ਤਾਜਾ ਖ਼ਬਰਾਂ


ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  22 minutes ago
ਨਵੀਂ ਦਿੱਲੀ, 22 ਅਕਤੂਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਦਿੱਲੀ 'ਚ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਸੰਬੋਧਨ...
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  40 minutes ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) - ਹਿੰਦ-ਪਾਕਿ ਹੁਸੈਨੀਵਾਲਾ ਸਰਹੱਦ ਤੇ ਪਾਕਿਸਤਾਨ ਵਾਲੇ ਪਾਸਿਓ ਬੀਤੀ ਦੇਰ ਰਾਤ ਮੁੜ ਡਰੋਨ ਉੱਡਣ ਦੀਆਂ ਖ਼ਬਰਾਂ ਹਨ । ਜਿਨ੍ਹਾਂ ਨੂੰ ਡੇਗਣ ਲਈ ਬੀ.ਐੱਸ.ਐਫ ਵੱਲੋਂ ਕੀਤੀ ਗਈ ਫਾਇਰਿੰਗ ਦੀ ਆਵਾਜ਼ ਸੁਣ ਲੋਕਾਂ...
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਵੱਲੋਂ ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ...
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 1 hour ago
ਪਟਨਾ, 22 ਅਕਤੂਬਰ - ਬਿਹਾਰ ਦੇ ਮੋਤੀਹਾਰੀ ਵਿਖੇ ਸ਼ੈਲਟਰ ਹੋਮ ਤੋਂ ਸ਼ੱਕੀ ਹਾਲਾਤਾਂ 'ਚ 4 ਲੜਕੀਆਂ ਲਾਪਤਾ ਹੋ ਗਈਆਂ। ਹਾਲਾਂਕਿ ਇੱਕ ਲੜਕੀ ਬਾਅਦ ਵਿਚ ਮਿਲ ਗਈ ਹੈ, ਜਦਕਿ ਬਾਕੀ...
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 1 hour ago
ਪ੍ਰਯਾਗਰਾਜ, 22 ਅਕਤੂਬਰ - ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਖੇ ਇੱਕ ਵਿਅਕਤੀ ਨੇ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਪੁਲਿਸ ਅਧਿਕਾਰੀ ਦਾ...
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਵੱਲੋਂ ਅੱਜ ਫ਼ੈਸਲਾ ਸੁਣਾਇਆ...
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ 6.30 ਵਜੇ ਨਿਕੋਬਾਰ ਟਾਪੂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 2 hours ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਤੜਕਸਾਰ 3 ਵਜੇ ਨਾਭਾ ਪਹੁੰਚੀ। ਜਿੱਥੇ ਕਿ ਸੰਗਤਾਂ ਵੱਲੋਂ ਯਾਤਰਾ...
ਅੱਜ ਦਾ ਵਿਚਾਰ
. . .  about 2 hours ago
ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਪਟਿਆਲਾ

ਡਿਪਟੀ ਕਮਿਸ਼ਨਰ ਨੇ ਖ਼ੁਦ ਯੋਗਾ ਕਰਕੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

ਪਟਿਆਲਾ, 21 ਜੂਨ (ਜ.ਸ. ਢਿੱਲੋਂ/ਪਰਗਟ ਸਿੰਘ)-ਅੱਜ ਇਥੇ ਥਾਪਰ ਯੂਨੀਵਰਸਿਟੀ ਵਿਖੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੀ ਅਗਵਾਈ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਖ਼ੁਦ ਡਿਪਟੀ ਕਮਿਸ਼ਨਰ ਨੇ ਹੋਰਨਾਂ ਨਾਲ ਮਿਲਕੇ ਯੋਗ ਆਸਣ ਕੀਤੇ | ਪੰਜਾਬ 'ਚ ਅੱਜ ਦੇ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ ਜਿੰਦਾ ਕਾਰਤੂਸਾਂ ਸਣੇ ਇਕ ਕਾਬੂ

ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਸ਼ਹਿਰੀ ਥਾਣੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਦੇਸੀ ਪਿਸਤੌਲ 315 ਬੋਰ ਅਤੇ 2 ਜਿੰਦਾ ਕਾਰਤੂਸਾਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ

ਪਟਿਆਲਾ, 21 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੌੜ)-ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਨਜੀਤ ਸਿੰਘ ਪੁੱਤਰ ਦਿਆਲ ਸਿੰਘ, ਕਿ੍ਸ਼ਨ ਰਾਮ ਪੁੱਤਰ ਖਿੱਲਾ ਰਾਮ, ਮੱਖਣਾ ਸਿੰਘ ਪੁੱਤਰ ਰਕਮਾ ਰਾਮ, ਰਿੰਕੂ ਪੁੱਤਰ ਫਕੀਰ ਚੰਦ, ਮਨਵੀਰ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਲਈ ਰੈਲੀ ਆਨ ਲਾਇਨ ਰਜਿਸਟ੍ਰੇਸ਼ਨ ਸ਼ੁਰੂ- ਆਰਮੀ ਭਰਤੀ ਡਾਇਰੈਕਟਰ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੋੜ)-ਫੌਜ ਦੇ ਪਟਿਆਲਾ ਸਥਿਤ ਭਰਤੀ ਡਾਇਰੈਕਟਰ ਕਰਨਲ ਅਨਿਲ ਐਮ. ਵਰਗੀਸ ਨੇ ਦੱਸਿਆ ਕਿ ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵਲੋਂ ਭਰਤੀ ਰੈਲੀ 1 ਅਗਸਤ ਤੋਂ 13 ਅਗਸਤ 2018 ਤੱਕ ਕਰਵਾਈ ਜਾ ...

ਪੂਰੀ ਖ਼ਬਰ »

ਨਿਗਮ ਅਧਿਕਾਰੀਆਂ ਨੇ ਸਖ਼ਤੀ ਨਾਲ ਫੁਟਪਾਥਾਂ ਤੋਂ ਕਬਜ਼ੇ ਹਟਵਾਏ

ਪਟਿਆਲਾ, 21 ਜੂਨ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਪਟਿਆਲਾ ਵੱਨੋਂ ਸੜਕਾਂ 'ਤੇ ਨਜਾਇਜ ਕਬਜਿਆਂ ਨੂੰ ਹਟਾਉਣ ਦੀ ਚਲਾਈ ਮੁਹਿੰਮ ਹੁਣ ਅਧਿਕਾਰੀ ਸਖ਼ਤੀ ਨਾਲ ਅੱਗੇ ਤੋਰ ਰਹੇ ਹਨ | ਇਸੇ ਮੁਹਿੰਮ ਤਹਿਤ ਅੱਜ ਸੁਪਰਡੈਂਟ ਰਵਦੀਪ ਸਿੰਘ, ਨਰੇਸ਼ ਕੁਮਾਰ, ਭਗਵਾਨ ਸਿੰਘ ਦੀ ...

ਪੂਰੀ ਖ਼ਬਰ »

ਰੰਜਸ਼ ਕਾਰਨ ਘਰ 'ਚ ਵੜ ਕੇ ਕੀਤੀ ਕੁੱਟਮਾਰ-ਕੀਤੇ ਹਵਾਈ ਫਾਇਰ

ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਥਾਣਾ ਖੇਡੀ ਗੰਡਿਆਂ ਦੀ ਪੁਲਿਸ ਨੇ ਪੁਰਾਣੀ ਰੰਜਸ਼ ਦੇ ਚੱਲਦਿਆਂ ਘਰ ਵਿਚ ਵੜ ਕੇ ਡੰਡਿਆਂ-ਸੋਟਿਆਂ ਨਾਲ ਕੁੱਟਮਾਰ ਅਤੇ ਫਾਇਰਿੰਗ ਕਰਨ ਦੇ ਦੋਸ਼ ਹੇਠ ਕਰੀਬ ਡੇਢ ਦਰਜਨ ਵਿਅਕਤੀਆਂ ਿਖ਼ਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਅਗਲੀ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 21 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੌੜ)-ਰਾਜਪੁਰਾ ਰੋਡ ਪਟਿਆਲਾ 'ਤੇ ਸਥਿਤ ਪਿੰਡ ਕੌਲੀ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਸ਼ਨਾਖ਼ਤ ਸਰਬਜੀਤ ਸਿੰਘ ਵਜੋਂ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਹਾਦਰਗੜ੍ਹ ਹਸਪਤਾਲ 'ਚ ਲਿੰਗ ਨਿਰਧਾਰਨ ਟੈਸਟ ਕਰਨ ਸਬੰਧੀ ਮਾਮਲਾ ਦਰਜ-2 ਗਿ੍ਫ਼ਤਾਰ

ਬਹਾਦਰਗੜ੍ਹ, 21 ਜੂਨ (ਕੁਲਵੀਰ ਸਿੰਘ ਧਾਲੀਵਾਲ)-ਕਸਬਾ ਬਹਾਦਰਗੜ੍ਹ ਦੇ ਇਕ ਨਿੱਜੀ ਹਸਪਤਾਲ ਵਲੋਂ ਅਲਟਰਾਸਾਊਡ ਰਾਹੀ ਗਰਭ ਵਿਚ ਪਲ ਰਹੇ ਭਰੂਣ ਦਾ ਲਿੰਗ ਪਤਾ ਕਰਨ, ਇਸ ਕੰਮ ਲਈ ਲੋਕਾਂ ਤੋਂ ਮੋਟੀ ਰਕਮ ਲੈਣ ਅਤੇ ਅਣਚਾਹੇ ਭਰੂਣ ਦਾ ਗਰਭਪਾਤ ਕਰਨ ਦਾ ਪਰਦਾਫਾਸ਼ ਹੋਇਆ ਹੈ | ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਵਿਖੇ ਸੜਕਾਂ 'ਚ ਪਏ ਵੱਡੇ-ਵੱਡੇ ਡੂੰਘੇ ਟੋਇਆਂ ਕਾਰਨ ਰਾਹਗੀਰ ਪ੍ਰੇਸ਼ਾਨ

ਸ਼ੁਤਰਾਣਾ, 21 ਜੂਨ (ਬਲਦੇਵ ਸਿੰਘ ਮਹਿਰੋਕ)-ਉਂਝ ਤਾਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਪੰਜਾਬ ਦੇ ਬਾਕੀ ਹਲਕਿਆਂ ਨਾਲੋਂ ਹਰੇਕ ਪੱਖੋਂ ਬਹੁਤ ਜ਼ਿਆਦਾ ਪਛੜਿਆ ਹੋਇਆ ਹੈ ਪਰ ਟੁੱਟੀਆਂ ਸੜਕਾਂ ਹਲਕੇ ਦੀ ਵੱਖਰੀ ਹੀ ਪਛਾਣ ਹਨ, ਜਿਨ੍ਹਾਂ ਦੀ ਪਿਛਲੇ 11 ਸਾਲਾਂ ਤੋਂ ਕਦੇ ਵੀ ਮੁਰੰਮਤ ਤੱਕ ਨਹੀਂ ਹੋਈ ਪਰ ਸੂਤਰਾਂ ਮੁਤਾਬਿਕ ਵਿਭਾਗੀ ਫਾਈਲਾਂ ਵਿਚ ਲਗਾਤਾਰ ਮੁਰੰਮਤ ਹੋਈ ਹੈ | ਸਾਬਕਾ ਵਿਧਾਇਕਾ ਸ੍ਰੀਮਤੀ ਵਨਿੰਦਰ ਕੌਰ ਲੂੰਬਾ ਵਲੋਂ ਲਗਾਤਾਰ ਸੜਕਾਂ ਦੀ ਹਾਲਤ ਸੁਧਾਰਨ ਦੀ ਗੱਲ ਕੀਤੀ ਜਾਂਦੀ ਸੀ ਪਰ 5 ਸਾਲਾਂ ਦੌਰਾਨ ਕਿਸੇ ਵੀ ਸੜਕ ਦੀ ਮੁਰੰਮਤ ਨਹੀਂ ਹੋਈ | ਪ੍ਰਧਾਨ ਮੰਤਰੀ ਯੋਜਨਾਂ ਵਾਲੀ ਸ਼ੁਤਰਾਣਾ-ਰੇਤਗੜ੍ਹ ਸੜਕ ਦਾ ਇੰਨਾ ਮਾੜਾ ਹਾਲ ਹੈ ਕਿ ਇਸ ਸੜਕ ਵਿਚ ਵੱਡੇ-ਵੱਡੇ ਡੂੰਘੇ ਟੋਏ ਪਏ ਹੋਣ ਕਾਰਨ ਰੋਜ਼ਾਨਾ ਦੁਰਘਟਨਾਵਾਂ ਵਾਪਰਦੀਆਂ ਹਨ ਤੇ ਵਾਹਨਾਂ ਦਾ ਭਾਰੀ ਨੁਕਸਾਨ ਹੁੰਦਾ ਹੈ | ਇਸ ਸੜਕ ਦੀ ਮਾੜੀ ਹਾਲਤ ਦਾ ਅੰਦਾਜ਼ਾ ਇੱਥੋਂ ਵੀ ਲਾਇਆ ਜਾ ਸਕਦਾ ਹੈ ਕਿ ਲੋਕ ਪਟਿਆਲਾ-ਚੰਡੀਗੜ੍ਹ ਜਾਣ ਲਈ ਉਕਤ ਸੜਕ ਦੀ ਬਜਾਇ ਪਾਤੜਾਂ ਵਲੋਂ ਕਈ ਕਿੱਲੋਮੀਟਰ ਵੱਧ ਸਫ਼ਰ ਤੈਅ ਕਰਕੇ ਜਾਂਦੇ ਹਨ | ਹਲਕਾ ਵਾਸੀਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਤੋਂ ਪੁਰਜ਼ੋਰ ਮੰਗ ਹੈ ਕਿ ਸ਼ੁਤਰਾਣਾ-ਰੇਤਗੜ੍ਹ ਸੜਕ ਸਮੇਤ ਹਲਕੇ ਦੀਆਂ ਸਾਰੀਆਂ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਤਾਂ ਜੋ ਵਾਪਰ ਰਹੇ ਹਾਦਸਿਆਂ ਤੋਂ ਨਿਜਾਤ ਮਿਲ ਸਕੇ |


ਖ਼ਬਰ ਸ਼ੇਅਰ ਕਰੋ

ਬਲਾਕ ਘਨੌਰ ਦੇ ਬਹੁਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਇਮਾਰਤਾਂ ਵਿਭਾਗ ਵਲੋਂ ਅਣਸੁਰੱਖਿਅਤ

ਘਨੌਰ, 21 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਬੇਸ਼ੱਕ ਹਾਈਕੋਰਟ ਦੀਆਂ ਹਦਾਇਤਾਂ 'ਤੇ ਸਰਕਾਰੀ ਸਕੂਲਾਂ ਦੀਆਂ ਖਸਤਾ ਇਮਾਰਤਾਂ ਨੂੰ ਢਾਹੁਣ ਦੇ ਹੁਕਮ ਜਾਰੀ ਹੋ ਚੁੱਕੇ ਹਨ ਅਤੇ ਸਿੱਖਿਆ ਵਿਭਾਗ ਵਲੋਂ ਇਸ 'ਤੇ ਕਾਰਵਾਈ ਕੀਤੀ ਗਈ ਹੈ ਪਰ ਘਨੌਰ ਹਲਕੇ ਦੇ ਕੁਝ ਸਰਕਾਰੀ ...

ਪੂਰੀ ਖ਼ਬਰ »

ਫੁਹਾਰਾ ਚੌਕ ਦੀ ਆਵਾਜਾਈ ਦਰੁਸਤ ਕਰਨ ਲਈ ਟੀਮ ਨੇ ਕੀਤਾ ਸਰਵੇ

ਪਟਿਆਲਾ, 21 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸ਼ਾਹੀ ਸ਼ਹਿਰ ਪਟਿਆਲਾ ਦੀ ਸ਼ਾਨ ਫੁਹਾਰਾ ਚੌਕ ਤੇ ਆਵਾਜਾਈ ਦੀ ਲੱਗਦੀ ਭੀੜ ਨਾਲ ਹੁੰਦੀਆਂ ਦੁਰਘਟਨਾਵਾਂ ਤੇ ਰਾਹਗੀਰਾਂ ਦੀ ਖੱਜਲ ਖ਼ੁਆਰੀ ਰੋਕਣ ਲਈ ਅੱਜ ਟੀਮ ਨੇ ਵਿਸ਼ੇਸ਼ ਸਰਵੇ ਕੀਤਾ | ਇਸ ਟੀਮ ਵਿਚ ਕੁੱਲ 9 ਇੰਜੀਨੀਅਰ ...

ਪੂਰੀ ਖ਼ਬਰ »

ਪੀ. ਜੀ. 'ਚ ਰਹਿੰਦੇ ਇੰਜੀਨੀਅਰਿੰਗ ਦੇ ਵਿਦਿਆਰਥੀ ਤੋਂ ਚੋਰੀ ਦੀ ਕਾਰ ਬਰਾਮਦ

ਪਟਿਆਲਾ, 21 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਪੀ.ਜੀ. 'ਚ ਰਹਿੰਦੇ ਵਿਦਿਆਰਥੀ ਨੂੰ ਕਾਬੂ ਕਰਕੇ ਉਸ ਤੋਂ ਚੋਰੀ ਦੀ ਕਾਰ ਬਰਾਮਦ ਕੀਤੀ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਨੌਜਵਾਨ ਦੀ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਯੋਗ ਦਿਵਸ 'ਤੇ ਹਜ਼ਾਰਾਂ ਲੋਕਾਂ ਨਾਲ ਕੀਤਾ ਯੋਗ

ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਅੱਜ ਸਥਾਨਕ ਝੰਡਾ ਗਰਾਊਾਡ ਵਿਖੇ ਉੱਘੀ ਸਮਾਜਸੇਵੀ ਸੰਸਥਾ ਨੰਨ੍ਹਾ ਪ੍ਰਯਾਸ ਦੀ ਪ੍ਰਧਾਨ ਵਿਜਿਆ ਅਤੇ ਉਸ ਦੇ ਸਾਥੀਆਂ ਦੇ ਉਪਰਾਲੇ ਨਾਲ ਯੋਗ ਦਿਵਸ ਮਨਾਇਆ ਗਿਆ | ਜਿਸ ਵਿਚ ਸ਼ਹਿਰ ਦੇ ਹਜ਼ਾਰਾਂ ਲੋਕਾਂ ਜਿਨ੍ਹਾਂ ਵਿਚ ਪਤਵੰਤੇ ਸੱਜਣ, ...

ਪੂਰੀ ਖ਼ਬਰ »

ਵਿਧਾਇਕ ਸੰਦੋਆ 'ਤੇ ਹਮਲੇ ਨਾਲ ਸੂਬੇ 'ਚ ਕਾਨੂੰਨ ਵਿਵਸਥਾ ਦੀ ਅਸਲੀਅਤ ਆਈ ਸਾਹਮਣੇ-ਵਿਧਾਇਕ ਚੰਦੂਮਾਜਰਾ

ਪਟਿਆਲਾ, 21 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਵਿਚ ਇਸ ਸਮੇਂ ਸਰਕਾਰ ਦੀ ਸ਼ਹਿ 'ਤੇ ਰੇਤ ਅਤੇ ਭੂ ਮਾਫ਼ੀਆ ਗੁੰਡਾਗਰਦੀ ਦੀਆਂ ਸਮੁੱਚੀਆਂ ਹੱਦਾਂ ਟੱਪ ਚੁੱਕਾ ਹੈ | ਇਕ ਪਾਸੇ ਸਰਕਾਰ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਤੇ ਦੂਜੇ ਪਾਸੇ ਸ਼ਰੇਆਮ ਰੇਤ ਅਤੇ ਭੂ ਮਾਫ਼ੀਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX