ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  1 minute ago
ਅੰਮ੍ਰਿਤਸਰ, 15 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਰ. ਐੱਸ. ਐੱਸ. ਦੇ 'ਹਿੰਦੂ ਰਾਸ਼ਟਰ' ਵਾਲੇ ਬਿਆਨ ਨੂੰ ਗ਼ਲਤ ਦੱਸਿਆ...
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  10 minutes ago
ਪਟਨਾ, 15 ਅਕਤੂਬਰ- ਬਿਹਾਰ ਦੀ ਰਾਜਧਾਨੀ ਪਟਨਾ 'ਚ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸਿਆਹੀ ਸੁੱਟੀ ਗਈ ਹੈ। ਅਸ਼ਵਨੀ ਅੱਜ ਪਟਨਾ ਮੈਡੀਕਲ ਕਾਲਜ ਐਂਡ ਹਸਪਤਾਲ 'ਚ...
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  20 minutes ago
ਬਟਾਲਾ, 14 ਅਕਤੂਬਰ (ਕਾਹਲੋਂ)- ਸਤਿਨਾਮ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਤਲਵੰਡੀ ਗੋਰਾਇਆਂ ਨੂੰ ਉਨ੍ਹਾਂ ਦੇ ਲੜਕੇ ਗੋਪੀ ਨੇ ਰਾਈਫ਼ਲ (ਬੰਦੂਕ) ਨਾਲ ਗੋਲੀ ਮਾਰ ਕੇ...
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  46 minutes ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਸੰਸਦ ਮੈਂਬਰ ਚੌਧਰੀ ਸੰਤੋਖ ਵਲੋਂ ਉਦਘਾਟਨ... ਤਸਵੀਰਾਂ- ਮਨੀਸ਼
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  about 1 hour ago
ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਅੱਜ ਸਵੇਰੇ ਤਪਾ-ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ 'ਤੇ ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ...
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  about 1 hour ago
ਮੁੰਬਈ, 15 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪਰੇਟਿਵ (ਪੀ. ਐੱਮ. ਸੀ.) ਬੈਂਕ 'ਚ ਘੋਟਾਲਾ ਸਾਹਮਣੇ ਆਉਣ ਮਗਰੋਂ ਖਾਤਾ ਧਾਰਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 1 hour ago
ਅਬੋਹਰ, 15 ਅਕਤੂਬਰ (ਕੁਲਦੀਪ ਸਿੰਘ ਸੰਧੂ)- ਇੱਥੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ...
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  about 1 hour ago
ਪਟਿਆਲਾ, 15 ਅਕਤੂਬਰ (ਅਮਨਦੀਪ ਸਿੰਘ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ...
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  about 2 hours ago
ਮੁੰਬਈ, 15 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਆਗਾਮੀ ਮਹਾਰਾਸ਼ਟਰ...
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ...
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 3 hours ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 3 hours ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 3 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 3 hours ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੈਕਟਰ 17 ਦੇ ਪਲਾਜ਼ਾ 'ਚ ਮੁੱਖ ਸਮਾਗਮ 'ਚ ਵੱਡੀ ਗਿਣਤੀ 'ਚ ਪੁੱਜੇ ਸ਼ਹਿਰ ਵਾਸੀ

ਚੰਡੀਗੜ੍ਹ, 21 ਜੂਨ (ਆਰ. ਐਸ. ਲਿਬਰੇਟ)- ਕੌਮਾਂਤਰੀ ਯੋਗਾ ਦਿਵਸ ਸੈਕਟਰ 17 ਦੇ ਪਲਾਜਾ ਵਿਚ ਉਤਸ਼ਾਹ ਨਾਲ ਮਨਾਇਆ ਗਿਆ | ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਸਮਿ੍ਤੀ ਜੂਬਿਨ ਇਰਾਨੀ ਕੇਂਦਰੀ ...

ਪੂਰੀ ਖ਼ਬਰ »

ਸੈਕਟਰ 35 ਦੇ ਘਰ 'ਚ ਲੱਖਾਂ ਦੀ ਚੋਰੀ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 35 ਦੇ ਇਕ ਮਕਾਨ ਵਿਚੋਂ ਚੋਰ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 36 ਵਿਚ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸੰਗੀਤਕ ਪ੍ਰੋਗਰਾਮ

ਚੰਡੀਗੜ੍ਹ, 21 ਜੂਨ (ਔਜਲਾ)- ਸੰਗੀਤ ਦਿਵਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ | ਚੰਡੀਗੜ੍ਹ ਸੈਕਟਰ 42 ਦੀ ਝੀਲ 'ਤੇ ਸੰਗੀਤਕ ਮਹਿਫ਼ਲ ਸਜਾਈ ਗਈ | ਇਸ ਮੌਕੇ ਪੰਜਾਬੀ ਗੀਤ ਸੰਗੀਤ ਦੀ ਖੂਬ ਧੂੰਮ ਰਹੀ | ਇਸੇ ਦੌਰਾਨ ਪੰਜਾਬੀ ਦੇ ਗਾਇਕ ...

ਪੂਰੀ ਖ਼ਬਰ »

ਪਾਰਕਿੰਗ 'ਚ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਸਾਮਾਨ ਚੋਰੀ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਕਾਰਾਂ ਦੇ ਸ਼ੀਸ਼ੇ ਤੋੜ ਕੇ ਸਾਮਾਨ ਚੋਰੀ ਕਰਨ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ | ਬੀਤੇ ਦਿਨੀਂ ਸੁਖਨਾਂ ਝੀਲ ਨੇੜੇ ਚੋਰੀ ਦੀਆਂ ਅਜਿਹੀਆਂ ਦੋ ਵਾਰਦਾਤਾਂ ਦੇ ਮਾਮਲੇ ਪੁਲਿਸ ਨੇ ਦਰਜ ਕੀਤੇ ਸਨ ਜਦਕਿ ...

ਪੂਰੀ ਖ਼ਬਰ »

ਕਾਰ ਸਵਾਰ ਦੋਸਤਾਂ ਨੂੰ ਅਗਵਾ ਕਰਕੇ ਲੁੱਟਣ ਵਾਲੇ ਗਿ੍ਫ਼ਤਾਰ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੀ ਰਾਤ ਸੈਕਟਰ 14/15 ਨੂੰ ਵੰਡਦੀ ਸੜਕ 'ਤੇ ਕਾਰ ਸਵਾਰ ਦੋ ਲੜਕਿਆਂ ਤੋਂ ਉਨ੍ਹਾਂ ਦੀ ਕਾਰ ਖੋਹਣ ਤੇ ਪੈਸੇ ਲੁੱਟਣ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਪੁਲਿਸ ਨੇ ਮਾਮਲੇ ਦੀ ਜਾਂਚ ਦੌਰਾਨ ਚਾਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਸ਼ਿਕਾਇਤ ਕਰਨ ਵਾਲੇ ਲੜਕਿਆਂ ਦੀ ਕਾਰ ਨੂੰ ਵੀ ਬਰਾਮਦ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਅਸ਼ੀਸ਼ ਨੇ ਪੁਲਿਸ ਨੂੰ ਦਿੱਤੀ ਹੈ ਜਿਸ ਵਿਚ ਉਸ ਨੇ ਦੱਸਿਆ ਕਿ ਉਹ ਆਪਣੇ ਦੋਸਤ ਸੂਰਜ ਨਾਲ ਕਿਤੇ ਜਾਣ ਲਈ ਆਪਣੀ ਔਪਟਰਾ ਕਾਰ ਵਿਚ ਨਿਕਲਿਆ ਸੀ ਪਰ ਜਦ ਉਹ ਸੈਕਟਰ 14/15 ਨੂੰ ਵੰਡਦੀ ਸੜਕ 'ਤੇ ਪਹੁੰਚੇ ਤਾਂ ਇਕ ਸਵਿਫ਼ਟ ਕਾਰ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ | ਸਵਿਫ਼ਟ ਕਾਰ ਸਵਾਰ ਵਿਅਕਤੀਆਂ ਨੇ ਸ਼ਿਕਾਇਤਕਰਤਾ ਤੇ ਉਸ ਦੇ ਦੋਸਤ ਨੂੰ ਉਨ੍ਹਾਂ ਦੀ ਹੀ ਔਪਟਰਾ ਕਾਰ ਵਿਚ ਬੰਦੀ ਬਣਾ ਲਿਆ ਅਤੇ ਛੇ ਹਜ਼ਾਰ ਰੁਪਏ ਖੋਹ ਲਏ | ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੇ ਉਸ ਦੇ ਸਾਥੀ ਤੋਂ ਪੰਜ ਲੱਖ ਰੁਪਏ ਦੀ ਮੰਗ ਵੀ ਕੀਤੀ | ਸ਼ਿਕਾਇਤ ਕਰਨ 'ਤੇ ਦੱਸਿਆ ਕਿ ਮੁਲਜ਼ਮ ਉਨ੍ਹਾਂ ਨੂੰ ਸੈਕਟਰ 24 ਵਿਚ ਲੈ ਗਏ ਅਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ | ਮੁਲਜ਼ਮ ਉਨ੍ਹਾਂ ਦੇ ਪਰਸ ਖੋਹਣ ਦੇ ਬਾਅਦ ਦੋਵਾਂ ਨੂੰ ਸੈਕਟਰ 24 ਵਿਚ ਉਤਾਰ ਕੇ ਚਲੇ ਗਏ ਅਤੇ ਉਨ੍ਹਾਂ ਦੀ ਕਾਰ ਨੂੰ ਇੰਦਰਾ ਹੌਲੀਡੇਅ ਹੋਮ ਸੈਕਟਰ 24 ਨੇੜੇ ਛੱਡ ਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਜਿਸ ਸਵਿਫ਼ਟ ਕਾਰ ਵਿਚ ਮੁਲਜ਼ਮ ਆਏ ਸਨ ਸਲੇਟੀ ਰੰਗ ਦੀ ਸੀ ਤੇ ਮੁਲਜ਼ਮ ਆਪਸ ਵਿਚ ਇਕ ਦੂਜੇ ਨੂੰ ਭੂਰਾ, ਜਗੀਰਾ ਕਹਿ ਕਿ ਗੱਲ ਕਰ ਰਹੇ ਸਨ | ਪੁਲਿਸ ਨੇ ਸਬੰਧਤ ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਸਟੇਸ਼ਨ ਸੈਕਟਰ 11 ਵਿਚ ਆਈ.ਪੀ.ਸੀ. ਦੀ ਧਾਰਾ 341, 342, 323, 364-ਏ, 395 ਅਤੇ 506 ਆਈ.ਪੀ.ਸੀ. ਤਹਿਤ ਦਰਜ ਕੀਤਾ | ਪੁਲਿਸ ਨੇ ਮਾਮਲੇ ਵਿਚ ਚਾਰ ਲੋਕਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਿਸ ਦੀ ਪਛਾਣ ਅਰੁਨ ਬੈਨੀਵਾਲ, ਸੰਜੀਵ, ਗੁਰਦੀਪ ਸਿੰਘ ਤੇ ਭਾਨੂ ਉਰਫ਼ ਵਿੱਕੀ ਵਜੋਂ ਹੋਈ ਹੈ | ਪੁਲਿਸ ਨੇ ਮਾਮਲੇ 'ਚ ਵਰਤੀ ਸਵਿਫ਼ਟ ਕਾਰ ਨੂੰ ਵੀ ਬਰਾਮਦ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਕੈਂਥ ਵਲੋਂ ਓਪਨ ਏਅਰ ਜਿੰਮ ਦੀ ਸ਼ੁਰੂਆਤ

ਚੰਡੀਗੜ੍ਹ, 21 ਜੂਨ (ਆਰ. ਐਸ. ਲਿਬਰੇਟ)-ਕੌਾਸਲਰ ਸਤੀਸ਼ ਕੁਮਾਰ ਕੈਂਥ ਨੇ ਪਿੰਡ ਪਲਸੌਰਾ ਦੀ ਗਰੀਨ ਪਾਰਕ ਵਿਖੇ ਓਪਨ ਏਅਰ ਜਿੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਕੈਂਥ ਨੇ ਓਪਨ ਏਅਰ ਜਿੰਮ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਪਿੰਡ ਪਲਸੌਰਾ ਦੇ ਇਸ ਜਿੰਮ ਲਈ 1.81 ਦੀ ਲਾਗਤ ਆਈ ...

ਪੂਰੀ ਖ਼ਬਰ »

ਕੁੱਤਿਆਂ ਵਲੋ ਡੇਢ ਸਾਲ ਦੇ ਬੱਚੇ ਨੂੰ ਨੋਚ ਨੋਚ ਕੇ ਮਾਰਨ ਦਾ ਮਾਮਲਾ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 18 ਦੇ ਪਾਰਕ ਵਿਚ ਆਵਾਰਾ ਕੁੱਤਿਆਂ ਦੇ ਝੁੰਡ ਨੇ ਡੇਢ ਸਾਲ ਦੇ ਆਯੂਸ਼ ਨੂੰ ਨੋਚ-ਨੋਚ ਕੇ ਮਾਰ ਦਿੱਤਾ ਸੀ | ਮਾਮਲੇ ਵਿਚ ਬਣਦੀ ਕਾਰਵਾਈ ਨਾ ਹੋਣ ਤੋਂ ਨਿਰਾਸ਼ ਪਰਿਵਾਰ ਤੇ ਲੋਕਾਂ ਨੇ ਸੈਕਟਰ 18 ਵਿਚ ਕੈਂਡਲ ਮਾਰਕ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਲਈ ਵੱਖ-ਵੱਖ ਭੱਤਿਆਂ ਦੀਆਂ ਦਰਾਂ 'ਚ ਵਾਧਾ

ਚੰਡੀਗੜ੍ਹ, 21 ਜੂਨ (ਐਨ. ਐਸ. ਪਰਵਾਨਾ)– ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਸੱਤਵੇਂ ਵੇਤਨ ਕਮਿਸ਼ਨ ਅਨੁਸਾਰ ਵੱਖ-ਵੱਖ ਭੱਤਿਆਂ ਦੀਆਂ ਦਰਾਂ 'ਚ ਸੋਧ ਕੇ ਵਾਧਾ ਕੀਤਾ ਗਿਆ ਹੈ | ਇਹ ਵਧੇ ਹੋਏ ਭੱਤੇ ਇਸ ਸਾਲ 1 ਮਈ ...

ਪੂਰੀ ਖ਼ਬਰ »

ਪਹਿਲਾਂ ਜੰਗਲਾਤ ਵਿਭਾਗ, ਹੁਣ ਵਿਧਾਇਕ ਤੇ ਪੁਲਿਸ ਕਰਮਚਾਰੀ 'ਤੇ ਹਮਲਾ ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ ਦੀ ਕਹਾਣੀ ਬਿਆਨ ਕਰਦਾ-ਤਰੁਣ ਚੱੁਗ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੱੁਗ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ 'ਚ ਰੋਪੜ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਨਾਲ ਨੂਰਪੁਰ ਬੇਦੀ ਵਿਚ ਰੇਤ ਮਾਫ਼ੀਆ ਵਲੋਂ ਹਮਲਾ ਕਰਨਾ ਤੇ ਉਨ੍ਹਾਂ ਦੇ ਸੁਰੱਖਿਆ ...

ਪੂਰੀ ਖ਼ਬਰ »

ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਦੇ ਨਿਵਾਸ ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ¢ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੈਮੌਰੰਡਮ ਦੇਣ ਸਮੇਂ ਵਫ਼ਦ ਵਿਚ ਅਲਾਇੰਸ ...

ਪੂਰੀ ਖ਼ਬਰ »

ਅੱਜ ਰਾਜਪਾਲ ਬਦਨੌਰ ਕਰਨਗੇ ਰਗਬੀ ਚੈਂਪੀਅਨਸ਼ਿਪ ਦਾ ਉਦਘਾਟਨ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਚ ਪੰਜਾਬ ਯੂਨੀਵਰਸਿਟੀ ਦੇ ਮੈਦਾਨਾਂ ਵਿਚ 22 ਤੋਂ 24 ਜੂਨ ਤੱਕ ਛੇਵੀਂ ਸੀਨੀਅਰ ਨੈਸ਼ਨਲ ਰਗਬੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ ਜਿਸ ਦਾ ਉਦਘਾਟਨ 11 ਵਜੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਬਤੌਰ ਮੁੱਖ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਤੋਂ ਬਾਅਦ ਰੀ-ਇੰਪਲਾਇਮੈਂਟ ਲਈ ਮਾਪਦੰਡਾਂ ਨੂੰ ਮੁੜ ਨਿਰਧਾਰਿਤ ਕਰਨ ਦਾ ਫ਼ੈਸਲਾ

ਚੰਡੀਗੜ੍ਹ, 21 ਜੂਨ (ਐਨ. ਐਸ. ਪਰਵਾਨਾ)– ਹਰਿਆਣਾ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਤੋਂ ਬਾਅਦ ਰੀ-ਇੰਪਲਾਇਮੈਂਟ ਦੇ ਮਾਪਦੰਡਾਂ ਨੂੰ ਮੁੜ ਨਿਰਧਾਰਿਤ ਕੀਤਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਮੁੱਖ ...

ਪੂਰੀ ਖ਼ਬਰ »

ਮੰਤਰੀ ਤੇ ਅਧਿਕਾਰੀ ਪ੍ਰੈੱਸ ਕਾਨਫਰੰਸ ਰਾਹੀਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣਗੇ

ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ)– ਹਰਿਆਣਾ ਵਿਚ ਪਾਰਦਰਸ਼ੀ ਸ਼ਾਸਨ ਤੇ ਵਿਵਸਥਾ ਵਿਚ ਬਦਲਾਅ ਲਈ ਚੁੱਕੇ ਜਾ ਰਹੇ ਕਦਮਾਂ ਵਿਚਕਾਰ ਹੁਣ ਸੂਬਾ ਸਰਕਾਰ ਦੇ ਮੰਤਰੀ ਆਪਣੇ-ਆਪਣੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਰੈਗੂਲਰ ਤੌਰ 'ਤੇ ਪੈੱ੍ਰਸ ਕਾਨਫਰੰਸ ਰਾਹੀਂ ...

ਪੂਰੀ ਖ਼ਬਰ »

ਸ਼ਿਮਲਾ ਤੋਂ ਭੇਦ ਭਰੇ ਹਲਾਤ 'ਚ ਲਾਪਤਾ ਹੋਈਆਂ ਤਿੰਨ ਲੜਕੀਆਂ ਚੰਡੀਗੜ੍ਹ ਤੋਂ ਬਰਾਮਦ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਿਮਲਾ ਤੋਂ ਭੇਦ ਭਰੇ ਹਲਾਤ ਵਿਚ ਗ਼ਾਇਬ ਹੋਈਆਂ ਤਿੰਨ ਨਬਾਲਗ ਲੜਕੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਸੈਕਟਰ 43 ਬੱਸ ਅੱਡੇ ਤੋਂ ਬਰਾਮਦ ਕਰ ਲਿਆ | ਲੜਕੀਆਂ ਦੇ ਸ਼ਿਮਲਾ ਤੋਂ ਲਾਪਤਾ ਹੋਣ ਦੇ ਬਾਅਦ ਉਥੇ ਦੇ ਐਸ.ਪੀ. ਨੇ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਪੰਜਾਬ ਦੇ ਵਫ਼ਦ ਵਲੋਂ ਡਾਇਰੈਕਟਰ ਸਿਹਤ ਸੇਵਾਵਾਂ ਨਾਲ ਮੀਟਿੰਗ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਕੁਲਬੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਫ਼ਦ ਡਾਇਰੈਕਟਰ ਸਿਹਤ ਸੇਵਾਵਾਂ ਡਾ: ਨਰੇਸ਼ ਨੂੰ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮਿਲਿਆ | ਇਸ ਸਬੰਧੀ ਰਵਿੰਦਰ ਲੂਥਰਾ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ...

ਪੂਰੀ ਖ਼ਬਰ »

ਟਾਟਾ ਮੋਟਰਜ਼ ਨੇ ਟਰਨਅਰਾਊਾਡ ਨੀਤੀ ਨਾਲ ਉਪਭੋਗਤਾਵਾਂ ਦੇ ਦਿਲਾਂ 'ਚ ਜਗ੍ਹਾ ਬਣਾਈ

ਚੰਡੀਗੜ੍ਹ, 21 ਜੂਨ (ਅ. ਬ.)- ਟਾਟਾ ਮੋਟਰਜ਼ ਦੀ ਪਿਛਲੇ ਸਾਲ ਦੀ ਟਰਨਅਰਾਉਂਡ ਰਣਨੀਤੀ ਨੇ ਨਵੇਂ ਯਾਤਰੀ ਵਾਹਨਾਂ ਨੂੰ ਮਾਰਕਿਟ ਵਿਚ ਤੇਜ਼ੀ ਨਾਲ ਲੈ ਕੇ ਆਂਦਾ ਸੀ ਅਤੇ ਇਸ ਨੇ ਉਪਭੋਗਤਾਵਾਂ ਦੇ ਦਿਲਾਂ ਵਿਚ ਆਪਣੀ ਇਕ ਮਜਬੂਤ ਜਗ੍ਹਾ ਬਣਾਈ ਸੀ | ਉਨ੍ਹਾਂ ਇਸ ਸਥਿਤੀ ਨੂੰ ...

ਪੂਰੀ ਖ਼ਬਰ »

ਠੰਢੇ-ਮਿੱਠੇ ਜਲ ਦੀ ਲਾਈ ਛਬੀਲ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਇੰਡਸਟਰੀਅਲ ਏਰੀਆ ਚੰਡੀਗੜ੍ਹ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਜਥੇਦਾਰ ਬਾਬਾ ਮਨਜੀਤ ਸਿੰਘ, ...

ਪੂਰੀ ਖ਼ਬਰ »

ਵਣ ਵਿਭਾਗ ਦੇ ਕਰਮੀਆਂ ਨੂੰ ਹੁਣ ਮਿਲਣਗੇ ਹਥਿਆਰ

ਚੰਡੀਗੜ•, 21 ਜੂਨ (ਐਨ. ਐਸ. ਪਰਵਾਨਾ)- ਪੰਜਾਬ ਦਾ ਜੰਗਲਾਤ ਵਿਭਾਗ ਜੰਗਲਾਂ ਤੇ ਜੰਗਲੀ ਖੇਤਰਾਂ ਦੀ ਰਖਵਾਲੀ ਲਈ ਆਪਣੇ ਕਰਮਚਾਰੀਆਂ ਨੂੰ ਹੁਣ ਹਥਿਆਰਬੰਦ ਕਰੇਗਾ ਤੇ ਛੇਤੀ ਹੀ ਇਸ ਸਬੰਧੀ ਨਵੀਂ ਨੀਤੀ ਤਿਆਰ ਕਰਕੇ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਭੇਜੀ ਜਾਵੇਗੀ | ਇਥੇ ...

ਪੂਰੀ ਖ਼ਬਰ »

ਅਥਾਰਿਟੀ ਦੀ ਸਥਾਪਨਾ ਲਈ ਨੋਟੀਫਿਕੇਸ਼ਨ

ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਹਰਿਆਣਾ ਤਲਾਬ ਅਤੇ ਵੇਸਟ ਵਾਟਰ ਪ੍ਰਬੰਧਨ ਅਥਾਰਿਟੀ ਦੀ ਸਥਾਪਨਾ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜੋ ਰਾਜ ਵਿਚ ਨੋਟੀਫਾਈਡ ਵਣ ਖੇਤਰਾਂ ਦੇ ਬਾਹਰ ਸਥਿਤ ਸਾਰੇ ਤਾਲਾਬਾਂ, 0.5 ਏਕੜ ਤੋਂ ਘੱਟ ਖੇਤਰ ...

ਪੂਰੀ ਖ਼ਬਰ »

ਹਰਿਆਣਾ ਭਰ 'ਚ ਯੋਗ ਦਿਵਸ ਮਨਾਇਆ

ਕਮਿਸ਼ਨ ਦਾ ਗਠਨ ਕੀਤਾ ਜਾਵੇਗਾ ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਸੂਬੇ ਵਿਚ ਯੋਗਾ ਨੂੰ ਉਤਸ਼ਾਹਿਤ ਕਰਨ ਲਈ ਯੋਗ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਝੱਜਰ ਵਿਚ ਚੌਥੇ ...

ਪੂਰੀ ਖ਼ਬਰ »

ਜ਼ੀਰਕਪੁਰ ਵਾਸੀਆਂ ਨੂੰ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਾਈਆਂ ਜਾਣਗੀਆਂ ਬੁਨਿਆਦੀ ਸਹੂਲਤਾਂ-ਢਿੱਲੋਂ

ਜ਼ੀਰਕਪੁਰ, 21 ਜੂਨ (ਹੈਪੀ ਪੰਡਵਾਲਾ)- ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਨੇ ਜ਼ੀਰਕਪੁਰ ਅਧੀਨ ਆਉਂਦੇ ਇਲਾਕੇ ਨਿਊ ਗਣੇਸ਼ ਵਿਹਾਰ ਢਕੋਲੀ ਸਮੇਤ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ | ...

ਪੂਰੀ ਖ਼ਬਰ »

ਕਾਰ 'ਤੇ ਗ਼ਲਤ ਨੰਬਰ ਲਿਖਾ ਕੇ ਘੁੰਮਣ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-1 ਦੀ ਪੁਲਿਸ ਨੇ ਕਾਰ 'ਤੇ ਗ਼ਲਤ ਨੰਬਰ ਲਗਾ ਕੇ ਘੁੰਮਣ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਉਕਤ ਕਾਰ ਚਾਲਕ ਦੀ ਪਛਾਣ ਰੋਹਿਤ ਭੱਲਾ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX