ਤਾਜਾ ਖ਼ਬਰਾਂ


ਪਹਿਲੇ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ ਅੱਗੇ
. . .  5 minutes ago
ਜਲਾਲਾਬਾਦ 24,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਵਿੱਚ ਹੋ ਰਹੀਆਂ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਤਹਿਤ ਅੱਜ ਜਲਾਲਾਬਾਦ ਵਿਖੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ । ਇਨ੍ਹਾਂ ਚੋਣਾਂ ਵਿੱਚ ਮੁੱਖ ਮੁਕਾਬਲਾ ਕਾਂਗਰਸੀ ਉਮੀਦਵਾਰ ਰਮਿੰਦਰ ਸਿੰਘ...
ਫਗਵਾੜਾ ਜ਼ਿਮਨੀ ਚੋਣ : ਪਹਿਲੇ ਰਾਊਂਡ 'ਚ ਕਾਂਗਰਸ ਦੇ ਬਲਵਿੰਦਰ ਸਿੰਘ ਧਾਲੀਵਾਲ 1274 ਵੋਟਾਂ ਨਾਲ ਅੱਗੇ
. . .  9 minutes ago
ਮਹਾਰਾਸ਼ਟਰ 'ਚ ਸ਼ੁਰੂਆਤੀ ਰੁਝਾਣਾਂ 'ਚ ਮਹਾਰਾਸ਼ਟਰ ਭਾਜਪਾ ਨੂੰ ਬੜ੍ਹਤ
. . .  19 minutes ago
ਸੁਲਤਾਨਪੁਰ ਲੋਧੀ 'ਚ ਟੈਂਟ ਸਿਟੀ ਨੰ. 1 ਨੂੰ ਲੱਗੀ ਅੱਗ
. . .  21 minutes ago
ਸੁਲਤਾਨਪੁਰ ਲੋਧੀ, 24 ਅਕਤੂਬਰ (ਹੈਪੀ, ਲਾਡੀ, ਥਿੰਦ) - 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਆਮਦ ਨੂੰ ਲੈ ਕੇ ਬਣਾਏ ਗਏ ਤਿੰਨ ਟੈਂਟ ਸਿਟੀ ਵਿਚੋਂ ਟੈਂਟ ਸਿਟੀ ਨੰਬਰ 1 ਨੇੜੇ ਪੁੱਡਾ ਕਾਲੋਨੀ, ਪਰਮਜੀਤਪੁਰ ਰੋਡ ਵਿਖੇ ਦਰਮਿਆਨੀ ਰਾਤ 1 ਵਜੇ ਤੋਂ ਬਾਅਦ...
ਫਗਵਾੜਾ 'ਚ ਵੋਟਾਂ ਦੀ ਗਿਣਤੀ ਜਲਦ ਹੋਵੇਗੀ ਸ਼ੁਰੂ
. . .  34 minutes ago
ਫਗਵਾੜਾ, 24 ਅਕਤੂਬਰ (ਕਿੰਨੜਾ,ਵਾਲੀਆ) - ਫਗਵਾੜਾ ਵਿਖੇ ਗਿਣਤੀ ਸਬੰਧੀ ਮਸ਼ੀਨਾਂ ਹਾਲ ਵਿਚ ਪਹੁੰਚਾਈਆਂ ਗਈਆਂ। ਵੋਟਾਂ ਦੀ ਗਿਣਤੀ ਜਲਦ ਸ਼ੁਰੂ ਹੋਣ ਵਾਲੀ...
ਸ਼ੁਰੂਆਤ 'ਚ ਮਹਾਰਾਸ਼ਟਰ 'ਚ ਭਾਜਪਾ ਤੇ ਹਰਿਆਣਾ 'ਚ ਕਾਂਗਰਸ ਦੇ ਪੱਖ 'ਚ ਰੁਝਾਣ
. . .  44 minutes ago
ਪੰਜਾਬ ਉਪ ਚੋਣਾਂ ਲਈ ਵੋਟਾਂ ਦੀ ਗਿਣਤੀ ਆਰੰਭ
. . .  47 minutes ago
ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
. . .  53 minutes ago
ਨਵੀਂ ਦਿੱਲੀ, 24 ਅਕਤੂਬਰ - ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ...
ਫਗਵਾੜਾ ਵਿਖੇ ਵੋਟਾਂ ਦੀ ਗਿਣਤੀ ਲਈ ਦਿੱਲੀ ਤੋਂ ਲਾਏ ਗਏ ਸਪੈਸ਼ਲ ਅਬਜ਼ਰਵਰ
. . .  57 minutes ago
ਫਗਵਾੜਾ, 24 ਅਕਤੂਬਰ (ਹਰੀਪਾਲ ਸਿੰਘ) - ਫਗਵਾੜਾ ਵਿਖੇ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਸ਼ੁਰੂ ਹੋਣ ਜਾ ਰਹੀ ਹੈ। ਵੋਟਾਂ ਦੀ ਗਿਣਤੀ ਲਈ ਦਿੱਲੀ ਤੋਂ ਸਪੈਸ਼ਲ ਅਬਜ਼ਰਵਰ ਅਜੇ ਵੀ...
ਬੰਗਲਾਦੇਸ਼ ਕ੍ਰਿਕਟ ਟੀਮ ਦੇ ਖਿਡਾਰੀਆਂ ਦੀ ਹੜਤਾਲ ਖ਼ਤਮ
. . .  about 1 hour ago
ਢਾਕਾ, 24 ਅਕਤੂਬਰ - ਬੰਗਲਾਦੇਸ਼ ਕ੍ਰਿਕਟ ਬੋਰਡ ਵੱਲੋਂ 11 ਸੂਤਰੀ ਮੰਗਾਂ ਮੰਨੇ ਜਾਣ ਤੋਂ ਬਾਅਦ ਬੰਗਲਾਦੇਸ਼ ਕ੍ਰਿਕਟ ਟੀਮ ਦੇ ਖਿਡਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ...
ਰਾਸ਼ਟਰਪਤੀ ਵਿਦੇਸ਼ ਯਾਤਰਾ ਕਰ ਕੇ ਵਾਪਸ ਪਰਤੇ ਦੇਸ਼
. . .  about 1 hour ago
ਨਵੀਂ ਦਿੱਲੀ, 24 ਅਕਤੂਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਫਿਲਪੀਨਜ਼ ਅਤੇ ਜਪਾਨ ਦੀ 7 ਦਿਨਾਂ ਯਾਤਰਾ ਤੋਂ ਬਾਅਦ ਅੱਜ ਵਾਪਸ ਦੇਸ਼ ਪਰਤ ਆਏ...
ਪੰਜਾਬ ਜ਼ਿਮਨੀ ਚੋਣਾਂ, ਹਰਿਆਣਾ ਦੇ ਮਹਾਰਾਸ਼ਟਰ ਚੋਣਾਂ ਦੇ ਨਤੀਜੇ ਅੱਜ ਹੋਣਗੇ ਘੋਸ਼ਿਤ
. . .  about 1 hour ago
ਚੰਡੀਗੜ੍ਹ/ਨਵੀਂ ਦਿੱਲੀ, 24 ਅਕਤੂਬਰ - ਪੰਜਾਬ ਦੇ 4 ਵਿਧਾਨ ਸਭਾ ਹਲ਼ਕਿਆ ਮੁਕੇਰੀਆਂ, ਫਗਵਾੜਾ, ਦਾਖਾ ਅਤੇ ਜਲਾਲਾਬਾਦ ਦੀਆਂ ਜ਼ਿਮਨੀ ਚੋਣਾਂ, ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਘੋਸ਼ਿਤ ਕੀਤੇ ਜਾਣਗੇ। ਭਾਰੀ ਸੁਰੱਖਿਆ ਹੇਠ ਵੋਟਾਂ ਦੀ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਪਟਿਆਲਾ

ਡਿਪਟੀ ਕਮਿਸ਼ਨਰ ਨੇ ਖ਼ੁਦ ਯੋਗਾ ਕਰਕੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

ਪਟਿਆਲਾ, 21 ਜੂਨ (ਜ.ਸ. ਢਿੱਲੋਂ/ਪਰਗਟ ਸਿੰਘ)-ਅੱਜ ਇਥੇ ਥਾਪਰ ਯੂਨੀਵਰਸਿਟੀ ਵਿਖੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੀ ਅਗਵਾਈ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਖ਼ੁਦ ਡਿਪਟੀ ਕਮਿਸ਼ਨਰ ਨੇ ਹੋਰਨਾਂ ਨਾਲ ਮਿਲਕੇ ਯੋਗ ਆਸਣ ਕੀਤੇ | ਪੰਜਾਬ 'ਚ ਅੱਜ ਦੇ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ ਜਿੰਦਾ ਕਾਰਤੂਸਾਂ ਸਣੇ ਇਕ ਕਾਬੂ

ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਸ਼ਹਿਰੀ ਥਾਣੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਦੇਸੀ ਪਿਸਤੌਲ 315 ਬੋਰ ਅਤੇ 2 ਜਿੰਦਾ ਕਾਰਤੂਸਾਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ

ਪਟਿਆਲਾ, 21 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੌੜ)-ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਨਜੀਤ ਸਿੰਘ ਪੁੱਤਰ ਦਿਆਲ ਸਿੰਘ, ਕਿ੍ਸ਼ਨ ਰਾਮ ਪੁੱਤਰ ਖਿੱਲਾ ਰਾਮ, ਮੱਖਣਾ ਸਿੰਘ ਪੁੱਤਰ ਰਕਮਾ ਰਾਮ, ਰਿੰਕੂ ਪੁੱਤਰ ਫਕੀਰ ਚੰਦ, ਮਨਵੀਰ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਲਈ ਰੈਲੀ ਆਨ ਲਾਇਨ ਰਜਿਸਟ੍ਰੇਸ਼ਨ ਸ਼ੁਰੂ- ਆਰਮੀ ਭਰਤੀ ਡਾਇਰੈਕਟਰ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੋੜ)-ਫੌਜ ਦੇ ਪਟਿਆਲਾ ਸਥਿਤ ਭਰਤੀ ਡਾਇਰੈਕਟਰ ਕਰਨਲ ਅਨਿਲ ਐਮ. ਵਰਗੀਸ ਨੇ ਦੱਸਿਆ ਕਿ ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵਲੋਂ ਭਰਤੀ ਰੈਲੀ 1 ਅਗਸਤ ਤੋਂ 13 ਅਗਸਤ 2018 ਤੱਕ ਕਰਵਾਈ ਜਾ ...

ਪੂਰੀ ਖ਼ਬਰ »

ਨਿਗਮ ਅਧਿਕਾਰੀਆਂ ਨੇ ਸਖ਼ਤੀ ਨਾਲ ਫੁਟਪਾਥਾਂ ਤੋਂ ਕਬਜ਼ੇ ਹਟਵਾਏ

ਪਟਿਆਲਾ, 21 ਜੂਨ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਪਟਿਆਲਾ ਵੱਨੋਂ ਸੜਕਾਂ 'ਤੇ ਨਜਾਇਜ ਕਬਜਿਆਂ ਨੂੰ ਹਟਾਉਣ ਦੀ ਚਲਾਈ ਮੁਹਿੰਮ ਹੁਣ ਅਧਿਕਾਰੀ ਸਖ਼ਤੀ ਨਾਲ ਅੱਗੇ ਤੋਰ ਰਹੇ ਹਨ | ਇਸੇ ਮੁਹਿੰਮ ਤਹਿਤ ਅੱਜ ਸੁਪਰਡੈਂਟ ਰਵਦੀਪ ਸਿੰਘ, ਨਰੇਸ਼ ਕੁਮਾਰ, ਭਗਵਾਨ ਸਿੰਘ ਦੀ ...

ਪੂਰੀ ਖ਼ਬਰ »

ਰੰਜਸ਼ ਕਾਰਨ ਘਰ 'ਚ ਵੜ ਕੇ ਕੀਤੀ ਕੁੱਟਮਾਰ-ਕੀਤੇ ਹਵਾਈ ਫਾਇਰ

ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਥਾਣਾ ਖੇਡੀ ਗੰਡਿਆਂ ਦੀ ਪੁਲਿਸ ਨੇ ਪੁਰਾਣੀ ਰੰਜਸ਼ ਦੇ ਚੱਲਦਿਆਂ ਘਰ ਵਿਚ ਵੜ ਕੇ ਡੰਡਿਆਂ-ਸੋਟਿਆਂ ਨਾਲ ਕੁੱਟਮਾਰ ਅਤੇ ਫਾਇਰਿੰਗ ਕਰਨ ਦੇ ਦੋਸ਼ ਹੇਠ ਕਰੀਬ ਡੇਢ ਦਰਜਨ ਵਿਅਕਤੀਆਂ ਿਖ਼ਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਅਗਲੀ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 21 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੌੜ)-ਰਾਜਪੁਰਾ ਰੋਡ ਪਟਿਆਲਾ 'ਤੇ ਸਥਿਤ ਪਿੰਡ ਕੌਲੀ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਸ਼ਨਾਖ਼ਤ ਸਰਬਜੀਤ ਸਿੰਘ ਵਜੋਂ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਹਾਦਰਗੜ੍ਹ ਹਸਪਤਾਲ 'ਚ ਲਿੰਗ ਨਿਰਧਾਰਨ ਟੈਸਟ ਕਰਨ ਸਬੰਧੀ ਮਾਮਲਾ ਦਰਜ-2 ਗਿ੍ਫ਼ਤਾਰ

ਬਹਾਦਰਗੜ੍ਹ, 21 ਜੂਨ (ਕੁਲਵੀਰ ਸਿੰਘ ਧਾਲੀਵਾਲ)-ਕਸਬਾ ਬਹਾਦਰਗੜ੍ਹ ਦੇ ਇਕ ਨਿੱਜੀ ਹਸਪਤਾਲ ਵਲੋਂ ਅਲਟਰਾਸਾਊਡ ਰਾਹੀ ਗਰਭ ਵਿਚ ਪਲ ਰਹੇ ਭਰੂਣ ਦਾ ਲਿੰਗ ਪਤਾ ਕਰਨ, ਇਸ ਕੰਮ ਲਈ ਲੋਕਾਂ ਤੋਂ ਮੋਟੀ ਰਕਮ ਲੈਣ ਅਤੇ ਅਣਚਾਹੇ ਭਰੂਣ ਦਾ ਗਰਭਪਾਤ ਕਰਨ ਦਾ ਪਰਦਾਫਾਸ਼ ਹੋਇਆ ਹੈ | ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਵਿਖੇ ਸੜਕਾਂ 'ਚ ਪਏ ਵੱਡੇ-ਵੱਡੇ ਡੂੰਘੇ ਟੋਇਆਂ ਕਾਰਨ ਰਾਹਗੀਰ ਪ੍ਰੇਸ਼ਾਨ

ਸ਼ੁਤਰਾਣਾ, 21 ਜੂਨ (ਬਲਦੇਵ ਸਿੰਘ ਮਹਿਰੋਕ)-ਉਂਝ ਤਾਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਪੰਜਾਬ ਦੇ ਬਾਕੀ ਹਲਕਿਆਂ ਨਾਲੋਂ ਹਰੇਕ ਪੱਖੋਂ ਬਹੁਤ ਜ਼ਿਆਦਾ ਪਛੜਿਆ ਹੋਇਆ ਹੈ ਪਰ ਟੁੱਟੀਆਂ ਸੜਕਾਂ ਹਲਕੇ ਦੀ ਵੱਖਰੀ ਹੀ ਪਛਾਣ ਹਨ, ਜਿਨ੍ਹਾਂ ਦੀ ਪਿਛਲੇ 11 ਸਾਲਾਂ ਤੋਂ ਕਦੇ ਵੀ ...

ਪੂਰੀ ਖ਼ਬਰ »

ਬਲਾਕ ਘਨੌਰ ਦੇ ਬਹੁਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਇਮਾਰਤਾਂ ਵਿਭਾਗ ਵਲੋਂ ਅਣਸੁਰੱਖਿਅਤ

ਘਨੌਰ, 21 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਬੇਸ਼ੱਕ ਹਾਈਕੋਰਟ ਦੀਆਂ ਹਦਾਇਤਾਂ 'ਤੇ ਸਰਕਾਰੀ ਸਕੂਲਾਂ ਦੀਆਂ ਖਸਤਾ ਇਮਾਰਤਾਂ ਨੂੰ ਢਾਹੁਣ ਦੇ ਹੁਕਮ ਜਾਰੀ ਹੋ ਚੁੱਕੇ ਹਨ ਅਤੇ ਸਿੱਖਿਆ ਵਿਭਾਗ ਵਲੋਂ ਇਸ 'ਤੇ ਕਾਰਵਾਈ ਕੀਤੀ ਗਈ ਹੈ ਪਰ ਘਨੌਰ ਹਲਕੇ ਦੇ ਕੁਝ ਸਰਕਾਰੀ ...

ਪੂਰੀ ਖ਼ਬਰ »

ਫੁਹਾਰਾ ਚੌਕ ਦੀ ਆਵਾਜਾਈ ਦਰੁਸਤ ਕਰਨ ਲਈ ਟੀਮ ਨੇ ਕੀਤਾ ਸਰਵੇ

ਪਟਿਆਲਾ, 21 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸ਼ਾਹੀ ਸ਼ਹਿਰ ਪਟਿਆਲਾ ਦੀ ਸ਼ਾਨ ਫੁਹਾਰਾ ਚੌਕ ਤੇ ਆਵਾਜਾਈ ਦੀ ਲੱਗਦੀ ਭੀੜ ਨਾਲ ਹੁੰਦੀਆਂ ਦੁਰਘਟਨਾਵਾਂ ਤੇ ਰਾਹਗੀਰਾਂ ਦੀ ਖੱਜਲ ਖ਼ੁਆਰੀ ਰੋਕਣ ਲਈ ਅੱਜ ਟੀਮ ਨੇ ਵਿਸ਼ੇਸ਼ ਸਰਵੇ ਕੀਤਾ | ਇਸ ਟੀਮ ਵਿਚ ਕੁੱਲ 9 ਇੰਜੀਨੀਅਰ ਕੰਮ ਕਰ ਰਹੇ ਹਨ ਜਿਸ ਵਿਚ ਆਈ.ਆਈ.ਟੀ. ਦਿੱਲੀ ਤੇ ਥਾਪਰ ਯੂਨੀਵਰਸਿਟੀ ਦੇ ਵਿਦਿਆਰਥੀ ਸ਼ਾਮਲ ਹਨ | ਟੀਮ ਨੇ ਡਾ. ਗੀਤਮ ਤਿਵਾਰੀ ਦੀ ਅਗਵਾਈ ਹੇਠ ਅੱਜ ਸਾਰਾ ਦਿਨ ਫੁਹਾਰਾ ਚੌਕ ਤੇ ਆਵਾਜਾਈ ਦੀ ਵੀਡੀਓ ਰਿਕਾਰਡਿੰਗ ਕੀਤੀ | ਇਸ ਵਿਚ ਟੀਮ ਨੇ ਫੁਹਾਰੇ ਚੌਕ ਤੋਂ ਗੁਜ਼ਰਦੇ ਆਵਾਜਾਈ ਦੀ ਹਰ ਘੰਟੇ ਦੀ ਰਿਕਾਰਡਿੰਗ ਕੀਤੀ ਜਿਸ ਵਿਚ ਹਰ ਘੰਟੇ ਕਿਸ ਤਰ੍ਹਾਂ ਦੇ ਵਾਹਨ ਗੁਜ਼ਰਦੇ ਹਨ ਅਤੇ ਉਹ ਕਿੰਨੀ ਗਿਣਤੀ ਵਿਚ ਗੁਜ਼ਰਦੇ ਹਨ | ਇਹ ਅੰਕੜੇ ਇਕੱਠੇ ਕਰਕੇ ਟੀਮ ਨੇ ਇਨ੍ਹਾਂ ਦਾ ਮੁਲਾਂਕਣ ਕਰਨ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਟੀਮ ਵੱਲੋਂ ਫੁਹਾਰੇ ਚੌਕ ਦੀਆਂ ਚਾਰ ਦਿਸ਼ਾਵਾਂ ਤੋਂ ਆਉਂਦੀ ਆਵਾਜਾਈ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਆਵਾਜਾਈ ਦਰੁਸਤ ਕੀਤੀ ਜਾ ਸਕੇ | ਜਾਣਕਾਰੀ ਮੁਤਾਬਿਕ ਟੀਮ ਇਹ ਯੋਜਨਾ ਤਿਆਰ ਕਰਕੇ ਨਗਰ ਨਿਗਮ ਪਟਿਆਲਾ ਨੂੰ ਦੇਵੇਗੀ ਜਿਸ ਤੇ ਨਿਗਮ ਅੰਤਿਮ ਫ਼ੈਸਲਾ ਕਰਕੇ ਕਾਰਵਾਈ ਕਰੇਗਾ |


ਖ਼ਬਰ ਸ਼ੇਅਰ ਕਰੋ

ਪੀ. ਜੀ. 'ਚ ਰਹਿੰਦੇ ਇੰਜੀਨੀਅਰਿੰਗ ਦੇ ਵਿਦਿਆਰਥੀ ਤੋਂ ਚੋਰੀ ਦੀ ਕਾਰ ਬਰਾਮਦ

ਪਟਿਆਲਾ, 21 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਪੀ.ਜੀ. 'ਚ ਰਹਿੰਦੇ ਵਿਦਿਆਰਥੀ ਨੂੰ ਕਾਬੂ ਕਰਕੇ ਉਸ ਤੋਂ ਚੋਰੀ ਦੀ ਕਾਰ ਬਰਾਮਦ ਕੀਤੀ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਨੌਜਵਾਨ ਦੀ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਯੋਗ ਦਿਵਸ 'ਤੇ ਹਜ਼ਾਰਾਂ ਲੋਕਾਂ ਨਾਲ ਕੀਤਾ ਯੋਗ

ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਅੱਜ ਸਥਾਨਕ ਝੰਡਾ ਗਰਾਊਾਡ ਵਿਖੇ ਉੱਘੀ ਸਮਾਜਸੇਵੀ ਸੰਸਥਾ ਨੰਨ੍ਹਾ ਪ੍ਰਯਾਸ ਦੀ ਪ੍ਰਧਾਨ ਵਿਜਿਆ ਅਤੇ ਉਸ ਦੇ ਸਾਥੀਆਂ ਦੇ ਉਪਰਾਲੇ ਨਾਲ ਯੋਗ ਦਿਵਸ ਮਨਾਇਆ ਗਿਆ | ਜਿਸ ਵਿਚ ਸ਼ਹਿਰ ਦੇ ਹਜ਼ਾਰਾਂ ਲੋਕਾਂ ਜਿਨ੍ਹਾਂ ਵਿਚ ਪਤਵੰਤੇ ਸੱਜਣ, ...

ਪੂਰੀ ਖ਼ਬਰ »

ਵਿਧਾਇਕ ਸੰਦੋਆ 'ਤੇ ਹਮਲੇ ਨਾਲ ਸੂਬੇ 'ਚ ਕਾਨੂੰਨ ਵਿਵਸਥਾ ਦੀ ਅਸਲੀਅਤ ਆਈ ਸਾਹਮਣੇ-ਵਿਧਾਇਕ ਚੰਦੂਮਾਜਰਾ

ਪਟਿਆਲਾ, 21 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਵਿਚ ਇਸ ਸਮੇਂ ਸਰਕਾਰ ਦੀ ਸ਼ਹਿ 'ਤੇ ਰੇਤ ਅਤੇ ਭੂ ਮਾਫ਼ੀਆ ਗੁੰਡਾਗਰਦੀ ਦੀਆਂ ਸਮੁੱਚੀਆਂ ਹੱਦਾਂ ਟੱਪ ਚੁੱਕਾ ਹੈ | ਇਕ ਪਾਸੇ ਸਰਕਾਰ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਤੇ ਦੂਜੇ ਪਾਸੇ ਸ਼ਰੇਆਮ ਰੇਤ ਅਤੇ ਭੂ ਮਾਫ਼ੀਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX