ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  17 minutes ago
ਲਖਨਊ, 7 ਦਸੰਬਰ- ਉਨਾਓ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਤੋਂ ਉਨਾਓ ਸਥਿਤ ਉਸ ਦੇ ਜੱਦੀ ਪਿੰਡ 'ਚ ਲਿਜਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ...
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  36 minutes ago
ਬਲਾਚੌਰ, 7 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ-ਨਵਾਂਸ਼ਹਿਰ ਸੜਕ ਕਿਨਾਰੇ ਇੱਕ ਪੈਲੇਸ ਨੇੜਿਓਂ ਭਾਰੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਮਿਲੀਆਂ ਹਨ। ਇਸ ਸੰਬੰਧੀ ਸੂਚਨਾ ਮਿਲਦਿਆਂ...
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  52 minutes ago
ਲਖਨਊ, 7 ਦਸੰਬਰ- ਉਨਾਓ ਸਮੂਹਿਕ ਜਨਾਹ ਪੀੜਤਾ ਦੇ ਦੇਹਾਂਤ ਤੋਂ ਬਾਅਦ ਪੂਰੇ ਦੇਸ਼ ਗ਼ੁੱਸੇ 'ਚ ਹੈ। ਇਸੇ ਵਿਚਾਲੇ ਲਖਨਊ 'ਚ ਵਿਧਾਨ ਸਭਾ ਦੇ ਬਾਹਰ ਸਮਾਜਵਾਦੀ ਪਾਰਟੀ ਦੇ ਪ੍ਰਧਾਨ...
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  59 minutes ago
ਬਟਾਲਾ, 7 ਦਸੰਬਰ (ਡਾ. ਕਾਹਲੋਂ)- ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਕਤਲ ਮਾਮਲੇ ਨੂੰ ਲੈ ਕੇ ਅੱਜ ਅਕਾਲੀ ਦਲ ਵਲੋਂ ਐੱਸ. ਐੱਸ. ਪੀ. ਬਟਾਲਾ ਦਫ਼ਤਰ ਦੇ ਸਾਹਮਣੇ ਧਰਨਾ ਲਾਇਆ...
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 1 hour ago
ਹੈਦਰਾਬਾਦ, 5 ਦਸੰਬਰ- ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਕੇ ਸਾੜਨ ਦੇ ਮਾਮਲੇ ਦੇ ਚਾਰੋ ਦੋਸ਼ੀਆਂ ਦੇ ਮੁਠਭੇੜ ਦੌਰਾਨ ਮਾਰੇ ਜਾਣ ਦੇ ਮਾਮਲੇ ਨੂੰ ਲੈ...
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਕੇ ਸਾੜਨ ਦੇ ਮਾਮਲੇ ਦੇ ਚਾਰੋ ਦੋਸ਼ੀਆਂ ਦੇ ਮੁਠਭੇੜ ਦੌਰਾਨ ਮਾਰੇ ਜਾਣ ਦਾ ਮਾਮਲਾ ਹੁਣ ਸੁਪਰੀਮ ਕੋਰਟ...
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 1 hour ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਬੀਤੀ 1 ਦਸੰਬਰ ਦਾ ਹੈ। ਵਿਆਹ ਸਮਾਰੋਹ ਦੌਰਾਨ...
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 2 hours ago
ਲਖਨਊ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਹੈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਸਰਕਾਰਾਂ ਨੂੰ ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਦੀ ਲੋੜ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 2 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 2 hours ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੇ ਸਾਰੇ...
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਮਾਮਲੇ ਦੇ ਪੰਜਾਂ ਦੋਸ਼ੀਆਂ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੋਸ਼ੀਆਂ ਨੂੰ ਪੁਲਿਸ ਨੇ...
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 4 hours ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 4 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 4 hours ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 5 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੈਕਟਰ 17 ਦੇ ਪਲਾਜ਼ਾ 'ਚ ਮੁੱਖ ਸਮਾਗਮ 'ਚ ਵੱਡੀ ਗਿਣਤੀ 'ਚ ਪੁੱਜੇ ਸ਼ਹਿਰ ਵਾਸੀ

ਚੰਡੀਗੜ੍ਹ, 21 ਜੂਨ (ਆਰ. ਐਸ. ਲਿਬਰੇਟ)- ਕੌਮਾਂਤਰੀ ਯੋਗਾ ਦਿਵਸ ਸੈਕਟਰ 17 ਦੇ ਪਲਾਜਾ ਵਿਚ ਉਤਸ਼ਾਹ ਨਾਲ ਮਨਾਇਆ ਗਿਆ | ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਸਮਿ੍ਤੀ ਜੂਬਿਨ ਇਰਾਨੀ ਕੇਂਦਰੀ ...

ਪੂਰੀ ਖ਼ਬਰ »

ਸੈਕਟਰ 35 ਦੇ ਘਰ 'ਚ ਲੱਖਾਂ ਦੀ ਚੋਰੀ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 35 ਦੇ ਇਕ ਮਕਾਨ ਵਿਚੋਂ ਚੋਰ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 36 ਵਿਚ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸੰਗੀਤਕ ਪ੍ਰੋਗਰਾਮ

ਚੰਡੀਗੜ੍ਹ, 21 ਜੂਨ (ਔਜਲਾ)- ਸੰਗੀਤ ਦਿਵਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ | ਚੰਡੀਗੜ੍ਹ ਸੈਕਟਰ 42 ਦੀ ਝੀਲ 'ਤੇ ਸੰਗੀਤਕ ਮਹਿਫ਼ਲ ਸਜਾਈ ਗਈ | ਇਸ ਮੌਕੇ ਪੰਜਾਬੀ ਗੀਤ ਸੰਗੀਤ ਦੀ ਖੂਬ ਧੂੰਮ ਰਹੀ | ਇਸੇ ਦੌਰਾਨ ਪੰਜਾਬੀ ਦੇ ਗਾਇਕ ...

ਪੂਰੀ ਖ਼ਬਰ »

ਪਾਰਕਿੰਗ 'ਚ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਸਾਮਾਨ ਚੋਰੀ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਕਾਰਾਂ ਦੇ ਸ਼ੀਸ਼ੇ ਤੋੜ ਕੇ ਸਾਮਾਨ ਚੋਰੀ ਕਰਨ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ | ਬੀਤੇ ਦਿਨੀਂ ਸੁਖਨਾਂ ਝੀਲ ਨੇੜੇ ਚੋਰੀ ਦੀਆਂ ਅਜਿਹੀਆਂ ਦੋ ਵਾਰਦਾਤਾਂ ਦੇ ਮਾਮਲੇ ਪੁਲਿਸ ਨੇ ਦਰਜ ਕੀਤੇ ਸਨ ਜਦਕਿ ...

ਪੂਰੀ ਖ਼ਬਰ »

ਕਾਰ ਸਵਾਰ ਦੋਸਤਾਂ ਨੂੰ ਅਗਵਾ ਕਰਕੇ ਲੁੱਟਣ ਵਾਲੇ ਗਿ੍ਫ਼ਤਾਰ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੀ ਰਾਤ ਸੈਕਟਰ 14/15 ਨੂੰ ਵੰਡਦੀ ਸੜਕ 'ਤੇ ਕਾਰ ਸਵਾਰ ਦੋ ਲੜਕਿਆਂ ਤੋਂ ਉਨ੍ਹਾਂ ਦੀ ਕਾਰ ਖੋਹਣ ਤੇ ਪੈਸੇ ਲੁੱਟਣ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਪੁਲਿਸ ਨੇ ਮਾਮਲੇ ਦੀ ਜਾਂਚ ਦੌਰਾਨ ਚਾਰ ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਕੈਂਥ ਵਲੋਂ ਓਪਨ ਏਅਰ ਜਿੰਮ ਦੀ ਸ਼ੁਰੂਆਤ

ਚੰਡੀਗੜ੍ਹ, 21 ਜੂਨ (ਆਰ. ਐਸ. ਲਿਬਰੇਟ)-ਕੌਾਸਲਰ ਸਤੀਸ਼ ਕੁਮਾਰ ਕੈਂਥ ਨੇ ਪਿੰਡ ਪਲਸੌਰਾ ਦੀ ਗਰੀਨ ਪਾਰਕ ਵਿਖੇ ਓਪਨ ਏਅਰ ਜਿੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਕੈਂਥ ਨੇ ਓਪਨ ਏਅਰ ਜਿੰਮ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਪਿੰਡ ਪਲਸੌਰਾ ਦੇ ਇਸ ਜਿੰਮ ਲਈ 1.81 ਦੀ ਲਾਗਤ ਆਈ ...

ਪੂਰੀ ਖ਼ਬਰ »

ਕੁੱਤਿਆਂ ਵਲੋ ਡੇਢ ਸਾਲ ਦੇ ਬੱਚੇ ਨੂੰ ਨੋਚ ਨੋਚ ਕੇ ਮਾਰਨ ਦਾ ਮਾਮਲਾ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 18 ਦੇ ਪਾਰਕ ਵਿਚ ਆਵਾਰਾ ਕੁੱਤਿਆਂ ਦੇ ਝੁੰਡ ਨੇ ਡੇਢ ਸਾਲ ਦੇ ਆਯੂਸ਼ ਨੂੰ ਨੋਚ-ਨੋਚ ਕੇ ਮਾਰ ਦਿੱਤਾ ਸੀ | ਮਾਮਲੇ ਵਿਚ ਬਣਦੀ ਕਾਰਵਾਈ ਨਾ ਹੋਣ ਤੋਂ ਨਿਰਾਸ਼ ਪਰਿਵਾਰ ਤੇ ਲੋਕਾਂ ਨੇ ਸੈਕਟਰ 18 ਵਿਚ ਕੈਂਡਲ ਮਾਰਕ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਲਈ ਵੱਖ-ਵੱਖ ਭੱਤਿਆਂ ਦੀਆਂ ਦਰਾਂ 'ਚ ਵਾਧਾ

ਚੰਡੀਗੜ੍ਹ, 21 ਜੂਨ (ਐਨ. ਐਸ. ਪਰਵਾਨਾ)– ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਸੱਤਵੇਂ ਵੇਤਨ ਕਮਿਸ਼ਨ ਅਨੁਸਾਰ ਵੱਖ-ਵੱਖ ਭੱਤਿਆਂ ਦੀਆਂ ਦਰਾਂ 'ਚ ਸੋਧ ਕੇ ਵਾਧਾ ਕੀਤਾ ਗਿਆ ਹੈ | ਇਹ ਵਧੇ ਹੋਏ ਭੱਤੇ ਇਸ ਸਾਲ 1 ਮਈ ਤੋਂ ਪ੍ਰਭਾਵੀ ਹੋਣਗੇ ਤੇ ਵਿੱਤ ਵਿਭਾਗ ਵਲੋਂ ਇਸ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸੱਤਵੇਂ ਤਨਖ਼ਾਹ ਕਮਿਸ਼ਨ ਦੀ ਤਰਜ਼ 'ਤੇ ਵਧਾਏ ਗਏ ਵੱਖ-ਵੱਖ ਭੱਤਿਆਂ ਵਿਚ ਨਿਰਧਾਰਿਤ ਬੱਚਾ ਸਿੱਖਿਆ ਭੱਤਾ (750 ਰੁਪਏ ਤੋਂ ਵੱਧਾ ਕੇ 1125 ਰੁਪਏ ਪ੍ਰਤੀ ਮਹੀਨਾ), ਸਾਈਕਲ ਭੱਤਾ (200 ਰੁਪਏ ਪ੍ਰਤੀ ਮਹੀਨਾ), ਡਾਕਟਰਾਂ ਲਈ ਐਲ.ਪੀ.ਏ. ਦੀ ਦਰ ਨੂੰ ਸੋਧ ਮੂਲ ਤਨਖ਼ਾਹ ਦਾ 20 ਫੀਸਦੀ, ਮੋਰਨੀ ਹਿਲ ਵਿਚ ਤਾਇਨਾਤ ਕਰਮਚਾਰੀਆਂ ਨੂੰ ਪਹਾੜੀ ਖੇਤਰ ਮੁਆਵਜ਼ਾ ਭੱਤਾ ਅਸਲ ਤਨਖ਼ਾਹ ਦਾ 2.5 ਫੀਸਦੀ (ਘੱਟੋ ਘੱਟ 350 ਰੁਪਏ ਅਤੇ ਵੱਧ ਤੋਂ ਵੱਧ 600 ਰੁਪਏ ਪ੍ਰਤੀ ਮਹੀਨਾ), ਵੱਖ-ਵੱਖ ਵਿਭਾਗਾਂ, ਜਨਤਕ ਅਦਾਰਿਆਂ ਤੇ ਨਗਰ ਕਮੇਟੀਆਂ ਦੇ ਸਫ਼ਾਈ ਕਰਮਚਾਰੀਆਂ ਨੂੰ ਵਿਸ਼ੇਸ਼ ਭੱਤਾ 625 ਰੁਪਏ ਪ੍ਰਤੀ ਮਹੀਨਾ ਦਿੱਤਾ ਗਿਆ ਹੈ | ਅੰਗਹੀਣ ਲਈ ਵਾਹਨ ਭੱਤੇ ਦੀ ਦਰ ਨੂੰ ਅਸਲ ਤਨਖ਼ਾਹ ਦਾ 10 ਫੀਸਦੀ (ਘੱਟੋ ਘੱਟ 2500 ਰੁਪਏ ਤੇ ਵੱਧ ਤੋਂ ਵੱਧ 7200 ਰੁਪਏ ਪ੍ਰਤੀ ਮਹੀਨਾ) ਤੇ ਮਹਿੰਗਾਈ ਭੱਤੇ ਨੂੰ ਵੀ ਵਾਹਨ ਭੱਤੇ ਵਿਚ ਵੀ ਜੋੜਿਆ ਜਾਵੇਗਾ | ਅੰਗਹੀਣ ਮਹਿਲਾ ਸਰਕਾਰੀ ਕਰਮਚਾਰੀ ਨੂੰ ਚਆਇਲਡ ਕੇਅਰ ਲਈ 1500 ਰੁਪਏ ਪ੍ਰਤੀ ਬੱਚਾ ਦਿੱਤੇ ਜਾਣਗੇ | ਰਾਜ ਵਿਚ ਪਹਿਲੀ ਵਾਰ ਅਜਿਹਾ ਭੱਤਾ ਸ਼ੁਰੂ ਕੀਤਾ ਗਿਆ ਹੈ | ਇਹ ਭੱਤਾ ਉਸ ਅੰਗਹੀਣ ਮਹਿਲਾ ਸਰਕਾਰੀ ਕਰਮਚਾਰੀ ਨੂੰ ਮਿਲੇਗਾ, ਜੋ 40 ਫੀਸਦੀ ਜਾਂ ਇਸ ਤੋਂ ਵੱਧ ਅੰਗਹੀਣ ਹੋਵੇਗੀ |


ਖ਼ਬਰ ਸ਼ੇਅਰ ਕਰੋ

ਪਹਿਲਾਂ ਜੰਗਲਾਤ ਵਿਭਾਗ, ਹੁਣ ਵਿਧਾਇਕ ਤੇ ਪੁਲਿਸ ਕਰਮਚਾਰੀ 'ਤੇ ਹਮਲਾ ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ ਦੀ ਕਹਾਣੀ ਬਿਆਨ ਕਰਦਾ-ਤਰੁਣ ਚੱੁਗ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੱੁਗ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ 'ਚ ਰੋਪੜ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਨਾਲ ਨੂਰਪੁਰ ਬੇਦੀ ਵਿਚ ਰੇਤ ਮਾਫ਼ੀਆ ਵਲੋਂ ਹਮਲਾ ਕਰਨਾ ਤੇ ਉਨ੍ਹਾਂ ਦੇ ਸੁਰੱਖਿਆ ...

ਪੂਰੀ ਖ਼ਬਰ »

ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਦੇ ਨਿਵਾਸ ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ¢ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੈਮੌਰੰਡਮ ਦੇਣ ਸਮੇਂ ਵਫ਼ਦ ਵਿਚ ਅਲਾਇੰਸ ...

ਪੂਰੀ ਖ਼ਬਰ »

ਅੱਜ ਰਾਜਪਾਲ ਬਦਨੌਰ ਕਰਨਗੇ ਰਗਬੀ ਚੈਂਪੀਅਨਸ਼ਿਪ ਦਾ ਉਦਘਾਟਨ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਚ ਪੰਜਾਬ ਯੂਨੀਵਰਸਿਟੀ ਦੇ ਮੈਦਾਨਾਂ ਵਿਚ 22 ਤੋਂ 24 ਜੂਨ ਤੱਕ ਛੇਵੀਂ ਸੀਨੀਅਰ ਨੈਸ਼ਨਲ ਰਗਬੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ ਜਿਸ ਦਾ ਉਦਘਾਟਨ 11 ਵਜੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਬਤੌਰ ਮੁੱਖ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਤੋਂ ਬਾਅਦ ਰੀ-ਇੰਪਲਾਇਮੈਂਟ ਲਈ ਮਾਪਦੰਡਾਂ ਨੂੰ ਮੁੜ ਨਿਰਧਾਰਿਤ ਕਰਨ ਦਾ ਫ਼ੈਸਲਾ

ਚੰਡੀਗੜ੍ਹ, 21 ਜੂਨ (ਐਨ. ਐਸ. ਪਰਵਾਨਾ)– ਹਰਿਆਣਾ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਤੋਂ ਬਾਅਦ ਰੀ-ਇੰਪਲਾਇਮੈਂਟ ਦੇ ਮਾਪਦੰਡਾਂ ਨੂੰ ਮੁੜ ਨਿਰਧਾਰਿਤ ਕੀਤਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਮੁੱਖ ...

ਪੂਰੀ ਖ਼ਬਰ »

ਮੰਤਰੀ ਤੇ ਅਧਿਕਾਰੀ ਪ੍ਰੈੱਸ ਕਾਨਫਰੰਸ ਰਾਹੀਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣਗੇ

ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ)– ਹਰਿਆਣਾ ਵਿਚ ਪਾਰਦਰਸ਼ੀ ਸ਼ਾਸਨ ਤੇ ਵਿਵਸਥਾ ਵਿਚ ਬਦਲਾਅ ਲਈ ਚੁੱਕੇ ਜਾ ਰਹੇ ਕਦਮਾਂ ਵਿਚਕਾਰ ਹੁਣ ਸੂਬਾ ਸਰਕਾਰ ਦੇ ਮੰਤਰੀ ਆਪਣੇ-ਆਪਣੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਰੈਗੂਲਰ ਤੌਰ 'ਤੇ ਪੈੱ੍ਰਸ ਕਾਨਫਰੰਸ ਰਾਹੀਂ ...

ਪੂਰੀ ਖ਼ਬਰ »

ਸ਼ਿਮਲਾ ਤੋਂ ਭੇਦ ਭਰੇ ਹਲਾਤ 'ਚ ਲਾਪਤਾ ਹੋਈਆਂ ਤਿੰਨ ਲੜਕੀਆਂ ਚੰਡੀਗੜ੍ਹ ਤੋਂ ਬਰਾਮਦ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਿਮਲਾ ਤੋਂ ਭੇਦ ਭਰੇ ਹਲਾਤ ਵਿਚ ਗ਼ਾਇਬ ਹੋਈਆਂ ਤਿੰਨ ਨਬਾਲਗ ਲੜਕੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਸੈਕਟਰ 43 ਬੱਸ ਅੱਡੇ ਤੋਂ ਬਰਾਮਦ ਕਰ ਲਿਆ | ਲੜਕੀਆਂ ਦੇ ਸ਼ਿਮਲਾ ਤੋਂ ਲਾਪਤਾ ਹੋਣ ਦੇ ਬਾਅਦ ਉਥੇ ਦੇ ਐਸ.ਪੀ. ਨੇ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਪੰਜਾਬ ਦੇ ਵਫ਼ਦ ਵਲੋਂ ਡਾਇਰੈਕਟਰ ਸਿਹਤ ਸੇਵਾਵਾਂ ਨਾਲ ਮੀਟਿੰਗ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਕੁਲਬੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਫ਼ਦ ਡਾਇਰੈਕਟਰ ਸਿਹਤ ਸੇਵਾਵਾਂ ਡਾ: ਨਰੇਸ਼ ਨੂੰ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮਿਲਿਆ | ਇਸ ਸਬੰਧੀ ਰਵਿੰਦਰ ਲੂਥਰਾ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ...

ਪੂਰੀ ਖ਼ਬਰ »

ਟਾਟਾ ਮੋਟਰਜ਼ ਨੇ ਟਰਨਅਰਾਊਾਡ ਨੀਤੀ ਨਾਲ ਉਪਭੋਗਤਾਵਾਂ ਦੇ ਦਿਲਾਂ 'ਚ ਜਗ੍ਹਾ ਬਣਾਈ

ਚੰਡੀਗੜ੍ਹ, 21 ਜੂਨ (ਅ. ਬ.)- ਟਾਟਾ ਮੋਟਰਜ਼ ਦੀ ਪਿਛਲੇ ਸਾਲ ਦੀ ਟਰਨਅਰਾਉਂਡ ਰਣਨੀਤੀ ਨੇ ਨਵੇਂ ਯਾਤਰੀ ਵਾਹਨਾਂ ਨੂੰ ਮਾਰਕਿਟ ਵਿਚ ਤੇਜ਼ੀ ਨਾਲ ਲੈ ਕੇ ਆਂਦਾ ਸੀ ਅਤੇ ਇਸ ਨੇ ਉਪਭੋਗਤਾਵਾਂ ਦੇ ਦਿਲਾਂ ਵਿਚ ਆਪਣੀ ਇਕ ਮਜਬੂਤ ਜਗ੍ਹਾ ਬਣਾਈ ਸੀ | ਉਨ੍ਹਾਂ ਇਸ ਸਥਿਤੀ ਨੂੰ ...

ਪੂਰੀ ਖ਼ਬਰ »

ਠੰਢੇ-ਮਿੱਠੇ ਜਲ ਦੀ ਲਾਈ ਛਬੀਲ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਇੰਡਸਟਰੀਅਲ ਏਰੀਆ ਚੰਡੀਗੜ੍ਹ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਜਥੇਦਾਰ ਬਾਬਾ ਮਨਜੀਤ ਸਿੰਘ, ...

ਪੂਰੀ ਖ਼ਬਰ »

ਵਣ ਵਿਭਾਗ ਦੇ ਕਰਮੀਆਂ ਨੂੰ ਹੁਣ ਮਿਲਣਗੇ ਹਥਿਆਰ

ਚੰਡੀਗੜ•, 21 ਜੂਨ (ਐਨ. ਐਸ. ਪਰਵਾਨਾ)- ਪੰਜਾਬ ਦਾ ਜੰਗਲਾਤ ਵਿਭਾਗ ਜੰਗਲਾਂ ਤੇ ਜੰਗਲੀ ਖੇਤਰਾਂ ਦੀ ਰਖਵਾਲੀ ਲਈ ਆਪਣੇ ਕਰਮਚਾਰੀਆਂ ਨੂੰ ਹੁਣ ਹਥਿਆਰਬੰਦ ਕਰੇਗਾ ਤੇ ਛੇਤੀ ਹੀ ਇਸ ਸਬੰਧੀ ਨਵੀਂ ਨੀਤੀ ਤਿਆਰ ਕਰਕੇ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਭੇਜੀ ਜਾਵੇਗੀ | ਇਥੇ ...

ਪੂਰੀ ਖ਼ਬਰ »

ਅਥਾਰਿਟੀ ਦੀ ਸਥਾਪਨਾ ਲਈ ਨੋਟੀਫਿਕੇਸ਼ਨ

ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਹਰਿਆਣਾ ਤਲਾਬ ਅਤੇ ਵੇਸਟ ਵਾਟਰ ਪ੍ਰਬੰਧਨ ਅਥਾਰਿਟੀ ਦੀ ਸਥਾਪਨਾ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜੋ ਰਾਜ ਵਿਚ ਨੋਟੀਫਾਈਡ ਵਣ ਖੇਤਰਾਂ ਦੇ ਬਾਹਰ ਸਥਿਤ ਸਾਰੇ ਤਾਲਾਬਾਂ, 0.5 ਏਕੜ ਤੋਂ ਘੱਟ ਖੇਤਰ ...

ਪੂਰੀ ਖ਼ਬਰ »

ਹਰਿਆਣਾ ਭਰ 'ਚ ਯੋਗ ਦਿਵਸ ਮਨਾਇਆ

ਕਮਿਸ਼ਨ ਦਾ ਗਠਨ ਕੀਤਾ ਜਾਵੇਗਾ ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਸੂਬੇ ਵਿਚ ਯੋਗਾ ਨੂੰ ਉਤਸ਼ਾਹਿਤ ਕਰਨ ਲਈ ਯੋਗ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਝੱਜਰ ਵਿਚ ਚੌਥੇ ...

ਪੂਰੀ ਖ਼ਬਰ »

ਜ਼ੀਰਕਪੁਰ ਵਾਸੀਆਂ ਨੂੰ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਾਈਆਂ ਜਾਣਗੀਆਂ ਬੁਨਿਆਦੀ ਸਹੂਲਤਾਂ-ਢਿੱਲੋਂ

ਜ਼ੀਰਕਪੁਰ, 21 ਜੂਨ (ਹੈਪੀ ਪੰਡਵਾਲਾ)- ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਨੇ ਜ਼ੀਰਕਪੁਰ ਅਧੀਨ ਆਉਂਦੇ ਇਲਾਕੇ ਨਿਊ ਗਣੇਸ਼ ਵਿਹਾਰ ਢਕੋਲੀ ਸਮੇਤ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ | ...

ਪੂਰੀ ਖ਼ਬਰ »

ਕਾਰ 'ਤੇ ਗ਼ਲਤ ਨੰਬਰ ਲਿਖਾ ਕੇ ਘੁੰਮਣ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-1 ਦੀ ਪੁਲਿਸ ਨੇ ਕਾਰ 'ਤੇ ਗ਼ਲਤ ਨੰਬਰ ਲਗਾ ਕੇ ਘੁੰਮਣ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਉਕਤ ਕਾਰ ਚਾਲਕ ਦੀ ਪਛਾਣ ਰੋਹਿਤ ਭੱਲਾ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX