ਤਾਜਾ ਖ਼ਬਰਾਂ


ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  13 minutes ago
ਨਵੀਂ ਦਿੱਲੀ, 23 ਮਾਰਚ - ਸੀਨੀਅਰ ਕਾਂਗਰਸੀ ਆਗੂ ਦਿਗਵਿਜੇ ਸਿੰਘ ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ...
3 ਪਿਸਤੌਲਾਂ, ਡਰੱਗ ਮਨੀ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਗ੍ਰਿਫ਼ਤਾਰ
. . .  9 minutes ago
ਜਲੰਧਰ, 23 ਮਾਰਚ - ਜਲੰਧਰ ਪੁਲਿਸ ਨੇ ਦੋ ਵੱਖ ਵੱਖ ਥਾਵਾਂ ਤੋਂ 3 ਪਿਸਤੌਲਾਂ, 13 ਜਿੰਦਾ ਕਾਰਤੂਸਾਂ, ਇੱਕ ਕਾਰ, 1 ਲੱਖ 5 ਹਜ਼ਾਰ ਦੀ ਡਰੱਗ ਮਨੀ ਅਤੇ 270 ਗ੍ਰਾਮ ਨਸ਼ੀਲੇ ਪਾਊਡਰ ਸਮੇਤ...
ਕਰਮਬੀਰ ਸਿੰਘ ਹੋਣਗੇ ਦੇਸ਼ ਦੇ ਅਗਲੇ ਜਲ ਸੈਨਾ ਮੁਖੀ
. . .  28 minutes ago
ਨਵੀਂ ਦਿੱਲੀ, 23 ਮਾਰਚ- ਭਾਰਤੀ ਜਲ ਸੈਨਾ ਲਈ ਸਰਕਾਰ ਨੇ ਅਗਲੇ ਮੁਖੀ ਦੇ ਨਾਂ ਐਲਾਨ ਕਰ ਦਿੱਤਾ ਹੈ। ਵਾਇਸ ਐਡਮਿਰਲ ਕਰਮਬੀਰ ਸਿੰਘ ਦੇਸ਼ ਦੇ ਅਗਲੇ ਜਲ ਸੈਨਾ ਮੁਖੀ ਹੋਣਗੇ। ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ 31 ਮਈ, 2019 ਨੂੰ ਸੇਵਾ...
ਸ੍ਰੀ ਦਰਬਾਰ ਵਿਖੇ ਸ਼ੁਰੂ ਹੋਈ ਸੋਨੇ ਦੀ ਧੁਆਈ ਦੀ ਕਾਰ ਸੇਵਾ
. . .  37 minutes ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਦੇ ਮੁਖੀ ਭਾਈ ਮਹਿੰਦਰ ਸਿੰਘ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਸੇਵਾ ਦੀ ਆਰੰਭਤਾ ਮੌਕੇ...
ਅਫ਼ਗ਼ਾਨਿਸਤਾਨ 'ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ
. . .  about 1 hour ago
ਕਾਬੁਲ, 23 ਮਾਰਚ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਹੇਲਮੰਡ 'ਚ ਅੱਜ ਹੋਏ ਦੋ ਜ਼ਬਰਦਸਤ ਧਮਾਕਿਆਂ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਦੇ ਲਸ਼ਕਰ ਗਾਹ ਸ਼ਹਿਰ ਦੇ ਇੱਕ ਸਟੇਡੀਅਮ 'ਚ...
ਬਿਹਾਰ 'ਚ ਐੱਨ. ਡੀ. ਏ. ਵਲੋਂ ਉਮੀਦਵਾਰਾਂ ਦਾ ਐਲਾਨ, ਪਟਨਾ ਸਾਹਿਬ ਤੋਂ ਕੱਟਿਆ ਗਿਆ ਸ਼ਤਰੂਘਨ ਸਿਨਹਾ ਦਾ ਪੱਤਾ
. . .  about 1 hour ago
ਪਟਨਾ, 23 ਮਾਰਚ- ਬਿਹਾਰ 'ਚ ਐੱਨ. ਡੀ. ਏ. ਨੇ ਅੱਜ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬੇ 'ਚ ਭਾਜਪਾ ਇੰਚਾਰਜ ਭੁਪਿੰਦਰ ਯਾਦਵ ਨੇ ਭਾਜਪਾ, ਜਨਤਾ ਦਲ ਯੂਨਾਈਟਿਡ (ਜੇ. ਡੀ. ਯੂ.) ਅਤੇ ਲੋਕ ਜਨਸ਼ਕਤੀ ਪਾਰਟੀ (ਐੱਲ. ਜੇ. ਪੀ.) ਦੇ 39...
ਪੰਜਾਬ 'ਚ ਥਾਂ-ਥਾਂ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 2 hours ago
ਸੰਗਰੂਰ, 23 ਮਾਰਚ (ਧੀਰਜ ਪਸ਼ੋਰੀਆ)- ਪੰਜਾਬ 'ਚ ਅੱਜ ਥਾਂ-ਥਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਲੋਕਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀਆਂ...
ਪਠਾਨਕੋਟ 'ਚ ਪੁਲਿਸ ਨੇ ਹਿਰਾਸਤ 'ਚ ਲਏ ਪੰਜ ਕਸ਼ਮੀਰੀ
. . .  about 2 hours ago
ਪਠਾਨਕੋਟ, 23 ਮਾਰਚ (ਚੌਹਾਨ)- ਪਠਾਨਕੋਟ ਦੇ ਮਮੂੰਨ 'ਚ ਪੁਲਿਸ ਨੇ ਅੱਜ ਪੰਜ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਪੰਜੇ ਸ਼ੱਕੀ ਜੰਮੂ-ਕਸ਼ਮੀਰ ਪੁਲਵਾਮਾ ਅਤੇ ਅਨੰਤਨਾਗ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਇਹ ਪੰਜੇ ਸ਼ੱਕੀ...
ਦੁਬਈ ਤੋਂ ਪਰਤੇ ਨੌਜਵਾਨ ਦਾ ਕਤਲ, ਘਰ ਦੇ ਕੋਲੋਂ ਮਿਲੀ ਲਾਸ਼
. . .  about 2 hours ago
ਮੋਗਾ, 23 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਸਥਾਨਕ ਸ਼ਹਿਰ ਦੇ ਮੁਹੱਲਾ ਸੰਧੂਆਂ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੋਕਾਂ ਨੇ ਸਵੇਰੇ ਘਰਾਂ ਕੋਲ ਲੱਗੀਆਂ ਰੂੜ੍ਹੀਆਂ ਕੋਲ ਇੱਕ ਵਿਅਕਤੀ ਦੀ ਲਾਸ਼ ਪਈ ਦੇਖੀ। ਮ੍ਰਿਤਕ ਦੀ ਪਹਿਚਾਣ 33 ਸਾਲਾ...
ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
. . .  about 2 hours ago
ਸ੍ਰੀਨਗਰ, 23 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਸੰਬੰਧੀ ਪੁਲਿਸ ਨੇ ਦੱਸਿਆ ਕਿ ਬੀਤੀ ਰਾਤ ਜ਼ਿਲ੍ਹੇ ਦੇ ਗਨਡੋਹ ਇਲਾਕੇ ਦੇ ਥਾਥਰੀ ਰੋਡ 'ਤੇ ਜਾ ਰਿਹਾ ਇੱਕ ਟਰੱਕ ਪਹਾੜੀ ਤੋਂ ਚਟਾਨਾਂ ਡਿੱਗਣ...
ਚੀਨ ਕੈਮੀਕਲ ਪਲਾਂਟ 'ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64
. . .  about 3 hours ago
ਬੀਜਿੰਗ, 23 ਮਾਰਚ- ਚੀਨ ਦੇ ਜਿਆਂਗਸੁ ਸੂਬੇ ਦੇ ਯਾਨਚੇਂਗ ਸ਼ਹਿਰ 'ਚ ਇੱਕ ਕੈਮੀਕਲ ਪਲਾਂਟ 'ਚ ਹੋਏ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 64 ਹੋ ਗਈ ਹੈ, ਜਦੋਂਕਿ 28 ਲੋਕ ਅਜੇ ਵੀ ਲਾਪਤਾ ਹਨ। ਸ਼ਹਿਰ ਦੇ ਮੇਅਰ ਕਾਓ ਲੁਬਾਓ ਨੇ ਅੱਜ ਇਸ ਸੰਬੰਧੀ...
ਭਾਰਤ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪਿਨਾਕੀ ਘੋਸ਼, ਰਾਸ਼ਟਰਪਤੀ ਨੇ ਚੁਕਾਈ ਸਹੁੰ
. . .  about 3 hours ago
ਨਵੀਂ ਦਿੱਲੀ, 23 ਮਾਰਚ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪਿਨਾਕੀ ਚੰਦਰ ਘੋਸ਼ ਨੇ ਅੱਜ ਦੇਸ਼ ਦੇ ਪਹਿਲੇ ਲੋਕਪਾਲ 'ਤੇ ਤੌਰ 'ਤੇ ਸਹੁੰ ਚੁੱਕੀ। ਉਨ੍ਹਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ...
ਹਾਈਵੇਅ 'ਤੇ ਸੈਲਾਨੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ, ਜਿੰਦਾ ਝੁਲਸੇ 26 ਲੋਕ
. . .  about 3 hours ago
ਬੀਜਿੰਗ, 23 ਮਾਰਚ- ਚੀਨ ਦੇ ਹੁਨਾਨ ਸੂਬੇ 'ਚ ਸੈਲਾਨੀਆਂ ਨਾਲ ਭਰੀ ਇੱਕ ਬੱਸ 'ਚ ਭਿਆਨਕ ਅੱਗ ਲੱਗ ਜਾਣ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ, ਜਦਕਿ 28 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਵਲੋਂ ਅੱਜ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ...
ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਬੈਂਗਲੁਰੂ, 23 ਮਾਰਚ- ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ 'ਚ ਅੱਜ ਐੱਲ. ਪੀ. ਜੀ. ਸਿਲੰਡਰਾਂ ਨੂੰ ਲਿਜਾ ਰਿਹਾ ਇੱਕ ਟਰੱਕ ਦੀ ਨਿਰਮਾਣ ਸਮਗਰੀ ਲਿਜਾ ਰਹੇ ਦੂਜੇ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ...
ਇੰਦੌਰ 'ਚ ਸਵਾਈਨ ਫਲੂ ਕਾਰਨ 41 ਮੌਤਾਂ
. . .  about 5 hours ago
ਇੰਦੌਰ, 23 ਮਾਰਚ - ਮੱਧ ਪ੍ਰਦੇਸ਼ ਦੇ ਇੰਦੌਰ ਵਿਚ 2019 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸਵਾਈਨ ਫਲੂ ਕਾਰਨ 41 ਮੌਤਾਂ ਹੋਈਆਂ ਹਨ। ਸਵਾਈਨ ਫਲੂ ਤੋਂ ਪੀੜਤ 19 ਮਰੀਜ਼ ਹਸਪਤਾਲ ਵਿਚ ਦਾਖਲ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 6 hours ago
ਅੱਜ ਹੋਵੇਗਾ ਆਈ.ਪੀ.ਐਲ. 12 ਦਾ ਆਗਾਜ਼
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਰਾਸ਼ਟਰੀ-ਅੰਤਰਰਾਸ਼ਟਰੀ

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਬੇਟੀ ਨੂੰ ਦਿੱਤਾ ਜਨਮ

ਅਹੁਦੇ 'ਤੇ ਰਹਿੰਦਿਆਂ ਬੱਚੇ ਨੰੂ ਜਨਮ ਦੇਣ ਵਾਲੀ ਦੂਜੀ ਪ੍ਰਧਾਨ ਮੰਤਰੀ ਬਣੀ

ਆਕਲੈਂਡ, 21 ਜੂਨ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਦੀ ਕੁੱਖੋਂ ਅੱਜ ਬੇਟੀ ਨੇ ਜਨਮ ਲਿਆ ਹੈ ਜਿਸ ਦੀ ਪੁਸ਼ਟੀ ਉਨ੍ਹਾਂ ਆਪਣੀ ਨਵਜੰਮੀ ਬੇਟੀ ਤੇ ਸਾਥੀ ਕਲਾਰਕ ਗੇਅਫੋਰਡ ਨਾਲ ਲਈ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਸਾਂਝੀ ਕਰਦਿਆਂ ਕੀਤੀ | ਦੱਸਣਯੋਗ ਹੈ ਕਿ 37 ਸਾਲਾ ਜੈਸਿੰਡਾ ਆਰਡਰਨ ਅੱਜ ਸਵੇਰੇ ਆਕਲੈਂਡ ਸਿਟੀ ਹਸਪਤਾਲ ਵਿਚ ਜਣੇਪੇ ਲਈ ਦਾਖਲ ਹੋਈ ਸੀ ਤੇ ਸ਼ਾਮ ਕਰੀਬ 4:45 ਵਜੇ (ਭਾਰਤੀ ਸਮੇਂ ਮੁਤਾਬਿਕ ਸਵੇਰੇ ਸਵਾ 10 ਵਜੇ) ਉਨ੍ਹਾਂ ਨੇ ਇਕ ਬੱਚੀ ਨੰੂ ਜਨਮ ਦਿੱਤਾ | ਡਾਕਟਰਾਂ ਅਨੁਸਾਰ ਮਾਂ ਤੇ ਬੇਟੀ ਦੋਵੇਂ ਬਿਲਕੁਲ ਤੰਦਰੁਸਤ ਹਨ ਅਤੇ ਜਨਮ ਸਮੇਂ ਬੱਚੀ ਦਾ ਭਾਰ 3.31 ਕਿੱਲੋ ਦੱਸਿਆ ਗਿਆ | ਬੱਚੇ ਦੀ ਦੇਖਭਾਲ ਖ਼ੁਦ ਕਰਨ ਲਈ ਉਨ੍ਹਾਂ 6 ਹਫ਼ਤਿਆਂ ਦੀ ਛੁੱਟੀ ਲਈ ਹੈ | ਜ਼ਿਕਰਯੋਗ ਹੈ ਕਿ ਜੈਸਿੰਡਾ ਆਰਡਰਨ ਨੰੂ ਨਿਊਜ਼ੀਲੈਂਡ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣਨ ਦਾ ਮਾਣ ਹਾਸਲ ਹੈ ਅਤੇ ਹੁਣ ਉਹ ਪ੍ਰਧਾਨ ਮੰਤਰੀ ਅਹੁਦੇ 'ਤੇ ਹੁੰਦੇ ਹੋਏ ਬੱਚੇ ਨੰੂ ਜਨਮ ਦੇਣ ਵਾਲੀ ਦੁਨੀਆ ਦੀ ਦੂਜੀ ਪ੍ਰਧਾਨ ਮੰਤਰੀ ਬਣ ਗਈ ਹੈ | ਇਸ ਤੋਂ ਪਹਿਲਾਂ ਪਾਕਿਸਤਾਨ ਦੀ ਮਰਹੂਮ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਨੇ 1990 ਵਿਚ ਪ੍ਰਧਾਨ ਮੰਤਰੀ ਹੁੰਦੇ ਹੋਏ ਬੱਚੇ ਨੂੰ ਜਨਮ ਦਿੱਤਾ ਸੀ | ਦੱਸਣਾ ਬਣਦਾ ਹੈ ਕਿ ਬੇਨਜ਼ੀਰ ਭੁੱਟੋ ਦਾ ਜਨਮ ਅੱਜ ਦੀ ਤਰੀਕ (21 ਜੂਨ 1953) ਨੂੰ ਹੋਇਆ ਸੀ | ਜੈਸਿੰਡਾ ਆਰਡਰਨ ਨੂੰ ਇਸ ਮੌਕੇ ਜਿੱਥੇ ਨਿਊਜ਼ੀਲੈਂਡ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਵਿਨਸਟਨ ਪੀਟਰ ਨੇ ਵਧਾਈ ਦਿੱਤੀ, ਉੱਥੇ ਹੋਰ ਅਹਿਮ ਸ਼ਖ਼ਸੀਅਤਾਂ ਵੀ ਉਨ੍ਹਾਂ ਨੂੰ ਵਧਾਈਆਂ ਦੇ ਰਹੀਆਂ ਹਨ |


ਖ਼ਬਰ ਸ਼ੇਅਰ ਕਰੋ

ਮੋਬਾਈਲ ਬੈਟਰੀ 'ਚ ਧਮਾਕੇ ਕਾਰਨ ਮਲੇਸ਼ੀਆ ਦੀ ਨਾਮੀ ਕੰਪਨੀ ਦੇ ਸੀ.ਈ.ਓ. ਦੀ ਮੌਤ

ਚਾਰਜ਼ਿੰਗ 'ਤੇ ਲਗਾ ਕੇ ਸੁੱਤਾ ਪਿਆ ਸੀ

ਕੁਆਲਾਲੰਪੁਰ (ਮਲੇਸ਼ੀਆ), 21 ਜੂਨ (ਏਜੰਸੀ)-ਮੋਬਾਈਲ ਬੈਟਰੀ 'ਚ ਧਮਾਕਾ ਹੋਣ ਦੀਆਂ ਪਹਿਲਾਂ ਵੀ ਕਈ ਖ਼ਬਰਾਂ ਆ ਚੁੱਕੀਆਂ ਹਨ | ਹੁਣ ਇਕ ਅਜਿਹੀ ਹੋਰ ਘਟਨਾ ਮਲੇਸ਼ੀਆ 'ਚ ਸਾਹਮਣੇ ਆਈ ਹੈ ਅਤੇ ਇਸ ਹਾਦਸੇ 'ਚ ਇੱਥੋਂ ਦੀ ਇਕ ਵੱਡੀ ਕੰਪਨੀ ਦੇ ਸੀ.ਈ.ਓ. ਦੀ ਮੌਤ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਪਿ੍ਅੰਕਾ ਦੀ ਮਾਂ ਨੂੰ ਮਿਲਣ ਭਾਰਤ ਆਵੇਗਾ ਨਿਕ

ਮੁੰਬਈ, 21 ਜੂਨ (ਏਜੰਸੀ)- ਅਦਾਕਾਰਾ ਪਿ੍ਅੰਕਾ ਚੋਪੜਾ ਤੇ ਹਾਲੀਵੁੱਡ ਗਾਇਕ ਨਿਕ ਜੋਨਸ ਨਾਲ ਜੁੜੀ ਕੋਈ ਨਾਲ ਕੋਈ ਖ਼ਬਰ ਸੁਰਖ਼ੀਆਂ ਦਾ ਹਿੱਸਾ ਬਣਦੀ ਰਹਿੰਦੀ ਹੈ ਅਤੇ ਦੋਵੇਂ ਹੌਲੀ-ਹੌਲੀ ਇਕ-ਦੂਜੇ ਦੇ ਨੇੜੇ ਆ ਰਹੇ | ਹੁਣ ਮੀਡੀਆ ਦੀ ਰਿਪੋਰਟ ਅਨੁਸਾਰ ਇਹ ਖ਼ਬਰ ਹੈ ਕਿ ...

ਪੂਰੀ ਖ਼ਬਰ »

ਦੁਕਾਨ ਲੁੱਟਣ ਆਏ ਲੁਟੇਰਿਆਂ ਨੂੰ ਪੰਜਾਬੀ ਨੇ ਖ਼ਦੇੜਿਆ

ਗੋਲੀਆਂ ਚਲਾਉਣ ਦੇ ਬਾਵਜੂਦ ਡਟ ਕੇ ਕੀਤਾ ਮੁਕਾਬਲਾ

ਲੂਵਨ (ਬੈਲਜੀਅਮ), 21 ਜੂਨ (ਅਮਰਜੀਤ ਸਿੰਘ ਭੋਗਲ) ਪਿਛਲੇ ਕਾਫ਼ੀ ਸਮੇਂ ਤੋ ਬੈਲਜੀਅਮ ਵਿਚ ਲੁੱਟਾਂ ਖੋਹਾਂ ਕਰਨ ਵਾਲੇ ਗੈਂਗ ਸਰਗਰਮ ਹਨ, ਜੋ ਆਏ ਦਿਨ ਕਿਸੇ ਨਾ ਕਿਸੇ ਰਾਤ ਨੂੰ ਦੁਕਾਨ 'ਤੇ ਧਾਵਾ ਬੋਲ ਕੇ ਨਕਦੀ ਤੇ ਸਿਗਰਟਾਂ/ਸ਼ਰਾਬ ਤੇ ਹੋਰ ਚੀਜ਼ਾਂ ਲੁੱਟ ਕੇ ਲੈ ਜਾਂਦੇ ...

ਪੂਰੀ ਖ਼ਬਰ »

ਬਰਤਾਨੀਆ ਨੂੰ ਯੂਰਪੀ ਸੰਘ ਤੋਂ ਵੱਖ ਹੋਣ ਲਈ ਹਾਊਸ ਆਫ਼ ਲਾਰਡਜ਼ ਵਲੋਂ ਮਨਜ਼ੂਰੀ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਉੱਪਰਲੇ ਸਦਨ ਨੇ ਬੀਤੇ ਦਿਨ ਯੂਰਪੀ ਸੰਘ (ਈ.ਯੂ.) ਤੋਂ ਵੱਖ ਹੋਣ ਸਬੰਧੀ ਬਿੱਲ ਪਾਸ ਕਰ ਦਿੱਤਾ ਹੈ | ਇਸ ਦੇ ਨਾਲ ਹੀ ਇਸ ਬਿੱਲ 'ਤੇ ਮਹੀਨਿਆਂ ਤੋਂ ਹੋ ਰਹੀ ਸੰਸਦੀ ਚਰਚਾ 'ਤੇ ਵੀ ਵਿਰਾਮ ਚਿੰਨ੍ਹ ਲੱਗ ਗਿਆ | ਇਸ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਔਰਤ ਅਤੇ ਉਸ ਦੇ ਪ੍ਰੇਮੀ ਨੂੰ 20 ਸਾਲ ਤੋਂ ਵਧ ਦੀ ਕੈਦ

ਮੈਲਬੌਰਨ, 22 ਜੂਨ (ਏਜੰਸੀ)-ਪਤੀ ਨੂੰ ਜੂਸ 'ਚ ਜ਼ਹਿਰ ਮਿਲ ਕੇ ਮਾਰਨ ਦੇ ਦੋਸ਼ 'ਚ ਆਸਟ੍ਰੇਲੀਆ ਦੀ ਇਕ ਅਦਾਲਤ ਨੇ ਇਕ ਭਾਰਤੀ ਮੂਲ ਦੀ ਔਰਤ ਤੇ ਉਸ ਦੇ ਪ੍ਰੇਮੀ ਨੂੰ 20 ਸਾਲ ਤੋਂ ਵਧ ਜੇਲ੍ਹ ਦੀ ਸਜ਼ਾ ਸੁਣਾਈ ਹੈ। ਜ਼ਿਕਰਯੋਗ ਹੈ ਕਿ ਕੇਰਲਾ ਨਾਲ ਸਬੰਧਿਤ ਸੋਫੀਆ ਸੈਮ (34) ਤੇ ਅਰੁਣ ...

ਪੂਰੀ ਖ਼ਬਰ »

ਸਾਂਝਾ ਕਬੱਡੀ ਮੇਲਾ 15 ਜੁਲਾਈ ਨੂੰ

ਲੂਵਨ (ਬੈਲਜੀਅਮ), 21 ਜੂਨ (ਅਮਰਜੀਤ ਸਿੰਘ ਭੋਗਲ)-ਚੜ੍ਹਦੀ ਕਲਾ ਸਪੋਰਟਸ ਕਲੱਬ ਅਤੇ ਐਨ.ਆਰ.ਆਈ. ਸਪੋਰਟਸ ਕਲੱਬ ਬੈਲਜੀਅਮ ਵਲੋਂ ਸਾਂਝੇ ਤੌਰ 'ਤੇ 15 ਜੁਲਾਈ ਨੂੰ ਸੱਭਿਆਚਾਰਕ ਕਬੱਡੀ ਮੇਲਾ ਸੰਤਿਰੂਧਨ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦੋਵਾਂ ਕਲੱਬਾਂ ਦੇ ...

ਪੂਰੀ ਖ਼ਬਰ »

ਬਰੇਸ਼ੀਆ 'ਚ 6ਵਾਂ ਫੁਲਕਾਰੀ ਮੇਲਾ ਕਰਵਾਇਆ

ਬਰੇਸ਼ੀਆ (ਇਟਲੀ), 21 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਪੰਜਾਬੀ ਭਾਈਚਾਰੇ ਵਲੋਂ ਸ੍ਰੀਮਤੀ ਰੀਨਾ ਸ਼ਰਮਾ ਦੀ ਅਗਵਾਈ ਹੇਠ 6ਵਾਂ ਸਾਲਾਨਾ ਸੱਭਿਆਚਾਰਕ ਮੇਲਾ 'ਫੁਲਕਾਰੀ' ਬਰੇਸ਼ੀਆ ਦੇ ਨਜ਼ਦੀਕੀ ਸ਼ਹਿਰ ਬਨਿਆਉਲੋ ਮੇਲਾ ਦੇ ਮਹਾਰਾਜਾ ਇੰਡੀਅਨ ...

ਪੂਰੀ ਖ਼ਬਰ »

ਗੈਂਟ ਵਿਖੇ ਘੱਲੂਘਾਰਾ ਦੀ ਯਾਦ 'ਚ ਸਮਾਗਮ 24 ਨੂੰ

ਲੂਵਨ (ਬੈਲਜੀਅਮ), 21 ਜੂਨ (ਅਮਰਜੀਤ ਸਿੰਘ ਭੋਗਲ)-ਇੰਟਰਨੈਸ਼ਨਲ ਸਿੱਖ ਕੌਾਸਲ ਅਤੇ ਇੰਟਰਨੈਸ਼ਨਲ ਸਿੱਖ ਵੈੱਲਫੇਅਰ ਕੌਾਸਲ ਵਲੋ 24 ਜੂਨ ਨੂੰ ਮਾਤਾ ਸਾਹਿਬ ਕੌਰ ਗੁਰਦੁਆਰਾ ਗੈਂਟ ਵਿਖੇ ਘੱਲੂਘਾਰਾ ਦਿਵਸ ਦੀ ਯਾਦ ਕਰਵਾਏ ਜਾ ਰਹੇ ਸਮਾਗਮ ਵਿਚ ਜਿੱਥੇ ਯੂਰਪ ਭਰ ਦੇ ...

ਪੂਰੀ ਖ਼ਬਰ »

ਸਲੋਹ ਵਿਖੇ ਧਾਰਮਿਕ ਮੇਲਾ ਪਹਿਲੀ ਨੂੰ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਖ਼ਾਲਸਾ ਪ੍ਰਾਇਮਰੀ ਸਕੂਲ ਵੈਕਸਮ ਰੋਡ ਸਲੋਹ ਵਿਖੇ ਸਾਲਾਨਾ ਧਾਰਮਿਕ ਮੇਲਾ ਇਕ ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ | ਉਂਕਾਰ ਸਿੰਘ ਵਲੋਂ ਭੇਜੀ ਜਾਣਕਾਰੀ ਅਨੁਸਾਰ ਇਸ ਮੇਲੇ ਵਿਚ ਪ੍ਰਸਿੱਧ ਗਾਇਕ ਕੇ.ਐਸ. ਮੱਖਣ ਵਿਸ਼ੇਸ਼ ...

ਪੂਰੀ ਖ਼ਬਰ »

ਸਿਆਟਲ ਖੇਡ ਕੈਂਪ 23 ਨੂੰ

ਸਿਆਟਲ, 21 ਜੂਨ (ਗੁਰਚਰਨ ਸਿੰਘ ਢਿੱਲੋਂ)-ਨੌਵਾਂ ਸਿਆਟਲ ਖੇਡ ਕੈਂਪ 23 ਜੂਨ ਨੂੰ ਸ਼ਾਮ 5 ਵਜੇ ਵਿਲਸਨ ਪਲੇਅ ਫੀਲਡਜ਼ ਕੈਂਟ ਵਿਚ ਕਰਵਾਇਆ ਜਾ ਰਿਹਾ ਹੈ | ਜਿੱਥੇ ਪੰਜਾਬੀ ਭਾਈਚਾਰੇ ਦੇ 5 ਸਾਲ ਤੋਂ ਉੱਪਰ ਉਮਰ ਦੇ ਬੱਚੇ ਸ਼ਾਮਿਲ ਹੋ ਰਹੇ ਹਨ | ਪੰਜਾਬੀ ਭਾਈਚਾਰੇ ਦੇ ਸਹਿਯੋਗ ...

ਪੂਰੀ ਖ਼ਬਰ »

'ਰਾਜ ਕਰੇਗਾ ਖ਼ਾਲਸਾ' ਕਹਿਣ 'ਤੇ ਮੁਕੱਦਮਾ ਚਲਾਉਣ ਦਾ ਮਾਮਲਾ

ਅਦਾਲਤੀ ਫ਼ੈਸਲੇ ਦਾ ਯੂ.ਕੇ. ਦੀਆਂ ਸਿੱਖ ਜਥੇਬੰਦੀਆਂ ਵਲੋਂ ਵਿਰੋਧ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਿਛਲੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਸੁਦੀਪ ਆਹਲੂਵਾਲੀਆ ਵਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕ ਨੌਜਵਾਨ ਅਰਵਿੰਦਰ ਸਿੰਘ ਦੀ ਜ਼ਮਾਨਤ ਦੀ ਅਰਜ਼ੀ 'ਤੇ ਫ਼ੈਸਲਾ ਸੁਣਾਉਂਦਿਆਂ ਕਿਹਾ ਗਿਆ ਕਿ ਜੇਕਰ ਕੋਈ ...

ਪੂਰੀ ਖ਼ਬਰ »

ਡਰਬੀ ਵਿਖੇ 'ਮਰਦ ਅਗੰਮੜਾ' ਨਾਟਕ ਦਾ ਸਫਲ ਮੰਚਨ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਅਨ ਕਮਿਊਨਿਟੀ ਸੈਂਟਰ ਰਾਅਡੌਨ ਸਟ੍ਰੀਟ ਵਿਖੇ ਪੰਜਾਬੀ ਥੀਏਟਰ ਅਕੈਡਮੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਚੱਲ ਰਹੇ ਲੜੀਵਾਰ ਸਮਾਗਮਾਂ ਦੌਰਾਨ 'ਮਰਦ ਅਗੰਮੜਾ' ਨਾਟਕ ਦਾ ...

ਪੂਰੀ ਖ਼ਬਰ »

5ਜੀ ਤਕਨਾਲੋਜੀ ਖੋਜ ਸਬੰਧੀ ਭਾਰਤ ਵਲੋਂ ਯੂ. ਕੇ. ਦੇ ਕਾਲਜ ਤੇ ਯੂਨੀਵਰਸਿਟੀਆਂ ਨਾਲ ਸਮਝੌਤਾ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀ ਦੂਰਸੰਚਾਰ ਦੇ ਖੇਤਰ ਵਿਚ ਖੋਜ ਤੇ ਵਿਕਾਸ (ਸੀ.ਡੀ.ਓ.ਟੀ.) ਸਰਕਾਰੀ ਸੰਸਥਾ ਵਲੋਂ ਯੂ.ਕੇ. ਦੀਆਂ ਤਿੰਨ ਅਕਾਦਮਿਕ ਸੰਸਥਾਵਾਂ ਨਾਲ 5ਜੀ ਤਕਨਾਲੋਜੀ ਦੀ ਸ਼ੁਰੂਆਤ ਕਰਨ ਲਈ ਖੋਜ ਅਤੇ ਸੁਵਿਧਾ ਪ੍ਰਦਾਨ ਕਰਨ ਲਈ ...

ਪੂਰੀ ਖ਼ਬਰ »

ਕੈਨੇਡਾ 'ਚ ਪਦਮਸ੍ਰੀ ਕਰਤਾਰ ਸਿੰਘ ਨੂੰ ਸਨਮਾਨਿਆ

ਟੋਰਾਂਟੋ, 21 ਜੂਨ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਅਰਜੁਨ ਐਵਾਰਡੀ ਪਹਿਲਵਾਨ ਅਤੇ ਸਾਬਕਾ ਸੀਨੀਅਰ ਪੁਲਿਸ ਅਧਿਕਾਰੀ ਪਦਮਸ੍ਰੀ ਕਰਤਾਰ ਸਿੰਘ ਆਪਣੀ ਕੈਨੇਡਾ ਫੇਰੀ 'ਤੇ ਆਏ, ਜਿੱਥੇ ਵੱਖ-ਵੱਖ ਥਾਵਾਂ 'ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵਲੋਂ ਉਨ੍ਹਾਂ ਦਾ ਸਨਮਾਨ ...

ਪੂਰੀ ਖ਼ਬਰ »

ਕੈਲਗਰੀ 'ਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ 3 ਦਿਨਾ ਸਮਾਗਮ ਸ਼ੁਰੂ

ਕੈਲਗਰੀ, 21 ਜੂਨ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ 3 ਰੋਜ਼ਾ ਸਮਾਗਮਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਸਮੇਂ ਭਾਈ ਰਣਜੀਤ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX