ਤਾਜਾ ਖ਼ਬਰਾਂ


ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 minute ago
ਲੁਧਿਆਣਾ, 22 ਫਰਵਰੀ (ਪੁਨੀਤ ਬਾਵਾ)-ਭਾਜਪਾ ਦੇ ਆਰਥਿਕ ਮਾਮਲਿਆਂ ਦੇ ਕੌਮੀ ਬੁਲਾਰੇ ਗੋਪਾਲ ਕਿਸ਼ਨ ਅਗਰਵਾਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਪੰਜਾਬ ਨੂੰ...
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  2 minutes ago
ਚੰਡੀਗੜ੍ਹ, 22 ਫਰਵਰੀ (ਸੁਰਿੰਦਰਪਾਲ ਸਿੰਘ)- ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਦਿੱਤੇ ਗਏ ਬਿਆਨ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ...
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  20 minutes ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਜਿਸ ਤਰ੍ਹਾਂ ਦਾ...
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  32 minutes ago
ਗੜ੍ਹਸ਼ੰਕਰ, 22 ਫਰਵਰੀ (ਧਾਲੀਵਾਲ)- ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟਰੇਸ ਵਲੋਂ ਜਿੱਥੇ ਬੀਤੇ ਦਿਨੀਂ ਪਾਕਿ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਕਰਤਾਰਪੁਰ ਸਾਹਿਬ...
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  about 1 hour ago
ਬਲਾਚੌਰ, 22 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਜ਼ਿਲ੍ਹਾ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਸਾਬਕਾ ਜਨਰਲ ਸਕੱਤਰ ਅਤੇ ਤਹਿਸੀਲ ਕਾਂਗਰਸ ਦੇ ਸਾਬਕਾ ਚੇਅਰਮੈਨ ਲਾਲਾ...
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  about 1 hour ago
ਲਹਿਰਾਗਾਗਾ, 22 ਫਰਵਰੀ (ਸੂਰਜ ਭਾਨ ਗੋਇਲ)- ''ਅਕਾਲੀ ਦਲ ਵਾਲਿਆਂ ਦਾ ਗੁਰੂ ਦੀ ਗੋਲਕ ਦਾ ਹੀ ਰੌਲਾ ਹੈ, ਮਸਤੂਆਣਾ ਸਾਹਿਬ ਦੀ ਗੋਲਕ ਵੀ ਇਨ੍ਹਾਂ ਦੇ ਅਧੀਨ ਹੈ। ਇਨ੍ਹਾਂ ਧਰਮ ਦੇ ਨਾਮ 'ਤੇ ਰਾਜ ਕਰਕੇ ਗੋਲਕ...
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  about 1 hour ago
ਕੋਲਕਾਤਾ, 22 ਫਰਵਰੀ- ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। 89 ਸਾਲਾ ਬੋਸ ਉਮਰ ਸੰਬੰਧੀ ਬਿਮਾਰੀਆਂ ਤੋਂ ਪੀੜਤ ਸਨ ਅਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ...
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਬਿਹਾਰ ਦੀ ਰਾਜਧਾਨੀ ਪਟਨਾ 'ਚ ਇੱਕ ਰੈਲੀ ਨੂੰ ਸੰਬੋਧਿਤ ਕਰਦਿਆਂ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਨੇ ਕਿਹਾ ਕਿ ਧਾਰਾ 370 ਦੇ ਹਟਣ ਮਗਰੋਂ ਜੰਮੂ-ਕਸ਼ਮੀਰ ਵਾਸੀ...
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  about 1 hour ago
ਭਿੱਖੀਵਿੰਡ, 22 ਫਰਵਰੀ (ਬੌਬੀ)- ਪਿਛਲੇ ਦਿਨੀਂ ਜਨਮ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪਹੂਵਿੰਡ ਤੋਂ ਗੁਰਦੁਆਰਾ ਟਾਹਲਾ ਸਾਹਿਬ ਲਈ ਸਜਾਏ ਗਏ ਨਗਰ ਕੀਰਤਨ ਦੌਰਾਨ ਪਟਾਕਿਆਂ ਵਾਲੀ...
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 22 ਫਰਵਰੀ- ਸੁਨੰਦਾ ਪੁਸ਼ਕਰ ਹੱਤਿਆ ਮਾਮਲੇ 'ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ...
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਮਾਨਾਂਵਾਲਾ, 22 ਫਰਵਰੀ (ਗੁਰਦੀਪ ਸਿੰਘ ਨਾਗੀ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਚਾਟੀਵਿੰਡ ਅਧੀਨ ਪੈਂਦੇ ਮਾਨਾਂਵਾਲ਼ਾ 'ਚ ਬਠਿੰਡਾ ਨੈਸ਼ਨਲ ਹਾਈਵੇਅ ਨੂੰ ਜਾਣ ਵਾਲੇ ਫਲਾਈਓਵਰ 'ਤੇ ਇੱਕ...
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  about 2 hours ago
ਨਵੀਂ ਦਿੱਲੀ, 22 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  about 3 hours ago
ਧਾਰੀਵਾਲ, 22 ਫਰਵਰੀ (ਜੇਮਸ ਨਾਹਰ)- ਅੱਜ ਸਵੇਰੇ ਪਠਾਨਕੋਟ ਤੋਂ ਦਿੱਲੀ ਜਾ ਰਹੀ ਸੁਪਰ ਫਾਸਟ ਟਰੇਨ ਜਦੋਂ ਧਾਰੀਵਾਲ ਮਾਡਲ ਟਾਊਨ ਨੇੜੇ ਰੇਲਵੇ ਫਾਟਕ ਕੋਲ ਪਹੁੰਚੀ ਤਾਂ ਰੇਲਵੇ ਟਰੈਕ 'ਤੇ ਅਚਾਨਕ ਇੱਕ ਗਾਂ...
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  about 3 hours ago
ਮੁੰਬਈ, 22 ਫਰਵਰੀ- ਮੁੰਬਈ ਪੁਲਿਸ ਨੇ ਬੀਤੀ 2 ਫਰਵਰੀ ਨੂੰ ਗਾਇਕ ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਵਲੋਂ ਕਥਿਤ ਖ਼ੁਦਕੁਸ਼ੀ ਕੀਤੇ ਜਾਣ ਸੰਬੰਧੀ...
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  about 3 hours ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  about 3 hours ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  about 4 hours ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  about 4 hours ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  about 4 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੈਕਟਰ 17 ਦੇ ਪਲਾਜ਼ਾ 'ਚ ਮੁੱਖ ਸਮਾਗਮ 'ਚ ਵੱਡੀ ਗਿਣਤੀ 'ਚ ਪੁੱਜੇ ਸ਼ਹਿਰ ਵਾਸੀ

ਚੰਡੀਗੜ੍ਹ, 21 ਜੂਨ (ਆਰ. ਐਸ. ਲਿਬਰੇਟ)- ਕੌਮਾਂਤਰੀ ਯੋਗਾ ਦਿਵਸ ਸੈਕਟਰ 17 ਦੇ ਪਲਾਜਾ ਵਿਚ ਉਤਸ਼ਾਹ ਨਾਲ ਮਨਾਇਆ ਗਿਆ | ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਸਮਿ੍ਤੀ ਜੂਬਿਨ ਇਰਾਨੀ ਕੇਂਦਰੀ ...

ਪੂਰੀ ਖ਼ਬਰ »

ਸੈਕਟਰ 35 ਦੇ ਘਰ 'ਚ ਲੱਖਾਂ ਦੀ ਚੋਰੀ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 35 ਦੇ ਇਕ ਮਕਾਨ ਵਿਚੋਂ ਚੋਰ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 36 ਵਿਚ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸੰਗੀਤਕ ਪ੍ਰੋਗਰਾਮ

ਚੰਡੀਗੜ੍ਹ, 21 ਜੂਨ (ਔਜਲਾ)- ਸੰਗੀਤ ਦਿਵਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ | ਚੰਡੀਗੜ੍ਹ ਸੈਕਟਰ 42 ਦੀ ਝੀਲ 'ਤੇ ਸੰਗੀਤਕ ਮਹਿਫ਼ਲ ਸਜਾਈ ਗਈ | ਇਸ ਮੌਕੇ ਪੰਜਾਬੀ ਗੀਤ ਸੰਗੀਤ ਦੀ ਖੂਬ ਧੂੰਮ ਰਹੀ | ਇਸੇ ਦੌਰਾਨ ਪੰਜਾਬੀ ਦੇ ਗਾਇਕ ...

ਪੂਰੀ ਖ਼ਬਰ »

ਪਾਰਕਿੰਗ 'ਚ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਸਾਮਾਨ ਚੋਰੀ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਕਾਰਾਂ ਦੇ ਸ਼ੀਸ਼ੇ ਤੋੜ ਕੇ ਸਾਮਾਨ ਚੋਰੀ ਕਰਨ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ | ਬੀਤੇ ਦਿਨੀਂ ਸੁਖਨਾਂ ਝੀਲ ਨੇੜੇ ਚੋਰੀ ਦੀਆਂ ਅਜਿਹੀਆਂ ਦੋ ਵਾਰਦਾਤਾਂ ਦੇ ਮਾਮਲੇ ਪੁਲਿਸ ਨੇ ਦਰਜ ਕੀਤੇ ਸਨ ਜਦਕਿ ...

ਪੂਰੀ ਖ਼ਬਰ »

ਕਾਰ ਸਵਾਰ ਦੋਸਤਾਂ ਨੂੰ ਅਗਵਾ ਕਰਕੇ ਲੁੱਟਣ ਵਾਲੇ ਗਿ੍ਫ਼ਤਾਰ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੀ ਰਾਤ ਸੈਕਟਰ 14/15 ਨੂੰ ਵੰਡਦੀ ਸੜਕ 'ਤੇ ਕਾਰ ਸਵਾਰ ਦੋ ਲੜਕਿਆਂ ਤੋਂ ਉਨ੍ਹਾਂ ਦੀ ਕਾਰ ਖੋਹਣ ਤੇ ਪੈਸੇ ਲੁੱਟਣ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਪੁਲਿਸ ਨੇ ਮਾਮਲੇ ਦੀ ਜਾਂਚ ਦੌਰਾਨ ਚਾਰ ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਕੈਂਥ ਵਲੋਂ ਓਪਨ ਏਅਰ ਜਿੰਮ ਦੀ ਸ਼ੁਰੂਆਤ

ਚੰਡੀਗੜ੍ਹ, 21 ਜੂਨ (ਆਰ. ਐਸ. ਲਿਬਰੇਟ)-ਕੌਾਸਲਰ ਸਤੀਸ਼ ਕੁਮਾਰ ਕੈਂਥ ਨੇ ਪਿੰਡ ਪਲਸੌਰਾ ਦੀ ਗਰੀਨ ਪਾਰਕ ਵਿਖੇ ਓਪਨ ਏਅਰ ਜਿੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਕੈਂਥ ਨੇ ਓਪਨ ਏਅਰ ਜਿੰਮ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਪਿੰਡ ਪਲਸੌਰਾ ਦੇ ਇਸ ਜਿੰਮ ਲਈ 1.81 ਦੀ ਲਾਗਤ ਆਈ ...

ਪੂਰੀ ਖ਼ਬਰ »

ਕੁੱਤਿਆਂ ਵਲੋ ਡੇਢ ਸਾਲ ਦੇ ਬੱਚੇ ਨੂੰ ਨੋਚ ਨੋਚ ਕੇ ਮਾਰਨ ਦਾ ਮਾਮਲਾ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 18 ਦੇ ਪਾਰਕ ਵਿਚ ਆਵਾਰਾ ਕੁੱਤਿਆਂ ਦੇ ਝੁੰਡ ਨੇ ਡੇਢ ਸਾਲ ਦੇ ਆਯੂਸ਼ ਨੂੰ ਨੋਚ-ਨੋਚ ਕੇ ਮਾਰ ਦਿੱਤਾ ਸੀ | ਮਾਮਲੇ ਵਿਚ ਬਣਦੀ ਕਾਰਵਾਈ ਨਾ ਹੋਣ ਤੋਂ ਨਿਰਾਸ਼ ਪਰਿਵਾਰ ਤੇ ਲੋਕਾਂ ਨੇ ਸੈਕਟਰ 18 ਵਿਚ ਕੈਂਡਲ ਮਾਰਕ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਲਈ ਵੱਖ-ਵੱਖ ਭੱਤਿਆਂ ਦੀਆਂ ਦਰਾਂ 'ਚ ਵਾਧਾ

ਚੰਡੀਗੜ੍ਹ, 21 ਜੂਨ (ਐਨ. ਐਸ. ਪਰਵਾਨਾ)– ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਸੱਤਵੇਂ ਵੇਤਨ ਕਮਿਸ਼ਨ ਅਨੁਸਾਰ ਵੱਖ-ਵੱਖ ਭੱਤਿਆਂ ਦੀਆਂ ਦਰਾਂ 'ਚ ਸੋਧ ਕੇ ਵਾਧਾ ਕੀਤਾ ਗਿਆ ਹੈ | ਇਹ ਵਧੇ ਹੋਏ ਭੱਤੇ ਇਸ ਸਾਲ 1 ਮਈ ...

ਪੂਰੀ ਖ਼ਬਰ »

ਪਹਿਲਾਂ ਜੰਗਲਾਤ ਵਿਭਾਗ, ਹੁਣ ਵਿਧਾਇਕ ਤੇ ਪੁਲਿਸ ਕਰਮਚਾਰੀ 'ਤੇ ਹਮਲਾ ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ ਦੀ ਕਹਾਣੀ ਬਿਆਨ ਕਰਦਾ-ਤਰੁਣ ਚੱੁਗ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੱੁਗ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ 'ਚ ਰੋਪੜ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਨਾਲ ਨੂਰਪੁਰ ਬੇਦੀ ਵਿਚ ਰੇਤ ਮਾਫ਼ੀਆ ਵਲੋਂ ਹਮਲਾ ਕਰਨਾ ਤੇ ਉਨ੍ਹਾਂ ਦੇ ਸੁਰੱਖਿਆ ...

ਪੂਰੀ ਖ਼ਬਰ »

ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਦੇ ਨਿਵਾਸ ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ¢ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੈਮੌਰੰਡਮ ਦੇਣ ਸਮੇਂ ਵਫ਼ਦ ਵਿਚ ਅਲਾਇੰਸ ...

ਪੂਰੀ ਖ਼ਬਰ »

ਅੱਜ ਰਾਜਪਾਲ ਬਦਨੌਰ ਕਰਨਗੇ ਰਗਬੀ ਚੈਂਪੀਅਨਸ਼ਿਪ ਦਾ ਉਦਘਾਟਨ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਚ ਪੰਜਾਬ ਯੂਨੀਵਰਸਿਟੀ ਦੇ ਮੈਦਾਨਾਂ ਵਿਚ 22 ਤੋਂ 24 ਜੂਨ ਤੱਕ ਛੇਵੀਂ ਸੀਨੀਅਰ ਨੈਸ਼ਨਲ ਰਗਬੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ ਜਿਸ ਦਾ ਉਦਘਾਟਨ 11 ਵਜੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਬਤੌਰ ਮੁੱਖ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਤੋਂ ਬਾਅਦ ਰੀ-ਇੰਪਲਾਇਮੈਂਟ ਲਈ ਮਾਪਦੰਡਾਂ ਨੂੰ ਮੁੜ ਨਿਰਧਾਰਿਤ ਕਰਨ ਦਾ ਫ਼ੈਸਲਾ

ਚੰਡੀਗੜ੍ਹ, 21 ਜੂਨ (ਐਨ. ਐਸ. ਪਰਵਾਨਾ)– ਹਰਿਆਣਾ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਤੋਂ ਬਾਅਦ ਰੀ-ਇੰਪਲਾਇਮੈਂਟ ਦੇ ਮਾਪਦੰਡਾਂ ਨੂੰ ਮੁੜ ਨਿਰਧਾਰਿਤ ਕੀਤਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਮੁੱਖ ...

ਪੂਰੀ ਖ਼ਬਰ »

ਮੰਤਰੀ ਤੇ ਅਧਿਕਾਰੀ ਪ੍ਰੈੱਸ ਕਾਨਫਰੰਸ ਰਾਹੀਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣਗੇ

ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ)– ਹਰਿਆਣਾ ਵਿਚ ਪਾਰਦਰਸ਼ੀ ਸ਼ਾਸਨ ਤੇ ਵਿਵਸਥਾ ਵਿਚ ਬਦਲਾਅ ਲਈ ਚੁੱਕੇ ਜਾ ਰਹੇ ਕਦਮਾਂ ਵਿਚਕਾਰ ਹੁਣ ਸੂਬਾ ਸਰਕਾਰ ਦੇ ਮੰਤਰੀ ਆਪਣੇ-ਆਪਣੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਰੈਗੂਲਰ ਤੌਰ 'ਤੇ ਪੈੱ੍ਰਸ ਕਾਨਫਰੰਸ ਰਾਹੀਂ ...

ਪੂਰੀ ਖ਼ਬਰ »

ਸ਼ਿਮਲਾ ਤੋਂ ਭੇਦ ਭਰੇ ਹਲਾਤ 'ਚ ਲਾਪਤਾ ਹੋਈਆਂ ਤਿੰਨ ਲੜਕੀਆਂ ਚੰਡੀਗੜ੍ਹ ਤੋਂ ਬਰਾਮਦ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਿਮਲਾ ਤੋਂ ਭੇਦ ਭਰੇ ਹਲਾਤ ਵਿਚ ਗ਼ਾਇਬ ਹੋਈਆਂ ਤਿੰਨ ਨਬਾਲਗ ਲੜਕੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਸੈਕਟਰ 43 ਬੱਸ ਅੱਡੇ ਤੋਂ ਬਰਾਮਦ ਕਰ ਲਿਆ | ਲੜਕੀਆਂ ਦੇ ਸ਼ਿਮਲਾ ਤੋਂ ਲਾਪਤਾ ਹੋਣ ਦੇ ਬਾਅਦ ਉਥੇ ਦੇ ਐਸ.ਪੀ. ਨੇ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਪੰਜਾਬ ਦੇ ਵਫ਼ਦ ਵਲੋਂ ਡਾਇਰੈਕਟਰ ਸਿਹਤ ਸੇਵਾਵਾਂ ਨਾਲ ਮੀਟਿੰਗ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਕੁਲਬੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਫ਼ਦ ਡਾਇਰੈਕਟਰ ਸਿਹਤ ਸੇਵਾਵਾਂ ਡਾ: ਨਰੇਸ਼ ਨੂੰ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮਿਲਿਆ | ਇਸ ਸਬੰਧੀ ਰਵਿੰਦਰ ਲੂਥਰਾ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ...

ਪੂਰੀ ਖ਼ਬਰ »

ਟਾਟਾ ਮੋਟਰਜ਼ ਨੇ ਟਰਨਅਰਾਊਾਡ ਨੀਤੀ ਨਾਲ ਉਪਭੋਗਤਾਵਾਂ ਦੇ ਦਿਲਾਂ 'ਚ ਜਗ੍ਹਾ ਬਣਾਈ

ਚੰਡੀਗੜ੍ਹ, 21 ਜੂਨ (ਅ. ਬ.)- ਟਾਟਾ ਮੋਟਰਜ਼ ਦੀ ਪਿਛਲੇ ਸਾਲ ਦੀ ਟਰਨਅਰਾਉਂਡ ਰਣਨੀਤੀ ਨੇ ਨਵੇਂ ਯਾਤਰੀ ਵਾਹਨਾਂ ਨੂੰ ਮਾਰਕਿਟ ਵਿਚ ਤੇਜ਼ੀ ਨਾਲ ਲੈ ਕੇ ਆਂਦਾ ਸੀ ਅਤੇ ਇਸ ਨੇ ਉਪਭੋਗਤਾਵਾਂ ਦੇ ਦਿਲਾਂ ਵਿਚ ਆਪਣੀ ਇਕ ਮਜਬੂਤ ਜਗ੍ਹਾ ਬਣਾਈ ਸੀ | ਉਨ੍ਹਾਂ ਇਸ ਸਥਿਤੀ ਨੂੰ ...

ਪੂਰੀ ਖ਼ਬਰ »

ਠੰਢੇ-ਮਿੱਠੇ ਜਲ ਦੀ ਲਾਈ ਛਬੀਲ

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)- ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਇੰਡਸਟਰੀਅਲ ਏਰੀਆ ਚੰਡੀਗੜ੍ਹ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਜਥੇਦਾਰ ਬਾਬਾ ਮਨਜੀਤ ਸਿੰਘ, ...

ਪੂਰੀ ਖ਼ਬਰ »

ਵਣ ਵਿਭਾਗ ਦੇ ਕਰਮੀਆਂ ਨੂੰ ਹੁਣ ਮਿਲਣਗੇ ਹਥਿਆਰ

ਚੰਡੀਗੜ•, 21 ਜੂਨ (ਐਨ. ਐਸ. ਪਰਵਾਨਾ)- ਪੰਜਾਬ ਦਾ ਜੰਗਲਾਤ ਵਿਭਾਗ ਜੰਗਲਾਂ ਤੇ ਜੰਗਲੀ ਖੇਤਰਾਂ ਦੀ ਰਖਵਾਲੀ ਲਈ ਆਪਣੇ ਕਰਮਚਾਰੀਆਂ ਨੂੰ ਹੁਣ ਹਥਿਆਰਬੰਦ ਕਰੇਗਾ ਤੇ ਛੇਤੀ ਹੀ ਇਸ ਸਬੰਧੀ ਨਵੀਂ ਨੀਤੀ ਤਿਆਰ ਕਰਕੇ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਭੇਜੀ ਜਾਵੇਗੀ | ਇਥੇ ...

ਪੂਰੀ ਖ਼ਬਰ »

ਅਥਾਰਿਟੀ ਦੀ ਸਥਾਪਨਾ ਲਈ ਨੋਟੀਫਿਕੇਸ਼ਨ

ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਹਰਿਆਣਾ ਤਲਾਬ ਅਤੇ ਵੇਸਟ ਵਾਟਰ ਪ੍ਰਬੰਧਨ ਅਥਾਰਿਟੀ ਦੀ ਸਥਾਪਨਾ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜੋ ਰਾਜ ਵਿਚ ਨੋਟੀਫਾਈਡ ਵਣ ਖੇਤਰਾਂ ਦੇ ਬਾਹਰ ਸਥਿਤ ਸਾਰੇ ਤਾਲਾਬਾਂ, 0.5 ਏਕੜ ਤੋਂ ਘੱਟ ਖੇਤਰ ...

ਪੂਰੀ ਖ਼ਬਰ »

ਹਰਿਆਣਾ ਭਰ 'ਚ ਯੋਗ ਦਿਵਸ ਮਨਾਇਆ

ਕਮਿਸ਼ਨ ਦਾ ਗਠਨ ਕੀਤਾ ਜਾਵੇਗਾ ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਸੂਬੇ ਵਿਚ ਯੋਗਾ ਨੂੰ ਉਤਸ਼ਾਹਿਤ ਕਰਨ ਲਈ ਯੋਗ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਝੱਜਰ ਵਿਚ ਚੌਥੇ ...

ਪੂਰੀ ਖ਼ਬਰ »

ਜ਼ੀਰਕਪੁਰ ਵਾਸੀਆਂ ਨੂੰ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਾਈਆਂ ਜਾਣਗੀਆਂ ਬੁਨਿਆਦੀ ਸਹੂਲਤਾਂ-ਢਿੱਲੋਂ

ਜ਼ੀਰਕਪੁਰ, 21 ਜੂਨ (ਹੈਪੀ ਪੰਡਵਾਲਾ)- ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਨੇ ਜ਼ੀਰਕਪੁਰ ਅਧੀਨ ਆਉਂਦੇ ਇਲਾਕੇ ਨਿਊ ਗਣੇਸ਼ ਵਿਹਾਰ ਢਕੋਲੀ ਸਮੇਤ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਸ਼ਹਿਰ 'ਚ ਬਿਜਲੀ ਦੀ ਵੱਡੀ ਸਮੱਸਿਆ ਹੈ ਜਿਸ ਦੇ ਹੱਲ ਲਈ ਮਹਾਰਾਣੀ ਪ੍ਰਨੀਤ ਕੌਰ ਦੀ ਅਗਵਾਈ 'ਚ ਕਰੋੜਾਂ ਰੁਪਏ ਮਨਜ਼ੂਰ ਹੋਏ ਹਨ | ਇਸ ਦੇ ਨਾਲ ਹੀ ਸ਼ਹਿਰ ਦੀਆਂ ਸੜਕਾਂ 'ਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਕੰਮ ਜਾਰੀ ਹੈ | ਇਸ ਮੌਕੇ ਨਿਊ ਗਣੇਸ਼ ਵਿਹਾਰ ਸੁਸਾਇਟੀ ਦੇ ਪ੍ਰਧਾਨ ਪਾਰਵਤੀ ਠਾਕੁਰ, ਜਨਰਲ ਸਕੱਤਰ ਅਮਰਜੀਤ ਕੌਰ, ਕੈਸ਼ੀਅਰ ਰੇਸ਼ਮਾ, ਸਲਾਹਕਾਰ ਪੁਸ਼ਪਾ ਤਿਵਾੜੀ, ਨੀਲਮ ਠਾਕੁਰ, ਉਰਮਿਲਾ ਸਲੇਰੀਆ ਤੇ ਹੋਰ ਮੈਂਬਰਾਾ ਨੇ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਕਾਲੋਨੀ ਵਿਚ ਪਾਣੀ ਦੀ ਸਪਲਾਈ ਸਹੀ ਤਰੀਕੇ ਨਾਲ ਨਹੀਂ ਆ ਰਹੀ ਹੈ ਅਤੇ ਬਿਜਲੀ ਦਾ ਟਰਾਂਸਫਾਰਮਰ ਛੋਟਾ ਹੋਣ ਕਾਰਨ ਵੋਲਟੇਜ ਘੱਟ ਰਹਿੰਦੀ ਹੈ | ਢਿੱਲੋਂ ਨੇ ਉਕਤ ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਪਾਣੀ ਦੀ ਸਪਲਾਈ ਠੀਕ ਕਰਨ ਲਈ ਕੰਮ ਸ਼ੁਰੂ ਕਰਵਾ ਦਿੱਤਾ | ਬਿਜਲੀ ਦੀ ਸਮੱਸਿਆ ਸਬੰਧੀ ਢਿੱਲੋਂ ਨੇ ਕਾਲੋਨੀ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ 100 ਕਿੱਲੋਵਾਟ ਦੇ ਇਸ ਟਰਾਂਸਫਾਰਮਰ ਨੂੰ ਬਦਲ ਕੇ ਜਲਦ ਹੀ 200 ਕਿੱਲੋਵਾਟ ਦਾ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ | ਇਸ ਮੌਕੇ ਐਸ. ਡੀ. ਓ. ਸੁਖਵਿੰਦਰ ਸਿੰਘ, ਕਾਂਗਰਸੀ ਆਗੂ ਹਰਪ੍ਰੀਤ ਸਿੰਘ ਢਕੋਲੀ, ਪ੍ਰੇਮ ਸਿੰਘ ਸਾਬਕਾ ਸਰਪੰਚ ਤੇ ਵੱਡੀ ਗਿਣਤੀ ਕਾਲੋਨੀ ਵਾਸੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਾਰ 'ਤੇ ਗ਼ਲਤ ਨੰਬਰ ਲਿਖਾ ਕੇ ਘੁੰਮਣ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-1 ਦੀ ਪੁਲਿਸ ਨੇ ਕਾਰ 'ਤੇ ਗ਼ਲਤ ਨੰਬਰ ਲਗਾ ਕੇ ਘੁੰਮਣ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਉਕਤ ਕਾਰ ਚਾਲਕ ਦੀ ਪਛਾਣ ਰੋਹਿਤ ਭੱਲਾ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX