ਤਾਜਾ ਖ਼ਬਰਾਂ


ਬੌਖਲਾਏ ਹੋਏ ਅਕਾਲੀ ਕਰ ਰਹੇ ਹਨ ਝੂਠੀ ਬਿਆਨਬਾਜ਼ੀ- ਕੈਪਟਨ ਸੰਧੂ
. . .  7 minutes ago
ਜਗਰਾਉਂ, 21 ਅਕਤੂਬਰ (ਜੋਗਿੰਦਰ ਸਿੰਘ, ਵਿ. ਪ੍ਰ.)- ਜ਼ਿਮਨੀ ਚੋਣ ਲਈ ਦਾਖਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਅੱਜ ਚੋਣ ਦੌਰੇ ਦੌਰਾਨ ਗੱਲਬਾਤ...
ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਇਯਾਲੀ ਨੂੰ ਨੋਟਿਸ ਜਾਰੀ
. . .  15 minutes ago
ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)- ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਨੋਟਿਸ ਜਾਰੀ ਹੋਇਆ...
ਮਨਪ੍ਰੀਤ ਸਿੰਘ ਇਯਾਲੀ ਨੇ ਪਰਿਵਾਰ ਸਮੇਤ ਪਾਈ ਵੋਟ
. . .  24 minutes ago
ਜਗਰਾਉਂ, 21 ਅਕਤੂਬਰ (ਜੋਗਿੰਦਰ ਸਿੰਘ, ਕੁਲਦੀਪ ਸਿੰਘ ਮਾਨ)- ਦਾਖਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਪਰਿਵਾਰ ਸਮੇਤ...
ਸਵੇਰੇ 11 ਵਜੇ ਤੱਕ ਮੁਕੇਰੀਆਂ 'ਚ 23.50 ਫ਼ੀਸਦੀ ਵੋਟਿੰਗ
. . .  35 minutes ago
ਡਿੱਬੀਪੁਰਾ ਨੇ ਕਾਂਗਰਸ 'ਤੇ ਸ਼ਰਾਬ ਅਤੇ ਪੈਸੇ ਵੰਡਣ ਦੇ ਲਾਏ ਦੋਸ਼
. . .  38 minutes ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ, ਕਰਨ ਚੁਚਰਾ)- ਜਲਾਲਾਬਾਦ ਤੋਂ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਨੇ ਕਾਂਗਰਸ ਪਾਰਟੀ 'ਤੇ ਪੈਸੇ ਅਤੇ...
ਦਾਖਾ 'ਚ ਸਵੇਰੇ 11 ਵਜੇ ਤੱਕ 23.76 ਫ਼ੀਸਦੀ ਵੋਟਿੰਗ
. . .  42 minutes ago
ਹਰਿਆਣਾ ਵਿਧਾਨ ਸਭਾ ਚੋਣਾਂ : ਭਾਜਪਾ ਉਮੀਦਵਾਰ ਅਸੀਮ ਗੋਇਲ ਨੇ ਪਾਈ ਵੋਟ
. . .  42 minutes ago
ਸਨੌਰ, 21 ਅਕਤੂਬਰ- ਸਨੌਰ ਨੇੜੇ ਹਰਿਆਣਾ ਦੇ ਕਸਬੇ ਨਨਿਉਲਾ ਵਿਖੇ ਵਿਧਾਨ ਸਭਾ ਹਲਕਾ ਅੰਬਾਲਾ ਤੋਂ ਭਾਜਪਾ ਦੇ ਉਮੀਦਵਾਰ ਅਸੀਮ ਗੋਇਲ ਨੇ ਆਪਣੇ ਜੱਦੀ...
ਮਾਧੁਰੀ ਦੀਕਸ਼ਿਤ ਨੇ ਪਾਈ ਵੋਟ
. . .  52 minutes ago
ਮੁੰਬਈ, 21 ਅਕਤੂਬਰ- ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਬਾਂਦਰਾ (ਪੱਛਮੀ) ਦੇ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੇ ਵੋਟ ਦੇ ਅਧਿਕਾਰ ਦੀ...
ਜਲਾਲਾਬਾਦ 'ਚ ਸਵੇਰੇ 11 ਵਜੇ ਤੱਕ 29 ਫ਼ੀਸਦੀ ਵੋਟਿੰਗ
. . .  53 minutes ago
ਫਗਵਾੜਾ 'ਚ ਸਵੇਰੇ 11 ਵਜੇ ਤੱਕ 22 ਫ਼ੀਸਦੀ ਵੋਟਿੰਗ
. . .  56 minutes ago
ਅਪਾਹਜਾਂ ਲਈ ਪੋਲਿੰਗ ਬੂਥਾਂ 'ਤੇ ਨਹੀਂ ਪੁੱਜੀਆਂ ਵੀਲ੍ਹ ਚੇਅਰਾਂ
. . .  about 1 hour ago
ਮੰਡੀ ਅਰਨੀਵਾਲਾ, 21 ਅਕਤੂਬਰ (ਨਿਸ਼ਾਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਜਲਾਲਾਬਾਦ 'ਚ ਹੋ ਰਹੀ ਜ਼ਿਮਨੀ ਚੋਣ ਲਈ ਅਰਨੀਵਾਲਾ ਖੇਤਰ 'ਚ ਪੋਲਿੰਗ ਬੂਥਾਂ 'ਤੇ ਆਪਣੀ ਵੋਟ ਦੀ ਵਰਤੋਂ ਕਰਨ...
ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਘੁਬਾਇਆ ਨੇ ਪਿੰਡ ਘੁਬਾਇਆ 'ਚ ਪਾਈ ਵੋਟ
. . .  about 1 hour ago
ਜਲਾਲਾਬਾਦ/ਮੰਡੀ ਘੁਬਾਇਆ, 21 ਅਕਤੂਬਰ (ਅਮਨ ਬਵੇਜਾ, ਹਰਪ੍ਰੀਤ ਸਿੰਘ ਪਰੂਥੀ)- ਅੱਜ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ 'ਚ ਗੁਆਂਢੀ ਹਲਕੇ ਫ਼ਾਜ਼ਿਲਕਾ...
ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਨੋਟਿਸ ਜਾਰੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਲੰਘੇ ਦਿਨ ਦਾਖਾ 'ਚ ਵਾਪਰੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ...
ਮਹੇਸ਼ ਭੂਪਤੀ ਅਤੇ ਲਾਰਾ ਦੱਤਾ ਨੇ ਪਾਈ ਵੋਟ
. . .  about 1 hour ago
ਮੁੰਬਈ, 21 ਅਕਤੂਬਰ- ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਪੈ ਰਹੀਆਂ ਵੋਟਾਂ ਵਿਚਾਲੇ ਟੈਨਿਸ ਖਿਡਾਰੀ ਮਹੇਸ਼ ਭੂਪਤੀ ਅਤੇ ਬਾਲੀਵੁੱਡ ਅਦਾਕਾਰਾ...
ਆਮਿਰ ਖ਼ਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
. . .  about 1 hour ago
ਮੁੰਬਈ, 21 ਅਕਤੂਬਰ- ਅੱਜ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਹੋ ਰਹੀ ਵੋਟਿੰਗ ਵਿਚਾਲੇ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਬਾਂਦਰਾ ਦੇ ਇੱਕ...
ਸਾਈਕਲ 'ਤੇ ਸਵਾਰ ਹੋ ਕੇ ਵੋਟ ਪਾਉਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ
. . .  about 1 hour ago
ਫਗਵਾੜਾ 'ਚ ਸਵੇਰੇ 10 ਵਜੇ ਤੱਕ 17 ਫ਼ੀਸਦੀ ਵੋਟਿੰਗ
. . .  about 1 hour ago
ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਪਾਈ ਵੋਟ
. . .  about 1 hour ago
ਸਵੇਰੇ 9 ਤੱਕ ਹਰਿਆਣਾ 'ਚ 8.73 ਫ਼ੀਸਦੀ ਅਤੇ ਮਹਾਰਾਸ਼ਟਰ 'ਚ 5.46 ਫ਼ੀਸਦੀ ਵੋਟਿੰਗ
. . .  about 2 hours ago
ਨਿਤਿਨ ਗਡਕਰੀ ਅਤੇ ਉਨ੍ਹਾਂ ਦੀ ਪਤਨੀ ਨੇ ਪਾਈ ਵੋਟ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੈਕਟਰ 17 ਦੇ ਪਲਾਜ਼ਾ 'ਚ ਮੁੱਖ ਸਮਾਗਮ 'ਚ ਵੱਡੀ ਗਿਣਤੀ 'ਚ ਪੁੱਜੇ ਸ਼ਹਿਰ ਵਾਸੀ

ਚੰਡੀਗੜ੍ਹ, 21 ਜੂਨ (ਆਰ. ਐਸ. ਲਿਬਰੇਟ)- ਕੌਮਾਂਤਰੀ ਯੋਗਾ ਦਿਵਸ ਸੈਕਟਰ 17 ਦੇ ਪਲਾਜਾ ਵਿਚ ਉਤਸ਼ਾਹ ਨਾਲ ਮਨਾਇਆ ਗਿਆ | ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਸਮਿ੍ਤੀ ਜੂਬਿਨ ਇਰਾਨੀ ਕੇਂਦਰੀ ...

ਪੂਰੀ ਖ਼ਬਰ »

ਸੈਕਟਰ 35 ਦੇ ਘਰ 'ਚ ਲੱਖਾਂ ਦੀ ਚੋਰੀ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 35 ਦੇ ਇਕ ਮਕਾਨ ਵਿਚੋਂ ਚੋਰ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 36 ਵਿਚ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸੰਗੀਤਕ ਪ੍ਰੋਗਰਾਮ

ਚੰਡੀਗੜ੍ਹ, 21 ਜੂਨ (ਔਜਲਾ)- ਸੰਗੀਤ ਦਿਵਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ | ਚੰਡੀਗੜ੍ਹ ਸੈਕਟਰ 42 ਦੀ ਝੀਲ 'ਤੇ ਸੰਗੀਤਕ ਮਹਿਫ਼ਲ ਸਜਾਈ ਗਈ | ਇਸ ਮੌਕੇ ਪੰਜਾਬੀ ਗੀਤ ਸੰਗੀਤ ਦੀ ਖੂਬ ਧੂੰਮ ਰਹੀ | ਇਸੇ ਦੌਰਾਨ ਪੰਜਾਬੀ ਦੇ ਗਾਇਕ ...

ਪੂਰੀ ਖ਼ਬਰ »

ਪਾਰਕਿੰਗ 'ਚ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਸਾਮਾਨ ਚੋਰੀ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਕਾਰਾਂ ਦੇ ਸ਼ੀਸ਼ੇ ਤੋੜ ਕੇ ਸਾਮਾਨ ਚੋਰੀ ਕਰਨ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ | ਬੀਤੇ ਦਿਨੀਂ ਸੁਖਨਾਂ ਝੀਲ ਨੇੜੇ ਚੋਰੀ ਦੀਆਂ ਅਜਿਹੀਆਂ ਦੋ ਵਾਰਦਾਤਾਂ ਦੇ ਮਾਮਲੇ ਪੁਲਿਸ ਨੇ ਦਰਜ ਕੀਤੇ ਸਨ ਜਦਕਿ ...

ਪੂਰੀ ਖ਼ਬਰ »

ਕਾਰ ਸਵਾਰ ਦੋਸਤਾਂ ਨੂੰ ਅਗਵਾ ਕਰਕੇ ਲੁੱਟਣ ਵਾਲੇ ਗਿ੍ਫ਼ਤਾਰ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੀ ਰਾਤ ਸੈਕਟਰ 14/15 ਨੂੰ ਵੰਡਦੀ ਸੜਕ 'ਤੇ ਕਾਰ ਸਵਾਰ ਦੋ ਲੜਕਿਆਂ ਤੋਂ ਉਨ੍ਹਾਂ ਦੀ ਕਾਰ ਖੋਹਣ ਤੇ ਪੈਸੇ ਲੁੱਟਣ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਪੁਲਿਸ ਨੇ ਮਾਮਲੇ ਦੀ ਜਾਂਚ ਦੌਰਾਨ ਚਾਰ ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਕੈਂਥ ਵਲੋਂ ਓਪਨ ਏਅਰ ਜਿੰਮ ਦੀ ਸ਼ੁਰੂਆਤ

ਚੰਡੀਗੜ੍ਹ, 21 ਜੂਨ (ਆਰ. ਐਸ. ਲਿਬਰੇਟ)-ਕੌਾਸਲਰ ਸਤੀਸ਼ ਕੁਮਾਰ ਕੈਂਥ ਨੇ ਪਿੰਡ ਪਲਸੌਰਾ ਦੀ ਗਰੀਨ ਪਾਰਕ ਵਿਖੇ ਓਪਨ ਏਅਰ ਜਿੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਕੈਂਥ ਨੇ ਓਪਨ ਏਅਰ ਜਿੰਮ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਪਿੰਡ ਪਲਸੌਰਾ ਦੇ ਇਸ ਜਿੰਮ ਲਈ 1.81 ਦੀ ਲਾਗਤ ਆਈ ...

ਪੂਰੀ ਖ਼ਬਰ »

ਕੁੱਤਿਆਂ ਵਲੋ ਡੇਢ ਸਾਲ ਦੇ ਬੱਚੇ ਨੂੰ ਨੋਚ ਨੋਚ ਕੇ ਮਾਰਨ ਦਾ ਮਾਮਲਾ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 18 ਦੇ ਪਾਰਕ ਵਿਚ ਆਵਾਰਾ ਕੁੱਤਿਆਂ ਦੇ ਝੁੰਡ ਨੇ ਡੇਢ ਸਾਲ ਦੇ ਆਯੂਸ਼ ਨੂੰ ਨੋਚ-ਨੋਚ ਕੇ ਮਾਰ ਦਿੱਤਾ ਸੀ | ਮਾਮਲੇ ਵਿਚ ਬਣਦੀ ਕਾਰਵਾਈ ਨਾ ਹੋਣ ਤੋਂ ਨਿਰਾਸ਼ ਪਰਿਵਾਰ ਤੇ ਲੋਕਾਂ ਨੇ ਸੈਕਟਰ 18 ਵਿਚ ਕੈਂਡਲ ਮਾਰਕ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਲਈ ਵੱਖ-ਵੱਖ ਭੱਤਿਆਂ ਦੀਆਂ ਦਰਾਂ 'ਚ ਵਾਧਾ

ਚੰਡੀਗੜ੍ਹ, 21 ਜੂਨ (ਐਨ. ਐਸ. ਪਰਵਾਨਾ)– ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਸੱਤਵੇਂ ਵੇਤਨ ਕਮਿਸ਼ਨ ਅਨੁਸਾਰ ਵੱਖ-ਵੱਖ ਭੱਤਿਆਂ ਦੀਆਂ ਦਰਾਂ 'ਚ ਸੋਧ ਕੇ ਵਾਧਾ ਕੀਤਾ ਗਿਆ ਹੈ | ਇਹ ਵਧੇ ਹੋਏ ਭੱਤੇ ਇਸ ਸਾਲ 1 ਮਈ ...

ਪੂਰੀ ਖ਼ਬਰ »

ਪਹਿਲਾਂ ਜੰਗਲਾਤ ਵਿਭਾਗ, ਹੁਣ ਵਿਧਾਇਕ ਤੇ ਪੁਲਿਸ ਕਰਮਚਾਰੀ 'ਤੇ ਹਮਲਾ ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ ਦੀ ਕਹਾਣੀ ਬਿਆਨ ਕਰਦਾ-ਤਰੁਣ ਚੱੁਗ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੱੁਗ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ 'ਚ ਰੋਪੜ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਨਾਲ ਨੂਰਪੁਰ ਬੇਦੀ ਵਿਚ ਰੇਤ ਮਾਫ਼ੀਆ ਵਲੋਂ ਹਮਲਾ ਕਰਨਾ ਤੇ ਉਨ੍ਹਾਂ ਦੇ ਸੁਰੱਖਿਆ ...

ਪੂਰੀ ਖ਼ਬਰ »

ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਦੇ ਨਿਵਾਸ ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ¢ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੈਮੌਰੰਡਮ ਦੇਣ ਸਮੇਂ ਵਫ਼ਦ ਵਿਚ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ, ਮਹਿਲਾ ਵਿੰਗ ਦੇ ਪ੍ਰਧਾਨ ਪਲਵਿੰਦਰ ਕੌਰ ਹਰਿਆਉ, ਸੁਖਵਿੰਦਰ ਸਿੰਘ ਸੁੱਖੀ, ਸਕੱਤਰ ਅਤੇ ਬਲਵਿੰਦਰ ਸਿੰਘ ਕੁੰਭੜਾ ਆਦਿ ਸ਼ਾਮਿਲ ਹੋਏ | ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਮੀਟਿੰਗ ਵਿਚ ਅਨੁਸੂਚਿਤ ਜਾਤੀ ਭਾਈਚਾਰੇ ਤੇ ਹੋ ਰਹੇ ਅੱਤਿਆਚਾਰਾਂ ਅਤੇ ਬੇਇਨਸਾਫ਼ੀ ਦਾ ਵਿਸ਼ੇਸ਼ ਤੌਰ ਉਤੇ ਜ਼ਿਕਰ ਕੀਤਾ ਗਿਆ ਤੇ ਸਰਕਾਰ ਵਲੋਂ ਭਲਾਈ ਦੀਆਂ ਸਕੀਮਾਂ ਨੂੰ ਲਾਗੂ ਕਰਵਾਉਣ ਲਈ ਸਾਰਥਿਕ ਉਪਰਾਲਾ ਕਰਨ ਦੀ ਅਪੀਲ ਕੀਤੀ | ਰਾਜਪਾਲ ਨੂੰ ਪੱਤਰ ਪੇਸ਼ ਕਰਦੇ ਹੋਏ ਕੈਂਥ ਨੇ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਦੀ ਭਾਰਤ ਵਿਚੋਂ ਸਭ ਤੋਂ ਵੱਧ ਆਬਾਦੀ ਵਾਲਾ ਸੂਬਾ ਹੈ¢ ਇਸ ਵਰਗ ਨੂੰ ਬੁਣਿਆਦੀ ਅਤੇ ਸੰਵਿਧਾਨਿਕ ਅਧਿਕਾਰਾਂ ਤੋਂ ਅੱਜ ਵੀ ਉਨ੍ਹਾਂ ਨੂੰ ਜੱਦੋਜਹਿਦ ਕਰਕੇ  ਆਪਣਾ ਜੀਵਨ ਗੁਜ਼ਾਰਨ ਗੁਜ਼ਰਨਾ ਪੈ ਰਿਹਾ ਹੈ¢ ਕੈਂਥ ਨੇ ਕਿਹਾ ਕਿ ਭਾਰਤ ਸਰਕਾਰ ਨੇ ਸਟੈਂਡ-ਅਪ ਇੰਡੀਆ ਸਕੀਮ, ਭਾਰਤ ਦੀ ਸ਼ੁਰੂਆਤ ਸਕੀਮ, ਅਨੁਸੂਚਿਤ ਜਾਤੀਆਾ ਦੇ ਵਿਦਿਆਰਥੀਆਾ ਨੂੰ ਪ੍ਰੀ-ਮੈਟਿ੍ਕ ਸਕਾਲਰਸ਼ਿਪ, ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ, ਵਿਸ਼ੇਸ਼ ਕੇਂਦਰੀ ਸਹਾਇਤਾ (ਐਸਸੀਏ) ਅਨੁਸੂਚਿਤ ਜਾਤੀ ਸਬ-ਪਲਾਨ (ਐਸਸੀਐਸਪੀ), ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਆਦਿ ਅਤੇ ਭਾਰਤੀ ਸਰਕਾਰ ਨੇ ਭਾਈਚਾਰੇ ਦੇ ਭਲਾਈ ਲਈ ਬਹੁਤ ਸਾਰੀਆਾ ਸਕੀਮਾਾ ਲਿਆਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਤੇ ਸਾਡੀ ਚਿੰਤਾ ਦਾ ਮੁੱਖ ਮੁੱਦਾ ਹੈ ਕਿ ਇਨ੍ਹਾਾ ਸਕੀਮਾਾ ਨੂੰ ਲਾਗੂ ਕਰਾਉਣ ਦਾ ਉਪਰਾਲਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪੋਸਟ ਮੈਟਿ੍ਕ ਸਕਾਲਰਸ਼ਿਪ ਕੇਂਦਰ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਜੋ ਸਮਾਜ ਦੇ ਕਮਜ਼ੋਰ ਵਰਗਾ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ¢ ਕੇਂਦਰ ਸਰਕਾਰ ਵਲੋਂ ਵਿੱਦਿਅਕ ਸੈਸ਼ਨ 2018 ਦਾ ਜਾਰੀ ਕੀਤਾ ਨੋਟੀਫ਼ਿਕੇਸ਼ਨ ਰਾਹੀਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਉਨ੍ਹਾਾ ਨੂੰ ਮੁੜ ਵਿਚਾਰ ਕੀਤਾ ਜਾਵੇ | ਕੈਂਥ ਨੇ ਕਿਹਾ ਕਿ ਪੰਜਾਬ ਦੇ ਲੋਕਾਾ ਦੀ ਬੜੇ ਲੰਮੇ ਸਮੇਂ ਤੋਂ ਰਾਜਧਾਨੀ ਚੰਡੀਗੜ੍ਹ ਨੂੰ ਪੰਜਾਬ ਨੂੰ ਦੇਣ ਦੀ ਮੰਗ ਕੀਤੀ ਜਾਾਦੀ ਰਹੀ ਹੈ¢ ਕੇਂਦਰ ਸਰਕਾਰ ਵਲੋਂ ਸੰਤ ਹਰਚੰਦ ਸਿੰਘ ਲੋਂਗੋਵਾਲ ਅਤੇ ਰਾਜੀਵ ਗਾਾਧੀ ਸਮਝੌਤੇ ਤਹਿਤ ਪੰਜਾਬੀ ਬੋਲਦੇ ਇਲਾਕਿਆਾ ਸਮੇਤ ਚੰਡੀਗੜ੍ਹ ਨੂੰ ਪੰਜਾਬ ਦੇ ਤੁਰੰਤ ਹਵਾਲੇ ਕੀਤਾ ਜਾਵੇ ਤੇ ਚੰਡੀਗੜ੍ਹ ਨੂੰ ਮੁੱਖ ਤੌਰ ਤੇ ਹੀ ਪੰਜਾਬ ਦੀ  ਹੀ ਰਾਜਧਾਨੀ ਬਣਾਇਆ ਜਾਣਾ ਚਾਹੀਦਾ ਹੈ¢


ਖ਼ਬਰ ਸ਼ੇਅਰ ਕਰੋ

ਅੱਜ ਰਾਜਪਾਲ ਬਦਨੌਰ ਕਰਨਗੇ ਰਗਬੀ ਚੈਂਪੀਅਨਸ਼ਿਪ ਦਾ ਉਦਘਾਟਨ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਚ ਪੰਜਾਬ ਯੂਨੀਵਰਸਿਟੀ ਦੇ ਮੈਦਾਨਾਂ ਵਿਚ 22 ਤੋਂ 24 ਜੂਨ ਤੱਕ ਛੇਵੀਂ ਸੀਨੀਅਰ ਨੈਸ਼ਨਲ ਰਗਬੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ ਜਿਸ ਦਾ ਉਦਘਾਟਨ 11 ਵਜੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਬਤੌਰ ਮੁੱਖ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਤੋਂ ਬਾਅਦ ਰੀ-ਇੰਪਲਾਇਮੈਂਟ ਲਈ ਮਾਪਦੰਡਾਂ ਨੂੰ ਮੁੜ ਨਿਰਧਾਰਿਤ ਕਰਨ ਦਾ ਫ਼ੈਸਲਾ

ਚੰਡੀਗੜ੍ਹ, 21 ਜੂਨ (ਐਨ. ਐਸ. ਪਰਵਾਨਾ)– ਹਰਿਆਣਾ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਤੋਂ ਬਾਅਦ ਰੀ-ਇੰਪਲਾਇਮੈਂਟ ਦੇ ਮਾਪਦੰਡਾਂ ਨੂੰ ਮੁੜ ਨਿਰਧਾਰਿਤ ਕੀਤਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਮੁੱਖ ...

ਪੂਰੀ ਖ਼ਬਰ »

ਮੰਤਰੀ ਤੇ ਅਧਿਕਾਰੀ ਪ੍ਰੈੱਸ ਕਾਨਫਰੰਸ ਰਾਹੀਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣਗੇ

ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ)– ਹਰਿਆਣਾ ਵਿਚ ਪਾਰਦਰਸ਼ੀ ਸ਼ਾਸਨ ਤੇ ਵਿਵਸਥਾ ਵਿਚ ਬਦਲਾਅ ਲਈ ਚੁੱਕੇ ਜਾ ਰਹੇ ਕਦਮਾਂ ਵਿਚਕਾਰ ਹੁਣ ਸੂਬਾ ਸਰਕਾਰ ਦੇ ਮੰਤਰੀ ਆਪਣੇ-ਆਪਣੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਰੈਗੂਲਰ ਤੌਰ 'ਤੇ ਪੈੱ੍ਰਸ ਕਾਨਫਰੰਸ ਰਾਹੀਂ ...

ਪੂਰੀ ਖ਼ਬਰ »

ਸ਼ਿਮਲਾ ਤੋਂ ਭੇਦ ਭਰੇ ਹਲਾਤ 'ਚ ਲਾਪਤਾ ਹੋਈਆਂ ਤਿੰਨ ਲੜਕੀਆਂ ਚੰਡੀਗੜ੍ਹ ਤੋਂ ਬਰਾਮਦ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਿਮਲਾ ਤੋਂ ਭੇਦ ਭਰੇ ਹਲਾਤ ਵਿਚ ਗ਼ਾਇਬ ਹੋਈਆਂ ਤਿੰਨ ਨਬਾਲਗ ਲੜਕੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਸੈਕਟਰ 43 ਬੱਸ ਅੱਡੇ ਤੋਂ ਬਰਾਮਦ ਕਰ ਲਿਆ | ਲੜਕੀਆਂ ਦੇ ਸ਼ਿਮਲਾ ਤੋਂ ਲਾਪਤਾ ਹੋਣ ਦੇ ਬਾਅਦ ਉਥੇ ਦੇ ਐਸ.ਪੀ. ਨੇ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਪੰਜਾਬ ਦੇ ਵਫ਼ਦ ਵਲੋਂ ਡਾਇਰੈਕਟਰ ਸਿਹਤ ਸੇਵਾਵਾਂ ਨਾਲ ਮੀਟਿੰਗ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਕੁਲਬੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਫ਼ਦ ਡਾਇਰੈਕਟਰ ਸਿਹਤ ਸੇਵਾਵਾਂ ਡਾ: ਨਰੇਸ਼ ਨੂੰ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮਿਲਿਆ | ਇਸ ਸਬੰਧੀ ਰਵਿੰਦਰ ਲੂਥਰਾ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ...

ਪੂਰੀ ਖ਼ਬਰ »

ਟਾਟਾ ਮੋਟਰਜ਼ ਨੇ ਟਰਨਅਰਾਊਾਡ ਨੀਤੀ ਨਾਲ ਉਪਭੋਗਤਾਵਾਂ ਦੇ ਦਿਲਾਂ 'ਚ ਜਗ੍ਹਾ ਬਣਾਈ

ਚੰਡੀਗੜ੍ਹ, 21 ਜੂਨ (ਅ. ਬ.)- ਟਾਟਾ ਮੋਟਰਜ਼ ਦੀ ਪਿਛਲੇ ਸਾਲ ਦੀ ਟਰਨਅਰਾਉਂਡ ਰਣਨੀਤੀ ਨੇ ਨਵੇਂ ਯਾਤਰੀ ਵਾਹਨਾਂ ਨੂੰ ਮਾਰਕਿਟ ਵਿਚ ਤੇਜ਼ੀ ਨਾਲ ਲੈ ਕੇ ਆਂਦਾ ਸੀ ਅਤੇ ਇਸ ਨੇ ਉਪਭੋਗਤਾਵਾਂ ਦੇ ਦਿਲਾਂ ਵਿਚ ਆਪਣੀ ਇਕ ਮਜਬੂਤ ਜਗ੍ਹਾ ਬਣਾਈ ਸੀ | ਉਨ੍ਹਾਂ ਇਸ ਸਥਿਤੀ ਨੂੰ ...

ਪੂਰੀ ਖ਼ਬਰ »

ਠੰਢੇ-ਮਿੱਠੇ ਜਲ ਦੀ ਲਾਈ ਛਬੀਲ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਇੰਡਸਟਰੀਅਲ ਏਰੀਆ ਚੰਡੀਗੜ੍ਹ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਜਥੇਦਾਰ ਬਾਬਾ ਮਨਜੀਤ ਸਿੰਘ, ...

ਪੂਰੀ ਖ਼ਬਰ »

ਵਣ ਵਿਭਾਗ ਦੇ ਕਰਮੀਆਂ ਨੂੰ ਹੁਣ ਮਿਲਣਗੇ ਹਥਿਆਰ

ਚੰਡੀਗੜ•, 21 ਜੂਨ (ਐਨ. ਐਸ. ਪਰਵਾਨਾ)- ਪੰਜਾਬ ਦਾ ਜੰਗਲਾਤ ਵਿਭਾਗ ਜੰਗਲਾਂ ਤੇ ਜੰਗਲੀ ਖੇਤਰਾਂ ਦੀ ਰਖਵਾਲੀ ਲਈ ਆਪਣੇ ਕਰਮਚਾਰੀਆਂ ਨੂੰ ਹੁਣ ਹਥਿਆਰਬੰਦ ਕਰੇਗਾ ਤੇ ਛੇਤੀ ਹੀ ਇਸ ਸਬੰਧੀ ਨਵੀਂ ਨੀਤੀ ਤਿਆਰ ਕਰਕੇ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਭੇਜੀ ਜਾਵੇਗੀ | ਇਥੇ ...

ਪੂਰੀ ਖ਼ਬਰ »

ਅਥਾਰਿਟੀ ਦੀ ਸਥਾਪਨਾ ਲਈ ਨੋਟੀਫਿਕੇਸ਼ਨ

ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਹਰਿਆਣਾ ਤਲਾਬ ਅਤੇ ਵੇਸਟ ਵਾਟਰ ਪ੍ਰਬੰਧਨ ਅਥਾਰਿਟੀ ਦੀ ਸਥਾਪਨਾ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜੋ ਰਾਜ ਵਿਚ ਨੋਟੀਫਾਈਡ ਵਣ ਖੇਤਰਾਂ ਦੇ ਬਾਹਰ ਸਥਿਤ ਸਾਰੇ ਤਾਲਾਬਾਂ, 0.5 ਏਕੜ ਤੋਂ ਘੱਟ ਖੇਤਰ ...

ਪੂਰੀ ਖ਼ਬਰ »

ਹਰਿਆਣਾ ਭਰ 'ਚ ਯੋਗ ਦਿਵਸ ਮਨਾਇਆ

ਕਮਿਸ਼ਨ ਦਾ ਗਠਨ ਕੀਤਾ ਜਾਵੇਗਾ ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਸੂਬੇ ਵਿਚ ਯੋਗਾ ਨੂੰ ਉਤਸ਼ਾਹਿਤ ਕਰਨ ਲਈ ਯੋਗ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਝੱਜਰ ਵਿਚ ਚੌਥੇ ...

ਪੂਰੀ ਖ਼ਬਰ »

ਜ਼ੀਰਕਪੁਰ ਵਾਸੀਆਂ ਨੂੰ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਾਈਆਂ ਜਾਣਗੀਆਂ ਬੁਨਿਆਦੀ ਸਹੂਲਤਾਂ-ਢਿੱਲੋਂ

ਜ਼ੀਰਕਪੁਰ, 21 ਜੂਨ (ਹੈਪੀ ਪੰਡਵਾਲਾ)- ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਨੇ ਜ਼ੀਰਕਪੁਰ ਅਧੀਨ ਆਉਂਦੇ ਇਲਾਕੇ ਨਿਊ ਗਣੇਸ਼ ਵਿਹਾਰ ਢਕੋਲੀ ਸਮੇਤ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ | ...

ਪੂਰੀ ਖ਼ਬਰ »

ਕਾਰ 'ਤੇ ਗ਼ਲਤ ਨੰਬਰ ਲਿਖਾ ਕੇ ਘੁੰਮਣ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-1 ਦੀ ਪੁਲਿਸ ਨੇ ਕਾਰ 'ਤੇ ਗ਼ਲਤ ਨੰਬਰ ਲਗਾ ਕੇ ਘੁੰਮਣ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਉਕਤ ਕਾਰ ਚਾਲਕ ਦੀ ਪਛਾਣ ਰੋਹਿਤ ਭੱਲਾ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX