਵਾਤਾਵਰਨ ਪੱਖੀ ਤੇ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆ ਕੇ ਨੌਜਵਾਨ ਦੀ ਮੌਤ ਰੇਲ ਗੱਡੀ ਦੀ ਲਪੇਟ 'ਚ ਆ ਕੇ ਨੌਜਵਾਨ ਦੀ ਮੌਤ

ਜ਼ੀਰਕਪੁਰ, 21 ਜੂਨ (ਹੈਪੀ ਪੰਡਵਾਲਾ)- ਢਕੋਲੀ ਫਾਟਕਾਂ ਨੇੜੇ ਰੇਲ ਗੱਡੀ ਦੀ ਲਪੇਟ ਵਿਚ ਆ ਕੇ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਪ੍ਰਦੀਪ ਕੁਮਾਰ (25) ਵਾਸੀ ਮੂਲ ਰੂਪ ਮੇਰਠ ਹਾਲ ਵਾਸੀ ਹੋਟਲ ਮਾਰਕ ਰਾਇਲ ਵਜੋਂ ਹੋਈ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਰੇਲਵੇ ...

ਪੂਰੀ ਖ਼ਬਰ »

ਕਾਰ 'ਤੇ ਗ਼ਲਤ ਨੰਬਰ ਲਿਖਾ ਕੇ ਘੁੰਮਣ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-1 ਦੀ ਪੁਲਿਸ ਨੇ ਕਾਰ 'ਤੇ ਗ਼ਲਤ ਨੰਬਰ ਲਗਾ ਕੇ ਘੁੰਮਣ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਉਕਤ ਕਾਰ ਚਾਲਕ ਦੀ ਪਛਾਣ ਰੋਹਿਤ ਭੱਲਾ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ...

ਪੂਰੀ ਖ਼ਬਰ »

ਪਿੰਡ ਦਾਊਾ ਦਾ ਸਰਪੰਚ ਤੀਜੀ ਵਾਰ ਮੁਅੱਤਲ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)- ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਪੰਜਾਬ ਸਿਬਨ ਸੀ ਵਲੋਂ 20 ਜੂਨ 2018 ਦੇ ਆਦੇਸ਼ਾਂ ਅਨੁਸਾਰ ਗ੍ਰਾਮ ਪੰਚਾਇਤ ਦਾਊਾ ਦੇ ਸਰਪੰਚ ਅਵਤਾਰ ਸਿੰਘ ਗੋਸਲ ਨੂੰ ਮੁੜ ਤੋਂ ਤੀਜੀ ਵਾਰ ਮੁਅੱਤਲ ਕਰ ਦਿੱਤਾ ਗਿਆ ਹੈ | ਉਨ੍ਹਾਂ ਆਪਣੇ ...

ਪੂਰੀ ਖ਼ਬਰ »

ਜ਼ੀਰਕਪੁਰ ਵਾਸੀਆਂ ਨੂੰ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਾਈਆਂ ਜਾਣਗੀਆਂ ਬੁਨਿਆਦੀ ਸਹੂਲਤਾਂ-ਢਿੱਲੋਂ

ਜ਼ੀਰਕਪੁਰ, 21 ਜੂਨ (ਹੈਪੀ ਪੰਡਵਾਲਾ)- ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਨੇ ਜ਼ੀਰਕਪੁਰ ਅਧੀਨ ਆਉਂਦੇ ਇਲਾਕੇ ਨਿਊ ਗਣੇਸ਼ ਵਿਹਾਰ ਢਕੋਲੀ ਸਮੇਤ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ | ...

ਪੂਰੀ ਖ਼ਬਰ »

ਸ਼ਰਾਬ ਦੇ ਨਸ਼ੇ 'ਚ ਨੌਜਵਾਨਾਂ ਨੇ ਹੋਟਲ 'ਚ ਚਲਾਈਆਂ ਗੋਲੀਆਂ

ਪੰਚਕੂਲਾ, 21 ਜੂਨ (ਕਪਿਲ)- ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਵਿਚ ਹੋਟਲ ਬਾਗ ਰਿਜ਼ੋਰਟ ਵਿਚ ਤਿੰਨ ਨੌਜਵਾਨਾਂ ਵਲੋਂ ਦੇਰ ਰਾਤ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਕੱਲ੍ਹ ਦੇਰ ਰਾਤ ਸ਼ਰਾਬ ਪੀਣ ਤੋਂ ਬਾਅਦ ਰਿਜ਼ੋਰਟ ਵਿਚ ਆਏ 5 ਲੜਕਿਆਂ ਵਿਚੋਂ 3 ਨੇ ਸ਼ਰਾਬ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵੱਲੋਂ ਸਬਜ਼ੀ ਮੰਡੀਆਂ ਦੀ ਅਚਨਚੇਤ ਜਾਂਚ

ਨਾ ਖਾਣਯੋਗ ਫਲ ਤੇ ਸਬਜ਼ੀਆਂ ਸੁਟਵਾਈਆਂ ਖਰੜ, 21 ਜੂਨ (ਜੰਡਪੁਰੀ)- ਲੋਕਾਂ ਨੂੰ ਤੰਦਰੁਸਤ ਤੇ ਉਨ੍ਹਾਂ ਨੂੰ ਖਾਣ-ਪੀਣ ਲਈ ਮਿਆਰੀ ਤੇ ਸਾਫ਼-ਸੁੱਥਰੀ ਸਮੱਗਰੀ ਮੁਹੱਈਆ ਕਰਵਾਉਣ ਸਮੇਤ ਲੋਕਾਂ ਨੂੰ ਖ਼ੁਰਾਕ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਮਿਸ਼ਨ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਕਾਰਨ ਇਕ ਦੀ ਮੌਤ, ਦੂਜਾ ਜ਼ਖ਼ਮੀ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਸਨੇਟਾ ਦੇ ਰੇਲਵੇ ਪੁਲ ਦੇ ਕੋਲ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਦੀ ਟਰੱਕ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਦੀ ਪਛਾਣ ਰਾਮ ਸਰੂਪ (27) ਵਾਸੀ ਯੂ. ਪੀ. ਹਾਲ ...

ਪੂਰੀ ਖ਼ਬਰ »

ਡੇਰਾਬੱਸੀ ਕੌ ਾਸਲ ਪ੍ਰਧਾਨ ਦੀ ਚੋਣ ਲਈ ਕੌ ਾਸਲਰਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ

ਡੇਰਾਬੱਸੀ, 21 ਜੂਨ (ਸ਼ਾਮ ਸਿੰਘ ਸੰਧੂ)- ਨਗਰ ਕੌਾਸਲ ਡੇਰਾਬੱਸੀ ਦੇ ਪ੍ਰਧਾਨ ਭੁਪਿੰਦਰ ਸਿੰਘ ਸੈਣੀ ਵਲੋਂ ਅਸਤੀਫ਼ਾ ਦੇਣ ਮਗਰੋਂ ਅਕਾਲੀ-ਭਾਜਪਾ ਦੇ ਸਮੂਹ ਕੌਾਸਲਰਾਂ ਨੇ ਪ੍ਰਧਾਨਗੀ ਦੀ ਚੋਣ ਕਰਵਾਉਣ ਲਈ ਮਾਣਯੋਗ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਜਦਕਿ ਹਾਈ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰੀ

ਖਰੜ, 21 ਜੂਨ (ਗੁਰਮੁੱਖ ਸਿੰਘ ਮਾਨ)- ਖਰੜ ਦੀ ਸਿਟੀ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਏ. ਟੀ. ਐੱਸ. ਕੰਪਨੀ ਵਲੋਂ ਆਪਣੇ ਨਵੇਂ ਪ੍ਰਾਜੈਕਟ ਲਈ ਬਿਨਾਂ ਪ੍ਰਵਾਨਗੀ ਰਸਤਾ ਕੱਢਣ ਦੀ ਤਿਆਰੀ

ਡੇਰਾਬੱਸੀ, 21 ਜੂਨ (ਸ਼ਾਮ ਸਿੰਘ ਸੰਧੂ)- ਏ. ਟੀ. ਐੱਸ. ਹਾਊਸਿੰਗ ਪ੍ਰਾਜੈਕਟ ਵਲੋਂ ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹ ਰਾਹ 'ਤੇ ਡੇਰਾਬੱਸੀ ਦੇ ਫਲਾਈਓਵਰ ਦੇ ਹੇਠਾਂ ਆਪਣਾ ਨਵਾਂ ਪ੍ਰਾਜੈਕਟ ਸ਼ੁਰੂ ਕਰਨ ਲਈ ਲੋੜੀਂਦਾ ਰਸਤਾ ਕੱਢਣ ਲਈ ਸੜਕ ਨੂੰ ਭੀੜੀ ਕਰਨ ਦੀ ਤਿਆਰੀ ...

ਪੂਰੀ ਖ਼ਬਰ »

ਇਲਾਕੇ ਦੇ ਕਿਸਾਨ ਪੂਰੀ ਬਿਜਲੀ ਤੇ ਮਜ਼ਦੂਰ ਨਾ ਮਿਲਣ ਕਾਰਨ ਨਿਰਾਸ਼

ਮੁੱਲਾਂਪੁਰ ਗਰੀਬਦਾਸ, 21 ਜੂਨ (ਦਿਲਬਰ ਸਿੰਘ ਖੈਰਪੁਰ)- ਪਿੰਡ ਰਾਣੀਮਾਜਰਾ ਦੇ ਕਿਸਾਨ ਦੀਦਾਰ ਸਿੰਘ ਸਰਪੰਚ, ਤਰਸੇਮ ਸਿੰਘ ਨੰਬਰਦਾਰ, ਕੁਲਦੀਪ ਸਿੰਘ ਗੁੱਡੂ ਨੇ ਆਖਿਆ ਕਿ ਪਹਿਲਾਂ ਦੇ ਮੁਕਾਬਲੇ ਇਸ ਵਾਰ ਝੋਨਾ ਲਾਉਣ ਲਈ ਮਜ਼ਦੂਰਾਂ ਦੀ ਵੱਡੀ ਘਾਟ ਰੜਕ ਰਹੀ ਹੈ | ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਨੇ ਕਾਰ ਦਾ ਸ਼ੀਸ਼ਾ ਭੰਨਿਆ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)- ਸਥਾਨਕ ਫੇਜ਼-7 ਵਿਖੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਫਾਰਚੂਨਰ ਕਾਰ ਦਾ ਸ਼ੀਸ਼ਾ ਤੋੜ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਦੇ ਮਾਲਕ ਸੁਖਚੈਨ ਸਿੰਘ ਨੇ ਦੱਸਿਆ ਕਿ ਉਹ ਫੇਜ਼-7 ਵਿਚਲੇ ਐੱਚ. ਐੱਮ. ਦੇ ...

ਪੂਰੀ ਖ਼ਬਰ »

3 ਦਿਨ ਦੁਕਾਨਾਂ ਬੰਦ ਰਹਿਣਗੀਆਂ

ਖਰੜ, 21 ਜੂਨ (ਮਾਨ)- ਟੂ-ਵੀਲਰ ਐਸੋਸੀਏਸ਼ਨ ਖਰੜ ਵਲੋਂ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ 22 ਤੋਂ 24 ਜੂਨ ਤੱਕ ਦੁਕਾਨਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਗਿਆਨ ਸਿੰਘ ਹੈਪੀ ਆਟੋ ਨੇ ਦੱਸਿਆ ਕਿ ਦੋ-ਪਹੀਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ ਕਾਲਜ਼ਿਜ਼ ਲਾਂਡਰਾਂ ਵਿਖੇ ਵਿਸ਼ਵ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿਚ ਸੰਸਥਾ ਦੇ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੇ ਹਿੱਸਾ ਲਿਆ | ਕੈਂਪਸ ਵਿਚ ਭਾਰਤੀ ਯੋਗ ਸੰਸਥਾਨ ਵਲੋਂ ਬੁਲਾਏ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX