ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 6 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ...
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਰਾਸ਼ਟਰੀ-ਅੰਤਰਰਾਸ਼ਟਰੀ

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਬੇਟੀ ਨੂੰ ਦਿੱਤਾ ਜਨਮ

ਅਹੁਦੇ 'ਤੇ ਰਹਿੰਦਿਆਂ ਬੱਚੇ ਨੰੂ ਜਨਮ ਦੇਣ ਵਾਲੀ ਦੂਜੀ ਪ੍ਰਧਾਨ ਮੰਤਰੀ ਬਣੀ

ਆਕਲੈਂਡ, 21 ਜੂਨ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਦੀ ਕੁੱਖੋਂ ਅੱਜ ਬੇਟੀ ਨੇ ਜਨਮ ਲਿਆ ਹੈ ਜਿਸ ਦੀ ਪੁਸ਼ਟੀ ਉਨ੍ਹਾਂ ਆਪਣੀ ਨਵਜੰਮੀ ਬੇਟੀ ਤੇ ਸਾਥੀ ਕਲਾਰਕ ਗੇਅਫੋਰਡ ਨਾਲ ਲਈ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਸਾਂਝੀ ...

ਪੂਰੀ ਖ਼ਬਰ »

ਮੋਬਾਈਲ ਬੈਟਰੀ 'ਚ ਧਮਾਕੇ ਕਾਰਨ ਮਲੇਸ਼ੀਆ ਦੀ ਨਾਮੀ ਕੰਪਨੀ ਦੇ ਸੀ.ਈ.ਓ. ਦੀ ਮੌਤ

ਚਾਰਜ਼ਿੰਗ 'ਤੇ ਲਗਾ ਕੇ ਸੁੱਤਾ ਪਿਆ ਸੀ

ਕੁਆਲਾਲੰਪੁਰ (ਮਲੇਸ਼ੀਆ), 21 ਜੂਨ (ਏਜੰਸੀ)-ਮੋਬਾਈਲ ਬੈਟਰੀ 'ਚ ਧਮਾਕਾ ਹੋਣ ਦੀਆਂ ਪਹਿਲਾਂ ਵੀ ਕਈ ਖ਼ਬਰਾਂ ਆ ਚੁੱਕੀਆਂ ਹਨ | ਹੁਣ ਇਕ ਅਜਿਹੀ ਹੋਰ ਘਟਨਾ ਮਲੇਸ਼ੀਆ 'ਚ ਸਾਹਮਣੇ ਆਈ ਹੈ ਅਤੇ ਇਸ ਹਾਦਸੇ 'ਚ ਇੱਥੋਂ ਦੀ ਇਕ ਵੱਡੀ ਕੰਪਨੀ ਦੇ ਸੀ.ਈ.ਓ. ਦੀ ਮੌਤ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਪਿ੍ਅੰਕਾ ਦੀ ਮਾਂ ਨੂੰ ਮਿਲਣ ਭਾਰਤ ਆਵੇਗਾ ਨਿਕ

ਮੁੰਬਈ, 21 ਜੂਨ (ਏਜੰਸੀ)- ਅਦਾਕਾਰਾ ਪਿ੍ਅੰਕਾ ਚੋਪੜਾ ਤੇ ਹਾਲੀਵੁੱਡ ਗਾਇਕ ਨਿਕ ਜੋਨਸ ਨਾਲ ਜੁੜੀ ਕੋਈ ਨਾਲ ਕੋਈ ਖ਼ਬਰ ਸੁਰਖ਼ੀਆਂ ਦਾ ਹਿੱਸਾ ਬਣਦੀ ਰਹਿੰਦੀ ਹੈ ਅਤੇ ਦੋਵੇਂ ਹੌਲੀ-ਹੌਲੀ ਇਕ-ਦੂਜੇ ਦੇ ਨੇੜੇ ਆ ਰਹੇ | ਹੁਣ ਮੀਡੀਆ ਦੀ ਰਿਪੋਰਟ ਅਨੁਸਾਰ ਇਹ ਖ਼ਬਰ ਹੈ ਕਿ ...

ਪੂਰੀ ਖ਼ਬਰ »

ਦੁਕਾਨ ਲੁੱਟਣ ਆਏ ਲੁਟੇਰਿਆਂ ਨੂੰ ਪੰਜਾਬੀ ਨੇ ਖ਼ਦੇੜਿਆ

ਗੋਲੀਆਂ ਚਲਾਉਣ ਦੇ ਬਾਵਜੂਦ ਡਟ ਕੇ ਕੀਤਾ ਮੁਕਾਬਲਾ

ਲੂਵਨ (ਬੈਲਜੀਅਮ), 21 ਜੂਨ (ਅਮਰਜੀਤ ਸਿੰਘ ਭੋਗਲ) ਪਿਛਲੇ ਕਾਫ਼ੀ ਸਮੇਂ ਤੋ ਬੈਲਜੀਅਮ ਵਿਚ ਲੁੱਟਾਂ ਖੋਹਾਂ ਕਰਨ ਵਾਲੇ ਗੈਂਗ ਸਰਗਰਮ ਹਨ, ਜੋ ਆਏ ਦਿਨ ਕਿਸੇ ਨਾ ਕਿਸੇ ਰਾਤ ਨੂੰ ਦੁਕਾਨ 'ਤੇ ਧਾਵਾ ਬੋਲ ਕੇ ਨਕਦੀ ਤੇ ਸਿਗਰਟਾਂ/ਸ਼ਰਾਬ ਤੇ ਹੋਰ ਚੀਜ਼ਾਂ ਲੁੱਟ ਕੇ ਲੈ ਜਾਂਦੇ ...

ਪੂਰੀ ਖ਼ਬਰ »

ਬਰਤਾਨੀਆ ਨੂੰ ਯੂਰਪੀ ਸੰਘ ਤੋਂ ਵੱਖ ਹੋਣ ਲਈ ਹਾਊਸ ਆਫ਼ ਲਾਰਡਜ਼ ਵਲੋਂ ਮਨਜ਼ੂਰੀ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਉੱਪਰਲੇ ਸਦਨ ਨੇ ਬੀਤੇ ਦਿਨ ਯੂਰਪੀ ਸੰਘ (ਈ.ਯੂ.) ਤੋਂ ਵੱਖ ਹੋਣ ਸਬੰਧੀ ਬਿੱਲ ਪਾਸ ਕਰ ਦਿੱਤਾ ਹੈ | ਇਸ ਦੇ ਨਾਲ ਹੀ ਇਸ ਬਿੱਲ 'ਤੇ ਮਹੀਨਿਆਂ ਤੋਂ ਹੋ ਰਹੀ ਸੰਸਦੀ ਚਰਚਾ 'ਤੇ ਵੀ ਵਿਰਾਮ ਚਿੰਨ੍ਹ ਲੱਗ ਗਿਆ | ਇਸ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਔਰਤ ਅਤੇ ਉਸ ਦੇ ਪ੍ਰੇਮੀ ਨੂੰ 20 ਸਾਲ ਤੋਂ ਵਧ ਦੀ ਕੈਦ

ਮੈਲਬੌਰਨ, 22 ਜੂਨ (ਏਜੰਸੀ)-ਪਤੀ ਨੂੰ ਜੂਸ 'ਚ ਜ਼ਹਿਰ ਮਿਲ ਕੇ ਮਾਰਨ ਦੇ ਦੋਸ਼ 'ਚ ਆਸਟ੍ਰੇਲੀਆ ਦੀ ਇਕ ਅਦਾਲਤ ਨੇ ਇਕ ਭਾਰਤੀ ਮੂਲ ਦੀ ਔਰਤ ਤੇ ਉਸ ਦੇ ਪ੍ਰੇਮੀ ਨੂੰ 20 ਸਾਲ ਤੋਂ ਵਧ ਜੇਲ੍ਹ ਦੀ ਸਜ਼ਾ ਸੁਣਾਈ ਹੈ। ਜ਼ਿਕਰਯੋਗ ਹੈ ਕਿ ਕੇਰਲਾ ਨਾਲ ਸਬੰਧਿਤ ਸੋਫੀਆ ਸੈਮ (34) ਤੇ ਅਰੁਣ ...

ਪੂਰੀ ਖ਼ਬਰ »

ਸਾਂਝਾ ਕਬੱਡੀ ਮੇਲਾ 15 ਜੁਲਾਈ ਨੂੰ

ਲੂਵਨ (ਬੈਲਜੀਅਮ), 21 ਜੂਨ (ਅਮਰਜੀਤ ਸਿੰਘ ਭੋਗਲ)-ਚੜ੍ਹਦੀ ਕਲਾ ਸਪੋਰਟਸ ਕਲੱਬ ਅਤੇ ਐਨ.ਆਰ.ਆਈ. ਸਪੋਰਟਸ ਕਲੱਬ ਬੈਲਜੀਅਮ ਵਲੋਂ ਸਾਂਝੇ ਤੌਰ 'ਤੇ 15 ਜੁਲਾਈ ਨੂੰ ਸੱਭਿਆਚਾਰਕ ਕਬੱਡੀ ਮੇਲਾ ਸੰਤਿਰੂਧਨ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦੋਵਾਂ ਕਲੱਬਾਂ ਦੇ ...

ਪੂਰੀ ਖ਼ਬਰ »

ਬਰੇਸ਼ੀਆ 'ਚ 6ਵਾਂ ਫੁਲਕਾਰੀ ਮੇਲਾ ਕਰਵਾਇਆ

ਬਰੇਸ਼ੀਆ (ਇਟਲੀ), 21 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਪੰਜਾਬੀ ਭਾਈਚਾਰੇ ਵਲੋਂ ਸ੍ਰੀਮਤੀ ਰੀਨਾ ਸ਼ਰਮਾ ਦੀ ਅਗਵਾਈ ਹੇਠ 6ਵਾਂ ਸਾਲਾਨਾ ਸੱਭਿਆਚਾਰਕ ਮੇਲਾ 'ਫੁਲਕਾਰੀ' ਬਰੇਸ਼ੀਆ ਦੇ ਨਜ਼ਦੀਕੀ ਸ਼ਹਿਰ ਬਨਿਆਉਲੋ ਮੇਲਾ ਦੇ ਮਹਾਰਾਜਾ ਇੰਡੀਅਨ ...

ਪੂਰੀ ਖ਼ਬਰ »

ਗੈਂਟ ਵਿਖੇ ਘੱਲੂਘਾਰਾ ਦੀ ਯਾਦ 'ਚ ਸਮਾਗਮ 24 ਨੂੰ

ਲੂਵਨ (ਬੈਲਜੀਅਮ), 21 ਜੂਨ (ਅਮਰਜੀਤ ਸਿੰਘ ਭੋਗਲ)-ਇੰਟਰਨੈਸ਼ਨਲ ਸਿੱਖ ਕੌਾਸਲ ਅਤੇ ਇੰਟਰਨੈਸ਼ਨਲ ਸਿੱਖ ਵੈੱਲਫੇਅਰ ਕੌਾਸਲ ਵਲੋ 24 ਜੂਨ ਨੂੰ ਮਾਤਾ ਸਾਹਿਬ ਕੌਰ ਗੁਰਦੁਆਰਾ ਗੈਂਟ ਵਿਖੇ ਘੱਲੂਘਾਰਾ ਦਿਵਸ ਦੀ ਯਾਦ ਕਰਵਾਏ ਜਾ ਰਹੇ ਸਮਾਗਮ ਵਿਚ ਜਿੱਥੇ ਯੂਰਪ ਭਰ ਦੇ ...

ਪੂਰੀ ਖ਼ਬਰ »

ਸਲੋਹ ਵਿਖੇ ਧਾਰਮਿਕ ਮੇਲਾ ਪਹਿਲੀ ਨੂੰ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਖ਼ਾਲਸਾ ਪ੍ਰਾਇਮਰੀ ਸਕੂਲ ਵੈਕਸਮ ਰੋਡ ਸਲੋਹ ਵਿਖੇ ਸਾਲਾਨਾ ਧਾਰਮਿਕ ਮੇਲਾ ਇਕ ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ | ਉਂਕਾਰ ਸਿੰਘ ਵਲੋਂ ਭੇਜੀ ਜਾਣਕਾਰੀ ਅਨੁਸਾਰ ਇਸ ਮੇਲੇ ਵਿਚ ਪ੍ਰਸਿੱਧ ਗਾਇਕ ਕੇ.ਐਸ. ਮੱਖਣ ਵਿਸ਼ੇਸ਼ ...

ਪੂਰੀ ਖ਼ਬਰ »

ਸਿਆਟਲ ਖੇਡ ਕੈਂਪ 23 ਨੂੰ

ਸਿਆਟਲ, 21 ਜੂਨ (ਗੁਰਚਰਨ ਸਿੰਘ ਢਿੱਲੋਂ)-ਨੌਵਾਂ ਸਿਆਟਲ ਖੇਡ ਕੈਂਪ 23 ਜੂਨ ਨੂੰ ਸ਼ਾਮ 5 ਵਜੇ ਵਿਲਸਨ ਪਲੇਅ ਫੀਲਡਜ਼ ਕੈਂਟ ਵਿਚ ਕਰਵਾਇਆ ਜਾ ਰਿਹਾ ਹੈ | ਜਿੱਥੇ ਪੰਜਾਬੀ ਭਾਈਚਾਰੇ ਦੇ 5 ਸਾਲ ਤੋਂ ਉੱਪਰ ਉਮਰ ਦੇ ਬੱਚੇ ਸ਼ਾਮਿਲ ਹੋ ਰਹੇ ਹਨ | ਪੰਜਾਬੀ ਭਾਈਚਾਰੇ ਦੇ ਸਹਿਯੋਗ ...

ਪੂਰੀ ਖ਼ਬਰ »

'ਰਾਜ ਕਰੇਗਾ ਖ਼ਾਲਸਾ' ਕਹਿਣ 'ਤੇ ਮੁਕੱਦਮਾ ਚਲਾਉਣ ਦਾ ਮਾਮਲਾ

ਅਦਾਲਤੀ ਫ਼ੈਸਲੇ ਦਾ ਯੂ.ਕੇ. ਦੀਆਂ ਸਿੱਖ ਜਥੇਬੰਦੀਆਂ ਵਲੋਂ ਵਿਰੋਧ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਿਛਲੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਸੁਦੀਪ ਆਹਲੂਵਾਲੀਆ ਵਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕ ਨੌਜਵਾਨ ਅਰਵਿੰਦਰ ਸਿੰਘ ਦੀ ਜ਼ਮਾਨਤ ਦੀ ਅਰਜ਼ੀ 'ਤੇ ਫ਼ੈਸਲਾ ਸੁਣਾਉਂਦਿਆਂ ਕਿਹਾ ਗਿਆ ਕਿ ਜੇਕਰ ਕੋਈ ...

ਪੂਰੀ ਖ਼ਬਰ »

ਡਰਬੀ ਵਿਖੇ 'ਮਰਦ ਅਗੰਮੜਾ' ਨਾਟਕ ਦਾ ਸਫਲ ਮੰਚਨ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਅਨ ਕਮਿਊਨਿਟੀ ਸੈਂਟਰ ਰਾਅਡੌਨ ਸਟ੍ਰੀਟ ਵਿਖੇ ਪੰਜਾਬੀ ਥੀਏਟਰ ਅਕੈਡਮੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਚੱਲ ਰਹੇ ਲੜੀਵਾਰ ਸਮਾਗਮਾਂ ਦੌਰਾਨ 'ਮਰਦ ਅਗੰਮੜਾ' ਨਾਟਕ ਦਾ ਮੰਚਨ ਸਫਲ ਰਿਹਾ | ਪੰਜਾਬੀ ਥੀਏਟਰ ਅਕੈਡਮੀ ਦੇ ਤੇਜਿੰਦਰਪਾਲ ਸਿੰਘ ਸਿੰਧਰਾ ਦੁਆਰਾ ਨਿਰਦੇਸ਼ਿਤ ਇਸ ਨਾਟਕ ਵਿਚ ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਸਮੇਂ ਤੋਂ ਲੈ ਕੇ ਜੋਤੀ ਜੋਤਿ ਸਮਾਉਣ ਤੱਕ ਦੇ ਸਮੇਂ ਨੂੰ ਪੇਸ਼ ਕੀਤਾ ਗਿਆ | ਇਹ ਨਾਟਕ ਸਵ. ਚਰਨ ਸਿੰਘ ਸਿੰਧਰਾ ਦਾ ਲਿਖਿਆ ਹੋਇਆ ਹੈ ਜਿਸ ਦਾ ਸੈ ੱਟ ਪ੍ਰੇਮ ਸਿੰਘ ਤੇ ਪਿ੍ਆ ਸਿੰਧਰਾ ਨੇ ਤਿਆਰ ਕੀਤਾ | ਕਲਾਕਾਰਾਂ ਵਿਚ ਅਰਜਨ ਰਾਇਤ, ਬਲਵਿੰਦਰ ਜਿੰਮ, ਨਾਹਿਰ ਸਿੰਘ ਗਿੱਲ, ਅਵਤਾਰ ਤਾਰੀ, ਅਤੁੱਲ ਮੋਧਾ, ਜਸਵਿੰਦਰ ਬੈਂਸ ਅਤੇ ਤਜਿੰਦਰ ਸਿੰਧਰਾ ਨੇ ਵੱਖ-ਵੱਖ ਭੂਮਿਕਾਵਾਂ ਨਿਭਾਈਆਂ | ਇਸ ਮੌਕੇ ਰਾਜਿੰਦਰ ਸਿੰਘ ਪੁਰੇਵਾਲ ਨੇ ਜਿੱਥੇ ਪੰਜਾਬੀ ਥੀਏਟਰ ਦੀ ਟੀਮ ਦਾ ਧੰਨਵਾਦ ਕੀਤਾ, ਉਥੇ ਬਲਬੀਰ ਸਿੰਘ ਸੰਧੂ ਵਲੋਂ ਕੀਤੇ ਉੱਦਮ ਦੀ ਵੀ ਸ਼ਲਾਘਾ ਕੀਤੀ | ਭਾਰਤੀ ਹਾਈ ਕਮਿਸ਼ਨ ਦੇ ਨੁਮਾਇੰਦੇ ਮਿ: ਡੀ.ਪੀ. ਸਿੰਘ ਨੇ ਨਾਟਕ ਦਾ ਪ੍ਰਬੰਧ ਕਰਨ ਲਈ ਇੰਡੀਅਨ ਕਮਿਊਨਿਟੀ ਸੈਂਟਰ ਅਤੇ ਸਾਰੀ ਨਾਟਕ ਟੀਮ ਦੀ ਸਲਾਹਿਆ | ਇਸ ਮੌਕੇ ਗੁਰੂ ਅਰਜਨ ਦੇਵ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ ਖੱਖ, ਜਨਰਲ ਸਕੱਤਰ ਇਕਬਾਲ ਸਿੰਘ ਚੀਮਾ, ਅਜੈਬ ਸਿੰਘ ਬਾਸੀ ਅਤੇ ਕਮੇਟੀ ਦੇ ਹੋਰ ਮੈਂਬਰ, ਸਪੋਰਟਸ ਕਮੇਟੀ ਡਰਬੀ ਦੇ ਮੈਂਬਰਾਂ ਸਮੇਤ ਡਰਬੀ ਦੇ ਬਹੁਤ ਸਾਰੇ ਪਤਵੰਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

5ਜੀ ਤਕਨਾਲੋਜੀ ਖੋਜ ਸਬੰਧੀ ਭਾਰਤ ਵਲੋਂ ਯੂ. ਕੇ. ਦੇ ਕਾਲਜ ਤੇ ਯੂਨੀਵਰਸਿਟੀਆਂ ਨਾਲ ਸਮਝੌਤਾ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀ ਦੂਰਸੰਚਾਰ ਦੇ ਖੇਤਰ ਵਿਚ ਖੋਜ ਤੇ ਵਿਕਾਸ (ਸੀ.ਡੀ.ਓ.ਟੀ.) ਸਰਕਾਰੀ ਸੰਸਥਾ ਵਲੋਂ ਯੂ.ਕੇ. ਦੀਆਂ ਤਿੰਨ ਅਕਾਦਮਿਕ ਸੰਸਥਾਵਾਂ ਨਾਲ 5ਜੀ ਤਕਨਾਲੋਜੀ ਦੀ ਸ਼ੁਰੂਆਤ ਕਰਨ ਲਈ ਖੋਜ ਅਤੇ ਸੁਵਿਧਾ ਪ੍ਰਦਾਨ ਕਰਨ ਲਈ ...

ਪੂਰੀ ਖ਼ਬਰ »

ਕੈਨੇਡਾ 'ਚ ਪਦਮਸ੍ਰੀ ਕਰਤਾਰ ਸਿੰਘ ਨੂੰ ਸਨਮਾਨਿਆ

ਟੋਰਾਂਟੋ, 21 ਜੂਨ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਅਰਜੁਨ ਐਵਾਰਡੀ ਪਹਿਲਵਾਨ ਅਤੇ ਸਾਬਕਾ ਸੀਨੀਅਰ ਪੁਲਿਸ ਅਧਿਕਾਰੀ ਪਦਮਸ੍ਰੀ ਕਰਤਾਰ ਸਿੰਘ ਆਪਣੀ ਕੈਨੇਡਾ ਫੇਰੀ 'ਤੇ ਆਏ, ਜਿੱਥੇ ਵੱਖ-ਵੱਖ ਥਾਵਾਂ 'ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵਲੋਂ ਉਨ੍ਹਾਂ ਦਾ ਸਨਮਾਨ ...

ਪੂਰੀ ਖ਼ਬਰ »

ਕੈਲਗਰੀ 'ਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ 3 ਦਿਨਾ ਸਮਾਗਮ ਸ਼ੁਰੂ

ਕੈਲਗਰੀ, 21 ਜੂਨ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ 3 ਰੋਜ਼ਾ ਸਮਾਗਮਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਸਮੇਂ ਭਾਈ ਰਣਜੀਤ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX