ਤਾਜਾ ਖ਼ਬਰਾਂ


ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਵੋਟਾਂ 'ਤੇ 45083 ਵੋਟਾਂ 'ਤੇ
. . .  0 minutes ago
ਖਡੂਰ ਸਾਹਿਬ ਹਲਕੇ ਤੋਂ 11ਵੇਂ ਰਾਊਂਡ 'ਚ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ 18141 ਵੋਟਾਂ ਨਾਲ ਅੱਗੇ
. . .  3 minutes ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ 15924 ਵੋਟਾਂ ਨਾਲ ਅੱਗੇ
. . .  3 minutes ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 9128 ਵੋਟ ਨਾਲ ਅੱਗੇ
. . .  4 minutes ago
ਖਡੂਰ ਸਾਹਿਬ ਹਲਕੇ ਤੋਂ 10ਵੇਂ ਰਾਊਂਡ 'ਚ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ 14979 ਵੋਟਾਂ ਨਾਲ ਅੱਗੇ
. . .  5 minutes ago
ਅਬੋਹਰ ਵਿਧਾਨ ਸਭਾ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਦੂਜੇ ਰਾਊਂਡ 'ਚ ਵੀ 2000 ਵੋਟਾਂ ਨਾਲ ਅੱਗੇ
. . .  6 minutes ago
ਹਲਕਾ ਅਟਾਰੀ ਦੇ ਪਹਿਲੇ ਰੁਝਾਨ 'ਚ ਔਜਲਾ 860 ਵੋਟਾਂ ਨਾਲ ਅੱਗੇ
. . .  8 minutes ago
ਬਠਿੰਡਾ ਤੋਂ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਅੱਗੇ
. . .  8 minutes ago
ਗੁਰਦਾਸਪੁਰ ਹਾਟ ਸੀਟ : ਭੋਆ ਹਲਕੇ ਵਿਚੋਂ ਸੰਨੀ ਦਿਓਲ 2494 ਵੋਟਾਂ ਨਾਲ ਅੱਗੇ
. . .  10 minutes ago
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ 18120 ਵੋਟਾਂ ਨਾਲ ਅੱਗੇ
. . .  10 minutes ago
ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ 5329 ਵੋਟਾਂ ਨਾਲ ਅੱਗੇ
. . .  11 minutes ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ 12198 ਵੋਟਾਂ ਨਾਲ ਅੱਗੇ
. . .  12 minutes ago
ਫ਼ਰੀਦਕੋਟ ਲੋਕ ਸਭਾ ਹਲਕੇ ਦੇ ਗਿੱਦੜਦਬਾਹਾ ਤੋਂ ਅਕਾਲੀ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਅੱਗੇ
. . .  15 minutes ago
ਫ਼ਤਹਿਗੜ੍ਹ ਸਾਹਿਬ 'ਚ ਡਾ. ਅਮਰ ਸਿੰਘ ਪਹਿਲੇ ਗੇੜ 'ਚ ਅੱਗੇ
. . .  17 minutes ago
ਸਮਰਾਲਾ ਤੋਂ ਦੂਜੇ ਗੇੜ ਤੱਕ ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ 77 ਵੋਟਾਂ ਨਾਲ ਅੱਗੇ
. . .  18 minutes ago
ਅਬੋਹਰ ਵਿਧਾਨ ਸਭਾ ਹਲਕੇ ਤੋਂ ਸੁਖਬੀਰ ਸਿੰਘ ਬਾਦਲ 2704 ਵੋਟਾਂ ਨਾਲ ਅੱਗੇ
. . .  19 minutes ago
ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ 1417 ਵੋਟਾਂ ਨਾਲ ਅੱਗੇ
. . .  20 minutes ago
ਖਰੜ ਵਿਧਾਨ ਸਭਾ ਹਲਕੇ ਤੋਂ ਦੂਸਰੇ ਰਾਉਂਡ ਵਿੱਚ ਮਨੀਸ਼ ਤਿਵਾੜੀ 500 ਵੋਟਾਂ ਨਾਲ ਅੱਗੇ
. . .  20 minutes ago
ਗੁਰਦਾਸਪੁਰ ਤੋਂ ਸੰਨੀ ਦਿਓਲ 5215 ਵੋਟਾਂ ਨਾਲ ਅੱਗੇ
. . .  21 minutes ago
ਪਹਿਲੇ ਰਾਊਂਡ 'ਚ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਗੁਰਜੀਤ ਸਿੰਘ ਔਜਲਾ 2155 ਵੋਟਾਂ ਨਾਲ ਅੱਗੇ
. . .  22 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਬੇਟੀ ਨੂੰ ਦਿੱਤਾ ਜਨਮ

ਅਹੁਦੇ 'ਤੇ ਰਹਿੰਦਿਆਂ ਬੱਚੇ ਨੰੂ ਜਨਮ ਦੇਣ ਵਾਲੀ ਦੂਜੀ ਪ੍ਰਧਾਨ ਮੰਤਰੀ ਬਣੀ

ਆਕਲੈਂਡ, 21 ਜੂਨ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਦੀ ਕੁੱਖੋਂ ਅੱਜ ਬੇਟੀ ਨੇ ਜਨਮ ਲਿਆ ਹੈ ਜਿਸ ਦੀ ਪੁਸ਼ਟੀ ਉਨ੍ਹਾਂ ਆਪਣੀ ਨਵਜੰਮੀ ਬੇਟੀ ਤੇ ਸਾਥੀ ਕਲਾਰਕ ਗੇਅਫੋਰਡ ਨਾਲ ਲਈ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਸਾਂਝੀ ...

ਪੂਰੀ ਖ਼ਬਰ »

ਮੋਬਾਈਲ ਬੈਟਰੀ 'ਚ ਧਮਾਕੇ ਕਾਰਨ ਮਲੇਸ਼ੀਆ ਦੀ ਨਾਮੀ ਕੰਪਨੀ ਦੇ ਸੀ.ਈ.ਓ. ਦੀ ਮੌਤ

ਚਾਰਜ਼ਿੰਗ 'ਤੇ ਲਗਾ ਕੇ ਸੁੱਤਾ ਪਿਆ ਸੀ

ਕੁਆਲਾਲੰਪੁਰ (ਮਲੇਸ਼ੀਆ), 21 ਜੂਨ (ਏਜੰਸੀ)-ਮੋਬਾਈਲ ਬੈਟਰੀ 'ਚ ਧਮਾਕਾ ਹੋਣ ਦੀਆਂ ਪਹਿਲਾਂ ਵੀ ਕਈ ਖ਼ਬਰਾਂ ਆ ਚੁੱਕੀਆਂ ਹਨ | ਹੁਣ ਇਕ ਅਜਿਹੀ ਹੋਰ ਘਟਨਾ ਮਲੇਸ਼ੀਆ 'ਚ ਸਾਹਮਣੇ ਆਈ ਹੈ ਅਤੇ ਇਸ ਹਾਦਸੇ 'ਚ ਇੱਥੋਂ ਦੀ ਇਕ ਵੱਡੀ ਕੰਪਨੀ ਦੇ ਸੀ.ਈ.ਓ. ਦੀ ਮੌਤ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਪਿ੍ਅੰਕਾ ਦੀ ਮਾਂ ਨੂੰ ਮਿਲਣ ਭਾਰਤ ਆਵੇਗਾ ਨਿਕ

ਮੁੰਬਈ, 21 ਜੂਨ (ਏਜੰਸੀ)- ਅਦਾਕਾਰਾ ਪਿ੍ਅੰਕਾ ਚੋਪੜਾ ਤੇ ਹਾਲੀਵੁੱਡ ਗਾਇਕ ਨਿਕ ਜੋਨਸ ਨਾਲ ਜੁੜੀ ਕੋਈ ਨਾਲ ਕੋਈ ਖ਼ਬਰ ਸੁਰਖ਼ੀਆਂ ਦਾ ਹਿੱਸਾ ਬਣਦੀ ਰਹਿੰਦੀ ਹੈ ਅਤੇ ਦੋਵੇਂ ਹੌਲੀ-ਹੌਲੀ ਇਕ-ਦੂਜੇ ਦੇ ਨੇੜੇ ਆ ਰਹੇ | ਹੁਣ ਮੀਡੀਆ ਦੀ ਰਿਪੋਰਟ ਅਨੁਸਾਰ ਇਹ ਖ਼ਬਰ ਹੈ ਕਿ ...

ਪੂਰੀ ਖ਼ਬਰ »

ਦੁਕਾਨ ਲੁੱਟਣ ਆਏ ਲੁਟੇਰਿਆਂ ਨੂੰ ਪੰਜਾਬੀ ਨੇ ਖ਼ਦੇੜਿਆ

ਗੋਲੀਆਂ ਚਲਾਉਣ ਦੇ ਬਾਵਜੂਦ ਡਟ ਕੇ ਕੀਤਾ ਮੁਕਾਬਲਾ

ਲੂਵਨ (ਬੈਲਜੀਅਮ), 21 ਜੂਨ (ਅਮਰਜੀਤ ਸਿੰਘ ਭੋਗਲ) ਪਿਛਲੇ ਕਾਫ਼ੀ ਸਮੇਂ ਤੋ ਬੈਲਜੀਅਮ ਵਿਚ ਲੁੱਟਾਂ ਖੋਹਾਂ ਕਰਨ ਵਾਲੇ ਗੈਂਗ ਸਰਗਰਮ ਹਨ, ਜੋ ਆਏ ਦਿਨ ਕਿਸੇ ਨਾ ਕਿਸੇ ਰਾਤ ਨੂੰ ਦੁਕਾਨ 'ਤੇ ਧਾਵਾ ਬੋਲ ਕੇ ਨਕਦੀ ਤੇ ਸਿਗਰਟਾਂ/ਸ਼ਰਾਬ ਤੇ ਹੋਰ ਚੀਜ਼ਾਂ ਲੁੱਟ ਕੇ ਲੈ ਜਾਂਦੇ ...

ਪੂਰੀ ਖ਼ਬਰ »

ਬਰਤਾਨੀਆ ਨੂੰ ਯੂਰਪੀ ਸੰਘ ਤੋਂ ਵੱਖ ਹੋਣ ਲਈ ਹਾਊਸ ਆਫ਼ ਲਾਰਡਜ਼ ਵਲੋਂ ਮਨਜ਼ੂਰੀ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਉੱਪਰਲੇ ਸਦਨ ਨੇ ਬੀਤੇ ਦਿਨ ਯੂਰਪੀ ਸੰਘ (ਈ.ਯੂ.) ਤੋਂ ਵੱਖ ਹੋਣ ਸਬੰਧੀ ਬਿੱਲ ਪਾਸ ਕਰ ਦਿੱਤਾ ਹੈ | ਇਸ ਦੇ ਨਾਲ ਹੀ ਇਸ ਬਿੱਲ 'ਤੇ ਮਹੀਨਿਆਂ ਤੋਂ ਹੋ ਰਹੀ ਸੰਸਦੀ ਚਰਚਾ 'ਤੇ ਵੀ ਵਿਰਾਮ ਚਿੰਨ੍ਹ ਲੱਗ ਗਿਆ | ਇਸ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਔਰਤ ਅਤੇ ਉਸ ਦੇ ਪ੍ਰੇਮੀ ਨੂੰ 20 ਸਾਲ ਤੋਂ ਵਧ ਦੀ ਕੈਦ

ਮੈਲਬੌਰਨ, 22 ਜੂਨ (ਏਜੰਸੀ)-ਪਤੀ ਨੂੰ ਜੂਸ 'ਚ ਜ਼ਹਿਰ ਮਿਲ ਕੇ ਮਾਰਨ ਦੇ ਦੋਸ਼ 'ਚ ਆਸਟ੍ਰੇਲੀਆ ਦੀ ਇਕ ਅਦਾਲਤ ਨੇ ਇਕ ਭਾਰਤੀ ਮੂਲ ਦੀ ਔਰਤ ਤੇ ਉਸ ਦੇ ਪ੍ਰੇਮੀ ਨੂੰ 20 ਸਾਲ ਤੋਂ ਵਧ ਜੇਲ੍ਹ ਦੀ ਸਜ਼ਾ ਸੁਣਾਈ ਹੈ। ਜ਼ਿਕਰਯੋਗ ਹੈ ਕਿ ਕੇਰਲਾ ਨਾਲ ਸਬੰਧਿਤ ਸੋਫੀਆ ਸੈਮ (34) ਤੇ ਅਰੁਣ ...

ਪੂਰੀ ਖ਼ਬਰ »

ਸਾਂਝਾ ਕਬੱਡੀ ਮੇਲਾ 15 ਜੁਲਾਈ ਨੂੰ

ਲੂਵਨ (ਬੈਲਜੀਅਮ), 21 ਜੂਨ (ਅਮਰਜੀਤ ਸਿੰਘ ਭੋਗਲ)-ਚੜ੍ਹਦੀ ਕਲਾ ਸਪੋਰਟਸ ਕਲੱਬ ਅਤੇ ਐਨ.ਆਰ.ਆਈ. ਸਪੋਰਟਸ ਕਲੱਬ ਬੈਲਜੀਅਮ ਵਲੋਂ ਸਾਂਝੇ ਤੌਰ 'ਤੇ 15 ਜੁਲਾਈ ਨੂੰ ਸੱਭਿਆਚਾਰਕ ਕਬੱਡੀ ਮੇਲਾ ਸੰਤਿਰੂਧਨ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦੋਵਾਂ ਕਲੱਬਾਂ ਦੇ ...

ਪੂਰੀ ਖ਼ਬਰ »

ਬਰੇਸ਼ੀਆ 'ਚ 6ਵਾਂ ਫੁਲਕਾਰੀ ਮੇਲਾ ਕਰਵਾਇਆ

ਬਰੇਸ਼ੀਆ (ਇਟਲੀ), 21 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਪੰਜਾਬੀ ਭਾਈਚਾਰੇ ਵਲੋਂ ਸ੍ਰੀਮਤੀ ਰੀਨਾ ਸ਼ਰਮਾ ਦੀ ਅਗਵਾਈ ਹੇਠ 6ਵਾਂ ਸਾਲਾਨਾ ਸੱਭਿਆਚਾਰਕ ਮੇਲਾ 'ਫੁਲਕਾਰੀ' ਬਰੇਸ਼ੀਆ ਦੇ ਨਜ਼ਦੀਕੀ ਸ਼ਹਿਰ ਬਨਿਆਉਲੋ ਮੇਲਾ ਦੇ ਮਹਾਰਾਜਾ ਇੰਡੀਅਨ ...

ਪੂਰੀ ਖ਼ਬਰ »

ਗੈਂਟ ਵਿਖੇ ਘੱਲੂਘਾਰਾ ਦੀ ਯਾਦ 'ਚ ਸਮਾਗਮ 24 ਨੂੰ

ਲੂਵਨ (ਬੈਲਜੀਅਮ), 21 ਜੂਨ (ਅਮਰਜੀਤ ਸਿੰਘ ਭੋਗਲ)-ਇੰਟਰਨੈਸ਼ਨਲ ਸਿੱਖ ਕੌਾਸਲ ਅਤੇ ਇੰਟਰਨੈਸ਼ਨਲ ਸਿੱਖ ਵੈੱਲਫੇਅਰ ਕੌਾਸਲ ਵਲੋ 24 ਜੂਨ ਨੂੰ ਮਾਤਾ ਸਾਹਿਬ ਕੌਰ ਗੁਰਦੁਆਰਾ ਗੈਂਟ ਵਿਖੇ ਘੱਲੂਘਾਰਾ ਦਿਵਸ ਦੀ ਯਾਦ ਕਰਵਾਏ ਜਾ ਰਹੇ ਸਮਾਗਮ ਵਿਚ ਜਿੱਥੇ ਯੂਰਪ ਭਰ ਦੇ ...

ਪੂਰੀ ਖ਼ਬਰ »

ਸਲੋਹ ਵਿਖੇ ਧਾਰਮਿਕ ਮੇਲਾ ਪਹਿਲੀ ਨੂੰ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਖ਼ਾਲਸਾ ਪ੍ਰਾਇਮਰੀ ਸਕੂਲ ਵੈਕਸਮ ਰੋਡ ਸਲੋਹ ਵਿਖੇ ਸਾਲਾਨਾ ਧਾਰਮਿਕ ਮੇਲਾ ਇਕ ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ | ਉਂਕਾਰ ਸਿੰਘ ਵਲੋਂ ਭੇਜੀ ਜਾਣਕਾਰੀ ਅਨੁਸਾਰ ਇਸ ਮੇਲੇ ਵਿਚ ਪ੍ਰਸਿੱਧ ਗਾਇਕ ਕੇ.ਐਸ. ਮੱਖਣ ਵਿਸ਼ੇਸ਼ ...

ਪੂਰੀ ਖ਼ਬਰ »

ਸਿਆਟਲ ਖੇਡ ਕੈਂਪ 23 ਨੂੰ

ਸਿਆਟਲ, 21 ਜੂਨ (ਗੁਰਚਰਨ ਸਿੰਘ ਢਿੱਲੋਂ)-ਨੌਵਾਂ ਸਿਆਟਲ ਖੇਡ ਕੈਂਪ 23 ਜੂਨ ਨੂੰ ਸ਼ਾਮ 5 ਵਜੇ ਵਿਲਸਨ ਪਲੇਅ ਫੀਲਡਜ਼ ਕੈਂਟ ਵਿਚ ਕਰਵਾਇਆ ਜਾ ਰਿਹਾ ਹੈ | ਜਿੱਥੇ ਪੰਜਾਬੀ ਭਾਈਚਾਰੇ ਦੇ 5 ਸਾਲ ਤੋਂ ਉੱਪਰ ਉਮਰ ਦੇ ਬੱਚੇ ਸ਼ਾਮਿਲ ਹੋ ਰਹੇ ਹਨ | ਪੰਜਾਬੀ ਭਾਈਚਾਰੇ ਦੇ ਸਹਿਯੋਗ ...

ਪੂਰੀ ਖ਼ਬਰ »

'ਰਾਜ ਕਰੇਗਾ ਖ਼ਾਲਸਾ' ਕਹਿਣ 'ਤੇ ਮੁਕੱਦਮਾ ਚਲਾਉਣ ਦਾ ਮਾਮਲਾ

ਅਦਾਲਤੀ ਫ਼ੈਸਲੇ ਦਾ ਯੂ.ਕੇ. ਦੀਆਂ ਸਿੱਖ ਜਥੇਬੰਦੀਆਂ ਵਲੋਂ ਵਿਰੋਧ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਿਛਲੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਸੁਦੀਪ ਆਹਲੂਵਾਲੀਆ ਵਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕ ਨੌਜਵਾਨ ਅਰਵਿੰਦਰ ਸਿੰਘ ਦੀ ਜ਼ਮਾਨਤ ਦੀ ਅਰਜ਼ੀ 'ਤੇ ਫ਼ੈਸਲਾ ਸੁਣਾਉਂਦਿਆਂ ਕਿਹਾ ਗਿਆ ਕਿ ਜੇਕਰ ਕੋਈ ...

ਪੂਰੀ ਖ਼ਬਰ »

ਡਰਬੀ ਵਿਖੇ 'ਮਰਦ ਅਗੰਮੜਾ' ਨਾਟਕ ਦਾ ਸਫਲ ਮੰਚਨ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਅਨ ਕਮਿਊਨਿਟੀ ਸੈਂਟਰ ਰਾਅਡੌਨ ਸਟ੍ਰੀਟ ਵਿਖੇ ਪੰਜਾਬੀ ਥੀਏਟਰ ਅਕੈਡਮੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਚੱਲ ਰਹੇ ਲੜੀਵਾਰ ਸਮਾਗਮਾਂ ਦੌਰਾਨ 'ਮਰਦ ਅਗੰਮੜਾ' ਨਾਟਕ ਦਾ ...

ਪੂਰੀ ਖ਼ਬਰ »

5ਜੀ ਤਕਨਾਲੋਜੀ ਖੋਜ ਸਬੰਧੀ ਭਾਰਤ ਵਲੋਂ ਯੂ. ਕੇ. ਦੇ ਕਾਲਜ ਤੇ ਯੂਨੀਵਰਸਿਟੀਆਂ ਨਾਲ ਸਮਝੌਤਾ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀ ਦੂਰਸੰਚਾਰ ਦੇ ਖੇਤਰ ਵਿਚ ਖੋਜ ਤੇ ਵਿਕਾਸ (ਸੀ.ਡੀ.ਓ.ਟੀ.) ਸਰਕਾਰੀ ਸੰਸਥਾ ਵਲੋਂ ਯੂ.ਕੇ. ਦੀਆਂ ਤਿੰਨ ਅਕਾਦਮਿਕ ਸੰਸਥਾਵਾਂ ਨਾਲ 5ਜੀ ਤਕਨਾਲੋਜੀ ਦੀ ਸ਼ੁਰੂਆਤ ਕਰਨ ਲਈ ਖੋਜ ਅਤੇ ਸੁਵਿਧਾ ਪ੍ਰਦਾਨ ਕਰਨ ਲਈ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ | ਭਾਰਤੀ ਹਾਈ ਕਮਿਸ਼ਨ ਲੰਡਨ ਵਿਖੇ ਭਾਰਤ ਵਲੋਂ ਸੀ.ਡੀ.ਓ.ਟੀ. ਦੇ ਡਾਇਰੈਕਟਰ ਵਿਪਨ ਤਿਆਗੀ ਤੇ ਕਿੰਗਜ਼ ਕਾਲਜ ਲੰਡਨ ਦੇ ਟੈਲੀਕਮਿਊਨੀਕੇਸ਼ਨ ਤੇ ਵਾਇਰਲੈੱਸ ਵਿਭਾਗ ਦੇ ਮੁਖੀ ਪ੍ਰੋ: ਮੀਸ਼ਾ ਦੋਹਲਰ, ਯੂਨੀਵਰਸਿਟੀ ਸਰੀ ਦੇ 5ਜੀ ਐਨੋਵੇਸ਼ਨ ਸੈਂਟਰ ਦੇ ਡਾਇਰੈਕਟਰ ਰਹੀਮ ਤਾਫਾਜ਼ੋਲੀ, ਬਿ੍ਸਟਲ ਯੂਨੀਵਰਸਿਟੀ ਦੇ ਸਮਾਰਟ ਇੰਟਰਨੈੱਟ ਲੈਬ ਦੇ ਡਾਇਰੈਕਟਰ ਪ੍ਰੋ: ਦੀਮਿੱਤਰਾ ਸਾਈਓਨੀਡੋ ਵਲੋਂ ਭਾਰਤ ਦੇ ਕਮਿਊਨੀਕੇਸ਼ਨ ਮੰਤਰੀ ਮਨੋਜ ਸਿਨਾਹ, ਭਾਰਤੀ ਹਾਈ ਕਮਿਸ਼ਨਰ ਵਾਈ.ਕੇ. ਸਿਨਾਹ, ਕੌਮੀ ਤਕਨੀਕੀ ਸਲਾਹਕਾਰ ਲਿਆਮ ਮੈਕਸਵੈੱਲ ਦੀ ਹਾਜ਼ਰੀ ਵਿਚ ਇਹ ਦਸਤਖ਼ਤ ਕੀਤੇ ਗਏ | ਇਸ ਸਮਝੌਤੇ ਤਹਿਤ 5ਜੀ ਲਈ ਨਵੇਂ ਦਿ੍ਸ਼ਾਂ ਦਾ ਪਤਾ ਲਗਾਉਣ, 5ਜੀ ਟੈਸਟ ਬੈੱਡ ਬਣਾਉਣ ਵਿਚ ਮਦਦ ਕਰਨਾ, ਪ੍ਰੀਖਣ ਕਰਨੇ ਅਤੇ ਭਾਰਤ ਲਈ ਹੱਲ ਤਿਆਰ ਕਰਨੇ ਸ਼ਾਮਿਲ ਹੈ | ਇਸ ਮੌਕੇ ਮੰਤਰੀ ਮਨੋਜ ਸਿਨਾਹ ਤੇ ਭਾਰਤ ਦੇ ਰੇਲਵੇ ਰਾਜ ਮੰਤਰੀ ਸੰਜੇ ਰਾਜਨ ਨੇ ਕਿਹਾ ਕਿ ਭਾਰਤ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਅਸੀਂ ਆਪਣੇ ਨਾਗਰਿਕਾਂ ਦੇ ਨਿੱਜੀ ਲਾਭਾਂ ਲਈ 5ਜੀ ਤਕਨਾਲੋਜੀ ਦੀ ਖੋਜ ਤੇ ਵਿਕਾਸ ਲਈ ਕਦਮ ਅੱਗੇ ਵਧਾਈਏ |


ਖ਼ਬਰ ਸ਼ੇਅਰ ਕਰੋ

ਕੈਨੇਡਾ 'ਚ ਪਦਮਸ੍ਰੀ ਕਰਤਾਰ ਸਿੰਘ ਨੂੰ ਸਨਮਾਨਿਆ

ਟੋਰਾਂਟੋ, 21 ਜੂਨ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਅਰਜੁਨ ਐਵਾਰਡੀ ਪਹਿਲਵਾਨ ਅਤੇ ਸਾਬਕਾ ਸੀਨੀਅਰ ਪੁਲਿਸ ਅਧਿਕਾਰੀ ਪਦਮਸ੍ਰੀ ਕਰਤਾਰ ਸਿੰਘ ਆਪਣੀ ਕੈਨੇਡਾ ਫੇਰੀ 'ਤੇ ਆਏ, ਜਿੱਥੇ ਵੱਖ-ਵੱਖ ਥਾਵਾਂ 'ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵਲੋਂ ਉਨ੍ਹਾਂ ਦਾ ਸਨਮਾਨ ...

ਪੂਰੀ ਖ਼ਬਰ »

ਕੈਲਗਰੀ 'ਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ 3 ਦਿਨਾ ਸਮਾਗਮ ਸ਼ੁਰੂ

ਕੈਲਗਰੀ, 21 ਜੂਨ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ 3 ਰੋਜ਼ਾ ਸਮਾਗਮਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਸਮੇਂ ਭਾਈ ਰਣਜੀਤ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX