ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਪਟਿਆਲਾ

ਡਿਪਟੀ ਕਮਿਸ਼ਨਰ ਨੇ ਖ਼ੁਦ ਯੋਗਾ ਕਰਕੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

ਪਟਿਆਲਾ, 21 ਜੂਨ (ਜ.ਸ. ਢਿੱਲੋਂ/ਪਰਗਟ ਸਿੰਘ)-ਅੱਜ ਇਥੇ ਥਾਪਰ ਯੂਨੀਵਰਸਿਟੀ ਵਿਖੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੀ ਅਗਵਾਈ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਖ਼ੁਦ ਡਿਪਟੀ ਕਮਿਸ਼ਨਰ ਨੇ ਹੋਰਨਾਂ ਨਾਲ ਮਿਲਕੇ ਯੋਗ ਆਸਣ ਕੀਤੇ | ਪੰਜਾਬ 'ਚ ਅੱਜ ਦੇ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ ਜਿੰਦਾ ਕਾਰਤੂਸਾਂ ਸਣੇ ਇਕ ਕਾਬੂ

ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਸ਼ਹਿਰੀ ਥਾਣੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਦੇਸੀ ਪਿਸਤੌਲ 315 ਬੋਰ ਅਤੇ 2 ਜਿੰਦਾ ਕਾਰਤੂਸਾਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ

ਪਟਿਆਲਾ, 21 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੌੜ)-ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਨਜੀਤ ਸਿੰਘ ਪੁੱਤਰ ਦਿਆਲ ਸਿੰਘ, ਕਿ੍ਸ਼ਨ ਰਾਮ ਪੁੱਤਰ ਖਿੱਲਾ ਰਾਮ, ਮੱਖਣਾ ਸਿੰਘ ਪੁੱਤਰ ਰਕਮਾ ਰਾਮ, ਰਿੰਕੂ ਪੁੱਤਰ ਫਕੀਰ ਚੰਦ, ਮਨਵੀਰ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਲਈ ਰੈਲੀ ਆਨ ਲਾਇਨ ਰਜਿਸਟ੍ਰੇਸ਼ਨ ਸ਼ੁਰੂ- ਆਰਮੀ ਭਰਤੀ ਡਾਇਰੈਕਟਰ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੋੜ)-ਫੌਜ ਦੇ ਪਟਿਆਲਾ ਸਥਿਤ ਭਰਤੀ ਡਾਇਰੈਕਟਰ ਕਰਨਲ ਅਨਿਲ ਐਮ. ਵਰਗੀਸ ਨੇ ਦੱਸਿਆ ਕਿ ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵਲੋਂ ਭਰਤੀ ਰੈਲੀ 1 ਅਗਸਤ ਤੋਂ 13 ਅਗਸਤ 2018 ਤੱਕ ਕਰਵਾਈ ਜਾ ...

ਪੂਰੀ ਖ਼ਬਰ »

ਨਿਗਮ ਅਧਿਕਾਰੀਆਂ ਨੇ ਸਖ਼ਤੀ ਨਾਲ ਫੁਟਪਾਥਾਂ ਤੋਂ ਕਬਜ਼ੇ ਹਟਵਾਏ

ਪਟਿਆਲਾ, 21 ਜੂਨ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਪਟਿਆਲਾ ਵੱਨੋਂ ਸੜਕਾਂ 'ਤੇ ਨਜਾਇਜ ਕਬਜਿਆਂ ਨੂੰ ਹਟਾਉਣ ਦੀ ਚਲਾਈ ਮੁਹਿੰਮ ਹੁਣ ਅਧਿਕਾਰੀ ਸਖ਼ਤੀ ਨਾਲ ਅੱਗੇ ਤੋਰ ਰਹੇ ਹਨ | ਇਸੇ ਮੁਹਿੰਮ ਤਹਿਤ ਅੱਜ ਸੁਪਰਡੈਂਟ ਰਵਦੀਪ ਸਿੰਘ, ਨਰੇਸ਼ ਕੁਮਾਰ, ਭਗਵਾਨ ਸਿੰਘ ਦੀ ...

ਪੂਰੀ ਖ਼ਬਰ »

ਰੰਜਸ਼ ਕਾਰਨ ਘਰ 'ਚ ਵੜ ਕੇ ਕੀਤੀ ਕੁੱਟਮਾਰ-ਕੀਤੇ ਹਵਾਈ ਫਾਇਰ

ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਥਾਣਾ ਖੇਡੀ ਗੰਡਿਆਂ ਦੀ ਪੁਲਿਸ ਨੇ ਪੁਰਾਣੀ ਰੰਜਸ਼ ਦੇ ਚੱਲਦਿਆਂ ਘਰ ਵਿਚ ਵੜ ਕੇ ਡੰਡਿਆਂ-ਸੋਟਿਆਂ ਨਾਲ ਕੁੱਟਮਾਰ ਅਤੇ ਫਾਇਰਿੰਗ ਕਰਨ ਦੇ ਦੋਸ਼ ਹੇਠ ਕਰੀਬ ਡੇਢ ਦਰਜਨ ਵਿਅਕਤੀਆਂ ਿਖ਼ਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਖੇੜੀ ਗੰਡਿਆਂ ਦੇ ਮੁਖੀ ਥਾਣੇਦਾਰ ਪ੍ਰੇਮ ਸਿੰਘ ਨੇ ਦੱਸਿਆ ਕਿ ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਬਲਵਿੰਦਰ ਸਿੰਘ ਅਤੇ ਮਨਦੀਪ ਸਿੰਘ ਵਾਸੀ ਪਿੰਡ ਖ਼ਾਨਪੁਰ ਗੰਡਿਆਂ ਨੇ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਪੁਰਾਣੀ ਰੰਜਸ਼ ਦੇ ਚੱਲਦਿਆਂ ਲੰਘੀ ਦੇਰ ਰਾਤ ਪਿੰਡ ਖ਼ਾਨਪੁਰ ਗੰਡਿਆਂ ਦੇ ਹੀ ਵਸਨੀਕ ਲਖਵੀਰ ਸਿੰਘ, ਦੀਦਾਰ ਸਿੰਘ ਪੁਤਰਾਨ ਕਰਮ ਸਿੰਘ ਸਮੇਤ 15-16 ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਵੜ ਆਏ ਅਤੇ ਆਉਣ ਸਾਰ ਹੀ ਡੰਡਿਆਂ-ਸੋਟਿਆਂ ਨਾਲ ਹਮਲਾ ਕਰਕੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਹਵਾਈ ਫਾਇਰ ਵੀ ਕੀਤੇ | ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਉਕਤ ਡੇਢ ਦਰਜਨ ਦੇ ਕਰੀਬ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 21 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੌੜ)-ਰਾਜਪੁਰਾ ਰੋਡ ਪਟਿਆਲਾ 'ਤੇ ਸਥਿਤ ਪਿੰਡ ਕੌਲੀ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਸ਼ਨਾਖ਼ਤ ਸਰਬਜੀਤ ਸਿੰਘ ਵਜੋਂ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਹਾਦਰਗੜ੍ਹ ਹਸਪਤਾਲ 'ਚ ਲਿੰਗ ਨਿਰਧਾਰਨ ਟੈਸਟ ਕਰਨ ਸਬੰਧੀ ਮਾਮਲਾ ਦਰਜ-2 ਗਿ੍ਫ਼ਤਾਰ

ਬਹਾਦਰਗੜ੍ਹ, 21 ਜੂਨ (ਕੁਲਵੀਰ ਸਿੰਘ ਧਾਲੀਵਾਲ)-ਕਸਬਾ ਬਹਾਦਰਗੜ੍ਹ ਦੇ ਇਕ ਨਿੱਜੀ ਹਸਪਤਾਲ ਵਲੋਂ ਅਲਟਰਾਸਾਊਡ ਰਾਹੀ ਗਰਭ ਵਿਚ ਪਲ ਰਹੇ ਭਰੂਣ ਦਾ ਲਿੰਗ ਪਤਾ ਕਰਨ, ਇਸ ਕੰਮ ਲਈ ਲੋਕਾਂ ਤੋਂ ਮੋਟੀ ਰਕਮ ਲੈਣ ਅਤੇ ਅਣਚਾਹੇ ਭਰੂਣ ਦਾ ਗਰਭਪਾਤ ਕਰਨ ਦਾ ਪਰਦਾਫਾਸ਼ ਹੋਇਆ ਹੈ | ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਵਿਖੇ ਸੜਕਾਂ 'ਚ ਪਏ ਵੱਡੇ-ਵੱਡੇ ਡੂੰਘੇ ਟੋਇਆਂ ਕਾਰਨ ਰਾਹਗੀਰ ਪ੍ਰੇਸ਼ਾਨ

ਸ਼ੁਤਰਾਣਾ, 21 ਜੂਨ (ਬਲਦੇਵ ਸਿੰਘ ਮਹਿਰੋਕ)-ਉਂਝ ਤਾਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਪੰਜਾਬ ਦੇ ਬਾਕੀ ਹਲਕਿਆਂ ਨਾਲੋਂ ਹਰੇਕ ਪੱਖੋਂ ਬਹੁਤ ਜ਼ਿਆਦਾ ਪਛੜਿਆ ਹੋਇਆ ਹੈ ਪਰ ਟੁੱਟੀਆਂ ਸੜਕਾਂ ਹਲਕੇ ਦੀ ਵੱਖਰੀ ਹੀ ਪਛਾਣ ਹਨ, ਜਿਨ੍ਹਾਂ ਦੀ ਪਿਛਲੇ 11 ਸਾਲਾਂ ਤੋਂ ਕਦੇ ਵੀ ...

ਪੂਰੀ ਖ਼ਬਰ »

ਬਲਾਕ ਘਨੌਰ ਦੇ ਬਹੁਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਇਮਾਰਤਾਂ ਵਿਭਾਗ ਵਲੋਂ ਅਣਸੁਰੱਖਿਅਤ

ਘਨੌਰ, 21 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਬੇਸ਼ੱਕ ਹਾਈਕੋਰਟ ਦੀਆਂ ਹਦਾਇਤਾਂ 'ਤੇ ਸਰਕਾਰੀ ਸਕੂਲਾਂ ਦੀਆਂ ਖਸਤਾ ਇਮਾਰਤਾਂ ਨੂੰ ਢਾਹੁਣ ਦੇ ਹੁਕਮ ਜਾਰੀ ਹੋ ਚੁੱਕੇ ਹਨ ਅਤੇ ਸਿੱਖਿਆ ਵਿਭਾਗ ਵਲੋਂ ਇਸ 'ਤੇ ਕਾਰਵਾਈ ਕੀਤੀ ਗਈ ਹੈ ਪਰ ਘਨੌਰ ਹਲਕੇ ਦੇ ਕੁਝ ਸਰਕਾਰੀ ...

ਪੂਰੀ ਖ਼ਬਰ »

ਫੁਹਾਰਾ ਚੌਕ ਦੀ ਆਵਾਜਾਈ ਦਰੁਸਤ ਕਰਨ ਲਈ ਟੀਮ ਨੇ ਕੀਤਾ ਸਰਵੇ

ਪਟਿਆਲਾ, 21 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸ਼ਾਹੀ ਸ਼ਹਿਰ ਪਟਿਆਲਾ ਦੀ ਸ਼ਾਨ ਫੁਹਾਰਾ ਚੌਕ ਤੇ ਆਵਾਜਾਈ ਦੀ ਲੱਗਦੀ ਭੀੜ ਨਾਲ ਹੁੰਦੀਆਂ ਦੁਰਘਟਨਾਵਾਂ ਤੇ ਰਾਹਗੀਰਾਂ ਦੀ ਖੱਜਲ ਖ਼ੁਆਰੀ ਰੋਕਣ ਲਈ ਅੱਜ ਟੀਮ ਨੇ ਵਿਸ਼ੇਸ਼ ਸਰਵੇ ਕੀਤਾ | ਇਸ ਟੀਮ ਵਿਚ ਕੁੱਲ 9 ਇੰਜੀਨੀਅਰ ...

ਪੂਰੀ ਖ਼ਬਰ »

ਪੀ. ਜੀ. 'ਚ ਰਹਿੰਦੇ ਇੰਜੀਨੀਅਰਿੰਗ ਦੇ ਵਿਦਿਆਰਥੀ ਤੋਂ ਚੋਰੀ ਦੀ ਕਾਰ ਬਰਾਮਦ

ਪਟਿਆਲਾ, 21 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਪੀ.ਜੀ. 'ਚ ਰਹਿੰਦੇ ਵਿਦਿਆਰਥੀ ਨੂੰ ਕਾਬੂ ਕਰਕੇ ਉਸ ਤੋਂ ਚੋਰੀ ਦੀ ਕਾਰ ਬਰਾਮਦ ਕੀਤੀ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਨੌਜਵਾਨ ਦੀ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਯੋਗ ਦਿਵਸ 'ਤੇ ਹਜ਼ਾਰਾਂ ਲੋਕਾਂ ਨਾਲ ਕੀਤਾ ਯੋਗ

ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਅੱਜ ਸਥਾਨਕ ਝੰਡਾ ਗਰਾਊਾਡ ਵਿਖੇ ਉੱਘੀ ਸਮਾਜਸੇਵੀ ਸੰਸਥਾ ਨੰਨ੍ਹਾ ਪ੍ਰਯਾਸ ਦੀ ਪ੍ਰਧਾਨ ਵਿਜਿਆ ਅਤੇ ਉਸ ਦੇ ਸਾਥੀਆਂ ਦੇ ਉਪਰਾਲੇ ਨਾਲ ਯੋਗ ਦਿਵਸ ਮਨਾਇਆ ਗਿਆ | ਜਿਸ ਵਿਚ ਸ਼ਹਿਰ ਦੇ ਹਜ਼ਾਰਾਂ ਲੋਕਾਂ ਜਿਨ੍ਹਾਂ ਵਿਚ ਪਤਵੰਤੇ ਸੱਜਣ, ...

ਪੂਰੀ ਖ਼ਬਰ »

ਵਿਧਾਇਕ ਸੰਦੋਆ 'ਤੇ ਹਮਲੇ ਨਾਲ ਸੂਬੇ 'ਚ ਕਾਨੂੰਨ ਵਿਵਸਥਾ ਦੀ ਅਸਲੀਅਤ ਆਈ ਸਾਹਮਣੇ-ਵਿਧਾਇਕ ਚੰਦੂਮਾਜਰਾ

ਪਟਿਆਲਾ, 21 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਵਿਚ ਇਸ ਸਮੇਂ ਸਰਕਾਰ ਦੀ ਸ਼ਹਿ 'ਤੇ ਰੇਤ ਅਤੇ ਭੂ ਮਾਫ਼ੀਆ ਗੁੰਡਾਗਰਦੀ ਦੀਆਂ ਸਮੁੱਚੀਆਂ ਹੱਦਾਂ ਟੱਪ ਚੁੱਕਾ ਹੈ | ਇਕ ਪਾਸੇ ਸਰਕਾਰ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਤੇ ਦੂਜੇ ਪਾਸੇ ਸ਼ਰੇਆਮ ਰੇਤ ਅਤੇ ਭੂ ਮਾਫ਼ੀਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX