ਤਾਜਾ ਖ਼ਬਰਾਂ


ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  1 day ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  1 day ago
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  1 day ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  1 day ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਖੰਨਾ / ਸਮਰਾਲਾ

ਖੰਨਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਝੋਨਾ ਲੱਗਣਾ ਸ਼ੁਰੂ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਅਤੇ ਆਸ ਪਾਸ ਦੇ ਪਿੰਡਾਂ ਮਾਜਰਾ, ਰਹੌਣ, ਲਲਹੇੜੀ, ਜਰਗ, ਭੜੀ , ਇਕੋਲਾਹਾ, ਪਾਇਲ, ਬੀਜਾ, ਸਮਰਾਲਾ ਆਦਿ ਵਿਚ ਝੋਨਾ ਲੱਗਣਾ ਸ਼ੁਰੂ ਹੋ ਗਿਆ ਹੈ | ਕੁੱਝ ਕਿਸਾਨਾਂ ਨੇ 20 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਨੂੰ ਵੇਖਦੇ ਹੋਏ ਪਹਿਲਾਂ ਹੀ ਤਿਆਰੀ ਕਰ ਕੇ ਕੱਦੂ ਕਰ ਲਿਆ ਸੀ ਅਤੇ ਪਨੀਰੀ ਤਿਆਰ ਕਰ ਲਈ ਸੀ | ਬਹੁਤ ਸਾਰੇ ਕਿਸਾਨ ਅਜੇ ਵੀ ਕੱਦੂ ਕਰ ਰਹੇ ਹਨ | ਆਸ ਹੈ ਕਿ ਅਗਲੇ 10 ਦਿਨਾਂ ਵਿਚ ਝੋਨਾ ਲਾਉਣ ਦਾ ਕੰਮ ਪੂਰਾ ਹੋ ਜਾਵੇਗਾ | ਕਿਸਾਨ ਗੁਰਜੰਟ ਸਿੰਘ ਪਿੰਡ ਹਰਿਓਾ ਕਲਾਂ ਨੇ ਦੱਸਿਆ ਕਿ ਉਹ ਹਰ ਸਾਲ 22/23 ਕਿੱਲੋ ਝੋਨਾ ਲਾਉਂਦਾ ਹੈ | ਉਨ੍ਹਾਂ ਕਿਹਾ ਕਿ ਹਾਲਾਂਕਿ ਪਹਿਲਾਂ ਇਹ ਡਰ ਸੀ ਕਿ ਝੋਨੇ ਦੀ ਲਵਾਈ ਲੇਟ ਕੀਤੇ ਜਾਣ ਕਾਰਨ ਝੋਨਾ ਲਾਉਣ ਵਾਲੇ ਪ੍ਰਵਾਸੀ ਮਜ਼ਦੂਰ ਘੱਟ ਮਿਲਣਗੇ ਜਾਂ ਮਜ਼ਦੂਰੀ ਵੱਧ ਦੇਣੀ ਪਵੇਗੀ | ਪਰ ਅਜਿਹਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਪਿਛਲੇ ਸਾਲ 2100-2200 ਰੁਪਏ ਲਵਾਈ ਪ੍ਰਤੀ ਕਿੱਲਾ ਦੇਣਾ ਪਿਆ ਸੀ | ਇਸ ਵਾਰ 2200 ਤੋਂ 2300 ਰੁਪਏ ਪ੍ਰਤੀ ਕਿੱਲਾ ਹੋਣ ਦੇ ਆਸਾਰ ਹਨ ਤੇ ਲੇਬਰ ਵੀ ਕਾਫ਼ੀ ਤੇਜ਼ੀ ਨਾਲ ਆ ਰਹੀ ਹੈ | ਮਜ਼ਦੂਰਾਂ ਦੀ ਕਮੀ ਨਹੀਂ ਹੈ | ਪਹਿਲੇ ਦਿਨ ਸਿਰਫ਼ 4 ਘੰਟੇ ਬਿਜਲੀ ਮਿਲੀ, ਜਦੋਂਕਿ 8 ਘੰਟੇ ਦਾ ਵਾਅਦਾ ਕੀਤਾ ਗਿਆ ਸੀ | ਇਸ ਦਰਮਿਆਨ ਪਿੰਡ ਮਾਜਰਾ ਦੇ ਬਾਬਾ ਦਲਜੀਤ ਸਿੰਘ, ਰਾਜਬੀਰ ਸਿੰਘ, ਜੰਗ ਸਿੰਘ, ਬਲਰਾਜ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ ਕਾਲਾ, ਸੁਖਵਿੰਦਰ ਸਿੰਘ ਸੁੱਖਾ ਆਦਿ ਦਾ ਕਹਿਣਾ ਹੈ ਕਿ ਲੇਬਰ ਨੂੰ 2500 ਰੁਪਏ ਤੋਂ 3000 ਰੁਪਏ ਪ੍ਰਤੀ ਕਿੱਲਾ ਲਵਾਈ ਦੇਣੀ ਪੈ ਰਹੀ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਬਿਜਲੀ 8 ਘੰਟੇ ਵੀ ਨਹੀਂ ਦਿੱਤੀ ਜਾ ਰਹੀ | ਇਹ 12 ਘੰਟੇ ਦਿੱਤੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੂੰ ਤੇਲ ਵਰਤਣਾ ਪੈ ਰਿਹਾ ਹੈ ਜਿਸ ਨਾਲ ਕਿਸਾਨਾਂ ਦਾ ਬਹੁਤ ਨੁਕਸਾਨ ਹੋਵੇਗਾ |


ਖ਼ਬਰ ਸ਼ੇਅਰ ਕਰੋ

ਪਾਲਤੂ ਕੁੱਤੇ ਨੇ ਮਾਲਕ ਨੂੰ ਕੱਟ ਕੇ ਕੀਤਾ ਗੰਭੀਰ ਜ਼ਖ਼ਮੀ

ਬੀਜਾ, 21 ਜੂਨ (ਰਣਧੀਰ ਸਿੰਘ ਧੀਰਾ)-ਪੁਲਿਸ ਚੌਕੀ ਕੋਟ ਅਧੀਨ ਆਉਂਦੇ ਪਿੰਡ ਮੰਡਿਆਲਾ ਕਲਾਾ ਵਿਖੇ ਅੱਜ ਸਾਮ ਪਾਲਤੂ ਕੁੱਤੇ ਨੇ ਆਪਣੇ ਹੀ ਮਾਲਕ 55 ਸਾਲਾ ਵਿਅਕਤੀ ਨੂੰ ਕੱਟ ਕੇ ਬੁਰੀ ਜ਼ਖ਼ਮੀ ਕਰ ਦਿੱਤਾ ¢ ਜਾਣਕਾਰੀ ਅਨੁਸਾਰ ਮੁਕੇਸ਼ ਕੁਮਾਰ ਪੁੱਤਰ ਮਾਨ ਸਿੰਘ ਆਪਣੇ ਹੀ ...

ਪੂਰੀ ਖ਼ਬਰ »

ਡੀ. ਐੱਸ. ਪੀ. ਦੀ ਅਗਵਾਈ ਵਿਚ ਵਿਜੀਲੈਂਸ ਨੇ ਦੂਜੇ ਦਿਨ ਵੀ ਕੌ ਾਸਲ ਵਿਚ ਰੱਖੀ ਜਾਂਚ ਜਾਰੀ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਜੀਲੈਂਸ ਦੀ ਟੀਮ ਨੇ ਡੀ. ਐੱਸ. ਪੀ. ਵਰਿਆਮ ਸਿੰਘ ਦੀ ਅਗਵਾਈ ਵਿਚ ਅੱਜ ਲਗਾਤਾਰ ਦੂਜੇ ਦਿਨ ਵੀ ਖੰਨਾ ਨਗਰ ਕੌਾਸਲ ਵਿਚ ਜਾਂਚ ਕੀਤੀ | ਇਸ ਟੀਮ ਨੇ ਸਫ਼ਾਈ ਵਿਭਾਗ ਦੇ ਦਫ਼ਤਰ ਵਿਚ ਸ਼ਾਮ ਤੱਕ ਬੈਠ ਕੇ ਕਈ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਲਾਵਾਰਸ ਹਾਲਤ ਵਿਚ ਮਿਲੇ ਨੂੰ ਬੱਚੇ ਨੂੰ ਪੁਲਿਸ ਨੇ ਮਾਪਿਆਂ ਹਵਾਲੇ ਕੀਤਾ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਵਲੋਂ ਆਪਣੇ ਪਰਿਵਾਰ ਤੋਂ ਅਨਜਾਣੇ ਵਿਚ ਵਿੱਛੜੇ ਇਕ ਚਾਰ ਸਾਲਾਂ ਬੱਚੇ ਨੂੰ ਸਹੀ ਸਲਾਮਤ ਉਸ ਦੇ ਮਾਪਿਆਂ ਨੂੰ ਸੌਾਪਿਆ ਗਿਆ | ਥਾਣਾ ਸਿਟੀ ਖੰਨਾ 1 ਦੇ ਐਸ. ਐਚ. ਓ. ਅਸ਼ਵਨੀ ਕੁਮਾਰ ਨੇ ਮਾਪਿਆਂ ਨੂੰ ਬੱਚਾ ਸੌਾਪਦੇ ਹੋਏ ...

ਪੂਰੀ ਖ਼ਬਰ »

'ਆਪ' ਵਿਧਾਇਕ 'ਤੇ ਹਮਲਾ ਨਿੰਦਣਯੋਗ-ਅਮਨ ਕਟਾਰੀਆ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)-ਯੁਵਾ ਕਾਂਗਰਸੀ ਨੇਤਾ ਅਮਨ ਕਟਾਰੀਆ ਨੇ ਆਪ ਵਿਧਾਇਕ 'ਤੇ ਹੋਏ ਹਮਲੇ ਨੂੰ ਨਿੰਦਣਯੋਗ ਕਾਰਵਾਈ ਦੱਸਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਇਸ ਦੇ ਿਖ਼ਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ...

ਪੂਰੀ ਖ਼ਬਰ »

ਖੰਨਾ ਪੁਲਿਸ ਜ਼ਿਲ੍ਹੇ 'ਚ ਮਨਾਇਆ ਗਿਆ ਯੋਗ ਦਿਵਸ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਜ਼ਿਲ੍ਹੇ ਦੇ ਸਾਰੇ ਕਸਬਿਆਂ ਖੰਨਾ, ਬੀਜਾ, ਪਾਇਲ, ਸਮਰਾਲਾ, ਮਲੌਦ, ਈਸੜੂ, ਦੋਰਾਹਾ, ਮਾਛੀਵਾੜਾ ਸਾਹਿਬ, ਸਾਹਨੇਵਾਲ, ਡੇਹਲੋਂ, ਕੁਹਾੜਾ ਆਦਿ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਵੱਖ-ਵੱਖ ਸੰਸਥਾਵਾਂ, ਸਕੂਲਾਂ ...

ਪੂਰੀ ਖ਼ਬਰ »

ਜੰਗਲਾਤ ਅਧਿਕਾਰੀਆਂ 'ਤੇ ਕੀਤੇ ਕਾਤਲਾਨਾ ਹਮਲੇ ਦੀ ਰਾਏਪੁਰ ਵਲੋਂ ਸਖ਼ਤ ਨਿਖੇਧੀ

ਬੀਜਾ, 21 ਜੂਨ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਖੰਨਾ ਦੇ ਕੋਆਰਡੀਨੇਟਰ ਬੂਟਾ ਸਿੰਘ ਰਾਏਪੁਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਮੋਹਾਲੀ ਵਿਚ ਰੇਤ ਮਾਫੀਆ ਵੱਲੋਂ ਜੰਗਲਾਤ ਅਧਿਕਾਰੀਆਂ 'ਤੇ ਕੀਤੇ ਕਾਤਲਾਨਾ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਹੋਲੋਗਰਾਮ ਖ਼ਤਮ ਹੋਣ ਕਾਰਨ ਵਿਦਿਆਰਥੀਆਂ ਦੇ ਦਾਖ਼ਲੇ ਰੁਕਣ ਦਾ ਖ਼ਦਸ਼ਾ

ਸਮਰਾਲਾ, 21 ਜੂਨ (ਬਲਜੀਤ ਸਿੰਘ ਬਘੌਰ)-ਆਮ ਜਨਤਾ ਨੂੰ ਇਕੋ ਛੱਤ ਹੇਠ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਖੋਲੇ ਬਹੁਤੇ ਸੇਵਾ ਕੇਂਦਰ ਬੰਦ ਹਨ ਬਾਕੀ ਵਚਦੇ ਸੇਵਾ ਕੇਂਦਰਾਂ ਵਿਚ ਵੀ ਇਕ ਹਫ਼ਤੇ ਤੋਂ ਹੋਲੋਗਰਾਮ ਨਾ ਹੋਣ ਕਾਰਨ ਸਰਟੀਫਿਕੇਟ ਅਤੇ ਹੋਰ ਸੁਵਿਧਾਵਾਂ ਲੈਣ ਵਾਲੇ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਸ਼ੁਰੂ, ਮਹਿੰਗੇ ਰੇਟਾਂ 'ਤੇ ਵੀ ਮਜ਼ਦੂਰਾਂ ਦੀ ਘਾਟ ਰੜਕਣ ਲੱਗੀ

ਸਮਰਾਲਾ, 21 ਜੂਨ (ਪੱਤਰ ਪੇ੍ਰਰਕ)-ਸਰਕਾਰ ਵਲੋਂ ਮਿਥੀ ਤਾਰੀਕ 20 ਜੂਨ ਲੰਘਦਿਆਂ ਹੀ ਇਕ ਦਮ ਝੋਨੇ ਦੀ ਫ਼ਸਲ ਦਾ ਲਵਾਈ ਦਾ ਕੰਮ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਗਿਆ | ਹਾੜ੍ਹ ਮਹੀਨੇ ਦੀ ਪਈ ਪਹਿਲੀ ਭਰਵੀਂ ਬਰਸਾਤ ਨੇ ਜਿੱਥੇ ਬਿਜਲੀ ਅਤੇ ਤੇਲ ਦੀ ਬੱਚਤ ਕੀਤੀ ਹੈ | ਮੀਂਹ ਪੈਣ ...

ਪੂਰੀ ਖ਼ਬਰ »

ਪਿੰਡ ਜੰਡਾਲੀ ਖ਼ੁਰਦ ਨੂੰ ਅਹਿਮਦਗੜ੍ਹ ਹਦੂਦ ਅੰਦਰ ਸ਼ਾਮਿਲ ਕਰਨ ਦਾ ਵਿਰੋਧ

ਅਹਿਮਦਗੜ੍ਹ, 21 ਜੂਨ (ਸੋਢੀ)-ਨਗਰ ਕੌਾਸਲ ਅਹਿਮਦਗੜ੍ਹ ਵਲੋਂ ਜੰਡਾਲੀ ਖ਼ੁਰਦ ਸ਼ਹਿਰ ਦੀ ਹਦੂਦ ਅੰਦਰ ਸ਼ਾਮਿਲ ਕਰਨ ਦੇ ਪਾਸ ਕੀਤੇ ਮਤੇ ਦਾ ਪਿੰਡ ਵਾਸੀਆਂ ਵਲੋਂ ਡਟ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ¢ਪਿੰਡ ਦੀ ਪੰਚਾਇਤ ਦੀ ਅਗਵਾਈ 'ਚ ਪਿੰਡ ਵਾਸੀਆਾ ਵਲੋਂ ਵੱਡਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਸਮਰਾਲਾ, 21 ਜੂਨ (ਸੁਰਜੀਤ ਸਿੰਘ)-ਬਹੁਜਨ ਸਮਾਜ ਪਾਰਟੀ ਹਲਕਾ ਸਮਰਾਲਾ ਦੀ ਮੀਟਿੰਗ ਇੰਚਾਰਜ ਦਲਵੀਰ ਸਿੰਘ ਮੰਡਿਆਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਕੋ-ਆਰਡੀਨੇਟਰ ਨਿਰਮਲ ਸਿੰਘ ਸੁਮਨ, ਦੇਸ ਰਾਜ ਚੌਹਾਨ ਇੰਚਾਰਜ ਜ਼ੋਨ ਲੁਧਿਆਣਾ, ਮਾਸਟਰ ਜਗਦੇਵ ਸਿੰਘ ...

ਪੂਰੀ ਖ਼ਬਰ »

ਜਰਗ ਵਿਖੇ ਕਾਂਗਰਸੀ ਆਗੂਆਂ ਵਲੋਂ ਕੇਂਦਰ ਸਰਕਾਰ ਵਿਰੁੱਧ ਧਰਨਾ

ਜੌੜੇਪੁਲ ਜਰਗ, 21 ਜੂਨ (ਪਾਲਾ ਰਾਜੇਵਾਲੀਆ)-ਕੇਂਦਰ ਸਰਦਾਰ ਵਲੋਂ ਪੈਟਰੋਲ, ਡੀਜ਼ਲ ਅਤੇ ਰੋਜ਼ਾਨਾ ਕੀਤੀਆਂ ਜਾ ਰਹੀਆਂ ਆਮ ਵਰਤੋਂ ਵਿਚ ਆਉਣ ਵਾਲੀਆਂ ਵਸਤੂਆਂ ਦੇ ਮਹਿੰਗੇ ਕੀਤੇ ਜਾ ਰਹੇ ਰੇਟਾਂ ਵਿਰੁੱਧ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਜਰਗ ਵਿਖੇ ਰੋਸ ਧਰਨਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਾਗਰਸ ਕਮੇਟੀ ਵਲੋਂ ਪ੍ਰਧਾਨ ਮੰਤਰੀ ਿਖ਼ਲਾਫ਼ ਪ੍ਰਦਰਸ਼ਨ

ਅਹਿਮਦਗੜ੍ਹ, 21 ਜੂਨ (ਸੋਢੀ)-ਲਾਗਲੇ ਪਿੰਡ ਲਤਾਲਾ ਵਿਖੇ ਜਿਲ੍ਹਾ ਕਾਾਗਰਸ ਕਮੇਟੀ ਲੁਧਿਆਣਾ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ¢ਜ਼ਿਲ੍ਹਾ ਲੁਧਿਆਣਾ ਕਾਾਗਰਸ ਦਿਹਾਤੀ ਦੇ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਿਖ਼ਲਾਫ਼ ਭੈਣੀ ਦੀ ਅਗਵਾਈ 'ਚ ਰੋਸ ਮਾਰਚ

ਹੰਬੜਾਂ, 21 ਜੂਨ (ਸਲੇਮਪੁਰੀ)-ਪੰਜਾਬ ਦੀ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਦੀਆ ਲੋਕ ਮਾਰੂ ਨੀਤੀਆਂ ਿਖ਼ਲਾਫ਼ 15 ਤੋਂ 22 ਜੂਨ ਤੱਕ ਵਿੱਢੇ ਸੰਘਰਸ਼ ਦੌਰਾਨ ਕਿਸਾਨ ਤੇ ਹੋਰ ਵਰਗ ਦੇ ਲੋਕਾਂ ਨੂੰ ਸੁਚੇਤ ਕਰਨ ਲਈ ਹਲਕਾ ਇੰਚਾਰਜ ਮੇਜਰ ਸਿੰਘ ਭੈਣੀ ਦੀ ਅਗਵਾਈ ਹੇਠ ਰੋਸ ...

ਪੂਰੀ ਖ਼ਬਰ »

ਰੁੱਖ਼ਾਂ ਦਾ ਘਾਣ ਕਰਨਾ, ਕੁਦਰਤੀ ਆਫ਼ਤਾਂ ਨੂੰ ਬੁਲਾਵਾ ਦੇਣਾ-ਕੋਸ਼ਿਕ

ਜਗਰਾਉਂ, 21 ਜੂਨ (ਹਰਵਿੰਦਰ ਸਿੰਘ ਖ਼ਾਲਸਾ.)-ਰੁੱਖਾਂ ਦਾ ਘਾਣ ਕਰਕੇ ਮਨੁੱਖ ਕੁਦਰਤੀ ਆਫ਼ਤਾਂ ਨੂੰ ਬੁਲਾਵਾ ਦੇ ਰਿਹਾ ਹੈ | ਅਸੀਂ ਕਦਮ-ਕਦਮ 'ਤੇ ਪ੍ਰਕਿਰਤੀ ਦੇ ਗੁੱਸੇ ਦਾ ਸ਼ਿਕਾਰ ਅਤੇ ਸੁਆਸ-ਸੁਆਸ ਲਾ-ਇਲਾਜ ਬਿਮਾਰੀਆਂ ਨਾਲ ਜੂਝ ਰਹੇ ਹਾਂ | ਇਹ ਵਰਤਾਰਾ ਤਦ ਤਕ ਜਾਰੀ ...

ਪੂਰੀ ਖ਼ਬਰ »

ਡੇਅਰੀ ਵਿਕਾਸ ਬੋਰਡ ਵਲੋਂ ਜਾਗਰੂਕਤਾ ਕੈਂਪ

ਸਮਰਾਲਾ, 21 ਜੂਨ (ਸੁਰਜੀਤ ਸਿੰਘ)-ਡੇਅਰੀ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵਲੋਂ ਪਿੰਡ ਬੰਬਾਂ ਵਿਖੇ ਦੁੱਧ ਉਤਪਾਦਨ ਕਿਸਾਨ ਜਾਗਰੂਕਤਾ ਅਤੇ ਵਿਸਥਾਰ ਸੇਵਾ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਾਬਕਾ ਸਰਪੰਚ ਬਲਵਿੰਦਰ ਸਿੰਘ ਵਲੋਂ ਕੀਤਾ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਸੰਦੀਪ ਸਿੰਘ ਨੇ ਕੀਤੀ ਬੂਟੇ ਲਗਾਉਣ ਦੀ ਸ਼ੁਰੂਆਤ

ਅਹਿਮਦਗੜ੍ਹ, 21 ਜੂਨ (ਰਣਧੀਰ ਸਿੰਘ ਮਹੋਲੀ)-ਵਾਤਾਵਰਨ ਨੂੰ ਸ਼ੁੱਧ ਅਤੇ ਚੌਗਿਰਦੇ ਨੂੰ ਹਰਾ-ਭਰਾ ਕਰਨ ਲਈ ਸ਼ੁਰੂ ਕੀਤੇ ਗਏ ਕਾਰਜ ਤਹਿਤ ਪ੍ਰਸ਼ਾਸਨ ਵਲੋਂ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੂਟੇ ਲਗਾਏ ਗਏ | ਨਾਇਬ ਤਹਿਸੀਲਦਾਰ ਸੰਦੀਪ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਕੋਟਲੀ ਦੀ ਨਿਯੁਕਤੀ ਦਾ ਸਵਾਗਤ

ਬੀਜਾ, 21 ਜੂਨ (ਰਣਧੀਰ ਸਿੰਘ ਧੀਰਾ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਸਾਬਕਾ ਸਰਪੰਚ ਬਰਮਾਲੀਪੁਰ ਅਤੇ ਜ਼ਿਲ੍ਹਾ ਸਕੱਤਰ ਮੇਜਰ ਸਿੰਘ ਹੇਅਰ ਨੇ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ...

ਪੂਰੀ ਖ਼ਬਰ »

ਤੇਲ ਤੇ ਹੋਰ ਵਸਤਾਂ ਦੀਆਂ ਕੀਮਤਾਾ 'ਚ ਵਾਧੇ ਵਿਰੁੱਧ ਕਾਾਗਰਸ ਵਲੋਂ ਧਰਨਾ

ਕੁਹਾੜਾ, 21 ਜੂਨ (ਤੇਲੂ ਰਾਮ ਕੁਹਾੜਾ)-ਕਾਾਗਰਸ ਪਾਰਟੀ ਵਲੋਂ ਵੱਧ ਰਹੀ ਮਹਿੰਗਾਈ ਨੂੰ ਲੈ ਕੈ ਕੇਂਦਰ ਸਰਕਾਰ ਵਿਰੁੱਧ ਲੜੀਵਾਰ ਦਿੱਤੇ ਜਾ ਰਹੇ ਧਰਨਿਆਾ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਇਕ ਧਰਨਾ ਬੀਬਾ ਸਤਵਿੰਦਰ ਕੌਰ ਬਿੱਟੀ ਦੀ ਅਗਵਾਈ ਵਿਚ ਪਿੰਡ ਗੱਦੋਵਾਲ ...

ਪੂਰੀ ਖ਼ਬਰ »

ਪੁਲਿਸ ਨੇ 117 ਪੇਟੀਆਂ ਨਾਜਾਇਜ਼ ਸ਼ਰਾਬ ਫੜੀ

ਸਮਰਾਲਾ, 21 ਜੂਨ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਵਲੋਂ ਨੀਲੋਂ ਪੁਲ ਕੋਲ ਕੀਤੀ ਨਾਕੇਬੰਦੀ ਦੌਰਾਨ ਸਮਰਾਲਾ ਸਾਈਡ ਤੋਂ ਆ ਰਹੀ ਇਕ ਸਵਰਾਜ ਮਾਜਦਾ ਗੱਡੀ ਵਿਚੋਂ 117 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਦ ਕਿ ਇਕ ਵਿਅਕਤੀ ...

ਪੂਰੀ ਖ਼ਬਰ »

ਬਲਾਕ ਖੇਤੀਬਾੜੀ ਅਫ਼ਸਰ ਡਾ: ਕੁਲਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਡੇਹਲੋਂ, 21 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਖੇਤੀਬਾੜੀ ਅਫ਼ਸਰ ਡੇਹਲੋਂ ਵਿਖੇ ਮੋਗਾ ਬਲਾਕ ਤੋਂ ਬਦਲ ਕੇ ਆਏ ਖੇਤੀਬਾੜੀ ਅਫ਼ਸਰ ਡਾ. ਕੁਲਵਿੰਦਰ ਸਿੰਘ ਨੇ ਅੱਜ ਖੇਤੀਬਾੜੀ ਦਫ਼ਤਰ ਵਿਚ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਬਲਾਕ ਅਫ਼ਸਰ ਡਾ. ਕੁਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਰਦਾਰਨੀ ਚਰਨਜੀਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ

ਅਹਿਮਦਗੜ੍ਹ, 21 ਜੂਨ (ਸੋਢੀ)-ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਈ ਛਪਾਰ ਨਿਵਾਸੀ ਸ. ਭਗਵੰਤ ਸਿੰਘ ਦੀ ਪਤਨੀ ਸਰਦਾਰਨੀ ਚਰਨਜੀਤ ਕੌਰ ਨਮਿਤ ਰੱਖੇ ਸਹਿਜ ਪਾਠ ਦੇ ਭੋਗ ਉਪਰੰਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਾਹਿਬ ਪਿੰਡ ਛਪਾਰ ਵਿਖੇ ਹੋਈ¢ਇਸ ਮੌਕੇ ਰਾਗੀ ਜਥੇ ਵਲੋਂ ...

ਪੂਰੀ ਖ਼ਬਰ »

ਜਦੋਂ ਤੱਕ ਜ਼ਮੀਨ ਦਾ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਜ਼ਮੀਨ ਐਕਵਾਇਰ ਨਹੀਂ ਹੋਣ ਦੇਆਂਗੇ-ਲੱਖੋਵਾਲ

ਸਮਰਾਲਾ, 21 ਜੂਨ (ਬਲਜੀਤ ਸਿੰਘ ਬਘੌਰ)-ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਪਿੰਡ ਬੌਾਦਲੀ ਦੀ ਜ਼ਮੀਨ ਦਾ ਬਣਦਾ ਮੁੱਲ ਨਾ ਦੇਣ ਦੇ ਰੋਸ ਵਜੋਂ ਅੱਜ ਜ਼ਮੀਨ ਦੀ ਮਿਣਤੀ ਕਰਨ ਆਈ ਟੀਮ ਨੂੰ ਕਿਸਾਨਾਂ ਵਲੋਂ ਜਬਰੀ ਵਾਪਸ ਮੋੜ ਦਿੱਤਾ ਗਿਆ | ਰੋਸ ਧਰਨੇ ਦੀ ਅਗਵਾਈ ਕਰ ਰਹੇ ਭਾਰਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX