ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਚਾਰ ਨਕਸਲੀ ਢੇਰ, ਹਥਿਆਰ ਵੀ ਬਰਾਮਦ
. . .  17 minutes ago
ਰਾਏਪੁਰ, 26 ਮਾਰਚ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਚਾਰ ਨਕਸਲੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਕਮਾ ਜ਼ਿਲ੍ਹੇ ਦੇ ਚਿੰਤਲਾਨਾਰ ਥਾਣਾ ਖੇਤਰ ਅਧੀਨ ਪੈਂਦੇ ਕਰਕਨਗੁੜਾ ਪਿੰਡ ਦੇ ਨਜ਼ਦੀਕ ਅੱਜ...
ਅਗਸਤਾ ਵੈਸਟਲੈਂਡ ਮਾਮਲੇ 'ਚ ਈ.ਡੀ. ਨੇ ਇਕ ਗ੍ਰਿਫਤਾਰੀ ਕੀਤੀ
. . .  about 1 hour ago
ਨਵੀਂ ਦਿੱਲੀ, 26 ਮਾਰਚ - ਅਗਸਤਾ ਵੈਸਟਲੈਂਡ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਥਿਤ ਵਿਚੋਲੀਏ ਸੁਸ਼ੇਨ ਮੋਹਨ ਗੁਪਤਾ ਨੂੰ ਬੀਤੀ ਲੰਘੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ...
ਉਤਰ ਪ੍ਰਦੇਸ਼ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਅਡਵਾਨੀ ਦਾ ਨਾਂ ਸ਼ਾਮਲ ਨਹੀਂ
. . .  about 1 hour ago
ਨਵੀਂ ਦਿੱਲੀ, 26 ਮਾਰਚ - ਭਾਜਪਾ ਨੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਉਤਰ ਪ੍ਰਦੇਸ਼ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਅਰੁਣ ਜੇਤਲੀ, ਨਿਤਿਨ ਗਡਕਰੀ, ਸੁਸ਼ਮਾ ਸਵਰਾਜ ਤੇ ਊਮਾ ਭਾਰਤੀ ਜ਼ਿਕਰਯੋਗ...
ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਅੱਜ ਦਾ ਵਿਚਾਰ
. . .  about 1 hour ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਪਟਿਆਲਾ

ਡਿਪਟੀ ਕਮਿਸ਼ਨਰ ਨੇ ਖ਼ੁਦ ਯੋਗਾ ਕਰਕੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

ਪਟਿਆਲਾ, 21 ਜੂਨ (ਜ.ਸ. ਢਿੱਲੋਂ/ਪਰਗਟ ਸਿੰਘ)-ਅੱਜ ਇਥੇ ਥਾਪਰ ਯੂਨੀਵਰਸਿਟੀ ਵਿਖੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੀ ਅਗਵਾਈ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਖ਼ੁਦ ਡਿਪਟੀ ਕਮਿਸ਼ਨਰ ਨੇ ਹੋਰਨਾਂ ਨਾਲ ਮਿਲਕੇ ਯੋਗ ਆਸਣ ਕੀਤੇ | ਪੰਜਾਬ 'ਚ ਅੱਜ ਦੇ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ ਜਿੰਦਾ ਕਾਰਤੂਸਾਂ ਸਣੇ ਇਕ ਕਾਬੂ

ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਸ਼ਹਿਰੀ ਥਾਣੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਦੇਸੀ ਪਿਸਤੌਲ 315 ਬੋਰ ਅਤੇ 2 ਜਿੰਦਾ ਕਾਰਤੂਸਾਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ

ਪਟਿਆਲਾ, 21 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੌੜ)-ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਨਜੀਤ ਸਿੰਘ ਪੁੱਤਰ ਦਿਆਲ ਸਿੰਘ, ਕਿ੍ਸ਼ਨ ਰਾਮ ਪੁੱਤਰ ਖਿੱਲਾ ਰਾਮ, ਮੱਖਣਾ ਸਿੰਘ ਪੁੱਤਰ ਰਕਮਾ ਰਾਮ, ਰਿੰਕੂ ਪੁੱਤਰ ਫਕੀਰ ਚੰਦ, ਮਨਵੀਰ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਲਈ ਰੈਲੀ ਆਨ ਲਾਇਨ ਰਜਿਸਟ੍ਰੇਸ਼ਨ ਸ਼ੁਰੂ- ਆਰਮੀ ਭਰਤੀ ਡਾਇਰੈਕਟਰ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੋੜ)-ਫੌਜ ਦੇ ਪਟਿਆਲਾ ਸਥਿਤ ਭਰਤੀ ਡਾਇਰੈਕਟਰ ਕਰਨਲ ਅਨਿਲ ਐਮ. ਵਰਗੀਸ ਨੇ ਦੱਸਿਆ ਕਿ ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵਲੋਂ ਭਰਤੀ ਰੈਲੀ 1 ਅਗਸਤ ਤੋਂ 13 ਅਗਸਤ 2018 ਤੱਕ ਕਰਵਾਈ ਜਾ ...

ਪੂਰੀ ਖ਼ਬਰ »

ਨਿਗਮ ਅਧਿਕਾਰੀਆਂ ਨੇ ਸਖ਼ਤੀ ਨਾਲ ਫੁਟਪਾਥਾਂ ਤੋਂ ਕਬਜ਼ੇ ਹਟਵਾਏ

ਪਟਿਆਲਾ, 21 ਜੂਨ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਪਟਿਆਲਾ ਵੱਨੋਂ ਸੜਕਾਂ 'ਤੇ ਨਜਾਇਜ ਕਬਜਿਆਂ ਨੂੰ ਹਟਾਉਣ ਦੀ ਚਲਾਈ ਮੁਹਿੰਮ ਹੁਣ ਅਧਿਕਾਰੀ ਸਖ਼ਤੀ ਨਾਲ ਅੱਗੇ ਤੋਰ ਰਹੇ ਹਨ | ਇਸੇ ਮੁਹਿੰਮ ਤਹਿਤ ਅੱਜ ਸੁਪਰਡੈਂਟ ਰਵਦੀਪ ਸਿੰਘ, ਨਰੇਸ਼ ਕੁਮਾਰ, ਭਗਵਾਨ ਸਿੰਘ ਦੀ ਟੀਮ ਨੇ ਅੱਜ ਲੀਲਾ ਭਵਨ ਚੌਕ ਵਿਖੇ ਸੜਕ 'ਤੇ ਹੀ ਲੱਗੀਆਂ ਫਰੂਟ ਦੀਆਂ ਦੁਕਾਨਾਂ 'ਤੇ ਪਹੁੰਚਕੇ ਕਾਰਵਾਈ ਕੀਤੀ | ਇਸ ਮੌਕੇ ਜਦੋਂ ਨਿਗਮ ਦੀ ਟੀਮ ਨੇ ਦੁਕਾਨਦਾਰਾਂ ਨੂੰ ਨਾਜਾਇਜ਼ ਰੋਕੀਆਂ ਥਾਵਾਂ ਖਾਲੀ ਕਰਨ ਨੂੰ ਕਿਹਾ ਤਾਂ ਅੱਗੇ ਦੁਕਾਨਦਾਰ ਨੇ ਸਾਰੇ ਕੱਪੜੇ ਉਤਾਰ ਕੇ ਨਗਨ ਅਵਸਥਾ 'ਚ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਜਿਸ ਉਪਰੰਤ ਟੀਮ ਨੇ ਤੁਰੰਤ ਮਾਡਲ ਟਾਊਨ ਚੌਕੀ ਵਿਖੇ ਪੁਲਿਸ ਨੂੰ ਇਤਲਾਹ ਕਰ ਦਿੱਤੀ | ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੁਕਾਨਦਾਰ ਨੂੰ ਗਿ੍ਫਤਾਰ ਕਰਕੇ ਚੌਕੀ ਭੇਜ ਦਿੱਤਾ | ਇਸ ਤੋਂ ਬਾਅਦ ਮਾਮਲਾ ਗਰਮਾਉਂਦਾ ਦੇਖ ਆਖਰ ਦੁਕਾਨਦਾਰਾਂ ਨੇ ਸਹਿਮਤੀ ਪ੍ਰਗਟ ਕਰਦੇ ਸੜਕ ਤੇ ਪਿਆ ਸਮਾਨ ਆਪਣੇ ਸ਼ਟਰ ਹੇਠ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਹਿਲਾਂ ਇਸ ਦੁਕਾਨਦਾਰ ਨੂੰ ਤਿੰਨ ਵਾਰ ਪਿਆਰ ਨਾਲ ਸਮਝਾਇਆ ਸੀ ਪਰ ਇਸ ਨੇ ਫਿਰ ਵੀ ਨਿਯਮ ਤੋੜਦਿਆਂ ਸੜਕ 'ਤੇ ਸਮਾਨ ਰੱਖ ਲਿਆ | ਇਸ ਉਪਰੰਤ ਟੀਮ ਨੇ ਕਾਨੂੰਨ ਦਾ ਸਹਾਰਾ ਲੈ ਕੇ ਇਹ ਕਬਜਾ ਹਟਾਇਆ ਹੈ | ਉਨ੍ਹਾਂ ਦੱਸਿਆ ਕੇ ਦੁਕਾਨਦਾਰ ਦੇ ਦੁਰਵਿਵਹਾਰ ਦੀ ਪੂਰੀ ਜਾਣਕਾਰੀ ਨਿਗਮ ਕਮਿਸ਼ਨਰ ਨੇ ਥਾਣੇ ਅਤੇ ਐਸ.ਐਸ.ਪੀ. ਪਟਿਆਲਾ ਨੂੰ ਕਾਰਵਾਈ ਹਿੱਤ ਸੌਾਪ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਰੰਜਸ਼ ਕਾਰਨ ਘਰ 'ਚ ਵੜ ਕੇ ਕੀਤੀ ਕੁੱਟਮਾਰ-ਕੀਤੇ ਹਵਾਈ ਫਾਇਰ

ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਥਾਣਾ ਖੇਡੀ ਗੰਡਿਆਂ ਦੀ ਪੁਲਿਸ ਨੇ ਪੁਰਾਣੀ ਰੰਜਸ਼ ਦੇ ਚੱਲਦਿਆਂ ਘਰ ਵਿਚ ਵੜ ਕੇ ਡੰਡਿਆਂ-ਸੋਟਿਆਂ ਨਾਲ ਕੁੱਟਮਾਰ ਅਤੇ ਫਾਇਰਿੰਗ ਕਰਨ ਦੇ ਦੋਸ਼ ਹੇਠ ਕਰੀਬ ਡੇਢ ਦਰਜਨ ਵਿਅਕਤੀਆਂ ਿਖ਼ਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਅਗਲੀ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 21 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੌੜ)-ਰਾਜਪੁਰਾ ਰੋਡ ਪਟਿਆਲਾ 'ਤੇ ਸਥਿਤ ਪਿੰਡ ਕੌਲੀ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਸ਼ਨਾਖ਼ਤ ਸਰਬਜੀਤ ਸਿੰਘ ਵਜੋਂ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਹਾਦਰਗੜ੍ਹ ਹਸਪਤਾਲ 'ਚ ਲਿੰਗ ਨਿਰਧਾਰਨ ਟੈਸਟ ਕਰਨ ਸਬੰਧੀ ਮਾਮਲਾ ਦਰਜ-2 ਗਿ੍ਫ਼ਤਾਰ

ਬਹਾਦਰਗੜ੍ਹ, 21 ਜੂਨ (ਕੁਲਵੀਰ ਸਿੰਘ ਧਾਲੀਵਾਲ)-ਕਸਬਾ ਬਹਾਦਰਗੜ੍ਹ ਦੇ ਇਕ ਨਿੱਜੀ ਹਸਪਤਾਲ ਵਲੋਂ ਅਲਟਰਾਸਾਊਡ ਰਾਹੀ ਗਰਭ ਵਿਚ ਪਲ ਰਹੇ ਭਰੂਣ ਦਾ ਲਿੰਗ ਪਤਾ ਕਰਨ, ਇਸ ਕੰਮ ਲਈ ਲੋਕਾਂ ਤੋਂ ਮੋਟੀ ਰਕਮ ਲੈਣ ਅਤੇ ਅਣਚਾਹੇ ਭਰੂਣ ਦਾ ਗਰਭਪਾਤ ਕਰਨ ਦਾ ਪਰਦਾਫਾਸ਼ ਹੋਇਆ ਹੈ | ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਵਿਖੇ ਸੜਕਾਂ 'ਚ ਪਏ ਵੱਡੇ-ਵੱਡੇ ਡੂੰਘੇ ਟੋਇਆਂ ਕਾਰਨ ਰਾਹਗੀਰ ਪ੍ਰੇਸ਼ਾਨ

ਸ਼ੁਤਰਾਣਾ, 21 ਜੂਨ (ਬਲਦੇਵ ਸਿੰਘ ਮਹਿਰੋਕ)-ਉਂਝ ਤਾਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਪੰਜਾਬ ਦੇ ਬਾਕੀ ਹਲਕਿਆਂ ਨਾਲੋਂ ਹਰੇਕ ਪੱਖੋਂ ਬਹੁਤ ਜ਼ਿਆਦਾ ਪਛੜਿਆ ਹੋਇਆ ਹੈ ਪਰ ਟੁੱਟੀਆਂ ਸੜਕਾਂ ਹਲਕੇ ਦੀ ਵੱਖਰੀ ਹੀ ਪਛਾਣ ਹਨ, ਜਿਨ੍ਹਾਂ ਦੀ ਪਿਛਲੇ 11 ਸਾਲਾਂ ਤੋਂ ਕਦੇ ਵੀ ...

ਪੂਰੀ ਖ਼ਬਰ »

ਬਲਾਕ ਘਨੌਰ ਦੇ ਬਹੁਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਇਮਾਰਤਾਂ ਵਿਭਾਗ ਵਲੋਂ ਅਣਸੁਰੱਖਿਅਤ

ਘਨੌਰ, 21 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਬੇਸ਼ੱਕ ਹਾਈਕੋਰਟ ਦੀਆਂ ਹਦਾਇਤਾਂ 'ਤੇ ਸਰਕਾਰੀ ਸਕੂਲਾਂ ਦੀਆਂ ਖਸਤਾ ਇਮਾਰਤਾਂ ਨੂੰ ਢਾਹੁਣ ਦੇ ਹੁਕਮ ਜਾਰੀ ਹੋ ਚੁੱਕੇ ਹਨ ਅਤੇ ਸਿੱਖਿਆ ਵਿਭਾਗ ਵਲੋਂ ਇਸ 'ਤੇ ਕਾਰਵਾਈ ਕੀਤੀ ਗਈ ਹੈ ਪਰ ਘਨੌਰ ਹਲਕੇ ਦੇ ਕੁਝ ਸਰਕਾਰੀ ...

ਪੂਰੀ ਖ਼ਬਰ »

ਫੁਹਾਰਾ ਚੌਕ ਦੀ ਆਵਾਜਾਈ ਦਰੁਸਤ ਕਰਨ ਲਈ ਟੀਮ ਨੇ ਕੀਤਾ ਸਰਵੇ

ਪਟਿਆਲਾ, 21 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸ਼ਾਹੀ ਸ਼ਹਿਰ ਪਟਿਆਲਾ ਦੀ ਸ਼ਾਨ ਫੁਹਾਰਾ ਚੌਕ ਤੇ ਆਵਾਜਾਈ ਦੀ ਲੱਗਦੀ ਭੀੜ ਨਾਲ ਹੁੰਦੀਆਂ ਦੁਰਘਟਨਾਵਾਂ ਤੇ ਰਾਹਗੀਰਾਂ ਦੀ ਖੱਜਲ ਖ਼ੁਆਰੀ ਰੋਕਣ ਲਈ ਅੱਜ ਟੀਮ ਨੇ ਵਿਸ਼ੇਸ਼ ਸਰਵੇ ਕੀਤਾ | ਇਸ ਟੀਮ ਵਿਚ ਕੁੱਲ 9 ਇੰਜੀਨੀਅਰ ...

ਪੂਰੀ ਖ਼ਬਰ »

ਪੀ. ਜੀ. 'ਚ ਰਹਿੰਦੇ ਇੰਜੀਨੀਅਰਿੰਗ ਦੇ ਵਿਦਿਆਰਥੀ ਤੋਂ ਚੋਰੀ ਦੀ ਕਾਰ ਬਰਾਮਦ

ਪਟਿਆਲਾ, 21 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਪੀ.ਜੀ. 'ਚ ਰਹਿੰਦੇ ਵਿਦਿਆਰਥੀ ਨੂੰ ਕਾਬੂ ਕਰਕੇ ਉਸ ਤੋਂ ਚੋਰੀ ਦੀ ਕਾਰ ਬਰਾਮਦ ਕੀਤੀ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਨੌਜਵਾਨ ਦੀ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਯੋਗ ਦਿਵਸ 'ਤੇ ਹਜ਼ਾਰਾਂ ਲੋਕਾਂ ਨਾਲ ਕੀਤਾ ਯੋਗ

ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਅੱਜ ਸਥਾਨਕ ਝੰਡਾ ਗਰਾਊਾਡ ਵਿਖੇ ਉੱਘੀ ਸਮਾਜਸੇਵੀ ਸੰਸਥਾ ਨੰਨ੍ਹਾ ਪ੍ਰਯਾਸ ਦੀ ਪ੍ਰਧਾਨ ਵਿਜਿਆ ਅਤੇ ਉਸ ਦੇ ਸਾਥੀਆਂ ਦੇ ਉਪਰਾਲੇ ਨਾਲ ਯੋਗ ਦਿਵਸ ਮਨਾਇਆ ਗਿਆ | ਜਿਸ ਵਿਚ ਸ਼ਹਿਰ ਦੇ ਹਜ਼ਾਰਾਂ ਲੋਕਾਂ ਜਿਨ੍ਹਾਂ ਵਿਚ ਪਤਵੰਤੇ ਸੱਜਣ, ...

ਪੂਰੀ ਖ਼ਬਰ »

ਵਿਧਾਇਕ ਸੰਦੋਆ 'ਤੇ ਹਮਲੇ ਨਾਲ ਸੂਬੇ 'ਚ ਕਾਨੂੰਨ ਵਿਵਸਥਾ ਦੀ ਅਸਲੀਅਤ ਆਈ ਸਾਹਮਣੇ-ਵਿਧਾਇਕ ਚੰਦੂਮਾਜਰਾ

ਪਟਿਆਲਾ, 21 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਵਿਚ ਇਸ ਸਮੇਂ ਸਰਕਾਰ ਦੀ ਸ਼ਹਿ 'ਤੇ ਰੇਤ ਅਤੇ ਭੂ ਮਾਫ਼ੀਆ ਗੁੰਡਾਗਰਦੀ ਦੀਆਂ ਸਮੁੱਚੀਆਂ ਹੱਦਾਂ ਟੱਪ ਚੁੱਕਾ ਹੈ | ਇਕ ਪਾਸੇ ਸਰਕਾਰ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਤੇ ਦੂਜੇ ਪਾਸੇ ਸ਼ਰੇਆਮ ਰੇਤ ਅਤੇ ਭੂ ਮਾਫ਼ੀਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX