ਤਾਜਾ ਖ਼ਬਰਾਂ


ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ 1ਜ਼ਖਮੀ ਦੁਕਾਨਦਾਰ ਦੀ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਖੰਨਾ / ਸਮਰਾਲਾ

ਖੰਨਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਝੋਨਾ ਲੱਗਣਾ ਸ਼ੁਰੂ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਅਤੇ ਆਸ ਪਾਸ ਦੇ ਪਿੰਡਾਂ ਮਾਜਰਾ, ਰਹੌਣ, ਲਲਹੇੜੀ, ਜਰਗ, ਭੜੀ , ਇਕੋਲਾਹਾ, ਪਾਇਲ, ਬੀਜਾ, ਸਮਰਾਲਾ ਆਦਿ ਵਿਚ ਝੋਨਾ ਲੱਗਣਾ ਸ਼ੁਰੂ ਹੋ ਗਿਆ ਹੈ | ਕੁੱਝ ਕਿਸਾਨਾਂ ਨੇ 20 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਨੂੰ ਵੇਖਦੇ ਹੋਏ ਪਹਿਲਾਂ ...

ਪੂਰੀ ਖ਼ਬਰ »

ਪਾਲਤੂ ਕੁੱਤੇ ਨੇ ਮਾਲਕ ਨੂੰ ਕੱਟ ਕੇ ਕੀਤਾ ਗੰਭੀਰ ਜ਼ਖ਼ਮੀ

ਬੀਜਾ, 21 ਜੂਨ (ਰਣਧੀਰ ਸਿੰਘ ਧੀਰਾ)-ਪੁਲਿਸ ਚੌਕੀ ਕੋਟ ਅਧੀਨ ਆਉਂਦੇ ਪਿੰਡ ਮੰਡਿਆਲਾ ਕਲਾਾ ਵਿਖੇ ਅੱਜ ਸਾਮ ਪਾਲਤੂ ਕੁੱਤੇ ਨੇ ਆਪਣੇ ਹੀ ਮਾਲਕ 55 ਸਾਲਾ ਵਿਅਕਤੀ ਨੂੰ ਕੱਟ ਕੇ ਬੁਰੀ ਜ਼ਖ਼ਮੀ ਕਰ ਦਿੱਤਾ ¢ ਜਾਣਕਾਰੀ ਅਨੁਸਾਰ ਮੁਕੇਸ਼ ਕੁਮਾਰ ਪੁੱਤਰ ਮਾਨ ਸਿੰਘ ਆਪਣੇ ਹੀ ...

ਪੂਰੀ ਖ਼ਬਰ »

ਡੀ. ਐੱਸ. ਪੀ. ਦੀ ਅਗਵਾਈ ਵਿਚ ਵਿਜੀਲੈਂਸ ਨੇ ਦੂਜੇ ਦਿਨ ਵੀ ਕੌ ਾਸਲ ਵਿਚ ਰੱਖੀ ਜਾਂਚ ਜਾਰੀ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਜੀਲੈਂਸ ਦੀ ਟੀਮ ਨੇ ਡੀ. ਐੱਸ. ਪੀ. ਵਰਿਆਮ ਸਿੰਘ ਦੀ ਅਗਵਾਈ ਵਿਚ ਅੱਜ ਲਗਾਤਾਰ ਦੂਜੇ ਦਿਨ ਵੀ ਖੰਨਾ ਨਗਰ ਕੌਾਸਲ ਵਿਚ ਜਾਂਚ ਕੀਤੀ | ਇਸ ਟੀਮ ਨੇ ਸਫ਼ਾਈ ਵਿਭਾਗ ਦੇ ਦਫ਼ਤਰ ਵਿਚ ਸ਼ਾਮ ਤੱਕ ਬੈਠ ਕੇ ਕਈ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਲਾਵਾਰਸ ਹਾਲਤ ਵਿਚ ਮਿਲੇ ਨੂੰ ਬੱਚੇ ਨੂੰ ਪੁਲਿਸ ਨੇ ਮਾਪਿਆਂ ਹਵਾਲੇ ਕੀਤਾ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਵਲੋਂ ਆਪਣੇ ਪਰਿਵਾਰ ਤੋਂ ਅਨਜਾਣੇ ਵਿਚ ਵਿੱਛੜੇ ਇਕ ਚਾਰ ਸਾਲਾਂ ਬੱਚੇ ਨੂੰ ਸਹੀ ਸਲਾਮਤ ਉਸ ਦੇ ਮਾਪਿਆਂ ਨੂੰ ਸੌਾਪਿਆ ਗਿਆ | ਥਾਣਾ ਸਿਟੀ ਖੰਨਾ 1 ਦੇ ਐਸ. ਐਚ. ਓ. ਅਸ਼ਵਨੀ ਕੁਮਾਰ ਨੇ ਮਾਪਿਆਂ ਨੂੰ ਬੱਚਾ ਸੌਾਪਦੇ ਹੋਏ ...

ਪੂਰੀ ਖ਼ਬਰ »

'ਆਪ' ਵਿਧਾਇਕ 'ਤੇ ਹਮਲਾ ਨਿੰਦਣਯੋਗ-ਅਮਨ ਕਟਾਰੀਆ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)-ਯੁਵਾ ਕਾਂਗਰਸੀ ਨੇਤਾ ਅਮਨ ਕਟਾਰੀਆ ਨੇ ਆਪ ਵਿਧਾਇਕ 'ਤੇ ਹੋਏ ਹਮਲੇ ਨੂੰ ਨਿੰਦਣਯੋਗ ਕਾਰਵਾਈ ਦੱਸਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਇਸ ਦੇ ਿਖ਼ਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ਕਿਸੇ ਵੀ ਪਾਰਟੀ ਦਾ ਹੋਵੇ ਮਾਨ ਸਨਮਾਨ ਸਭ ਨੂੰ ਮਿਲਣਾ ਚਾਹੀਦਾ | ਇਹ ਲੋਕ ਦੇ ਚੁਣੇ ਨੁਮਾਇੰਦੇ ਹਨ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਸ੍ਰੀ ਕਟਾਰੀਆ ਨੇ ਕਿਹਾ ਕਿ ਅਸਮਾਜਿਕ ਤੱਤਾਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ |


ਖ਼ਬਰ ਸ਼ੇਅਰ ਕਰੋ

ਖੰਨਾ ਪੁਲਿਸ ਜ਼ਿਲ੍ਹੇ 'ਚ ਮਨਾਇਆ ਗਿਆ ਯੋਗ ਦਿਵਸ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਜ਼ਿਲ੍ਹੇ ਦੇ ਸਾਰੇ ਕਸਬਿਆਂ ਖੰਨਾ, ਬੀਜਾ, ਪਾਇਲ, ਸਮਰਾਲਾ, ਮਲੌਦ, ਈਸੜੂ, ਦੋਰਾਹਾ, ਮਾਛੀਵਾੜਾ ਸਾਹਿਬ, ਸਾਹਨੇਵਾਲ, ਡੇਹਲੋਂ, ਕੁਹਾੜਾ ਆਦਿ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਵੱਖ-ਵੱਖ ਸੰਸਥਾਵਾਂ, ਸਕੂਲਾਂ ...

ਪੂਰੀ ਖ਼ਬਰ »

ਜੰਗਲਾਤ ਅਧਿਕਾਰੀਆਂ 'ਤੇ ਕੀਤੇ ਕਾਤਲਾਨਾ ਹਮਲੇ ਦੀ ਰਾਏਪੁਰ ਵਲੋਂ ਸਖ਼ਤ ਨਿਖੇਧੀ

ਬੀਜਾ, 21 ਜੂਨ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਖੰਨਾ ਦੇ ਕੋਆਰਡੀਨੇਟਰ ਬੂਟਾ ਸਿੰਘ ਰਾਏਪੁਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਮੋਹਾਲੀ ਵਿਚ ਰੇਤ ਮਾਫੀਆ ਵੱਲੋਂ ਜੰਗਲਾਤ ਅਧਿਕਾਰੀਆਂ 'ਤੇ ਕੀਤੇ ਕਾਤਲਾਨਾ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਹੋਲੋਗਰਾਮ ਖ਼ਤਮ ਹੋਣ ਕਾਰਨ ਵਿਦਿਆਰਥੀਆਂ ਦੇ ਦਾਖ਼ਲੇ ਰੁਕਣ ਦਾ ਖ਼ਦਸ਼ਾ

ਸਮਰਾਲਾ, 21 ਜੂਨ (ਬਲਜੀਤ ਸਿੰਘ ਬਘੌਰ)-ਆਮ ਜਨਤਾ ਨੂੰ ਇਕੋ ਛੱਤ ਹੇਠ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਖੋਲੇ ਬਹੁਤੇ ਸੇਵਾ ਕੇਂਦਰ ਬੰਦ ਹਨ ਬਾਕੀ ਵਚਦੇ ਸੇਵਾ ਕੇਂਦਰਾਂ ਵਿਚ ਵੀ ਇਕ ਹਫ਼ਤੇ ਤੋਂ ਹੋਲੋਗਰਾਮ ਨਾ ਹੋਣ ਕਾਰਨ ਸਰਟੀਫਿਕੇਟ ਅਤੇ ਹੋਰ ਸੁਵਿਧਾਵਾਂ ਲੈਣ ਵਾਲੇ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਸ਼ੁਰੂ, ਮਹਿੰਗੇ ਰੇਟਾਂ 'ਤੇ ਵੀ ਮਜ਼ਦੂਰਾਂ ਦੀ ਘਾਟ ਰੜਕਣ ਲੱਗੀ

ਸਮਰਾਲਾ, 21 ਜੂਨ (ਪੱਤਰ ਪੇ੍ਰਰਕ)-ਸਰਕਾਰ ਵਲੋਂ ਮਿਥੀ ਤਾਰੀਕ 20 ਜੂਨ ਲੰਘਦਿਆਂ ਹੀ ਇਕ ਦਮ ਝੋਨੇ ਦੀ ਫ਼ਸਲ ਦਾ ਲਵਾਈ ਦਾ ਕੰਮ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਗਿਆ | ਹਾੜ੍ਹ ਮਹੀਨੇ ਦੀ ਪਈ ਪਹਿਲੀ ਭਰਵੀਂ ਬਰਸਾਤ ਨੇ ਜਿੱਥੇ ਬਿਜਲੀ ਅਤੇ ਤੇਲ ਦੀ ਬੱਚਤ ਕੀਤੀ ਹੈ | ਮੀਂਹ ਪੈਣ ...

ਪੂਰੀ ਖ਼ਬਰ »

ਪਿੰਡ ਜੰਡਾਲੀ ਖ਼ੁਰਦ ਨੂੰ ਅਹਿਮਦਗੜ੍ਹ ਹਦੂਦ ਅੰਦਰ ਸ਼ਾਮਿਲ ਕਰਨ ਦਾ ਵਿਰੋਧ

ਅਹਿਮਦਗੜ੍ਹ, 21 ਜੂਨ (ਸੋਢੀ)-ਨਗਰ ਕੌਾਸਲ ਅਹਿਮਦਗੜ੍ਹ ਵਲੋਂ ਜੰਡਾਲੀ ਖ਼ੁਰਦ ਸ਼ਹਿਰ ਦੀ ਹਦੂਦ ਅੰਦਰ ਸ਼ਾਮਿਲ ਕਰਨ ਦੇ ਪਾਸ ਕੀਤੇ ਮਤੇ ਦਾ ਪਿੰਡ ਵਾਸੀਆਂ ਵਲੋਂ ਡਟ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ¢ਪਿੰਡ ਦੀ ਪੰਚਾਇਤ ਦੀ ਅਗਵਾਈ 'ਚ ਪਿੰਡ ਵਾਸੀਆਾ ਵਲੋਂ ਵੱਡਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਸਮਰਾਲਾ, 21 ਜੂਨ (ਸੁਰਜੀਤ ਸਿੰਘ)-ਬਹੁਜਨ ਸਮਾਜ ਪਾਰਟੀ ਹਲਕਾ ਸਮਰਾਲਾ ਦੀ ਮੀਟਿੰਗ ਇੰਚਾਰਜ ਦਲਵੀਰ ਸਿੰਘ ਮੰਡਿਆਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਕੋ-ਆਰਡੀਨੇਟਰ ਨਿਰਮਲ ਸਿੰਘ ਸੁਮਨ, ਦੇਸ ਰਾਜ ਚੌਹਾਨ ਇੰਚਾਰਜ ਜ਼ੋਨ ਲੁਧਿਆਣਾ, ਮਾਸਟਰ ਜਗਦੇਵ ਸਿੰਘ ...

ਪੂਰੀ ਖ਼ਬਰ »

ਜਰਗ ਵਿਖੇ ਕਾਂਗਰਸੀ ਆਗੂਆਂ ਵਲੋਂ ਕੇਂਦਰ ਸਰਕਾਰ ਵਿਰੁੱਧ ਧਰਨਾ

ਜੌੜੇਪੁਲ ਜਰਗ, 21 ਜੂਨ (ਪਾਲਾ ਰਾਜੇਵਾਲੀਆ)-ਕੇਂਦਰ ਸਰਦਾਰ ਵਲੋਂ ਪੈਟਰੋਲ, ਡੀਜ਼ਲ ਅਤੇ ਰੋਜ਼ਾਨਾ ਕੀਤੀਆਂ ਜਾ ਰਹੀਆਂ ਆਮ ਵਰਤੋਂ ਵਿਚ ਆਉਣ ਵਾਲੀਆਂ ਵਸਤੂਆਂ ਦੇ ਮਹਿੰਗੇ ਕੀਤੇ ਜਾ ਰਹੇ ਰੇਟਾਂ ਵਿਰੁੱਧ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਜਰਗ ਵਿਖੇ ਰੋਸ ਧਰਨਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਾਗਰਸ ਕਮੇਟੀ ਵਲੋਂ ਪ੍ਰਧਾਨ ਮੰਤਰੀ ਿਖ਼ਲਾਫ਼ ਪ੍ਰਦਰਸ਼ਨ

ਅਹਿਮਦਗੜ੍ਹ, 21 ਜੂਨ (ਸੋਢੀ)-ਲਾਗਲੇ ਪਿੰਡ ਲਤਾਲਾ ਵਿਖੇ ਜਿਲ੍ਹਾ ਕਾਾਗਰਸ ਕਮੇਟੀ ਲੁਧਿਆਣਾ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ¢ਜ਼ਿਲ੍ਹਾ ਲੁਧਿਆਣਾ ਕਾਾਗਰਸ ਦਿਹਾਤੀ ਦੇ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਿਖ਼ਲਾਫ਼ ਭੈਣੀ ਦੀ ਅਗਵਾਈ 'ਚ ਰੋਸ ਮਾਰਚ

ਹੰਬੜਾਂ, 21 ਜੂਨ (ਸਲੇਮਪੁਰੀ)-ਪੰਜਾਬ ਦੀ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਦੀਆ ਲੋਕ ਮਾਰੂ ਨੀਤੀਆਂ ਿਖ਼ਲਾਫ਼ 15 ਤੋਂ 22 ਜੂਨ ਤੱਕ ਵਿੱਢੇ ਸੰਘਰਸ਼ ਦੌਰਾਨ ਕਿਸਾਨ ਤੇ ਹੋਰ ਵਰਗ ਦੇ ਲੋਕਾਂ ਨੂੰ ਸੁਚੇਤ ਕਰਨ ਲਈ ਹਲਕਾ ਇੰਚਾਰਜ ਮੇਜਰ ਸਿੰਘ ਭੈਣੀ ਦੀ ਅਗਵਾਈ ਹੇਠ ਰੋਸ ...

ਪੂਰੀ ਖ਼ਬਰ »

ਰੁੱਖ਼ਾਂ ਦਾ ਘਾਣ ਕਰਨਾ, ਕੁਦਰਤੀ ਆਫ਼ਤਾਂ ਨੂੰ ਬੁਲਾਵਾ ਦੇਣਾ-ਕੋਸ਼ਿਕ

ਜਗਰਾਉਂ, 21 ਜੂਨ (ਹਰਵਿੰਦਰ ਸਿੰਘ ਖ਼ਾਲਸਾ.)-ਰੁੱਖਾਂ ਦਾ ਘਾਣ ਕਰਕੇ ਮਨੁੱਖ ਕੁਦਰਤੀ ਆਫ਼ਤਾਂ ਨੂੰ ਬੁਲਾਵਾ ਦੇ ਰਿਹਾ ਹੈ | ਅਸੀਂ ਕਦਮ-ਕਦਮ 'ਤੇ ਪ੍ਰਕਿਰਤੀ ਦੇ ਗੁੱਸੇ ਦਾ ਸ਼ਿਕਾਰ ਅਤੇ ਸੁਆਸ-ਸੁਆਸ ਲਾ-ਇਲਾਜ ਬਿਮਾਰੀਆਂ ਨਾਲ ਜੂਝ ਰਹੇ ਹਾਂ | ਇਹ ਵਰਤਾਰਾ ਤਦ ਤਕ ਜਾਰੀ ...

ਪੂਰੀ ਖ਼ਬਰ »

ਡੇਅਰੀ ਵਿਕਾਸ ਬੋਰਡ ਵਲੋਂ ਜਾਗਰੂਕਤਾ ਕੈਂਪ

ਸਮਰਾਲਾ, 21 ਜੂਨ (ਸੁਰਜੀਤ ਸਿੰਘ)-ਡੇਅਰੀ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵਲੋਂ ਪਿੰਡ ਬੰਬਾਂ ਵਿਖੇ ਦੁੱਧ ਉਤਪਾਦਨ ਕਿਸਾਨ ਜਾਗਰੂਕਤਾ ਅਤੇ ਵਿਸਥਾਰ ਸੇਵਾ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਾਬਕਾ ਸਰਪੰਚ ਬਲਵਿੰਦਰ ਸਿੰਘ ਵਲੋਂ ਕੀਤਾ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਸੰਦੀਪ ਸਿੰਘ ਨੇ ਕੀਤੀ ਬੂਟੇ ਲਗਾਉਣ ਦੀ ਸ਼ੁਰੂਆਤ

ਅਹਿਮਦਗੜ੍ਹ, 21 ਜੂਨ (ਰਣਧੀਰ ਸਿੰਘ ਮਹੋਲੀ)-ਵਾਤਾਵਰਨ ਨੂੰ ਸ਼ੁੱਧ ਅਤੇ ਚੌਗਿਰਦੇ ਨੂੰ ਹਰਾ-ਭਰਾ ਕਰਨ ਲਈ ਸ਼ੁਰੂ ਕੀਤੇ ਗਏ ਕਾਰਜ ਤਹਿਤ ਪ੍ਰਸ਼ਾਸਨ ਵਲੋਂ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੂਟੇ ਲਗਾਏ ਗਏ | ਨਾਇਬ ਤਹਿਸੀਲਦਾਰ ਸੰਦੀਪ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਕੋਟਲੀ ਦੀ ਨਿਯੁਕਤੀ ਦਾ ਸਵਾਗਤ

ਬੀਜਾ, 21 ਜੂਨ (ਰਣਧੀਰ ਸਿੰਘ ਧੀਰਾ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਸਾਬਕਾ ਸਰਪੰਚ ਬਰਮਾਲੀਪੁਰ ਅਤੇ ਜ਼ਿਲ੍ਹਾ ਸਕੱਤਰ ਮੇਜਰ ਸਿੰਘ ਹੇਅਰ ਨੇ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ...

ਪੂਰੀ ਖ਼ਬਰ »

ਤੇਲ ਤੇ ਹੋਰ ਵਸਤਾਂ ਦੀਆਂ ਕੀਮਤਾਾ 'ਚ ਵਾਧੇ ਵਿਰੁੱਧ ਕਾਾਗਰਸ ਵਲੋਂ ਧਰਨਾ

ਕੁਹਾੜਾ, 21 ਜੂਨ (ਤੇਲੂ ਰਾਮ ਕੁਹਾੜਾ)-ਕਾਾਗਰਸ ਪਾਰਟੀ ਵਲੋਂ ਵੱਧ ਰਹੀ ਮਹਿੰਗਾਈ ਨੂੰ ਲੈ ਕੈ ਕੇਂਦਰ ਸਰਕਾਰ ਵਿਰੁੱਧ ਲੜੀਵਾਰ ਦਿੱਤੇ ਜਾ ਰਹੇ ਧਰਨਿਆਾ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਇਕ ਧਰਨਾ ਬੀਬਾ ਸਤਵਿੰਦਰ ਕੌਰ ਬਿੱਟੀ ਦੀ ਅਗਵਾਈ ਵਿਚ ਪਿੰਡ ਗੱਦੋਵਾਲ ...

ਪੂਰੀ ਖ਼ਬਰ »

ਪੁਲਿਸ ਨੇ 117 ਪੇਟੀਆਂ ਨਾਜਾਇਜ਼ ਸ਼ਰਾਬ ਫੜੀ

ਸਮਰਾਲਾ, 21 ਜੂਨ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਵਲੋਂ ਨੀਲੋਂ ਪੁਲ ਕੋਲ ਕੀਤੀ ਨਾਕੇਬੰਦੀ ਦੌਰਾਨ ਸਮਰਾਲਾ ਸਾਈਡ ਤੋਂ ਆ ਰਹੀ ਇਕ ਸਵਰਾਜ ਮਾਜਦਾ ਗੱਡੀ ਵਿਚੋਂ 117 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਦ ਕਿ ਇਕ ਵਿਅਕਤੀ ...

ਪੂਰੀ ਖ਼ਬਰ »

ਬਲਾਕ ਖੇਤੀਬਾੜੀ ਅਫ਼ਸਰ ਡਾ: ਕੁਲਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਡੇਹਲੋਂ, 21 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਖੇਤੀਬਾੜੀ ਅਫ਼ਸਰ ਡੇਹਲੋਂ ਵਿਖੇ ਮੋਗਾ ਬਲਾਕ ਤੋਂ ਬਦਲ ਕੇ ਆਏ ਖੇਤੀਬਾੜੀ ਅਫ਼ਸਰ ਡਾ. ਕੁਲਵਿੰਦਰ ਸਿੰਘ ਨੇ ਅੱਜ ਖੇਤੀਬਾੜੀ ਦਫ਼ਤਰ ਵਿਚ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਬਲਾਕ ਅਫ਼ਸਰ ਡਾ. ਕੁਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਰਦਾਰਨੀ ਚਰਨਜੀਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ

ਅਹਿਮਦਗੜ੍ਹ, 21 ਜੂਨ (ਸੋਢੀ)-ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਈ ਛਪਾਰ ਨਿਵਾਸੀ ਸ. ਭਗਵੰਤ ਸਿੰਘ ਦੀ ਪਤਨੀ ਸਰਦਾਰਨੀ ਚਰਨਜੀਤ ਕੌਰ ਨਮਿਤ ਰੱਖੇ ਸਹਿਜ ਪਾਠ ਦੇ ਭੋਗ ਉਪਰੰਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਾਹਿਬ ਪਿੰਡ ਛਪਾਰ ਵਿਖੇ ਹੋਈ¢ਇਸ ਮੌਕੇ ਰਾਗੀ ਜਥੇ ਵਲੋਂ ...

ਪੂਰੀ ਖ਼ਬਰ »

ਜਦੋਂ ਤੱਕ ਜ਼ਮੀਨ ਦਾ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਜ਼ਮੀਨ ਐਕਵਾਇਰ ਨਹੀਂ ਹੋਣ ਦੇਆਂਗੇ-ਲੱਖੋਵਾਲ

ਸਮਰਾਲਾ, 21 ਜੂਨ (ਬਲਜੀਤ ਸਿੰਘ ਬਘੌਰ)-ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਪਿੰਡ ਬੌਾਦਲੀ ਦੀ ਜ਼ਮੀਨ ਦਾ ਬਣਦਾ ਮੁੱਲ ਨਾ ਦੇਣ ਦੇ ਰੋਸ ਵਜੋਂ ਅੱਜ ਜ਼ਮੀਨ ਦੀ ਮਿਣਤੀ ਕਰਨ ਆਈ ਟੀਮ ਨੂੰ ਕਿਸਾਨਾਂ ਵਲੋਂ ਜਬਰੀ ਵਾਪਸ ਮੋੜ ਦਿੱਤਾ ਗਿਆ | ਰੋਸ ਧਰਨੇ ਦੀ ਅਗਵਾਈ ਕਰ ਰਹੇ ਭਾਰਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX