ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੈਕਟਰ 17 ਦੇ ਪਲਾਜ਼ਾ 'ਚ ਮੁੱਖ ਸਮਾਗਮ 'ਚ ਵੱਡੀ ਗਿਣਤੀ 'ਚ ਪੁੱਜੇ ਸ਼ਹਿਰ ਵਾਸੀ

ਚੰਡੀਗੜ੍ਹ, 21 ਜੂਨ (ਆਰ. ਐਸ. ਲਿਬਰੇਟ)- ਕੌਮਾਂਤਰੀ ਯੋਗਾ ਦਿਵਸ ਸੈਕਟਰ 17 ਦੇ ਪਲਾਜਾ ਵਿਚ ਉਤਸ਼ਾਹ ਨਾਲ ਮਨਾਇਆ ਗਿਆ | ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਸਮਿ੍ਤੀ ਜੂਬਿਨ ਇਰਾਨੀ ਕੇਂਦਰੀ ...

ਪੂਰੀ ਖ਼ਬਰ »

ਸੈਕਟਰ 35 ਦੇ ਘਰ 'ਚ ਲੱਖਾਂ ਦੀ ਚੋਰੀ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 35 ਦੇ ਇਕ ਮਕਾਨ ਵਿਚੋਂ ਚੋਰ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 36 ਵਿਚ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸੰਗੀਤਕ ਪ੍ਰੋਗਰਾਮ

ਚੰਡੀਗੜ੍ਹ, 21 ਜੂਨ (ਔਜਲਾ)- ਸੰਗੀਤ ਦਿਵਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ | ਚੰਡੀਗੜ੍ਹ ਸੈਕਟਰ 42 ਦੀ ਝੀਲ 'ਤੇ ਸੰਗੀਤਕ ਮਹਿਫ਼ਲ ਸਜਾਈ ਗਈ | ਇਸ ਮੌਕੇ ਪੰਜਾਬੀ ਗੀਤ ਸੰਗੀਤ ਦੀ ਖੂਬ ਧੂੰਮ ਰਹੀ | ਇਸੇ ਦੌਰਾਨ ਪੰਜਾਬੀ ਦੇ ਗਾਇਕ ...

ਪੂਰੀ ਖ਼ਬਰ »

ਪਾਰਕਿੰਗ 'ਚ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਸਾਮਾਨ ਚੋਰੀ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਕਾਰਾਂ ਦੇ ਸ਼ੀਸ਼ੇ ਤੋੜ ਕੇ ਸਾਮਾਨ ਚੋਰੀ ਕਰਨ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ | ਬੀਤੇ ਦਿਨੀਂ ਸੁਖਨਾਂ ਝੀਲ ਨੇੜੇ ਚੋਰੀ ਦੀਆਂ ਅਜਿਹੀਆਂ ਦੋ ਵਾਰਦਾਤਾਂ ਦੇ ਮਾਮਲੇ ਪੁਲਿਸ ਨੇ ਦਰਜ ਕੀਤੇ ਸਨ ਜਦਕਿ ...

ਪੂਰੀ ਖ਼ਬਰ »

ਕਾਰ ਸਵਾਰ ਦੋਸਤਾਂ ਨੂੰ ਅਗਵਾ ਕਰਕੇ ਲੁੱਟਣ ਵਾਲੇ ਗਿ੍ਫ਼ਤਾਰ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੀ ਰਾਤ ਸੈਕਟਰ 14/15 ਨੂੰ ਵੰਡਦੀ ਸੜਕ 'ਤੇ ਕਾਰ ਸਵਾਰ ਦੋ ਲੜਕਿਆਂ ਤੋਂ ਉਨ੍ਹਾਂ ਦੀ ਕਾਰ ਖੋਹਣ ਤੇ ਪੈਸੇ ਲੁੱਟਣ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਪੁਲਿਸ ਨੇ ਮਾਮਲੇ ਦੀ ਜਾਂਚ ਦੌਰਾਨ ਚਾਰ ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਕੈਂਥ ਵਲੋਂ ਓਪਨ ਏਅਰ ਜਿੰਮ ਦੀ ਸ਼ੁਰੂਆਤ

ਚੰਡੀਗੜ੍ਹ, 21 ਜੂਨ (ਆਰ. ਐਸ. ਲਿਬਰੇਟ)-ਕੌਾਸਲਰ ਸਤੀਸ਼ ਕੁਮਾਰ ਕੈਂਥ ਨੇ ਪਿੰਡ ਪਲਸੌਰਾ ਦੀ ਗਰੀਨ ਪਾਰਕ ਵਿਖੇ ਓਪਨ ਏਅਰ ਜਿੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਕੈਂਥ ਨੇ ਓਪਨ ਏਅਰ ਜਿੰਮ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਪਿੰਡ ਪਲਸੌਰਾ ਦੇ ਇਸ ਜਿੰਮ ਲਈ 1.81 ਦੀ ਲਾਗਤ ਆਈ ਹੈ ਜਿਸ ਵਿਚ ਕਸਰਤ ਲਈ 6 ਨਵੀਂ ਕਿਸਮ ਦਾ ਸਾਜੋ-ਸਮਾਨ ਲਗਾਇਆ ਗਿਆ ਜਿਸ ਵਿਚ ਪੁਸ਼ ਚੇਅਰ, ਸਪੇਸ ਵਾਕਰ, ਪੈਡਲ ਟ੍ਰੇਨਰ ਤੇ ਸਟੈਪਰ ਆਦਿ ਸ਼ਾਮਿਲ ਹਨ |


ਖ਼ਬਰ ਸ਼ੇਅਰ ਕਰੋ

ਕੁੱਤਿਆਂ ਵਲੋ ਡੇਢ ਸਾਲ ਦੇ ਬੱਚੇ ਨੂੰ ਨੋਚ ਨੋਚ ਕੇ ਮਾਰਨ ਦਾ ਮਾਮਲਾ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 18 ਦੇ ਪਾਰਕ ਵਿਚ ਆਵਾਰਾ ਕੁੱਤਿਆਂ ਦੇ ਝੁੰਡ ਨੇ ਡੇਢ ਸਾਲ ਦੇ ਆਯੂਸ਼ ਨੂੰ ਨੋਚ-ਨੋਚ ਕੇ ਮਾਰ ਦਿੱਤਾ ਸੀ | ਮਾਮਲੇ ਵਿਚ ਬਣਦੀ ਕਾਰਵਾਈ ਨਾ ਹੋਣ ਤੋਂ ਨਿਰਾਸ਼ ਪਰਿਵਾਰ ਤੇ ਲੋਕਾਂ ਨੇ ਸੈਕਟਰ 18 ਵਿਚ ਕੈਂਡਲ ਮਾਰਕ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਲਈ ਵੱਖ-ਵੱਖ ਭੱਤਿਆਂ ਦੀਆਂ ਦਰਾਂ 'ਚ ਵਾਧਾ

ਚੰਡੀਗੜ੍ਹ, 21 ਜੂਨ (ਐਨ. ਐਸ. ਪਰਵਾਨਾ)– ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਸੱਤਵੇਂ ਵੇਤਨ ਕਮਿਸ਼ਨ ਅਨੁਸਾਰ ਵੱਖ-ਵੱਖ ਭੱਤਿਆਂ ਦੀਆਂ ਦਰਾਂ 'ਚ ਸੋਧ ਕੇ ਵਾਧਾ ਕੀਤਾ ਗਿਆ ਹੈ | ਇਹ ਵਧੇ ਹੋਏ ਭੱਤੇ ਇਸ ਸਾਲ 1 ਮਈ ...

ਪੂਰੀ ਖ਼ਬਰ »

ਪਹਿਲਾਂ ਜੰਗਲਾਤ ਵਿਭਾਗ, ਹੁਣ ਵਿਧਾਇਕ ਤੇ ਪੁਲਿਸ ਕਰਮਚਾਰੀ 'ਤੇ ਹਮਲਾ ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ ਦੀ ਕਹਾਣੀ ਬਿਆਨ ਕਰਦਾ-ਤਰੁਣ ਚੱੁਗ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੱੁਗ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ 'ਚ ਰੋਪੜ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਨਾਲ ਨੂਰਪੁਰ ਬੇਦੀ ਵਿਚ ਰੇਤ ਮਾਫ਼ੀਆ ਵਲੋਂ ਹਮਲਾ ਕਰਨਾ ਤੇ ਉਨ੍ਹਾਂ ਦੇ ਸੁਰੱਖਿਆ ...

ਪੂਰੀ ਖ਼ਬਰ »

ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਦੇ ਨਿਵਾਸ ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ¢ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੈਮੌਰੰਡਮ ਦੇਣ ਸਮੇਂ ਵਫ਼ਦ ਵਿਚ ਅਲਾਇੰਸ ...

ਪੂਰੀ ਖ਼ਬਰ »

ਅੱਜ ਰਾਜਪਾਲ ਬਦਨੌਰ ਕਰਨਗੇ ਰਗਬੀ ਚੈਂਪੀਅਨਸ਼ਿਪ ਦਾ ਉਦਘਾਟਨ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਚ ਪੰਜਾਬ ਯੂਨੀਵਰਸਿਟੀ ਦੇ ਮੈਦਾਨਾਂ ਵਿਚ 22 ਤੋਂ 24 ਜੂਨ ਤੱਕ ਛੇਵੀਂ ਸੀਨੀਅਰ ਨੈਸ਼ਨਲ ਰਗਬੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ ਜਿਸ ਦਾ ਉਦਘਾਟਨ 11 ਵਜੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਬਤੌਰ ਮੁੱਖ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਤੋਂ ਬਾਅਦ ਰੀ-ਇੰਪਲਾਇਮੈਂਟ ਲਈ ਮਾਪਦੰਡਾਂ ਨੂੰ ਮੁੜ ਨਿਰਧਾਰਿਤ ਕਰਨ ਦਾ ਫ਼ੈਸਲਾ

ਚੰਡੀਗੜ੍ਹ, 21 ਜੂਨ (ਐਨ. ਐਸ. ਪਰਵਾਨਾ)– ਹਰਿਆਣਾ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਤੋਂ ਬਾਅਦ ਰੀ-ਇੰਪਲਾਇਮੈਂਟ ਦੇ ਮਾਪਦੰਡਾਂ ਨੂੰ ਮੁੜ ਨਿਰਧਾਰਿਤ ਕੀਤਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਮੁੱਖ ...

ਪੂਰੀ ਖ਼ਬਰ »

ਮੰਤਰੀ ਤੇ ਅਧਿਕਾਰੀ ਪ੍ਰੈੱਸ ਕਾਨਫਰੰਸ ਰਾਹੀਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣਗੇ

ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ)– ਹਰਿਆਣਾ ਵਿਚ ਪਾਰਦਰਸ਼ੀ ਸ਼ਾਸਨ ਤੇ ਵਿਵਸਥਾ ਵਿਚ ਬਦਲਾਅ ਲਈ ਚੁੱਕੇ ਜਾ ਰਹੇ ਕਦਮਾਂ ਵਿਚਕਾਰ ਹੁਣ ਸੂਬਾ ਸਰਕਾਰ ਦੇ ਮੰਤਰੀ ਆਪਣੇ-ਆਪਣੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਰੈਗੂਲਰ ਤੌਰ 'ਤੇ ਪੈੱ੍ਰਸ ਕਾਨਫਰੰਸ ਰਾਹੀਂ ...

ਪੂਰੀ ਖ਼ਬਰ »

ਸ਼ਿਮਲਾ ਤੋਂ ਭੇਦ ਭਰੇ ਹਲਾਤ 'ਚ ਲਾਪਤਾ ਹੋਈਆਂ ਤਿੰਨ ਲੜਕੀਆਂ ਚੰਡੀਗੜ੍ਹ ਤੋਂ ਬਰਾਮਦ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਿਮਲਾ ਤੋਂ ਭੇਦ ਭਰੇ ਹਲਾਤ ਵਿਚ ਗ਼ਾਇਬ ਹੋਈਆਂ ਤਿੰਨ ਨਬਾਲਗ ਲੜਕੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਸੈਕਟਰ 43 ਬੱਸ ਅੱਡੇ ਤੋਂ ਬਰਾਮਦ ਕਰ ਲਿਆ | ਲੜਕੀਆਂ ਦੇ ਸ਼ਿਮਲਾ ਤੋਂ ਲਾਪਤਾ ਹੋਣ ਦੇ ਬਾਅਦ ਉਥੇ ਦੇ ਐਸ.ਪੀ. ਨੇ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਪੰਜਾਬ ਦੇ ਵਫ਼ਦ ਵਲੋਂ ਡਾਇਰੈਕਟਰ ਸਿਹਤ ਸੇਵਾਵਾਂ ਨਾਲ ਮੀਟਿੰਗ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਕੁਲਬੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਫ਼ਦ ਡਾਇਰੈਕਟਰ ਸਿਹਤ ਸੇਵਾਵਾਂ ਡਾ: ਨਰੇਸ਼ ਨੂੰ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮਿਲਿਆ | ਇਸ ਸਬੰਧੀ ਰਵਿੰਦਰ ਲੂਥਰਾ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ...

ਪੂਰੀ ਖ਼ਬਰ »

ਟਾਟਾ ਮੋਟਰਜ਼ ਨੇ ਟਰਨਅਰਾਊਾਡ ਨੀਤੀ ਨਾਲ ਉਪਭੋਗਤਾਵਾਂ ਦੇ ਦਿਲਾਂ 'ਚ ਜਗ੍ਹਾ ਬਣਾਈ

ਚੰਡੀਗੜ੍ਹ, 21 ਜੂਨ (ਅ. ਬ.)- ਟਾਟਾ ਮੋਟਰਜ਼ ਦੀ ਪਿਛਲੇ ਸਾਲ ਦੀ ਟਰਨਅਰਾਉਂਡ ਰਣਨੀਤੀ ਨੇ ਨਵੇਂ ਯਾਤਰੀ ਵਾਹਨਾਂ ਨੂੰ ਮਾਰਕਿਟ ਵਿਚ ਤੇਜ਼ੀ ਨਾਲ ਲੈ ਕੇ ਆਂਦਾ ਸੀ ਅਤੇ ਇਸ ਨੇ ਉਪਭੋਗਤਾਵਾਂ ਦੇ ਦਿਲਾਂ ਵਿਚ ਆਪਣੀ ਇਕ ਮਜਬੂਤ ਜਗ੍ਹਾ ਬਣਾਈ ਸੀ | ਉਨ੍ਹਾਂ ਇਸ ਸਥਿਤੀ ਨੂੰ ...

ਪੂਰੀ ਖ਼ਬਰ »

ਠੰਢੇ-ਮਿੱਠੇ ਜਲ ਦੀ ਲਾਈ ਛਬੀਲ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਇੰਡਸਟਰੀਅਲ ਏਰੀਆ ਚੰਡੀਗੜ੍ਹ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਜਥੇਦਾਰ ਬਾਬਾ ਮਨਜੀਤ ਸਿੰਘ, ...

ਪੂਰੀ ਖ਼ਬਰ »

ਵਣ ਵਿਭਾਗ ਦੇ ਕਰਮੀਆਂ ਨੂੰ ਹੁਣ ਮਿਲਣਗੇ ਹਥਿਆਰ

ਚੰਡੀਗੜ•, 21 ਜੂਨ (ਐਨ. ਐਸ. ਪਰਵਾਨਾ)- ਪੰਜਾਬ ਦਾ ਜੰਗਲਾਤ ਵਿਭਾਗ ਜੰਗਲਾਂ ਤੇ ਜੰਗਲੀ ਖੇਤਰਾਂ ਦੀ ਰਖਵਾਲੀ ਲਈ ਆਪਣੇ ਕਰਮਚਾਰੀਆਂ ਨੂੰ ਹੁਣ ਹਥਿਆਰਬੰਦ ਕਰੇਗਾ ਤੇ ਛੇਤੀ ਹੀ ਇਸ ਸਬੰਧੀ ਨਵੀਂ ਨੀਤੀ ਤਿਆਰ ਕਰਕੇ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਭੇਜੀ ਜਾਵੇਗੀ | ਇਥੇ ...

ਪੂਰੀ ਖ਼ਬਰ »

ਅਥਾਰਿਟੀ ਦੀ ਸਥਾਪਨਾ ਲਈ ਨੋਟੀਫਿਕੇਸ਼ਨ

ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਹਰਿਆਣਾ ਤਲਾਬ ਅਤੇ ਵੇਸਟ ਵਾਟਰ ਪ੍ਰਬੰਧਨ ਅਥਾਰਿਟੀ ਦੀ ਸਥਾਪਨਾ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜੋ ਰਾਜ ਵਿਚ ਨੋਟੀਫਾਈਡ ਵਣ ਖੇਤਰਾਂ ਦੇ ਬਾਹਰ ਸਥਿਤ ਸਾਰੇ ਤਾਲਾਬਾਂ, 0.5 ਏਕੜ ਤੋਂ ਘੱਟ ਖੇਤਰ ...

ਪੂਰੀ ਖ਼ਬਰ »

ਹਰਿਆਣਾ ਭਰ 'ਚ ਯੋਗ ਦਿਵਸ ਮਨਾਇਆ

ਕਮਿਸ਼ਨ ਦਾ ਗਠਨ ਕੀਤਾ ਜਾਵੇਗਾ ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਸੂਬੇ ਵਿਚ ਯੋਗਾ ਨੂੰ ਉਤਸ਼ਾਹਿਤ ਕਰਨ ਲਈ ਯੋਗ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਝੱਜਰ ਵਿਚ ਚੌਥੇ ...

ਪੂਰੀ ਖ਼ਬਰ »

ਜ਼ੀਰਕਪੁਰ ਵਾਸੀਆਂ ਨੂੰ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਾਈਆਂ ਜਾਣਗੀਆਂ ਬੁਨਿਆਦੀ ਸਹੂਲਤਾਂ-ਢਿੱਲੋਂ

ਜ਼ੀਰਕਪੁਰ, 21 ਜੂਨ (ਹੈਪੀ ਪੰਡਵਾਲਾ)- ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਨੇ ਜ਼ੀਰਕਪੁਰ ਅਧੀਨ ਆਉਂਦੇ ਇਲਾਕੇ ਨਿਊ ਗਣੇਸ਼ ਵਿਹਾਰ ਢਕੋਲੀ ਸਮੇਤ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ | ...

ਪੂਰੀ ਖ਼ਬਰ »

ਕਾਰ 'ਤੇ ਗ਼ਲਤ ਨੰਬਰ ਲਿਖਾ ਕੇ ਘੁੰਮਣ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-1 ਦੀ ਪੁਲਿਸ ਨੇ ਕਾਰ 'ਤੇ ਗ਼ਲਤ ਨੰਬਰ ਲਗਾ ਕੇ ਘੁੰਮਣ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਉਕਤ ਕਾਰ ਚਾਲਕ ਦੀ ਪਛਾਣ ਰੋਹਿਤ ਭੱਲਾ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX